Robbery Incident - Sach Kahoon Punjabi

Sikar News: ਰਿੰਗਸ ’ਚ ਲੁੱਟ ਦੀ ਵੱਡੀ ਵਾਰਦਾਤ, ਨਕਲੀ ਪੁਲਿਸ ਮੁਲਾਜ਼ਮ ਬਣ ਲੁੱਟੇ 25 ਲੱਖ
ਘਟਨਾ ਰਾਜਸਥਾਨ ਦੇ ਸੀਕਰ ਜਿਲ੍ਹੇ ਦੀ | Sikar News

Sikar News: ਸੀਕਰ (ਸੱਚ ਕਹੂੰ ਨਿਊਜ਼)। ਸੀਕਰ ਜ਼ਿਲ੍ਹੇ ਦੇ ਰਿੰਗਸ ਥਾਣਾ ਖੇਤਰ ਦੇ ਸਰਗੋਠ ਪਿੰਡ ਨੇੜੇ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। 9 ਨਕਲੀ ਪੁਲਿਸ ਵਾਲਿਆਂ ਨੇ ਫਿਲਮੀ ਅੰਦਾਜ਼ ’ਚ ਇੱਕ ਰੋਡਵੇਜ਼ ਬੱਸ ਨੂੰ ਰੋਕਿਆ ਤੇ 25 ਲੱਖ ਰੁਪਏ ਲੁੱਟ ਲਏ। ਮੁਲਜ਼ਮਾਂ ਨੇ ਇਹ ਰਕਮ ਅਲਤਾਫ਼ ਖਾਨ ਤੋਂ ਖੋਹ ਲਈ। ਅਲਤਾਫ਼ ਮੇਹਨਸਰ ਪਿੰਡ ’ਚ ਦਿਨੇਸ਼ ਦੇ ਭਰਾ ਰਣਜੀਤ ਢਾਕਾ ਨੂੰ ਪੈਸੇ ਦੇਣ ਜਾ ਰਿਹਾ ਸੀ। ਅਲਤਾਫ਼ ਖਾਨ ਚੌਮੂ ਕਲਵਰਟ ਤੋਂ ਰੋਡਵੇਜ਼ ਬੱਸ ਰਾਹੀਂ ਮੇਹਨਸਰ ਲਈ ਰਵਾਨਾ ਹੋਇਆ ਸੀ। ਸਰਗੋਠ ਪਿੰਡ ਦੇ ਨੇੜੇ, ਦੋ ਵਾਹਨਾਂ ’ਚ ਸਵਾਰ ਨੌਂ ਲੋਕਾਂ ਨੇ ਬੱਸ ਰੋਕੀ ਤੇ ਉਸ ’ਚ ਸਵਾਰ ਹੋ ਗਏ।

ਇਹ ਖਬਰ ਵੀ ਪੜ੍ਹੋ : Smriti vs Virat: ਕ੍ਰਿਕੇਟ ’ਚ ਜਰਸੀ ਨੰਬਰ-18 ਨਾਲ ਜੁੜਿਆ ਸੰਯੋਗ, ਜਾਣੋ ਕਿਵੇਂ

ਪੁਲਿਸ ਵਾਲਿਆਂ ਦੇ ਰੂਪ ’ਚ ਪੇਸ਼ ਹੋ ਕੇ, ਬਦਮਾਸ਼ਾਂ ਨੇ ਬੱਸ ਡਰਾਈਵਰ ਤੇ ਕੰਡਕਟਰ ਨੂੰ ਦੱਸਿਆ ਕਿ ਅਲਤਾਫ ਇੱਕ ਕੁੜੀ ਨੂੰ ਅਗਵਾ ਕਰਨ ਦੇ ਮਾਮਲੇ ’ਚ ਫਰਾਰ ਹੈ ਤੇ ਉਸ ਨੂੰ ਪੁਲਿਸ ਸਟੇਸ਼ਨ ਲਿਜਾਣਾ ਪਵੇਗਾ। ਇਸ ਤੋਂ ਬਾਅਦ, ਉਸ ਨੇ ਅਲਤਾਫ਼ ਨੂੰ ਬੱਸ ਤੋਂ ਉਤਾਰਿਆ, ਉਸ ਨੂੰ ਰਿਵਾਲਵਰ ਦਿਖਾਇਆ ਤੇ ਉਸਨੂੰ ਆਪਣੀ ਕਾਰ ’ਚ ਬਿਠਾ ਲਿਆ। ਬਦਮਾਸ਼ ਅਲਤਾਫ ਨੂੰ ਖਾਟੂਸ਼ਿਆਮਜੀ ਵੱਲ ਲੈ ਗਏ ਤੇ ਉੱਥੋਂ, ਇੱਕ ਸੁੰਨਸਾਨ ਜਗ੍ਹਾ ’ਤੇ, ਉਨ੍ਹਾਂ ਨੇ ਬੰਦੂਕ ਦੀ ਨੋਕ ’ਤੇ ਉਸ ਦਾ ਬੈਗ ਖੋਹ ਲਿਆ। 25 ਲੱਖ ਰੁਪਏ ਦੇ ਨਾਲ, ਬੈਗ ’ਚ ਉਸਦਾ ਮੋਬਾਈਲ ਫੋਨ, ਪੈਨ ਕਾਰਡ, ਏਟੀਐਮ ਕਾਰਡ, ਵੋਟਰ ਕਾਰਡ ਤੇ ਹੋਰ ਦਸਤਾਵੇਜ਼ ਵੀ ਸਨ। ਲੁੱਟ ਤੋਂ ਬਾਅਦ, ਬਦਮਾਸ਼ ਅਲਤਾਫ ਨੂੰ ਇੱਕ ਸੁੰਨਸਾਨ ਜਗ੍ਹਾ ’ਤੇ ਛੱਡ ਕੇ ਭੱਜ ਗਏ। Sikar News

ਰਿੰਗਸ ਪੁਲਿਸ ਮਾਮਲੇ ਦੀ ਜਾਂਚ ’ਚ ਜੁਟੀ | Sikar News

ਘਟਨਾ ਤੋਂ ਬਾਅਦ, ਅਲਤਾਫ ਨੇ ਕਿਸੇ ਤੋਂ ਮੋਬਾਈਲ ਫੋਨ ਲਿਆ ਤੇ ਪੁਲਿਸ ਨੂੰ ਸੂਚਿਤ ਕੀਤਾ। ਰਿੰਗਸ ਪੁਲਿਸ ਸਟੇਸ਼ਨ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਪੁਲਿਸ ਨੇ ਬਦਮਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਦਾ ਬਿਆਨ

ਰਿੰਗਸ ਪੁਲਿਸ ਸਟੇਸ਼ਨ ਦੇ ਅਧਿਕਾਰੀ ਨੇ ਕਿਹਾ ਕਿ ਇਸ ਘਟਨਾ ਨੂੰ ਯੋਜਨਾਬੱਧ ਤਰੀਕੇ ਨਾਲ ਅੰਜਾਮ ਦਿੱਤਾ ਗਿਆ ਸੀ। ਮੁਲਜ਼ਮਾਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ, ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਸੰਭਾਵਿਤ ਲੁਕਣ ਵਾਲੀਆਂ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ।

Crime News: ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦੀ ਡਕੈਤੀ ਦੀ ਕੋਸ਼ਿਸ਼ ਨਾਕਾਮ, ਸਰਗਨੇ ਸਮੇਤ 4 ਗ੍ਰਿਫ਼ਤਾਰ
ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ | Crime News

Crime News: (ਸੁਖਜੀਤ ਮਾਨ) ਬਠਿੰਡਾ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ ਦੇ ਸਰਗਨੇ ਜਸਪ੍ਰੀਤ ਸਿੰਘ ਉਰਫ਼ ਜੱਸਾ ਨੂੰ ਉਸਦੇ ਤਿੰਨ ਸਾਥੀਆਂ ਨੂੰ 32 ਬੋਰ ਦੇ ਚਾਰ ਪਿਸਤੌਲ ਅਤੇ 11 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਡਕੈਤੀ ਦੀ ਇੱਕ ਸੰਭਾਵੀ ਵਾਰਦਾਤ ਨੂੰ ਨਾਕਾਮ ਕੀਤਾ ਹੈ।

ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੜੇ ਗਏ ਤਿੰਨਾਂ ਜਣਿਆਂ ਦੀ ਪਛਾਣ ਕਰਨਵੀਰ ਸਿੰਘ ਉਰਫ ਕਰਨੀ ਵਾਸੀ ਪਿੰਡ ਗੁਲਾਬਗੜ੍ਹ, ਰੇਸ਼ਮ ਸਿੰਘ ਵਾਸੀ ਪਿੰਡ ਚੱਠਾ ਅਤੇ ਹਰਦੀਪ ਸਿੰਘ ਉਰਫ ਅਰਸ਼ੀ ਵਾਸੀ ਪਿੰਡ ਸੇਖੂ ਵਜੋਂ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਹਥਿਆਰਾਂ ਦੀ ਸਪਲਾਈ, ਖੋਹ, ਅਗਵਾ ਅਤੇ ਹੋਰ ਅਪਰਾਧਾਂ ਵਿੱਚ ਸ਼ਾਮਲ ਸਨ। ਡੀਜੀਪੀ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਅਤੇ ਬਠਿੰਡਾ ਪੁਲਿਸ ਨੇ ਬਠਿੰਡਾ ਦੇ ਰਿੰਗ ਰੋਡ ਤੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ ਅਸਲਾ ਬਰਾਮਦ ਕੀਤਾ।

