Reply - Sach Kahoon Punjabi
ਤੁਹਾਡਾ ਮਜਾਕ ਬਣ ਰਿਹੈ..ਸਵਾਗਤ ਹੈ ਮਜੇ ਕਰੋ
ਤੁਹਾਡਾ ਮਜਾਕ ਬਣ ਰਿਹੈ..ਸਵਾਗਤ ਹੈ ਮਜੇ ਕਰੋ Narendra Modi
ਸੂਰਜ ਗ੍ਰਹਿਣ ਦੇਖਦੇ ਪ੍ਰਧਾਨ ਮੰਤਰੀ ਦੀ ਤਸਵੀਰ ‘ਤੇ ਕੁਮੈਂਟ ਦਾ ਦਿੱਤਾ ਮੋਦੀ ਨੇ ਦਿੱਤਾ ਜਵਾਬ
ਨਵੀਂ ਦਿੱਲੀ, ਏਜੰਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਸੂਰਜ ਗ੍ਰਹਿਣ ਦੇਖਦੇ ਦੀਆਂ ਤਸਵੀਰਾਂ ਜਿਵੇਂ ਹੀ ਟਵਿੱਟਰ ‘ਤੇ ਪਾਈਆਂ ਤਾਂ ਕਈ ਯੂਜਰ ਨੇ ਪ੍ਰਧਾਨ ਮੰਤਰੀ ਦਾ ਮਜਾਕ ਉਡਾਉਣ ਦੀ ਕੋਸ਼ਿਸ਼ ਕੀਤੀ ਤਾਂ ਪ੍ਰਧਾਨ ਮੰਤਰੀ ਨੇ ਜਵਾਬ ਵੀ ਦਿੱਤਾ ਜਿਸ ਕਾਰਨ ਸੋਸਲ ਮੀਡੀਆ ਯੂਜਰ ਹੈਰਾਨ ਰਹਿ ਗਏ। ਜਾਣਕਾਰੀ ਅਨੁਸਾਰ ਵੀਰਵਾਰ ਨੂੰ ਸੂਰਜ ਗ੍ਰਹਿਣ ਦੇਖਦੇ ਦੀਆਂ ਕੁਝ ਤਸਵੀਰਾਂ ਪ੍ਰਧਾਨ ਮੰਤਰੀ ਟਵੀਟ ਕੀਤੀਆਂ ਜਿਸ ‘ਚ ਉਹਨਾਂ ਲਿਖਿਆ ਕਿ ਦਿੱਲੀ ‘ਚ ਬੱਦਲ ਛਾਏ ਰਹਿਣ ਕਾਰਨ ਗ੍ਰਹਿਣ ਨੂੰ ਸਪੱਸ਼ਟ ਤੌਰ ‘ਤੇ ਨਹੀਂ ਦੇਖ ਸਕਿਆ ਪਰ ਲਾਈਵ ਸਟ੍ਰੀਮ ਰਾਹੀਂ ਉਹਨਾਂ ਨੇ ਕੇਰਲ ਦੇ ਕੋਝੀਕੋੜ ‘ਚ ਸੂਰਜ ਗ੍ਰਹਿਣ ਦੇਖਿਆ। ਇਸ ‘ਤੇ ਕੁਝ ਯੂਜਰ ਨੇ ਟਵੀਟ ਕਰਦਿਆਂ ਕਿਹਾ ਕਿ ‘ਇਸ ਦਾ ਮੀਮ (ਮਜਾਕ) ਬਣ ਰਿਹੈ।’ ਜਿਸ ‘ਤੇ ਮੋਦੀ ਨੇ ਰੀਟਵੀਟ ਕਰਦੇ ਹੋਏ ਕਿਹਾ ਕਿ ‘ਸਵਾਗਤ ਹੈ, ਮਜੇ ਕਰੋ।’ ਇਸ ਦੌਰਾਨ ਮੋਦੀ ਨੇ ਹਾਸੇ ਵਾਲੇ ਸਾਈਨ ਵੀ ਦਿੱਤਾ।
Most welcome….enjoy ? https://t.co/uSFlDp0Ogm
— Narendra Modi (@narendramodi) December 26, 2019
ਕਿਉਂ ਉਡਾਇਆ ਮਜਾਕ
