Numberdar - Sach Kahoon Punjabi

Punjab Government: ਪੰਜਾਬ ਸਰਕਾਰ ਨੇ ਸਰਪੰਚਾਂ, ਨੰਬਰਦਾਰਾਂ ਅਤੇ ਕੌਂਸਲਰਾਂ ਸਬੰਧੀ ਸਖ਼ਤ ਹੁਕਮ ਕੀਤੇ ਜਾਰੀ
Punjab Government: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਆਮ ਲੋਕਾਂ ਨੂੰ ਹਰ ਸਰਕਾਰੀ ਸਕੀਮ ਪਹੁੰਚਣ ਲਈ ਵਚਨਬੱਧ ਹੈ ਤੇ ਸਰਕਾਰ ਸਰਕਾਰੀ ਯੋਜਨਾਵਾਂ ਨੂੰ ਸੌਖਾ ਕਰ ਰਹੀ ਹੈ ਤਾਂ ਹਰ ਕਿਸ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲੇ ਸਕੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਸਾਰੇ ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਕੌਂਸਲਰਾਂ (ਐਮ.ਸੀ.) ਦੇ ਔਨਲਾਈਨ ਲਾਗਇਨ ਆਈ.ਡੀ. ਦਾ ਕੰਮ ਅਪ੍ਰੈਲ 2025 ਦੇ ਅੰਤ ਤੱਕ ਪੂਰਾ ਕਰਨ ਲਈ ਕਿਹਾ, ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ: Punjab Holiday: ਪੰਜਾਬ ਦੇ ਕਰਮਚਾਰੀਆਂ ਦੀ ਹੋ ਗਈ ਮੌਜ਼! ਆ ਗਈ ਇੱਕ ਹੋਰ ਛੁੱਟੀ

ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਔਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ, ਕੁੱਲ 43,321 ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਕੌਂਸਲਰਾਂ ਦੇ ਔਨਲਾਈਨ ਆਈਡੀ ਬਣਾਏ ਗਏ ਹਨ ਤਾਂ ਜੋ ਉਹ ਅਰਜ਼ੀਆਂ ਅਤੇ ਸਰਟੀਫਿਕੇਟਾਂ ਦੀ ਔਨਲਾਈਨ ਤਸਦੀਕ ਕਰ ਸਕਣ। ਇਸ ਪ੍ਰਣਾਲੀ ਦੇ ਲਾਗੂ ਹੋਣ ਨਾਲ ਲੋਕਾਂ ਨੂੰ ਆਪਣੇ ਕੰਮ ਲਈ ਵਾਰ-ਵਾਰ ਸਥਾਨਕ ਪ੍ਰਤੀਨਿਧੀਆਂ ਕੋਲ ਜਾਣ ਤੋਂ ਰਾਹਤ ਮਿਲੇਗੀ।

ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਨਾਗਰਿਕ-ਕੇਂਦ੍ਰਿਤ ਸੇਵਾਵਾਂ ਨੂੰ ਸਾਰੇ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ ਬਣਾਉਣ ਲਈ, ਸੂਬਾ ਸਰਕਾਰ ਨੇ ਘਰ-ਘਰ ਡਿਲੀਵਰੀ ਚਾਰਜ 120 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਤਹਿਤ, ਸੂਬੇ ਦੇ ਵਸਨੀਕ ਹੈਲਪਲਾਈਨ ਨੰਬਰ-1076 ‘ਤੇ ਕਾਲ ਕਰਕੇ ਆਪਣੇ ਘਰਾਂ ਤੋਂ 406 ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਡਿਲੀਵਰੀ ਚਾਰਜ ਘਟਾਉਣ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਮਜ਼ੋਰ ਵਿੱਤੀ ਸਥਿਤੀ ਵਾਲੇ ਨਾਗਰਿਕ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣ। Punjab Government

ਨਸ਼ਾ ਸਮੱਗਲਰਾਂ ਦੀ ਜ਼ਮਾਨਤ ਕਰਵਾਉਂਦਾ ਖੁਦ ਚੜ੍ਹਿਆ ਪੁਲਿਸ ਅੜਿੱਕੇ
ਨੰਬਰਦਾਰ 5 ਗ੍ਰਾਮ ਚਿੱਟੇ ਸਮੇਤ ਕਾਬੂ, ਇੱਕ ਨਾਮਜ਼ਦ