ਇਹ ਵੀ ਪੜ੍ਹੋ: Barnala News: ਬਰਨਾਲਾ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਪੁਲਿਸ ਟੀਮਾਂ ਦੀ ਅਗਵਾਈ ਡੀਐਸਪੀ ਏਜੀਟੀਐਫ ਜਸਪਾਲ ਸਿੰਘ, ਡੀਐਸਪੀ ਸਿਟੀ-2 ਸਰਬਜੀਤ ਸਿੰਘ ਅਤੇ ਇੰਚਾਰਜ ਸੀਆਈਏ-2 ਬਠਿੰਡਾ ਇੰਸਪੈਕਟਰ ਕਰਨਦੀਪ ਸਿੰਘ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਠਿੰਡਾ ਜ਼ਿਲ੍ਹੇ ਦੇ ਰਾਮਾ ਮੰਡੀ ਇਲਾਕੇ ਵਿੱਚ ਇੱਕ ਫਾਈਨਾਂਸਰ ਨੂੰ ਨਿਸ਼ਾਨਾ ਬਣਾ ਕੇ ਡਕੈਤੀ ਦੀ ਯੋਜਨਾ ਬਣਾ ਰਹੇ ਸਨ। ਗ੍ਰਿਫ਼ਤਾਰ ਮੁਲਜ਼ਮਾਂ ਖਿਲਾਫ਼ ਪੁਲਿਸ ਥਾਣਾ ਕੈਂਟ ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 27, ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਤਹਿਤ ਐਫਆਈਆਰ ਨੰਬਰ 79 ਦਰਜ ਕੀਤੀ ਗਈ ਹੈ।

ਡੀਏਵੀ ਕਾਲਜ ਦੀ ਘਟਨਾਂ ’ਚ ਵੀ ਸੀ ਮੁਲਜ਼ਮਾਂ ਦੀ ਸ਼ਮੂਲੀਅਤ | Crime News

ਐੱਸਐੱਸਪੀ ਬਠਿੰਡਾ ਅਮਨੀਤ ਕੋਂਡਲ ਨੇ ਦੱਸਿਆ ਕਿ ਮੁਲਜ਼ਮ ਜਸਪ੍ਰੀਤ ਸਿੰਘ ਉਰਫ਼ ਜੱਸਾ ਅਤੇ ਉਸ ਦੇ ਸਾਥੀਆਂ ਨੂੰ ਪਿਛਲੇ ਮਹੀਨੇ ਡੀਏਵੀ ਕਾਲਜ ਬਠਿੰਡਾ ਵਿੱਚ ਵਾਪਰੀ ਹਿੰਸਕ ਘਟਨਾ ਵਿੱਚ ਵੀ ਸ਼ਾਮਲ ਪਾਇਆ ਗਿਆ ਸੀ। ਉਹਨਾਂ ਦੱਸਿਆ ਕਿ ਜਸਪ੍ਰੀਤ ਉਰਫ ਜੱਸਾ ਘਿਨਾਉਣੇ ਅਪਰਾਧ ਦੇ ਘੱਟੋ-ਘੱਟ 11 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

ਖਿਡੌਣਾ ਪਿਸਤੌਲ ਵਿਖਾ ਕੇ ਦੁਕਾਨਦਾਰ ਨੂੰ ਲੁੱਟਣ ਦੀ ਨਾਕਾਮ ਕੋਸ਼ਿਸ਼
(ਵਿਜੈ ਸਿੰਗਲਾ) ਭਵਾਨੀਗੜ੍ਹ। ਸਥਾਨਕ ਨਵੇਂ ਬੱਸ ਸਟੈਂਡ ਨੇੜੇ ਬੀਤੀ ਰਾਤ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਨੇ ਇਕ ਦੁਕਾਨਦਾਰ ਨੂੰ ਖਿਡੌਣਾ ਪਿਸਤੌਲ ਦਿਖਾ ਕੇ ਲੁੱਟਣ ਦੀ ਕੋਸ਼ਿਸ਼ ਕੀਤੀ। ਘਟਨਾ ਦੌਰਾਨ ਹੋਈ ਝੜਪ ਵਿੱਚ ਬਦਮਾਸਾਂ ਨੇ ਦੁਕਾਨਦਾਰ ਨੂੰ ਇੱਟ ਮਾਰ ਕੇ ਜ਼ਖਮੀ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। (Robbery Incident)

ਦੁਕਾਨਦਾਰ ਨੇ ਦਲੇਰੀ ਨਾਲ ਕੀਤਾ ਬਦਮਾਸ਼ਾਂ ਦਾ ਮੁਕਾਬਲਾ (Robbery Incident)

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰ ਦੇ ਵਾਰਡ ਨੰਬਰ 11 ਦੀ ਮਹਿਲਾ ਕੌਂਸਲਰ ਨੇਹਾ ਸਲਦੀ ਦੇ ਪਤੀ ਭਾਜਪਾ ਆਗੂ ਸੁਦਰਸ਼ਨ ਕੁਮਾਰ ਨੇ ਦੱਸਿਆ ਕਿ ਉਸ ਦਾ ਭਤੀਜਾ ਵਿਕਰਾਂਤ ਕੁਮਾਰ ਜੋ ਕਿ ਨਵੇਂ ਬੱਸ ਸਟੈਂਡ ਤੋਂ ਥੋੜ੍ਹਾ ਅੱਗੇ ਕਰਿਆਨੇ ਦੀ ਦੁਕਾਨ ਕਰਦਾ ਹੈ ਜਦੋਂ ਉਹ ਸ਼ਨਿੱਚਰਵਾਰ ਰਾਤ ਕਰੀਬ 9 ਵਜੇ ਆਪਣੀ ਦੁਕਾਨ ’ਤੇ ਇਕੱਲਾ ਬੈਠਾ ਸੀ ਤਾਂ ਮੋਟਰਸਾਈਕਲ ਸਵਾਰ ਦੋ ਨਕਾਬਪੋਸ ਬਦਮਾਸਾਂ ਨੇ ਦੁਕਾਨ ’ਤੇ ਆਉਂਦਿਆਂ ਹੀ ਵਿਕਰਾਂਤ ਦੇ ਕੰਨ ’ਤੇ ਖਿਡਾਉਣਾ ਪਿਸਤੌਲ ਤਾਣ ਕੇ ਸਭ ਕੁੱਝ ਉਨ੍ਹਾਂ ਨੂੰ ਦੇਣ ਲਈ ਕਿਹਾ, ਜਿਨ੍ਹਾਂ ਦਾ ਵਿਰੋਧ ਕਰਦਿਆਂ ਵਿਕਰਾਂਤ ਨੇ ਦਲੇਰੀ ਨਾਲ ਬਦਮਾਸ਼ਾਂ ਦਾ ਮੁਕਾਬਲਾ ਕੀਤਾ ਤੇ ਹੱਥੋਪਾਈ ਮਗਰੋਂ ਬਦਮਾਸ ਮੋਟਰਸਾਈਕਲ ’ਤੇ ਭੱਜਣ ਲੱਗੇ।