ਪ੍ਰਧਾਨ ਮੰਤਰੀ ਨੇ ਜੋ ਪੋਸਟ ਸ਼ੇਅਰ ਕੀਤੀ, ਉਸ ‘ਚ ਉਹਨਾਂ ਨੇ ਚਸ਼ਪਾ ਪਾਇਆ ਹੋਇਆ ਸੀ।
ਇੱਕ ਯੂਜਰ ਨੇ ਵੈਬਸਾਈਟ ਦਾ ਲਿੰਕ ਪਾ ਕੇ ਚਸ਼ਮੇ ਦੀ ਕੀਮਤ 1.6 ਲੱਖ ਰੁਪਏ ਦਿੱਤੀ।
ਯੂਜਰ ਨੇ ਬ੍ਰਾਂਡੇਡਫਕੀਰ ਹੈਸ਼ਟੈਗ ਦੀ ਵਰਤੋਂ ਵੀ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸ ਪ੍ਰਧਾਨ ਨੇ ਕਿਹਾ,”ਕੋਰਟ ਨੇ ਮੰਨਿਆ ਕਿ ਭ੍ਰਿਸ਼ਟਾਚਾਰ ਹੋਇਆ
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਉਲੰਘਨਾ ਦੇ ਮਾਮਲੇ ‘ਚ ਨੋਟਿਸ ਜਾਰੀ ਕਰਕੇ 22 ਅਪਰੈਲ ਤੱਕ ਜਵਾਬ ਮੰਗਿਆ ਹੈ। ਦਰਅਸਲ, ਹਾਲ ਹੀ ‘ਚ ਰਾਫੇਲ ਮਾਮਲੇ ‘ਚ ਹੋ ਰਹੀ ਸੁਣਵਾਈ ਕੋਰਟ ਨੇ ਕੇਂਦਰ ਦੀ ਦਲੀਲ ਖਾਰਜ ਕਰਦੇ ਹੋਏ ਕਿਹਾ ਸੀ, ਗੁਪਤ ਦਸਤਾਵੇਜਾਂ ਨੂੰ ਸਬੂਤ ਮੰਨਿਆ ਜਾ ਸਕਦਾ ਹੈ। ਇਸ ਤੇ ਰਾਹੁਲ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਨੇ ਅੱਜ ਮੰਨ ਲਿਆ ਕਿ ਰਾਫੇਲ ਮਾਮਲੇ ‘ਚ ਭ੍ਰਿਸ਼ਟਾਚਾਰ ਹੋਇਆ ਹੈ। ਉਨ੍ਹਾਂ ਦੇ ਇਸ ਬਿਆਨ ਦੇ ਖਿਆਫ਼ ਭਾਜਪਾ ਨੇਤਾ ਮੀਨਾਕਸ਼ੀ ਲੇਖੀ ਨੇ ਅਪੀਲ ਲਾਈ ਸੀ। ਸੁਪਰੀਮ ਕੋਰਟ ਨੇ ਸਾਫ਼ ਕਰ ਦਿੱਤਾ ਹੈ ਕਿ ਫੈਸਲੇ ‘ਚ ਐਵੇਂ ਦੀ ਕੋਈ ਟਿਪਣੀ ਨਹੀਂ ਕੀਤੀ ਗਈ ਸੀ। ਫੈਸਲਾ ਕਾਨੂੰਨ ਸਵਾਲ ਤੇ ਆਧਾਰਿਤ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਰਮਿੰਦਰ ਢੀਂਡਸਾ ਦਾ ਅਕਾਲੀ ਦਲ ਦੇ ਬਾਗੀਆਂ ਨੂੰ ਦੋ ਟੁੱਕ ਜਵਾਬ
‘ਨਹੀਂ ਹੋਈ ਟਕਸਾਲੀਆਂ ਨਾਲ ਕੋਈ ਗੱਲਬਾਤ, ਨਾ ਹੀ ਜਾਵਾਂਗੇ’
