DTF - Sach Kahoon Punjabi

ਡੀ.ਟੀ.ਐੱਫ. ਵੱਲੋਂ ਮਨਿਸਟੀਰੀਅਲ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ
ਮੁਲਾਜ਼ਮ ਮੰਗਾਂ ਮੰਨਣ ਤੋਂ ਇਨਕਾਰੀ ਪੰਜਾਬ ਸਰਕਾਰ ਦਾ ਅੱਖੜ ਰਵੱਈਆ ਨਿਖੇਧੀਯੋਗ: ਡੀ.ਟੀ.ਐੱਫ. (Patiala News)

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰਸ਼ਨ (ਡੀ.ਐੱਮ.ਐੱਫ.) ਦੇ ਸੂਬਾਈ ਜਨਰਲ ਸਕੱਤਰ ਡਾ. ਹਰਦੀਪ ਟੋਡਰਪੁਰ ਨੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੀ ਅਗਵਾਈ ਵਿੱਚ ਦਫ਼ਤਰੀ ਮੁਲਾਜਮਾਂ ਦੇ ਚੱਲਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਸਬੰਧੀ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ ਗਈ ਹੈ। (Patiala News)

ਡੀ.ਟੀ.ਐੱਫ. ਪਟਿਆਲਾ ਦੇ ਜਿਲ੍ਹਾ ਪ੍ਰਧਾਨ ਅਤਿੰਦਰ ਘੱਗਾ, ਜ਼ਿਲ੍ਹਾ ਸਕੱਤਰ ਹਰਵਿੰਦਰ ਰੱਖੜਾ, ਵਿੱਤ ਸਕੱਤਰ ਭੁਪਿੰਦਰ ਮਰਦਾਂਹੇੜੀ ਅਤੇ ਡੀ.ਐੱਮ.ਐੱਫ. ਦੇ ਜਿਲ੍ਹਾ ਸਕੱਤਰ ਗੁਰਜੀਤ ਘੱਗਾ ਨੇ ਦੱਸਿਆ ਕੇ ਪੀ.ਐੱਸ.ਐੱਮ.ਐੱਸ.ਯੂ. ਦੇ ਸੱਦੇ ਤਹਿਤ ਨਵੀਂ ਪੈਨਸ਼ਨ ਦੀ ਥਾਂ 1972 ਦੇ ਨਿਯਮਾਂ ਅਨੁਸਾਰ ਜੀ.ਪੀ.ਐੱਫ. ਅਧਾਰਿਤ ਪੁਰਾਣੀ ਪੈਨਸ਼ਨ ਦੀ ਬਹਾਲੀ, ਨਵੇਂ ਸਕੇਲਾਂ ਦੀ ਥਾਂ ਪੁਰਾਣੇ ਤਨਖਾਹ ਸਕੇਲਾਂ ਦੀ ਬਹਾਲੀ, ਪੈਡਿੰਗ ਮਹਿੰਗਾਈ ਭੱਤਾ, ਕੱਟੇ ਗਏ ਭੱਤੇ ਬਹਾਲ ਕਰਵਾਉਣ, ਕੱਚੇ ਮੁਲਾਜ਼ਮ ਪੱਕੇ ਕਰਵਾਉਣ, ਤਨਖਾਹ ਕਮਿਸ਼ਨ ਦੇ ਬਕਾਏ, ਏ.ਸੀ.ਪੀ. ਸਕੀਮ ਲਾਗੂ ਕਰਵਾਉਣ ਸਮੇਤ ਹੋਰਨਾਂ ਵਿਭਾਗੀ ਮੰਗਾਂ ਪੂਰੀਆਂ ਕਰਵਾਉਣ ਲਈ ਪਿਛਲੇ ਕਈ ਦਿਨਾਂ ਤੋਂ ਮਨਿਸਟੀਰੀਅਲ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ ਦੇ ਨਾਲ ਨਾਲ ਲਗਾਤਾਰ ਰੋਸ ਮੁਜ਼ਹਾਰੇ ਕੀਤੇ ਜਾ ਰਹੇ ਹਨ।

ਪੰਜਾਬ ਦੇ ਲੋਕਾਂ ਸਮੇਤ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕਰਕੇ ਸੱਤਾ ਪ੍ਰਾਪਤ ਕਰਨ ਵਾਲੀ ’ਆਪ’ ਸਰਕਾਰ ਵੱਲੋਂ ਇਹਨਾਂ ਮੰਗਾਂ ਨੂੰ ਪੂਰਾ ਕਰਨ ਦੀ ਥਾਂ, ਮੁੱਖ ਮੰਤਰੀ ਦੀਆਂ ਮੀਟਿੰਗਾਂ ਦੇ ਕੇ ਰੱਦ ਕਰਨ ਅਤੇ ਵੱਖ-ਵੱਖ ਤਰ੍ਹਾਂ ਦੇ ਪੱਤਰ ਜ਼ਾਰੀ ਕਰਦਿਆਂ ਸੰਘਰਸ਼ਾਂ ਨੂੰ ਜਬਰੀ ਦਬਾਉਣ ਦਾ ਰਾਹ ਅਖਤਿਆਰ ਕੀਤਾ ਜਾ ਰਿਹਾ ਹੈ, ਜੋ ਕੇ ਸਖ਼ਤ ਨਿਖੇਧੀ ਯੋਗ ਹੈ। (Patiala News)

ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਦੇ ਇਨ੍ਹਾਂ ਐਲਾਨਾਂ ਨੇ ਪੰਜਾਬੀ ਕਰ ਦਿੱਤੇ ਖੁਸ਼, ਪੰਜਾਬ ’ਚ ਪਹਿਲੀ ਵਾਰ ਹੋਇਆ

ਡੀ.ਟੀ.ਐੱਫ਼. ਦੇ ਜਿਲ੍ਹਾ ਮੀਤ ਪ੍ਰਧਾਨਾਂ ਅਮਨਦੀਪ ਦੇਵੀਗੜ੍ਹ, ਰਾਮਸ਼ਰਨ ਅਲੋਹਰਾਂ, ਜਸਪਾਲ ਚੌਧਰੀ ਅਤੇ ਪ੍ਰੈਸ ਸਕੱਤਰ ਗਗਨ ਰਾਣੂ ਨੇ ਮਨਿਸਟੀਰੀਅਲ ਕਰਮਚਾਰੀਆਂ ਦੇ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕਰਦਿਆਂ ਸਿੱਖਿਆ ਵਿਭਾਗ ਦੇ ਸਮੂਹ ਡੀ.ਡੀ.ਓਜ਼, ਅਧਿਆਪਕਾਂ ਤੇ ਹੋਰਨਾਂ ਕਰਮਚਾਰੀਆਂ ਨੂੰ ਇਸ ਹੱਕੀ ਸੰਘਰਸ਼ ਵਿੱਚ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਰਾਜਿੰਦਰ ਸਮਾਣਾ, ਕਿ੍ਰਸ਼ਨ ਚੁਹਾਨਕੇ, ਹਰਵਿੰਦਰ ਬੇਲੂਮਾਜਰਾ, ਹਰਿੰਦਰ ਪਟਿਆਲਾ ਅਤੇ ਸੁਖਪਾਲ ਰੋਮੀ ਸਫ਼ੀਪੁਰ ਵੀ ਮੌਜੂਦ ਰਹੇ।

ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ’ਤੇ ਜਾਨਲੇਵਾ ਹਮਲੇ ਦੀ ਡੀਟੀਐੱਫ਼ ਵੱਲੋਂ ਨਿਖੇਧੀ
ਵਿਦਿਆਰਥਣ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ (Punjabi University)

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬੀ ਯੂਨੀਵਰਸਟੀ ਦੀ ਇੱਕ ਵਿਦਿਆਰਥਣ ਦੀ ਹੋਈ ਮੌਤ ਬੇਹੱਦ ਦੁੱਖਦਾਈ ਹੈ। ਭਰ ਜਵਾਨੀ ’ਚ ਹੋਈ ਧੀ ਦੀ ਮੌਤ ’ਤੇ ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਉਸ ਧੀ ਦੇ ਮਾਪਿਆਂ , ਰਿਸ਼ਤੇਦਾਰਾਂ ਅਤੇ ਹਮਜਮਾਤੀਆਂ ਆਦਿ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ ਅਤੇ ਮੌਤ ਦੇ ਅਸਲ ਕਾਰਨਾਂ ਦੀ ਨਿਆਨਸ਼ੀਲ ਜਾਂਚ ਕਰਨ ਦੀ ਮੰਗ ਕਰਦਾ ਹੈ। ਕਥਿੱਤ ਤੌਰ ’ਤੇ ਵਿਦਿਆਰਥੀਆਂ ਨੂੰ ਪ੍ਰੋਫ਼ੈਸਰ ਸੁਰਜੀਤ ਦੇ ਵਿਵਹਾਰ ਉੱਤੇ ਇਤਰਾਜ ਰਿਹਾ ਹੈ ਤੇ ਕਈ ਵਾਰ ਉਨਾਂ ਨੇ ਉਪ ਕੁਲਪਤੀ ਨੂੰ ਇਸ ਸਬੰਧੀ ਸ਼ਿਕਾਇਤ ਵੀ ਦਰਜ ਕਰਵਾਈ ਹੈ ਪਰ ਵਿਦਿਆਰਥੀਆਂ ਨੇ ਇਹ ਵੀ ਮੰਨਿਆ ਹੈ ਕਿ ਪ੍ਰੋਫੈਸਰ ਸੁਰਜੀਤ ਆਪਣੇ ਕਿੱਤੇ ਪ੍ਰਤੀ ਸਮਰਪਿਤ ਹੈ ਅਤੇ ਜਹੀਨ ਅਧਿਆਪਕ ਹੈ। (Punjabi University)

