Buses - Sach Kahoon Punjabi
ਬਾਦਲਾਂ ਦੀਆਂ ਬੱਸਾਂ ਦਾ ਚੰਡੀਗੜ੍ਹ ’ਚ ਦਾਖ਼ਲਾ ਬੰਦ
ਹੁਣ ਸਿਰਫ਼ ਪੰਜਾਬ ਸਰਕਾਰ ਦੀਆਂ ਬੱਸਾਂ (Buses) ਹੀ ਹੋ ਸਕਣਗੀਆਂ ਚੰਡੀਗੜ ਦਾਖ਼ਲ
‘ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022’ ਤਹਿਤ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਨੂੰ ਹੀ ਅੰਤਰ-ਰਾਜੀ ਰੂਟਾਂ ’ਤੇ ਚਲਣ ਦੀ ਇਜਾਜ਼ਤ
ਮੰਤਰੀ ਨੇ ਕਿਹਾ, ਬਾਦਲ ਪਰਿਵਾਰ ਨੇ ਆਪਣੀਆਂ ਅਤੇ ਆਪਣੇ ਸਹਿਯੋਗੀਆਂ ਦੀਆਂ ਬੱਸਾਂ ਦਾ ਚੰਡੀਗੜ ਵਿੱਚ ਦਾਖ਼ਲਾ ਯਕੀਨੀ ਬਣਾ ਕੇ ਸਰਕਾਰੀ ਖ਼ਜ਼ਾਨੇ ਨੂੰ ਢਾਹ ਲਾਈ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਦੇ ਰੋਡਵੇਜ ਮਹਿਕਮੇ ਨੇ ਬਾਦਲ ਪਰਿਵਾਰ ਦੀਆਂ ਨਿੱਜੀ ਮਾਲਕੀ ਵਾਲੀਆਂ ਬੱਸਾਂ (Buses) ਦੇ ਚੰਡੀਗੜ੍ਹ ’ਚ ਦਾਖਲੇ ’ਤੇ ਰੋਕ ਲਾ ਦਿੱਤੀ ਹੈ ਹੁਣ ਸਿਰਫ ਸਰਕਾਰੀ ਬੱਸਾਂ ਹੀ ਚੰਡੀਗੜ੍ਹ ’ਚ ਦਾਖਲ ਹੋਣਗੀਆਂ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਾਦਲ ਪਰਿਵਾਰ ਨੇ 2007 ਤੋਂ 2017 ਦੀਆਂ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਆਪਣੇ ਨਿੱਜੀ ਕਾਰੋਬਾਰ ਚਲਾਉਣ ਦੀ ਸੌੜੀ ਨੀਤੀ ਤਹਿਤ ਸਕੀਮਾਂ ਬਣਾਈਆਂ ਜਿਸ ਵਿੱਚ ਉਨਾਂ ਤੋਂ ਬਾਅਦ ਦੀ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿੱਚ ਮਦਦ ਕੀਤੀ।
ਉਨਾਂ ਕਿਹਾ ਕਿ ਕਾਂਗਰਸ ਵੱਲੋਂ ਇਸੇ ਮਨਸ਼ੇ ਤਹਿਤ ‘ਪੰਜਾਬ ਟਰਾਂਸਪੋਰਟ ਸਕੀਮ-2018’ ਬਣਾਈ ਗਈ ਜਿਸ ਵਿੱਚ ਸਟੇਟ ਸ਼ੇਅਰ ਘਟਾ ਕੇ ਵੱਡੇ ਬੱਸ ਆਪ੍ਰੇਟਰਾਂ ਨੂੰ ਫ਼ਾਇਦਾ ਤਾਂ ਪਹੁੰਚਾਇਆ ਹੀ ਗਿਆ ਜਿਸ ਦਾ ਸਿੱਧਾ ਫ਼ਾਇਦਾ ਬਾਦਲ ਪਰਿਵਾਰ ਨੂੰ ਮਿਲਿਆ, ਸਗੋਂ ਚੰਡੀਗੜ ਵਿੱਚ ਬਾਦਲ ਪਰਿਵਾਰ ਦੀਆਂ ਬੱਸਾਂ ਦਾ ਦਾਖ਼ਲਾ ਬਾਦਸਤੂਰ ਜਾਰੀ ਰਿਹਾ।
ਹੁਣ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਹੀ ਚੰਡੀਗੜ ਵਿੱਚ ਦਾਖ਼ਲ ਹੋ ਸਕਣਗੀਆਂ
ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡੀ ਪੱਧਰ ’ਤੇ ਢਾਹ ਲਾਈ ਜਾਂਦੀ ਰਹੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ‘ਪੰਜਾਬ ਟਰਾਂਸਪੋਰਟ ਸਕੀਮ-2018’ ਵਿੱਚ ਸੋਧ ਕਰਕੇ ਇਸ ਨੂੰ ‘ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022’ ਕਰ ਦਿੱਤਾ ਗਿਆ ਹੈ। ਸਕੀਮ ਦੇ ਕਲਾਜ-3 ਦੇ ਲੜੀ ਨੰਬਰ-ਬੀ ਵਿੱਚ ਤਰਮੀਮ ਨਾਲ ਹੁਣ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਹੀ ਚੰਡੀਗੜ ਵਿੱਚ ਦਾਖ਼ਲ ਹੋ ਸਕਣਗੀਆਂ। ਉਨਾਂ ਦੱਸਿਆ ਕਿ ਅੰਤਰ-ਰਾਜੀ ਰੂਟਾਂ ’ਤੇ 39 ਜਾਂ ਇਸ ਤੋਂ ਵੱਧ ਸਵਾਰੀਆਂ ਦੀ ਸਮਰੱਥਾ ਵਾਲੀਆਂ ਏਅਰ-ਕੰਡੀਸ਼ਨਡ ਸਟੇਜ ਕੈਰਿਜ ਬੱਸਾਂ ਸਿਰਫ਼ ਸਟੇਟ ਟਰਾਂਸਪੋਰਟ ਅੰਡਰਟੇਕਿੰਗਜ਼ ਵੱਲੋਂ ਹੀ ਹਰ ਸ਼੍ਰੇਣੀ ਵਿੱਚ ਉਨਾਂ ਦੇ ਸਮੁੱਚੇ ਸ਼ੇਅਰ ਵਿੱਚੋਂ ਹੀ ਚਲਾਈਆਂ ਜਾਣਗੀਆਂ।
ਟਰਾਂਸਪੋਰਟ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਆਪਣੇ ਨਿੱਜ ਲਈ ਖ਼ਜ਼ਾਨੇ ਨੂੰ ਨਿਰੰਤਰ ਖੋਰਾ ਲਾਉਂਦਾ ਰਿਹਾ ਅਤੇ ਆਪਣੇ ਤੇ ਆਪਣੇ ਸਾਥੀਆਂ ਦੇ ਕਾਰੋਬਾਰ ਨੂੰ ਵਧਾਉਣ ਲਈ ਮਨਮਰਜ਼ੀ ਦੀਆਂ ਸਕੀਮਾਂ ਬਣਾਉਂਦਾ ਰਿਹਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ, ਸਰਕਾਰੀ ਖ਼ਜ਼ਾਨੇ ਦੀ ਕੀਮਤ ’ਤੇ ਬਾਦਲਾਂ ਦੇ ਸੌੜੇ ਹਿੱਤਾਂ ਦੀ ਪੂਰਤੀ ਨਹੀਂ ਹੋਣ ਦੇਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਨਵੀਂ ਦਿੱਲੀ|  ‘ਆਪ’ ਦੇ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀਆਂ ਡੀ.ਟੀ.ਸੀ. ਬੱਸਾਂ, ਕਲਸਟਰ ਬੱਸਾਂ ਅਤੇ ਮੈਟਰੋ ‘ਚ ਮਹਿਲਾ ਯਾਤਰੀ ਹੁਣ ਪੂਰੀ ਤਰ੍ਹਾਂ ਨਾਲ ਮੁਫ਼ਤ ਸਫ਼ਰ ਕਰ ਸਕਦੀਆਂ ਹਨ। ਕੇਜਰੀਵਾਲ ਨੇ ਇਸ ਫੈਸਲੇ ਦਾ ਐਲਾਨ ਕਰਦੇ ਹੋਏ ਕਿਹਾ ਕਿ ਅਗਲੇ 2-3 ਮਹੀਨਿਆਂ ‘ਚ ਇਹ ਵਿਵਸਥਾ ਲਾਗੂ ਹੋ ਜਾਵੇਗੀ। ਲੋਕ ਸਭਾ ਚੋਣਾਂ ‘ਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਮੰਨਿਆ ਜਾ ਰਿਹਾ ਸੀ ਕਿ ਵੋਟਰਾਂ ਦਰਮਿਆਨ ਫਿਰ ਤੋਂ ਆਪਣੀ ਪੈਠ ਬਣਾਉਣ ਲਈ ਕੇਜਰੀਵਾਲ ਸਰਕਾਰ ਕੁਝ ਵੱਡੇ ਐਲਾਨ ਕਰ ਸਕਦੀ ਹੈ। ਹਾਲਾਂਕਿ ਮੁੱਖ ਮੰਤਰੀ ਨੇ ਇਸ ਨੂੰ ਚੋਣਾਵੀ ਲਾਲਚ ਦੇ ਦੋਸ਼ਾਂ ‘ਤੇ ਕਿਹਾ ਕਿ ਚੰਗੇ ਕੰਮ ਦਾ ਕੋਈ ਸਮਾਂ ਨਹੀਂ ਹੁੰਦਾ। ਕੇਜਰੀਵਾਲ ਨੇ ਕਿਹਾ ਕਿ ਸ਼ਹਿਰ ਦੇ ਸਾਰੇ ਸਕੂਲਾਂ ‘ਚ ਕੈਮਰੇ ਲਗਾਉਣ ਦਾ ਕੰਮ ਨਵੰਬਰ ਤੱਕ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਨੇ ਬੱਸਾਂ ਅਤੇ ਮੈਟਰੋ ‘ਚ ਔਰਤਾਂ ਦੇ ਮੁਫ਼ਤ ਸਫ਼ਰ ਦੇ ਫੈਸਲੇ ‘ਤੇ ਕਿਹਾ,”ਆਮ ਪਰਿਵਾਰਾਂ ਦੀ ਬੇਟੀਆਂ ਜਦੋਂ ਕਾਲਜ ਲਈ ਨਿਕਲਦੀਆਂ ਹਨ, ਔਰਤਾਂ ਨੌਕਰੀਆਂ ਲਈ ਨਿਕਲੀਆਂ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਦੀ ਚਿੰਤਾ ਬਣੀ ਰਹਿੰਦੀ ਹੈ। ਉਸ ਨੂੰ ਧਿਆਨ ‘ਚ ਰੱਖਦੇ ਹੋਏ ਦਿੱਲੀ ਸਰਕਾਰ ਨੇ ਫੈਸਲਾ ਲਿਆ ਹੈ ਕਿ ਸਾਰੀਆਂ ਡੀ.