Ambala - Sach Kahoon Punjabi
Weather Update Today : ਪੰਜਾਬ-ਹਰਿਆਣਾ ’ਚ ਠੰਢ ਦਾ ਰੈੱਡ ਅਲਰਟ ਜਾਰੀ, ਚੰਡੀਗੜ੍ਹ ’ਚ Cold Wave ਦੀ ਚੇਤਾਵਨੀ
ਹਿਮਾਚਲ ’ਚ ਅੱਜ ਤੋਂ ਬਦਲੇਗਾ ਮੌਸਮ | Weather Update Today
ਸੰਘਣੀ ਧੁੰਦ ਦਾ ਕਹਿਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਅਤੇ ਹਰਿਆਣਾ ’ਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਵੀਰਵਾਰ ਸਵੇਰੇ ਅੱਜ ਕਈ ਥਾਵਾਂ ’ਤੇ ਸੰਘਣੀ ਧੁੰਦ ਵੇਖਣ ਨੂੰ ਮਿਲੀ ਹੈ। ਇਸ ਕਾਰਨ ਪਟਿਆਲਾ ’ਚ 25, ਅੰਮ੍ਰਿਤਸਰ ’ਚ 50, ਅੰਬਾਲਾ ’ਚ 25 ਅਤੇ ਚੰਡੀਗੜ੍ਹ ’ਚ 50 ਮੀਟਰ ਵਿਜ਼ੀਬਿਲਟੀ ਰਹੀ ਹੈ। ਦੋਵਾਂ ਸੂਬਿਆਂ ’ਚ ਮੌਸਮ ਵਿਭਾਗ ਨੇ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਨਾਲ ਹੀ ਹਿਮਾਚਲ ’ਚ ਅੱਜ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਇੱਥੇ ਮੀਂਹ ਦੇ ਨਾਲ ਬਰਫਬਾਰੀ ਦੀ ਵੀ ਸੰਭਾਵਨਾ ਦੱਸੀ ਜਾ ਰਹੀ ਹੈ। ਇਸ ਦੇ ਨਾਲ ਚੰਡੀਗੜ੍ਹ ’ਚ ਠੰਢ ਤੋਂ ਹਜੇ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਨਵਾਂ ਸ਼ਹਿਰ, ਜਲੰਧਰ ਅਤੇ ਮੋਗਾ ’ਚ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇੱਥੇ ਕੋਲਡ ਵੇਬ ਰਹੇਗਾ। ਹੋਰ ਬਾਕੀ ਜ਼ਿਲ੍ਹਿਆਂ ’ਚ ਆਰੈਂਜ ਅਲਰਟ ਜਾਰੀ ਕੀਤਾ ਹੈ। (Weather Update Today)
ਧਰਤੀ ’ਤੇ ਚੱਲ ਆਇਆ ਰੂਹਾਂ ਦਾ ਤਾਰਨਹਾਰ
ਹਰਿਆਣਾ ਲਈ ਵੀ ਰੈੱਡ ਅਲਰਟ ਜਾਰੀ | Weather Update Today
ਇਸ ਤਰ੍ਹਾਂ ਹਰਿਆਣਾ ਦੇ 4 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ ’ਚ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇੱਥੇ ਵੀ ਸੰਘਣੀ ਧੁੰਦ ਅਤੇ ਕੋਲਡ ਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ’ਚ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੀ ਕੋਲਡ ਵੇਵ ਦੀ ਸੰਭਾਵਨਾ ਬਣੀ ਹੋਈ ਹੈ। (Weather Update Today)
ਅੰਬਾਲਾ ’ਚ ਕਿਸਾਨਾਂ ਅਤੇ ਪੁਲਿਸ ’ਚ ਟਕਰਾਅ
ਦਿੱਲੀ ’ਚ ਪਹਿਲਵਾਨਾਂ ਦੀ ਮਹਾਂਪੰਚਾਇਤ ’ਚ ਜਾਣ ਲਈ ਅੜੇ ਨੇਤਾ | Farmers And Police
ਅੰਬਾਲਾ (ਸੱਚ ਕਹੂੰ ਨਿਊਜ਼)। ਪਹਿਲਵਾਨਾਂ ਦੇ ਸਮਰਥਨ (Farmers And Police) ’ਚ ਦਿੱਲੀ ’ਚ ਹੋਈ ਮਹਿਲਾ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ’ਚ ਹੰਗਾਮਾ ਸ਼ੁਰੂ ਹੋ ਗਿਆ। ਮਹਾਪੰਚਾਇਤ ’ਚ ਹਿੱਸਾ ਲੈਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਗ੍ਰਿਫਤਾਰ ਕਰ ਰਹੀ ਹੈ। ਇਸ ਦੇ ਨਾਲ ਹੀ ਅੰਬਾਲਾ ’ਚ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਹੋ ਗਈ। ਅੰਬਾਲਾ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ।
ਕਿਸਾਨਾਂ ਨੇ ਸਰਵਿਸ ਲਾਈਨ ’ਤੇ ਗੱਡੇ ਤੰਬੂ | Farmers And Police
ਅੰਬਾਲਾ ’ਚ ਪੁਲਿਸ ਨੇ ਕਿਸਾਨਾਂ ਨੂੰ ਟੈਂਟ ਲਾਉਣ ਤੋਂ ਰੋਕਿਆ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਖਿਲਾਫ਼ ਨਾਅਰੇਬਾਜ਼ੀ ਕੀਤੀ। ਔਰਤਾਂ ਧੁੱਪ ’ਚ ਬੈਠ ਗਈਆਂ। ਹਾਲਾਂਕਿ ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਪੁਲਿਸ ਨੂੰ ਥੋੜ੍ਹਾ ਪਿੱਛੇ ਹਟਣਾ ਪਿਆ। ਪੁਲਿਸ ਦੇ ਵਿਰੋਧ ਦੇ ਬਾਵਜੂਦ ਕਿਸਾਨਾਂ ਨੇ ਸਰਵਿਸ ਲਾਈਨ ’ਤੇ ਟੈਂਟ ਲਾ ਦਿੱਤੇ। ਕਿਸਾਨ ਸ਼ਾਮ 4 ਵਜੇ ਤੱਕ ਟੈਂਟ ਲਗਾ ਕੇ ਪ੍ਰਦਰਸ਼ਨ ਕਰਨਗੇ।
ਸ਼ਾਹਪੁਰ ’ਚ ਕਿਸਾਨਾਂ ਨੇ ਸਰਵਿਸ ਲਾਈਨ ’ਤੇ ਬਿਛਾਈ ਦਰੀ | Farmers And Police
