Central Jail Ferozepur - Sach Kahoon Punjabi

Central Jail Ferozepur: ਕੇਂਦਰੀ ਜੇਲ੍ਹ ’ਚੋਂ ਤੰਬਾਕੂ ਪਦਾਰਥ ਤੇ 6 ਮੋਬਾਇਲ ਬਰਾਮਦ
Central Jail Ferozepur: (ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ਵਿੱਚ ਤਲਾਸ਼ੀ ਦੌਰਾਨ 945 ਕੈਪਸੂਲ ਬਿਨ੍ਹਾਂ ਮਾਰਕਾ, 10 ਚਾਰਜਰ ਵਾਇਰ, 3 ਚਾਰਜਰ ਅਡਾਪਟਰ, 16 ਪੂੜੀਆਂ ਜਰਦਾ ਅਤੇ 6 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਪੁਲਿਸ ਨੇ 4 ਹਵਾਲਾਤੀਆਂ, 1 ਕੈਦੀ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Shambhu Border: ਸ਼ੰਭੂ ਬਾਰਡਰ ’ਤੇ ਕਿਸਾਨਾਂ ਦਾ ਪੁੱਜਣਾ ਜਾਰੀ, ਹੋਵੇਗਾ ਵੱਡਾ ਇਕੱਠ

ਇਸ ਤੋਂ ਇਲਾਵਾ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਹਵਾਲਾਤੀ ਗੁਰਮਨਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮਹਾਤਮ ਨਗਰ ਢੋਲਾ ਭੈਣੀ, ਫਾਜ਼ਿਲਕਾ, ਹਵਾਲਾਤੀ ਜਸਵਿੰਦਰ ਸਿੰਘ ਪੁੱਤਰ ਸੋਨਾ ਸਿੰਘ ਬਸਤੀ ਘੁਮਿਆਰਾ ਵਾਲੀ ਜਲਾਲਾਬਾਦ, ਕੈਦੀ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਹਰਕ੍ਰਿਸ਼ਨ ਲਾਲ ਵਾਸੀ ਮੋਹਨ ਕੇ ਹਿਠਾੜ, ਹਵਾਲਾਤੀ ਰਾਜਾ ਉਰਫ ਲਾਡੀ ਪੁੱਤਰ ਰੋਸ਼ਨ ਵਾਸੀ ਬਸਤੀ ਗੁਰੂ ਕਰਮ ਸਿੰਘ, ਗੁਰੂਹਰਸਹਾਏ ਅਤੇ ਹਵਾਲਾਤੀ ਦੇਵੀ ਲਾਲ ਪੁੱਤਰ ਮਦਨਾ ਰਾਮ ਵਾਸੀ ਕਾਸ਼ਤੀ ਥਾਣਾ ਖੇਡਪਾ ਜੋਧਪੁਰ, ਰਾਜਸਥਾਨ ਕੋਲੋਂ 6 ਮੋਬਾਇਲ ਫੋਨ ਬਰਾਮਦ ਹੋਏ ਹਨ। Central Jail Ferozepur

ਕੇਂਦਰੀ ਜ਼ੇਲ੍ਹ ‘ਚੋਂ 9 ਮੋਬਾਇਲ ਤੇ ਨਸ਼ੀਲੇ ਪਦਾਰਥ ਹੋਏ ਬਰਾਮਦ
(ਸਤਪਾਲ ਥਿੰਦ) ਫਿਰੋਜ਼ਪੁਰ। ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ਦੇ ਬਾਹਰੋਂ ਅਨਸਰਾਂ ਵੱਲੋਂ ਮੋਬਾਇਲ ਅਤੇ ਨਸ਼ੀਲੇ ਪਦਾਰਥ ਧੜਾਧੜ ਜ਼ੇਲ੍ਹ ਅੰਦਰ ਸੁੱਟੇ ਜਾ ਰਹੇ ਹਨ। ਇਸ ਦੌਰਾਨ ਜੇਲ੍ਹ ਪ੍ਰਸ਼ਾਸ਼ਨ ਨੂੰ ਜ਼ੇਲ੍ਹ ਅੰਦਰੋਂ 9 ਮੋਬਾਇਲ ਫੋਨਾਂ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਜ਼ੇਲ੍ਹ ਅੰਦਰ ਸੁੱਟੇ ਨਸ਼ੀਲੇ ਪਦਾਰਥ ਬਰਾਮਦ ਹੋਏ। Central Jail

ਇਹ ਵੀ ਪੜ੍ਹੋ: ਕੜਾਕੇ ਦੀ ਠੰਢ : ਜਾਣੋ ਪੰਜਾਬ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ ਕਿਹਡ਼ਾ?

ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਜ਼ੇਲ੍ਹ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਜ਼ੇਲ੍ਹ ਅੰਦਰ ਥ੍ਰੋ ਹੋਣ ’ਤੇ ਜ਼ੇਲ੍ਹ ਕਰਮਚਾਰੀਆਂ ਵੱਲੋਂ 2 ਪੈਕਟ ਸਿਗਰਟ ਡੱਬੀਆਂ, 3 ਪੁੜੀਆਂ ਕੂਲ ਲਿਪ, 6 ਕੀ-ਪੈਡ ਫੋਨਾਂ ਦੀ ਬੈਟਰੀਆਂ ਅਤੇ 6 ਮੋਬਾਇਲ ਫੋਨ ਬਰਾਮਦ ਹੋਏ। ਇਸ ਤੋਂ ਇਲਾਵਾ ਇੱਕ ਜਗ੍ਹਾਂ ਤੋਂ 84 ਪੁੜੀਆਂ ਤੰਬਾਕੂ, 3 ਮੋਬਾਇਲ ਫੋਨ ਅਤੇ ਦੋ ਚਾਰਜਰ ਬਰਾਮਦ ਹੋਏ। Central Jail

ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ’ਚੋਂ ਬਰਾਮਦ ਹੋਏ 13 ਮੋਬਾਇਲ ਫੋਨ
(ਸਤਪਾਲ ਥਿੰਦ) ਫਿਰੋਜ਼ਪੁਰ। ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਨਸ਼ਾਂ ਤਸਕਰਾਂ ਵੱਲੋਂ ਕੀਤੀਆਂ ਗਈਆਂ ਹਜ਼ਾਰਾਂ ਕਾਲਾਂ ਸਬੰਧੀ ਮਾਣਯੋਗ ਹਾਈਕੋਰਟ ਤੋਂ ਪਈ ਝਾੜ ਤੋਂ ਜ਼ੇਲ੍ਹ ਅੰਦਰ ਵੀ ਕੁਝ ਹਰਕਤ ਦੇਖਣ ਲਈ ਮਿਲੀ ਜਦੋਂ ਕੇਂਦਰੀ ਜੇਲ੍ਹ ਵਿੱਚ ਤਲਾਸ਼ੀ ਦੌਰਾਨ 13 ਮੋਬਾਇਲ ਫੋਨ ਬਰਾਮਦ ਕੀਤੇ ਗਏ। Central Jail Ferozepur

ਫਿਲਹਾਲ ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਕਰੀਬ ਰਾਤ 10 ਵਜੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਬੈਰਕ ਨੰਬਰ 3 ਦੀ ਤਲਾਸ਼ੀ ਕੀਤੀ ਗਈ ਤੇ ਤਲਾਸ਼ੀ ਦੌਰਾਨ ਹਵਾਲਾਤੀ ਗੁਰਦਾਸ ਸਿੰਘ ਪੁੱਤਰ ਢੋਲਾ ਸਿੰਘ ਵਾਸੀ ਕਾਮਲ ਵਾਲਾ ਕੋਲੋਂ 1 ਮੋਬਾਇਲ ਫੋਨ ਸਮੇਤ ਸਿੰਮ ਕਾਰਡ ਤੇ ਹਵਾਲਾਤੀ ਸੁਖਰਾਜ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਜ਼ੀਰਾ ਕੋਲੋਂ 1 ਮੋਬਾਇਲ ਫੋਨ ਟੱਚ ਸਕਰੀਨ ਸਮੇਤ ਸਿੰਮ ਕਾਰਡ ਬਰਾਮਦ ਹੋਇਆ। Central Jail Ferozepur

ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ ’ਚ ਇੱਕ ਦੀ ਮੌਤ, ਤਿੰਨ ਜਖਮੀ

ਇਸ ਤੋਂ ਬਾਅਦ ਤਲਾਸ਼ੀ ਦੌਰਾਨ 4 ਮੋਬਾਇਲ ਫੋਨ ਕੀਪੈਡ ਅਤੇ 5 ਮੋਬਾਇਲ ਫੋਨ ਟੱਚ ਸਕਰੀਨ ਲਵਾਰਿਸ ਬਰਾਮਦ ਹੋਏ। ਇਸ ਤੋਂ ਇਲਾਵਾ ਬੀ ਕਲਾਸ ਚੱਕੀਆਂ ਦੀ ਚੱਕੀ ਨੰਬਰ 5 ਵਿਚ ਬੰਦ ਹਵਾਲਾਤੀ ਤਰਸੇਮ ਸਿੰਘ ਉਰਫ ਕੈਰੋਂ ਪੁੱਤਰ ਜਗਮੋਹਨ ਸਿੰਘ ਵਾਸੀ ਗਲੀ ਕਿੱਕਰ ਪੀਰ ਮੁਹੱਲਾ ਜਸਵੰਤ ਸਿੰਘ, ਤਰਨਤਾਰਨ ਕੋਲੋਂ 1 ਮੋਬਾਇਲ ਫੋਨ ਉਪੋ ਟੱਚ ਸਕਰੀਨ ਸਮੇਤ ਸਿੰਮ ਕਾਰਡ ਜੀਓ ਬਰਾਮਦ ਹੋਇਆ। ਇਸ ਤੋਂ ਬਾਅਦ ਇਕ ਹੋਰ ਵਾਰਡ ਦੀ ਤਲਾਸ਼ੀ ਦੌਰਾਨ 1 ਮੋਬਾਇਲ ਫੋਨ ਉਪੋ ਟੱਚ ਸਕਰੀਨ ਸਮੇਤ 2 ਸਿੰਮ ਕਾਰਡ ਲਵਾਰਿਸ ਬਰਾਮਦ ਹੋਇਆ।

ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ’ਚੋਂ ਮੋਬਾਇਲ ਤੇ ਨਸ਼ੀਲੇ ਪਦਾਰਥ ਬਰਾਮਦ
ਇਕ ਦਰਜਨ ਬੰਦੀ ਨਾਮਜ਼ਦ (Central Jail Ferozepur)

(ਸਤਪਾਲ ਥਿੰਦ) ਫਿਰੋਜ਼ਪੁਰ। Central Jail Ferozepur ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ਵਿੱਚੋਂ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਤੋਂ ਬਾਅਦ ਥਾਣਾ ਫਿਰੋਜ਼ਪੁਰ ਸਿਟੀ ਵਿੱਚ ਪੁਲਿਸ ਵੱਲੋਂ ਇੱਕ ਦਰਜਨ ਬੰਦੀਆਂ ਤੋਂ ਇਲਾਵਾ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜ਼ੇਲ੍ਹ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਜ਼ੇਲ੍ਹ ਅੰਦਰ ਥ੍ਰੋ ਹੋਇਆ ਇੱਕ ਫੈਂਕਾ ਮਿਲਿਆ ਜਿਸ ਵਿੱਚੋਂ ਇੱਕ ਟੱਚ ਸਕਰੀਨ ਫੋਨ, 3 ਪੁੜੀਆਂ ਜਰਦਾ ਤੇ ਸਿਗਰਟ ਦੀ ਡੱਬੀ ਬਰਾਮਦ ਹੋਈ, ਜਿਸ ਤੋਂ ਬਾਅਦ ਇੱਕ ਹੋਰ ਫੈਂਕੇ ਵਿਚੋਂ 30 ਪੁੜੀਆਂ ਜਰਦਾ ਬਰਾਮਦ ਹੋਇਆ।

