Relation - Sach Kahoon Punjabi
ਫਰਾਂਸ ਨਾਲ ਭਾਰਤ ਦੇ ਕਾਫੀ ਪੁਰਾਣੇ ਅਤੇ ਮਜ਼ਬੂਤ ਰੱਖਿਆ ਸੰਬੰਧ: ਸੁਸ਼ਮਾ
ਰੱਖਿਆ ਉਤਪਾਦਾਂ ਦੇ ਨਾਲ-ਨਾਲ ਕਹੀ ਹੋਰ ਮੁੱਦਿਆਂ ‘ਤੇ ਵੀ ਵਿਸਥਾਰ ਨਾਲ ਹੋਈ ਗੱਲ
ਨਵੀਂ ਦਿੱਲੀ| ਭਾਰਤ ਨੇ ਅੱਜ ਕਿਹਾ ਕਿ ਫਰਾਂਸ ਨਾਲ ਉਸ ਦੇ ਰੱਖਿਆ ਸੰਬੰਧ ਕਾਫੀ ਵਿਆਪਕ ਅਤੇ ਬਹੁਤ ਲੰਮੇ ਸਮੇਂ ਤੋਂ ਚੱਲੇ ਆ ਰਹੇ ਹਨ, ਜਦੋਂਕਿ ਫਰਾਂਸ ਨੇ ਕਿਹਾ ਹੈ ਕਿ ‘ਭਾਰਤ ਦਾ ਸ਼ਕਤੀਸ਼ਾਲੀ ਹੋਣ ਕੌਮਾਂਤਰੀ ਹਿੱਤ ‘ਚ ਹੈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਭਾਰਤ ਦੌਰੇ ‘ਤੇ ਆਏ ਫਰਾਂਸ ਦੇ ਰੱਖਿਆ ਮੰਤਰੀ ਜੀਨ ਯੇਵ ਲੇ ਦ੍ਰਾਂਅ ਨੇ ਇੱਥੇ ਇੱਕ ਮਹੱਤਵਪੂਰਨ ਮੀਟਿੰਗ ਤੋਂ ਬਾਅਦ ਅੱਤਵਾਦ ਨਾਲ ਮਿਲਕੇ ਲੜਨ ‘ਤੇ ਸਹਿਮਤੀ ਪ੍ਰਗਟਾਈ ਫਰਾਂਸੀਸੀ ਰੱਖਿਆ ਮੰਤਰੀ ਨਾਲ ਸਾਂਝੀ ਕਾਨਫਰੰਸ ‘ਚ ਸ੍ਰੀਮਤੀ ਸਵਰਾਜ ਨੇ ਕਿਹਾ, ਭਾਰਤ ਦੇ ਫਰਾਂਸ ਨਾਲ ਰੱਖਿਆ ਸੰਬੰਧ ਕਾਫੀ ਲੰਮੇ ਸਮੇਂ ਤੋਂ ਚੱਲੇ ਆ ਰਹੇ ਹਨ ਅਤੇ ਇਹ ਬਹੁਤ ਮਜ਼ਬੂਤ ਹਨ ਉਨ੍ਹਾਂ ਨੇ ਕਿਹਾ ਕਿ ਦੋਵਾਂ ਪੱਖਾਂ ਦੀ ਮੀਟਿੰਗ ‘ਚ ਰੱਖਿਆ ਉਤਪਾਦਾਂ ਦੇ ਸਾਂਝੇ ਨਿਰਮਾਣ ਦੇ ਨਾਲ-ਨਾਲ ਕਈ ਹੋਰ ਮੁੱਦਿਆਂ ‘ਤੇ ਵੀ ਵਿਸਥਾਰ ਨਾਲ ਗੱਲ ਹੋਈ
ਭਾਰਤ ਦਾ ਸ਼ਕਤੀਸ਼ਾਲੀ ਹੋਣਾ ਕੌਮਾਂਤਰੀ ਹਿੱਤ ‘ਚ: ਫਰਾਂਸ
ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਬੀਤੇ ਅਕੂਤਬਰ ‘ਚ ਫਰਾਂਸ ਦੌਰੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹ ਕਿ ਦੋਵੇਂ ਦੇਸ਼ ਰੱਖਿਆ ਸੰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹਨ ਫਰਾਂਸ ਦਾ ਮੰਨਣਾ ਹੈ ਕਿ ਭਾਰਤ ਦਾ ਸ਼ਕਤੀਸ਼ਾਲੀ ਹੋਣਾ ਕੌਮਾਂਤਰੀ ਹਿੱਤ ‘ਚ ਹੈ ਜਲਵਾਯੂ ਤਬਦੀਲੀ ‘ਤੇ ਪੈਰਿਸ ‘ਚ ਹੋਣ ਵਾਲੀ ਮੀਟਿੰਗ ਅਤੇ ਭਵਿੱਖ ‘ਚ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਭਾਰਤ ਦਾ ਕਾਫੀ ਮਹੱਤਵ ਰਹੇਗਾ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਵੀ ਕਿਹਾ ਹੈ ਕਿ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਸਾਮਰਿਕ ਹਿੱਸੇਦਾਰੀ ਵਧਾਉਣ, ਹਿੰਦ ਪ੍ਰਸ਼ਾਂਤ ਖੇਤਰ, ਨਾਗਰਿਕ ਪਰਮਾਣੂ ਸਹਿਯੋਗ, ਰੱਖਿਆ, ਸੁਰੱਖਿਆ, ਪੁਲਾੜ, ਵਪਾਰ ਅਤੇ ਆਰਥਿਕ ਖੇਤਰਾਂ ‘ਚ ਸਹਿਯੋਗ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਜੀਠੀਆ ਦੇ ਬਿਆਨ ‘ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ | Captain Amarinder Singh
ਅਕਾਲੀ ਲੀਡਰ ਤਾਂ ਉਦੋਂ ਬੱਚਾ ਬੱਘੀ ‘ਚ ਹੁੰਦਾ ਹੋਵੇਗਾ-ਮੁੱਖ ਮੰਤਰੀ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੜ ਦੁਹਰਾਇਆ ਕਿ 1984 ਦੇ ਦੰਗਿਆਂ ਨਾਲ ਕਾਂਗਰਸ ਦਾ ਕੋਈ ਸਬੰਧ ਨਹੀਂ ਹੈ ਅਤੇ ਕੁਝ ਕਾਂਗਰਸੀ ਆਗੂਆਂ ਦੀ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਸਿਰਫ ਵਿਅਕਤੀਗਤ ਪੱਧਰ ‘ਤੇ ਹੋ ਸਕਦੀ ਹੈ। ਇਸ ਮੁੱਦੇ ‘ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਬਿਆਨ ‘ਤੇ ਸਖ਼ਤ ਪ੍ਰਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦੰਗੇ ਹੋਏ ਸਨ ਤਾਂ ਸਾਬਕਾ ਮੰਤਰੀ ਤਾਂ ਉਦੋਂ ‘ਬੱਚਾ ਬੱਘੀ’ ਵਿੱਚ ਹੁੰਦਾ ਹੋਵੇਗਾ ਅਤੇ ਉਸ ਨੂੰ ਇਸ ਮੁੱਦੇ ਬਾਰੇ ਕੁਝ ਵੀ ਨਹੀਂ ਪਤਾ। ਸਦਨ ਵਿੱਚ ਮਜੀਠੀਆ ਨੇ 1984 ਦੇ ਦੰਗਿਆਂ ਬਾਰੇ ਹਾਲ ਹੀ ਵਿੱਚ ਰਾਹੁਲ ਗਾਂਧੀ ਦੇ ਬਿਆਨ ਦਾ ਮਾਮਲਾ ਚੁੱਕਿਆ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਲਹਿਜ਼ੇ ਵਿੱਚ ਅਕਾਲੀ-ਲੀਡਰ ਨੂੰ ਝੂਠ-ਮੂਠ ਵਿੱਚ ਨਾ ਉਲਝਣ ਲਈ ਆਖਿਆ।
ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੰਗੇ ਵਾਪਰਨ ਮੌਕੇ ਤਾਂ ਮਜੀਠੀਆ ਮਸਾਂ ਅੱਠ ਸਾਲਾਂ ਦਾ ਸੀ ਅਤੇ ਸੁਭਾਵਿਕ ਹੈ ਕਿ ਉਹ ਉਦੋਂ ਬੱਚਾ ਬੱਘੀ ‘ਚ ਹੁੰਦਾ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਸ ਨੂੰ ਇਸ ਮਸਲੇ ਬਾਰੇ ਕੀ ਪਤਾ? ਉਨ੍ਹਾਂ ਨੇ ਇਸ ਸੰਜੀਦਾ ਮਸਲੇ ‘ਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਣ ‘ਤੇ ਅਕਾਲੀਆਂ ਨੂੰ ਤਾੜਨਾ ਕੀਤੀ। ਇਸ ਤੋਂ ਪਹਿਲਾਂ ਸਦਨ ਵਿੱਚ ਇਸ ਮੁੱਦੇ ‘ਤੇ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਹ ਘਟਨਾ ਵਾਪਰਨ ਤੋਂ ਤੁਰੰਤ ਬਾਅਦ ਨਿੱਜੀ ਤੌਰ ‘ਤੇ ਕਈ ਕੈਂਪਾਂ ਵਿੱਚ ਗਏ ਅਤੇ ਉਥੇ ਲੋਕਾਂ ਨੂੰ ਮਿਲੇ।
ਇਹ ਵੀ ਪੜ੍ਹੋ : ਬੀਐੱਸਐੱਫ਼ ਨੇ ਰਾਮਗੜ੍ਹ ’ਚ ਪਾਕਿਸਤਾਨੀ ਨਸ਼ਾ ਤਸਕਰ ਨੂੰ ਕੀਤਾ ਢੇਰ
ਮੁੱਖ ਮੰਤਰੀ ਨੇ ਕਿਹਾ ਕਿ ਕੈਂਪ ਵਿੱਚ ਹਾਜ਼ਰ ਲੋਕਾਂ ਨੇ ਕੁਝ ਕਾਂਗਰਸੀ ਆਗੂਆਂ ਐਚ.ਕੇ.