ਸੰਗਰੂਰ | ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀਆਂ ਨੂੰ ਜਵਾਬ ਦਿੰਦਿਆਂ ਆਖਿਆ ਹੈ ਕਿ ਉਹ ਕਈ ਵਾਰ ਆਖ਼ ਚੁੱਕੇ ਹਨ ਕਿ ਉਨ੍ਹਾਂ ਦਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਹੀ ਰਹੇਗਾ ਅਤੇ ਉਨ੍ਹਾਂ ਦੀ ਕਦੇ ਵੀ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਆਗੂਆਂ ਨਾਲ ਕੋਈ ਗੱਲਬਾਤ ਵੀ ਨਹੀਂ ਹੋਈ ਢੀਂਡਸਾ ਸੰਗਰੂਰ ਵਿਖੇ ਇੱਕ ਸਕੂਲ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਸਨ
ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਆਗੂ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਚ ਜ਼ਰੂਰ ਆਏ ਸਨ ਪਰ ਉਨ੍ਹਾਂ ਨਾਲ ਕੋਈ ਵੀ ਸਿਆਸੀ ਤੌਰ ਤੇ ਗੱਲਬਾਤ ਨਹੀਂ ਹੋਈ ਉਨ੍ਹਾਂ ਕਿਹਾ ਕਿ ਘਰ ਵਿੱਚ ਤਾਂ ਕੋਈ ਵੀ ਮਿਲਣ ਆ ਸਕਦਾ ਹੈ ਪਰ ਇਸ ਦਾ ਉਲਟਾ ਮਤਲਬ ਨਹੀਂ ਕੱਢਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਮੇਰੇ ਪਿਤਾ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਸਰੀਰਕ
ਪਰਮਿੰਦਰ ਢੀਂਡਸਾ ਦਾ …
ਢਿੱਲ ਮਠ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਹੈ ਅਤੇ ਉਹ ਅਕਾਲੀ ਵਰਕਰ ਦੇ ਤੌਰ ‘ਤੇ ਪਹਿਲਾਂ ਵਾਂਗ ਹੀ ਪਾਰਟੀ ‘ਚ ਕੰਮ ਕਰਦੇ ਰਹਿਣਗੇ
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਚੱਲ ਰਹੇ ਚੋਣਾਂ ਦੇ ਮਾਹੌਲ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਅਕਾਲੀ ਵਰਕਰਾਂ ਨਾਲ ਜ਼ਿਆਦਤੀਆਂ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਇਹ ਕਿਹਾ ਕਿ ਲਹਿਰਾ ਦੇ ਚੋਣ ਆਬਜ਼ਰਵਰ ਸਬੰਧੀ ਉਨ੍ਹਾਂ ਨੇ ਸ਼ਿਕਾਇਤ ਕੀਤੀ ਅਤੇ ਚੋਣ ਕਮਿਸ਼ਨ ਦੇ ਦਾਖ਼ਲੇ ਤੋਂ ਬਾਅਦ ਹੁਣ ਉਥੋਂ ਦਾ ਮਾਹੌਲ ਠੀਕ ਹੋ ਚੁੱਕਿਆ ਹੈ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਹਨ, ਉਨ੍ਹਾਂ ਨਾਲ ਕਿਸੇ ਵੀ ਕਿਸਾਨ ਨੂੰ ਰੱਤੀ ਭਰ ਵੀ ਫਾਇਦਾ ਨਹੀਂ ਪੁੱਜਿਆ ਹੈ ਇਸ ਮੌਕੇ ਉਨ੍ਹਾਂ ਦੇ ਨਾਲ ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਵਿਧਾਇਕ ਸੰਗਰੂਰ ਤੋਂ ਇਲਾਵਾ ਹੋਰ ਵੀ ਅਕਾਲੀ ਆਗੂ ਮੌਜ਼ੂਦ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
‘ਕਸ਼ਮੀਰ ਭਾਰਤ ਦਾ ਅਹਿਮ ਹਿੱਸਾ’
ਨਿਊਯਾਰਕ, (ਏਜੰਸੀ)। ਸੰਯੁਕਤ ਰਾਸ਼ਟਰ ਮਹਾਸਭਾ (ਯੂਐਨਜੀਏ) ‘ਚ ਕਸ਼ਮੀਰ ਦਾ ਮੁੱਦਾ ਚੁੱਕਣ ‘ਤੇ ਭਾਰਤ ਨੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ। ਸੰਯੁਕਤ ਰਾਸ਼ਟਰ ‘ਚ ਪਾਕਿਸਤਾਨ ਦੀ ਸਥਾਈ ਪ੍ਰਤੀਨਿਧ ਮਲੀਹਾ ਲੋਧੀ ਨੇ ਅੱਜ ਕਿਹਾ ਸੀ ਕਿ ਕਸ਼ਮੀਰ ਕਤਲ ਅਤੇ ਕਤਲੇਆਮ ਜਿਹੇ ਗੰਭੀਰ ਅਪਰਾਧਾਂ ਤੋਂ ਪੀੜਤ ਥਾਵਾਂ ‘ਚ ਸ਼ਾਮਲ ਹੈ। ਪਾਕਿਸਤਾਨ ਦੇ ਦਾਅਵਿਆਂ ‘ਤੇ ਭਾਰਤ ਨੇ ਵਿਰੋਧ ਪ੍ਰਗਟਾਇਆ। ਭਾਰਤ ਦੇ ਪਹਿਲੇ ਸਕੱਤਰ ਸੰਦੀਪ ਕੁਮਾਰ ਬਯਾਪੁ ਨੇ ਜਵਾਬ ਦੇ ਅਧਿਕਾਰ ‘ਚ ਕਿਹਾ ਕਿ ਪਾਕਿਸਤਾਨ ਚਾਹੇ ਕਿੰਨੇ ਵੀ ਖੋਖਲੇ ਦਾਅਵੇ ਕਰ ਲਵੇ, ਪਰ ਸੱਚਾਈ ਨਹੀਂ ਬਦਲੇਗੀ। ਜੰਮੂ-ਕਸ਼ਮੀਰ ਭਾਰਤ ਦਾ ਅਹਿਮ ਹਿੱਸਾ ਹੈ ਅਤੇ ਪਾਕਿਸਤਾਨ ਦੀ ਕੋਈ ਸੱਚਾਈ ਨੂੰ ਨਹੀਂ ਬਦਲ ਸਕਦੀ।
