Kapurthala - Sach Kahoon Punjabi
ਕਪੂਰਥਲਾ ’ਚ ਲੋਕ ਮਿਲਣੀ ਪ੍ਰੋਗਰਾਮ ’ਚ ਪਹੁੰਚੇ ਮੁੱਖ ਮੰਤਰੀ ਮਾਨ
ਕਪੂਰਥਲਾ। ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਪੂਰਥਲਾ ’ਚ ਪਹੁੰਚੇ। ਲੋਕ ਮਿਲਣੀ ਪ੍ਰੋਗਰਾਮ ’ਚ ਸ਼ਿਰਕਤ ਕਰਨ ’ਤੇ ਪਾਰਟੀ ਵਰਕਰਾਂ ਨੇ ਮੁੱਖ ਮੰਤਰੀ ਮਾਨ ਦਾ ਨਿੱਘਾ ਸਵਾਗਤ ਕੀਤਾ। ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਹੱਕ ‘ਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਂਝੇ ਦੇ ਕ੍ਰਾਂਤੀਕਾਰੀ ਲੋਕਾਂ ਦਾ ਧੰਨਵਾਦ। Punjab News
ਉਨਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਦਾ ਕਿਸੇ ਵੀ ਕਰੰਸੀ ‘ਚ ਕੋਈ ਮੁੱਲ ਨਹੀਂ ਹੈ… ਲੋਕਾਂ ਦੇ ਇਸ ਭਾਰੀ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਉਹ 3 ਪੀੜ੍ਹੀਆਂ ਬਰਬਾਦ ਕਰਨ ਵਾਲੇ ਅਕਾਲੀ, ਕਾਂਗਰਸੀਆਂ ਅਤੇ ਬੀਜੇਪੀ ਵਾਲਿਆਂ ਨੂੰ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਤੁਸੀਂ ਵੱਡੀ ਗਿਣਤੀ ’ਚ ਆਏ ਹੋ। ਦੂਜੀ ਪਾਰਟੀਆਂ ਨੂੰ ਬੰਦੇ ਨਹੀਂ ਮਿਲ ਰਹੇ। ਦਿਹਾੜੀ ’ਤੇ ਲਿਆਉਣੇ ਪੈਂਦੇ ਹਨ, ਉਹ ਵੀ 400 ਰੁਪਏ ਦੇ ਕੇ।  Punjab News
ਇਹ ਵੀ ਪੜ੍ਹੋ: Rajasthan Weather: ਦੇਸ਼ ਦਾ ਸਭ ਤੋਂ ਗਰਮ ਰਾਜਸਥਾਨ ਦਾ ਇਹ ਸ਼ਹਿਰ, 50 ਡਿਗਰੀ ਪਹੁੰਚਿਆ ਪਾਰਾ, ਜਾਣੋ
ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਦਾ ਬੁਰਾ ਹਾਲ ਉਹ ਆਪਸ ’ਚ ਲੜ ਰਹੇ ਹਨ। ਪੰਜਾਬ ’ਚ ਇੱਕੋ ਹੀ ਪਾਰਟੀ ਹੈ ਜੋ ਆਪਸ ’ਚ ਨਹੀਂ ਲੜ ਰਹੀ ਉਹ ਹੈ ਆਮ ਆਦਮੀ ਪਾਰਟੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤੁਸੀ ਇੱਕ ਜੂਨ ਨੂੰ ਵੱਧ ਤੋਂ ਵੱਧ ਲੋਕਾਂ ਵੋਟਾਂ ਪੁਆਣੀਆਂ ਹਨ। ਚੌਥੇ ਨੰਬਰ ਦਾ ਬਟਨ ਹੈ, ਆਉਣਾ ਆਪਾਂ ਪਹਿਲੇ ਨੰਬਰ ’ਤੇ ਹੈ। ਜਿਹੜੀ ਵੋਟ ਪੈ ਗਈ ਸਮਝੋ ਭਗਵੰਤ ਮਾਨ, ਕੇਜਰੀਵਾਲ ਨੂੰ ਪੈ ਗਈ। ਤੁਸੀ ਚਾਰ ਨੰਬਰ ਦਾ ਬਟਨ ਦਬਾਉਣਾ ਹੈ ਕਿਉਂਕਿ ਵੋਟ ਖਰਾਬ ਕਰਨ ਦਾ ਕੋਈ ਫਾਇਦਾ ਨਹੀਂ। ਕੰਮ ਤਾਂ ਆਪ ਸਰਕਾਰ ਨੇ ਕਰਨੇ ਹਨ, ਅਗਲੇ ਤਿੰਨ ਸਾਲਾਂ ਆਪ ਕੋਲ ਹਨ। ਉਪਰ ਸਰਕਾਰ ਆਪਣੀ ਬਣ ਰਹੀ ਹੈ, ਜਦੋਂ ਸੈਂਟਰ ਸਰਕਾਰ ’ਚ ਪੰਜਾਬ ਦਾ ਹਿੱਸਾ ਪਵੇਗਾ ਤਾਂ ਸੈਂਟਰ ਸਰਕਾਰ ਦੀ ਹਿੰਮਤ ਨਹੀਂ ਕੀ ਪੰਜਾਬ ਦਾ ਇੱਕ ਪੈਸਾ ਵੀ ਰੋਕ ਸਕਣ।
ਪੁਲਿਸ ਨੇ ਪੀਟੀਸੀ ਦੇ ਕੈਮਰਾਮੈਨਾਂ ਦੀਆਂ ਉਂਗਲਾਂ ਤੋੜੀਆਂ
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਪੁਲਿਸ ਮੁਲਾਜ਼ਮ ’ਤੇ ਕਾਰਵਾਈ ਦੀ ਮੰਗ