ਕੁੱਝ ਹਿੱਸਿਆਂ ਵੱਲੋਂ ਲੜਕੀ ਦੀ ਮੌਤ ਦੇ ਦੋਸ਼ ਸੰਬੰਧਤ ਅਧਿਆਪਕ ਸਿਰ ਮੜੇ ਜਾ ਰਹੇ ਹਨ। ਅਜਿਹੇ ਕਥਿਤ ਦੋਸ਼ਾਂ ਤਹਿਤ ਜਥੇਬੰਦੀ ਪ੍ਰੋਫੈਸਰ ਸੁਰਜੀਤ ਦੀ ਕੁੱਟ ਮਾਰ ਕਰਨ ਦੀ ਗੈਰ ਜਮਹੂਰੀ ਤੇ ਹਿੰਸਕ ਕਾਰਵਾਈ ਦੀ ਜਥੇਬੰਦੀ ਨਿੰਦਾ ਕਰਦੀ ਹੈ। ਵਿੱਦਿਅਕ ਸੰਸਥਾ ਅੰਦਰ ਅਧਿਆਪਕ ਦੀ ਕੁੱਟਮਾਰ ਕਰਨਾ ਬੇਹੱਦ ਗਲਤ ਵਰਤਾਰਾ ਹੈ।

ਬੇਸ਼ੱਕ ਘਟਨਾ ਦੀ ਪੜਤਾਲ ਅਤੇ ਇਨਸਾਫ ਦੀ ਮੰਗ ਕਰਨੀ ਵਿਦਿਆਰਥੀਆਂ ਅਤੇ ਮਾਪਿਆਂ ਦਾ ਜਮਹੂਰੀ ਹੱਕ ਹੈ। ਇਹ ਹੱਕ ਹਰ ਹਾਲ ਬੁਲੰਦ ਰਹਿਣਾ ਚਾਹੀਦਾ ਹੈ। ਪ੍ਰੋਫ਼ੈਸਰ ’ਤੇ ਦੋਸ਼ ਧਰਨ ਦਾ ਹੱਕ ਕਿਸੇ ਨੂੰ ਵੀ ਹੈ ਪਰ ਉਹ ਦੋਸ਼ ਸਾਬਤ ਕਰਨ ਤੋਂ ਬਿਨਾਂ ਤੇ ਬਣਦੀ ਸਜ਼ਾ ਦੇਣ ਦੀ ਪ੍ਰਕਿ੍ਰਆ ਨੂੰ ਉਲੰਘ ਕੇ ਇਉਂ ਵਿਅਕਤੀ ਨੂੰ ਜਿਸਮਾਨੀ ਨੁਕਸਾਨ ਪਹੁੰਚਾਉਣਾ ਕਿਸੇ ਵੀ ਜਮਹੂਰੀ ਸਮਾਜ ਦੀ ਧਾਰਨਾ ਵਿੱਚ ਫਿੱਟ ਨਹੀਂ ਆ ਸਕਦਾ। ਅਫਸੋਸਨਾਕ ਪਹਿਲੂ ਇਹ ਵੀ ਹੈ ਕਿ ਪ੍ਰੋਫੈਸਰ ਵਿਦਿਆਰਥੀਆਂ ਕੋਲ ਬੈਠ ਕੇ ਆਪਣਾ ਪੱਖ ਰੱਖਣ ਦੀ ਕੋਸ਼ਿਸ਼ ਵੀ ਕਰ ਰਿਹਾ ਸੀ ਪਰ ਕੁਝ ਭੜਕਾਊ ਸ਼ਰਾਰਤੀ ਅਨਸਰਾਂ ਵੱਲੋਂ ਉਸ ਨੂੰ ਸਰੀਰਕ ਤੌਰ ’ਤੇ ਨਿਸ਼ਾਨਾ ਬਣਾਇਆ ਗਿਆ। (Punjabi University)

ਇਹ ਵੀ ਪੜ੍ਹੋ : ਅਕਾਲੀ ਦਲ ਨੂੰ ਵੱਡਾ ਝਟਕਾ: ਸਾਬਕਾ ਸੀਪੀਐਸ ਬਾਬੂ ਪ੍ਰਕਾਸ਼ ਚੰਦ ਗਰਗ ਅਕਾਲੀ ਦਲ ਯੂਨਾਈਟਿਡ ਪਾਰਟੀ ’ਚ ਸ਼ਾਮਲ

