MD - Sach Kahoon Punjabi
ਟੈਲੀਕਾਮ ਏਜੀਆਰ ਮਾਮਲਾ : ਦੂਰਸੰਚਾਰ ਕੰਪਨੀਆਂ ਦੇ ਐੱਮਡੀ ਨੂੰ ਨੋਟਿਸ
ਸੁਪਰਮੀ ਕੋਰਟ ਨੇ ਕੀਤਾ ਤਲਬ
ਨਵੀਂ ਦਿੱਲੀ (ਏਜੰਸੀ)। ਮਾਣਯੋਗ ਸੁਪਰੀਮ ਕੋਰਟ ਨੇ ਅਡਜਸਟਮੈਂਟ ਗ੍ਰਾਸ ਰੀਵੇਨਿਊ ਭਾਵ ਏਜੀਆਰ ਦੇ ਮਾਮਲੇ ‘ਚ ਭਾਰਤੀ ਏਅਰਟੈਲ, ਵੋਡਾਫੋਨ-ਆਈਡੀਆ, ਰਿਲਾਇੰਸ ਕਮਿਊਨੀਕੇਸ਼ਨ, ਟਾਟਾ ਟੈਲੀਸਰਵਿਸੇਜ਼ ਅਤੇ ਹੋਰ ਦੂਰਸੰਚਾਰ ਕੰਪਨੀਆਂ ਦੇ ਮੈਨੇਜਿੰਗ ਡਾਇਰੈਕਟਰ 17 ਮਾਰਚ ਨੂੰ ਵਿਅਕਤੀਗਤ ਤੌਰ ‘ਤੇ ਤਲਬ ਕੀਤਾ ਹੈ। Telecom ਜੱਜ ਅਰੁਣ ਮਿਸ਼ਰਾ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਇਨ੍ਹਾਂ ਕੰਪਨੀਆਂ ਦੇ ਐੱਮਡੀ ਨੂੰ ਸ਼ੁੱਕਰਵਾਰ ਨੂੰ ਬੇਨਿਯਮੀ ਦਾ ਨੋਟਿਸ ਜਾਰੀ ਕਰਦੇ ਹੋਏ ਵਿਅਕਤੀਗਤ ਤੌਰ ‘ਤੇ 17 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਹੈ। ਮੁੱਖ ਅਦਾਲਤ ਨੇ ਅਦਾਲਤ ‘ਚ ਪੇਸ਼ ਹੋ ਕੇ ਇਹ ਦੱਸਣ ਲੀ ਕਿਹਾ ਗਿਆ ਹੈ ਕਿ ਉਨ੍ਹਾਂ ਦੀਆਂ ਕੰਪਨੀਆਂ ਨੇ ਹੁਣ ਤੱਕ ਰੁਪਏ ਕਿਉਂ ਨਹੀਂ ਜਮ੍ਹਾ ਕਰਵਾਏ। ਜੱਜ ਮਿਸ਼ਰਾ ਨੇ ਸਰਕਾਰ ਤੋਂ ਵੀ ਪੁੱਛਿਆ ਕਿ ਦੂਰ ਸੰਚਾਰ ਵਿਭਾਗ ਨੇ ਇਹ ਨੋਟਿਸ ਕਿਵੇਂ ਜਾਰੀ ਕੀਤਾ ਕਿ ਅਜੇ ਭੁਗਤਾਨ ਨਾ ਕਰਨ ‘ਤੇ ਕੰਪਨੀਆਂ ਦੇ ਖਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕਰਾਂਗੇ।
ਉਨ੍ਹਾਂ ਕਿਹਾ ਕਿ ਮੁੱਖ ਅਦਾਲਤ ਦੇ ਆਦੇਸ ਨੂੰ ਕਿਵੇਂ ਰੋਕਿਆ ਗਿਆ।
ਉਨ੍ਹਾਂ ਕਿਹਾ ਕਿ ਕਿਸ ਅਧਿਕਾਰੀ ਨੇ ਐਨੀ ਹਿੰਮਤ ਕੀਤੀ ਕਿ ਸਾਡ ਆਦੇਸ਼ ‘ਚ ਰੋਕ ਲਾ ਦਿੱਤੀ ਗਈ।
ਜੇਕਰ ਇੱਕ ਘੰਟੇ ਦੇ ਅੰਦਰ ਆਦੇਸ਼ ਵਾਪਸ ਨਹੀਂ ਲਿਆ ਗਿਆ ਤਾਂ
ਉਸ ਅਧਿਕਾਰੀ ਨੂੰ ਅੱਜ ਹੀ ਜੇਲ੍ਹ ਭੇਜ ਦਿੱਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Notice, MD, Telecommunications, Companies
ਐੱਮਡੀ ਕੌਣ ਹੁੰਦੇ ਮੇਰੀ ਇਜਾਜ਼ਤ ਤੋਂ ਬਿਨਾਂ ਬੱਸਾਂ ਖਰੀਦਣ ਵਾਲਾ : ਚੌਧਰੀ ਮੰਤਰੀ ਤੋਂ ਇਜਾਜ਼ਤ ਲੈਣ ਦੀ ਕੋਈ ਜਰੂਰਤ ਨਹੀਂ : ਨਾਰੰਗ
ਬੱਸਾਂ ਦੀ ਖਰੀਦ ਨੂੰ ਲੈ ਕੇ ਮੰਤਰੀ ਭੜਕੀ ਤਾਂ ਐੱਮਡੀ ਨੇ ਵੀ ਦਿੱਤਾ ਸਿੱਧਾ ਜਵਾਬ
ਪੀਆਰਟੀਸੀ ‘ਚ 100 ਬੱਸਾਂ ਦੀ ਖਰੀਦ ਨੂੰ ਲੈ ਕੇ ਆਹਮੋ-ਸਾਹਮਣੇ ਹੋਏ ਮੰਤਰੀ ਤੇ ਐੱਮਡੀ
ਮੰਤਰੀ ਤੋਂ ਇਜਾਜ਼ਤ ਲਏ ਬਿਨਾਂ ਮੰਗਵਾ ਲਏ ਟੈਂਡਰ, ਲੋਨ ਤੱਕ ਦੀ ਤਿਆਰ ਕਰ ਦਿੱਤੀ ਫਾਈਲ
ਚੰਡੀਗੜ੍ਹ, (ਅਸ਼ਵਨੀ ਚਾਵਲਾ) । ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਵਿੱਚ ਨਵੀਆਂ 100 ਬੱਸਾਂ ਦੀ ਖਰੀਦ ਨੂੰ ਲੈ ਕੇ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਤੇ ਵਿਭਾਗ ਦੇ ਐੱਮਡੀ ਮਨਜੀਤ ਨਾਰੰਗ ਹੀ ਆਹਮੋ-ਸਾਹਮਣੇ ਹੋ ਗਏ ਹਨ। ਅਰੁਣਾ ਚੌਧਰੀ ਨੇ 100 ਬੱਸਾਂ ਦੀ ਖਰੀਦ ਕਰਨ ਲਈ 25 ਕਰੋੜ ਰੁਪਏ ਦਾ ਲੋਨ ਲੈਣ ਵਾਲੀ ਫਾਈਲ ਪਾਸ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ਤਾਂ ਪੀਆਰਟੀਸੀ ਦੇ ਐੱਮਡੀ ਮਨਜੀਤ ਨਾਰੰਗ ਨੇ ਅਰੁਣਾ ਚੌਧਰੀ ਕੋਲ ਬੱਸਾਂ ਖਰੀਦਣ ਲਈ ਕਿਸੇ ਵੀ ਤਰ੍ਹਾਂ ਦੀ ਇਜਾਜ਼ਤ ਦੇਣ ਜਾਂ ਫਿਰ ਨਾ ਦੇਣ ਸਬੰਧੀ ਅਧਿਕਾਰ ਨਹੀਂ ਹੋਣ ਦੀ ਗੱਲ ਕਹਿ ਦਿੱਤੀ ਹੈ, ਜਿਸ ਕਾਰਨ ਇਸ ਮਾਮਲੇ ‘ਚ ਦੋਵੇਂ ਕਾਫ਼ੀ ਜਿਆਦਾ ਉਲਝ ਗਏ ਹਨ। ਇਸੇ ਸਾਲ 100 ਨਵੀਂਆਂ ਬੱਸਾਂ ਆਉਣ ਦਾ ਮਾਮਲਾ ਫਿਲਹਾਲ ਅਪਰੈਲ 2019 ਤੱਕ ਲਟਕ ਗਿਆ ਹੈ।
ਜਾਣਕਾਰੀ ਅਨੁਸਾਰ ਪੀਆਰਟੀਸੀ ਦੇ ਐੱਮਡੀ ਮਨਜੀਤ ਸਿੰਘ ਨਾਰੰਗ ਨੇ ਟਰਾਂਸਪੋਰਟ ਵਿਭਾਗ ਦੇ ਮੰਤਰੀ ਅਰੁਣਾ ਚੌਧਰੀ ਕੋਲ ਇੱਕ ਫਾਈਲ ਭੇਜੀ ਸੀ, ਜਿਸ ਵਿੱਚ 25 ਕਰੋੜ ਰੁਪਏ ਦਾ ਲੋਨ ਲੈਣ ਦੀ ਇਜਾਜ਼ਤ ਮੰਗੀ ਗਈ ਸੀ। ਜਿਸ ‘ਤੇ ਅਰੁਣਾ ਚੌਧਰੀ ਨੇ ਲੋਨ ਲੈਣ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਪੀਆਰਟੀਸੀ ਨੇ 100 ਬੱਸਾਂ ਖਰੀਦਣ ਦਾ ਫੈਸਲਾ ਕੀਤਾ ਹੈ, ਜਿਸ ਲਈ ਟੈਂਡਰ ਤੱਕ ਮੰਗਵਾ ਲਏ ਹਨ। ਇਹ ਸੁਣ ਕੇ ਅਰੁਣਾ ਚੌਧਰੀ ਦਾ ਪਾਰਾ ਸੱਤਵੇਂ ਆਸਮਾਨ ‘ਤੇ ਪੁੱਜ ਗਿਆ, ਕਿਉਂਕਿ ਵਿਭਾਗੀ ਮੰਤਰੀ ਹੋਣ ਦੇ ਬਾਵਜ਼ੂਦ ਵੀ ਉਨ੍ਹਾਂ ਤੋਂ ਬੱਸਾਂ ਦੀ ਖਰੀਦ ਕਰਨ ਸਬੰਧੀ ਇਜਾਜ਼ਤ ਲੈਣਾ ਤਾਂ ਦੂਰ ਦੀ ਗੱਲ ਉਨ੍ਹਾਂ ਨੂੰ ਜਾਣਕਾਰੀ ਤੱਕ ਨਹੀਂ ਦਿੱਤੀ ਗਈ। ਇਸ ਗੱਲ ਤੋਂ ਖਫ਼ਾ ਹੁੰਦੇ ਹੋਏ ਅਰੁਣਾ ਚੌਧਰੀ ਨੇ ਨਾ ਸਿਰਫ਼ 25 ਕਰੋੜ ਰੁਪਏ ਲੋਨ ਲੈਣ ਸਬੰਧੀ ਫਾਈਲ ਨੂੰ ਰੋਕ ਦਿੱਤਾ ਹੈ, ਸਗੋਂ ਸਾਰੇ ਮਾਮਲੇ ‘ਚ ਸਪੱਸ਼ਟੀਕਰਨ ਵੀ ਮੰਗ ਲਿਆ ਹੈ ਕਿ ਉਨ੍ਹਾਂ ਦੀ ਜਾਣਕਾਰੀ ਤੋਂ ਬਿਨਾਂ ਬੱਸਾਂ ਕਿਉਂ ਖਰੀਦੀਆਂ ਜਾ ਰਹੀਆਂ ਹਨ ਤੇ ਟੈਂਡਰ ਕਿਵੇਂ ਮੰਗੇ ਗਏ ਹਨ।