(ਰਾਜਨ ਮਾਨ) ਕਪੂਰਥਲਾ। ਸ੍ਰੀ ਗੁਰਦੁਆਰਾ ਸਾਹਿਬ ਅਕਾਲ ਬੁੰਗਾ ’ਤੇ ਕਬਜ਼ੇ ਨੂੰ ਲੈ ਕੇ ਕੀਤੀ ਜਾ ਰਹੀਂ ਕਾਰਵਾਈ ਦੀ ਕਵਰੇਜ਼ ਕਰ ਪੀਟੀਸੀ ਦੇ ਪੱਤਰਕਾਰ ਚਰਨਜੀਤ ਸਿੰਘ ਸਰਾਏ ਜੱਟਾਂ ਅਤੇ ਕੈਮਰਾਮੈਨ ਬਲਵਿੰਦਰ ਸਿੰਘ ਨਾਲ ਕੀਤੇ ਅਤਿ ਦਰਜੇ ਦੇ ਦੁਰਵਿਵਹਾਰ ਦੇ ਅਤੇ ਕੈਮਰਾ ਮੈਨ ਦੀਆਂ ਦੋ ਉਂਗਲਾਂ ਤੋੜ ਦਿੱਤੀਆਂ। ਪੁਲਿਸ ਵੱਲੋਂ ਕੀਤੇ ਗਏ ਇਸ ਅਣਮਨੁੱਖੀ ਕਾਰੇ ਦੀ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। Punjab Police
ਜੱਥੇਬੰਦੀ ਦੇ ਚੇਅਰਮੈਨ ਬਲਵਿੰਦਰ ਜੰਮੂ, ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ,ਸੱਕਤਰ ਜਨਰਲ ਪਾਲ ਸਿੰਘ ਨੌਲੀ ਅਤੇ ਸੀਨੀਅਰ ਮੀਤ ਪ੍ਰਧਾਨ ਰਾਜਨ ਮਾਨ ਨੇ ਮੰਗ ਕੀਤੀ ਕਿ ਪੱਤਰਕਾਰ ਅਤੇ ਕੈਮਰਾਮੈਨ `ਤੇ ਹਮਲਾ ਕਰਨ ਵਾਲੇ ਪੁਲਿਸ ਮੁਲਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾਵੇ। (Punjab Police)
ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਪੰਜਾਬ ਦੇ ਲੋਕ ਸੰਪਰਕ ਮੰਤਰੀ ਜੌੜਾ ਮਾਜਰਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿਚ ਲਿਆਉਣਗੇ ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਵੀ ਪੱਤਰ ਲਿਖਕੇ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਕਰਨਗੇ। ਪੱਤਰਕਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਮੁਲਾਜ਼ਮ ਨੇ ਉਨ੍ਹਾ ਦੇ ਕੈਮਰਾਮੈਨ ਦੇ ਉਸ ਹੱਥ ਤੇ ਡਾਂਗ ਮਾਰੀ ਜਿੱਸ ਹੱਥ ਵਿੱਚ ਪੀਟੀਸੀ ਚੈਨਲ ਦੀ ਆਈਡੀ ਫੜੀ ਹੋਈ ਸੀ।
ਇਹ ਵੀ ਪੜ੍ਹੋ : ਕਿਸਾਨਾਂ ਦੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਨੇ ਹਜ਼ਾਰਾਂ ਯਾਤਰੀ ਕੀਤੇ ਪ੍ਰੇਸ਼ਾਨ
ਉਨ੍ਹਾਂ ਦੱਸਿਆ ਕਿ ਐਕਸਰੇ ਕਰਵਾਉਣ `ਤੇ ਪਤਾ ਲੱਗਾ ਉਸ ਦੇ ਸੱਜੇ ਹੱਥ ਦੀਆਂ ਦੋਂ ਉਂਗਲਾਂ ਦੀਆਂ ਹੱਡੀਆਂ ਟੁੱਟ ਗਈਆ ਹਨ। ਪੱਤਰਕਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਦੋ ਪੁਲੀਸ ਮੁਲਜ਼ਮਾਂ ਨੇ ਉਨ੍ਹਾਂ `ਤੇ ਹਮਲਾ ਕੀਤਾ ਸੀ ਜਿਸ ਵਿੱਚ ਉਸ ਦੇੁ ਕੰਨ੍ਹ `ਤੇ ਏਨੀ ਜ਼ੋਰ ਦੀ ਸੱਟ ਵੱਜੀ ਕਿ ਉਸ ਨੂੰ ਸੁਣਨ ਵਿੱਚ ਪ੍ਰੇਸ਼ਾਨੀ ਆ ਰਹੀ ਹੈ। ਪੀੜਤ ਕੈਮਰਾ ਮੈਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਉੇਸ ਦਾ ਮੋਬਾਇਲ ਵੀ ਖੋਹ ਲਿਆ ਜਿਹੜਾ ਕਿ ਮੋੜਿਆ ਨਹੀਂ। ਉਸ ਨੇ ਦੱਸਿਆ ਕਿ ਮੋਬਾਇਲ ਵਿੱਚ ਵੀ ਉਸ ਨੇ ਪੁਲੀਸ ਦੀਆਂ ਵਧੀਕੀਆਂ ਦੀਆਂ ਵੀਡੀਓ ਬਣਾਈ ਸੀ ਤੇ ਫੋਟੋਆਂ ਖਿੱਚੀਆਂ ਹੋਈਆਂ ਸਨ।
ਸ਼ਹੀਦ ਹੋਮਗਾਰਡ ਦੇ ਪਰਿਵਾਰ ਲਈ CM ਮਾਨ ਨੇ ਕੀਤਾ ਵੱਡਾ ਐਲਾਨ
ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ
1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ।
ਕਪੂਰਥਲਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਸੁਲਤਾਨਪੁਰ ਲੋਧੀ ਦੀ ਘਟਨਾ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਮਾਨ ਨੇ ਐਕਸ ‘ਤੇ ਇਕ ਪੋਸਟ ‘ਚ ਕਿਹਾ, ‘ਸੁਲਤਾਨਪੁਰ ਲੋਧੀ ‘ਚ ਵਾਪਰੀ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਮੌਤ ਹੋ ਗਈ, ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦਿਲੀ ਹਮਦਰਦੀ, ਪੁਲਿਸ ਮੁਲਾਜ਼ਮ ਨੇ ਆਪਣੀ ਡਿਊਟੀ ਨਿਭਾਈ, ਸਰਕਾਰ ਵੱਲੋਂ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਣਗੇ। ਬਾਕੀ 1 ਕਰੋੜ ਰੁਪਏ ਐਚਡੀਐਫਸੀ ਬੈਂਕ ਵੱਲੋਂ ਬੀਮੇ ਤਹਿਤ ਦਿੱਤੇ ਜਾਣਗੇ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਟਵੀਟ ਵੀ ਕੀਤਾ। ਉਨਾਂ ਲਿਖਿਆ ਕਿ ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਚੇਅਰਮੈਨ ਸੇਖਵਾਂ ਨੇ ਹਲਕਾ ਕਾਦੀਆਂ ਵਾਸੀਆਂ ਨੂੰ ਦਿੱਤਾ ਵੱਡਾ ਤੋਹਫਾ
ਸਰਕਾਰ ਭਵਿੱਖ ਵਿੱਚ ਪਰਿਵਾਰ ਦੀ ਹਰ ਸੰਭਵ ਮੱਦਦ ਕਰਨ ਲਈ ਵਚਨਬੱਧ ਹੈ, ਜਸਪਾਲ ਸਿੰਘ ਦੀ ਬਹਾਦਰੀ ਨੂੰ ਦਿਲੋਂ ਸਲਾਮ। ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਟਵਿੱਟਰ ‘ਤੇ ਲਿਖਿਆ, ‘ਜ਼ਿਲ੍ਹਾ ਕਪੂਰਥਲਾ ਦੇ ਸਾਡੇ ਬਹਾਦਰ ਪੁਲਿਸ ਜਵਾਨ ਜਸਪਾਲ ਸਿੰਘ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਹੈ। ਪੰਜਾਬ ਪੁਲਿਸ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਮੁੱਖ ਮੰਤਰੀ ਨੇ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸ਼ਹੀਦ ਨੂੰ ਪੂਰਾ ਪੁਲਿਸ ਸਨਮਾਨ ਦਿੱਤਾ ਜਾਵੇਗਾ। ਉਸਦੀ ਆਤਮਾ ਨੂੰ ਸ਼ਾਂਤੀ ਮਿਲੇ। ਸਾਡੀਆਂ ਦੁਆਵਾਂ ਉਸ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਹਨ
ਛੱਤ ’ਤੇ ਖੇਡ ਰਹੀਆਂ ਦੋ ਬੱਚੀਆਂ ਨੂੰ ਲੱਗਿਆ ਹਾਈਟੈਸ਼ਨ ਤਾਰਾਂ ਦਾ ਕਰੰਟ, ਇੱਕ ਦੀ ਮੌਤ
ਕਪੂਰਥਲਾ। ਕਪੂਰਥਲਾ ’ਚ ਇੱਕ ਵੱਡਾ ਹਾਦਸਾ ਵਾਪਰ ਗਿਆ। ਛੱਤ ਦੇ ਖੇਡ ਰਹੀਆਂ ਦੋ ਕੁੜੀਆਂ 11 ਹਜ਼ਾਰ ਵੋਲਟੇਜ ਹਾਈ ਟੈਸ਼ਨ ਤਾਰਾਂ ਦੀ ਲਪੇਟ ’ਚ ਆ ਗਈਆਂ। ਕਰੰਟ ਲੱਗਣ ਕਾਰਨ ਦੋਵੇਂ ਬੁਰੀ ਤਰ੍ਹਾਂ ਝੁਲਸ ਗਈਆਂ ਜਿਨਾਂ ਹਸਪਤਾਲ ਲਿਆਂਦਾ ਗਿਆ ਜਿੱਥੇ ਇੱਕ ਲੜਕੀ ਦੀ ਮੌਤ ਹੋ ਗਈ ਹੈ ਤੇ ਦੂਜੀ ਇਲਾਜ ਅਧੀਨ ਹੈ। ਉਸ ਦੀ ਵੀ ਹਾਲਤ ਗੰਭੀਰ ਬਣੀ ਹੋਈ ਹੈ। (Kapurthala News)
ਇਹ ਵੀ ਪੜ੍ਹੋ : ਕੇਰਲ ‘ਚ ਪ੍ਰਾਰਥਨਾ ਸਭਾ ‘ਚ ਹੋਏ ਧਮਾਕੇ, ਇਕ ਦੀ ਮੌਤ, 36 ਜ਼ਖਮੀ
