Song - Sach Kahoon Punjabi
ਪੰਜ ਤਾਰਾ ਹੋਟਲਾਂ ’ਚ ਵੀ ਗੂੰਜਿਆ ਪੂਜਨੀਕ ਗੁਰੂ ਜੀ ਦਾ Jaago Duniya De Loko ਭਜਨ
(ਸੱਚ ਕਹੂੰ ਨਿਊਜ਼) ਗੁਰੂਗ੍ਰਾਮ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਹੁਣ ਮਹਾਂਕ੍ਰਾਂਤੀ ਦਾ ਰੂਪ ਲੈ ਚੁੱਕੀ ਹੈ। ਪੂਜਨੀਕ ਗੁਰੂ ਜੀ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਗਾਇਆ ਗਿਆ ਗੀਤ ‘ਜਾਗੋ ਦੁਨੀਆ ਦੇ ਲੋਕੋ’ (Jaago Duniya De Loko) ਆਪਣੀ ਅਹਿਮ ਭੂਮਿਕਾ ਨਿਭਾ ਰਿਹਾ ਹੈ। ਇਸ ਗੀਤ ਦਾ ਅਸਰ ਦੇਸ਼ ਦੇ ਮਹਾਂਨਗਰਾਂ ’ਚ ਵੀ ਇਸ ਕਦਰ ਵੇਖਿਆ ਜਾ ਰਿਹਾ ਹੈ ਕਿ ਪੂਜਨੀਕ ਗੁਰੂ ਜੀ ਦੇ ਇਸ ਗੀਤ ਨੂੰ ਸੁਣ ਕੇ ਹੀ ਨਸ਼ੇੜੀ ਨਸ਼ਾ ਛੱਡ ਰਹੇ ਹਨ। ਪੰਚਾਇਤ ਠੇਕੇ ਬੰਦ ਕਰਵਾ ਰਹੀ ਹੈ, ਪਿੰਡ ’ਚ ਨਸ਼ਿਆਂ ਦੇ ਦਾਨਵ ਦੀ ਐਂਟਰੀ ਬੰਦ ਕਰਨ ਲਈ ਠੀਕਰੀ ਪਹਿਰੇ ਲਗਾਉਣੇ ਸ਼ੁਰੂ ਹੋ ਗਏ ਹਨ।
ਜਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਦੇ ਇਸ ਸੌਂਗ ਦੀ ਗੂੰਜ ਹੁਣ ਸਕੂਲਾਂ, ਕਾਲਜਾਂ, ਪੁਲਿਸ ਪ੍ਰਸ਼ਾਸਨਿਕ ਪ੍ਰੋਗਰਾਮਾਂ ’ਚ ਵੀ ਗੂੰਜਣ ਲੱਗੀ ਹੈ। ਅਜਿਹਾ ਹੀ ਨਾਅਰਾ ਗੁਰੂ ਦੋਰਾਣਾਚਾਰੀਆਂ ਦੀ ਨਗਰੀ ਗੁਰੂਗ੍ਰਾਮ ’ਚ ਵੇਖਣ ਨੂੰ ਮਿਲਿਆ। ਜਿੱਥੇ ਪ੍ਰਸਿੱਧ ਵਪਾਰੀਆਂ ਨੇ ਜਦੋਂ ਪੂਜਨੀਕ ਗੁਰੂ ਜੀ ਦੇ ‘ਜਾਗੋ ਦੇਸ਼ ਦੇ ਲੋਕੋ’ ਭਜਨ ਸੁਣਿਆ, ਤਾਂ ਖੁਦ ਨੂੰ ਤਾੜੀਆਂ ਵਜਾਉਣ ਤੋਂ ਨਹੀਂ ਰੋਕ ਸਕੇ।
ਹਰ ਜੁਬਾਨ ਜਾਗੋ ਦੁਨੀਆ ਦੇ ਲੋਕੋ ਗੀਤ (Jaago Duniya De Loko)