ਸਲਦੀ ਨੇ ਦੱਸਿਆ ਕਿ ਭਤੀਜੇ ਵਿਕਰਾਂਤ ਨੇ ਮੋਟਰਸਾਈਕਲ ਰੋਕ ਕੇ ਬਦਮਾਸ਼ਾਂ ਨੂੰ ਫੁਰਤੀ ਨਾਲ ਹੇਠਾਂ ਸੁੱਟ ਲਿਆ ਤਾਂ ਘਬਰਾਏ ਬਦਮਾਸ਼ਾਂ ਨੇ ਉਸ ਨੂੰ ਇੱਟ ਮਾਰ ਕੇ ਜ਼ਖਮੀ ਕਰ ਦਿੱਤਾ ਤੇ ਬਾਈਕ ’ਤੇ ਬੈਠ ਕੇ ਟਰੱਕ ਯੂਨੀਅਨ ਵੱਲ ਨੂੰ ਭੱਜ ਨਿਕਲੇ। ਸਲਦੀ ਨੇ ਦੱਸਿਆ ਕਿ ਭੱਜਦੇ ਸਮੇਂ ਬਦਮਾਸਾਂ ਦਾ ਖਿਡੌਣਾ ਪਿਸਤੌਲ ਘਟਨਾ ਸਥਾਨ ’ਤੇ ਹੀ ਡਿੱਗ ਪਿਆ ਜਿਸ ਨੂੰ ਮੌਕੇ ’ਤੇ ਪਹੁੰਚੀ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ। Robbery Incident

ਇਹ ਵੀ ਪੜ੍ਹੋ: ਪੁਲਿਸ ਵੱਲੋਂ ਦੋ ਵਿਅਕਤੀਆਂ ਕੋਲੋਂ ਇੱਕ ਲੱਖ ਦੀ ਡਰੱਗ ਮਨੀ ਤੇ ਹੈਰੋਇਨ ਬਰਾਮਦ

ਦੂਜੇ ਪਾਸੇ, ਭਵਾਨੀਗੜ੍ਹ ਥਾਣਾ ਇੰਚਾਰਜ ਗੁਰਨਾਮ ਸਿੰਘ ਨੇ ਦੱਸਿਆ ਕਿ ਬਦਮਾਸ਼ ਉਕਤ ਘਟਨਾ ਵਿੱਚ ਕੁੱਝ ਵੀ ਲੈ ਜਾਣ ’ਚ ਸਫਲ ਨਹੀਂ ਹੋਏ। ਇਸ ਸਬੰਧੀ ਪਰਚਾ ਦਰਜ ਕਰਕੇ ਪੁਲਿਸ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਬਦਮਾਸਾਂ ਵੱਲੋਂ ਵਰਤੀ ਗਈ ਖਿਡੌਣਾ ਪਿਸਤੌਲ ਨੂੰ ਪੁਲਿਸ ਨੇ ਬਰਾਮਦ ਕਰਦਿਆਂ ਆਪਣੇ ਕਬਜ਼ੇ ’ਚ ਲੈ ਲਿਆ ਹੈ। ਘਟਨਾ ਮਗਰੋਂ ਸ਼ਹਿਰ ਵਾਸੀਆਂ ਨੇ ਨਾਰਾਜ਼ਗੀ ਜਾਹਿਰ ਕਰਦਿਆਂ ਆਖਿਆ ਕਿ ਸ਼ਹਿਰ ਦੇ ਹਾਈਵੇਅ ’ਤੇ ਲੱਗੀਆਂ ਲਾਈਟਾਂ ਅਕਸਰ ਹੀ ਬੰਦ ਰਹਿੰਦੀਆਂ ਹਨ ਜਿਸ ਕਰਕੇ ਸ਼ਰਾਰਤੀ ਅਨਸਰਾਂ ਲਈ ਹਨੇਰੇ ਦਾ ਫਾਇਦਾ ਲੈ ਕੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣਾ ਹੋਰ ਹੀ ਆਸਾਨ ਹੋ ਜਾਂਦਾ ਹੈ।