ਕੁੱਝ ਅਨਸਰਾਂ ਵੱਲੋਂ ਅਧਿਆਪਕ ਸੁਰਜੀਤ ਦੀ ਕੁੱਟਮਾਰ ਦੀ ਘਟਨਾ ਦੀ ਅਤੇ ਸੋਸ਼ਲ ਮੀਡੀਆ ’ਤੇ ਚਲਾਈ ਜਾ ਰਹੀ ਭੜਕਾਊ ਮੁਹਿੰਮ, ਜਿਹੜੀ ਅਧਿਆਪਕ ਨੂੰ ਕਾਮਰੇਡ ਕਰਾਰ ਦੇ ਕੇ ਹਮਲੇ ਹੇਠ ਲਿਆ ਰਹੀ ਹੈ, ਇਹ ਨਿੰਦਣਯੋਗ ਵਰਤਾਰਾ ਹੈ ਅਤੇ ਡੀਟੀਐੱਫ਼ ਇਸਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਪੰਜਾਬ ਅੰਦਰ ਕਿਸੇ ਵੀ ਇਨਸਾਫ਼ ਪਸੰਦ, ਜਮਹੂਰੀ ਤੇ ਅਗਾਂਹ ਵਧੂ ਵਿਅਕਤੀ ਨੂੰ ਕਾਮਰੇਡ ਕਰਾਰ ਦੇ ਕੇ ਉਸ ਖਿਲਾਫ ਜ਼ੋਰਦਾਰ ਭੰਡੀ ਪ੍ਰਚਾਰ ਦੀ ਮੁਹਿੰਮ ਚਲਾਉਣ ਦਾ ਰੁਝਾਨ ਚੱਲ ਰਿਹਾ ਹੈ। ਇਸ ਮਸਲੇ ਵਿਚ ਵੀ ਇਹ ਰੁਝਾਨ ਪੂਰੇ ਜ਼ੋਰ ਸ਼ੋਰ ਨਾਲ ਸੋਸ਼ਲ ਮੀਡੀਆ ’ਤੇ ਪ੍ਰਗਟ ਹੋਇਆ ਹੈ। ਹਰ ਜਮਹੂਰੀ ਸੋਚ ਵਾਲੇ ਵਿਅਕਤੀ ਨੂੰ ਇਸ ਰੁਝਾਨ ਨੂੰ ਰੱਦ ਕਰਨਾ ਚਾਹੀਦਾ ਹੈ ਤੇ ਇਸਦੇ ਖਿਲਾਫ਼ ਖੜਨਾ ਚਾਹੀਦਾ ਹੈ। ਸਭਨਾਂ ਜਮਹੂਰੀ ਲੋਕਾਂ ਨੂੰ ਮਸਲੇ ਦੀ ਨਿਰਪੱਖ ਪੜਤਾਲ ਅਤੇ ਉਸ ਅਨੁਸਾਰ ਬਣਦੀ ਕਾਰਵਾਈ ਦੀ ਮੰਗ ਕਰਨੀ ਚਾਹੀਦੀ ਹੈ।

‘ਆਪ’ ਸਰਕਾਰ ਦੇ ਅੱਠ ਮਹੀਨੇ ਪੂਰੇ, ਪਰ ਮਿਆਰੀ ਸਿੱਖਿਆ ਦੇਣ ਦੇ ਵਾਅਦੇ ਅਧੂਰੇ : ਡੀਟੀਐੱਫ
ਕਿਹਾ, ਸਮਾਂਬੱਧ ਤਰੱਕੀਆਂ ਅਤੇ ਨਵੀਂ ਭਰਤੀ ਨਾਲ ਸਿੱਖਿਆ ਵਿਭਾਗ ਦੀਆਂ ਖਾਲੀ ਪੋਸਟਾਂ ਛੇਤੀ ਭਰੀਆਂ ਜਾਣ

ਪਟਿਆਲਾ, (ਸੱਚ ਕਹੂੰ ਨਿਊਜ)। ਸਿੱਖਿਆ ਅਤੇ ਸਿਹਤ ਨੂੰ ਪਹਿਲ ਦੇਣ ਦਾ ਚੋਣਾਵੀ ਨਾਅਰਾ ਦੇ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੇ 8 ਮਹੀਨੇ ਪੂਰੇ ਹੋਣ ਪਿੱਛੋਂ ਵੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬੀਪੀਈਓ, ਪਿ੍ਰੰਸੀਪਲ, ਲੈਕਚਰਾਰ, ਮਾਸਟਰ ਅਤੇ ਪ੍ਰਾਇਮਰੀ ਕੇਡਰ ਦੀਆਂ ਖਾਲੀ ਪਈਆਂ ਹਜ਼ਾਰਾਂ ਪੋਸਟਾਂ ਨਾ ਭਰਨ, ਸੀਨੀਅਰਤਾ ਸੂਚੀ ਦੇ ਅਪਡੇਟ ਨਾ ਹੋਣ ਕਾਰਨ ਵਿੱਚ ਵਿਚਾਲੇ ਫਸੀਆਂ ਪ੍ਰਮੋਸ਼ਨਾਂ ਨਾ ਕਰਨ, ਬੇਲੋੜੀਆਂ ਗੈਰ ਵਿੱਦਿਅਕ ਗਤੀਵਿਧੀਆਂ ਅਤੇ ਗੈਰਵਾਜਬ ਮਹੀਨਾਵਾਰ ਪ੍ਰੀਖਿਆਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਇਸ ਨੂੰ ਆਪ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਵੱਡਾ ਫਰਕ ਕਰਾਰ ਦਿੱਤਾ ਹੈ

ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਅਤਿੰਦਰਪਾਲ ਘੱਗਾ, ਜ਼ਿਲ੍ਹਾ ਸਕੱਤਰ ਹਰਵਿੰਦਰ ਰੱਖੜਾ ਅਤੇ ਜ਼ਿਲ੍ਹਾ ਖਜ਼ਾਨਚੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਭਰ ਦੇ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈ ਸਿ) ਦੀਆਂ 22 ਅਸਾਮੀਆਂ ਵਿੱਚੋਂ 11 ਅਸਾਮੀਆਂ ਖਾਲੀ ਹਨ ਇਸੇ ਤਰ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐ ਸਿ) ਦੀਆਂ 22 ਅਸਾਮੀਆਂ ਵਿੱਚੋਂ 5 ਅਸਾਮੀਆਂ ਖਾਲੀ ਹਨ ਜਦਕਿ ਨਵੇਂ ਬਣੇ ਜ਼ਿਲ੍ਹੇ ਮਲੇਰਕੋਟਲਾ ਵਿੱਚ ਹਾਲੇ ਤੱਕ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਅਸਾਮੀਆਂ ਦਿੱਤੀਆਂ ਹੀ ਨਹੀਂ ਗਈਆਂ ਹਨ ਇਸੇ ਤਰ੍ਹਾਂ ਪੰਜਾਬ ਭਰ ’ਚ ਬੀਪੀਈਓ ਦੀਆਂ 228 ’ਚੋਂ 80 ਦੇ ਕਰੀਬ ਅਸਾਮੀਆਂ ਖਾਲੀ ਹਨ, ਲੱਗਪੱਗ 4000 ਈਟੀਟੀ ਅਧਿਆਪਕਾਂ ਦੀਆਂ ਮਾਸਟਰ ਕੇਡਰ ’ਚ ਤਰੱਕੀਆਂ ਰੁਕੀਆਂ ਹੋਈਆਂ ਹਨ,ਪਿਛਲੇ 3 ਸਾਲ ਤੋਂ ਮਾਸਟਰ ਕੇਡਰ ਦੀ ਸੀਨੀਅਰਤਾ ਸੂਚੀ ਨੂੰ ਅੱਪਡੇਟ ਨਹੀਂ ਕੀਤਾ ਗਿਆ

ਇਸੇ ਤਰ੍ਹਾਂ ਓਪਨ ਡਿਸਟੈਂਸ ਲਰਨਿੰਗ ਰਾਹੀਂ ਸਿੱਖਿਆ ਪ੍ਰਾਪਤ ਅਧਿਆਪਕਾਂ ਦੇ 11-11 ਸਾਲ ਤੋਂ ਪੈਂਡਿੰਗ ਰੈਗੂਲਰ ਪੱਤਰ ਜਾਰੀ ਕਰਨ, 180 ਈਟੀਟੀ ਅਧਿਆਪਕਾਂ ਤੇ ਮੁੱਢਲੀ ਭਰਤੀ ਦੇ ਸਾਰੇ ਲਾਭ ਬਹਾਲ ਕਰਨ, ਸਾਲ 2018 ਤੋਂ ਬਾਅਦ ਨਵੀਂ ਭਰਤੀ ਤੇ ਪਦ ਉੱਨਤ ਹੋਏ ਅਧਿਆਪਕਾਂ ’ਤੇ ਥੋਪੀ ਵਿਭਾਗੀ ਪ੍ਰੀਖਿਆ ਵਾਪਸ ਲੈਣ, 8886 ਅਧਿਆਪਕਾਂ ਅਤੇ 5178 ਅਧਿਆਪਕਾਂ ਨਾਲ ਪਿਛਲੀ ਕਾਂਗਰਸ ਸਰਕਾਰ ਵੱਲੋਂ ਰੈਗੂਲਰਲਾਈਜ਼ੇਸ਼ਨ ਕਰਨ ਮੌਕੇ ਹੋਈ ਧੱਕੇਸ਼ਾਹੀ ਨੂੰ ਵੀ ਹਾਲੇ ਤੱਕ ਦੂਰ ਨਹੀਂ ਕੀਤਾ ਗਿਆ

