Gangrape - Sach Kahoon Punjabi
ਗੈਂਗਰੇਪ ਦੇ ਮਾਮਲੇ ਵਿੱਚ ਫੜੇ ਗਏ ਤਿੰਨ ਮੁਲਜ਼ਮਾਂ ਨੂੰ ਭੇਜਿਆ ਜੇਲ
ਮੁੱਲਾਂਪੁਰ ਦਾਖਾ (ਮਲਕੀਤ ਸਿੰਘ) |ਪਿਛਲੇ ਦਿਨੀਂ ਪਿੰਡ ਈਸੇਵਾਲ ਵਿਖੇ ਲੜਕੀ ਨਾਲ ਹੋਏ ਗੈਂਗਰੇਪ  ਦੇ ਮਾਮਲੇ ਵਿੱਚ ਫੜੇ ਗਏ ਦੋਸੀਆਂ ਵਿੱਚੋਂ ਤਿੰਨ ਮੁਲਜ਼ਮਾਂ ਦਾ ਬੁੱਧਵਾਰ ਨੂੰ ਸੱਤ ਦਿਨਾਂ ਰਿਮਾਂਡ ਖਤਮ ਹੋਣ ਉਪਰੰਤ ਦਾਖਾ ਪੁਲਿਸ ਵੱਲੋਂ ਮਾਣਯੋਗ ਭੁਪਿੰਦਰ ਮਿੱਤਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਜਿੱਥੋਂ ਉਨਾਂ ਨੂੰ ਜੇਲ ਭੇਜ ਦਿੱਤਾ ਗਿਆ।
ਜਿਕਰਯੋਗ ਹੈ ਕਿ 9 ਫਰਵਰੀ ਦੀ ਰਾਤ ਨੂੰ ਆਪਣੇ ਦੋਸਤ ਨਾਲ ਈਸੇਵਾਲ ਨਹਿਰ ਸੜਕ ‘ਤੇ ਕਾਰ ਵਿੱਚ ਘੁੰਮਣ ਆਈ ਲੜਕੀ ਦੇ ਦੋਸਤ ਨੂੰ ਬੰਧਕ ਬਣਾ ਕੇ ਕੁੱਝ ਨੌਜਵਾਨਾਂ ਨੇ ਉਸ ਲੜਕੀ ਨਾਲ ਗੈਂਗਰੇਪ ਕੀਤਾ ਸੀ ਪੁਲਿਸ ਵੱਲੋਂ ਪੀੜਤ ਲੜਕੀ ਦੇ ਬਿਆਨਾਂ ‘ਤੇ 10 ਨੌਜਵਾਨਾਂ ਕੇਸ ਦਰਜ ਕਰਨ ਉਪਰੰਤ 6 ਨੌਜਵਾਨਾਂ ਨੂੰ ਕਾਬੂ ਕੀਤਾ ਸੀ ਜਿਨਾਂ ਵਿੱਚੋਂ 3 ਨੌਜਵਾਨਾਂ ਨੂੰ ਗ੍ਰਿਫਤਾਰੀ ਤੋਂ ਬਾਅਦ ਜੇਲ ਭੇਜ ਦਿੱਤਾ ਸੀ ਅਤੇ ਤਿੰਨ ਨੌਜਵਾਨ ਜਿਨਾਂ ਵਿੱਚ ਜਗਰੂਪ ਸਿੰਘ ਰੂਪੀ, ਸੁਰਮੂੰ ਅਤੇ ਸਾਦਿਕ ਅਲੀ ਸੱਤ ਦਿਨ ਦੇ ਰਿਮਾਂਡ ਤੇ ਸਨ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਲੀਆ: ਯੂਪੀ ਦੇ ਬਲੀਆ ਵਿੱਚ ਇੱਕ ਨਾਬਾਲਗ ਲੜਕੀ ਨੇ ਦੋਸ਼ ਲਾਇਆ ਹੈ ਕਿ ਉਸ ਦੇ ਨਾਲ ਗੈਂਗਰੇਪ ਕੀਤਾ ਗਿਆ। ਇਸ ਗੱਲ ਦੀ ਸੂਚਨਾ ਮਿਲਣ ‘ਤੇ ਉਸ ਦੇ ਪਿਤਾ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਲੜਕੀ ਨੇ ਇੱਕ ਪੁਲਿਸ ਕਾਂਸਟੇਬਲ ਅਤੇ ਗ੍ਰਾਮ ਪ੍ਰਧਾਨ ਸਮੇਤ 7 ਜਣਿਆਂ ‘ਤੇ ਦੋਸ਼ ਲਾਇਆ ਹੈ। ਪੁਲਿਸ ਨੇ ਪੀੜਤਾ ਦੇ ਆਧਾਰ ‘ਤੇ ਕਾਂਸਟੇਬਲ ਨੂੰ ਸਸਪੈਂਡ ਕਰਕੇ ਜੇਲ੍ਹ ਭੇਜ ਦਿੱਤਾ ਹੈ। ਇਸ ਮਾਮਲੇ ਵਿੱਚ ਪੁਲਿਸ ਛੇੜਖਾਨੀ ਅਤੇ ਪਾਕਸੋ ਐਕਟ ਵਿੱਚ ਮਾਮਲਾ ਦਰਜ ਕਰਦੇ ਹੋਏ ਦੋਸ਼ਾਂ ਦੀ ਜਾਂਚ ਕਰ ਰਹੀ ਹੈ।
ਜਾਂਚ ਤੋਂ ਬਾਅਦ ਉੱਚਿਤ ਕਾਰਵਾਈ: ਚੌਂਕੀ ਇੰਚਾਰਜ
ਗੋਪਾਲ ਨਗਰ ਪੁਲਿਸ ਚੌਂਕੀ ਇੰਚਾਰਜ ਲਾਲ ਚੰਦ ਯਾਦਵ ਮੁਤਾਬਕ, ਦੋਸ਼ੀ ਪੁਲਿਸ ਕਾਂਸਟੇਬਲ ਧਰਮ ਪ੍ਰਸ਼ਾਦ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਛੇੜਖਾਨੀ ਅਤੇ ਪਾਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਲੜਕੀ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਉੱਚਿਤ ਕਾਰਵਾਈ ਕੀਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।