ਹਰ ਜੁਬਾਨ ਇਹੀ ਕਹਿ ਰਹੀ ਸੀ ਅੱਜ ਨਸ਼ਿਆਂ ਖਿਲਾਫ ਅਜਿਹੀ ਮੁੁਹਿੰਮ ਦੀ ਲੋੜ ਹੈ ਤਾਂ ਕਿ ਦੇਸ਼ ਅਤੇ ਦੇਸ਼ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਭਾਰਤ ਨੂੰ ਵਿਸ਼ਵ ਗੁਰੂ ਬਣਾਇਆ ਜਾ ਸਕੇ। ਜਾਣਕਾਰੀ ਅਨੁਸਾਰ ਗੁਰੂਗ੍ਰਾਮ ਦੇ ਪ੍ਰਸਿੱਧ ਹੋਟਲ ’ਚ ਬੀਤੇ ਦਿਨੀਂ ਮਾਈਕ੍ਰੋਟੇਕ ਇੰਵਟਰ ਕੰਪਨੀ ਵੱਲੋਂ ਇੱਕ ਪ੍ਰੋਗਰਾਮ ਕੀਤਾ ਗਿਆ ਸੀ। ਇਸ ਪ੍ਰੋਗਰਾਮ ’ਚ ਉੱਤਰ-ਭਾਰਤ ਤੋਂ ਵਪਾਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਇੱਕ ਸੱਭਿਆਚਾਰਕ ਪ੍ਰੋਗਰਾਮ ਵੀ ਕੀਤਾ ਗਿਆ ਸੀ।
ਇਸ ਦੌਰਾਨ ਜਿਵੇਂ ਹੀ ਨੌਜਵਾਨਾਂ ਨੇ ਪੁੂਜਨੀਕ ਗੁਰੂ ਜੀ ਦੇ ’ਜਾਗੋ ਦੁਨੀਆ ਦੇ ਲੋਕੋ’ ਗੀਤ ’ਤੇ ਪੇਸ਼ਕਾਰੀ ਦਿੱਤੀ ਤਾਂ ਤਾੜੀਆਂ ਦੀ ਗੜਗੜਾਹਟ ਜ਼ੋਰਾਂ ਨਾਲ ਗੂੰਜ ਊੁੱਠੀ। ਲੋਕਾਂ ਨੇ ਇਸ ਵੀਡੀਓ ਨੂੰ ਜੰਮ ਕੇ ਵਾਇਰਲ ਵੀ ਕੀਤਾ। ਅਜਿਹੇ ’ਚ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਪੂਜਨੀਕ ਗੁਰੂ ਜੀ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ‘ਚ ਹੁਣ ਦੇਸ਼ ਦਾ ਹਰ ਨੌਜਵਾਨ ਆਹੂਤੀ ਪਾ ਰਿਹਾ ਹੈ। ਇੱਕ ਦਿਨ ਜ਼ਰੂਰ ਆਵੇਗਾ ਜਦੋਂ ਸਾਡਾ ਦੇਸ਼ ਭਾਰਤ ਨਸ਼ਾ ਮੁਕਤ ਹੋਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸੰਤ ਡਾ. MSG ਦੇ ਮੰਤਰਮੁਗਧ ਕਰਨ ਵਾਲੇ ਸ਼ਾਨਦਾਰ ਭਜਨ
