School Closed - Sach Kahoon Punjabi
School Closed: ਸ਼ੀਤ ਲਹਿਰ ਲਗਾਤਾਰ ਜਾਰੀ, ਇਸ ਜ਼ਿਲ੍ਹੇ ’ਚ ਫਿਰ ਵਧੀਆਂ ਛੁੱਟੀਆਂ, ਜਾਣੋ ਕਦੋਂ ਖੁੱਲ੍ਹਣਗੇ ਸਕੂਲ
Noida News: ਨੋਇਡਾ (ਸੱਚ ਕਹੂੰ ਨਿਊਜ਼)। ਉੱਤਰੀ ਭਾਰਤ ’ਚ ਲਗਾਤਾਰ ਵਧ ਰਹੀ ਸ਼ੀਤ ਲਹਿਰ ਦੇ ਮੱਦੇਨਜ਼ਰ ਗੌਤਮ ਬੁੱਧ ਨਗਰ ਜ਼ਿਲ੍ਹੇ ’ਚ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 17 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਫੈਸਲਾ ਕੜਾਕੇ ਦੀ ਠੰਡ ਤੇ ਸੰਘਣੀ ਧੁੰਦ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੀ ਸੁਰੱਖਿਆ ਤੇ ਸਿਹਤ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਗਿਆ ਹੈ।
ਇਹ ਖਬਰ ਵੀ ਪੜ੍ਹੋ : Kisan News: ਕਣਕ ਦੀ ਪੀਲੀ ਕੁੰਗੀ ਦੀ ਸਰਵਪੱਖੀ ਰੋਕਥਾਮ
2 ਦਿਨ ਹੋਰ ਬੰਦ ਰਹਿਣਗੇ ਸਕੂਲ | School Closed
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੁਢਲੀ ਸਿੱਖਿਆ ਅਫ਼ਸਰ ਰਾਹੁਲ ਪੰਵਾਰ ਨੇ ਦੱਸਿਆ ਕਿ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲਾਂ ’ਚ ਛੁੱਟੀਆਂ ਦੋ ਦਿਨ ਹੋਰ ਵਧਾ ਦਿੱਤੀਆਂ ਗਈਆਂ ਹਨ। ਇਹ ਹੁਕਮ ਸਾਰੇ ਮਾਨਤਾ ਪ੍ਰਾਪਤ ਬੋਰਡਾਂ ਦੇ ਸਕੂਲਾਂ ’ਤੇ ਲਾਗੂ ਹੋਵੇਗਾ। ਪਹਿਲਾਂ 31 ਦਸੰਬਰ ਤੋਂ 15 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਹੁਣ ਵਧਾ ਕੇ 17 ਜਨਵਰੀ ਤੱਕ ਕਰ ਦਿੱਤਾ ਗਿਆ ਹੈ।
ਵਧ ਰਹੀ ਠੰਡ ਦਾ ਪ੍ਰਕੋਪ
ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਪੂਰਾ ਉੱਤਰ ਭਾਰਤ ਕੜਾਕੇ ਦੀ ਠੰਡ ਦੀ ਲਪੇਟ ’ਚ ਹੈ। ਸੰਘਣੀ ਧੁੰਦ ਅਤੇ ਡਿੱਗਦੇ ਤਾਪਮਾਨ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਅਜਿਹੇ ਮੌਸਮ ’ਚ ਬੱਚਿਆਂ ਦੀ ਸਿਹਤ ’ਤੇ ਮਾੜਾ ਅਸਰ ਪੈ ਸਕਦਾ ਹੈ, ਇਸ ਨੂੰ ਧਿਆਨ ’ਚ ਰੱਖਦੇ ਹੋਏ ਪ੍ਰਸ਼ਾਸਨ ਨੇ ਇਹ ਸਾਵਧਾਨੀ ਵਾਲਾ ਕਦਮ ਚੁੱਕਿਆ ਹੈ।
School Closed: 5 ਫਰਵਰੀ ਤੱਕ 12ਵੀਂ ਤੱਕ ਦੇ ਸਕੂਲ ਰਹਿਣਗੇ ਬੰਦ, ਜਾਣੋ ਕਾਰਨ