ਭਾਜਪਾ ਆਗੂ ਸੁਦਰਸਨ ਸਲਦੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਹਾਈਵੇ ’ਤੇ ਲਾਈਟਾਂ ਲਗਾਤਾਰ ਚੱਲ ਰਹੀਆਂ ਸਨ ਪਰੰਤੂ ਨਤੀਜਿਆਂ ਤੋਂ ਬਾਅਦ ਅੱਜ ਕੱਲ੍ਹ ਲਾਈਟਾਂ ਬੰਦ ਹੋਣ ਕਾਰਨ ਹਾਈਵੇ ਦੇ ਦੋਵੇਂ ਪਾਸੇ ਘੁੱਪ ਹਨੇਰਾ ਛਾਇਆ ਰਹਿੰਦਾ ਹੈ ਤੇ ਹਾਈਵੇ ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵੀ ਬੰਦ ਪਏ ਜਿਸ ਤੋਂ ਪ੍ਰਸ਼ਾਸਨ ਦੀ ਗੰਭੀਰਤਾ ਦਾ ਪਤਾ ਲੱਗਦਾ ਹੈ।

18 ਘੰਟਿਆਂ ’ਚ ਹੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਲੁਟਰੇ ਕੀਤੇ ਕਾਬੂ
43 ਹਜ਼ਾਰ ਰੁਪਏ ਦੀ ਕੀਤੀ ਸੀ ਲੁੱਟ (Robbery Incident)

(ਮਨੋਜ) ਮਲੋਟ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਦਰ ਮਲੋਟ ਅਤੇ ਸੀ.ਆਈ.ਏ-2 ਮਲੋਟ ਦੀ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਕੋਲੋਂ 43512 ਰੁਪਏ ਦੀ ਖੋਹ ਕਰਨ ਵਾਲੇ 2 ਵਿਅਕਤੀਆ ਨੂੰ 18 ਘੰਟਿਆਂ ’ਚ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। Robbery Incident

ਇਸ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਮਲੋਟ ਪਵਨਜੀਤ ਨੇ ਦੱਸਿਆ ਕਿ 22 ਮਈ 2024 ਨੂੰ ਸਵੇਰੇ ਕਰੀਬ 8:30 ਵਜੇ ਤਰਸੇਮ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਾਇਨਾਂਸ ਕੰਪਨੀ ਦੇ ਲੋਨ ਦੀਆ ਕਿਸ਼ਤਾਂ ਦੇ 43512 ਰੁਪਏ ਵੱਖ-ਵੱਖ ਸੈਂਟਰਾਂ ਤੋਂ ਇਕੱਠੇ ਕਰਕੇ ਆਪਣੀ ਕਿੱਟ ਵਿੱਚ ਪਾ ਕੇ ਦੁਪਹਿਰ 2:20 ਤੇ ਜਦੋਂ ਮਲੋਟ-ਅਬੋਹਰ ਰੋਡ ਤੋਂ ਕਰੀਬ 1 ਕਿਲੋਮੀਟਰ ਪਿੱਛੇ ਸੀ ਤਾਂ ਡੱਬਵਾਲੀ ਢਾਬ ਵਾਲੀ ਸਾਈਡ ਪਿੱਛੇ ਤੋਂ ਅਜੈ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪਲਟੀਨਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਤੇ ਇਹਨਾਂ ਨੇ ਆਪਣਾ ਮੋਟਰਸਾਈਕਲ ਸਾਈਡ ਤੋਂ ਆ ਕੇ ਮੁੱਦਈ ਦੇ ਮੋਟਰਸਾਈਕਲ ਨਾਲ ਮਾਰਿਆ ਤੇ ਉਸ ਤੋਂ ਪੈਸਿਆਂ ਵਾਲੀ ਕਿੱਟ ਖੋਹ ਕੇ ਭੱਜ ਗਏ।

ਇਹ ਵੀ ਪੜ੍ਹੋ: 175 ਥਾਂਵਾਂ ’ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ‘ਤੇ ਕਰਵਾਇਆ ਨਸ਼ਟ

ਜਿਸ ’ਤੇ ਪੁਲਿਸ ਥਾਣਾ ਸਦਰ ਮਲੋਟ ਨੇ ਮੁਕੱਦਮਾ ਦਰਜ਼ ਕਰਕੇ 18 ਘੰਟਿਆਂ ਵਿੱਚ ਅਜੈ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਡੱਬਵਾਲੀ ਢਾਬ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਬਲਵਿੰਦਰ ਸਿੰਘ ਵਾਸੀ ਮਾਛੀ ਕੇ ਜ਼ਿਲ੍ਹਾ ਤਰਨਤਾਰਨ ਹਾਲ ਅਬਾਦ ਡੱਬਵਾਲੀ ਢਾਬ ਨੂੰ ਗ੍ਰਿਫਤਾਰ ਕਰਕੇ ਤਰਸੇਮ ਸਿੰਘ ਕੋਲੋਂ ਖੋਹ ਕੀਤੇ ਹੋਏ ਰੁਪਇਆਂ ਵਿੱਚੋ ਕੁੱਲ 38 ਹਜ਼ਾਰ ਰੁਪਏ, ਰੁਪਇਆਂ ਵਾਲੀ ਕਿੱਟ ਬੈਗ ਅਤੇ ਕਥਿਤ ਮੁਲਜ਼ਮਾਂ ਵੱਲੋਂ ਵਰਤਿਆ ਗਿਆ ਇੱਕ ਮੋਟਰਸਾਇਕਲ ਵੀ ਬਰਾਮਦ ਕੀਤਾ ਗਿਆ। Robbery Incident