ਸੰਤ ਡਾ. MSG ਦੇ ਮਨਮੋਹਕ ਭਜਨ, ਜੋ ਲੋਕਾਂ ਦੀ ਜੁਬਾਨ ’ਤੇ ਹਨ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਹਰ ਪਲ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਹੈ। ਰੂਹਾਨੀ ਸੰਤ ਪੀਰ ਫਕੀਰਾਂ ਨੂੰ ਚਾਹੇ ਬੁਰਾਈਆਂ ਨੂੰ ਖਤਮ ਕਰਨ ਲਈ ਸਮਾਜ ਦੇ ਵਿਰੋਧ ਦਾ ਵੀ ਸਾਹਣਮਾ ਕਰਨਾ ਪਵੇ ਪਰ ਫਿਰ ਵੀ ਸੱਚੇ ਰੂਹਾਨੀ ਫਕੀਰ ਸੰਤ ਸਮਾਜ ਦਾ ਭਲਾ ਕਰਨਾ ਨਹੀਂ ਛੱਡਦੇ।
ਇਸੇ ਮਕਸਦ ਨੂੰ ਲੈ ਕੇ ਸੰਤ ਇਸ ਧਰਤੀ ’ਤੇ ਸਮਾਜ ਤੋਂ ਬੁਰਾਈਆਂ ਦਾ ਖਾਤਮਾ ਕਰਨ ਤੇ ਸਮਾਜ ਨੂੰ ਸਹੀ ਰਾਹ ਦਿਖਾ ਕੇ ਸਵੱਛ ਜੀਵਨ ਜਿਉਣ ਦੀ ਪ੍ਰੇਰਨਾ ਦਿੰਦੇ ਹਨ। ਜਿਸ ਦਾ ਪ੍ਰਤੱਖ ਉਦਾਹਰਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਸਾਡੇ ਸਾਹਮਣੇ ਹਨ, ਜੋ ਆਪਣੇ ਭਜਨਾਂ ਰਾਹੀਂ ਸਮਾਜ ’ਚੋਂ ਨਸ਼ੇ ਤੇ ਹੋਰ ਬੁਰਾਈਆਂ ਨੂੰ ਜੜ੍ਹੋਂ ਖਤਮ ਕਰਨ ਦਾ ਸੱਦੇ ਦੇ ਰਹੇ ਹਨ। ਦੱਸ ਦੇਈਏ ਕਿ ਬਰਨਾਵਾ ਵਿੱਚ ਰਹਿੰਦਿਆਂ ਪੂਜਨੀਕ ਗੁਰੂ ਜੀ ਨੇ ਸਮਾਜ ਨੂੰ ਸਹੀ ਮਾਰਗ ਦਰਸਾਉਂਦੇ ਤਿੰਨ ਗੀਤ ਲਾਂਚ ਕੀਤੇ ਹਨ। ਪਹਿਲਾ ਗੀਤ ‘ਨਿਤ ਦੀ ਦੀਵਾਲੀ’, ਦੂਜਾ ‘ਜਾਗੋ ਦੁਨੀਆ ਦੇ ਲੋਕੋ’ ਅਤੇ ਤੀਜਾ ਗੀਤ ‘ਚੈਟ ਪੇ ਚੈਟ’ ਹੈ। ਸਾਰੇ ਗੀਤਾਂ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।
ਜਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਸਰਵ ਕਲਾ ਸੰਪੂਰਨ ਹਨ। ਆਪ ਜੀ ਵੱਲੋਂ ਗਾਏ ਗਏ ਭਜਨਾਂ ਦੇ ਕਈ ਵੀਡੀਓ ਗੀਤ ਦੁਨੀਆ ਭਰ ’ਚ ਪ੍ਰਸਿੱਧ ਹੋ ਚੁੱਕੇ ਹਨ। ਪੂਜਨੀਕ ਗੁਰੂ ਜੀ ਭਜਨ ਆਪ ਹੀ ਲਿਖਦੇ ਹਨ, ਆਪ ਹੀ ਗਾਉਂਦੇ ਹਨ ਤੇ ਆਪ ਹੀ ਉਨ੍ਹਾਂ ਦੀ ਤਰਜ਼ ਤੇ ਸੰਗੀਤ ਬਣਾਉਂਦੇ ਹਨ। ਜੋ ਸੰਗੀਤ ਦੀ ਦੁਨੀਆ ’ਚ ਅਨੋਖੀ ਮਿਸਾਲ ਹੈ।