School Closed: ਵਾਰਾਣਸੀ। ਮਹਾਂਕੁੰਭ ’ਚ ਸ਼ਰਧਾਲੂਆਂ ਦੀ ਆਮਦ ਨਾ ਸਿਰਫ ਕੁੰਬ ਵਿੱਚ, ਬਲਕਿ ਕਾਸ਼ੀ ਵਿੱਚ ਵੀ ਵੱਧ ਰਹੀ ਹੈ। ਕਾਸ਼ੀ ਪਹੁੰਚ ਰਹੇ ਵੱਡੀ ਭੀੜ ਨੂੰ ਵੇਖਦਿਆਂ ਜਿਲ੍ਹਾ ਅਧਿਕਾਰੀਆਂ ਨੇ ਸਕੂਲਾਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ। ਸਕੂਲ ਬੰਦ ਸੰਬੰਧੀ ਜਾਰੀ ਕੀਤੇ ਹੁਕਮਾਂ ਅਨੁਸਾਰ, “ਜ਼ਿਲ੍ਹਾ ਮੈਜਿਸਟਰੇਟ ਵਾਰਾਣਸੀ ਦੇ ਆਦੇਸ਼ ਅਨੁਸਾਰ ਸਾਰੇ ਸਕੂਲ 27 ਜਨਵਰੀ 2025 ਤੋਂ 5 ਫਰਵਰੀ 2025 ਤੱਕ ਵਾਰਾਣਸੀ ਸ਼ਹਿਰ ’ਚ ਸਾਰੇ ਸਕੂਲ (ਇੱਕ ਤੋਂ ਬਾਰ੍ਹਵੀਂ ਤੱਕ) ਆਨਲਾਈਨ ਪੜ੍ਹਾਈ ਕਰਨਗੇ।
ਇਹ ਵੀ ਪੜ੍ਹੋ: Job Alert in Punjab: ਨੌਜਵਾਨਾਂ ਲਈ ਖੁਸ਼ਖਬਰੀ! ਪੰਜਾਬ ’ਚ ਨਿੱਕਲੀਆਂ ਭਰਤੀਆਂ, ਇਸ ਤਰ੍ਹਾਂ ਕਰੋ ਅਪਲਾਈ
ਇਹ ਆਦੇਸ਼ ਸਰਕਾਰੀ, ਪ੍ਰਾਈਵੇਟ, ਯੂਪੀ ਬੋਰਡ, ਸੀਬੀਐਸਈ, ਆਈਸੀਐਸਈ ਅਤੇ ਹੋਰ ਸਾਰੇ ਬੋਰਡਾਂ ਦੇ ਸਕੂਲਾਂ ਲਈ ਲਾਗੂ ਹੋਵੇਗਾ। ਵਿਦਿਆਰਥੀਆਂ ਨੂੰ ਇਸ ਮਿਆਦ ਦੇ ਦੌਰਾਨ ਉਨ੍ਹਾਂ ਦੇ ਘਰ ਤੋਂ ਪੜ੍ਹਾਈ ਕਰਨੀ ਪਵੇਗੀ। ਹਾਲਾਂਕਿ,ਜਿਨ੍ਹਾਂ ਵਿਸ਼ਿਆਂ ਦੇ ਪ੍ਰਕੈਟੀਕਲ ਹਨ, ਉਹ ਪਹਿਲਾਂ ਤੋਂ ਨਿਰਧਾਰਤ ਤਾਰੀਖਾਂ ਦੇ ਅਨੁਸਾਰ ਦਿੱਤੀਆਂ ਜਾਣਗੀਆਂ। ਇਸ ਸਬੰਧੀ ਹੋਰ ਜਾਣਕਾਰੀ ਸਬੰਧਤ ਵਿਭਾਗ ਤੋਂ ਪ੍ਰਾਪਤ ਕੀਤੀ ਜਾਵੇਗੀ। “ਇਹ ਕਦਮ ਸ਼ਹਿਰ ਵਿੱਚ ਆਵਾਜਾਈ ਅਤੇ ਆਵਾਗਮਨ ਨੂੰ ਬਿਹਤਰ ਬਣਾਉਣ ਲਈ ਚੁੱਕਿਆ ਗਿਆ ਹੈ।” School Closed
School holidays Extended: ਬੱਚਿਆਂ ਦੀ ਹੋਈ ਮੌਜ਼, ਸਕੂਲਾਂ ’ਚ ਫਿਰ ਵਧੀਆਂ ਛੁੱਟੀਆਂ, ਜਾਣੋ ਹੁਣ ਕਦੋਂ ਤੱਕ ਬੰਦ ਰਹਿਣਗੇ ਸਕੂਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। School holidays Extended: ਪੂਰੇ ਦੇਸ਼ ’ਚ ਠੰਢ ਦਾ ਕਹਿਰ ਜਾਰੀ ਹੈ। ਇਸ ਨੂੰ ਵੇਖਦੇ ਹੋਏ ਸਕੂਲਾਂ ’ਚ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਸਕੂਲ ਸਿੱਖਿਆ ਨਿਦੇਸ਼ਕ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਸਕੂਲਾਂ ਦੀਆਂ ਛੁੱਟੀਆਂ 11 ਜਨਵਰੀ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਮੌਸਮ ਵਿਭਾਗ ਦੇ ਲਗਾਤਾਰ ਸ਼ੀਤਲਹਿਰ ਤੇ ਸੰਘਣੀ ਧੁੰਦ ਨੂੰ ਵੇਖਦੇ ਹੋਏ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਛੋਟੀ ਜਮਾਤ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ ਨੂੰ ਵਧਾਉਂਦੇ ਹੋਏ 11 ਜਨਵਰੀ ਤੱਕ ਆਨਲਾਈਨ ਕਲਾਸਾਂ ਦੇ ਆਦੇਸ਼ ਦਿੱਤੇ ਹਨ। ਨਾਲ ਹੀ 9ਵੀਂ ਤੋਂ 12ਵੀਂ ਤੱਕ ਦੇ ਬੱਚਿਆਂ ਨੂੰ ਸਵੇਰੇ 9:30 ਵਜੇ ਸਕੂਲ ਆਉਣਾ ਹੋਵੇਗਾ। Punjab Weather