ਇਸ ਦੇ ਨਾਲ ਹੀ ਬੱਸ ਦੀ ਕਿਹੜੇ ਕਿਹੜੇ ਰੂਟ ਲਈ ਜਰੂਰਤ ਹੈ। ਇਸ ਤਰ੍ਹਾਂ ਦੇ ਕਈ ਸਵਾਲ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਨੇ ਪੀ.ਆਰ.ਟੀ.ਸੀ. ਦੇ ਐੱਮਡੀ ਤੋਂ ਪੁੱਛੇ ਹਨ। ਦੂਜੇ ਪਾਸੇ ਐੱਮਡੀ ਮਨਜੀਤ ਨਾਰੰਗ ਦਾ ਕਹਿਣਾ ਹੈ ਕਿ ਪੀਆਰਟੀਸੀ ਦੇ ਨਿਯਮਾਂ ਅਨੁਸਾਰ ਬੱਸਾਂ ਦੀ ਖਰੀਦ ਕਰਨ ਸਬੰਧੀ ਵਿਭਾਗੀ ਮੰਤਰੀ ਤੋਂ ਇਜਾਜ਼ਤ ਲੈਣ ਦੀ ਜਰੂਰਤ ਹੀ ਨਹੀਂ ਹੈ, ਇਸ ਸਬੰਧੀ ਬੋਰਡ ਆਫ਼ ਡਾਇਰੈਕਟਰਜ਼ ਦਾ ਗਠਨ ਕੀਤਾ ਹੋਇਆ ਹੈ, ਜਿਹੜਾ ਕਿ ਬੱਸਾਂ ਦੀ ਖਰੀਦ ਕਰਨ ਸਬੰਧੀ ਫੈਸਲਾ ਕਰਦਾ ਹੈ।
ਉਸੇ ਬੋਰਡ ਆਫ਼ ਡਾਇਰੈਕਟਰਜ਼ ਦੇ ਫੈਸਲੇ ਤੋਂ ਬਾਅਦ ਟੈਂਡਰ ਮੰਗੇ ਗਏ ਹਨ ਤੇ ਬੱਸਾਂ ਨੂੰ ਖਰੀਦਣ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਮਨਜੀਤ ਨਾਰੰਗ ਨੇ ਅੱਗੇ ਕਿਹਾ ਕਿ ਬੱਸਾਂ ਖ਼ਰੀਦਣ ਲਈ 25 ਕਰੋੜ ਰੁਪਏ ਲੋਨ ਦੀ ਜਰੂਰਤ ਸੀ, ਇਸ ਲਈ ਫਾਈਲ ਵਿਭਾਗੀ ਮੰਤਰੀ ਕੋਲ ਭੇਜੀ ਗਈ ਸੀ, ਕਿਉਂਕਿ ਲੋਨ ਲੈਣ ਤੋਂ ਪਹਿਲਾਂ ਮੰਤਰੀ ਦੀ ਇਜਾਜ਼ਤ ਜਰੂਰੀ ਹੈ, ਜਦੋਂ ਕਿ ਬੱਸਾਂ ਖਰੀਦਣ ਲਈ ਉਨ੍ਹਾਂ ਦੀ ਮਨਜ਼ੂਰੀ ਦੀ ਜਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਲੋਨ ਲੈਣ ਦੀ ਇਜਾਜ਼ਤ ਦਿੱਤੀ ਤਾਂ ਬੱਸਾਂ ਦੀ ਖਰੀਦ ਕੀਤੀ ਜਾਏਗੀ, ਨਹੀਂ ਤਾਂ ਬੱਸਾਂ ਬਿਨਾਂ ਪੈਸੇ ਤੋਂ ਖਰੀਦੀਆਂ ਨਹੀਂ ਜਾ ਸਕਦੀਆਂ ਹਨ।
ਕਰੋੜਾਂ ਦੇ ਘਪਲੇ ਦੇ ਲੱਗੇ ਹਨ ਦੋਸ਼
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 17 ਹਜ਼ਾਰ 640 ਕਰੋੜ ਦੇ ਵੱਡੇ ਘਪਲੇ ਦੇ ਦੋਸ਼
ਨਾਭਾ, ਤਰੁਣ ਕੁਮਾਰ ਸ਼ਰਮਾ