ਟੀ.ਸੀ. ਬੱਸਾਂ, ਮੈਟਰੋ ਅਤੇ ਕਲਸਟਰ ਬੱਸਾਂ ‘ਚ ਔਰਤਾਂ ਦਾ ਕਿਰਾਇਆ ਮੁਫ਼ਤ ਕੀਤਾ ਜਾਵੇਗਾ। ਸਾਡਾ ਮਕਸਦ ਹੈ ਕਿ ਔਰਤਾਂ ਵਧ ਤੋਂ ਵਧ ਪਬਲਿਕ ਟਰਾਂਸਪੋਰਟ ਦਾ ਇਸਤੇਮਾਲ ਕਰ ਸਕਣ” ਕੇਜਰੀਵਾਲ ਦਾ ਕਹਿਣਾ ਹੈ ਕਿ ਅਸੀਂ ਇਕ ਈ-ਮੇਲ ਜਾਰੀ ਕਰ ਰਹੇ ਹਾਂ, ਜਿਸ ‘ਤੇ ਜਨਤਾ ਆਪਣਾ ਸੁਝਾਅ ਦੇ ਸਕਦੀ ਹੈ ਕਿ ਇਸ ਯੋਜਨਾ ਨੂੰ ਕਿਵੇਂ ਲਾਗੂ ਕੀਤਾ ਜਾਵੇ। ਇਸ ਤੋਂ ਪਹਿਲਾਂ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਤੋਂ ਪੁੱਛਿਆ ਸੀ ਕਿ ਉਹ ਦੱਸਣ ਕਿ ਔਰਤਾਂ ਨੂੰ ਦਿੱਤੀ ਜਾਣ ਵਾਲੀ ਇਹ ਸਹੂਲਤ ਉਹ ਕਿਵੇਂ ਲਾਗੂ ਕਰੇਗਾ। ਇਕ ਅਨੁਮਾਨ ਅਨੁਸਾਰ ਇਸ ਯੋਜਨਾ ਦੇ ਲਾਗੂ ਹੋਣ ਨਾਲ ਦਿੱਲੀ ਸਰਕਾਰ ‘ਤੇ ਹਰ ਸਾਲ 1200 ਕਰੋੜ ਰੁਪਏ ਦਾ ਬੋਝ ਪਵੇਗਾ। ਕੇਜਰੀਵਾਲ ਨੇ ਇਕ ਵਾਰ ਫਿਰ ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ ਕਿ ਇਸ ਵਿਵਸਥਾ ਨੂੰ ਸ਼ੁਰੂ ਕਰਨ ‘ਚ ਜੋ ਵੀ ਖਰਚ ਹੈ ਉਹ ਦਿੱਲੀ ਸਰਕਾਰ ਦੇਵੇਗੀ। ਉਨ੍ਹਾਂ ਨੇ ਕਿਹਾ,”ਪਹਿਲਾਂ ਅਸੀਂ ਕੇਂਦਰ ਸਰਕਾਰ ਨੂੰ ਕਿਰਾਇਆ ਨਹੀਂ ਵਧਾਉਣ ਦੀ ਅਪੀਲ ਕੀਤੀ, ਫਿਰ 50-50 ਪਾਰਟਨਰਸ਼ਿਪ ‘ਚ ਸਬਸਿਡੀ ਦੀ ਅਪੀਲ ਕੀਤੀ ਪਰ ਕੇਂਦਰ ਸਰਕਾਰ ਨਹੀਂ ਮੰਨੀ। ਅਸੀਂ ਪੂਰੇ ਖਰਚੇ ਦਾ ਵਹਿਨ ਕਰਨ ਜਾ ਰਹੇ ਹਾਂ ਅਤੇ ਇਸ ਲਈ ਕੇਂਦਰ ਸਰਕਾਰ ਤੋਂ ਮਨਜ਼ੂਰੀ ਦੀ ਲੋੜ ਨਹੀਂ ਹੈ”।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਟਰਾਂਸਪੋਰਟ ਮੰਤਰੀ ਅਰੁਨਾ ਚੌਧਰੀ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਡਾ ਤੋਹਫਾ
ਚੰਡੀਗੜ (ਸੱਚ ਕਹੂੰ ਨਿਊਜ਼) | ਕੌਮਾਂਤਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਸਮੇਤ ਬਜ਼ੁਰਗਾਂ ਤੇ ਦਿਵਿਆਂਗਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿੱਚ ਮਹਿਲਾਵਾਂ/ਦਿਵਿਆਂਗਾਂ/ਬਜ਼ੁਰਗਾਂ ਲਈ 15 ਸੀਟਾਂ ਰਾਖਵੀਆਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸੀਟਾਂ ਰਾਖਵੀਆਂ ਰੱਖਣ ਦੇ ਫੈਸਲੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਪ੍ਰਮੁੱਖ ਸਕੱਤਰ ਟਰਾਂਸਪੋਰਟ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ ਉਹਨਾਂ ਅੱਗੇ ਕਿਹਾ ਕਿ ਬੱਸਾਂ ਵਿੱਚ ਮਹਿਲਾਵਾਂ/ਦਿਵਿਆਂਗਾਂ/ ਬਜ਼ੁਰਗਾਂ ਦੀ ਭਲਾਈ ਅਤੇ ਉਹਨਾਂ ਦੀ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਮੰਤਵ ਹੈ