ਇਹ ਖਬਰ ਵੀ ਪੜ੍ਹੋ : Earthquake: ਦੇਸ਼ ਦੇ ਇਹ ਹਿੱਸੇ ‘ਚ ਸਵੇਰੇ-ਸਵੇਰੇ ਭੂਚਾਲ ਦੇ ਝਟਕੇ, ਸਹਿਮੇ ਲੋਕ
ਦੁਪਹਿਰ 3:30 ਵਜੇ ਸਕੂਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਇਹ ਫੈਸਲਾ ਆਉਣ ਵਾਲੀਆਂ ਪ੍ਰੀਖਿਆਵਾਂ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਗਿਆ ਹੈ। ਦੱਸ ਦੇਈਏ ਕਿ ਚੰਡੀਗੜ੍ਹ ਸਿੱਖਿਆ ਵਿਭਾਗ ਦੇ ਡਾਇਰੈਕਟਰ ਐੱਚਐੱਸ ਬਰਾੜ ਨੇ 24 ਦਸੰਬਰ ਨੂੰ ਛੁੱਟੀਆਂ ਦਾ ਐਲਾਨ ਕੀਤਾ ਸੀ। ਇਸ ਸਾਲ ਸ਼ੀਤਲਹਿਰ ਨੂੰ ਵੇਖਦੇ ਹੋਏ 13 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਚੰਡੀਗੜ੍ਹ ’ਚ ਸਾਰੇ ਸਕੂਲ 26 ਦਸੰਬਰ ਤੋਂ 7 ਜਨਵਰੀ ਤੱਕ ਬੰਦ ਰਹਿਣੇ ਸਨ, ਪਰ ਠੰਢ ਤੇ ਕੋਹਰੇ ਨੂੰ ਵੇਖਦੇ ਹੋਏ 8ਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ 11 ਜਨਵਰੀ ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। School holidays Extended
ਰੈੱਡ ਜੋਨ ’ਚ ਪਹੁੰਚਿਆ ਨੋਇਡਾ-ਗ੍ਰੇਨੋ ਦਾ ਹਵਾ ਪ੍ਰਦੂਸ਼ਣ | School Closed
ਨਵੀਂ ਦਿੱਲੀ (ਏਜੰਸੀ)। School Closed: ਦੋ ਦਿਨਾਂ ਦੀ ਰਾਹਤ ਤੋਂ ਬਾਅਦ ਗ੍ਰੇਟਰ ਨੋਇਡਾ ਦਾ ਹਵਾ ਪ੍ਰਦੂਸ਼ਣ ਮੁੜ ਰੈੱਡ ਜ਼ੋਨ ’ਚ 300 ਨੂੰ ਪਾਰ ਕਰ ਗਿਆ ਹੈ। ਸ਼ਨਿੱਚਰਵਾਰ ਨੂੰ ਗ੍ਰੇਨੋ ਦਾ ਹਵਾ ਗੁਣਵੱਤਾ ਸੂਚਕ ਅੰਕ 307 ਸੀ। ਏਕਿਊਆਈ ਪਿਛਲੇ ਦੋ ਦਿਨਾਂ ਤੋਂ ਔਰੇਂਜ ਜੋਨ ’ਚ ਵੇਖਣ ’ਚ ਆਇਆ। ਨੋਇਡਾ ’ਚ ਵੀ ਹਵਾ ਪ੍ਰਦੂਸ਼ਣ ’ਚ ਵਾਧਾ ਹੋਇਆ ਹੈ। ਉੱਥੇ ਏਕਿਊਆਈ 322 ਹੈ। ਦੂਜੇ ਪਾਸੇ ਪ੍ਰਦੂਸ਼ਣ ਦੇ ਵਧਦੇ ਪੱਧਰ ਕਾਰਨ ਪ੍ਰਸ਼ਾਸਨ ਨੇ ਸੋਮਵਾਰ ਨੂੰ ਵੀ 12ਵੀਂ ਤੱਕ ਦੇ ਸਾਰੇ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਉਸ ਦਿਨ ਸੁਪਰੀਮ ਕੋਰਟ ’ਚ ਸੁਣਵਾਈ ਤੋਂ ਬਾਅਦ ਪ੍ਰਸ਼ਾਸਨ ਸਕੂਲ ਖੋਲ੍ਹਣ ਬਾਰੇ ਫੈਸਲਾ ਕਰੇਗਾ।
ਇਹ ਖਬਰ ਵੀ ਪੜ੍ਹੋ : Yashasvi Jaiswal: ਯਸ਼ਸਵੀ ਜਾਇਸਵਾਲ ਨੇ ਬਣਾਇਆ ਇੱਕ ਅਨੋਖਾ ਰਿਕਾਰਡ
