Maliwal - Sach Kahoon Punjabi
ਮਾਲੀਵਾਲ ਨੂੰ ਧਮਕੀ ਦੇਣ ਵਾਲੇ ਦੋ ਵਿਅਕਤੀ ਗ੍ਰਿਫਤਾਰ
ਨਵੀਂ ਦਿੱਲੀ। ਦਿੱਲੀ ਪੁਲਿਸ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਅਤੇ ਉਸ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 506, 509,186,189, 34 ਤਹਿਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ੍ਰੀਮਤੀ ਮਾਲੀਵਾਲ ਦੀ ਅਗਵਾਈ ‘ਚ ਪੂਰੀ ਦਿੱਲੀ ਵਿੱਚ ਸਪਾ ਸੈਂਟਰਾਂ ਵਿੱਚ ਸੈਕਸ ਰੈਕੇਟ ਚਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। Maliwal
ਉਨ੍ਹਾਂ ਦੀ ਕਾਰਵਾਈ ਤੋਂ ਬਾਅਦ ਦਿੱਲੀ ਵਿਚ ਕਈ ਸਪਾ ਅਤੇ ਮਾਲਸ਼ ਪਾਰਲਰ ਬੰਦ ਕਰ ਦਿੱਤੇ ਗਏ ਹਨ। ਕਾਰਵਾਈ ਦੌਰਾਨ, ਉਸ ਨੂੰ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਕੁਝ ਸਪਾ ਮਾਲਕਾਂ ਦੁਆਰਾ ਕਈ ਧਮਕੀਆਂ ਭਰੀਆਂ ਕਾਲਾਂ ਅਤੇ ਆਡੀਓ ਰਿਕਾਰਡਿੰਗਾਂ ਮਿਲੀਆਂ। 20 ਸਤੰਬਰ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਦਿੱਲੀ ਪੁਲਿਸ ਨੂੰ ਇੱਕ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕੀਤੀ ਸੀ। ਪੱਤਰ ਦੇ ਨਾਲ, ਆਡੀਓ ਕਲਿੱਪਾਂ ਅਤੇ ਕਾਲ ਰਿਕਾਰਡਿੰਗਾਂ ਵੀ ਦਿੱਲੀ ਪੁਲਿਸ ਨੂੰ ਦਿੱਤੀਆਂ ਗਈਆਂ। ਅਗਲੇ ਕੁਝ ਦਿਨਾਂ ਤੱਕ ਸ਼ਿਕਾਇਤ ‘ਤੇ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
26 ਸਤੰਬਰ ਨੂੰ, ਸ੍ਰੀਮਤੀ ਮਾਲੀਵਾਲ ਨੇ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੂੰ ਇੱਕ ਨੋਟਿਸ ਜਾਰੀ ਕੀਤਾ ਸੀ। ਸ੍ਰੀਮਤੀ ਮਾਲੀਵਾਲ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਦਿੱਲੀ ਪੁਲਿਸ ਨੇ ਇਸ ਕੇਸ ਵਿੱਚ ਮੁਲਜ਼ਮ ਨੂੰ ਉਦੋਂ ਗ੍ਰਿਫਤਾਰ ਕਰ ਲਿਆ ਜਦੋਂ ਉਨ੍ਹਾਂ ਨੇ ਪੁਲਿਸ ਨੂੰ ਸੰਮਨ ਜਾਰੀ ਕੀਤੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ। ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਮੀ ਮਾਲੀਵਾਲ ਨੂੰ ਅੱਜ ਕਮਿਸ਼ਨ ਦੀ ਭਰਤੀ ਮਾਮਲੇ ‘ਚ ਅਦਾਲਤ ਤੋਂ ਵੱਡੀ ਰਾਤ ਮਿਲੀ। ਅਦਾਲਤ ਨੇ ਕੁਮਾਰੀ ਮਾਲੀਵਾਲ ਦੀ ਇਸ ਮਾਮਲੇ ‘ਚ ਜਮਾਨਤ ਮਨਜ਼ੂਰ ਕਰ ਲਈ। ਤੀਸ ਹਜ਼ਾਰੀ ਸਥਿੱਤ ਅਦਾਲਤ ਨੇ ਵਿਸ਼ੇਸ਼ ਜੱਜ ਹਿਮਾਨੀ ਮਹਿਲੋਤਰਾ ਨੇ ਕੁਮਾਰੀ ਦੀ 20 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਜਮਾਨਤ ਮਨਜੂਰ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ ਦੀ ਮਿਤੀ ਛੇ ਅਪਰੈਲ ਤੈਅ ਕੀਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