Talwandi Sabo News - Sach Kahoon Punjabi
Talwandi Sabo News: ਬੁਰੀ ਖਬਰ, ਸੁੱਤੇ ਪਏ ਪਰਿਵਾਰ ’ਤੇ ਡਿੱਗੀ ਛੱਤ, ਦੋ ਜਣਿਆਂ ਦੀ ਮੌਤ, ਦੋ ਗੰਭੀਰ ਜ਼ਖਮੀ
ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਲੰਘੀ ਰਾਤ ਇੱਕ ਗਰੀਬ ਪਰਿਵਾਰ ਦੇ ਕਮਰੇ ਦੀ ਛੱਤ ਡਿੱਗ ਜਾਣ ਨਾਲ ਕਮਰੇ ’ਚ ਸੌਂ ਰਹੇ ਇੱਕ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋ ਗਈ ਜਦੋਂਕਿ ਦੋ ਗੰਭੀਰ ਜਖਮੀ ਹਨ। ਮਿਲੀ ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸੀਵਰੇਜ ਵਿਭਾਗ ’ਚ ਕੰਮ ਕਰਦੇ ਧਰਮ ਸਿੰਘ ਉਰਫ ਕਾਲਾ ਦਾ ਪਰਿਵਾਰ ਆਪਣੇ ਘਰ ਦੇ ਕਮਰੇ ਚ ਸੌਂ ਰਿਹਾ ਸੀ ਕਿ ਲੰਘੀ ਰਾਤ ਕਰੀਬ 11 ਵਜੇ ਕਮਰੇ ਦੀ ਛੱਤ ਅਚਾਨਕ ਡਿੱਗ ਗਈ।
Read Also : ਪੰਜਾਬ ਤੇ ਚੰਡੀਗੜ੍ਹ 'ਚ ਕਮਜ਼ੋਰ ਪਿਆ ਮਾਨਸੂਨ, ਹੁੰਮਸ ਭਰੀ ਗਰਮੀ ਨੇ ਵਧਾਈ ਲੋਕਾਂ ਦੀ ਪਰੇਸ਼ਾਨੀ
ਜਿਸ ਕਾਰਨ ਧਰਮ ਸਿੰਘ ਦੀ ਪਤਨੀ ਵੀਰਪਾਲ ਕੌਰ (40) ਅਤੇ ਪੁੱਤਰ ਅਰਸ਼ਦੀਪ ਸਿੰਘ (14) ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਦੋ ਲੜਕੀਆਂ ਸੰਨਮਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਗੰਭੀਰ ਜਖਮੀ ਹੋ ਗਈਆਂ ਜੋ ਏਮਜ਼ ਬਠਿੰਡਾ ਵਿਖੇ ਜੇਰੇ ਇਲਾਜ਼ ਹਨ। ਨਗਰ ਕੌਂਸਲ ਪ੍ਰਧਾਨ ਕੁਲਵੀਰ ਕੌਰ ਸਰਾਂ ਸਮੇਤ ਹੋਰਨਾਂ ਸਖਸ਼ੀਅਤਾਂ ਨੇ ਘਟਨਾ ’ਤੇ ਡੂੰਘੇ ਦੁੱਖ ਪ੍ਰਗਟ ਕੀਤਾ ਹੈ ਜਦੋਂਕਿ ਘਟਨਾ ਕਾਰਨ ਸਮੁੱਚੇ ਨਗਰ ’ਚ ਸੋਗ ਦੀ ਲਹਿਰ ਦੌੜ ਗਈ ਹੈ।
Talwandi Sabo News: ਇੱਕ ਹੋਰ ਨੌਜਵਾਨ ਨੂੰ ਨਿਗਲ ਗਿਆ ਨਸ਼ਾ, ਮਾਪਿਆਂ ਵੱਲੋਂ ਕਾਰਵਾਈ ਦੀ ਮੰਗ
ਤਲਵੰਡੀ ਸਾਬੋ (ਕਮਲ) ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ 24 ਸਾਲਾਂ ਨੌਜਵਾਨ ਚਿੱਟੇ ਦੀ ਭੇਂਟ ਚੜ੍ਹ ਗਿਆ। ਜਿਸ ਨੇ ਚਿੱਟੇ ਦੀ ਓਵਰਡੋਜ ਦਾ ਟੀਕਾ ਲਾ ਲਿਆ ਤੇ ਨਾਲ ਦੀ ਨਾਲ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਮਾਤਾ-ਪਿਤਾ ਨੇ ਰੋਂਦਿਆਂ ਕੁਰਲਾਉਂਦਿਆਂ ਅਤੇ ਸ਼ਹਿਰ ਦੇ ਸਾਬਕਾ ਐਮਸੀ ਨੇ ਦੱਸਿਆ ਕਿ ਤਲਵੰਡੀ ਸਾਬੋ ਵਿੱਚ ਚਿੱਟਾ ਧੜੱਲੇ ਨਾਲ ਵਿਕ ਰਿਹਾ ਹੈ ਜਿਸ ਨਾਲ ਮੇਰੇ ਬੱਚੇ ਆਕਾਸ਼ ਦੀਪ 24 ਸਾਲਾਂ ਦੀ ਚਿੱਟੇ ਦੀ ਓਵਰਡੋਜ ਨਾਲ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਇੱਥੇ ਨਸ਼ਾ ਧੜੱਲੇ ਨਾਲ ਵਿਕ ਰਿਹਾ ਹੈ ਤੇ ਕੋਈ ਵੀ ਪੁਲਿਸ ਪ੍ਰਸ਼ਾਸਨ ਕਾਰਵਾਈ ਨਹੀਂ ਕਰਦਾ ਜਿਸ ਨਾਲ ਲਗਾਤਾਰ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਉਹਨਾਂ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਇਤਿਹਾਸਿਕ ਸ਼ਹਿਰ ਤਲਵੰਡੀ ਸਾਬੋ ਵਿੱਚੋਂ ਨਸ਼ਾ ਖਤਮ ਕਰਨ ਦੀ ਮੰਗ ਕੀਤੀ ਤਾਂ ਜੋ ਕਿਸੇ ਹੋਰ ਮਾਪਿਆਂ ਦਾ ਬੱਚੇ ਦੀ ਚਿੱਟੇ ਦੀ ਓਵਰਡੋਜ ਨਾਲ ਮੌਤ ਨਾ ਹੋਵੇ। ਖਬਰ ਲਿਖੇ ਜਾਣ ਤੱਕ ਨੌਜਵਾਨ ਮ੍ਰਿਤਕ ਦੀ ਲਾਸ਼ ਤਲਵੰਡੀ ਸਾਬੋ ਦੇ ਹਸਪਤਾਲ ਵਿੱਚ ਪਹੁੰਚਾਈ ਜਾ ਰਹੀ ਸੀ ਤੇ ਉਸ ਦਾ ਪੋਸਟਮਾਰਟਮ ਕਰਵਾਉਣ ਲਈ ਕਾਰਵਾਈ ਕਰਵਾਈ ਜਾ ਰਹੀ ਸੀ।
ਇਸ ਸੰਬੰਧੀ ਜਦੋਂ ਤਲਵੰਡੀ ਸਾਹਿਬ ਦੇ ਥਾਣਾ ਮੁਖੀ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕੈਮਰੇ ਅੱਗੇ ਬੋਲਣ ਤੋਂ ਇਨਕਾਰ ਕਰ ਦਿੱਤਾ ਪਰ ਫੋਨ ਤੇ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਨਸ਼ੀਲੀਆਂ ਗੋਲੀਆਂ ਨੂੰ ਘੋਲ ਕੇ ਉਸ ਦਾ ਟੀਕਾ ਬਣਾ ਕੇ ਆਪਣੇ ਲਾ ਲਿਆ ਸੀ ਜਿਸ ਨਾਲ ਉਸਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਉਨ੍ਹਾਂ ਕੋਲ ਕੋਈ ਵੀ ਰੁੱਕਾ ਨਹੀਂ ਪੁੱਜਾ। ਹੁਣ ਦੇਖਣਾ ਹੋਵੇਗਾ ਕਿ ਕੀ ਸਰਕਾਰ ਸ਼ਹਿਰ ਵਿੱਚ ਨਸ਼ੇ ਨਾਲ ਲਗਾਤਾਰ ਹੋ ਰਹੀਆਂ ਮੌਤਾਂ ਨੂੰ ਰੋਕਣ ਲਈ ਕੋਈ ਕਦਮ ਚੁੱਕਦੀ ਹੈ ਜਾਂ ਇਸੇ ਤਰ੍ਹਾਂ ਹੀ ਨੌਜਵਾਨ ਇਸ ਜਹਾਨੋਂ ਤੁਰੇ ਜਾਣਗੇ।
ਬਿਨਾਂ ਲਾਇਸੰਸ ਤੋਂ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ
ਪੁਲਿਸ ਨੂੰ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ | Bathinda News
ਨਸ਼ਾ ਛੁਡਾਉਣ ਦੀ ਬਜਾਏ ਨੌਜਵਾਨਾਂ ਨੂੰ ਦਿੰਦੇ ਸਨ ਨਸ਼ੇ ਦੀਆਂ ਗੋਲੀਆਂ
ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। Bathinda News: ਸਥਾਨਕ ਸ਼ਹਿਰ ਦੀ ਪੁਲਿਸ ਵੱਲੋਂ ਬਿਨਾਂ ਲਾਇਸੰਸ ਤੋਂ ਨਸ਼ਾ ਛੁਡਾਊ ਕੇਂਦਰ ਚਲਾ ਰਹੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਨੌਜਵਾਨਾਂ ਨੂੰ ਨਸ਼ਾ ਛਡਾਉਣ ਬਹਾਨੇ ਉਨ੍ਹਾਂ ਨੂੰ ਨਸ਼ੇ ਦੀਆਂ ਗੋਲੀਆਂ ਸਪਲਾਈ ਕਰਦੇ ਹਨ। ਇਸ ਸਬੰਧੀ ਤਲਵੰਡੀ ਸਾਬੋ ਦੇ ਡੀਐੱਸਪੀ ਰਜੇਸ਼ ਸਨੇਹੀ ਤੇ ਥਾਣਾ ਮੁਖੀ ਮੈਡਮ ਸਰਬਜੀਤ ਕੌਰ ਇੰਸਪੈਕਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀੜਿਤ ਮਨਜੀਤ ਸਿੰਘ ਪੁੱਤਰ ਅਰਵਿੰਦਰ ਸਿੰਘ ਵਾਸੀ ਪਿੰਡ ਖੜੰਜਾ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਹ ਪਿਛਲੇ ਕਰੀਬ 7 ਸਾਲਾਂ ਤੋਂ ਨਸ਼ਾ ਕਰਨ ਦਾ ਆਦੀ ਹੈ।
ਇਹ ਖਬਰ ਵੀ ਪੜ੍ਹੋ : Suicide: MBBS ਵਿਦਿਆਰਥੀ ਨੇ ਛੇਵੀਂ ਮੰਜ਼ਿਲ ਤੋਂ ਮਾਰੀ ਛਾਲ, ਪੇਪਰ ਖਰਾਬ ਹੋਣ ਕਾਰਨ ਸੀ ਪਰੇਸ਼ਾਨੀ ’ਚ
ਉਸ ਦੀ ਮੁਲਾਕਾਤ ਮੁਲਜਮ ਚਰਨਜੀਤ ਸਿੰਘ ਤੇ ਕਰਮਜੀਤ ਸਿੰਘ ਨਾਲ ਹਨੂੰਮਾਨਗੜ੍ਹ ਜੰਕਸ਼ਨ (ਰਾਜਸਥਾਨ) ਦੇ ਨਸ਼ਾ ਛਡਾਊ ਕੇਂਦਰ ’ਚ ਹੋਈ ਸੀ। ਉਕਤ ਦੋਵਾਂ ਨੇ ਉਸ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਤਲਵੰਡੀ ਸਾਬੋ ਵਿਖੇ ਨਸ਼ਾ ਛੁਡਾਊ ਕੇਂਦਰ ਖੋਲ੍ਹਿਆ ਹੋਇਆ ਹੈ ਤੇ ਉਹ ਉਸ ਕੋਲ ਆ ਜਾਵੇ ਉਹ ਉਸ ਦਾ ਨਸ਼ਾ ਛੁੜਵਾ ਦੇਣਗੇ। ਉਕਤ ਦੋਵਾਂ ਨੇ 30 ਨਵੰਬਰ ਨੂੰ 8 ਹਜਾਰ ਰੁਪਏ ਪਹਿਲਾਂ ਨਗਦ ਲਏ ਤੇ 10 ਹਜਾਰ ਰੁਪਏ ਦੀ ਹੋਰ ਮੰਗ ਕੀਤੀ ਗਈ। ਉਕਤ ਵਿਅਕਤੀ ਨੇ ਦੱਸਿਆ ਕਿ ਦੋਵੇਂ ਮੁਲਜਮ ਚਰਨਜੀਤ ਸਿੰਘ ਤੇ ਕਰਮਜੀਤ ਸਿੰਘ ਕੇਂਦਰ ’ਚ ਆਉਣ ਵਾਲੇ ਲੜਕਿਆਂ ਨੂੰ ਨਸ਼ੇ ਦੀਆਂ ਗੋਲੀਆਂ ਪੀਸ ਕੇ ਦੇ ਕੇ ਲੋਕਾਂ ਨਾਲ ਕਥਿਤ ਤੌਰ ’ਤੇ ਠੱਗੀ ਮਾਰਦੇ ਸਨ। Bathinda News