ਕਈ ਦਿਨਾਂ ਤੱਕ ਰੈੱਡ ਜ਼ੋਨ ’ਚ ਰਹਿਣ ਤੋਂ ਬਾਅਦ ਗ੍ਰੇਟਰ ਨੋਇਡਾ ਦੇ ਹਵਾ ਪ੍ਰਦੂਸ਼ਣ ’ਚ ਸੁਧਾਰ ਹੋਇਆ ਹੈ। ਵੀਰਵਾਰ ਨੂੰ, ਗ੍ਰੇਨੋ ਦਾ ਏਕਿਊਆਈ ਔਰੇਂ ਜ਼ੋਨ ਵਿੱਚ 212 ਸੀ। ਜਦਕਿ ਸ਼ੁੱਕਰਵਾਰ ਨੂੰ ਏਕਿਊਆਈ 262 ਸੀ। ਦੋ ਦਿਨਾਂ ਦੀ ਰਾਹਤ ਤੋਂ ਬਾਅਦ, ਏਕਿਊਆਈ ਸ਼ਨਿੱਚਰਵਾਰ ਨੂੰ ਰੈੱਡ ਜ਼ੋਨ ਵਿੱਚ 307 ਤੱਕ ਪਹੁੰਚ ਗਿਆ। ਜਦੋਂ ਕਿ ਦਿਨ ਭਰ ਹਲਕੀ ਧੁੰਦ ਛਾਈ ਰਹੀ। ਸ਼ਾਮ ਨੂੰ ਪ੍ਰਦੂਸ਼ਣ ਦਾ ਪੱਧਰ ਕਾਫੀ ਵਧ ਗਿਆ। ਜਦੋਂ ਕਿ ਨੋਇਡਾ ਦਾ ਏਕਿਊਆਈ ਰੈੱਡ ਜ਼ੋਨ ਵਿੱਚ ਬਣਿਆ ਹੋਇਆ ਹੈ। School Closed
ਏਕਿਊਆਈ 312 ਤੋਂ 322 ਤੱਕ ਪਹੁੰਚ ਗਿਆ ਹੈ। ਦੂਜੇ ਪਾਸੇ ਵਧਦੇ ਹਵਾ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਇੱਕ ਵਾਰ ਫਿਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਸ਼ੁਰੂ ਹੋ ਗਿਆ ਹੈ। ਲੋਕਾਂ ਦੀਆਂ ਅੱਖਾਂ ’ਚ ਜਲਨ ਮਹਿਸੂਸ ਹੋਈ। ਦੋ ਦਿਨਾਂ ਦੀ ਰਾਹਤ ਦੌਰਾਨ ਅਥਾਰਟੀ ਤੇ ਯੂਪੀਪੀਸੀਬੀ ਦੇ ਅਧਿਕਾਰੀ ਵੀ ਲਾਪਰਵਾਹੀ ਦਿਖਾਉਂਦੇ ਹੋਏ ਕਾਰਵਾਈ ਨੂੰ ਰੋਕ ਦਿੱਤਾ ਗਿਆ। ਪਾਣੀ ਦਾ ਛਿੜਕਾਅ ਅਤੇ ਸਫ਼ਾਈ ਨਜ਼ਰ ਨਹੀਂ ਆਈ। ਕਈ ਥਾਵਾਂ ’ਤੇ ਉਸਾਰੀ ਦਾ ਕੰਮ ਵੀ ਜਾਰੀ ਰਿਹਾ। School Closed
1 ਦਿਨ ਹੋਰ ਬੰਦ ਰਹਿਣਗੇ ਸਕੂਲ | School Closed
ਜ਼ਿਲ੍ਹਾ ਮੈਜਿਸਟਰੇਟ ਨੇ ਹਵਾ ਪ੍ਰਦੂਸ਼ਣ ਕਾਰਨ 25 ਨਵੰਬਰ ਨੂੰ 12ਵੀਂ ਤੱਕ ਸਾਰੇ ਸਕੂਲ ਬੰਦ ਰੱਖਣ ਦੇ ਹੁਕਮ ਵੀ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵਾਂਗ ਸਕੂਲਾਂ ਵਿੱਚ ਆਨਲਾਈਨ ਕਲਾਸਾਂ ਲਾਈਆਂ ਜਾਣਗੀਆਂ। ਅਧਿਕਾਰੀਆਂ ਨੇ ਦੱਸਿਆ ਕਿ 25 ਨਵੰਬਰ ਨੂੰ ਸੁਪਰੀਮ ਕੋਰਟ ’ਚ ਹਵਾ ਪ੍ਰਦੂਸ਼ਣ ’ਤੇ ਸੁਣਵਾਈ ਹੈ। ਸੁਣਵਾਈ ਤੋਂ ਬਾਅਦ ਸਕੂਲ ਖੋਲ੍ਹਣ ਬਾਰੇ ਫੈਸਲਾ ਲਿਆ ਜਾਵੇਗਾ। ਇਸ ਤੋਂ ਪਹਿਲਾਂ ਦੇ ਹੁਕਮਾਂ ’ਚ ਪ੍ਰਸ਼ਾਸਨ ਨੇ 12ਵੀਂ ਜਮਾਤ ਤੱਕ ਦੇ ਸਕੂਲ 23 ਨਵੰਬਰ ਤੱਕ ਬੰਦ ਕਰ ਦਿੱਤੇ ਸਨ। 24 ਨਵੰਬਰ ਨੂੰ ਐਤਵਾਰ ਹੈ। ਪ੍ਰਸ਼ਾਸਨ ਨੇ ਪਹਿਲਾਂ ਵਾਂਗ 25 ਨਵੰਬਰ ਨੂੰ ਵੀ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
Public Holiday: 9 ਅਗਸਤ ਨੂੰ ਜਨਤਕ ਛੁੱਟੀ ਦਾ ਐਲਾਨ, ਸਾਰੇ ਸਕੂਲ, ਕਾਲਜ, ਬੈਂਕ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, ਹੁਕਮ ਜਾਰੀ
ਜੈਪੁਰ। Public Holiday : ਰਾਜਸਥਾਨ ’ਚ 9 ਅਗਸਤ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਇਹ ਫੈਸਲਾ ਵਿਸ਼ਵ ਆਦਿਵਾਸੀ ਦਿਵਸ ਕਾਰਨ ਲਿਆ ਹੈ। ਇਸ ਦਿਨ ਸਰਕਾਰੀ ਸਕੂਲਾਂ, ਕਾਲਜਾਂ, ਬੈਂਕਾਂ ਅਤੇ ਦਫ਼ਤਰਾਂ ਵਿੱਚ ਛੁੱਟੀ ਰਹੇਗੀ। ਵਿਸ਼ਵ ਆਦਿਵਾਸੀ ਦਿਵਸ ’ਤੇ ਸੂਬੇ ਦੇ ਵੱਖ-ਵੱਖ ਖੇਤਰਾਂ ’ਚ ਰਹਿੰਦੇ ਆਦਿਵਾਸੀ ਲੋਕ ਧਾਰਮਿਕ, ਸਮਾਜਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕਰਦੇ ਹਨ।
