Snakebite - Sach Kahoon Punjabi

Sad News: ਸੱਪ ਦੇ ਡੰਗਣ ਨਾਲ ਦੋ ਮਾਸੂਮ ਬੱਚਿਆਂ ਦੀ ਮੌਤ
Sad News: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਸ਼ਹਿਰ ’ਚ ਦੋ ਮਾਸੂਮ ਬੱਚਿਆਂ ਦੀ ਸੱਪ ਦੇ ਡੰਗਣ ਨਾਲ ਮੌਤ ਹੋਣ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ ਪੀੜਤ ਪਰਿਵਾਰ ਬਿਹਾਰ ਦਾ ਮੂਲ ਨਿਵਾਸੀ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਇਲਾਕੇ ’ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸਬੰਧੀ ਵਿਜੇ ਪਾਸਵਾਨ ਨੇ ਦੱਸਿਆ ਕਿ ਰਾਮਪੁਰ ਬਿਹਾਰ ਤੋਂ ਸੁਨਾਮ ਆ ਕੇ ਮਿਸਤਰੀ ਦਾ ਕੰਮ ਕਰਦੇ ਸੀ ਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਸਨ ਉਨ੍ਹਾਂ ਦੇ ਵੱਡੇ ਬੇਟੇ ਆਕਾਸ਼ ਕੁਮਾਰ ਨੌਂ ਸਾਲ ਤੇ ਅਮਨ ਛੇ ਸਾਲ ਦੇ ਸੱਪ ਦੇ ਡੰਗਣ ਮਾਰਨ ਨਾਲ ਮੌਤ ਹੋ ਗਈ ਵਿਜੇ ਪਾਸਵਾਨ ਨੇ ਦੱਸਿਆ ਕਿ ਉਹ ਸਾਰੇ ਜਣੇ ਰਾਤ ਨੂੰ ਸੌਂ ਰਹੇ ਸਨ ਤਾਂ ਸੱਪ ਨੇ ਇੱਕ ਬੱਚੇ ਦੇ ਕੰਨ ਤੇ ਅਤੇ ਦੂਜੇ ਬੱਚੇ ਦੇ ਪੇਟ ’ਤੇ ਡੰਗ ਮਾਰਿਆ।

ਇਹ ਵੀ ਪੜ੍ਹੋ: IPS Puran suicide case: ਰੋਹਤਕ ਦੇ ਐੱਸਪੀ ਨੂੰ ਹਟਾਇਆ, ਕੈਬਨਿਟ ਮੀਟਿੰਗ ਮੁਲਤਵੀ

ਉਨ੍ਹਾਂ ਨੇ ਸੱਪ ਨੂੰ ਉਨ੍ਹਾਂ ਦੇ ਆਲੇ ਦੁਆਲੇ ਦੇਖਿਆ ਉਸ ਤੋਂ ਬਾਅਦ ਤੁਰੰਤ ਬੱਚਿਆਂ ਨੂੰ ਹਸਪਤਾਲ ’ਚ ਦਾਖਲ ਕਰਾਇਆ ਗਿਆ। ਇੱਕ ਬੱਚੇ ਨੂੰ ਸੰਗਰੂਰ ਤੇ ਦੂਜੇ ਬੱਚੇ ਨੂੰ ਪਟਿਆਲਾ ਲਿਜਾਇਆ ਗਿਆ, ਇਸੇ ਦੌਰਾਨ ਦੋਵਾਂ ਬੱਚਿਆਂ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਇੱਕ ਬੱਚਾ ਸਰਕਾਰੀ ਸਕੂਲ ’ਚ ਤੀਜੀ ਤੇ ਇੱਕ ਬੱਚਾ ਪਹਿਲੀ ਜਮਾਤ ’ਚ ਪੜ੍ਹਦਾ ਸੀ। ਇਸ ਘਟਨਾ ’ਤੇ ਦੁੱਖ ਪ੍ਰਗਟਾਉਂਦਿਆਂ ਅਨਾਜ ਮੰਡੀ ਚੌਂਕੀ ਇੰਚਾਰਜ ਏਐੱਸਆਈ ਹਰਪ੍ਰੀਤ ਸਿੰਘ ਨੇ ਇਸ ਮੌਸਮ ’ਚ ਸੱਪਾਂ ਤੋਂ ਬਚਾਅ ਲਈ ਖਾਸ ਧਿਆਨ ਦੇਣ ਲਈ ਆਖਿਆ। Sad News