ਜਿਨ੍ਹਾਂ ਨਾਲ ਨੌਜਵਾਨਾਂ ਦੀ ਜਾਨ ਵੀ ਜਾ ਸਕਦੀ ਹੈ ਤੇ ਇਨ੍ਹਾਂ ਨੇ ਬਿਨਾਂ ਲਾਈਸੰਸ ਜਾਂ ਪਰਮਿਟ ਤੋਂ ਆਪਣੇ ਘਰ ’ਚ ਹੀ ਨਸ਼ਾ ਛੁਡਾਊ ਕੇਂਦਰ ਖੋਲ੍ਹਿਆ ਹੋਇਆ ਹੈ, ਜਿਸ ਸਬੰਧੀ ਤਲਵੰਡੀ ਸਾਬੋ ਪੁਲਿਸ ਨੇ ਮਾਮਲਾ ਦਰਜ ਕਰ ਦਿੱਤਾ ਸੀ। ਅੱਜ ਤਲਵੰਡੀ ਸਾਬੋ ਦੀ ਥਾਣਾ ਮੁਖੀ ਮੈਡਮ ਸਰਬਜੀਤ ਕੌਰ ਨੇ ਤਿੰਨ ਮੁਲਜਮਾਂ ਕਰਮਜੀਤ ਸਿੰਘ ਪੁੱਤਰ ਜਗਜੀਤ ਸਿੰਘ, ਮੰਗਾ ਸਿੰਘ ਪੁੱਤਰ ਬਲਵੀਰ ਸਿੰਘ ਤਲਵੰਡੀ ਸਾਬੋ, ਮੁਖਤਿਆਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਨਾਜੂ ਸਾਹ ਮਿਸ਼ਰੀ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਕਰ ਦਿੱਤੀ ਹੈ। Bathinda News
Road Accident: ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। Road Accident: ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲਹਿਰੀ ਤੇ ਨਥੇਹਾ ਵਿਚਕਾਰ ਇੱਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ, ਜਦੋਂ ਕਿ ਕਾਰ ਤੇ ਮੋਟਰਸਾਈਕਲ ਨੁਕਸਾਨੇ ਗਏ ਹਨ। ਜਾਣਕਾਰੀ ਅਨੁਸਾਰ ਕਾਰ ਅਤੇ ਮੋਟਰਸਾਈਕਲ ਦੋਵੇਂ ਹੀ ਤਲਵੰਡੀ ਸਾਬੋ ਤੋਂ ਸਰਦੂਲਗੜ੍ਹ ਵੱਲ ਜਾ ਰਹੇ ਸਨ, ਅਚਾਨਕ ਘਟਨਾ ਸਥਾਨ ’ਤੇ ਜਾ ਕੇ ਮੋਟਰਸਾਈਕਲ ਸਵਾਰ ਨੇ ਆਪਣਾ ਮੋਟਰਸਾਈਕਲ ਬਿਨਾਂ ਪਿੱਛੇ ਦੇਖਿਆ।
ਇਹ ਖਬਰ ਵੀ ਪੜ੍ਹੋ : Punjab News: ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਆਏ 1158 ਪ੍ਰੋਫੈਸਰਾਂ, ਲਾਇਬ੍ਰੇਰੀਅਨਾਂ ਤੇ ਪੁਲਿਸ ਵਿਚਾਲੇ ਖਿੱ…
ਪਿੰਡ ਨੰਗਲਾ ਵੱਲ ਮੋੜ ਦਿੱਤਾ, ਜਿਸ ਨਾਲ ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨਾਲ ਜਾ ਟਕਰਾਇਆ। ਜਿਸ ਵਿੱਚ ਪਿੰਡ ਨੰਗਲਾ ਦੀ ਫੈਕਟਰੀ ਵਿੱਚ ਕੰਮ ਕਰਦਾ ਮੋਟਰਸਾਈਕਲ ਸਵਾਰ ਰਾਮ ਬਿਲਾਸ ਯਾਦਵ (40) ਪੁੱਤਰ ਲਖਵੀਰ ਯਾਦਵ ਵਾਸੀ ਅਲਵਰ ਜ਼ਿਲ੍ਹਾ ਰਾਜਸਥਾਨ ਦੀ ਦਰਦਨਾਕ ਮੌਤ ਹੋ ਗਈ।ਇਸ ਸਬੰਧੀ ਤਲਵੰਡੀ ਸਾਬੋ ਦੀ ਥਾਣਾ ਮੁਖੀ ਮੈਡਮ ਸਰਬਜੀਤ ਕੌਰ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿੱਚ ਰਖਵਾ ਦਿੱਤੀ ਹੈ ਤੇ ਮਿ੍ਰਤਕ ਦੇ ਵਾਰਸ ਆਉਣ ’ਤੇ ਹੀ ਉਨ੍ਹਾਂ ਦੇ ਬਿਆਨਾਂ ਦੇ ਅਧਾਰ ’ਤੇ ਕਾਰਵਾਈ ਕੀਤੀ ਜਾਵੇਗੀ। Road Accident