ਪੁਲਿਸ ਨੇ ਡਕੈਤੀ ਦੀ ਵਾਰਦਾਤ ਕੀਤੀ ਹੱਲ, 6 ਮੁਲਜ਼ਮ ਕਾਬੂ
ਲੁੱਟੀ ਹੋਈ 20 ਲੱਖ ਰੁਪਏ ਦੀ ਭਾਰਤੀ ਤੇ ਵਿਦੇਸ਼ੀ ਕਰੰਸੀ ਬਰਾਮਦ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੁਲਿਸ ਵੱਲੋਂ ਤ੍ਰਿਪੜੀ ਵਿਖੇ ਹੋਈ ਡਕੈਤੀ ਦੀ ਵਾਰਦਾਤ ਨੂੰ ਹੱਲ ਕਰਦਿਆ 6 ਮੁਲਜ਼ਮਾਂ ਨੂੰ 20 ਲੱਖ ਰੁਪਏ ਦੀ ਭਾਰਤੀ ਅਤੇ ਵਿਦੇਸ਼ੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਲੁਟੇਰਿਆ ਨੇ 29 ਫਰਵਰੀ ਨੂੰ ਮਨੀ ਟਰਾਸਫਰ ਦਾ ਕੰਮ ਕਰਦੇ ਜਸਦੀਪ ਸਿੰਘ ਦੇ ਸਿਰ ਵਿੱਚ ਸੱਟਾਂ ਮਾਰ ਕੇ ਉਸ ਤੋਂ 22 ਲੱਖ ਰੁਪਏ ਅਤੇ ਐਕਟਿਵਾ ਖੋਹ ਕੇ ਕਰਕੇ ਫਰਾਰ ਹੋ ਗਏ ਸਨ। Robbery Incident

ਲੁੱਟੀ ਰਕਮ ਵਿੱਚੋਂ ਖਰੀਦ ਕੀਤੀ ਵਰਨਾ ਕਾਰ ਵੀ ਬਰਾਮਦ (Robbery Incident)

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਪੁਲਿਸ ਮੁੱਖੀ ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ਨੂੰ ਹੱਲ ਕਰਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ ਅਤੇ ਇਨ੍ਹਾਂ ਟੀਮਾਂ ਵੱਲੋਂ ਇਸ ਮਾਮਲੇ ਨੂੰ ਹੱਲ ਕਰਦਿਆ ਸੁਪਿੰਦਰ ਸਿੰਘ ਉਰਫ ਸਿਪੀ, ਅਕਿੰਤ ਉਰਫ ਗੁਗਲੀ, ਸਮਸ਼ਾਦ ਉਰਫ ਅਤੁਲ, ਅਮਿਤ ਕੁਮਾਰ , ਤਰੁਨ ਚੌਹਾਨ ਅਤੇ ਚਮਕੌਰ ਸਿੰਘ ਨੂੰ ਪੁੱਡਾ ਗਰਾਉਂਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਜਿੰਨ੍ਹਾਂ ਕੋਲੋਂ 6 ਲੱਖ 60 ਹਜ਼ਾਰ ਭਾਰਤੀ ਕਰੰਸੀ, 9010 ਅਮਰੀਕਨ ਡਾਲਰ, 4720 ਕਨੇਡੀਅਨ ਡਾਲਰ, 13,650 ਸਾਊਥ ਅਫਰੀਕਨ ਡਾਲਰ ਕੁਲ 20 ਲੱਖ ਰੁਪਏ ਅਤੇ ਖੋਹ ਕੀਤੀ ਐਕਟਿਵਾ ਅਤੇ ਲੁੱਟੀ ਰਕਮ ਵਿੱਚੋਂ ਖਰੀਦ ਕੀਤੀ ਵਰਨਾ ਕਾਰ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਜਸਦੀਪ ਸਿੰਘ ਦੇ ਸੰਪਰਕ ਵਾਲੇ ਕਈ ਵਿਅਕਤੀਆਂ ਤੋਂ ਵੀ ਪੁੱਛਗਿੱਛ ਕੀਤੀ ਗਈ ਅਤੇ ਟੈਕਨੀਕਲ ਪਹਿਲੂਆਂ ’ਤੇ ਵੀ ਜਾਂਚ ਕੀਤੀ ਗਈ। ਐਸਐਸਪੀ ਨੇ ਦੱਸਿਆ ਕਿ ਇਸ ਡਕੈਤੀ ਦੀ ਵਾਰਦਾਤ ਦਾ ਮਾਸਟਰ ਮਾਇਡ ਤਰੁਨ ਚੌਹਾਨ ਹੈ। ਜਿਹੜਾ ਕਿ ਜਸਦੀਪ ਸਿੰਘ ਸਿੰਘ ਨਾਲ ਕਾਫੀ ਸਮੇਂ ਤੋਂ ਮਨੀ ਟਰਾਸਫਰ ਦੇ ਕੰਮ ਵਿੱਚ ਜੁੜਿਆ ਹੋਇਆ ਸੀ। ਤੁਰਨ ਚੌਹਾਨ ਨੂੰ ਪਤਾ ਸੀ ਕਿ ਜਸਦੀਪ ਸਿੰਘ ਹਰ ਰੋਜ਼ ਹੀ ਕਾਫੀ ਮਾਤਰਾ ਵਿੱਚ ਕੈਸ ਲੈ ਕੇ ਐਕਟਿਵਾ ਪਰ ਲੀਲਾ ਭਵਨ ਤੋਂ ਹਰਿੰਦਰ ਨਗਰ ਸਰਹੰਦ ਰੋਡ ਘਰ ਨੂੰ ਜਾਂਦਾ ਹੈ। ਗਿਣੀਮਿਥੀ ਸਾਜਿਸ਼ ਤਹਿਤ ਆਪਣੇ ਹੋਰ ਸਾਥੀਆਂ ਨਾਲ ਸੰਪਰਕ ਕੀਤਾ ਅਤੇ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਇਹਨਾਂ ਦੀ 2 ਮਹੀਨੇ ਤੋਂ ਪਲਾਨਿੰਗ ਚੱਲ ਰਹੀ ਸੀ। ਇਸੇ ਸਾਜਿਸ਼ ਤਹਿਤ ਤਰੁਨ ਚੌਹਾਨ ਨੇ ਸੁਪਿੰਦਰ ਸਿੰਘ ਅਤੇ ਅਮਿਤ ਨਾਲ ਸੰਪਰਕ ਕੀਤਾ ਜਿੰਨ੍ਹਾ ਨੇ ਅੱਗੇ ਆਪਣੇ ਹੋਰ ਸਾਥੀਆਂ ਅਕਿੰਤ ਉਰਫ ਗੁਗਲੀ , ਸਮਸ਼ਾਦ ਅਤੇ ਚਮਕੌਰ ਸਿੰਘ ਨਾਲ ਗੱਲਬਾਤ ਕਰਕੇ ਇਸ ਡਕੈਤੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਤਿਆਰ ਕਰ ਲਿਆ ਸੀ।