ਜਾਣਕਾਰੀ ਅਨਸੁਾਰ ਕਪੂਰਥਲਾ ਦੇ ਪਿੰਡ ਧਾਲੀਵਾਲ ਵਿਖੇ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਦੋਵੇਂ ਲੜਕੀਆਂ ਆਪਣੇ ਘਰ ਦੀ ਛੱਤ ‘ਤੇ ਖੇਡ ਰਹੀਆਂ ਸਨ। ਇੱਕ ਲੜਕੀ ਦੀ ਉਮਰ 15 ਸਾਲ ਤੇ ਇੱਕ ਦੀ 8 ਸਾਲ ਦੱਸੀ ਜਾ ਰਹੀ ਹੈ। ਰਾਜਦੀਪ ਪੁੱਤਰੀ ਧਰਮਪਾਲ ਦੀ ਮੌਤ ਹੋ ਚੁੱਕੀ ਹੈ। ਜਦੋਂਕਿ ਕੋਮਲਪ੍ਰੀਤ ਕੌਰ ਪੁੱਤਰੀ ਰਾਜਬੀਰ ਦਾ ਇਲਾਜ ਚੱਲ ਰਿਹਾ ਹੈ। ਰਾਜਦੀਪ ਦੀ ਪਿਤਾ ਵਿਦੇਸ਼ ਰਹਿੰਦੀ ਹੈ।
ਥਾਰ ਸਵਾਰ ਨੌਜਵਾਨਾਂ ਨੇ ਸਰਪੰਚ ’ਤੇ ਕੀਤਾ ਤੇਜ਼ ਤਰਾਰ ਹਥਿਆਰਾਂ ਨਾਲ ਹਮਲਾ
ਕਪੂਰਥਲਾ। ਕਪੂਰਥਲਾ ‘ਚ ਦੇਰ ਸ਼ਾਮ ਥਾਰ ਕਾਰ ਸਵਾਰ ਨੌਜਵਾਨਾਂ ਨੇ ਪਿੰਡ ਅੱਲੂਵਾਲ ਦੇ ਸਰਪੰਚ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ’ਚ ਸਰਪੰਚ ਬੁਰੀ ਤਰ੍ਹਾਂ ਜਖਮੀ ਹੋ ਗਿਆ। (Sarpanch Attacked) ਜਿਸ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਅੱਲੂਵਾਲ ਦੇ ਸਰਪੰਚ ਹਰਜੀਤ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਆਪਣੇ ਸਾਈਕਲ ’ਤੇ ਜਾ ਰਿਹਾ ਸੀ। ਜਦੋਂ ਉਹ ਮੋੜ ‘ਤੇ ਪਹੁੰਚਿਆ ਤਾਂ ਰਾਹ ਨਾ ਦੇਣ ਨੂੰ ਲੈ ਕੇ ਥਾਰ ਸਵਾਰ ਇਕ ਗੱਡੀ ‘ਚ ਕੁਝ ਨੌਜਵਾਨਾਂ  ਨਾਲ ਬਹਿਸ ਹੋ ਗਈ।
ਇਹ ਵੀ ਪੜ੍ਹੋ : ਬੋਰੀ ’ਚੋਂ ਸਿਰ ਕਟੀ ਲਾਸ਼ ਮਿਲਣ ਕਾਰਨ ਦਹਿਸ਼ਤ, ਪੁਲਿਸ ਜਾਂਚ ’ਚ ਜੁਟੀ
ਇਸ ਦੌਰਾਨ ਕਾਰ ਚਾਲਕ ਨੇ ਗਾਲ੍ਹਾਂ ਕੱਢਦੇ ਹੋਏ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।  ਉਸ ਨੂੰ ਲਹੂ-ਲੁਹਾਨ ਕਰ ਦਿੱਤਾ।  ਜ਼ਖਮੀ ਸਰਪੰਚ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ (Sarpanch Attacked) ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈਆਂ ਹਨ। ਕਾਰ ਚਾਲਕ ਸਾਥੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਅਧਿਕਾਰੀ ਬਬਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਸਰਪੰਚ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨਾਂ ਦੇ ਆਧਾਰ ’ਤੇ ਹੀ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਅਮਰੀਕਾ ’ਚ ਕਪੂਰਥਲਾ ਦੇ ਦੋ ਭਰਾਵਾਂ ਦਾ ਗੋਲੀ ਮਾਰ ਕੇ ਕਤਲ
ਕਪੂਰਥਲਾ। ਅਮਰੀਕਾ ’ਚ ਕਪੂਰਥਲਾ ਜ਼ਿਲ੍ਹੇ ਦੇ 2 ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਅਮਰੀਕਾ ਦੇ ਸ਼ਹਿਰ ਪੋਰਟਲੈਂਡ ਦੇ ਸ਼ਾਪਿੰਗ ਮਾਲ ਦੇ ਬਾਹਰ ਦੋਵਾਂ ਭਰਾਵਾਂ ਨੂੰ ਗੋਲੀ ਮਾਰ ਦਿੱਤੀ ਗਈ। (Crime In America) ਮੁਲਜ਼ਮ ਦੋਵਾਂ ਦਾ ਕਾਰੋਬਾਰੀ ਭਾਈਵਾਲ ਸੀ। ਇਹ ਘਟਨਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਵਾਪਰੀ। ਬਹਿਸ ਅਤੇ ਗਾਲੀ-ਗਲੋਚ ਦਰਮਿਆਨ ਅਚਾਨਕ ਗੋਲੀਬਾਰੀ ਕੀਤੀ ਗਈ। ਮ੍ਰਿਤਕਾਂ ਦੀ ਪਛਾਣ ਦੀਪੀ ਅਤੇ ਗੋਰਾ ਵਾਸੀ ਬਿਧੀਪੁਰ ਵਜੋਂ ਹੋਈ ਹੈ। ਦੋਵਾਂ ਭਰਾਵਾਂ ਦੀ ਮੌਤ ਦੀ ਖਬਰ ਪਿੰਡ ਪਹੁੰਚਦਿਆਂ ਹੀ ਪੂਰੇ ਪਿੰਡ ‘ਚ ਸੋਗ ਦੀ ਲਹਿਰ ਫੈਲ਼ ਗਈ। ਮ੍ਰਿਤਕ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਨਸ਼ੇ ਖਿਲਾਫ਼ ਸਖ਼ਤ ਹੋਇਆ ਪੁਲਿਸ ਪ੍ਰਸ਼ਾਸਨ
ਇਹ ਘਟਨਾ ਉਦੋਂ ਵਪਾਰੀ ਜਦੋਂ ਦੀਪੀ ਅਤੇ ਉਸ ਦਾ ਛੋਟਾ ਭਰਾ ਗੋਰਾ ਬੁੱਧਵਾਰ ਦੁਪਹਿਰ ਕਰੀਬ 3.45 ਵਜੇ ਸ਼ਾਪਿੰਗ ਮਾਲ ਦੇਖਣ ਆਏ ਸਨ। ਦੋਵਾਂ ਦੀ ਮਾਲ ਦੇ ਬਾਹਰ ਕਿਸੇ ਨਾਲ ਬਹਿਸ ਹੋ ਗਈ। ਬਹਿਸ ਚੱਲ ਰਹੀ ਸੀ ਕਿ ਅਚਾਨਕ ਗੋਲੀਆਂ ਚੱਲਣ ਲੱਗ ਪਈਆਂ। ਇਸ ਵਿੱਚ ਦੀਪੀ ਅਤੇ ਗੋਰਾ ਦੀ ਮੌਤ ਹੋ ਗਈ। ਕਾਤਲ ਕਾਰੋਬਾਰ ਵਿੱਚ ਭਾਈਵਾਲ ਸੀ ਅਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਕਪੂਰਥਲਾ ’ਚ ਕਾਂਸਟੇਬਲ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਪਲਿਸ ਜਾਂਚ ’ਚ ਜੁਟੀ
(ਸੱਚ ਕਹੂੰ ਨਿਊਜ਼) ਕਪੂਰਥਲਾ। ਪੰਜਾਬ ਪੁਲਿਸ ਦੇ ਆਈਜੀ ਰਾਕੇਸ਼ ਅਗਰਵਾਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਕਾਂਸਟੇਬਲ ਸੁਸ਼ੀਲ ਕੁਮਾਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਖੁਦਖੁਸ਼ੀ ਕਰ ਲਈ। ਸੁਸ਼ੀਲ ਕੁਮਾਰ ਇਸ ਦੌਰਾਨ ਡਿਊਟੀ ’ਤੇ ਤਾਇਨਾਤ ਸੀ। ਉਸ ਨੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ। ਸੈਕਟਰ-26 ਥਾਣਾ ਪੁਲਿਸ ਨੇ ਮੌਕੇ ਦੀ ਜਾਂਚ ਕੀਤੀ। ਪਰ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋ ਸਕਿਆ। ਘਟਨਾ ਸਮੇਂ ਆਈਜੀ ਦੀ ਰਿਹਾਇਸ਼ ‘ਤੇ ਮੌਜੂਦ ਲੋਕਾਂ ਤੋਂ ਵੀ ਪੁਲਿਸ ਨੇ ਪੁੱਛਗਿੱਛ ਕੀਤੀ। ਪਰ ਕਪੂਰਥਲਾ ਵਾਸੀ ਕਾਂਸਟੇਬਲ ਸੁਸ਼ੀਲ ਵੱਲੋਂ ਖੁਦਕੁਸ਼ੀ ਕਰਨ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਼
ਇਹ ਵੀ ਪੜ੍ਹੋ : ਜਲੰਧਰ ’ਚ ਵੱਡੀ ਵਾਰਦਾਤ, ਕਾਂਗਰਸ ਨੇਤਰੀ ਦੇ ਪੁੱਤਰ ਦਾ ਕਤਲ
ਦੂਜੇ ਪਾਸੇ ਕਾਂਸਟੇਬਲ ਸੁਸ਼ੀਲ ਕੁਮਾਰ ਦੇ ਰਿਸ਼ਤੇਦਾਰ ਇਹ ਮੰਨਣ ਨੂੰ ਤਿਆਰ ਨਹੀਂ ਹਨ ਕਿ ਉਸ ਨੇ ਖ਼ੁਦਕੁਸ਼ੀ ਕੀਤੀ ਹੋਵੇਗੀ। ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਹ ਖ਼ੁਦਕੁਸ਼ੀ ਵਰਗਾ ਕਦਮ ਚੁੱਕਣ ਵਾਲਿਆਂ ਨੂੰ ਖ਼ੁਦਕੁਸ਼ੀ ਕਰਨ ਤੋਂ ਰੋਕਣ ਲਈ ਪ੍ਰੇਰਿਤ ਕਰਦਾ ਸੀ। ਸੁਸ਼ੀਲ ਦਾ ਪਰਿਵਾਰ ਅੱਜ ਚੰਡੀਗੜ੍ਹ ਪਹੁੰਚ ਜਾਵੇਗਾ। ਉਸ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਸੁਸ਼ੀਲ ਆਈਜੀ ਦੀ ਰਿਹਾਇਸ਼ ‘ਤੇ ਸੰਤਰੀ ਡਿਊਟੀ ‘ਤੇ ਤਾਇਨਾਤ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕਪੂਰਥਲਾ ਲਿੰਚਿੰਗ ਮਾਮਲੇ ‘ਚ ਗੁਰਦੁਆਰਾ ਸਾਹਿਬ ਦਾ ਪ੍ਰਬੰਧਕ ਗ੍ਰਿਫਤਾਰ