ਐਲ. ਭਗਤ, ਸੱਜਣ ਕੁਮਾਰ, ਅਰਜਨ ਦਾਸ ਅਤੇ ਧਰਮਦਾਸ ਸ਼ਾਸਤਰੀ ਦੇ ਨਾਂਅ ਲਏ ਸਨ ਅਤੇ ਇਸ ਪਿੱਛੋਂ ਉਨ੍ਹਾਂ ਨੇ ਇਨ੍ਹਾਂ ਨਾਵਾਂ ਦਾ ਲੋਕਾਂ ਅੱਗੇ ਖੁਲਾਸਾ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਮੈਂ ਪਿਛਲੇ ਲਗਭਗ 34 ਸਾਲਾਂ ਤੋਂ ਇਨ੍ਹਾਂ ਲੋਕਾਂ ਦਾ ਨਾਂਅ ਲੈ ਰਿਹਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਨਿੱਜੀ ਜਾਣਕਾਰੀ ਤੋਂ ਬਾਹਰੀ ਨਹੀਂ ਸਗੋਂ ਉਨ੍ਹਾਂ ਲੋਕਾਂ ਦੇ ਨਾਂਅ ਲਏ ਹਨ, ਜਿਨ੍ਹਾਂ ਬਾਰੇ ਉਨ੍ਹਾਂ ਕੋਲ ਜ਼ਿਕਰ ਕੀਤਾ ਗਿਆ ਸੀ।
ਸੰਸਦੀ ਮਾਮਲਿਆਂ ਦੇ ਮੈਂਬਰ ਬ੍ਰਹਮ ਮਹਿੰਦਰਾ ਨੇ ਸਦਨ ਦੀ ਕਾਰਵਾਈ ‘ਚੋਂ ਉਨ੍ਹਾਂ ਲੋਕਾਂ ਦੇ ਨਾਂਅ ਕੱਢਣ ਦੀ ਮੰਗ ਕੀਤੀ ਜੋ ਸਦਨ ਦੀ ਵਿਚਾਰ-ਚਰਚਾ ਦੌਰਾਨ ਹਾਜ਼ਰ ਨਹੀਂ ਸਨ। ਆਮ ਆਦਮੀ ਪਾਰਟੀ ਦੇ ਲੀਡਰ ਐਚ.ਐਸ. ਫੂਲਕਾ ਨੇ ਇਸ ‘ਤੇ ਇਤਰਾਜ਼ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਦੇ ਨਾਂਅ ਕੱਢਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪਿਛਲੇ 34 ਸਾਲਾਂ ਤੋਂ ਇਨ੍ਹਾਂ ਮੈਂਬਰਾਂ ਦੇ ਨਾਂਅ ਜਨਤਕ ਬਹਿਸ ‘ਚ ਲਏ ਜਾਂਦੇ ਹਨ ਅਤੇ ਲੋਕਾਂ ਦੀਆਂ ਨਜ਼ਰਾਂ ਵਿੱਚ ਇਹ ਪਹਿਲਾਂ ਹੀ ਜ਼ਾਹਿਰ ਹੋ ਚੁੱਕੇ ਹਨ। (Captain Amarinder Singh)
ਭਾਰਤ ਨੂੰ 22 ਡਰੋਨ ਦੇਣ ਨਾਲ ਮਜ਼ਬੂਤ ਹੋਣਗੇ ਰਿਸ਼ਤੇ: US
ਵਾਸ਼ਿੰਗਟਨ: ਭਾਰਤ ਨੂੰ 22 ਸੀ ਗਾਰਜੀਅਨ ਡਰੋਨ ਦੇਣ ਦੇ ਫੈਸਲੇ ਨਾਲ ਨਾ ਸਿਰਫ਼ ਦੋਵੇਂ ਦੇਸ਼ਾਂ ਦੇ ਸੰਬੰਧ ਬਿਹਤਰ ਹੋਣਗੇ, ਸਗੋਂ ਅਮਰੀਕਾ ਵਿੱਚ 2 ਹਜ਼ਾਰ ਨਵੇਂ ਜੌਬਸ ਵੀ ਆਉਣਗੇ। ਇਹ ਗੱਲ ਭਾਰਤੀ ਮੂਲ ਦੇ ਟੌਪ ਅਮਰੀਕੀ ਅਫ਼ਸਰ ਨੇ ਕਹੀ ਹੈ। ਨਰਿੰਦਰ ਮੋਦੀ ਦੀ ਅਮਰੀਕਾ ਯਾਤਰਾ ਦੌਰਾਨ ਭਾਰਤ ਨੂੰ 2 ਬਿਲੀਅਨ ਡਾਲਰ (12818 ਕਰੋੜ ਰੁਪਏ) ਡਰੋਨ ਦਿੱਤੇ ਜਾਣ ‘ਤੇ ਡੋਨਾਲਡ ਟਰੰਪ ਨੇ ਸਹਿਮਤੀ ਪ੍ਰਗਟਾਈ ਸੀ।