ਇਹ ਵੀ ਪੜ੍ਹੋ: ਮੋਦੀ ਸਰਕਾਰ ਦਾ ਵੱਡਾ ਐਕਸ਼ਨ, ਇਹ ਵੈੱਬਸਾਈਟਾਂ ’ਤੇ ਐਪਸ ਕੀਤੀਆਂ ਬੰਦ

ਵਾਰਦਾਤ ਵਾਲੇ ਦਿਨ ਤਰੁਣ ਚੌਹਾਨ ਅਤੇ ਅਮਿਤ ਕੁਮਾਰ ਅਲੱਗ-ਅਲੱਗ ਵਹੀਕਲਾਂ ’ਤੇ ਰੈਕੀ ਕਰ ਰਹੇ ਸੀ ਅਤੇ ਜਸਦੀਪ ਸਿੰਘ ਦਾ ਲੀਲਾ ਭਵਨ ਤੋਂ ਆਉਣ ਸਮੇਂ ਪਿੱਛਾ ਕਰ ਰਹੇ ਸੀ। ਆਪਣੇ ਘਰ ਨੂੰ ਜਾਂਦੇ ਸਮੇਂ ਹਰਿੰਦਰ ਨਗਰ ਵਿਖੇ ਜਿੱਥੇ ਸਪੀਡ ਬ੍ਰਰੇਕਰ ਤੇ ਜਸਦੀਪ ਸਿੰਘ ਦੇ ਸਿਰ ’ਤੇ ਮਾਰੂ ਹਥਿਆਰ ਨਾਲ ਸੱਟ ਮਾਰਕੇ ਐਕਟਿਵਾ ਤੋਂ ਥੱਲੇ ਸੁੱਟ ਲਿਆ ਅਤੇ ਇਹ ਉਸ ਦੀ ਐਕਟਿਵਾ ਜਿਸ ਭਾਰੀ ਮਾਤਰਾਂ ਵਿੱਚ ਕੈਸ/ਵਿਦੇਸ਼ੀ ਕਰੰਸੀ ਸੀ ਲੈ ਕੇ ਫਰਾਰ ਹੋ ਗਏ।

