Pakistan Bomb Blast - Sach Kahoon Punjabi
Pakistan Bomb Blast: ਪਾਕਿਸਤਾਨ ’ਚ ਬੰਬ ਧਮਾਕਾ, 10 ਦੀ ਮੌਤ, 32 ਜ਼ਖਮੀ
Pakistan Bomb Blast: ਇਸਲਾਮਾਬਾਦ (ਏਜੰਸੀ)। ਮੰਗਲਵਾਰ ਨੂੰ ਪਾਕਿਸਤਾਨ ਦੇ ਕਵੇਟਾ ’ਚ ਇੱਕ ਵਿਅਸਤ ਸੜਕ ’ਤੇ ਇੱਕ ਆਤਮਘਾਤੀ ਬੰਬ ਧਮਾਕਾ ਹੋਇਆ। ਪਾਕਿਸਤਾਨੀ ਅਖਬਾਰ ਡਾਨ ਅਨੁਸਾਰ, 10 ਲੋਕ ਮਾਰੇ ਗਏ ਤੇ 32 ਜ਼ਖਮੀ ਹੋ ਗਏ ਹਨ। ਕਵੇਟਾ ਦੇ ਐਸਐਸਪੀ ਮੁਹੰਮਦ ਬਲੋਚ ਅਨੁਸਾਰ, ਅਰਧ ਸੈਨਿਕ ਬਲ ਦੇ ਮੁੱਖ ਦਫਤਰ ਦੇ ਨੇੜੇ ਵਿਸਫੋਟਕਾਂ ਨਾਲ ਭਰੀ ਇੱਕ ਗੱਡੀ ’ਚ ਧਮਾਕਾ ਹੋਇਆ ਹੈ। ਮ੍ਰਿਤਕਾਂ ਵਿੱਚ ਚਾਰ ਅੱਤਵਾਦੀ ਵੀ ਸ਼ਾਮਲ ਹਨ।
ਇਹ ਖਬਰ ਵੀ ਪੜ੍ਹੋ : ਡਿਜ਼ੀਟਲ ਬਲੈਕਆਊਟ ਹੋਇਆ ਅਫ਼ਗਾਨਿਸਤਾਨ, ਦੁਨੀਆਂ ਤੋਂ ਪੂਰੀ ਤਰ੍ਹਾਂ ਕੱਟੇ ਗਏ ਇਨ੍ਹਾਂ ਸ਼ਹਿਰਾਂ ਦੇ ਲੋਕ
ਕਵੇਟਾ ਦੇ ਸਾਰੇ ਵੱਡੇ ਹਸਪਤਾਲਾਂ ’ਚ ਐਮਰਜੈਂਸੀ ਦਾ ਐਲਾਨ | Pakistan Bomb Blast
ਬਲੋਚਿਸਤਾਨ ਦੇ ਸਿਹਤ ਮੰਤਰੀ ਬਖਤ ਮੁਹੰਮਦ ਕੱਕਰ ਅਨੁਸਾਰ, ਜ਼ਖਮੀਆਂ ਨੂੰ ਸਿਵਲ ਹਸਪਤਾਲ ਤੇ ਟਰਾਮਾ ਸੈਂਟਰ ’ਚ ਦਾਖਲ ਕਰਵਾਇਆ ਗਿਆ ਹੈ। ਕਵੇਟਾ ਸਿਵਲ ਹਸਪਤਾਲ, ਬਲੋਚਿਸਤਾਨ ਮੈਡੀਕਲ ਕਾਲਜ (ਬੀਐਮਸੀ) ਹਸਪਤਾਲ ਤੇ ਟਰਾਮਾ ਸੈਂਟਰ ਸਮੇਤ ਸਾਰੇ ਵੱਡੇ ਹਸਪਤਾਲਾਂ ’ਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਸਾਰੇ ਡਾਕਟਰਾਂ, ਫਾਰਮਾਸਿਸਟਾਂ, ਨਰਸਾਂ ਤੇ ਪੈਰਾ ਮੈਡੀਕਲ ਸਟਾਫ ਨੂੰ ਹਸਪਤਾਲਾਂ ’ਚ ਮੌਜ਼ੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। Pakistan Bomb Blast
Pakistan Bomb Blast: ਗੁਆਂਢੀ ਦੇਸ਼ ਪਾਕਿਸਤਾਨ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ ਦੇ ਇਕ ਰੇਲਵੇ ਸਟੇਸ਼ਨ ‘ਤੇ ਵੱਡਾ ਬੰਬ ਧਮਾਕਾ ਹੋਇਆ ਹੈ। ਇਕ ਮੀਡੀਆ ਰਿਪੋਰਟ ਮੁਤਾਬਕ ਇਹ ਧਮਾਕਾ ਪਾਕਿਸਤਾਨ ਦੇ ਉੱਤਰ-ਪੱਛਮੀ ਬਲੋਚਿਸਤਾਨ ‘ਚ ਹੋਇਆ। ਇਸ ਬੰਬ ਧਮਾਕੇ ‘ਚ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 30 ਹੋਰ ਜ਼ਖਮੀ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ: Fazilka News: ਵਿਜੀਲੈਂਸ ਦੀ ਟੀਮ ਨੇ ਵਿਕਾਸ ਕਾਰਜਾਂ ਦੀ ਕੀਤੀ ਜਾਂਚ
ਪਾਕਿਸਤਾਨ ਦੇ ਇਕ ਨਿਊਜ਼ ਚੈਨਲ ਜੀਓ ਨਿਊਜ਼ ਮੁਤਾਬਕ ਰੇਲਗੱਡੀ ਦੇ ਪਲੇਟਫਾਰਮ ‘ਤੇ ਪਹੁੰਚਣ ਤੋਂ ਠੀਕ ਪਹਿਲਾਂ ਰੇਲਵੇ ਸਟੇਸ਼ਨ ਦੇ ਬੁਕਿੰਗ ਦਫਤਰ ‘ਚ ਧਮਾਕਾ ਹੋਇਆ। ਧਮਾਕੇ ਦੇ ਸਮੇਂ ਸਟੇਸ਼ਨ ‘ਤੇ ਕਾਫੀ ਭੀੜ ਸੀ, ਜਿਸ ਕਾਰਨ ਵੱਡੀ ਗਿਣਤੀ ‘ਚ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ। ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲੀਸ ਅਤੇ ਬਚਾਅ ਕਰਮਚਾਰੀ ਧਮਾਕੇ ਵਾਲੀ ਥਾਂ ‘ਤੇ ਪਹੁੰਚ ਗਏ। ਇਸ ਬੰਬ ਧਮਾਕੇ ਤੋਂ ਬਾਅਦ ਕਵੇਟਾ ਦੇ ਸਿਵਲ ਹਸਪਤਾਲ ‘ਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ ਅਤੇ ਬਚਾਅ ਅਤੇ ਰਾਹਤ ਕਾਰਜਾਂ ਲਈ ਵਾਧੂ ਡਾਕਟਰਾਂ ਅਤੇ ਸਹਾਇਕ ਸਟਾਫ ਨੂੰ ਬੁਲਾਇਆ ਗਿਆ ਹੈ। Pakistan Bomb Blast