ਅਜਿਹੇ ’ਚ ਰਾਜਸਥਾਨ ਦੇ ਸਰਕਾਰੀ ਕੈਲੰਡਰ ਮੁਤਾਬਕ 9 ਅਗਸਤ ਨੂੰ ਸਰਕਾਰੀ ਦਫਤਰਾਂ ਅਤੇ ਵਿਦਿਅਕ ਅਦਾਰਿਆਂ ’ਚ ਛੁੱਟੀ ਰਹੇਗੀ। ਹਾਲਾਂਕਿ ਵੱਖ-ਵੱਖ ਛੁੱਟੀਆਂ ਲਈ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ। Public Holiday
ਅੱਜ ਵੀ ਅੱਧੇ ਦਿਨ ਦੀ ਛੁੱਟੀ ਰਹੇਗੀ | Public Holiday
ਅੱਜ ਭਾਵ 7 ਅਗਸਤ ਨੂੰ ਵੀ ਰਾਜਸਥਾਨ ਸਰਕਾਰ ਨੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਰਾਜਧਾਨੀ ਜੈਪੁਰ ਵਿੱਚ ਤੀਜ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਰਾਜਸਥਾਨ ਸਰਕਾਰ ਨੇ ਅੱਧੇ ਦਿਨ ਦੀ ਛੁੱਟੀ ਦੇ ਆਦੇਸ਼ ਜਾਰੀ ਕੀਤੇ ਹਨ। ਜਿਸ ਤਹਿਤ ਸੂਬੇ ਦੇ ਸਮੂਹ ਦਫ਼ਤਰਾਂ, ਸਕੂਲਾਂ, ਕਾਲਜਾਂ ਅਤੇ ਬੈਂਕਾਂ ਵਿੱਚ ਅੱਧੇ ਦਿਨ ਦੀ ਛੁੱਟੀ ਰਹੇਗੀ।
Read Also : Weather Update: ਸਾਵਧਾਨ! ਘਰੋਂ ਨਿੱਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਜ਼ਰੂਰੀ ਖ਼ਬਰ, ਸੱਤ ਜ਼ਿਲ੍ਹਿਆਂ ’ਚ ਹੜ੍ਹ ਦੀ ਚਿਤਾਵਨੀ…
School Closed: ਸੂਬੇ ਦੇ ਇਸ ਜ਼ਿਲ੍ਹੇ ਦੇ ਸਾਰੇ ਸਕੂਲ ਦੋ ਦਿਨਾਂ ਲਈ ਬੰਦ ਰਹਿਣਗੇ, ਛੁੱਟੀ ਦਾ ਐਲਾਨ
ਜੈਪੁਰ। School Closed : ਰਾਜਸਥਾਨ ਦੇ ਅਜਮੇਰ ਵਿੱਚ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਜ਼ਿਲ੍ਹਾ ਕੁਲੈਕਟਰ ਡਾ. ਭਾਰਤੀ ਦੀਕਸ਼ਿਤ ਨੇ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਦੋ ਦਿਨ ਦੀ ਛੁੱਟੀ ਦੇ ਦਿੱਤੀ ਹੈ। ਡਾ. ਦੀਕਸ਼ਿਤ ਨੇ ਦੱਸਿਆ ਕਿ ਅਜਮੇਰ ਵਿੱਚ ਬਰਸਾਤ ਦੇ ਪ੍ਰਕੋਪ ਦੇ ਮੱਦੇਨਜ਼ਰ ਸਕੂਲੀ ਵਿਦਿਆਰਥੀਆਂ ਲਈ 5 ਅਤੇ 6 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਕੂਲਾਂ ਵਿੱਚ ਸਟਾਫ਼ ਅਤੇ ਅਧਿਆਪਕਾਂ ਨੂੰ ਸਕੂਲ ਆਉਣਾ ਪਵੇਗਾ।
ਜ਼ਿਕਰਯੋਗ ਹੈ ਕਿ ਉਕਤ ਛੁੱਟੀ ਦਾ ਐਲਾਨ ਉਸ ਸਮੇਂ ਕੀਤਾ ਗਿਆ ਸੀ ਜਦੋਂ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਸੀ ਅਤੇ ਸਵੇਰੇ ਸਕੂਲ ਖੁੱਲ੍ਹਣ ਦਾ ਸਮਾਂ ਸੀ। ਸਕੂਲੀ ਬੱਸਾਂ ਬੱਚਿਆਂ ਨੂੰ ਲੈ ਕੇ ਸਕੂਲ ਆਉਂਦੀਆਂ ਸਨ ਅਤੇ ਨਿੱਜੀ ਤੌਰ ’ਤੇ ਆਏ ਮਾਪੇ ਵੀ ਆਪਣੇ ਬੱਚਿਆਂ ਨੂੰ ਸਕੂਲਾਂ ਵਿੱਚ ਛੱਡਣ ਲੱਗੇ। ਇਸ ਕਾਰਨ ਸਾਰਿਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। School Closed