ਖੋਖਲੇ ਦਾਅਵਿਆਂ ਨਾਲ ਸੱਚਾਈ ਨਹੀਂ ਬਦਲੇਗੀ
ਬਯਾਪੁ ਨੇ ਅੱਗੇ ਕਿਹਾ ਕਿ ਪਿਛਲੇ ਇਕ ਦਹਾਕੇ ‘ਚ ਪਹਿਲੀ ਵਾਰੀ ਅਸੀਂ ਇਸ ਗੰਭੀਰ ਮੁੱਦੇ ‘ਤੇ ਚਰਚਾ ਕਰ ਰਹੇ ਹਾਂ ਜੋ ਸਭ ਲਈ ਮਹੱਤਵਪੂਰਨ ਹੈ, ਪਰ ਇੱਕ ਵਫ਼ਦ (ਪਾਕਿਸਤਾਨ) ਨੇ ਫਿਰ ਤੋਂ ਯੂਐਨ ਦੇ ਮੰਚ ਦੀ ਦੁਰਵਰਤੋਂ ਕਰਦਿਆਂ ਭਾਰਤੀ ਸੂਬੇ ਜੰਮੂ-ਕਸ਼ਮੀਰ ਖਿਲਾਫ਼ ਗਲਤ ਸੰਦਰਭ ‘ਚ ਆਪਣੀ ਗੱਲ ਰੱਖੀ ਹੈ। ਪਾਕਿਸਤਾਨ ਕਸ਼ਮੀਰ ਦਾ ਮੁੱਦਾ ਚੁੱਕਣ ‘ਚ ਫਿਰ ਨਾਕਾਮ ਰਿਹਾ ਹੈ ਕਿਸੇ ਨੇ ਸੰਯੁਕਤ ਰਾਸ਼ਟਰ ‘ਚ ਉਸ ਦਾ ਸਾਥ ਨਹੀਂ ਦਿੱਤਾ।
ਹਾਈਕੋਰਟ ਨੇ ਮੰਗਿਆ ਜਵਾਬ, ਗੋਰਖਪੁਰ ਵਿੱਚ ਬੱਚਿਆਂ ਦੀ ਮੌਤ ਦਾ ਅਸਲ ਕਾਰਨ ਦੱਸੇ ਯੂਪੀ ਸਰਕਾਰ
ਇਲਾਹਾਬਾਦ: ਗੋਰਖਪੁਰ ਦੇ ਬਾਬਾ ਰਾਘਵਦਾਸ (BRD) ਮੈਡੀਕਲ ਕਾਲਜ ਵਿੱਚ ਬੱਚਿਆਂ ਦੀ ਮੌਤ ‘ਤੇ ਇਲਾਹਾਬਾਦ ਹਾਈਕੋਰਟ ਸਖ਼ਤ ਹੈ। ਗੋਰਖਪੁਰ ਦੇ ਬੀਆਰਡੀ ਮੈਡੀਕਲ ਕਾਲਜ ਵਿੱਚ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਇਲਾਹਬਾਦ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਯੂਪੀ ਸਰਕਾਰ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਸਰਕਾਰ ਨੂੰ ਬੱਚਿਆਂ ਦੀਆਂ ਹੋਈਆਂ ਮੌਤਾਂ ਪਿੱਛੇ ਦਾ ਅਸਲ ਕਾਰਨ ਦੱਸਣ ਨੂੰ ਕਿਹਾ। ਯੂਪੀ ਸਰਕਾਰ ਨੇ ਇਸ ਲਈ ਸਮਾਂ ਮੰਗਿਆ। ਸਰਕਾਰ ਨੂੰ 29 ਅਗਸਤ ਨੂੰ ਜਵਾਬ ਦੇਣਾ ਹੋਵੇਗਾ। ਹਾਈਕੋਰਟ ਨੇ ਕਿਹਾ, ‘ਇਹ ਘਟਨਾ ਮੰਦਭਾਗੀ ਹੈ। ਇਸ ਵਿੱਚ ਸਹੀ ਤੱਥ ਸਾਹਮਣੇ ਆਉਣੇ ਚਾਹੀਦੇ ਹਨ, ਜਿਸ ਨਾਲ ਇਸ ਤਰ੍ਹਾਂ ਦੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ।’