ਤਲਵੰਡੀ ਸਾਬੋ (ਕਮਲਪ੍ਰੀਤ)। Talwandi Sabo News : ਜ਼ਿਲ੍ਹਾ ਬਠਿੰਡਾ ਦੇ ਪਿੰਡ ਜੀਵਨ ਸਿੰਘ ਵਾਲਾ ਵਿੱਚ ਦੂਹਰੇ ਕਤਲ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਜਿੱਥੇ ਪਿਓ ਪੁੱਤ ਦਾ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਾਲਤੂ ਕੁੱਤੇ ਕਾਰਨ ਹੋਏ ਝਗੜੇ ਦਾ ਮਾਮਲਾ ਕਤਲ ਤੱਕ ਪਹੁੰਚ ਗਿਆ। ਕਤਲ ਤੋਂ ਬਾਅਦ ਪਿੰਡ ਵਿੱਚ ਸੰਨਾਟਾ ਛਾ ਗਿਆ। ਮੌਕੇ ’ਤੇ ਮੌਜ਼ੂਦ ਲੋਕਾਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਅਮਰੀਕ ਸਿੰਘ ਨੂੰ ਅੱਧੀ ਰਾਤ ਨੂੰ ਉਸ ਦੇ ਘਰ ਦੇ ਗੇਟ ’ਤੇ ਬੁਲਾਇਆ। Murder in Talwandi
ਜਿਸ ਦਰਾਨ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ ਗਿਆ। ਜਦੋਂ ਅਮਰੀਕ ਸਿੰਘ ਦਾ ਪਿਤਾ ਆਪਣੇ ਪੁੱਤਰ ਦੀ ਮੱਦਦ ਕਰਨ ਆਇਆ ਤਾਂ ਹਮਲਾਵਰਾਂ ਨੇ ਉਸ ’ਤੇ ਵੀ ਹਮਲਾ ਕਰ ਕੇ ਕਤਲ ਕਰ ਦਿੱਤਾ। ਉਸ ਤੋਂ ਬਾਅਦ ਘਰ ਵਿੱਚ ਔਰਤ ਨੂੰ ਵੀ ਜਖਮੀ ਕਰ ਦਿੱਤਾ ਜੋ ਕਿ ਬਠਿੰਡਾ ਦੇ ਸਿਵਲ ਹਸਪਤਾਲ ’ਚ ਜੇਰੇ ਇਲਾਜ਼ ਹੈ। Talwandi Sabo News
Read Also : Snake News: ਵਿਅਕਤੀ ਦੀ ਸੱਪ ਦੇ ਡੰਗਣ ਨਾਲ ਮੌਤ
ਹਮਲਾਵਰ ਮੁਲਜ਼ਮ ਪਿੰਡ ਦੇ ਹੀ ਦੱਸੇ ਜਾ ਰਹੇ ਹਨ। ਜਦੋਂ ਜ਼ਿਲ੍ਹੇ ਦੇ ਐੱਸਐੱਸਪੀ ਸਮੇਤ ਸੀਆਈ ਸਟਾਫ਼ ਨੂੰ ਇਸ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪ੍ਰਸ਼ਾਸਨ ਨੇ ਪਿਓ ਪੁੱਤਰ ਦੀਆਂ ਲਾਸ਼ਾਂ ਬਠਿੰਡਾ ਦੇ ਸਿਵਲ ਹਸਪਤਾਲ ’ਚ ਪਹੁੰਚਾਈਆਂ। ਕਤਲ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮਰੀਕ ਸਿੰਘ (32) ਤੇ ਉਸ ਦੇ ਪਿਤਾ ਮੰਦਰ ਸਿੰਘ (55) ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