‘ਪਾਪ ਛੁਪਾ ਕੇ ਪੁੰਨ ਦਿਖਾਕੇ’ ਗਾਣੇ ਦੀਆਂ ਪੈ ਰਹੀਆਂ ਹਨ ਧੁੰਮਾਂ
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਗਾਇਆ ਗਿਆ ਬਹੁਤ ਹੀ ਸ਼ਾਨਦਾਰ ਭਜਨ ’ਪਾਪ ਛੁਪਾ ਕੇ ਪੁੰਨ ਦਿਖਾਕੇ’ ਸੋਸ਼ਲ ਮੀਡੀਆ ’ਤੇ ਲਗਾਤਾਰ ਛਾਇਆ ਹੋਇਆ ਹੈ। ਦੱਸਣਯੋਗ ਹੈ ਕਿ ਇਹ ਗਾਣਾ ਯੂਟਿਊਬ ’ਤੇ ਹੁਣ ਤੱਕ 6.5 ਮਿਲੀਅਨ ਲੋਕਾਂ ਵੱਲੋਂ ਦੇਖਿਆ ਜਾ ਚੁੱਕਿਆ ਹੈ। ਇਹ ਗਾਣਾ ਵੱਡੇ-ਵੱਡੇ ਪਲੇਟਫਾਰਮ ’ਤੇ ਰਿਲੀਜ਼ ਹੋ ਚੁੱਕਿਆ ਹੈ। ਇਹ ਯੂਟਿਊਬ ਤੋਂ ਇਲਾਵਾ ਵਿੰਕ, ਸਪਾਟੀਫਾਈ, ਜੀਓ ਸਾਵਨ ’ਤੇ ਵੀ ਉਪਲੱਬਧ ਹੈ ਤੇ ਲੋਕ ਜ਼ੋਰ-ਸ਼ੋਰ ਨਾਲ ਇਸ ਨੂੰ ਸੁਣ ਰਹੇ ਹਨ।
ਇਹੀ ਸ਼ਬਦ ਅੱਜ ਲੱਖਾਂ ਲੋਕਾਂ ਲੋਕਾਂ ਦੀ ਜੁਬਾਨ ’ਤੇ ਹੈ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ Official Youtube ’ਤੇ ਜਿਵੇਂ ਹੀ ਇਹ ਰੂਹਾਨੀ ਭਜਨ ਅਪਲੋਡ ਹੋਇਆ ਹੈ ਉਦੋਂ ਤੋਂ ਹਰ ਇੱਕ ਮੋਬਾਇਲ ਫੋਨ ’ਚ ਇਹ ਵੱਜ ਰਿਹਾ ਹੈ। ਭਜਨ ਨੂੰ ਸੁਣਨ ਵਾਲਿਆਂ ਨੇ ਰਿਕਾਰਡ ਤੋੜਦਿਆਂ 6.5 ਮਿਲੀਅਨ (65 ਲੱਖ) ਤੋਂ ਵੱਧ ਵਿਊਜ਼ ਮਿਲ ਚੁੁੱਕੇ ਹਨ। ਦੱਸਣਯੋਗ ਹੈ ਕਿ ਲਗਭਗ ਪੰਜ ਸਾਲਾਂ ਬਾਅਦ ਪੂਜਨੀਕ ਗੁਰੂ ਜੀ ਨੇ ਆਪਣੇ ਆਫੀਸ਼ੀਅਲ ਚੈੱਨਲ ’ਤੇ ਇਸ ਤਰੀਕੇ ਨਾਲ ਸਟੂਡੀਓ ਰਿਕਾਰਡਿਡ ਭਜਨ ਅਪਲੋਡ ਕੀਤਾ ਹੈ। ਜਿਸ ਦਾ ਇੰਤਜਾਰ ਸਾਧ-ਸੰਗਤ ਲੰਮੇ ਸਮੇਂ ਤੋਂ ਕਰ ਰਹੀ ਸੀ।