ਲੋਕੇਸ਼ ਖੁਰਾਣਾ ਤੇ ਕਈ ਹੋਰਨਾਂ ਦੀ ਜਨਹਿੱਤ ਅਰਜ਼ੀ ‘ਤੇ ਅੱਜ ਇਲਾਹਾਬਾਦ ਹਾਈਕੋਰਟ ਵਿੱਚ ਗੋਰਖਪੁਰ ਦੇ ਬਾਬਾ ਰਾਘਵਦਾਸ ਮੈਡੀਕਲ ਕਾਲਜ ਵਿੱਚ ਬੱਚਿਆਂ ਦੀ ਮੌਤ ਦੇ ਮਾਮਲੇ ‘ਚ ਮੁੱਖ ਜੱਜ ਜਸਟਿਸ ਡੀਬੀ ਭੋਸਲੇ ਦੇ ਨਾਲ ਜਸਟਿਸ ਯਸ਼ਵੰਤ ਵਰਮਾ ਨੇ ਸੁਣਵਾਈ ਕੀਤੀ।
ਮੌਤ ਨੂੰ ਲੈ ਕੇ ਹਾਈਕੋਰਟ ਵਿੱਚ ਕਈ PIL ਦਾਇਰ
ਬੱਚਿਆਂ ਦੀ ਮੌਤ ਨੂੰ ਲੈ ਕੇ ਹਾਈਕੋਰਟ ਵਿੱਚ ਕਈ PIL ਦਾਇਰ ਕੀਤੀਆਂ ਗਈਆਂ ਹਨ। ਵਕੀਲਾਂ ਦਾ ਕਹਿਣਾ ਸੀ ਕਿ ਇੰਨੀ ਵੱਡੀ ਘਟਨਾ ਤੋਂ ਬਾਅਦ ਅਜੇ ਤੱਕ ਮ੍ਰਿਤਕ ਬੱਚਿਆਂ ਦਾ ਪੋਸਟ ਮਾਰਟਮ ਤੱਕ ਨਹੀਂ ਕਰਵਾਇਆ ਗਿਆ ਅਤੇ ਨਾਹੀ ਕੋਈ ਐਫ਼ਆਈਆਰ ਦਰਜ ਕਰਵਾਈ ਗਈ ਹੈ। ਦੋਸ਼ ਲਾਇਆ ਗਿਆ ਕਿ ਸਰਕਾਰ ਗਲਤ ਬਿਆਨਬਾਜ਼ੀ ਕਰਕੇ ਘਟਨਾ ਦੀ ਲਿਪਪੋਚ ਕਰ ਰਹੀ ਹੈ।
ਅਰਜ਼ੀ ਦੀ ਸੁਣਵਾਈ ਕਰ ਰਹੇ ਮੁੱਖ ਜੱਜ ਡੀਬੀ ਭੋਸਲੇ ਤੇ ਜਸਟਿਸ ਯਸ਼ਵੰਤ ਵਰਮਾ ਦਾ ਕਹਿਣਾ ਸੀ ਕਿ ਕਿਸੇ ਵੀ ਤਰ੍ਹਾਂ ਦਾ ਅਦਾਲਤ ਤੋਂ ਆਦੇਸ਼ ਪਾਸ ਕਰਨ ਤੋਂ ਪਹਿਲਾਂ ਸਰਕਾਰ ਦਾ ਮੌਤ ਦੇ ਕਾਰਨਾਂ ਨੂੰ ਲੈ ਕੇ ਜਵਾਬ ਆਉਣਾ ਜ਼ਰੂਰੀ ਹੈ। ਸਰਕਾਰ ਵੱਲੋਂ ਸਹਾਇਕ ਵਕੀਲ ਮੁਨੀਸ਼ ਗੋਇਲ ਨੇ ਅਦਾਲਤ ਤੋਂ ਜਵਾਬ ਲਈ ਸਮੇਂ ਦੀ ਮੰਗ ਕੀਤੀ। ਇਸ ‘ਤੇ ਅਦਾਲਤ ਨੇ ਸਰਕਾਰ ਨੂੰ ਸਮਾਂ ਦਿੰਦੇ ਹੋਏ 29 ਅਗਸਤ ਨੂੰ ਮੁੜ ਇਸ ਮਾਮਲੇ ‘ਤੇ ਸੁਣਵਾਈ ਦਾ ਆਦੇਸ਼ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।