ਦੇਸ਼ ਵਿੱਚ ਕਰੋੜਾਂ ਦੇ ਉਜਾਗਰ ਹੋ ਰਹੇ ਘਪਲਿਆਂ ਵਿੱਚ ਅੱਜ ਰਿਆਸਤੀ ਨਾਭਾ ਸ਼ਹਿਰ ਦਾ ਨਾਂਅ ਵੀ ਜੁੜ ਗਿਆ ਜਦੋਂ ਇੱਥੋਂ ਦੀ ਪੁਲਿਸ ਨੇ ਚਿੱਟ ਫੰਡ ਕੰਪਨੀ ਦੇ ਨਾਂਅ ‘ਤੇ ਕਥਿਤ ਰੂਪ ਵਿੱਚ ਕੀਤੀ ਕਰੋੜਾਂ ਦੀ ਹੇਰਾਫੇਰੀ ਦੇ ਮਾਮਲੇ ਵਿੱਚ ਕੰਪਨੀ ਦੇ ਐੱਮ ਡੀ ਦਾ ਦੋ ਦਿਨਾਂ ਪੁਲਿਸ ਰਿਮਾਂਡ ਹਾਸਲ ਕਰ ਲਿਆ।
ਦੱਸਿਆ ਜਾ ਰਿਹਾ ਹੈ ਕਿ ਕੁੱਝ ਸਮਾਂ ਪਹਿਲਾਂ ਨਾਭਾ ਵਿੱਚ ‘ਆਈ ਕੋਰ ਕੰਪਨੀ’ ਨੇ ਆਪਣਾ ਦਫਤਰ ਖੋਲ੍ਹਿਆ ਅਤੇ ਆਮ ਲੋਕਾਂ ਨੂੰ ਦਿਨਾਂ ਵਿੱਚ ਹੀ ਉਨ੍ਹਾਂ ਦੀ ਰਕਮ ਨੂੰ ਦੁੱਗਣੇ ਕਰਨ ਦੇ ਝਾਂਸੇ ਦੇ ਕੇ ਰਿਆਸਤੀ ਸ਼ਹਿਰ ਦੇ ਵਾਸੀਆਂ ਤੋਂ ਲਗਭਗ 4 ਕਰੋੜ ਰੁਪਇਆ ਇਕੱਠਾ ਕਰ ਲਿਆ। ਕੰਪਨੀ ਦੇ ਐੱਮ ਡੀ ਵੱਲੋਂ ਪ੍ਰਸਿੱਧ ਬਾਲੀਵੁੱਡ ਸਿਤਾਰਿਆਂ ਅਤੇ ਹਸਤੀਆਂ ਨਾਲ ਆਪਣੀਆਂ ਫੋਟੋਆਂ ਦਿਖਾ ਕੇ ਲੋਕਾਂ ਨੂੰ ਭਰਮਾਇਆ ਗਿਆ।
ਇਸ ਤੋਂ ਬਾਦ ਕੰਪਨੀ ਦਾ ਕਥਿਤ ਐੱਮ ਡੀ ਅਤੇ ਸਟਾਫ ਅਚਾਨਕ ਰੂਪੋਸ਼ ਹੋ ਗਏ, ਜਿਸ ਨਾਲ ਕੰਪਨੀ ਵਿੱਚ ਪੈਸਾ ਲਗਾਉਣ ਵਾਲੇ ਲੋਕਾਂ ਦੇ ਹੱਥਾਂ ਦੇ ਤੋਤੇ ਉੱਡ ਗਏ। ਕੁੱਝ ਸਮੇਂ ਬਾਅਦ ਕੰਪਨੀ ਵੱਲੋਂ ਲਗਭਗ 80 ਚੈਕ ਜਾਰੀ ਕਰਕੇ ਦਿੱਤੇ ਗਏ ਜੋ ਕਿ ਕਥਿਤ ਰੂਪ ਵਿੱਚ ਲਗਾਤਾਰ ਬਾਊਂਸ ਹੁੰਦੇ ਰਹੇ।  ਆਪਣੀ ਡੁੱਬੀ ਰਕਮ ਨੂੰ ਪ੍ਰਾਪਤ ਕਰਨ ਲਈ ਦਰ-ਦਰ ਦੀਆਂ ਠੋਕਰਾਂ ਖਾ ਕੇ ਕੰਪਨੀ ਦੀ ਠੱਗੀ ਦੇ ਸ਼ਿਕਾਰ ਹੋਏ ਸ਼ਹਿਰ ਵਾਸੀਆਂ ਨੇ ਸਾਲ 2014 ਵਿੱਚ ਕੰਪਨੀ ਦੇ ਐਮ ਡੀ ਖਿਲਾਫ ਨਾਭਾ ਕੋਤਵਾਲੀ ਪੁਲਿਸ ਕੋਲ ਠੱਗੀ ਸੰਬੰਧੀ ਮਾਮਲਾ ਦਰਜ ਕਰਵਾ ਦਿੱਤਾ।