ਅਧਿਆਪਕ ਆਗੂਆਂ ਰਾਮ ਸ਼ਰਨ, ਜਗਪਾਲ ਚਹਿਲ , ਜਸਪਾਲ ਚੌਧਰੀ, ਅਮਨਦੀਪ ਦੇਵੀਗੜ੍ਹ, ਕੁਲਦੀਪ ਗੋਬਿੰਦਪੁਰਾ, ਹਰਵਿੰਦਰ ਬੇਲੂਮਾਜਰਾ, ਰਾਜੀਵ ਕੁਮਾਰ, ਸੁਖਦੇਵ ਸਿੰਘ ਨੇ ਸਿੱਖਿਆ ਵਰਗੇ ਸੰਵੇਦਨਸ਼ੀਲ ਮੁੱਦੇ ’ਤੇ ਆਪ ਸਰਕਾਰ ਦੀ ਡੰਗ ਟਪਾਊ ਨੀਤੀ ਦੀ ਨਿਖੇਧੀ ਕਰਦਿਆਂ ਸਿੱਖਿਆ ਸੁਧਾਰਾਂ ਨੂੰ ਠੋਸ ਰੂਪ ਵਿੱਚ ਲਾਗੂ ਕਰਨ, ਖਾਲੀ ਰਹਿੰਦੀਆਂ ਸਾਰੀਆਂ ਅਸਾਮੀਆਂ ਤੁਰੰਤ ਭਰਨ ਅਤੇ ਰਹਿੰਦੀਆਂ ਪ੍ਰਮੋਸ਼ਨਾਂ ਨੂੰ ਸਮਾਂਬੱਧ ਲਾਗੂ ਕਰਨ ਦੀ ਮੰਗ ਕੀਤੀ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਮੁੱਖ ਅਧਿਆਪਕਾਂ ਦੀਆਂ ਪੋਸਟਾਂ ਖ਼ਤਮ ਕਰਕੇ ਪੰਜਾਬ ਸਰਕਾਰ ਪ੍ਰਾਇਮਰੀ ਸਕੂਲਾਂ ਨੂੰ ਉਜਾੜਨ ਤੇ ਤੁਲੀ : ਡੀਟੀਐੱਫ
ਸੈਕੰਡਰੀ ਸਕੂਲਾਂ ਵਿੱਚ ਛੁੱਟੀ ਦਾ ਸਮਾਂ 4 ਵਜੇ ਕਰਨ ਦੀ ਨਿੰਦਿਆ

ਲੁਧਿਆਣਾ, (ਰਘਬੀਰ ਸਿੰਘ)।  ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਇਕਾਈ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਮੁੱਲਾਂਪੁਰ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਪੰਜਾਬ ਭਰ ਦੇ ਪ੍ਰਾਇਮਰੀ ਸਕੂਲਾਂ ਵਿੱਚੋਂ ਮੁੱਖ ਅਧਿਆਪਕਾਂ ਦੀਆਂ 485 ਪੋਸਟਾਂ ਖ਼ਤਮ ਕਰਨ ਦਾ ਗੰਭੀਰ ਨੋਟਿਸ ਲਿਆ ਗਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਦੇਵ ਸਿੰਘ ਮੁੱਲਾਂਪੁਰ, ਸਕੱਤਰ ਦਲਜੀਤ ਸਿੰਘ ਸਮਰਾਲਾ, ਮਨਜਿੰਦਰ ਸਿੰਘ ਚੀਮਾਂ, ਗੁਰਪ੍ਰੀਤ ਸਿੰਘ ਖੰਨਾ, ਮਨਜੀਤ ਸਿੰਘ ਬੁੱਢੇਲ ਆਦਿ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚੋਂ ਬੱੱਚਿਆਂ ਦੀ ਘੱਟ ਗਿਣਤੀ ਦਾ ਬਹਾਨਾ ਲਾ ਕੇ ਹਜ਼ਾਰਾਂ ਪੋਸਟਾਂ ਖ਼ਤਮ ਕਰਨਾ ਚਾਹੁੰਦੀ ਹੈ ਤੇ ਪ੍ਰਾਇਮਰੀ ਵਿੱਦਿਆ ਨੂੰ ਉਜਾੜਨ ਦੇ ਰਾਹ ਤੁਰੀ ਹੋਈ ਹੈ ਜਿਸ ਦੀ ਤਾਜ਼ਾ ਉਦਾਹਰਨ ਪੰਜਾਬ ਭਰ ਦੇ ਸਕੂਲਾਂ ਵਿੱਚੋਂ ਹੈੱਡ ਟੀਚਰਾਂ ਦੀਆਂ 485  ਪੋਸਟਾਂ ਖਤਮ ਕਰਨ ਤੋਂ ਪਤਾ ਲੱਗਦਾ ਹੈ