ਸ਼ਾਹਪੁਰ ਗੁਰਦੁਆਰੇ ਦੇ ਸਾਹਮਣੇ ਸਰਵਿਸ ਰੋਡ ’ਤੇ ਕਿਸਾਨ ਦਰੀ ਵਿਛਾ ਕੇ ਬੈਠੇ ਹਨ। ਵੀਡੀਓ ਰਾਹੀਂ ਆਸ-ਪਾਸ ਦੇ ਪਿੰਡਾਂ ਦੇ ਮੋਹਤਬਰਾਂ ਤੋਂ ਵੱਧ ਤੋਂ ਵੱਧ ਔਰਤਾਂ ਅਤੇ ਕਿਸਾਨਾਂ ਨੂੰ ਸ਼ਾਹਪੁਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ (ਚੜੂਨੀ ਗਰੁੱਪ) ਸਮੇਤ ਹੋਰ ਕਿਸਾਨ ਜਥੇਬੰਦੀਆਂ ਨਾਲ ਜੁੜੇ ਕਿਸਾਨਾਂ ਨੂੰ ਪੁਲਿਸ ਨੇ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਕੁਰੂਕਸ਼ੇਤਰ ਪੁਲਿਸ ਨੇ ਬੀਕੇਯੂ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਕਿਸਾਨਾਂ ਦੇ ਵਿਰੋਧ ਤੋਂ ਬਾਅਦ ਚਢੂਨੀ ਨੂੰ ਰਿਹਾਈ | Farmers And Police
ਪੁਲਿਸ ਦੀ ਕਾਰਵਾਈ ਤੋਂ ਨਾਰਾਜ਼ ਕਿਸਾਨਾਂ ਨੇ ਕੁਰੂਕਸ਼ੇਤਰ ਸੀਆਈਏ-2 ਦੇ ਬਾਹਰ ਦੁਪਹਿਰ 12 ਵਜੇ ਤੋਂ ਹੀ ਧਰਨਾ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬੀਕੇਯੂ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੂੰ ਦੁਪਹਿਰ 1 ਵਜੇ ਤੱਕ ਰਿਹਾਅ ਕੀਤਾ ਜਾਵੇ। ਇਸ ਮਗਰੋਂ ਪੁਲਿਸ ਨੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੂੰ ਰਿਹਾਅ ਕਰ ਦਿੱਤਾ।
ਇਹ ਵੀ ਪੜ੍ਹੋ : ਮਾਨ ਸਰਕਾਰ ਵੱਲੋਂ ਚਰਨਜੀਤ ਚੰਨੀ ’ਤੇ ਐਕਸ਼ਨ
ਸੱਚ ਕਹੂੰ ਨਿਊਜ਼, ਅੰਬਾਲਾ: ਜੇਲ੍ਹ ਵਿਭਾਗ ਹਰਿਆਣਾ ਵੱਲੋਂ ਸੂਬੇ ਦੀਆਂ ਸਾਰੀਆਂ ਜੇਲ੍ਹਾ ‘ਚ ਕੈਦੀਆਂ ਤੇ ਬੰਦੀਆਂ ਨੂੰ ਤਨਾਅ ਮੁਕਤ ਰਹਿਣ ਤੇ ਦੋਸ਼ ਦੀ ਭਾਵਨਾ ਛੱਡਕੇ ਚੰਗੇ ਨਾਗਰਿਕ ਬਣਨ ਦੀ ਪ੍ਰੇਰਨਾ ਦੇਣ ਲਈ ਗੀਤਾ ਸੰਦੇਸ਼ ਪੋਗਰਾਮ ਕਰਵਾਉਣ ਦਾ ਫੈਸਲਾ ਲਿਆ ਹੈ
ਇਨ੍ਹਾਂ ਪ੍ਰੋਗਰਾਮਾਂ ਦਾ ਸ਼ੁੱਭ ਆਰੰਭ ਵੀਰਵਾਰ ਨੂੰ ਕੇਂਦਰੀ ਕਾਰਾਗਾਰ ਅੰਬਾਲਾ ਤੋਂ ਹਰਿਆਣਾ ਦੇ ਜੇਲ੍ਹ ਤੇ ਪਰਿਵਹਨ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਕੀਤਾ ਜਿਯੋ ਗੀਤਾ ਸੰਸਥਾ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾ ਪ੍ਰੋਗਰਾਮਾਂ ‘ਚ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਖੁਦ ਕੈਦੀਆਂ ਤੇ ਬੰਦੀਆਂ ਨੂੰ ਗੀਤਾ ਦਾ ਉਪਦੇਸ਼ ਸੁਣਾ ਰਹੇ ਹਨ ਪ੍ਰੋਗਰਾਮਾਂ ਦੇ ਸ਼ੁੱਭ ਆਰੰਭ ਮੌਕੇ ‘ਤੇ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਸੂਬੇ ‘ਚ ਓਪਨ ਏਅਰ ਜੇਲ੍ਹ ਬਣਾਉਣ ਦਾ ਫੈਸਲਾ ਲਿਆ ਗਿਆ ਹੈ ਤਾਂ ਕਿ ਚੰਗੇ ਵਿਵਹਾਰ ਵਾਲੇ ਕੈਦੀ ਜੇਲ੍ਹ ਦੇ ਬਾਹਰ ਆਪਣੇ ਪਰਿਵਾਰ ਸਮੇਤ ਰਹਿ ਸਕਣ ਤੇ ਪ੍ਰਾਈਵੇਟ ਸੰਸਥਾਨਾਂ ‘ਚ ਕੰਮ ਕਰਕੇ ਆਪਣਾ ਗੁਜਾਰਾ ਕਰ ਸਕਣ
ਸਾਲ ਤੱਕ ਸਜ਼ਾ ਪੂਰੀ ਕਰ ਚੁੱਕੇ 75 ਸਾਲ ਦੇ ਪੁਰਸ਼ ਤੇ 65 ਸਾਲ ਦੀਆਂ ਔਰਤਾਂ ਨੂੰ ਕੀਤਾ ਜਾਵੇਗਾ ਰਿਹਾਅ
ਉਨ੍ਹਾਂ ਕਿਹਾ ਕਿ ਸੂਬੇ ‘ਚ ਇਸ ਪ੍ਰਕਾਰ ਦੀ ਸਭ ਤੋਂ ਪਹਿਲੀ ਜੇਲ੍ਹ ਅੰਬਾਲਾ ‘ਚ ਸਥਾਪਤ ਕੀਤੀ ਜਾਵੇਗੀ ਉਨ੍ਹਾਂ ਦੱਸਿਆ ਕਿ 75 ਸਾਲ ਦੇ ਪੁਰਸ਼ ਤੇ 65 ਸਾਲ ਜਾਂ ਉਸ ਤੋਂ ਜ਼ਿਆਦਾ ਉਮਰ ਦੀਆਂ ਔਰਤਾਂ, ਅਜਿਹੇ ਕੈਦੀਆਂ ਤੇ ਬੰਦੀ ਜਿਨ੍ਹਾਂ ਨੂੰ ਵੱਖ-ਵੱਖ ਅਪਰਾਧਾਂ ‘ਚ 20 ਸਾਲ ਦੀ ਸਜ਼ਾ ਹੋਈ ਹੈ ਤੇ ਉਹ ਆਪਣੀ 8 ਸਾਲ ਦੀ ਸਜ਼ਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਨੂੰ ਰਿਹਾ ਕਰਨ ਦਾ ਫੈਸਲਾ ਲਿਆ ਗਿਆ ਹੈ ਇਸ ਪ੍ਰਕਾਰ 10 ਸਾਲ ਜਾਂ ਇਸ ਤੋਂ ਘੱਟ ਸਮੇਂ ਦੀ ਸਜ਼ਾ ਕੱਟ ਰਹੇ
ਉਪਰੋਕਤ ਉਮਰ ਵਰਗ ਦੀਆਂ ਔਰਤਾਂ ਤੇ ਪੁਰਸ ਕੈਦੀਆਂ ਦਾ ਵਿਵਹਾਰ ਠੀਕ ਹੋਣ ਤੇ ਸਜ਼ਾ ਦਾ ਸਮਾਂ ਇੱਕ ਤਿਹਾਈ ਕਾਰਜਕਾਲ ਪੂਰਾ ਕਰਨ ਵਾਲੇ ਬੰਦੀਆਂ ਨੂੰ ਵੀ ਰਿਹਾ ਕਰਨ ਦਾ ਫੈਸਲਾ ਲਿਆ ਗਿਆ ਹੈ ਉਨ੍ਹਾਂ ਦੱਸਿਆ ਕਿ ਸਜ਼ਾ ਕਮੀਂ ਦੌਰਾਨ ਕੈਦੀਆਂ ਤੇ ਬੰਦੀਆਂ ਨੂੰ ਵੱਖ-ਵੱਖ ਵਪਾਰਾਂ ਦਾ ਪ੍ਰੀਖਣ ਦੇ ਕੇ ਉਨ੍ਹਾਂ ਦਾ ਕੌਸ਼ਲ ਵਿਕਾਸ ਕੀਤਾ ਜਾ ਰਿਹਾ ਹੈ ਤਾਂ ਕਿ ਉਹ ਸਜ਼ਾ ਤੋਂ ਬਾਅਦ ਸਨਮਾਨ ਪੂਰਵਕ ਜੀਵਨ ਜੀ ਸਕਣ ਤੇ ਸਵੈ ਰੁਜ਼ਗਾਰ ਅਪਣਾ ਸਕਣ
ਪ੍ਰੋਗਰਾਮ ‘ਚ ਉੱਪ ਪ੍ਰਧਾਨ ਪ੍ਰਭਜੋਤ ਸਿੰਘ, ਜੇਲ੍ਹ ਅਧਿਕਾਰੀ ਸੁੱਖਰਾਮ ਬਿਸ਼ਨੋਈ,  ਉੱਪ ਜੇਲ੍ਹ ਅਧਿਕਾਰੀ ਡਾ ਰਾਜੀਵ, ਭੁਪਿੰਦਰ ਸਿੰਘ, ਸਮਾਜ ਸੇਵਕ ਰਿਤੇਸ਼ ਗੋਇਲ ਸਮੇਤ ਕਈ ਪਤਵੰਤੇ ਸੱਜਣ ਮੌਜੂਦ ਰਹੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।