Kuljit Singh Nagra - Sach Kahoon Punjabi

Punjab Congress News: ਮੁੱਖ ਮੰਤਰੀ ਦੇ ਬਿਆਨਾਂ ਨਾਲ ਪੰਜਾਬ ਦੀ ਛਵੀਂ ਨੂੰ ਹੋਇਆ ਨੁਕਸਾਨ : ਨਾਗਰਾ, ਰਾਮਗੜ੍ਹ
Punjab Congress News: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਜ਼ਿਲ੍ਹਾ ਕਾਂਗਰਸ ਕਮੇਟੀ ਫਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਅੱਜ ਡਿਪਟੀ ਕਮਿਸਨਰ ਫਤਹਿਗੜ੍ਹ ਸਾਹਿਬ ਰਾਹੀਂ ਪੰਜਾਬ ਦੇ ਗਵਰਨਰ ਦੇ ਨਾਂਅ ਮੰਗ-ਪੱਤਰ ਸੌਂਪਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਹਾਰ ’ਤੇ ਸਖਤ ਸਵਾਲ ਖੜ੍ਹੇ ਕੀਤੇ।

ਆਗੂਆਂ ਨੇ ਕਿਹਾ ਕਿ 1 ਮਈ ਨੂੰ ਮਜ਼ਦੂਰ ਦਿਵਸ ਵਾਲੇ ਦਿਨ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸਨ ਦੌਰਾਨ ਜੋ ਕੁਝ ਵਾਪਰਿਆ, ਉਹ ਸਿਰਫ ਸ਼ਰਮਨਾਕ ਹੀ ਨਹੀਂ, ਸਗੋਂ ਪੰਜਾਬ ਦੇ ਲੋਕਤੰਤਰ ’ਤੇ ਕਾਲਾ ਦਾਗ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨਸ਼ੇ ਦੀ ਹਾਲਤ ’ਚ ਹਾਊਸ ’ਚ ਪਹੁੰਚੇ ਅਤੇ ਉਨ੍ਹਾਂ ਦੀ ਹਾਲਤ ਅਜਿਹੀ ਸੀ ਕਿ ਉਹ ਢੰਗ ਨਾਲ ਬੋਲਣ ਜਾਂ ਖੜ੍ਹੇ ਹੋਣ ’ਚ ਵੀ ਅਸਮਰੱਥ ਦਿਖੇ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਇਸ ਘਟਨਾ ਨੇ ਸਾਰੀ ਦੁਨੀਆ ’ਚ ਪੰਜਾਬ ਦੀ ਬੇਇੱਜ਼ਤੀ ਕਰਵਾਈ ਹੈ। ਵਿਦੇਸਾਂ ’ਚ ਵੱਸਦੇ ਪੰਜਾਬੀਆਂ ਤੱਕ ਇਹ ਵੀਡੀਓ ਪਹੁੰਚ ਚੁੱਕੀਆਂ ਹਨ ਤੇ ਹਰ ਪਾਸੇ ਪੰਜਾਬ ਸਰਕਾਰ ਦੀ ਹਾਸੀ ਉਡਾਈ ਜਾ ਰਹੀ ਹੈ। ਇਹ ਕਿਸੇ ਵੀ ਕੀਮਤ ’ਤੇ ਬਰਦਾਸਤਯੋਗ ਨਹੀਂ।