Sadi Nit Diwali ਸੌਂਗ ਦੀਆਂ ਧੁੰਮਾਂ
’ਸਾਡੀ ਨਿੱਤ ਦੀਵਾਲੀ’ ਵਾਹ… ਕੀ ਭਜਨ ਹੈ…ਕੀ ਲਿਖਿਆ ਹੈ ਕੀ ਗਾਇਆ ਹੈ.. ਕੀ ਸੰਗੀਤ ਹੈ..ਕੀ ਕੰਪੋਜੀਸ਼ਨ ਹੈ..ਵਾਹ ਮੇਰੇ ਮੌਲਾ…ਇਹੀ ਸ਼ਬਦ ਲੱਖਾਂ ਸ਼ਰਧਾਲੂਆਂ ਦੀ ਅੱਜ ਜੁਬਾਨ ’ਤੇ ਹੈ। ਦੀਵਾਲੀ ਵਿਸ਼ੇਸ਼ ਸੌਂਗ ਸਾਡੀ ਨਿੱਤ ਦੀਵਾਲੀ ਨੂੰ ਲੈਪਟਾਪ ’ਤੇ ਲਾਂਚ ਕੀਤਾ। ਲਾਂਚਿੰਗ ਦੇ ਨਾਲ ਹੀ ਸੌਂਗ ਯੂਟਿਊਬ ਤੇ ਇੰਸਟਾਗ੍ਰਾਮ ਸਮੇਤ ਹੋਰਨਾਂ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਵਾਇਰਲ ਹੋ ਗਿਆ।
ਜਿਵੇਂ ਹੀ ਇਹ ਰੂਹਾਨੀ ਭਜਨ ਯੂਟਿਊਬ ’ਤੇ ਅਪਲੋਡ ਹੋਇਆ ਹੈ ਉਦੋਂ ਤੋਂ ਹਰ ਇੱਕ ਮੋਬਾਇਲ ਫੋਨ ’ਚ ਵੱਜ ਰਿਹਾ ਹੈ। ਭਜਨ ਨੂੰ ਸੁਣਨ ਵਾਲਿਆਂ ਨੇ ਰਿਕਾਰਡ ਤੋੜਦਿਆਂ ਇੱਕ ਦਿਨ ’ਚ ਇਸ ਨੂੰ 7 ਮਿਲੀਅਨ (70 ਲੱਖ) ਤੋਂ ਵੱਧ ਵਿਊਜ਼ ਤੋਂ ਪਾਰ ਪਹੁੰਚਾ ਦਿੱਤਾ ਹੈ। ਭਜਨ ਦੀ ਦੀਵਾਨਗੀ ਸਾਧ-ਸੰਗਤ ਤੱਕ ਹੀ ਸੀਮਿਤ ਨਹੀਂ ਸਗੋਂ ਆਮ ਲੋਕ ਵੀ ਇਸ ਭਜਨ ਨੂੰ ਖੂਬ ਸੁਣ ਰਹੇ ਹਨ। ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਭਾਰਤ ਹੀ ਨਹੀਂ ਵਿਦੇਸ਼ਾਂ ’ਚ ਵੀ ਇਸ ਭਜਨ ਨੂੰ ਖੂਬ ਸੁਣਿਆ ਜਾ ਰਿਹਾ ਹੈ ਤੇ ਫਿਲਹਾਲ ਇਹ ਭਜਨ ਟ੍ਰੈਡਿੰਗ ’ਚ ਹੈ।
‘ਜਾਗੋ ਦੁਨੀਆ ਦੇ ਲੋਕੋ’ ਗੀਤ ਦੇ ਵਿਊਜ਼ ਇੱਕ ਕਰੋੜ ਤੋਂ ਟੱਪੇ