Read Also : Sunam Police: ਸੁਨਾਮ ਪੁਲਿਸ ਵੱਲੋਂ ਮੋਬਾਇਲ ਫੋਨ ਖੋਹ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ
ਅਜਮੇਰ ਡਿਵੀਜ਼ਨ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਬਰਸਾਤ ਹੋ ਰਹੀ ਹੈ। ਡਵੀਜ਼ਨ ਦੇ ਬੇਵਰ ਅਤੇ ਕੇਕੜੀ ਵਿੱਚ ਵੀ ਕੱਲ੍ਹ ਹੀ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਇਤਫਾਕਨ ਅਜਮੇਰ ਦੀ ਅਨਾਸਾਗਰ ਝੀਲ ਤੋਂ ਪਾਣੀ ਕੱਢਣ ਦਾ ਕੰਮ ਚੱਲ ਰਿਹਾ ਹੈ। ਬਰਸਾਤ ਕਾਰਨ ਪੁਸ਼ਕਰ ਸਰੋਵਰ ਵਿੱਚ ਵੀ ਪਾਣੀ ਦੀ ਚੰਗੀ ਆਮਦ ਹੋਈ ਹੈ। ਇੱਥੇ ਪਾਣੀ ਦਾ ਪੱਧਰ ਵੀ 3 ਫੁੱਟ ਤੋਂ ਜ਼ਿਆਦਾ ਵਧ ਗਿਆ ਹੈ। ਬਿਸਲਪੁਰ ਡੈਮ ਤੋਂ ਵੀ ਬਹੁਤ ਜ਼ਿਆਦਾ ਪਾਣੀ ਆਉਣ ਦੀਆਂ ਖਬਰਾਂ ਹਨ। ਇੱਥੇ ਡੈਮ ਦੇ ਪਾਣੀ ਦਾ ਪੱਧਰ 316 ਨੂੰ ਪਾਰ ਕਰ ਗਿਆ ਹੈ। School Closed
ਭਾਰੀ ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ, ਸਕੂਲਾਂ ਕਾਲਜਾਂ ਨੂੰ ਕਰਨਾ ਪਿਆ ਬੰਦ
ਕੋਲਹਾਪੁਰ/ਰਤਨਾਗਿਰੀ (ਏਜੰਸੀ)। school closed : ਮਹਾਂਰਾਸ਼ਟਰ ਦੇ ਰਤਨਾਗਿਰੀ ਜ਼ਿਲ੍ਹੇ ’ਚ ਬੀਤੇ ਸ਼ੁੱਕਰਵਾਰ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਕਾਰਨ ਜਨ ਜੀਵਨ ਪ੍ਰਭਾਵਿਤ ਹੋਇਆ ਹੈ। ਭਾਰੀ ਮੀਂਹ ਕਾਰਨ ਸਕੂਲ ਤੇ ਕਾਲਜ ਬੰਦ ਕਰਨੇ ਪਏ। ਜ਼ਿਲ੍ਹਾ ਕਲੈਕਟਰ ਐੱਮ ਦੇਵੇਂਦਰ ਸਿੰਘ ਨੇ ਪਿਛਲੇ ਸ਼ੁੱਕਰਵਾਰ ਤੋਂ ਜ਼ਿਲ੍ਹੇ ’ਚ ਪੈ ਰਹੇ ਭਾਰੀ ਮੀਂਹ ਨੂੰ ਦੇਖਦੇ ਹੋਏ ਆਫ਼ਤ ਪ੍ਰਬੰਧਨ ਦੇ ਤਹਿਤ ਜ਼ਿਲ੍ਹੇ ਦੇ ਸਕੂਲ ਤੇ ਕਾਲਜ ਬੰਦ ਕਰਨ ਦਾ ਨਿਰਦੇਸ਼ ਦਿੱਤਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸੰਗਮੇਸ਼ਵਰ ਤਹਿਸੀਲ ਦੇ ਕੋਂਡ, ਅੰਬੇਡ-ਡਿੰਗਾਨੀ-ਕਰਜੁਵੇ, ਘਾਮਨੀ, ਕਸਾਬਾ ਤੇ ਫੰਸਵਾਨੇ ਇਲਾਕਿਆਂ ’ਚ ਸੜਕਾਂ ’ਤੇ ਆਏ ਹੜ੍ਹ ਤੋਂ ਬਾਅਦ ਸਾਵਧਾਨੀ ਵਰਤਣ ਦੀ ਚੇਤਾਵਨੀ ਦਿੱਤੀ ਹੈ। ਹੜ੍ਹ ਦੇ ਪਾਣੀ ਕਾਰਨ ਸਾਰੇ ਵਾਹਨਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਜ਼ਿਲ੍ਹੇ ’ਚ ਰੈੱਡ ਅਲਰਟ ਜਾਰੀ ਕੀਤਾ। ਜਗਬੂਦੀ ਨਦੀ ਪਹਿਲਾਂ ਹੀ ਉਫਾਨ ’ਤੇ ਹੈ ਅਤੇ ਖਤਰੇ ਦੇ ਨਿਸ਼ਾਨ ਤੋਂ ਪਾਰ ਵਗ ਰਹੀ ਹੈ। ਜਦੋਂਕਿ ਚਿਪਲੂਨ ’ਚ ਵਸ਼ਿਸ਼ਟ, ਰਾਜਾਪੁਰ ’ਚ ਕੋਂਡਾਵਲੀ ਨਦੀ ਅਤੇ ਲਾਂਜਾ ’ਚ ਮੁਚਕੁੰਡੀ ਨਦੀ ਵੀ ਚੇਤਾਵਨੀ ਦੇ ਪੱਧਰ ਨੂੰ ਪਾਰ ਕਰ ਚੁੱਕੀਆਂ ਹਨ ਅਤੇ ਜ਼ਿਲ੍ਹੇ ਦੇ ਕਈ ਹਿੱਸਿਆਂ ਵਿੱਚ ਗੰਭੀਰ ਹੜ੍ਹ ਦੀ ਸਥਿਤੀ ਪੈਦਾ ਹੋਣ ਦੀ ਸੰਭਾਵਨਾ ਹੈ। (school closed)
School Closed : ਕੜਾਕੇ ਦੀ ਠੰਢ ਕਾਰਨ ਫਿਰ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ
ਤਾਰਿਕ ਸਿੱਦੀਕੀ (ਸੱਚ ਕਹੂੰ ਨਿਊਜ਼)। UP School Closed News : ਸਹਾਰਨਪੁਰ (ਉੱਤਰ ਪ੍ਰਦੇਸ਼) ’ਚ ਇਨ੍ਹੀਂ ਦਿਨੀਂ ਮੌਸਮ ਬੇਹੱਦ ਖਰਾਬ ਤੇ ਠੰਢਾ ਚੱਲ ਰਿਹਾ ਹੈ। ਲੋਕਾਂ ਦਾ ਘਰਾਂ ਵਿੱਚੋਂ ਨਿੱਕਲਣਾ ਮੁਸ਼ਕਿਲ ਹੋ ਰਿਹਾ ਹੇ। ਅਜਿਹੇ ’ਚ ਸੰਘਣੀ ਧੁੰਦ ਤੇ ਸ਼ੀਤਲਹਿਰ ਨੂੰ ਦੇਖਦੇ ਹੋਏ ਡੀਐੱਮ ਨੇ ਜਨਪਦ ਦੇ ਸਾਰੇ ਸਕੂਲਾਂ ਨੂੰ 31 ਜਨਵਰੀ ਤੱਕ ਛੁੱਟੀਆਂ ਕਰਨ ਦਾ ਆਦੇਸ਼ ਦਿੱਤਾ ਹੈ। ਪਿਛਲੇ ਕਾਫ਼ੀ ਦਿਨਾ ਤੋਂ ਪੈ ਰਹੀ ਹੱਡ ਚੀਰਵੀਂ ਠੰਢ ਨੇ ਲੋਕਾਂ ਦਾ ਜਨ ਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ। (School Closed)
ਸੂਰਜ ਦੇਵਤਾ ਦੇ ਦਰਸ਼ਨ ਨਾ ਹੋਣਕਾਰਨ ਲੋਕ ਘਰਾਂ ’ਚ ਹੀ ਬੈਠੇ ਹੋਏ ਹਨ। ਬਜ਼ਾਰਾਂ ’ਚ ਵੀ ਲੋਕ ਧੂਣੀਆਂ ਬਾਲ ਕੇ ਬੈਠੇ ਹੋਏ ਨਜ਼ਰ ਆ ਰਹੇ ਹਨ। ਹੱਡ ਚੀਰਵੀਂ ਠੰਢ ਨੇ ਜਨ ਜੀਵਨ ਪ੍ਰਭਾਵਿਤ ਕੀਤਾ ਹੈ। ਸੰਘਣੀ ਧੁੰਦ ਕਾਰਨ ਹਾਈਵੇ ’ਤੇ ਵਾਹਨਾਂ ਦੀ ਰਫ਼ਤਾਰ ਵੀ ਹੌਲੀ ਹੋ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਉੱਤਰ ਪ੍ਰਦੇਸ਼ ਨੇ ਕਈ ਜ਼ਿਲ੍ਹਿਆਂ ’ਚ ਸ਼ੀਤਲਹਿਰ ਚੱਲ ਦਾ ਅਲਰਟ ਜਾਰੀ ਕੀਤਾ ਹੈ। (School Holidays)
ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਲਰਟ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਕਲਾਸ ਪਹਿਲੀ ਤੋਂ 12ਵੀਂ ਤੱਕ ਦੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੋਮਵਾਰ 29 ਜਨਵਰੀ ਤੋਂ 31 ਜਨਵਰੀ ਤੱਕ ਸਾਰੇ ਸਰਕਾਰੀ, ਨਿੱਜੀ, ਤੇ ਗੈਰ ਸਰਕਾਰੀ ਸਕੂਲਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਹੈ। (School Closed)
Also Read : ਹੁਣ ਧਾਰਮਿਕ ਸਥਾਨਾਂ ਨੂੰ ਵੀ ਨਿਸ਼ਾਨਾ ਬਣਾ ਰਹੇ ਨੇ ਚੋਰ, ਗੋਲਕ ਚੋਰੀ