ਟਰਾਂਸਪੋਰਟ ਮੰਤਰੀ ਸ੍ਰੀਮਤੀ ਚੌਧਰੀ ਨੇ ਕਿਹਾ ਕਿ 4 ਤੋਂ 6 ਸੀਟਾਂ ਬਜ਼ੁਰਗਾਂ ਅਤੇ 7 ਤੋਂ 18 ਸੀਟਾਂ ਮਹਿਲਾਵਾਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ ਦਿਵਿਆਂਗਾਂ ਲਈ ਸੀਟ ਨੰਬਰ 4 ਤੋਂ 18 ਵਿਚ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਇਸ ਸਬੰਧੀ ਸੀਟ ਦੇ ਪਿਛਲੇ ਪਾਸੇ ਵੀ ਸਪੱਸ਼ਟ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਹੋਰ ਵਿਅਕਤੀ ਇਹਨਾਂ ਰਾਖਵੀਆਂ ਸੀਟਾਂ ‘ਤੇ ਨਾ ਬੈਠੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼ਰਤਾਂ ਪੂਰੀਆਂ ਕਰਨ ‘ਤੇ ਸਬੰਧਤ ਫਾਈਲ ਕਲੀਅਰ ਕਰ ਦਿੱਤੀ ਜਾਵੇਗੀ : ਅਰੁਣਾ ਚੌਧਰੀ
ਪਟਿਆਲਾ (ਸੱਚ ਕਹੂੰ ਨਿਊਜ਼) ਪੰਜਾਬ ਸਰਕਾਰ ਦੀ ਟਰਾਂਸਪੋਰਟ ਪੀ. ਆਰ. ਟੀ. ਸੀ. ਵੱਲੋਂ 100 ਨਵੀਆਂ ਬੱਸਾਂ ਖਰੀਦਣ ਵਿੱਚ ਟਰਾਂਸ ਪੋਰਟ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਰੋੜਾ ਬਣੀ ਹੋਈ ਹੈ ਇਸ ਕਰ ਕੇ ਪਿਛਲੇ 7 ਮਹੀਨਿਆਂ ਤੋਂ ਫਾਈਲ ਮੰਤਰੀ ਪੱਧਰ ‘ਤੇ ਅਟਕੀ ਹੋਈ ਹੈ ਇਸ ਕਾਰਨ ਪੀ. ਆਰ. ਟੀ. ਸੀ. ਨੂੰ ਮਾਲੀ ਨੁਕਸਾਨ ਵੀ ਉਠਾਉਣਾ ਪੈ ਰਿਹਾ ਹੈ ਟਰਾਂਸਪੋਰਟ ਮੰਤਰੀ ਵੱਲੋਂ ਲਗਾਤਾਰ ਇੱਕ ਤੋਂ ਇੱਕ ਇਤਰਾਜ਼ ਲਾ ਕੇ ਫਾਈਲ ਰੋਕੀ ਜਾ ਰਹੀ ਹੈ ਇਸ ਕਾਰਨ ਮੰਤਰੀ ਕਾਰਗੁਜ਼ਾਰੀ ‘ਤੇ ਕਈ ਤਰ੍ਹਾਂ ਦੇ ਸਵਾਲ ਉੱਠੇ ਹਨ
ਜਾਣਕਾਰੀ ਅਨੁਸਾਰ ਪੀ. ਆਰ. ਟੀ. ਸੀ. 25 ਕਰੋੜ ਦੀ ਲਾਗਤ ਨਾਲ 100 ਨਵੀਆਂ ਬੱਸਾਂ ਖਰੀਦਣੀਆਂ ਚਾਹੁੰਦੀ ਹੈ ਤਾਂ ਜੋ ਲੋਕਾਂ ਨੂੰ ਬਿਹਤਰੀਨ ਟਰਾਂਸਪੋਰਟ ਸੁਵਿਧਾ ਦੇ ਸਕਣ ਇਸ ਮੌਕੇ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ 100 ਨਵੀਆਂ ਬੱਸਾਂ ਖਰੀਦਣਾ ਵਿੱਤੀ ਤੌਰ ‘ਤੇ ਸਹੀ ਹੈ ਜਾਂ ਗਲਤ? ਇਸ ਤੀ ਜਾਂਚ ਕਰਨਾ ਮੇਰੀ ਡਿਊਟੀ ਬਣਦੀ ਹੈ ਉਨ੍ਹਾਂ ਕਿਹਾ ਕਿ ਜੇਕਰ ਪੀ. ਆਰ. ਟੀ. ਸੀ. ਸ਼ਰਤਾਂ ਪੂਰੀਆਂ ਕਰ  ਦਿੰਦੀ ਹੈ ਤਾਂ ਸਬੰਧਤ ਫਾਈਲ ਨੂੰ ਕਲੀਅਰ ਕਰ ਦਿੱਤੀ ਜਾਵੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰੋਡਵੇਜ ਡਿਪੂ ਸ੍ਰੀ ਮੁਕਤਸਰ ਸਾਹਿਬ ਨੂੰ ਮਿਲੀਆਂ 3 ਨਵੀਂਆਂ ਵੋਲਵੋ ਬੱਸਾਂ
ਸ੍ਰੀ ਮੁਕਤਸਰ ਸਾਹਿਬ ਤੋਂ ਚੰਡੀਗੜ੍ਹ ਜਾਣਾ ਹੋਇਆ ਸੌਖਾ
ਆਨਲਾਈਨ ਬੁਕਿੰਗ ਦੀ ਵੀ ਸਹੂਲਤ
ਸ੍ਰੀ ਮੁਕਤਸਰ ਸਾਹਿਬ,