ਇਸ ਤੋਂ ਇਲਾਵਾ ਤਲਾਸ਼ੀ ਦੌਰਾਨ ਨਾਮਜ਼ਦ ਬੰਦੀਆਂ ਕੋਲੋਂ 2 ਮੋਬਾਇਲ ਫੋਨ ਬਰਾਮਦ ਹੋਏ। ਇਸ ਸਬੰਧੀ ਪੁਲਿਸ ਵੱਲੋਂ ਹਵਾਲਾਤੀ ਬਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸੱਦੂ ਸ਼ਾਹ ਵਾਲਾ , ਹਵਾਲਾਤੀ ਗੁਰਨਾਮ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਕਰੀ ਕਲਾਂ, ਹਵਾਲਾਤੀ ਸਤਨਾਮ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮਹਿਮਾ ਸਰਜਾ, ਹਵਾਲਾਤੀ ਰਣਜੋਧ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਮਹਿਲ ਕਲਾਂ, ਮੋਗਾ, ਹਵਾਲਾਤੀ ਅਮਰਿੰਦਰ ਸਿੰਘ ਪੁੱਤਰ ਜਗਬੀਰ ਸਿੰਘ ਵਾਸੀ ਭਾਗੀ ਬਾਂਦਰ, ਹਵਾਲਾਤੀ ਸਾਹਿਲ ਪੁੱਤਰ ਤਰਸੇਮ ਸਿੰਘ ਵਾਸੀ ਅੰਮਿ੍ਰਤਸਰ, ਹਵਾਲਾਤੀ ਰਮੇਸ਼ਵਰ ਲਾਲ ਪੁੱਤਰ ਸੋਹਣ ਲਾਲ ਵਾਸੀ ਬਿਆਸਾਰ,

ਰਾਜਸਥਾਨ, ਹਵਾਲਾਤੀ ਮਨਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜਟਾਣਾ ਕਲਾਂ, ਕੈਦੀ ਵਿਜੈ ਬਿੱਲਾ ਪੁੱਤਰ ਬੇਅੰਤ ਵਾਸੀ ਮੁਗਲ ਭੱਟੀ, ਮੋਗਾ, ਹਵਾਲਾਤੀ ਜਸਕੀਰਤ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਪੰਜ ਗਰਾਈਂ, ਕੋਟਕਪੂਰਾ, ਕੈਦੀ ਜਸਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਆਜ਼ਮ ਵਾਲਾ ਅਤੇ ਹਵਾਲਾਤੀ ਸੁਰਿੰਦਰ ਸਿੰਘ ਪੁੱਤਰ ਭੁਲਾੜ ਵੰਝੂ ਵਾਸੀ ਨੋਹੀਆ ਵਾਲਾ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। Central Jail Ferozepur

ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ’ਚੋਂ 10 ਮੋਬਾਇਲ ਬਰਾਮਦ, 9 ਹਵਾਲਾਤੀ ਨਾਮਜ਼ਦ
(ਸਤਪਾਲ ਥਿੰਦ) ਫਿਰੋਜ਼ਪੁਰ। ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚੋਂ ਤਲਾਸ਼ੀ ਦੌਰਾਨ 10 ਮੋਬਾਈਲ ਫੋਨ ਬਰਾਮਦ ਹੋਏ ਹਨ, ਜਿਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ 9 ਹਵਾਲਾਤੀਆਂ ਸਮੇਤ 10 ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ । (Jail Mobile Recovered)

ਜਾਣਕਾਰੀ ਦਿੰਦੇ ਹੋਏ ਜ਼ੇਲ੍ਹ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਗੁਪਤ ਸੂਚਨਾ ਦੇ ਆਧਾਰ ’ਤੇ ਤਲਾਸ਼ੀ ਕੀਤੀ ਗਈ ਤਾਂ ਤਲਾਸ਼ੀ ਦੌਰਾਨ ਹਵਾਲਾਤੀ ਲਵਪੀ੍ਤ ਸਿੰਘ ਪੁੱਤਰ ਪ੍ਰੇਮ ਕੁਮਾਰ ਵਾਸੀ ਠੁਕਰਾਲ ਗਲੀ, ਮੱਖੂ, ਹਵਾਲਾਤੀ ਮਿੱਠਣ ਉਰਫ ਮਿੱਠੀ ਪੁੱਤਰ ਸੁੱਚਾ ਵਾਸੀ ਬਸਤੀ ਝੰਡੇਵਾਲੀ, ਹਵਾਲਾਤੀ ਅਰਵਿੰਦਰ ਪੁੱਤਰ ਰਾਜ ਕਮਲ ਵਾਸੀ ਪਿੰਡ ਸਰਗੁੰਡੀ, ਜਲੰਧਰ, ਹਵਾਲਾਤੀ ਰਾਜਨ ਸਿੰਘ ਪੁੱਤਰ ਬਿੱਟੂ ਸਿੰਘ ਵਾਸੀ ਮੱਖੂ, ਹਵਾਲਾਤੀ ਰਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਵਾਰਡ ਏਕਤਾ ਨਗਰ ਫਿਰੋਜ਼ਪੁਰ ਸ਼ਹਿਰ ਅਤੇ ਹਵਾਲਾਤੀ ਗੌਤਮ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਰਾਮਪੁਰਾ ਫਾਜ਼ਿਲਕਾ ਕੋਲੋਂ ਇੱਕ-ਇੱਕ ਕੁੱਲ 6 ਮੋਬਾਈਲ ਫੋਨ ਅਤੇ ਚਾਰਜਰ ਬਰਾਮਦ ਹੋਇਆ।