ਦੱਸਣਯੋਗ ਹੈ ਕਿ ਕੰਪਨੀ ਅਤੇ ਇਸ ਦੇ ਐਮ ਡੀ ਨੇ ਕਥਿਤ ਰੂਪ ‘ਚ ਨਾ ਸਿਰਫ ਨਾਭਾ ਬਲਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 17 ਹਜ਼ਾਰ 640 ਕਰੋੜ ਦਾ ਵੱਡਾ ਘਪਲਾ ਕਰ ਰੱਖਿਆ ਹੋਇਆ ਹੈ। ਇਸ ਦੀ ਪੁਸ਼ਟੀ ਕਰਦਿਆਂ ਮਾਮਲੇ ਦੇ ਪੀੜਤਾਂ ਵੱਲੋਂ ਪੇਸ਼ ਹੋਏ ਵਕੀਲ ਐਚ ਵੀ ਰਾਏ ਨੇ ਦੱਸਿਆ ਕਿ ਅਸੀਂ ਚਾਰ ਸਾਲ ਦੀ ਜੱਦੋਜਹਿਦ ਤੋਂ ਬਾਦ ਸਫਲਤਾ ਹਾਸਿਲ ਕੀਤੀ ਹੈ। ਸਾਡੀ ਕੋਸ਼ਿਸ਼ ਹੈ ਕਿ ਕੰਪਨੀ ਦੇ ਐਮ ਡੀ ਤੋਂ ਬਾਦ ਉਸ ਦੀ ਪਤਨੀ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਕੰਪਨੀ ਨੇ ਨਾ ਸਿਰਫ ਨਾਭਾ ਵਿੱਚ 4 ਕਰੋੜ ਦਾ ਘਪਲਾ ਕੀਤਾ ਹੈ ਬਲਕਿ ਦੂਜੀਆਂ ਸਟੇਟਾਂ ਤੋਂ 17 ਹਜ਼ਾਰ 640 ਕਰੋੜ ਦੇ ਘਪਲੇ ਨੂੰ ਵੀ ਅੰਜਾਮ ਦਿੱਤਾ ਹੈ। ਇਸ ਮੌਕੇ ਕੋਤਵਾਲੀ ਪੁਲਿਸ ਦੇ ਇੰਚਾਰਜ਼ ਇੰਸਪੈਕਟਰ ਸੁਖਰਾਜ ਸਿੰਘ ਨੇ ਦੱਸਿਆ ਕਿ ਕੰਪਨੀ ਦੇ ਮਾਲਕ ਦੇ ਉੜੀਸਾ ਨਾਲ ਸੰਬੰਧਤ ਹੋਣ ਕਾਰਨ ਭਾਵੇਂ ਨਾਭਾ ਪੁਲਿਸ ਨੂੰ ਕਾਫੀ ਜੱਦੋਜਹਿਦ ਕਰਨੀ ਪਈ ਪ੍ਰੰਤੂ ਅੱਜ ਕੰਪਨੀ ਦੇ ਐਮ ਡੀ ਅਨੂਕੂਲ ਮਹਿਤੀ ਨੂੰ ਉੜੀਸਾ ਤੋ ਪ੍ਰੋਡਕਸ਼ਨ ਵਾਰੰਟਾਂ ‘ਤੇ ਨਾਭਾ ਲਿਆਂਦਾ ਗਿਆ ਅਤੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਪੁਲਿਸ ਰਿਮਾਂਡ ਤੋਂ ਬਾਦ ਹੀ ਉਸ ਦੇ ਕੀਤੇ ਹੋਰ ਘਪਲਿਆਂ ਬਾਰੇ ਦੱਸਿਆ ਜਾ ਸਕਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੰਫੋਸਿਸ ਦੇ CEO-MDਅਹੁਦੇ ਤੋਂ ਵਿਸ਼ਾਲ ਸਿੱਕਾ ਨੇ ਦਿੱਤਾ ਅਸਤੀਫ਼ਾ