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਰੋਡਵੇਜ਼ ਡਿਪੂ ਨੂੰ ਤਿੰਨ ਨਵੀਂਆਂ ਸੁਪਰ ਇੰਟਗਰਲ ਵੋਲਵੋ ਏ ਸੀ ਬੱਸਾਂ ਦਿੱਤੀਆਂ ਗਈਆਂ ਹਨ। ਇਹ ਅਰਾਮਦਾਇਕ ਅਤੇ ਲਮੇਰੇ ਸਫ਼ਰ ਲਈ ਬਹੁਤ ਢੁਕਵੀਆਂ ਹਨ। ਇਨ੍ਹਾਂ ਨਾਲ ਸ੍ਰੀ ਮੁਕਤਸਰ ਸਾਹਿਬ ਤੋਂ ਚੰਡੀਗੜ੍ਹ ਜਾਣਾ ਬਹੁਤ ਅਸਾਨ ਹੋ ਗਿਆ ਹੈ। ਰੋਡਵੇਜ ਡਿਪੂ ਦੇ ਜਨਰਲ ਮੈਨੇਜ਼ਰ ਸ. ਜਗਦੀਸ਼ ਸਿੰਘ ਨੇ ਦੱਸਿਆ ਕਿ ਇਨ੍ਹਾਂ ਬੱਸਾਂ ਦੀ ਸਮਾਂ ਸਾਰਨੀ ਇਸ ਤਰ੍ਹਾਂ ਬਣਾਈ ਗਈ ਹੈ ਕਿ ਵਿਅਕਤੀ ਸਵੇਰੇ 9 ਵਜੇ ਚੰਡੀਗੜ੍ਹ ਪੁੱਜ ਸਕਦਾ ਹੈ ਅਤੇ ਰਾਜਧਾਨੀ ਵਿਖੇ  ਦਿਨ ਭਰ ਦੇ ਕੰਮ ਨਿਪਟਾ ਕੇ ਸ਼ਾਮ ਨੂੰ 4.48 ‘ਤੇ ਸ੍ਰੀ ਮੁਕਤਸਰ ਸਾਹਿਬ  ਲਈ ਵਾਪਸ ਬਸ ਫੜ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ‘ਤੇ ਸਫ਼ਰ ਲਈ ਬੁਕਿੰਗ ਲਈ ਫੋਨ ਨੰਬਰ 87279-99033 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ .. ਤੇ ਆਨਲਾਇਨ ਬੁਕਿੰਗ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ। ਸਥਾਨਕ ਡਿਪੂ ਦੇ ਟ੍ਰੈਫਿਕ ਮੈਨੇਜ਼ਰ ਜਸਵਿੰਦਰ ਸਿੰੰਘ ਚਹਿਲ ਨੇ ਦੱਸਿਆ ਕਿ ਪਹਿਲੀ ਬੱਸ ਸ੍ਰੀ ਮੁਕਤਸਰ ਸਾਹਿਬ ਤੋਂ ਸਵੇਰੇ 4:20 ਵਜੇ ਚੱਲ ਕੇ 7 ਵਜੇ ਲੁਧਿਆਣਾ ਅਤੇ 9 ਵਜੇ ਚੰਡੀਗੜ੍ਹ ਪੁੱਜੇਗੀ ਅਤੇ 11:55 ਵਜੇ ਚੰਡੀਗੜ੍ਹ ਤੋਂ ਵਾਪਸ ਚੱਲ ਕੇ 1:20 ਤੋਂ ਲੁਧਿਆਣਾ ਹੁੰਦੀ ਹੋਈ 4 ਵਜੇ ਵਾਪਸ ਸ੍ਰੀ ਮੁਕਤਸਰ ਸਾਹਿਬ ਪੁੱਜ ਜਾਵੇਗੀ। ਦੂਜੀ ਬੱਸ ਸ੍ਰੀ ਮੁਕਤਸਰ ਸਾਹਿਬ ਤੋਂ ਸਵੇਰੇ 6:28 ਵਜੇ ਚਲੇਗੀ ਤੇ 9:20 ‘ਤੇ ਲੁਧਿਆਣਾ ਹੁੰਦੀ ਹੋਈ 11:30 ਵਜੇ ਚੰਡੀਗੜ੍ਹ ਪੁੱਜੇਗੀ। ਇਹ ਬੱਸ 2 ਵਜੇ ਚੰੰੰੰਡੀਗੜ੍ਹ ਤੋਂ ਵਾਪਸ ਚੱਲੇਗੀ ਅਤੇ 4:10 ਵਜੇ ਲੁਧਿਆਣਾ ਹੁੰਦੇ ਹੋਏ 7:15 ਵਜੇ ਸ਼ਾਮ ਨੂੰ ਸ੍ਰੀ ਮੁਕਤਸਰ ਵਾਪਸ ਆ ਜਾਵੇਗੀ। ਜਦਕਿ ਤੀਜੀ ਬੱਸ ਸਵੇਰੇ 8:30 ਵਜੇ ਸ੍ਰੀ ਮੁਕਤਸਰ ਸਾਹਿਬ ਤੋਂ ਚਲੇਗੀ ਅਤੇ 12 ਵਜੇ ਲੁਧਿਆਣਾ ਹੁੰਦੇ ਹੋਏੇ 2:10 ‘ਤੇ ਚੰਡੀਗੜ੍ਹ ਪੁੱਜੇਗੀ ਅਤੇ ਸ਼ਾਮ 4:48 ‘ਤੇ ਚੰਡੀਗੜ੍ਹ ਤੋਂ ਚੱਲ ਕੇ 7 ਵਜੇ ਲੁਧਿਆਣਾ ਹੁੰਦੇ ਹੋਏ 9:40 ਤੇ ਵਾਪਸ ਸ੍ਰੀ ਮੁਕਤਸਰ ਸਾਹਿਬ ਪੁੱਜ ਜਾਵੇਗੀ। ਉਨ੍ਹਾਂ ਜ਼ਿਲ੍ਹੇੇ ਦੇ ਲੋਕਾਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
90 ਲੱਖ ਟਰੱਕ ਤੇ 50 ਲੱਖ ਬੱਸਾਂ ਦੀ ਹੋ ਸਕਦੀ ਹੈ ਹੜਤਾਲ
ਪੁਰਾਣੀਆਂ ਮੰਗਾਂ ਦੇ ਹੱਕ ‘ਚ ਅੱਜ ਤੋਂ ਹੜਤਾਲ ਸ਼ੁਰੂ ਕਰਨ ਦਾ ਐਲਾਨ | Strike