Crime News: ਮੋਟਰ ਦੇ ਝਗੜੇ ਸਬੰਧੀ ਦੋ ਧਿਰਾਂ ’ਚ ਚੱਲੀ ਗੋਲੀ, ਇੱਕ ਔਰਤ ਦੀ ਮੌਤ
ਗੋਲੀਬਾਰੀ ’ਚ ਇੱਕ ਔਰਤ ਦੀ ਮੌਤ, ਇੱਕ ਜ਼ਖਮੀ | Crime News
ਪੁਲਿਸ ਵੱਲੋਂ ਮੁਲਜ਼ਮ ਕਾਬੂ, ਅਸਲਾ ਲਿਆ ਕਬਜ਼ੇ ’ਚ
ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। Crime News: ਉਪ ਮੰਡਲ ਤਲਵੰਡੀ ਸਾਬੋ ਦੀ ਸਰਹੱਦ ਨਾਲ ਲੱਗਦੇ ਪਿੰਡ ਰਾਈਆ ਵਿਖੇ ਖੇਤ ਵਿੱਚ ਲੱਗੀ ਮੋਟਰ ਨੂੰ ਲੈ ਕੇ ਦੋ ਧਿਰਾਂ ’ਚ ਝਗੜਾ ਹੋ ਗਿਆ। ਝਗੜੇ ਦੌਰਾਨ ਦੋਨਾਂ ਧਿਰਾਂ ਵੱਲੋਂ ਇੱਕ ਦੂਜੇ ਉੱਪਰ ਹਮਲਾ ਕਰ ਦਿੱਤਾ ਗਿਆ, ਜਿਸ ’ਚ ਗੋਲੀ ਲੱਗਣ ਨਾਲ ਇੱਕ ਔਰਤ ਦੀ ਮੌਤ ਹੋ ਗਈ ਅਤੇ ਇੱਕ ਔਰਤ ਜ਼ੇਰੇ-ਇਲਾਜ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਗਈ। ਇਸ ਸਬੰਧੀ ਜਾਂਚ ਅਧਿਕਾਰੀ ਸੁਖਜੰਟ ਸਿੰਘ ਚੌਂਕੀ ਇੰਚਾਰਜ ਸੀਂਗੋ ਮੰਡੀ ਨੇ ਦੱਸਿਆ ਕਿ ਪਿੰਡ ਰਾਈਆ ਵਿਖੇ ਦੋ ਗੁਆਂਢੀਆਂ ਦੀ ਖੇਤ ਵਿੱਚ ਲੱਗੀ ਮੋਟਰ ਨੂੰ ਲੈ ਕੇ ਪੁਰਾਣੀ ਰੰਜਿਸ਼ ਚਲਦੀ ਆ ਰਹੀ ਸੀ।
ਜਿਸ ਸਬੰਧੀ ਅੱਜ ਦੋਵਾਂ ਧਿਰਾਂ ਵਿਚਕਾਰ ਲੜਾਈ ਹੋਈ, ਜਿਸ ਨੇ ਬਾਅਦ ਵਿੱਚ ਖੂਨੀ ਰੂਪ ਧਾਰ ਲਿਆ। ਇਸ ਮੌਕੇ ਇੱਕ ਧਿਰ ਦੇ ਗੁਰਸੇਵਕ ਸਿੰਘ ਵੱਲੋਂ ਕਥਿਤ ਤੌਰ ’ਤੇ ਦੂਸਰੀ ਧਿਰ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਨਾਲ ਦੂਸਰੀ ਧਿਰ ਦੇ ਬਲਜਿੰਦਰ ਸਿੰਘ ਦੀ ਮਾਤਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ, ਜਿਸ ਨੂੰ ਤੁਰੰਤ ਤਲਵੰਡੀ ਸਾਬੋ ਦੇ ਹਸਪਤਾਲ ਦਾਖਲ ਕਰਵਾਇਆ ਗਿਆ। ਡਾਕਟਰਾਂ ਵੱਲੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਏਮਜ ਹਸਪਤਾਲ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਬਲਵਿੰਦਰ ਸਿੰਘ ਦੀ ਮਾਤਾ ਸੁਖਪਾਲ ਕੌਰ (60) ਪਤਨੀ ਜਗਨ ਸਿੰਘ ਦੀ ਮੌਤ ਹੋ ਗਈ। Crime News
Read This : Bathinda News: ਸਾਵਧਾਨ! ਨਹਿਰਾਂ ‘ਤੇ ਨਹਾਉਣ ਜਾਂਦੇ ਹੋ ਤਾਂ ਪੜ੍ਹ ਲਓ ਇਹ ਖ਼ਬਰ
