PAK vs AFG - Sach Kahoon Punjabi

ਇਫਤਿਖਾਰ ਅਤੇ Babar Azam ਦੀਆਂ ਤੂਫਾਨੀ ਪਾਰੀਆਂ, ਅਫਗਾਨਿਸਤਾਨ ਨੂੰ ਜਿੱਤ ਲਈ ਮਿਲਿਆ ਚੁਣੌਤੀਪੂਰਨ ਟੀਚਾ
ਇਫਤਿਖਾਰ ਨੇ ਜੜੇ ਕਈ ਛੱਕੇ | ICC World Cup 2023

ਬਾਬਜ ਆਜਮ ਦੀ ਅਰਧਸੈਂਕੜੇ ਵਾਲੀ ਪਾਰੀ

ਚੈੱਨਈ (ਏਜੰਸੀ)। ਵਿਸ਼ਵ ਕੱਪ 2023 ’ਚ ਅੱਜ ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਕਾਰ ਮੁਕਾਬਲਾ ਚੈੱਨਈ ’ਚ ਖੇਡਿਆ ਜਾ ਰਿਹਾ ਹੈ। ਜਿੱਥੇ ਪਾਕਿਸਤਾਲ ਨੇ ਆਪਣੇ 50 ਓਵਰਾਂ ’ਚ 7 ਵਿਕਟਾਂ ਗੁਆ ਕੇ 282 ਦੌੜਾਂ ਦਾ ਸਕੋਰ ਬਣਾਇਆ ਹੈ ਅਤੇ ਅਫਗਾਨਿਸਤਾਨ ਨੂੰ 283 ਦੌੜਾਂ ਦਾ ਟੀਚਾ ਦਿੱਤਾ ਹੈ। ਪਾਕਿਸਤਾਨ ਵੱਲੋਂ ਕਪਤਾਨ ਬਾਬਰ ਆਜ਼ਮ ਨੇ ਅਰਧਸੈਂਕੜੇ ਵਾਲੀ ਪਾਰੀ ਖੇਡੀ ਅਤੇ ਉਨ੍ਹਾਂ ਦੇ ਆਉਟ ਹੋਣ ਤੋਂ ਬਾਅਦ ਇਫਤਿਖਾਰ ਨੇ ਤੂਫਾਨੀ ਪਾਰੀ ਖੇਡੀ ਅਤੇ ਸ਼ਾਦਾਬ ਨਾਲ ਟੀਮ ਨੂੰ ਸੰਭਾਲਿਆ। ਦੋਵਾਂ ਨੇ 50 ਗੇਂਦਾਂ ’ਚ 73 ਦੌੜਾਂ ਦੀ ਸਾਂਝੇਦਾਰੀ ਕੀਤੀ। ਸ਼ਾਦਾਬ ਨੇ 38 ਗੇਂਦਾਂ ਦਾ ਸਾਹਮਣਾ ਕੀਤਾ ਅਤੇ 40 ਦੌੜਾਂ ਬਣਾਇਆਂ ਜਦਕਿ ਇਫਤਿਖਾਰ ਨੇ ਸਿਰਫ 27 ਗੇਂਦਾਂ ’ਚ ਹੀ 40 ਦੌੜਾਂ ਬਣਾਇਆਂ ਜਿਸ ਵਿੱਚ 4 ਗਗਨਚੰੁਬੀ ਛੱਕੇ ਵੀ ਸ਼ਾਮਲ ਹਨ। ਅਫਗਾਨਿਸਤਾਨ ਵੱਲੋਂ ਨੂਰ ਅਹਿਮਦ ਨੇ ਸਭ ਤੋਂ ਵਧ 3 ਵਿਕਟਾਂ ਹਾਸਲ ਕੀਤੀਆਂ। (ICC World Cup 2023)

ਇਹ ਵੀ ਪੜ੍ਹੋ : ਕਬੱਡੀ ਖਿਡਾਰੀ ’ਤੇ ਚਲਾਈਆਂ ਗੋਲੀਆਂ, ਹਾਲਾਤ ਗੰਭੀਰ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦਾ ਦੇਹਾਂਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਦਿੱਗਜ ਸਪਿਨਰ ਬਿਸ਼ਨ ਸਿੰਘ ਬੇਦੀ (Bishan Singh Bedi )ਦਾ ਦੇਹਾਂਤ ਹੋ ਗਿਆ ਹੈ। ਉਨਾਂ ਦੇ ਦੇਹਾਂਤ ਨਾਲ ਕ੍ਰਿਕਟ ਜਗਤ ’ਚ ਸੋਗ ਦੀ ਲਹਿਰ ਫੈਲ ਗਈ। ਬਿਸ਼ਨ ਸਿੰਘ ਬੇਦੀ ਦਾ ਜਨਮ 25 ਸਤੰਬਰ 1946 ਨੂੰ ਅੰਮ੍ਰਿਤਸਰ ਵਿੱਚ ਹੋਇਆ ਸੀ। ਉਹ ਖੱਬੇ ਹੱਥ ਦਾ ਸ਼ਾਨਦਾਰ ਗੇਂਦਬਾਜ਼ ਸੀ। ਉਸਨੇ 1966 ਤੋਂ 1979 ਤੱਕ ਭਾਰਤ ਲਈ ਟੈਸਟ ਕ੍ਰਿਕਟ ਖੇਡਿਆ ਅਤੇ ਮਸ਼ਹੂਰ ਭਾਰਤੀ ਸਪਿਨ ਕੁਆਟਰ ਦਾ ਹਿੱਸਾ ਵੀ ਸੀ। ਉਸਨੇ 22 ਟੈਸਟ ਮੈਚਾਂ ਵਿੱਚ ਭਾਰਤ ਦੀ ਕਪਤਾਨੀ ਵੀ ਕੀਤੀ।

ਇਹ ਵੀ ਪੜ੍ਹੋ : ਕਬੱਡੀ ਖਿਡਾਰੀ ’ਤੇ ਚਲਾਈਆਂ ਗੋਲੀਆਂ, ਹਾਲਾਤ ਗੰਭੀਰ

ਬਿਸ਼ਨ ਸਿੰਘ ਬੇਦੀ ਨੇ ਭਾਰਤ ਲਈ ਆਪਣਾ ਪਹਿਲਾ ਮੈਚ 13 ਜੁਲਾਈ 1974 ਨੂੰ ਲੀਡਜ਼ ਵਿੱਚ ਇੰਗਲੈਂਡ ਦੇ ਖਿਲਾਫ ਖੇਡਿਆ, ਜਦੋਂ ਕਿ ਉਨ੍ਹਾਂ ਦਾ ਆਖਰੀ ਵਨਡੇ ਮੈਚ 18 ਜੂਨ 1979 ਨੂੰ ਮਾਨਚੈਸਟਰ ਵਿੱਚ ਸ਼੍ਰੀਲੰਕਾ ਦੇ ਖਿਲਾਫ ਸੀ। ਉਨ੍ਹਾਂ ਨੇ ਭਾਰਤ ਲਈ ਸਿਰਫ 10 ਵਨਡੇ ਮੈਚ ਖੇਡੇ । ਟੈਸਟ ਕ੍ਰਿਕਟ ਵਿੱਚ ਬੇਦੀ ਨੇ 67 ਮੈਚਾਂ ਵਿੱਚ 656 ਦੌੜਾਂ ਬਣਾਈਆਂ ਸਨ ਅਤੇ ਉਨ੍ਹਾਂ ਦਾ ਸਰਵੋਤਮ ਸਕੋਰ ਨਾਬਾਦ 50 ਦੌੜਾਂ ਸੀ।