ਨਵੀਂ ਦਿੱਲੀ (ਏਜੰਸੀ)। ਸਰਕਾਰ ਦੀ ਟਰਾਂਸਪੋਰਟ ਨੀਤੀ ਵਿਰੁੱਧ ਸ਼ੁੱਕਰਵਾਰ ਤੋਂ ਟਰੱਕ ਆਪਰੇਟਰ ਅਤੇ ਟਰਾਂਸਪੋਰਟਰ ਬੇਮਿਆਦੀ ਹੜਤਾਲ ਸ਼ੁਰੂ ਕਰਨਗੇ। ਟਰੱਕ ਅਤੇ ਬੱਸ ਆਪਰੇਟਰਜ਼ ਸੰਗਠਨ (ਏਆਈਐੱਮਟੀਸੀ) ਨੇ ਆਪਣੀਆਂ ਪੁਰਾਣੀਆਂ ਮੰਗਾਂ ਦੇ ਹੱਕ ‘ਚ ਅੱਜ 20 ਜੁਲਾਈ ਤੋਂ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਸਰਕਾਰ ਨੇ ਟਰਾਂਸਪੋਰਟਰਾਂ ਨੂੰ ਮਨਾਉਣ ਲਈ ਕੁਝ ਰਿਆਇਤਾਂ ਦੇਣ ਦੀ ਪੇਸਕਸ਼ ਕੀਤੀ ਸੀ। ਇਸ ਵਿੱਚ ਲੋਡਿੰਗ ਸੀਮਾ ਵਧਾਉਣ ਨਾਲ-ਨਾਲ ਦੋ ਡਰਾਇਵਰਾਂ ਨੂੰ ਲਾਜ਼ਮੀ ਕਰਨ, ਫ਼ਿਟਨੈੱਸ ਸਰਟੀਫ਼ਿਕੇਟ ਤੇ ਓਵਰਲੋਡਿੰਗ ‘ਤੇ ਰਿਆਇਤ ਜਿਹੀਆਂ ਪੇਸਕਸ਼ਾਂ ਕੀਤੀਆਂ ਗਈਆਂ ਸਨ।
ਇਸ ਦੇ ਬਾਵਜੂਦ ਸਹਿਮਤੀ ਨਾ ਬਣਨ ਕਾਰਨ ਹੁਣ ਹੜਤਾਲ ਤੈਅ ਮੰਨੀ ਜਾ ਰਹੀ ਹੈ। ਜੇ ਹੜਤਾਲ ਸ਼ੁਰੂ ਹੁੰਦੀ ਹੈ, ਤਾਂ ਦੇਸ਼ ਭਰ ‘ਚ ਲਗਭਗ 90 ਲੱਖ ਟਰੱਕ ਤੇ 50 ਲੱਖ ਬੱਸਾਂ ਦੇ ਪਹੀਏ ਰੁਕ ਸਕਦੇ ਹਨ। ਇਸ ਹੜਤਾਲ ਕਾਰਨ ਖਾਣ-ਪੀਣ ਤੇ ਰੋਜ਼ਾਨਾ ਵਰਤੋਂ ‘ਚ ਆਉਣ ਵਾਲੀਆਂ ਵਸਤਾਂ ਟਰੱਕ ਭਰ ਕੇ ਆਉਂਦੀਆਂ ਹਨ, ਦੀਆਂ ਕੀਮਤਾਂ ਵਧਣ ਦਾ ਖ਼ਦਸ਼ਾ ਹੈ। ਟਰੱਕਾਂ ਦੇ ਪਹੀਏ ਰੁਕਣ ਨਾਲ ਆਮ ਵਸਤਾਂ ਦੀ ਸਪਲਾਈ ਪ੍ਰਭਾਵਿਤ ਹੋਵੇਗੀ, ਜਿਸ ਦਾ ਸਿੱਧਾ ਅਸਰ ਖਪਤਕਾਰਾਂ ‘ਤੇ ਪਵੇਗਾ। ਇਸ ਹੜਤਾਲ ਨਾਲ ਰੋਜਾਨਾ 2,000 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ।
ਸਰਕਾਰ ਗਰਮੀ ਤੋਂ ਬਚਾਉਣ ਲਈ ਚਲਾਏਗੀ 31 ਅੰਤਰਰਾਸ਼ਟਰੀ ਪੱਧਰ ਦੀਆਂ ਸੁਪਰ ਇੰਟੈਗਰਲ ਬੱਸਾਂ
ਚੰਡੀਗੜ ਸਮੇਤ ਪੰਜਾਬ ਦੇ ਕੁਲ 9 ਬੱਸ ਡਿਪੂਆਂ ਨੂੰ ਸੌਂਪੀਆਂ ਜਾਣਗੀਆਂ
ਲੁਧਿਆਣਾ (ਸੱਚ ਕਹੂੰ ਨਿਊਜ਼) ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਬੱਸ ਯਾਤਰੀਆਂ ਨੂੰ ਸ਼ਾਨਦਾਰ ਸਫਰ ਦੀਆਂ ਸੁੱਖ ਸਹੂਲਤਾਂ ਦੇਣ ਤੇ ਗਰਮੀ ਤੋਂ ਬਚਾਉਣ ਲਈ ਟ੍ਰਾਂਸਪੋਰਟ ਵਿਭਾਗ ਪੰਜਾਬ ਅੰਤਰਰਾਸ਼ਟਰੀ ਪੱਧਰ ਦੀਆਂ ਅਤਿ-ਆਧੁਨਿਕ  ਸੁਪਰ ਇੰਟੈਗਰਲ ਬੱਸਾਂ ਦਾ ਫਲੀਟ ਪਾਉਣ ਜਾ ਰਿਹਾ ਹੈ। ਜਿਨਾਂ ਵਿਚ ਬੱਸਾਂ ਦੀ ਗਿਣਤੀ 31 ਹੋਵੇਗੀ ਅਤੇ ਇਹ ਚੰਡੀਗੜ ਸਮੇਤ ਪੰਜਾਬ ਦੇ ਕੁਲ 9 ਬੱਸ ਡਿਪੂਆਂ ਨੂੰ ਸੌਂਪੀਆਂ ਜਾਣਗੀਆਂ ਇਸ ਸਬੰਧੀ ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕਮੇਟੀ ਵਲੋਂ ਡਿਪੂ ਮੈਨੇਜਰਾਂ ਨੂੰ ਲਿਖੇ ਪੱਤਰ ਤੋਂ ਜਾਣਕਾਰੀ ਪ੍ਰਾਪਤ ਹੋਈ ਹੈ।