ਕਪੂਰਥਲਾ (ਸੱਚ ਕਹੂੰ ਨਿਊਜ਼)। ਪੰਜਾਬ ਪੁਲਿਸ ਨੇ ਹਾਲ ਹੀ ਲਿੰਚਿੰਗ ਦੀ ਘਟਨਾ ਲਈ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਇੰਸਪੈਕਟਰ ਜਨਰਲ ਜੀਐਸ ਢਿੱਲੋਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਲਿੰਚਿੰਗ ਮਾਮਲੇ ਵਿੱਚ 100 ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਗੁਰਦੁਆਰਾ ਪ੍ਰਬੰਧਕ ਅਮਰਜੀਤ ਸਿੰਘ ਨੇ ਕਥਿਤ ਤੌਰ ‘ਤੇ ਉਸ ਭੀੜ ਦੀ ਅਗਵਾਈ ਕੀਤੀ ਸੀ ਜਿਸ ਨੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਦੇ ਸ਼ੱਕ ਵਿੱਚ ਇੱਕ ਵਿਅਕਤੀ ਨੂੰ ਮਾਰ ਦਿੱਤਾ ਸੀ। ਪੁਲੀਸ ਨੇ ੧੦ ਨਾਮਜ਼ਦ ਸਮੇਤ 100 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਅਮਰਜੀਤ ਤੇ ਹੋਰਨਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਮਾਰੇ ਗਏ ਵਿਅਕਤੀ ਦੀ ਪੋਸਟਮਾਰਟਮ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਅਣਪਛਾਤੇ ਵਿਅਕਤੀ ਦੀ ਗਰਦਨ, ਸਿਰ, ਛਾਤੀ ਅਤੇ ਸਰੀਰ ਦੀ ਸੱਜੀ ਕਮਰ ‘ਤੇ ਡੂੰਘੇ ਜ਼ਖ਼ਮ ਸਨ ਅਤੇ ਗਰਦਨ ‘ਤੇ ਡੂੰਘੇ ਵਾਰ ਕਰਕੇ ਉਸ ਦੀ ਸਾਹ ਦੀ ਨਾਲੀ ਕੱਟੀ ਗਈ ਸੀ।
ਕੀ ਹੈ ਮਾਮਲਾ
ਜਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਨੇ ਦੋਸ਼ ਲਾਇਆ ਸੀ ਕਿ ਉਸ ਸ਼ਖਸ ਨੂੰ ਸ੍ਰੀ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਦੇ ਦੇਖਿਆ ਸੀ। ਇਹ ਕਤਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਅਜਿਹੀ ਹੀ ਘਟਨਾ ਤੋਂ ਇੱਕ ਦਿਨ ਬਾਅਦ ਐਤਵਾਰ ਨੂੰ ਹੋਇਆ ਸੀ, ਜਿੱਥੇ ਇੱਕ ਹੋਰ ਵਿਅਕਤੀ ਨੂੰ ਕਥਿਤ ਤੌਰ ‘ਤੇ ਬੇਅਦਬੀ ਕਰਨ ਦੀ ਕੋਸ਼ਿਸ਼ ਵਿੱਚ ਭੀੜ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕਤਲ ਕਰ ਕੇ ਵਾਸ਼ਿਗ ਮਸ਼ੀਨ ਦੇ ਡਰਾਇਰ ‘ਚ ਲੁਕਾ ਦਿੱਤਾ ਸੀ ਬੱਚਾ
ਕਪੂਰਥਲਾ। ਪੰਜਾਬ ਦੇ ਕਪੂਰਥਲਾ ‘ਚ ਇੱਕ ਦੋ ਸਾਲਾ ਬੱਚੇ ਦੀ ਗਆਂਢੀ ਔਰਤ ਨੇ ਕਤਲ ਕਰ ਦਿੱਤਾ। ਕਤਲ ਘਰ ਕੇ ਵਾਸ਼ਿੰਗ ਮਸ਼ੀਨ ਡ੍ਰਾਇਅਰ ਵਿੱਚ ਛੁਪਾ ਦਿੱਤਾ। ਬੱਚਾ ਇੱਥੇ ਮਾਮੇ ਦੇ ਵਿਆਹ ਲਈ ਆਇਆ ਸੀ। ਮੰਗਲਵਾਰ ਦੁਪਹਿਰ ਨੂੰ ਉਹ ਆਪਣੇ ਭਰਾ ਨਾਲ ਖੇਡਣ ਗਿਆ ਸੀ। ਪਰਿਵਾਰ ਨੇ ਸੀ.ਸੀ.ਟੀ.