ਚੌਂਕੀ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਗੁਰਸੇਵਕ ਸਿੰਘ ਅਤੇ ਉਸ ਦੀ ਪਤਨੀ ਸੁਖਵਿੰਦਰ ਕੌਰ ’ਤੇ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਅਸਲਾ ਕਬਜ਼ੇ ’ਚ ਲੈ ਕੇ ਅਸਲੇ ਦਾ ਲਾਇਸੈਂਸ ਕੈਂਸਲ ਕਰਨ ਲਈ ਦਰਖਾਸਤ ਭੇਜ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬਲਵਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਵੱਲੋਂ ਕਥਿਤ ਮੁਲਜ਼ਮ ਗੁਰਸੇਵਕ ਸਿੰਘ ਦੀ ਮਾਤਾ ’ਤੇ ਹਮਲਾ ਕਰ ਦਿੱਤਾ ਗਿਆ, ਜਿਸ ਨਾਲ ਗੁਰਸੇਵਕ ਸਿੰਘ ਦੀ ਮਾਤਾ ਗੰਭੀਰ ਜ਼ਖਮੀ ਹੋ ਗਈ ਅਤੇ ਹਸਪਤਾਲ ’ਚ ਜ਼ੇਰੇ-ਇਲਾਜ ਹੈ। ਚੌਂਕੀ ਇੰਚਾਰਜ ਨੇ ਦੱਸਿਆ ਕਿ ਸੁਖਪਾਲ ਕੌਰ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ। ਇਸ ਲੜਾਈ ਵਿੱਚ ਪੁਲਿਸ ਵੱਲੋਂ ਦੋਵਾਂ ਧਿਰਾਂ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। Crime News
ਇਨਸਾਫ ਨਾ ਮਿਲਣ ’ਤੇ ਪੀੜਿਤਾਂ ਨੇ ਥਾਣੇ ਅੱਗੇ ਲਾਸ਼ ਰੱਖ ਕੇ ਦਿੱਤਾ ਧਰਨਾ
ਪੁਲਿਸ ਪ੍ਰਸ਼ਾਸਨ ਨਸ਼ਾ ਰੋਕੂ ਕਮੇਟੀ ਦੇ ਮੁੱਖ ਆਗੂ ਨੂੰ ਮਾਮਲੇ ਵਿੱਚ ਨਾਮਜਦ ਕਰਨ ਤੋਂ ਕਰ ਰਿਹਾ ਸੀ ਇਨਕਾਰ
(ਕਮਲਪ੍ਰੀਤ ਸਿੰਘ) ਤਲਵੰਡੀ ਸਾਬੋ। ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਨਸੀਬਪੁਰਾ ਦੇ ਪੀੜਿਤ ਪਰਿਵਾਰ ਨੇ ਟਰੈਕਟਰ ਵਿੱਚ ਮ੍ਰਿਤਕ ਦੀ ਲਾਸ਼ ਰੱਖ ਕੇ ਸੜਕ ਜਾਮ ਕਰਕੇ ਪੁਲਿਸ ਪ੍ਰਸਾਸਨ ਖਿਲਾਫ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ । ਭਾਵੇਂ ਪੁਲਿਸ ਨੇ ਪਹਿਲਾਂ 19 ਸਤੰਬਰ ਨੂੰ ਕੁੱਝ ਲੋਕਾਂ ਖਿਲਾਫ ਮਾਮਲਾ ਦਰਜ ਕਰ ਦਿੱਤਾ ਸੀ ਪਰ ਪੀੜਿਤ ਪਰਿਵਾਰ ਅਨੁਸਾਰ ਨਸ਼ਾ ਰੋਕੂ ਕਮੇਟੀ ਨਾਲ ਹੋਏ ਝਗੜੇ ਦੌਰਾਨ ਮੌਤ ਹੋਣ ਤੋਂ ਬਾਅਦ ਪੁਲਿਸ ਨੇ ਮੁਦੱਈ ਧਿਰ ਨੂੰ ਇਨਸਾਫ ਨਾ ਦੇ ਕੇ ਅਸਲ ਮੁਲਜ਼ਮ ’ਤੇ ਮਾਮਲਾ ਨਹੀਂ ਦਰਜ ਕੀਤਾ ਜਿਸ ਤੋਂ ਭੜਕੇ ਪੀੜਿਤ ਪਰਿਵਾਰ ਨੇ ਪੁਲਿਸ ਖਿਲਾਫ ਧਰਨਾ ਲਾ ਕੇ ਅਸਲ ਮੁਲਜ਼ਮ ਨਸ਼ਾ ਰੋਕੂ ਕਮੇਟੀ ਦੇ ਪ੍ਰਧਾਨ ਨੂੰ ਮਾਮਲੇ ਵਿੱਚ ਨਾਮਜ਼ਦ ਕਰਕੇ ਗਿ੍ਰਫਤਾਰ ਕਰਨ ਦੀ ਮੰਗ ਕਰ ਰਹੀ ਹੈ। (Talwandi Sabo News)