ਸੱਪ ਦੇ ਡਗਣ ਕਾਰਨ ਦੋ ਧੀਆਂ ਦੇ ਗਰੀਬ ਮਜ਼ਦੂਰ ਦੀ ਮੌਤ
ਮੋਗਾ (ਵਿੱਕੀ ਕੁਮਾਰ)। ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਗਰੀਬ ਪਰਿਵਾਰ ਨਾਲ ਸਬੰਧਿਤ ਖੇਤ ਮਜ਼ਦੂਰ ਤਰਸੇਮ ਸਿੰਘ ਪੁੱਤਰ ਸੂਰਤ ਸਿੰਘ ਦੀ ਸੱਪ ਲੜਨ ਨਾਲ ਮੌਤ ਹੋ ਗਈ ਹੈ। ਪਿੰਡ ਦੇ ਸਰਪੰਚ ਸੁਖਦੇਵ ਸਿੰਘ ਅਤੇ ਮਿ੍ਰਤਕ ਦੇ ਪਰਿਵਾਰਕ ਮੈਂਬਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਿ ਉਕਤ ਵਿਅਕਤੀ ਤਰਸੇਮ ਸਿੰਘ ਪਿੰਡ ਦੇ ਇਕ ਜ਼ਿੰਮੀਦਾਰ ਜਗਮੋਹਨ ਸਿੰਘ ਦੇ ਖੇਤ ’ਚ ਮਜ਼ਦੂਰੀ ਦਾ ਕੰਮ ਕਰ ਰਿਹਾ ਸੀ, ਜਿਸ ਨੂੰ ਜ਼ਹਿਰੀਲੇ ਸੱਪ ਨੇ ਡੰਗ ਮਾਰ ਦਿੱਤਾ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। (Snake Bite)

ਇਹ ਵੀ ਪੜ੍ਹੋ : ਐੱਸਟੀਐੱਫ ਫਿਰੋਜ਼ਪੁਰ ਰੇਂਜ ਵੱਲੋਂ ਸਾਢੇ ਤਿੰਨ ਕਿਲੋ ਹੈਰੋਇਨ ਬਰਾਮਦ, 3 ਕਾਬੂ

ਇਸ ਬਾਰੇ ਜ਼ਿੰਮੀਦਾਰ ਜਗਮੋਹਨ ਸਿੰਘ ਅਤੇ ਬਾਕੀ ਮਜ਼ਦੂਰਾਂ ਵੱਲੋਂ ਤਰਸੇਮ ਸਿੰਘ ਦੇ ਪਰਿਵਾਰ ਨੂੰ ਜਾਣਕਾਰੀ ਦਿੱਤੀ ਗਈ, ਮਿ੍ਰਤਕ ਆਪਣੇ ਪਿੱਛੇ ਪਤਨੀ ਅਤੇ 2 ਬੇਟਿਆਂ ਛੱਡ ਗਿਆ ਹੈ ਅਤੇ ਉਸ ਦਾ ਅੰਤਿਮ ਸੰਸਕਾਰ ਸ਼ਮਸ਼ਾਨ ਲੰਗੇਆਣਾ ਪੁਰਾਣਾ ਵਿਖੇ ਕਰ ਦਿੱਤਾ ਗਿਆ ਹੈ। ਪਿੰਡ ਦੇ ਸਰਪੰਚ ਸੁਖਦੇਵ ਸਿੰਘ, ਸਾਬਕਾ ਸਰਪੰਚ ਜਰਨੈਲ ਸਿੰਘ, ਨੰਬਰਦਾਰ ਕੁਲਦੀਪ ਸਿੰਘ, ਨੰਬਰਦਾਰ ਹਰਦੇਵ ਸਿੰਘ ਬਾਕੀ ਪਤਵੰਤਿਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ, ਕਿ ਗਰੀਬ ਖੇਤ ਮਜ਼ਦੂਰ ਤਰਸੇਮ ਸਿੰਘ ਦੇ ਪਰਿਵਾਰ ਨੂੰ ਆਰਥਿਕ ਤੌਰ ਤੇ ਮਾਲੀ ਸਹਾਇਤਾ ਦਿੱਤੀ ਜਾਵੇ। (Snake Bite)