ਇਹ ਵੀ ਪੜ੍ਹੋ: Nandani Sharma: ਚੰਡੀਗੜ੍ਹ ਦੀ ਧੀ ਦਾ ਕਮਾਲ, ਹੁਣ ਵਿਸ਼ਵ ਕੱਪ ’ਚ ਗੂੰਜੇਗਾ ਨੰਦਨੀ ਦਾ ਨਾਂਅ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਵਿਹਾਰ ਉਨ੍ਹਾਂ ਦੇ ਅਹੁਦੇ ਦੀ ਗੰਭੀਰਤਾ ਦੇ ਖਿਲਾਫ ਹੈ ਤੇ ਵਿਧਾਨ ਸਭਾ ਵਰਗੀ ਪਵਿੱਤਰ ਸੰਸਥਾ ਦੀ ਮਰਿਯਾਦਾ ਨੂੰ ਚੱਕਨਾਚੂਰ ਕਰਦਾ ਹੈ। ਉਨ੍ਹਾਂ ਸਪੀਕਰ ਵੱਲੋਂ ਤੁਰੰਤ ਡੋਪ ਟੈਸਟ ਨਾ ਕਰਵਾਉਣ ’ਤੇ ਵੀ ਸਖਤ ਨਾਰਾਜ਼ਗੀ ਜਤਾਈ ਤੇ ਇਸਨੂੰ ਸੱਚਾਈ ਨੂੰ ਦਬਾਉਣ ਦੀ ਕੋਸ਼ਿਸ਼ ਕਰਾਰ ਦਿੱਤਾ। ਕੁਲਜੀਤ ਸਿੰਘ ਨਾਗਰਾ ਅਤੇ ਸੁਰਿੰਦਰ ਸਿੰਘ ਰਾਮਗੜ੍ਹ ਨੇ ਗਵਰਨਰ ਤੋਂ ਮੰਗ ਕੀਤੀ ਕਿ ਇਸ ਗੰਭੀਰ ਮਾਮਲੇ ਦੀ ਤੁਰੰਤ ਤੇ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਮੁੱਖ ਮੰਤਰੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਇਸ ਮਾਮਲੇ ’ਤੇ ਚੁੱਪ ਰਹੀ ਤਾਂ ਕਾਂਗਰਸ ਪਾਰਟੀ ਸੜਕਾਂ ’ਤੇ ਉਤਰ ਕੇ ਵੱਡਾ ਸੰਘਰਸ਼ ਕਰੇਗੀ ਤੇ ਲੋਕਾਂ ਨੂੰ ਸੱਚਾਈ ਤੋਂ ਜਾਣੂ ਕਰਵਾਏਗੀ।

ਇਸ ਮੌਕੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਜਿਲ੍ਹਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ, ਕੁਲਵੰਤ ਸਿੰਘ ਢਿੱਲੋਂ, ਬਲਾਕ ਪ੍ਰਧਾਨ ਖਮਾਣੋਂ ਸਰਬਜੀਤ ਸਿੰਘ ਜੀਤੀ, ਬਲਾਕ ਪ੍ਰਧਾਨ ਅਮਲੋਹ ਜਗਬੀਰ ਸਿੰਘ ਸਲਾਣਾ, ਬਲਾਕ ਪ੍ਰਧਾਨ ਮੰਡੀ ਗੋਬਿੰਦਗੜ੍ਹ ਸੰਜੀਵ ਦੱਤਾ, ਅਮਨਦੀਪ ਸਿੰਘ ਢੋਲੇਵਾਲ, ਡਾ. ਨਰੇਸ ਚੌਹਾਨ, ਹਰਪ੍ਰੀਤ ਸਿੰਘ ਸੋਨੀ, ਨਾਜਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਪ੍ਰਧਾਨ ਸੇਵਾ ਦਲ ਗੁਰਚਰਨ ਸਿੰਘ ਚੰਨੀ, ਧਰਮਿੰਦਰ ਸਿੰਘ ਨਬੀਪੁਰ, ਵਿਸਾਖੀ ਰਾਮ, ਨੱਥੂ ਰਾਮ, ਹਰਮਨਦੀਪ ਸਿੰਘ, ਬਲਾਕ ਪ੍ਰਧਾਨ ਖੇੜਾ ਕਿਸਾਨ ਸੈੱਲ ਗੁਰਜੰਟ ਸਿੰਘ ਸਲੇਮਪੁਰ, ਸਾਬਕਾ ਸਰਪੰਚ ਇੰਦਰਜੀਤ ਸਿੰਘ ਬੀਬੀਪੁਰ, ਸਾਬਕਾ ਸਰਪੰਚ ਅਮਰੀਕ ਸਿੰਘ ਨਲੀਨਾ, ਸਾਬਕਾ ਸਰਪੰਚ ਮਲਕੀਤ ਸਿੰਘ, ਮਨਤੇਜ ਸਿੰਘ, ਮੇਵਾ ਸਿੰਘ ਧਨੌਲਾ, ਰਾਜੀਵ ਸਰਮਾ, ਸੰਤ ਰਾਮ ਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।

ਫਤਹਿਗੜ੍ਹ ਸਾਹਿਬ : ਡਿਪਟੀ ਕਮਿਸਨਰ ਫਤਹਿਗੜ੍ਹ ਸਾਹਿਬ ਨੂੰ ਗਵਰਨਰ ਦੇ ਨਾਮ ਮੰਗ ਪੱਤਰ ਦੇਣ ਜਾਣ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਤੇ ਹੋਰ ਕਾਂਗਰਸੀ ਆਗੂ। ਤਸਵੀਰ: ਅਨਿਲ ਲੁਟਾਵਾ