ਯੂਐੱਸ ਐਂਡ ਇੰਟਰਨੈਸ਼ਨਲ ਸਟ੍ਰੈਟਜਿਕ ਡਿਵੈਲਪਮੈਂਟ, ਜਨਰਲ ਐਟਾਂਮਿਕਸ ਦੇ ਚੀਫ਼ ਐਗਜੀਕਿਊਟਿਕ ਵਿਵੇਕ ਲਾਲ ਨੇ ਕਿਹਾ, ਭਾਰਤ ਨੂੰ ਡਰੋਨ ਦਿੱਤੇ ਜਾਣ ਦੇ ਦੋਵੇਂ ਦੇਸ਼ਾਂ ਦੇ ਬਾਈਲੈਟ੍ਰਲ ਰਿਲੇਸ਼ਨ ਅਤੇ ਮਜ਼ਬੂਤ ਹੋਣਗੇ।ਅਮਰੀਕਾ ਪਹਿਲੀ ਵਾਰ ਕਿਸੇ ਅਜਿਹੇ ਦੇਸ਼ ਨੂੰ ਇਹ ਡਰੋਨ ਦੇਣ ਜਾ ਰਿਹਾ ਹੈ ਜੋ ਨਾਟੋ (ਨਾਰਥ ਐਟਲਾਂਟਿਕ ਟ੍ਰੀਟੀ ਆਰਗੇਨਾਈਜੇਸ਼ਨ) ਦਾ ਮੈਂਬਰ ਨਹੀਂ ਹੈ। ਚੀਨ ਦੀ ਨਜ਼ਰ ਹਮੇਸ਼ਾ ਤੋਂ ਸਾਊਥ ਚੀਨ ‘ਤੇ ਹੀ ਰਹੀ ਹੈ। ਅਜਿਹੇ ਵਿੱਚ ਭਾਰਤ ਨੂੰ ਸੀ ਡਰੋਨ ਦਿੱਤਾ ਜਾਣਾ ਇੱਕ ਤਰ੍ਹਾਂ ਨਾਲ ਹਿੰਦ ਮਹਾਸਾਗਰ ਵਿੱਚ ਪਾਵਰਬੈਲੇਂਸ ਕਰਨ ਵਿੱਚ ਮੱਦਦਗਾਰ ਸਾਬਤ ਹੋਵੇਗਾ।
ਮੋਦੀ ਨੇ ਕਿਹਾ ਸੀ, ਅਮਰੀਕਾ-ਭਾਰਤ ਮਿਲ ਕੇ ਦੁਨੀਆਂ ਲਈ ਬਹੁਤ ਕੁਝ ਕਰ ਸਕਦੇ ਹਨ
ਅਮਰੀਕਾ ਵਿੱਚ ਮੋਦੀ ਨੇ ਕਿਹਾ ਸੀ ਕਿ ਇੱਕ ਪਾਸੇ ਸਭ ਤੋਂ ਪੁਰਾਣਾ ਲੋਕਤੰਤਰ ਹੈ ਅਤੇ ਇੱਕ ਪਾਸੇ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇਸ ਸਾਂਝੀ ਵਿਰਸਾਤ ਨੂੰ ਮਿਲ ਕੇ ਅੱਗੇ ਵਧਾ ਸਕਦੇ ਹਾਂ। ਭਾਰਤ ਅਮਰੀਕਾ ਲਈ ਅਤੇ ਅਮਰੀਕਾ ਭਾਰਤ ਲਈ ਹੈ। ਅਮਰੀਕਾ ਅਤੇ ਭਾਰਤ ਮਿਲ ਕੇ ਵਿਸ਼ਵ ਲਈ ਬਹੁਤ ਕੁਝ ਕਰ ਸਕਦੇ ਹਨ ਅਤੇ ਉਸ ਦਿਸ਼ਾ ਵਿੱਚ ਤੁਹਾਡੀ ਅਗਵਾਈ ਬਹੁਤ ਵੱਡੀ ਭੂਮਿਕਾ ਨਿਭਾਏਗੀ। ਟਰੰਪ ਨੇ ਕਿਹਾ, ‘ਭਾਰਤ ਅਤੇ ਅਮਰੀਕਾ ਨੂੰ ਵੀ ਗੱਲਬਾਤ ਤੋਂ ਬਹੁਤ ਉਮੀਦਾਂ ਹਨ।’
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।