Supports - Sach Kahoon Punjabi
ਯਮਨ ਦੀ ਸ਼ਾਂਤੀ ਵਾਰਤਾ ਦਾ ਸਮੱਰਥਨ ਕਰਦਾ ਹੈ ਇਰਾਨ
ਸੰਕਟ ਨੂੰ ਹੱਲ ਕਰਨ ਦਾ ਇਹੀ ਇੱਕ ਰਸਤਾ ਹੈ
ਤੇਹਰਾਨ (ਏਜੰਸੀ)। ਇਰਾਨ ਨੇ ਕਿਹਾ ਹੈ ਕਿ ਉਹ ਯਮਨ ਸੰਕਟ ਦੇ ਰਾਜਨੀਤਿਕ ਹੱਲ ਲਈ ਸੰਯੁਕਤ ਰਾਸ਼ਟਰ ਮਿਸ਼ਨ ਦਾ ਸਮੱਰਥਨ ਕਰਦਾ ਹੈ। ਇਰਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਬਹਿਰਾਮ ਕਾਸਮੀ ਨੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ‘ਤੇ ਕਿਹਾ ਕਿ ਯਮਨ ‘ਚ ਜਦੋਂ ਤੋਂ ਸੰਕਟ ਸ਼ੁਰੂ ਹੋਇਆ ਹੈ ਉਦੋਂ ਤੋਂ ਇਰਾਨ ਨੇ ਯਮਨ ‘ਚ ਵਿਦੇਸ਼ੀ ਦਖ਼ਲਅੰਦਾਜ਼ੀ ਤੋਂ ਮੁਕਤ ਅੰਤਰਿਕ ਵਾਰਤਾ ‘ਤੇ ਜ਼ੋਰ ਦਿੱਤਾ ਹੈ। ਇਰਾਨ ਨੇ ਯਮਨ ਸੰਕਟ ਦੇ ਸਮੁੱਖਿਤ ਰਾਜਨੀਤਿਕ ਹੱਲ ਲਈ ਸੰਯੁਕਤ ਰਾਸ਼ਟਰ ਦੇ ਮਿਸ਼ਨ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਪੂਰਾ ਸਹਿਯੋਗ ਦਿੱਤਾ ਹੈ ਕਿਉਂਕਿ ਸੰਕਟ ਨੂੰ ਹੱਲ ਕਰਨ ਦਾ ਇਹੀ ਇੱਕ ਰਸਤਾ ਹੈ।
ਸ੍ਰੀ ਕਾਸਮੀ ਨੇ ਕਿਹਾ ਕਿ ਇਰਾਨ ਨੂੰ ਉਮੀਦ ਹੈ ਕਿ ਯਮਨ ਦੇ ਸਾਰੇ ਦਲ ਆਜ਼ਾਦ ਅਤੇ ਸ਼ਾਂਤੀਪੂਰਨ ਢੰਗ ਨਾਲ ਰਾਸਟਰੀ ਅੰਤਰ-ਯਮਨ ਵਾਰਤਾ ਦਾ ਪਾਲਣ ਕਰਨਗੇ ਅਤੇ ਸ਼ਾਂਤੀ ਵਾਰਤਾ ਦੀ ਪ੍ਰਕਿਰਿਆ ਨੂੰ ਵਿਦੇਸ਼ੀ ਦਖ਼ਲਅੰਦਾਜ਼ੀ ਤੋਂ ਮੁਕਤ ਰੱਖਣਗੇ। ਸੰਯੁਕਤ ਰਾਸ਼ਟਰ ਦੀ ਸੁਰੱਖਿਆ ‘ਚ ਸਵੀਡਨ ‘ਚ ਹੋ ਰਹੀ ਯਮਨ ਸ਼ਾਂਤੀ ਵਾਰਤਾ ਐਤਵਾਰ ਨੂੰ ਚੌਥੇ ਦਿਨ ਵੀ ਜਾਰੀ ਰਹੀ। ਯਮਨ ‘ਚ ਸਾਲ 2014 ਦੇ ਅੰਤ ‘ਚ ਇਰਾਨ ਸਮਰਥਿਤ ਹੌਤੀ ਵਿਦਰੋਹੀਆਂ ਨੇ ਸੱਤਾ ‘ਤੇ ਕਬਜ਼ਾ ਕਰ ਲਿਆ ਸੀ ਇਸ ਤੋਂ ਬਾਅਦ ਹੀ ਇੱਥੇ ਵੱਖ-ਵੱਖ ਪਾਰਟੀਆਂ ਦੀ ਕਈ ਦੌਰ ਦੀ ਸ਼ਾਂਤੀ ਵਾਰਤਾ ਹੋ ਚੁੱਕੀ ਹੈ। ਵਾਰਤਾ ਸਫ਼ਲ ਨਾ ਹੋਣ ਕਾਰਨ ਯਮਨ ‘ਚ ਵਾਰ-ਵਾਰ ਹਿੰਸਾ ਹੁੰਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ: ਚੀਨ ਦੇ ਨਾਲ ਜਾਰੀ ਡੋਕਲਾਮ ਵਿਵਾਦ ‘ਤੇ ਜਪਾਨ ਨੇ ਭਾਰਤ ਦੀ ਹਮਾਇਤ ਕੀਤੀ ਹੈ। ਜਪਾਨ ਨੇ ਕਿਹਾ ਹੈ ਕਿ ਕਿਸੇ ਵੀ ਦੇਸ਼ ਨੂੰ ਜ਼ੋਰ-ਜ਼ਬਰਦਸਤੀ ਨਾਲ ਇਲਾਕੇ ਦੀ ਸਥਿਤੀ ਵਿੱਚ ਬਦਲਾਅ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਜ਼ਿਕਰਯੋਗ ਹੈ ਕਿ ਸਿੱਕਮ ਸੈਕਟਰ ਵਿੱਚ ਭੂਟਾਨ ਟ੍ਰਾਈਜੰਕਸ਼ਨ ਨੇੜੇ ਚੀਨ ਇੱਕ ਸੜਕ ਬਣਾਉਣੀ ਚਾਹੁੰਦਾ ਹੈ। ਭਾਰਤ ਅਤੇ ਭੂਟਾਨ ਇਸ ਦਾ ਵਿਰੋਧ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਜਪਾਨ ਦਾ ਨਜ਼ਰੀਆ ਉੱਥੋਂ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਭਾਰਤ ਦੌਰੇ ਤੋਂ ਪਹਿਲਾਂ ਆਇਆ ਹੈ। ਆਬੇ 13 ਤੋਂ 15 ਸਤੰਬਰ ਤੱਕ ਭਾਰਤ ਦੌਰੇ ‘ਤੇ ਆਉਣ ਵਾਲੇ ਹਨ। ਕੇਨਜੀ ਭੂਟਾਨ ਵਿੱਚ ਵੀ ਜਪਾਨ ਦੇ ਅੰਬੈਸਡਰ ਹਨ। ਉਨ੍ਹਾਂ ਅਗਸਤ ਦੀ ਸ਼ੁਰੂਆਤ ਵਿੱਚ ਭੂਟਾਨ ਦੇ ਪੀਐੱਮ ਸ਼ੇਰਿੰਗ ਤੋਬਗੇ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਵੀ ਇਸ ਮਾਮਲੇ ਵਿੱਚ ਜਪਾਨ ਦੇ ਰੁਖ ਦੀ ਜਾਣਕਾਰੀ ਦਿੱਤੀ ਸੀ।
ਅਮਰੀਕਾ ਵੀ ਕਰ ਚੁੱਕਿਆ ਹੈ ਭਾਰਤ ਦੀ ਹਮਾਇਤ
ਜਪਾਨ ਤੋਂ ਪਹਿਲਾਂ ਅਮਰੀਕਾ ਨੇ ਵੀ ਇਸ ਮੁੱਦੇ ‘ਤੇ ਆਪਣੀ ਸਥਿਤੀ ਸਾਫ਼ ਕੀਤੀ ਸੀ। ਅਮਰੀਕਾ ਨੇ ਕਿਹਾ ਹੈ ਕਿ ਭਾਰਤ-ਚੀਨ ਨੂੰ ਡੋਕਲਾਮ ਵਿਵਾਦ ਦੇ ਹੱਲ ਲਈ ਗੱਲਬਾਤ ਦੀ ਮੇਜ਼ ‘ਤੇ ਆਉਣਾ ਚਾਹੀਦਾਹੈ। ਅਮਰੀਕਾ ਨੇ ਜ਼ਮੀਨ ‘ਤੇ ਇਕਤਰਫ਼ਾ ਬਦਲਾਅ ਨੂੰ ਲੈ ਕੇ ਚੀਨ ਨੂੰ ਚੌਕਸ ਵੀ ਕੀਤਾ ਸੀ। ਅਜਿਹਾ ਕਰਕੇ ਯੂਐੱਸ ਨੇ ਭਾਰਤ ਦੇ ਨਜ਼ਰੀਏ ਦਾ ਹਮਾਇਤ ਕੀਤੀ ਸੀ।
ਕੀ ਹੈਕੀ ਹੈ ਡੋਕਲਾਮ ਵਿਵਾਦ?
ਇਹ ਵਿਵਾਦ 16 ਜੂਨ ਨੂੰ ਉਦੋਂ ਸ਼ੁਰੂ ਹੋਇਆ ਸੀ, ਜਦੋਂ ਇੰਡੀਅਨ ਫੌਜ ਨੇ ਡੋਕਲਾਮ ਏਰੀਏ ਵਿੱਚ ਚੀਨ ਦੇ ਫੌਜੀਆਂ ਨੂੰ ਸੜਕ ਬਣਾਉਣ ਤੋਂ ਰੋਕ ਦਿੱਤਾ ਸੀ। ਹਾਲਾਂਕਿ ਚੀਨ ਦਾ ਕਹਿਣਾ ਹੈ ਕਿ ਵੁਹ ਆਪਣੇ ਇਲਾਕੇ ਵਿੱਚ ਸੜਕ ਬਣਾ ਰਿਹਾ ਹੈ। ਇਸ ਏਰੀਏ ਦਾ ਭਾਰਤ ਵਿੱਚ ਨਾਮ ਡੋਕਾ ਲਾ ਹੈ ਜਦੋਂਕਿ ਭੂਟਾਨ ਵਿੱਚ ਇਸ ਨੂੰ ਡੋਕਲਾਮ ਕਿਹਾ ਜਾਂਦਾਹੈ। ਚੀਨ ਦਾਅਵਾ ਕਰਦਾ ਹੈ ਕਿ ਇਹ ਉਸ ਦੇ ਡੋਂਗਲਾਂਗ ਰੀਜ਼ਨ ਦਾ ਹਿੱਸਾ ਹੈ। ਭਾਰਤ-ਚੀਨ ਦਾ ਜੰਮੂ-ਕਸ਼ਮੀਰ ਤੋਂ ਲੈ ਕੇ ਅਰੁਣਾਚਲ ਪ੍ਰਦੇਸ਼ ਤੱਕ 3488 ਕਿਲੋਮੀਟਰ ਲੰਮਾ ਬਾਰਡਰ ਹੈ। ਇਸ ਦਾ 220 ਕਿਲੋਮੀਟਰ ਹਿੱਸਾ ਸਿੱਕਮ ਵਿੱਚ ਆਉਂਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।