ਆਲ ਇੰਡੀਆ ਕਾਂਗਰਸ ਪਾਰਟੀ ਨੇ ਕੁਲਜੀਤ ਸਿੰਘ ਨਾਗਰਾ ਨੂੰ ਮੱਧਪ੍ਰਦੇਸ਼ ਦਾ ਕੋਆਡੀਨੇਟਰ ਕੀਤਾ ਨਿਯੁਕਤ
ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ: ਨਾਗਰਾ

(ਅਨਿਲ ਲੁਟਾਵਾ) ਫ਼ਤਹਗਿੜ੍ਹ ਸਾਹਿਬ। ਮੱਧ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੁਲ ਹਿੰਦ ਕਾਂਗਰਸ ਕਮੇਟੀ ਨੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਮੱਧਪ੍ਰਦੇਸ਼ ਵਿੱਚ ਕਾਂਗਰਸ ਪਾਰਟੀ ਵੱਲੋਂ ਕੱਢੀ ਜਾ ਰਹੀ ‘ਜਨ-ਅਕਰੋਸ਼ ਯਾਤਰਾ’ ਦਾ ਕੋਆਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪਾਰਟੀ ਨੇ ਜੋ ਵੀ ਜ਼ਿਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਨ੍ਹਾਂ ਨੇ ਸਦਾ ਹੀ ਉਹ ਜ਼ਿਮੇਵਾਰੀ ਤਨਦੇਹੀ ਨਾਲ ਨਿਭਾਈ ਹੈ ਤੇ ਪਾਰਟੀ ਵੱਲੋਂ ਦਿੱਤੀ ਇਸ ਜਿੰਮੇਵਾਰੀ ਨੂੰ ਵੀ ਉਹ ਤਨਦੇਹੀ ਨਾਲ ਨਿਭਾਉਣਗੇ। (All India Congress Party)

ਇਹ ਵੀ ਪੜ੍ਹੋ : Vitamin D Deficiency Symptoms : ਔਰਤਾਂ, ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ, ਨਹੀਂ ਤਾਂ ਪ੍ਰਭਾਵਿਤ ਹੋ ਸਕਦੀ ਹੈ ਤੁਹਾਡੀ ਸਿਹਤ

ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕਾਂ ਨੂੰ ਧਰਮ ਦੇ ਆਧਾਰ ‘ਤੇ ਵੰਡਣ ਦੀਆਂ ਨੀਤੀਆਂ ਨੂੰ ਦੇਸ਼ ਦੇ ਲੋਕ ਨਕਾਰ ਰਹੇ ਹਨ ਤੇ ਹੁਣ ਭਾਜਪਾ ਦੀਆਂ ਫ਼ਾਸ਼ੀਵਾਦੀ ਨੀਤੀਆਂ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਭਾਰਤ ਦੇ ਜਿੰਨੇ ਵੀ ਸੂਬਿਆਂ ਵਿੱਚ ਕਾਂਗਰਸ ਦੀਆਂ ਸਰਕਾਰਾਂ ਹਨ, ਉਨ੍ਹਾਂ ਸੂਬਿਆਂ ਵਿੱਚ ਕੇਂਦਰ ਦੀਆਂ ਸੂਬਿਆਂ ਪ੍ਰਤੀ ਪੱਖਪਾਤੀ ਨੀਤੀਆਂ ਦੇ ਬਾਵਜੂਦ , ਵਿਕਾਸ ਕੀਤਾ ਜਾ ਰਿਹਾ ਹੈ ਤੇ ਜਿੰਨੇ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਹਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਸ. ਨਾਗਰਾ ਨੇ ਕਿਹਾ ਕਿ ਮੱਧਪ੍ਰਦੇਸ਼ ਦੇ ਲੋਕ ਭਲੀਭਾਂਤ ਜਾਣਦੇ ਹਨ ਕਿ ਦੇਸ਼ ਤੇ ਸੂਬਿਆਂ ਦੀ ਤਰੱਕੀ ਸਿਰਫ਼ ਕਾਂਗਰਸ ਪਾਰਟੀ ਨੂੰ ਸੇਵਾ ਸੌਂਪ ਕੇ ਹੀ ਹੋ ਸਕਦੀ ਹੈ। ਇਸ ਲਈ ਮੱਧਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਦਰਜ ਕਰੇਗੀ।