ਵੀ. ‘ਤੇ ਨਜ਼ਰ ਆਉਂਦੇ ਗੁਆਂਢੀ ‘ਤੇ ਸ਼ੰਕਾ ਜਤਾਈ ਸੀ। ਔਰਤ ਦੇ ਕਤਲ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚਲ ਸਕਿਆ ਹੈ। ਸੁਲਤਾਨਪੁਰ ਲੋਧੀ ਦੇ ਪਿੰਡ ਫਰੀਸਰਨ ਨਿਵਾਸੀ ਰਣਜੀਤ ਸਿੰਘ ਨੇ ਦੱਸਿਆ ਕਿ ਉਸ ਦਾ 2 ਸਾਲ ਦਾ ਬੇਟਾ ਮੰਗਲਵਾਰ ਰਾਤ ਸਾਢੇ 12 ਵਜੇ ਆਪਣੇ ਭਰਾ ਨਾਲ ਖੇਡਣ ਗਿਆ ਸੀ। ਫਿਰ ਉਹ ਅਲੋਪ ਹੋ ਗਿਆ। ਸੀਸੀਟੀਵੀ ਫੁਟੇਜ ਵਿਚ ਪੁਲਿਸ ਨੂੰ ਬੱਚਾ ਗੁਆਢੀ ਔਰਤ ਰਾਜ ਕੌਰ ਦੇ ਘਰ ਵੱਲ ਜਾਂਦਾ ਦਿਖਾਈ ਦਿੱਤਾ ਪਰ ਪਰਤਦਾ ਨਹੀਂ ਵੇਖਿਆ ਗਿਆ। ਤਲਾਸ਼ੀ ਲੈਣ ‘ਤੇ ਬੱਚੇ ਦੀ ਲਾਸ਼ ਵਾਸ਼ਿੰਗ ਮਸ਼ੀਨ ‘ਚੋਂ ਮਿਲੀ। ਰਾਜ ਕੌਰ ਸਮੇਤ ਦੋ ਔਰਤਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ।
ਸਰਚ ਦੇ ਦੌਰਾਨ ਮਸ਼ੀਨ ਨਹੀਂ ਛੱਡੀ ਤਾਂ ਸ਼ੱਕ ਵਧ ਗਿਆ
ਪੁਲਿਸ ਨੇ ਦੱਸਿਆ ਕਿ ਗੁਆਂਢੀ ਔਰਤ ਰਾਜ ਕੌਰ ਨੇ ਪਹਿਲਾਂ ਤਲਾਸ਼ੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਉਸਨੇ ਕਿਹਾ ਕਿ ਉਹ ਕੱਪੜੇ ਸੁਕਾ ਰਹੀ ਹੈ। ਔਰਤ ਕੰਬਲ ਨਾਲ ਢਕੀ ਹੋਈ ਕਪੜੇ ਧੋਣ ਵਾਲੀ ਮਸ਼ੀਨ ‘ਤੇ ਹੱਥ ਰੱਖ ਕੇ ਹੀ ਖੜ੍ਹੀ ਰਹੀ। ਸ਼ੱਕ ਹੋਣ ‘ਤੇ, ਜਦੋਂ ਪੁਲਿਸ ਨੇ ਵਾਸ਼ਿੰਗ ਮਸ਼ੀਨ ਦਾ ਡ੍ਰਾਇਅਰ ਖੋਲ੍ਹਿਆ ਤਾਂ ਉਸ ਵਿੱਚੋਂ ਬੱਚੇ ਦੀ ਲਾਸ਼ ਮਿਲੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰੰਧਾਵਾ ਸਾਹਿਬ ਮੰਤਰੀ ਬਣਨ ਦੀ ਵਧਾਈ, ਕਪੂਰਥਲਾ ਜੇਲ੍ਹ ਚੋਂ ਬੋਲ ਰਿਹਾ ਹਾਂ ਕੈਦੀ
ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਜੇਲ ਵਿੱਚੋਂ ਕੈਦੀ ਫੋਨ ਕਰਕੇ ਦੇ ਰਹੇ ਹਨ ਵਧਾਈਆਂ
ਕਪੂਰਥਲਾ ਜੇਲ੍ਹ ਸਣੇ 2 ਹੋਰ ਜੇਲ੍ਹਾਂ ਵਿੱਚੋਂ ਜੇਲ੍ਹ ਮੰਤਰੀ ਨੂੰ ਆਇਆ ਫੋਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ‘ਜੇਲ ਮੰਤਰੀ ਬਨਣ ‘ਤੇ ਰੰਧਾਵਾ ਸਾਹਿਬ ਤੁਹਾਨੂੰ ਵਧਾਈ ਹੋਵੇ’ ਇਹ ਵਧਾਈ ਕੋਈ ਵਿਧਾਇਕ ਜਾਂ ਫਿਰ ਆਮ ਵਿਅਕਤੀ ਨਹੀਂ, ਸਗੋਂ ਜੇਲ੍ਹ ‘ਚ ਬੰਦ ਕੈਦੀ ਆਪਣੇ ਮੋਬਾਇਲ ਫੋਨ ਤੋਂ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਫੋਨ ਕਰਕੇ ਦੇ ਰਿਹਾ ਹੈ। ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਇੱਕ ਜਾਂ ਫਿਰ ਦੋ ਨਹੀਂ, ਸਗੋਂ 4-5 ਫੋਨ ਸਿਰਫ਼ ਕੈਦੀਆਂ ਦੇ ਹੀ ਆ ਚੁੱਕੇ ਹਨ, ਜਿਸ ਨੂੰ ਸੁਣ ਕੇ ਖ਼ੁਦ ਸੁਖਜਿੰਦਰ ਸਿੰਘ ਰੰਧਾਵਾ ਨਾ ਸਿਰਫ਼ ਹੈਰਾਨ ਹੋਏ, ਸਗੋਂ ਵਧਾਈ ਮਿਲਣ ਦੇ ਕਾਰਨ ਤੁਰੰਤ ਕੋਈ ਕਾਰਵਾਈ ਕਰਨ ਤੋਂ ਟਾਲ਼ਾ ਵੀ ਵੱਟ ਲਿਆ ਹੈ। (Chandigarh News)
ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Chandigarh News) ਨੇ ਚੰਡੀਗੜ੍ਹ ਵਿਖੇ ਦੱਸਿਆ ਕਿ ਕੈਬਨਿਟ ਮੰਤਰੀ ਬਨਣ ਤੋਂ ਬਾਅਦ ਕਾਫ਼ੀ ਦੋਸਤਾਂਮਿੱਤਰਾਂ ਦੇ ਫੋਨ ਆਉਣ ਕਾਰਨ ਉਹ ਹਰ ਫੋਨ ਚੁੱਕ ਰਹੇ ਸਨ ਪਰ ਉਨ੍ਹਾਂ ਨੂੰ ਉਸ ਸਮੇਂ ਬੜੀ ਹੈਰਾਨੀ ਹੋਈ ਜਦੋਂ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕੈਦੀਆਂ ਵੱਲੋਂ ਹੀ ਵਧਾਈ ਸੰਦੇਸ਼ ਆਉਣ ਲੱਗ ਪਏ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜੇਲ੍ਹ ਸਣੇ ਕੁਝ ਹੋਰ ਜੇਲ੍ਹ ਵਿੱਚੋਂ ਉਨ੍ਹਾਂ ਨੂੰ ਹੁਣ ਤੱਕ 4-5 ਫੋਨ ਕੈਦੀਆਂ ਵੱਲੋਂ ਆ ਚੁੱਕੇ ਹਨ। ਉਨ੍ਹਾਂ ਹੈਰਾਨਗੀ ਜਤਾਉਂਦੇ ਹੋਏ ਕਿਹਾ ਕਿ ਜੇਲ੍ਹਾਂ ਵਿੱਚ ਮੋਬਾਇਲ ਫੋਨ ਲੈ ਕੇ ਜਾਣਾ ਜਾਂ ਫਿਰ ਵਰਤੋਂ ਕਰਨਾ ਗੈਰ ਕਾਨੂੰਨੀ ਹੈ ਪਰ ਫਿਰ ਵੀ ਕੈਦੀ ਬਿਨਾਂ ਕਿਸੇ ਡਰ ਤੋਂ ਸਿੱਧਾ ਜੇਲ੍ਹ ਮੰਤਰੀ ਨੂੰ ਹੀ ਫੋਨ ਕਰਨ ਵਿੱਚ ਲੱਗੇ ਹੋਏ ਹਨ।
ਹੁਣ ਫੋਨ ਆਇਆ ਤਾਂ ਕੈਦੀ ਨਹੀਂ, ਟੰਗ ਦਿੱਤਾ ਜਾਏਗਾ ਜੇਲਰ
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਹੁਣ ਤੱਕ ਜੇਲ੍ਹ ਵਿੱਚੋਂ ਜਿੰਨੇ ਵੀ ਫੋਨ ਆਏ ਹਨ, ਉਹ ਠੀਕ ਹਨ ਪਰ ਹੁਣ ਤੋਂ ਬਾਅਦ ਕੋਈ ਫੋਨ ਆਇਆ ਜਾਂ ਫਿਰ ਫੋਨ ਮਿਲਣ ਦੀ ਸ਼ਿਕਾਇਤ ਮਿਲੀ ਤਾਂ ਕੈਦੀ ਖ਼ਿਲਾਫ਼ ਬਾਅਦ ਵਿੱਚ ਕਾਰਵਾਈ ਕੀਤੀ ਜਾਏਗੀ, ਉਸ ਤੋਂ ਪਹਿਲਾਂ ਉਸ ਜੇਲ੍ਹ ਦਾ ਜੇਲਰ ਟੰਗ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਕੈਦੀ ਨਾਲੋਂ ਜਿਆਦਾ ਦੋਸ਼ ਜੇਲਰ ਦਾ ਹੈ, ਜਿਸਦੇ ਇਲਾਕੇ ਵਿੱਚ ਇਸ ਤਰ੍ਹਾਂ ਦੀਆਂ ਗੈਰ ਕਾਨੂੰਨੀ ਹਰਕਤਾਂ ਚੱਲ ਰਹੀਆਂ ਹਨ।
ਭਿਆਨਕ ਸੜਕ ਹਾਦਸੇ ਵਿੱਚ ਤਿੰਨ ਮੌਤਾਂ
ਹਾਦਸੇ ਦਾ ਕਾਰਨ ਤੇਜ ਰਫ਼ਤਾਰ
ਕਪੂਰਥਲਾ: ਅੱਜ ਸਵੇਰੇ ਗੋਇੰਦਵਾਲ ਸਾਹਿਬ ਰੋਡ ‘ਤੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਜਣਿਆਂ ਦੀ ਮੌਤ ਦਾ ਦੁਖਦਾਈ ਸਮਾਚਾਰ ਹੈ। ਹਾਦਸੇ ਦਾ ਕਾਰਨ ਬਲੈਰੋ ਦੀ ਤੇਜ਼ ਰਫ਼ਤਾਰ ਦੱਸਿਆ ਜਾ ਰਿਹਾ ਹੈ। ਰਫ਼ਤਾਰ ਜ਼ਿਆਦਾ ਤੇਜ਼ ਹੋਣ ਕਾਰਨ ਬੋਲੇਰੋ ਚਾਲਕ ਗੱਡੀ ‘ਤੇ ਆਪਣਾ ਸੰਤੁਲਨ ਗੁਆ ਬੈਠਾ।
ਹਾਦਸਾ ਕਪੂਰਥਲਾ ਦੇ ਹੀ ਪਰਵੇਜ਼ ਨਗਰ ਬੱਸ ਅੱਡੇ ਨੇੜੇ ਵਾਪਰਿਆ  ਜਿੱਥੇ ਇਹ ਗੱਡੀ ਇੱਥ ਐਕਟਿਵਾ ਸਵਾਰ ਦਾਦੇ-ਪੋਤੀ ਨੂੰ ਦਰੜਦਿਆਂ ਅੱਗੇ ਟਾਹਲੀ ਦੇ ਦਰੱਖਤ ਨਾਲ ਜਾ ਵੱਜੀ।  ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਨੇ ਦਰਖ਼ਤ ਨੂੰ ਜੜੋਂ ਹੀ ਪੁੱਟ ਦਿੱਤਾ ਅਤੇ ਕਾਰ ਇਸ ਤੋਂ ਵੀ 100 ਮੀਟਰ ਅੱਗੇ ਜਾ ਕੇ ਪਲਟੀ।
ਇਸ ਹਾਦਸੇ ਵਿੱਚ ਗੱਡੀ ਵਿੱਚ ਐਕਟਿਵਾ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਲੜਕੀ ਨੇ ਹਤਪਤਾਲ ਲਿਜਾਂਦਿਆਂ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਇਸ ਤੋਂ ਇਲਾਵਾ ਬੋਲੇਰੋ ਵਿੱਚ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਚਾਲਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।