(ਰਵੀ ਗੁਰਮਾ) ਸ਼ੇਰਪੁਰ। ਥਾਣਾ ਸ਼ੇਰਪੁਰ ਪੁਲਿਸ ਨੇੇ ਨੰਬਰਦਾਰ ਨੂੰ 5 ਗ੍ਰਾਮ ਨਸ਼ੀਲਾ ਪਾਊਡਰ (ਚਿੱਟਾ) ਸਮੇਤ ਮੋਟਰਸਾਈਕਲ ਗਿ੍ਰਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਅਵਤਾਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੇਜਰ ਸਿੰਘ ਨੰਬਰਦਾਰ ਖ਼ਿਲਾਫ਼ ਥਾਣਾ ਸ਼ੇਰਪੁਰ ਵਿਖੇ ਐਨ ਡੀ ਪੀ ਐਸ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। (Drug )

ਇਹ ਵੀ ਪੜ੍ਹੋ : ਅਮਨ ਅਰੋੜਾ ਵੱਲੋਂ ਪੀ.ਸੀ.ਐਸ ਜੂਡੀਸ਼ੀਅਲ ਪ੍ਰੀਖਿਆ ਪਾਸ ਕਰਨ ਲਈ ਸੁਨਾਮ ਵਾਸੀ ਪ੍ਰਿਯੰਕਾ ਦਾ ਵਿਸ਼ੇਸ਼ ਸਨਮਾਨ

ਪੁੱਛਗਿੱਛ ਦੌਰਾਨ ਉਕਤਾਨ ਨੂੰ ਨਸ਼ੀਲਾ ਪਦਾਰਥ ਸਪਲਾਈ ਕਰਨ ਲਈ ਸਿੰਦਰ ਕੌਰ ਪਤਨੀ ਜੱਗਾ ਸਿੰਘ ਵਾਸੀ ਸਬਜ਼ੀ ਮੰਡੀ ਚੰਦੀ ਦੇ ਕੋਠੇ ਬਾਜਾਖਾਨਾ ਰੋਡ ਬਰਨਾਲਾ ਨੂੰ ਮਾਮਲੇ ’ਚ ਨਾਮਜ਼ਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਧਾਲੀਵਾਲ ਨੇ ਦੱਸਿਆ ਕਿ ਉਕਤ ਨੰਬਰਦਾਰ ਮੇਜਰ ਸਿੰਘ ਜੋ ਨਸ਼ਾ ਵੇਚਣ ਵਾਲੇ ਸਮਗਲਰਾਂ ਦੀ ਜ਼ਮਾਨਤ ਕਰਵਾਉਂਦਾ ਸੀ ਤੇ ਹੁਣ ਖੁਦ ਵੀ ਨਸ਼ੇ ਦੀ ਸਪਲਾਈ ਕਰਨ ਲੱਗ ਗਿਆ ਸੀ। ਇਸ ਮੌਕੇ ਮੁੱਖ ਮੁਨਸ਼ੀ ਰਾਮ ਸਿੰਘ, ਏਐੱਸਆਈ ਗੁਰਪਾਲ ਸਿੰਘ, ਸੀਨੀਅਰ ਸਿਪਾਹੀ ਲਖਵਿੰਦਰ ਸਿੰਘ, ਬਲਜਿੰਦਰ ਸਿੰਘ, ਜਸਜੋਤ ਸਿੰਘ, ਮਹਿਲਾ ਹੌਲਦਾਰ ਬਿਕ੍ਰਮਜੀਤ ਕੌਰ , ਕਮਾਂਡੋ ਗੁਰਮੇਲ ਸਿੰਘ ਤੋਂ ਇਲਾਵਾ ਹੋਰ ਵੀ ਪੁਲਿਸ ਮੁਲਾਜ਼ਮ ਮੌਜ਼ੂਦ ਸਨ।