ਨਵੀਂ ਦਿੱਲੀ: ਦੇਸ਼ ਦੀ ਦੂਜੀ ਸਭ ਤੋਂ ਵੱਡੀ ITਕੰਪਨੀ ਇੰਫ਼ੋਸਿਸ ਦੇ CEO-MD ਅਹੁਦੇ ਤੋਂ ਵਿਸ਼ਾਲ ਸਿੱਕਾ ਨੇ ਅਸਤੀਫ਼ਾ ਦੇ ਦਿੱਤਾ ਹੈ। ਵਿਸ਼ਾਲ ਦੀ ਜਗ੍ਹਾ ਪ੍ਰਵੀਨ ਰਾਵ ਨੂੰ ਅੰਤਰਿਮ CEO-MDਬਣਾਇਆ ਗਿਆ ਹੈ। ਇਸ ਦੇ ਨਾਲ ਹੀ ਵਿਸ਼ਾਲ ਸਿੱਕਾ ਨੂੰ ਕੰਪਨੀ ਦੇ ਐਗਜ਼ੀਕਿਊਟਿਵ ਵਾਈ ਚੇਅਰਮੈਨ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਵਿਸ਼ਾਲ ਸਿੱਕਾ ਦਾ ਅਸਤੀਫ਼ਾ ਕੰਪਨੀ ਦੀ ਪੋਰਡ ਮੀਟਿੰਗ ਤੋਂ ਠੀਕ ਇੱਕ ਦਿਨ ਪਹਿਲਾਂ ਆਇਆ। ਇਸ ਬੋਰਡ ਮੀਟਿੰਗ ਵਿੱਚ ਇੰਫੋਸਿਸ ਨੂੰ ਕੰਪਨੀ ਦੇ ਸ਼ੇਅਰਜ਼ ਬਾਏਬੈਕ ‘ਤੇ ਅਹਿਮ ਫੈਸਲਾ ਕਰਨਾ ਸੀ। ਅਸਤੀਫ਼ੇ ਦੀ ਖ਼ਬਰ ਆਉਂਦੇ ਹੀ ਭਾਰਤ ਸ਼ੇਅਰ ਬਜ਼ਾਰ ‘ਤੇ ਕੰਪਨੀ ਦੇ ਸ਼ੇਅਰਾਂ ‘ਚ ਜ਼ੋਰਦਾਰ ਗਿਰਾਵਟ ਵੇਖਣ ਨੂੰ ਮਿਲੀ।
ਕੀ ਸੀ ਵਿਵਾਦ?
ਇੰਫੋਸਿਸ ਦੇ ਇਸ ਵਿਵਾਦ ਦੀ ਜੜ ਵਿੱਚ ਸਾਬਕਾ ਚੀਫ਼ ਫਾਈਨਾਂਸ਼ੀਅਲ ਆਫ਼ੀਸਰ ਰਾਜੀਵ ਬਾਂਸਲ  ਦਿੱਤਾ ਗਿਆ ਹਰਜ਼ਾਨਾ ਭੱਤਾ ਹੈ। ਬਾਂਸਲ  ਕੰਪਨੀ ਨੇ24 ਮਹੀਨਿਆਂ ਦੀ ਤਨਖਾਹ ਕੰਪਨੀ ਛੱਡਦੇ ਸਮੇਂ ਦਿੱਤੀ ਸੀ। ਇਸ ਰਕਮ ‘ਤੇ ਸੇਬੀ ਨੇ ਸਵਾਲ ਉਠਾਇਆ ਸੀ ਜਿਸ ਤੋਂ ਬਾਅਦ ਨਰਾਇਣ ਮੂਰਤੀ ਸਮੇਤ ਹੋਰ ਫਾਊਂਡਰਜ਼ ਨੇ ਵਿਸ਼ਾਲ ਸਿੱਕਾ ਸਮੇਤ ਕੁਝ ਸੀਨੀਅਰ ਅਧਿਕਾਰੀਆਂ ਨੂੰ ਕੰਪਨੀ ਤੋਂ ਮਿਲੀ ਰਹੀ ਤਨਖਾਹ ਅਤੇ ਹਰਜ਼ਾਨੇ ‘ਤੇ ਸਵਾਲ ਖੜ੍ਹਾ ਕਰਕੇ ਇੰਫੋਸਿਸ ਬੋਰਡ ਦੇ ਸਾਹਮਣੇ ਸਵਾਲ ਖੜ੍ਹਾ ਕਰ ਦਿੱਤਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।