ਟ੍ਰਾਂਸਪੋਰਟ ਵਿਭਾਗ ਨੇ ਡਿੱਪੂ ਮੈਨੇਜਰਾਂ ਨੂੰ ਕਿਹਾ ਹੈ ਕਿ ਉਹ ਡਰਾਈਵਰਾਂ ਨੂੰ ਸਿਖਲਾਈ ਦੇ ਕੇ ਇਸ ਲਈ ਤਿਆਰ ਕਰਨ । ਇਹ ਟ੍ਰੇਨਿੰਗ ਡਿਪੂਆਂ ਵਿਚ ਠੇਕੇ ‘ਤੇ ਰੱਖੇ ਗਏ ਡਰਾਈਵਰਾਂ ਨੂੰ ਦਿੱਤੀ ਜਾਣੀ ਹੈ ਜਾਰੀ ਪੱਤਰ ਦੇ ਮੁਤਾਬਕ ਕੁਲ 31 ਬੱਸਾਂ ਨੂੰ ਚੰਡੀਗੜ ਸਮੇਤ ਪੰਜਾਬ ਦੇ ਚੰਡੀਗੜ, ਰੂਪ ਨਗਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਹੁਸ਼ਿਆਰਪੁਰ, ਪਠਾਨਕੋਟ, ਅੰਮ੍ਰਿਤਸਰ-1, ਅੰਮ੍ਰਿਤਸਰ-2, ਸ੍ਰੀ ਮੁਕਤਸਰ ਸਾਹਿਬ ਵਿਚ ਦਿੱਤੀਆਂ ਜਾਣਗੀਆਂ।
ਪਰ ਇਹ ਸਾਰੀਆਂ 31 ਬੱਸਾਂ ਵੱਖ-ਵੱਖ ਡੀਪੂਆਂ ਨੂੰ ਵੱਖ-ਵੱਖ ਗਿਣਤੀ ਵਿਚ ਦਿੱਤੀਆਂ ਜਾ ਰਹੀਆਂ ਹਨ, ਜਿਸ ਵਿਚ ਚੰਡੀਗੜ ਨੂੰ ਸਭ ਤੋਂ ਜ਼ਿਆਦਾ 8 ਬੱਸਾਂ ਦਿੱਤੀਆਂ ਜਾਣਗੀਆਂ, ਜਦੋਂਕਿ ਇਸੇ ਤਰਾਂ ਰੂਪਨਗਰ ਨੂੰ 4 ਬੱਸਾਂ, ਲੁਧਿਆਣਾ ਨੂੰ 2, ਨਵਾਂਸ਼ਹਿਰ ਨੂੰ 3, ਹੁਸ਼ਿਆਰਪੁਰ ਨੂੰ 6, ਪਠਾਨਕੋਟ ਨੂੰ 3,  ਅੰਮ੍ਰਿਤਸਰ-1 ਨੂੰ 2 ਅਤੇ ਅੰਮ੍ਰਿਤਸਰ-2 ਨੂੰ 1 ਬੱਸ ਮਿਲੇਗੀ, ਜਦੋਂਕਿ ਇਸੇ ਕੜੀ ਵਿਚ ਸ੍ਰੀ ਮੁਕਤਸਰ ਸਾਹਿਬ ਨੂੰ 2 ਸੁਪਰ ਏ. ਸੀ. ਇੰਟੈਗ੍ਰਲ ਬੱਸਾਂ ਮਿਲਣਗੀਆਂ, ਜੋ ਇਨਾਂ ਸ਼ਹਿਰਾਂ ਤੋਂ ਵੱਖ-ਵੱਖ ਰੂਟਾਂ ‘ਤੇ ਦੌੜਨਗੀਆਂ ਇਨਾਂ ਬੱਸਾਂ ਨੂੰ ਚਲਾਉਣ ਅਤੇ ਇਨਾਂ ਦੀ ਸਿਖਲਾਈ ਲਈ 155 ਡਰਾਈਵਰਾਂ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : Weather Update : ਹਿਮਾਚਲ ’ਚ ਮਈ ਮਹੀਨੇ ’ਚ ਮੀਂਹ ਨੇ ਤੋੜੇ ਰਿਕਾਰਡ
ਜੀਂਦ ‘ਚ ਨਵਾਂ ਬੱਸ ਅੱਡਾ ਬਣਾਉਣ ਲਈ ਜਾਰੀ ਕੀਤੇ 23 ਕਰੋੜ
ਸੱਚ ਕਹੂੰ ਨਿਊਜ਼, ਸਫੀਦੋਂ:ਹਰਿਆਣਾ ਦੇ ਟਰਾਂਸਪੋਰਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਜੀਂਦ ਦੇ ਨਵੇਂ ਬੱਸ ਅੱਡੇ ਦੇ ਨਿਰਮਾਣ ਲਈ ਸਰਕਾਰ ਵੱਲੋਂ 23 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਇਹ ਨਵਾਂ ਬੱਸ ਅੱਡਾ ਪਾਂਡੂ ਪਿੰਡਾਰਾ ਪਿੰਡ ਕੋਲ ਪਹਿਲਾਂ ਤੋਂ ਚੁਣੀ ਗਈ ਜ਼ਮੀਨ ‘ਤੇ ਬਣਾਇਆ ਜਾਵੇਗਾ ਜਲਦ ਹੀ ਬੱਸ ਅੱਡੇ ਦਾ ਨਿਰਮਾਣ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ ਟਰਾਂਸਪੋਰਟ ਮੰਤਰੀ ਸ਼ੁੱਕਰਵਾਰ ਨੂੰ ਸਫੀਦੋਂ ਦੇ ਰਜਾਨਾ ਪਿੰਡ ‘ਚ ਬੀਜੇਪੀ ਦੇ ਜ਼ਿਲ੍ਹਾ ਕਾਰਜਕਾਰਨੀ ਦੇ ਮੈਂਬਰ ਜਸਮੇਰ ਰਜਾਨਾ ਦੀ ਰਿਹਾਇਸ਼ ‘ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਹ ਬੱਸ ਅੱਡਾ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ
ਸੂਬੇ ‘ਚ 3450 ਐਲਾਨ ਹੋਏ, ਇਨ੍ਹਾਂ ‘ਚੋਂ ਹੁਣ ਤੱਕ ਅੱਧੇ ਤੋਂ ਜ਼ਿਆਦਾ ਹੋ ਚੁੱਕੇ ਹਨ ਪੂਰੇ