ਇਹ ਵੀ ਪਡ਼੍ਹੋ: ਅਦਾਲਤ ’ਚ ਆਤਮ ਸਮਰਪਣ ਕੀਤੇ ਜਾਣ ਤੋਂ ਬਾਅਦ ਵਪਾਰੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਇਸ ਤੋਂ ਇਲਾਵਾ ਤਲਾਸ਼ੀ ਦੌਰਾਨ ਹਵਾਲਾਤੀ ਵਿਕਰਮ ਪੁੱਤਰ ਟੇਕ ਚੰਦ ਵਾਸੀ ਪਿੰਡ ਬਾਰੇ ਕੇ, ਹਵਾਲਾਤੀ ਮਨਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪੰਜੇ ਕੇ ਉਤਾੜ ਤੇ ਹਵਾਲਾਤੀ ਤਲਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਗਲੀ ਪੱਤੀ, ਲੁਧਿਆਣਾ ਕੋਲੋਂ 3 ਮੋਬਾਇਲ ਮਿਲੇ ਅਤੇ ਇੱਕ ਮੋਬਾਇਲ ਲਵਾਰਿਸ਼ ਪਿਆ ਬਰਾਮਦ ਹੋਇਆ।

ਕੇਂਦਰੀ ਜ਼ੇਲ੍ਹ ’ਚੋਂ ਦੋ ਪੈਕਟ, 3 ਫੋਨ ਤੇ ਨਸ਼ੀਲੇ ਪਦਾਰਥ ਬਰਾਮਦ
(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ਵਿੱਚ ਬਾਹਰੋਂ ਥ੍ਰੋ ਕੀਤੇ ਗਏ ਦੋ ਪੈਕਟ ਮਿਲੇ, ਜਿਹਨਾਂ ਨੂੰ ਚੈੱਕ ਕਰਨ ’ਤੇ ਪੈਕਟਾਂ ਵਿਚੋਂ ਮੋਬਾਇਨ ਫੋਨ ਅਤੇ ਵੱਖ-ਵੱਖ ਤਰ੍ਹਾਂ ਦੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਵਿੱਚ ਪੁਲਿਸ ਵੱਲੋਂ ਨਾਮਲੂਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Central Jail

ਇਹ ਵੀ ਪੜ੍ਹੋ : ਸਨੌਰ ਪੁਲਿਸ ਵੱਲੋਂ ਚੋਰ ਨੂੰ ਮੋਟਰਸਾਈਕਲ, ਲੋਹੇ ਦੀ ਰਾਡ ਤੇ ਹੋਰ ਸਮਾਨ ਸਮੇਤ ਕੀਤਾ ਕਾਬੂ

ਜਾਣਕਾਰੀ ਦਿੰਦੇ ਹੋਏ ਜ਼ੇਲ੍ਹ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਸਵੇਰੇ 9 ਵਜੇ ਦੇ ਕਰੀਬ ਜ਼ੇਲ੍ਹ ਫੈਕਟਰੀ ਵਿੱਚ ਦੋ ਪੈਕਟ ਡਿੱਗੇ, ਜਿਹਨਾਂ ਨੂੰ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ ਇਹਨਾਂ ਵਿੱਚੋਂ 3 ਮੋਬਾਇਲ ਫੋਨ, 20 ਬੰਡਲ ਬੀੜੀਆਂ, 10 ਪੁੜੀਆਂ ਤੰਬਾਕੂ ਅਤੇ ਇੱਕ ਡੱਬੀ ਸਿਗਰੇਟ ਦੀ ਬਰਾਮਦ ਹੋਈ।