ਆਗੂਆਂ ਗੁਰਦੀਪ ਸਿੰਘ ਹੇਰਾਂ, ਕੁਲਵਿੰਦਰ ਸਿੰਘ ਸੇਖੂਪੁਰਾ, ਨਿਰਪਾਲ ਸਿੰਘ ਜਲਾਲਦੀਵਾਲ, ਦਵਿੰਦਰ ਸਿੰਘ ਜਗਰਾਉਂ, ਹਰਜੀਤ ਸਿੰਘ ਸੁਧਾਰ, ਅਜਮੇਰ ਸਿੰਘ ਬੱਸੀਆਂ, ਰਵੇਲ ਸਿੰਘ ਥਰੀਕੇ ,ਗੁਰਬਚਨ ਸਿੰਘ, ਹਰਪਿੰਦਰ ਸਿੰਘ ਸਾਹੀ, ਗੁਲਬਾਗ਼ ਸਿੰਘ ਸੁਧਾਰ ,ਬਲਵਿੰਦਰ ਸਿੰਘ ਹੇਰਾਂ, ਮੇਜਰ ਸਿੰਘ ਹਿੱਸੋਵਾਲ ,ਸਪੈਸ਼ਲ ਸਿੰਘ ,ਰਾਜ ਕੁਮਾਰ, ਪ੍ਰੀਤਮ ਸਿੰਘ ਬਰਮੀ, ਜਸਪ੍ਰੀਤ ਸਿੰਘ ਸੰਘਾ,  ਗੁਰਪ੍ਰੀਤ ਸਿੰਘ ਮਾਹੀ, ਰਾਜਿੰਦਰ ਸਿੰਘ ਮਾਛੀਵਾੜਾ ਰਾਜੇਸ਼ ਕੁਮਾਰ ਸਮਰਾਲਾ, ਸੰਜੇ ਪੁਰੀ ਬਲਵਿੰਦਰ ਸਿੰਘ ਡੇਹਲੋ  ਆਦਿ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਆਪਣਾ ਇਹ ਫੈਸਲਾ ਰੱਦ ਨਾ ਕੀਤਾ ਤਾਂ ਪੰਜਾਬ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ

ਆਗੂਆਂ ਨੇ ਕਿਹਾ ਕਿ ਸੈਕੰਡਰੀ ਸਕੂਲਾਂ ਵਿੱਚ ਛੁੱਟੀ ਦਾ ਸਮਾਂ 4 ਵਜੇ ਕਰਕੇ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰ ਰਹੀ ਹੈ  ਕਿਉਂਕਿ ਇਹ ਜਾਣਦੇ ਹੋਏ ਕਿ ਸਰਦੀਆਂ ਵਿੱਚ ਸਵੇਰੇ ਅਤੇ ਸ਼ਾਮ ਦੇ ਸਮੇਂ ਜ਼ਿਆਦਾ ਧੁੰਦ ਪੈਣ ਕਾਰਨ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਦਰਜਨਾਂ ਹਾਦਸੇ ਵਾਪਰ ਚੁੱਕੇ ਹਨ ਅਤੇ ਅਨੇਕਾਂ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਜਾ ਚੁੱਕੀਆਂ ਹਨ  ਜਥੇਬੰਦੀ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਸਰਕਾਰੀ ਸਕੂਲਾਂ ਵਿਚ ਸਰਦੀਆਂ ਦੇ ਸਮੇਂ ਸਬੰਧੀ ਠੋਸ ਨੀਤੀ ਬਣਾਈ ਜਾਵੇ ਅਤੇ ਪਹਿਲੀ ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂ 10 ਵਜੇ ਤੋਂ ਤਿੰਨ ਵਜੇ ਤੱਕ ਕੀਤਾ ਜਾਵੇ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਫੂਕਿਆ ਸਿੱਖਿਆ ਮੰਤਰੀ ਦਾ ਪੁਤਲਾ
ਆਗੂਆਂ ਵੱਲੋਂ ਜਥੇਬੰਦੀਆਂ ਨਾਲ ਟਕਰਾਅ ਦੀ ਨਿੰਦਿਆ

ਜੀਵਨ ਰਾਮਗੜ੍ਹ, ਜਸਵੀਰ ਸਿੰਘ, ਬਰਨਾਲਾ: ਸੂਬਾ ਕਮੇਟੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ ‘ਤੇ  ਜਿ਼ਲ੍ਹਾ ਬਰਨਾਲਾ ਦੀ ਇਕਾਈ ਵੱਲੋਂ ਪ੍ਰਧਾਨ ਗੁਰਮੀਤ ਸੁਖਪੁਰ ਅਤੇ ਸਕੱਤਰ ਰਾਜੀਵ  ਕੁਮਾਰ ਦੀ ਅਗਵਾਈ ‘ਚ ਅੱਜ ਇੱਥੇ ਪੁਰਾਣੇ ਬੱਸ ਸਟੈਂਡ ਵਾਲੇ ਵਾਟਰ ਵਰਕਸ ਤੇ ਰੈਲੀ ਕੀਤੀ ਗਈ। ਉਪਰੰਤ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਗਿਆ।

ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਕਮੇਟੀ ਮੈਬਰ ਗੁਰਮੇਲ ਭੁਟਾਲ, ਜਗਜੀਤ ਠੀਕਰੀਵਾਲਾ, ਮਾਲਵਿੰਦਰ ਬਰਨਾਲਾ ਨੇ ਪੰਜਾਬ ਦੀ ਸਿੱਖਿਆ ਮੰਤਰੀ ਅਰੁਣਾ ਚੌਧਰੀ ਦੁਆਰਾ ਜਥੇਬੰਦੀ ਨਾਲ ਜਾਣ ਬੁੱਝ ਕੇ ਪੈਦਾ ਕੀਤੇ ਟਕਰਾਅ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਚੇਤਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਸਮੇਂ ‘ਚ ਸਿੱਖਿਆ ਮੰਤਰੀ ਵਲੋਂ ਜੇ ਅੜੀਅਲ ਰਵੱਈਏ ਦਾ ਤਿਆਗ ਨਾ ਕੀਤਾ ਗਿਆ ਤਾਂ ਜਥੇਬੰਦੀ  ਵੱਲੋਂ ਸੰਘਰਸ਼ ਨੂੰ ਸੂਬਾ ਪੱਧਰ ‘ਤੇ ਲੈ ਕੇ ਜਾਵੇਗੀ।

ਬੁਲਾਰਿਆਂ ਨੇ ਕਿਹਾ ਕਿ ਸਿੱਖਿਆ ਵਿਭਾਗ ‘ਚ ਹਜਾਰਾਂ ਅਧਿਆਪਕ ਠੇਕੇਦਾਰੀ ਸਿਸਟਮ ਅਧੀਨ ਸੋਸ਼ਣ ਦਾ ਸੰਤਾਪ ਹੰਢਾ ਰਹੇ ਹਨ। ਜਿਨ੍ਹਾਂ ਨੂੰ ਬਹੁਤ ਨਿਗੂਣੀਆਂ ਤਨਖਾਹਾਂ ‘ਤੇ ਸਕੂਲਾਂ ‘ਚ ਪੜਾਉਣਾ ਪੈ ਰਿਹਾ ਹੈ ।ਇਹਨਾਂ ਦਾ ਭਵਿੱਖ ਅਸੁਰੱਖਿਅਤ ਹੈ ਕਿਉਂਕਿ ਇਹਨਾਂ ‘ਤੇ ਨਵੀਂ ਪੈਨਸ਼ਨ ਸਕੀਮ ਦੀਆਂ ਮੁੱਦਾਂ ਲਾਗੂ ਹਨ।

ਐੱਸ ਐੱਸ ਏ ਰਮਸਾ ਅਧਿਆਪਕ ਯੂਨੀਅਨ ਦੇ ਨਿਰਮਲ ਚੁਹਾਣਕੇ, ਸੁਖਦੀਪ ਤਪਾ, 5178 ਅਧਿਆਪਕ ਯੂਨੀਅਨ ਦੇ ਲਖਵੀਰ ਸਿੰਘ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜੁਗਰਾਜ ਸਿੰਘ ਟੱਲੇਵਾਲ ਅਤੇ ਖੁਸ਼ਮਿੰਦਰਪਾਲ, ਮਹਿਮਾ ਸਿੰਘ ਢਿੱਲੋਂ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੁਰਿੰਦਰ ਕੁਮਾਰ, ਹਰਿੰਦਰ ਮੱਲੀਆਂ,ਬੀਐਡ ਅਧਿਆਪਕ ਫਰੰਟ ਦੇ ਪਰਮਿੰਦਰ ਸਿੰਘ, ਸਿੱਖਿਆ ਪ੍ਰ੍ਰੋਵਾਈਡਰ ਅਧਿਆਪਕ ਯੂਨੀਅਨ ਦੇ ਗੁਰਪ੍ਰੀਤ ਭੋਤਨਾ, ਸੋਨਦੀਪ ਟੱਲੇਵਾਲ, ਈ ਜੀ ਐਸ ਅਧਿਆਪਕ ਯੂਨੀਅਨ ਦੇ ਨਿਰਲੇਪ ਕੌਰ,ਅਮਰਜੀਤ ਕੌਰ, 6060 ਅਧਿਆਪਕ ਯੂਨੀਅਨ ਦੇ ਸੁਖਪ੍ਰੀਤ ਸਿੰਘ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਸਿਕੰਦਰ ਸਿੰਘ, ਪਰਦੀਪ ਕੁਮਾਰ ਆਦਿ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੋਧ ਕਰਦੇ ਹੋਏ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੰਘਰਸ਼ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕੀਤਾ ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।