ਇਹ ਵੀ ਪੜ੍ਹੋ : ਆਰਐੱਸਡੀ ਕਾਲਜ ਵੱਲੋਂ ਨੌਕਰੀ ਤੋਂ ਕੱਢੇ ਤਿੰਨ ਪ੍ਰੋਫੈਸਰਾਂ ਨੂੰ ਮਾਣਯੋਗ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
ਮ੍ਰਿਤਕਾ ਦੀ ਨੂੰਹ ਸਿਵਨੀਤ ਕੌਰ ਨੇ ਦੱਸਿਆ ਕਿ ਪਿਛਲੇ ਦਿਨੀਂ ਕੁੱਝ ਲੋਕਾਂ ਨੇ ਉਸਦੇ ਸਹੁਰੇ ਲੀਲਾ ਸਿੰਘ ਪੁੱਤਰ ਹਰਚੰਦ ਸਿੰਘ ਦੀ ਘਰ ਅੰਦਰ ਦਾਖਲ ਹੋ ਕੇ ਕੁੱਟਮਾਰ ਕਰ ਦਿੱਤੀ ਸੀ ਜਿਸ ਵਿੱਚ ਉਨ੍ਹਾਂ ਨੇ ਆਪਣੇ ਜ਼ਖਮੀ ਸਹੁਰੇ ਦਾ ਬਹੁਤ ਇਲਾਜ ਕਰਵਾਇਆ ਪਰ ਉਹ ਜ਼ਖਮਾਂ ਦੀ ਤਾਬ ਨਾ ਝੱਲਦਾ ਦਮ ਤੋੜ ਗਿਆ ਜਿਸ ’ਤੇ ਪੁਲਿਸ ਨੇ ਭਾਵੇਂ ਵੱਖ ਵੱਖ ਧਰਾਵਾਂ ਤਹਿਤ ਕਾਲੂ ਤੇ ਕਰਮੂ ਸਮੇਤ ਤਿੰਨ ਅਣਪਛਾਤੇ ਲੋਕਾਂ ’ਤੇ ਮਾਮਲਾ ਦਰਜ ਕਰ ਲਿਆ ਸੀ ਪਰ ਮਾਮਲੇ ਵਿੱਚ ਅਸਲ ਮੁਲਜ਼ਮ ’ਤੇ ਮਾਮਲਾ ਦਰਜ ਨਹੀਂ ਕਰ ਰਹੀ।
ਇਨਸਾਫ ਨਾ ਮਿਲਿਆ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ
ਉਹਨਾਂ ਇਨਸਾਫ ਲੈਣ ਲਈ ਲਾਸ਼ ਥਾਣੇ ਅੱਗੇ ਰੱਖ ਕੇ ਤਲਵੰਡੀ ਸਾਬੋ ਦੀ ਪੁਲਿਸ ਖਿਲਾਫ ਰੋਸ ਪ੍ਰਦਰਸਨ ਕਰਕੇ ਇਨਸਾਫ ਲੈਣ ਦੀ ਮੰਗ ਕੀਤੀ ਕਿ ਜੇਕਰ ਇਨਸਾਫ ਨਾ ਮਿਲਿਆ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ ਉਧਰ ਤਲਵੰਡੀ ਸਾਬੋ ਦੇ ਡੀਐੱਸਪੀ ਰਜੇਸ ਸਨੇਹੀ ਨੇ ਪੀੜਿਤਾਂ ਨੂੰ ਇਨਸਾਫ ਨਾ ਦੇਣ ਸਬੰਧੀ ਕਿਹਾ ਕਿ ਦੋ ਧਿਰਾਂ ਵਿਚਕਾਰ ਹੋਏ ਝਗੜੇ ਵਿੱਚ ਇੱਕ ਵਿਅਕਤੀ ਦੇ ਸੱਟਾਂ ਲੱਗੀਆਂ ਸਨ ਜਿਸ ’ਤੇ ਮਾਮਲਾ ਦਰਜ ਕਰ ਲਿਆ ਸੀ ਤੇ ਹੁਣ ਇੱਕ ਵਿਅਕਤੀ ’ਤੇ ਮੌਤ ਹੋਣ ਕਰਕੇ ਮਾਮਲੇ ਵਿੱਚ ਵਾਧਾ ਕਰਕੇ ਪੀੜਿਤਾਂ ਦੇ ਬਿਆਨ ਲਿਖ ਕੇ ਕਾਰਵਾਈ ਕਰਕੇ ਧਰਨਾ ਉਠਾ ਦਿੱਤਾ ਹੈ ਤੇ ਨਸ਼ਾ ਰੋਕੂ ਕਮੇਟੀ ਪ੍ਰਧਾਨ ਜੱਸਾ ਸਿੰਘ ’ਤੇ ਮਾਮਲਾ ਦਰਜ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।