ਡੀਐੱਮ ਡਾ. ਦਿਨੇਸ਼ ਚੰਦਰ ਨੇ ਐਤਵਾਰ ਨੂੰ ਜਾਰੀ ਆਦੇਸ਼ ’ਚ ਕਿਹਾ ਕਿ ਬੇਹੱਦ ਠੰਢੇ ਮੌਸਮ ਨੂੰ ਦੇਖਦਿਆਂ ਸਹਾਰਨਪੁਰ (ਉੱਤਰ ਪ੍ਰਦੇਸ਼) ਦੇ ਸਾਰੇ ਸ਼ਹਿਰੀ ਤੇ ਪੇਂਡੂ ਖੇਤਰਾਂ ’ਚ ਪਹਿਲੀ ਤੋਂ ਬਾਰਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ, ਗੈਰ ਸਰਕਾਰੀ ਤੇ ਨਿੱਜੀ ਸਕੂਲਾਂ ’ਚ 28 ਤੋਂ 31 ਜਨਵਰੀ 2024 ਤੱਕ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ। ਉਨ੍ਹਾਂ ਇਸ ਆਦੇਸ਼ ਦਾ ਸਖਤੀ ਨਾਲ ਪਾਲਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਕੂਲਾਂ ’ਚ ਪ੍ਰੀਖਿਆਵਾਂ ਤੇ ਪ੍ਰੈਕਟੀਕਲ ਚੱਲ ਰਹੇ ਹਨ ਉਹ ਆਪਣੀ ਸਹੂਲਤ ਅਨੁਸਾਰ ਸਕੂਲ ਦੇ ਸਮੇਂ ’ਚ ਬਦਲਾਅ ਕਰ ਸਕਦੇ ਹਨ। (School Holiday)
ਦੋ ਦਿਨਾਂ ਲਈ ਸਕੂਲ ਰਹਿਣਗੇ ਬੰਦ, ਹੁਕਮ ਜਾਰੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ’ਚ ਵਧਦੇ ਗੰਭੀਰ ਹਵਾ ਪ੍ਰਦੂਸ਼ਣ ਵਿਚਕਾਰ ਅਗਲੇ ਦੋ ਦਿਨਾਂ ਲਈ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ ਕਾਰਨ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ ਦੋ ਦਿਨਾਂ (ਸ਼ੁੱਕਰਵਾਰ ਅਤੇ ਸ਼ਨਿੱਚਰਵਾਰ) ਲਈ ਬੰਦ ਰਹਿਣਗੇ। ਕੇਜਰੀਵਾਲ ਨੇ ਟਵਿੱਟਰ ’ਤੇ ਪੋਸ਼ਟ ਕੀਤਾ, ‘ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਮੱਦੇਨਜ਼ਰ, ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ 02 ਦਿਨਾਂ ਲਈ ਬੰਦ ਰਹਿਣਗੇ।’ (School Closed)
ਇਹ ਵੀ ਪੜ੍ਹੋ : ਤਿਉਹਾਰਾਂ ਦੇ ਦਿਨਾਂ ’ਚ ਆਪਣੀ ਸਿਹਤ ਦਾ ਰੱਖੋ ਖਿਆਲ
ਦਿੱਲੀ ਨਗਰ ਨਿਗਮ (ਐਮਸੀਡੀ) ਨੇ ਇੱਕ ਬਿਆਨ ਵਿੱਚ ਕਿਹਾ ਕਿ ਐਮਸੀਡੀ ਸਕੂਲ ਵੀ ਦੋ ਦਿਨਾਂ (03 ਅਤੇ 04 ਨਵੰਬਰ) ਲਈ ਬੰਦ ਰਹਿਣਗੇ ਅਤੇ ਵਿਦਿਆਰਥੀਆਂ ਲਈ ਕਲਾਸਾਂ ਆਨਲਾਈਨ ਮੋਡ ’ਚ ਚਲਾਈਆਂ ਜਾਣਗੀਆਂ। ਬਿਆਨ ਦੇ ਅਨੁਸਾਰ, ਆਦੇਸ਼ ਦੀ ਪਾਲਣਾ ’ਚ, ਇਹ ਫੈਸਲਾ ਕੀਤਾ ਗਿਆ ਹੈ ਕਿ 03 ਅਤੇ 04 ਨਵੰਬਰ ਨੂੰ ਸਾਰੇ ਐੱਮਸੀਡੀ ਅਤੇ ਐੱਮਸੀਡੀ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਕਲਾਸਾਂ ਆਨਲਾਈਨ ਮੋਡ ਰਾਹੀਂ ਕਰਵਾਈਆਂ ਜਾਣਗੀਆਂ। ਹਾਲਾਂਕਿ, ਸਕੂਲ ਅਧਿਆਪਕਾਂ ਅਤੇ ਸਟਾਫ ਲਈ ਖੁੱਲ੍ਹੇ ਰਹਿਣਗੇ। (School Closed)