ਮਨੀ ਟਰਾਸ਼ਫਰ ਦਾ ਕੰਮ ਕਰਦੇ ਜਸ਼ਦੀਪ ਦੇ ਸਿਰ ’ਚ ਸੱਟ ਮਾਰ ਕੇ ਲੁੱਟੀ ਸੀ 22 ਲੱਖ ਦੀ ਰਕਮ

ਵਾਰਦਾਤ ਸਮੇਂ ਇਨ੍ਹਾਂ ਨੇ ਆਪਣੇ ਮੂੰਹ ’ਤੇ ਰੁਮਾਲ ਬੰਨੇ ਹੋਏ ਸੀ। ਇੰਨਾ ਵਿੱਚੋਂ ਚਮਕੋਰ ਸਿੰਘ ਅਤੇ ਅਕਿੰਤ ਦਾ ਕਰੀਮੀਨਲ ਪਿਛੋਕੜ ਹੈ। ਚਮਕੌਰ ਸਿੰਘ ਖਿਲਾਫ਼ ਲੁੱਟ-ਖੋਹ ਅਤੇ ਨਸ਼ੇ ਦੇ ਕਈ ਮੁਕੱਦਮੇ ਦਰਜ ਹਨ ਜਿੰਨ੍ਹਾ ਵਿੱਚ ਪਟਿਆਲਾ ਤੇ ਨਾਭਾ ਜੇਲ੍ਹ ਵਿੱਚ ਰਿਹਾ ਹੈ ਅਕਿੰਤ ਖਿਲਾਫ ਵੀ ਆਬਕਾਰੀ ਐਕਟ ਅਧੀਨ ਮੁਕੱਦਮੇ ਦਰਜ ਹਨ। ਇਸ ਮੌਕੇ ਐਸਪੀ ਸਿਟੀ ਮੁਹੰਮਦ ਸਰਫਰਾਜ ਆਲਮ, ਐਸਪੀ ਡੀ ਯੁਗੇਸ਼ ਸ਼ਰਮਾ, ਡੀਐਸਪੀ ਡੀ ਅਵਤਾਰ ਸਿੰਘ, ਡੀਐਸਪੀ ਜੰਗਜੀਤ ਸਿੰਘ, ਸੀਆਈਏ ਇੰਚਾਰਜ਼ ਸ਼ਮਿੰਦਰ ਸਿੰਘ, ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਮੌਜ਼ੂਦ ਸਨ।

ਪਿਸਤੌਲ ਦੀ ਨੋਕ ’ਤੇ ਨੌਜਵਾਨ ਤੋਂ 24 ਹਜ਼ਾਰ ਤੇ ਮੋਬਾਈਲ ਫੋਨ ਲੁੱਟਿਆ
(ਸਤੀਸ਼ ਜੈਨ) ਰਾਮਾਂ ਮੰਡੀ। ਸੂਬੇ ਵਿੱਚ ਅਪਰਾਧੀਆਂ ਦਾ ਮਨੋਬਲ ਕਿੰਨਾ ਉੱਚਾ ਹੈ ਅਤੇ ਲੁੱਟ-ਖੋਹ ਦਾ ਬਜ਼ਾਰ ਕਿਸ ਕਦਰ ਗਰਮ ਹੈ ਇਸ ਦਾ ਜਿਉਂਦਾ ਜਾਗਦਾ ਸਬੂਤ ਉਸ ਵੇਲੇ ਦੇਖਣ ਨੂੰ ਮਿਲਿਆ ਜਦੋਂ ਸੋਮਵਾਰ ਸ਼ਾਮ ਨੂੰ ਰਾਮਾਂ ਮੰਡੀ ਦੇ ਨਾਲ ਲੱਗਦੇ ਪਿੰਡ ਬਾਘਾ ਨੇੜੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇੱਕ ਨੌਜਵਾਨ ਦਾ ਪਿਸਤੌਲ ਦੀ ਨੋਕ ’ਤੇ 24 ਹਜ਼ਾਰ ਦੀ ਨਗਦੀ ਅਤੇ ਮੋਬਾਈਲ ਫ਼ੋਨ ਲੁੱਟ ਲਿਆ। (Robbery Incident)

ਇਹ ਵੀ ਪੜ੍ਹੋ : ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪੱਤਰਕਾਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੀੜਤ ਨੌਜਵਾਨ ਪਿ੍ਰੰਸ ਪੁੱਤਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਮੋਬਾਈਲ ਫ਼ੋਨ ਅਤੇ ਇਸ ਦਾ ਸਮਾਨ ਵੇਚਣ ਦਾ ਕੰਮ ਕਰਦਾ ਹੈ ਅਤੇ ਸੋਮਵਾਰ ਸ਼ਾਮ ਨੂੰ ਉਹ ਕੰਮ ਤੋਂ ਘਰ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ ਅਤੇ ਉਸਦਾ ਮੋਟਰਸਾਈਕਲ ਨੂੰ ਰੋਕ ਲਿਆ। ਉਹਨਾਂ ਨੇ ਪਿਸਤੌਲ ਦੀ ਨੋਕ ’ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੀੜਤ ਨੇ ਥਾਣੇ ’’ਚ ਸ਼ਿਕਾਇਤ ਦਰਜ ਕਰਵਾ ਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਲਾਖਾਂ ਪਿੱਛੇ ਭੇਜਣ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਮੰਡੀ ਵਾਸੀਆਂ ਦਾ ਕਹਿਣਾ ਹੈ ਕਿ ਆਪ ਸਰਕਾਰ ਦੇ ਰਾਜ ਵਿੱਚ ਲੁਟੇਰਿਆਂ ਦੇ ਹੌਂਸਲੇ ਐਨੇ ਜਿਆਦਾ ਵਧ ਗਏ ਹਨ ਕਿ ਉਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਹੀ ਨਹੀਂ ਰਿਹਾ। Robbery Incident