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਹਰਿਆਣਾ ‘ਚ 4200 ਬੱਸਾਂ ਹਨ ਇਨ੍ਹਾਂ ‘ਚ 600 ਬੱਸਾਂ ਹੋਰ ਸ਼ਾਮਲ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ‘ਚ ਦੇਸ਼ ਤੇ ਸੂਬੇ ‘ਚ ਵਿਕਾਸ ਦੀ ਗੰਗਾ ਵਹਿਣ ਲੱਗੀ ਹੈ
ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਵੱਲੋਂ ਹਰੇਕ ਵਿਧਾਨਸਭਾ ਖੇਤਰ ‘ਚ ਜਾ ਕੇ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਯੋਜਨਾਵਾਂ ਦਾ ਐਲਾਨ ਕੀਤਾ ਜਾਵੇਗਾ ਸੂਬੇ ‘ਚ ਕੁੱਲ 3450 ਐਲਾਨ ਹੋਏ ਹਨ, ਇਨ੍ਹਾਂ ‘ਚੋਂ ਹੁਣ ਅੱਧੇ ਤੋਂ ਜ਼ਿਆਦਾ ਯੋਜਨਾਵਾਂ ਪੂਰੀਆਂ ਹੋ ਚੁੱਕੀਆਂ ਹਨ ਤੇ ਬਾਕੀ ਬਚੀਆਂ ਵਿਕਾਸ ਯੋਜਨਾਵਾਂ ਨੂੰ 31 ਅਕਤੂਬਰ ਸਵਰਨ ਜਯੰਤੀ ਸਾਲ ਤੱਕ ਪੂਰਾ ਕਰ ਲਿਆ ਜਾਵੇਗਾ ਅੱਜ ਸੂਬੇ ‘ਚ ਸਭ ਦਾ ਬਰਾਬਰ ਵਿਕਾਸ ਹੋ ਰਿਹਾ ਹੈ
ਉਨ੍ਹਾਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡ ਦੇ ਸਮੂਹਿਕ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਵਾਇਆ ਜਾਵੇਗਾ ਇਸ ਮੌਕੇ ਸਫੀਦੋ ਦੇ ਐੱਸਡੀਐੱਮ ਵਰਿੰਦਰ ਸਾਂਗਵਾਨ, ਡੀਐੱਸਪੀ ਹਰਿੰਦਰ ਸਿੰਘ, ਨਾਇਬ ਤਹਿਸੀਲਦਾਰ ਕ੍ਰਿਸ਼ਨ ਕੁਮਾਰ, ਬੀਜੇਪੀ ਜ਼ਿਲ੍ਹਾ ਪ੍ਰਧਾਨ ਅਮਰਪਾਲ ਰਾਣਾ, ਬਲਾਕ ਸੰਮਤੀ ਚੇਅਰਮੈਨ ਪਿੰਕੀ ਰਾਣੀ, ਮਾਰਕੀਟ ਕਮੇਟੀ ਦੇ ਚੇਅਰਮੈਨ ਹਵਾ ਸਿੰਘ ਦੇਸ਼ਵਾਲ, ਜੋਗਿੰਦਰ ਬੂਰਾ, ਬਲਵੀਰ ਦੇਸ਼ਵਾਲ, ਬਾਰਾਹ ਖਾਪ ਦੇ ਸੂਰਤ ਸਿੰਘ, ਦਿਨੇਸ਼ ਰੋਹਿੱਲਾ ਸਮੇਤ ਇਲਾਕੇ ਦੇ ਕਈ ਪਤਵੰਤੇ ਸੱਜਣ ਮੌਜੂਦ ਰਹੇ
ਹਰਿਆਣਾ ਰੋਡਵੇਜ਼ ਵਿਭਾਗ ‘ਚ ਨਹੀਂ ਰਹੇਗੀ ਕਰਮਚਾਰੀਆਂ ਦੀ ਕਮੀ
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਹਰਿਆਣਾ ਟਰਾਂਸਪੋਰਟ ਵਿਭਾਗ ‘ਚ ਕਰਮਚਾਰੀਆਂ ਦੀ ਕਮੀ ਨੂੰ ਪੂਰਾ ਕਰਨ ਲਈ ਭਰਤੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਫਿਲਹਾਲ 1500 ਡਰਾਈਵਰਾਂ, ਇੱਕ ਹਜ਼ਾਰ ਕੰਡਕਟਰ ਤੇ 869 ਤਕਨੀਕੀ ਸਟਾਫ ਦੀ ਭਰਤੀ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਸਾਲ 2017-18 ‘ਚ ਹਰਿਆਣਾ ਸੂਬਾ ਟਰਾਂਸਪੋਰਟ ‘ਚ ਬੱਸਾਂ ਦਾ ਅੰਕੜਾ ਪੰਜ ਹਜ਼ਾਰ ਨੂੰ ਪਾਰ ਕਰ ਜਾਵੇਗਾ ਵਿਭਾਗ ਵੱਲੋਂ ਨਵੀਆਂ ਬੱਸਾਂ ਖਰੀਦਣ ਦਾ ਮਤਾ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ ਜਲਦ ਹੀ ਨਵੀਆਂ ਬੱਸਾਂ ਸ਼ਾਮਲ ਹੋ ਜਾਣਗੀਆਂ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।