ਸੱਚੇ ਰੂਹਾਨੀ ਰਹਿਬਰ ਤੇ ਸਮਾਜ ਸੁਧਾਰਕ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਨਸ਼ੇ ਖਿਲਾਫ਼ ਲਿਖਿਆ ਤੇ ਗਾਇਆ ਗੀਤ ‘ਜਾਗੋ ਦੁਨੀਆ ਦੇ ਲੋਕੋ’ (Jago Duniya de Loko) ਲੋਕਾਂ ਦੇ ਦਿਲਾਂ ’ਤੇ ਛਾਅ ਗਿਆ ਹੈ। ਇਸ ਗੀਤ ਪ੍ਰਤੀ ਲੋਕਾਂ ਦੀ ਦੀਵਾਨਗੀ ਦਾ ਅੰਦਾਜ਼ਾ ਇਸੇ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਗੀਤ ਕੁਝ ਦਿਨਾਂ ’ਚ ਹੀ 10 ਮਿਲੀਅਨ (ਇੱਕ ਕਰੋੜ) ਵਿਊਜ਼ ਦਾ ਅੰਕੜਾ ਪਾਰ ਕਰ ਗਿਆ ਹੈ ਅਤੇ ਇਹ ਸਿਲਸਿਲਾ ਬਹੁਤ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।
ਗੀਤ ਤੋਂ ਪ੍ਰੇਰਿਤ ਹੋ ਕੇ ਵੱਡੀ ਗਿਣਤੀ ’ਚ ਲੋਕ ਨਸ਼ੇ ਛੱਡ ਰਹੇ ਹਨ ਪੰਚਾਂ, ਸਰਪੰਚਾਂ, ਸਮੇਤ ਸਮਾਜ ਦੇ ਪਤਵੰਤੇ ਸੱਜਣ ਗੀਤ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਨਸ਼ਿਆਂ ਖਿਲਾਫ਼ ਮੁਹਿੰਮ ’ਚ ਵਧ-ਚੜ੍ਹ ਕੇ ਸਹਿਯੋਗ ਦੇਣ ਦਾ ਸੰਕਲਪ ਲੈ ਰਹੇ ਹਨ।  ‘ਜਾਗੋ ਦੁਨੀਆ ਦੇ ਲੋਕੋ’ ਗੀਤ ਦੇ 10 ਮਿਲੀਅਨ ਵਿਊਅਜ਼ ਹੋਣ ’ਤੇ ਪੂਜਨੀਕ ਗੁਰੂ ਜੀ ਨੇ ਫ਼ਰਮਾਇਆ ਕਿ ਸਾਡਾ ਮੁੱਖ ਮਕਸਦ ਵੀ ਇਹੀ ਸੀ ਕਿ ਹਰ ਕੋਈ ਇਸ ਗੀਤ ਨੂੰ ਸੁਣੇ ਗੀਤ ਨੂੰ ਸੁਣ ਕੇ ਲੋਕ ਨਸ਼ਾ ਛੱਡ ਰਹੇ ਹਨ ਇਸ ਨਾਲ ਸਾਨੂੰ ਸਾਡੀ ਨਸ਼ਾ ਛੁਡਵਾਓ ਮੁਹਿੰਮ ਦਾ ਮਕਸਦ ਹੱਲ ਹੁੰਦਾ ਨਜ਼ਰ ਆ ਰਿਹਾ ਹੈ।
Jago Duniya de Loko ਗੀਤ ਨਾਲ ਨੌਜਵਾਨ ਬੱਚਿਆਂ ਅੰਦਰ ਨਸ਼ਿਆਂ ਤੋਂ ਦੂਰ ਹੋਣ ਦੀ ਪ੍ਰੇਰਨਾ ਜਾਗ ਰਹੀ ਹੈ ਪੂਜਨੀਕ ਗੁਰੂ ਜੀ ਨੇ ਫ਼ਰਮਾਇਆ ਕਿ ਜਵਾਨੀ ਜਿਸ ਵੱਲ ਲੱਗ ਜਾਂਦੀ ਹੈ, ਉਸ ਵੱਲ ਤੂਫਾਨ ਖੜਾ ਕਰ ਦਿੰਦੀ ਹੈ। ਜੇਕਰ ਨੌਜਵਾਨ ਨਸ਼ਾ ਛੱਡਣ ਅਤੇ ਛੁਡਵਾਉਣ ’ਤੇ ਆ ਗਏ ਤਾਂ ਹੋ ਨਹੀਂ ਸਕਦਾ ਕਿ ਨਸ਼ਾ ਨਾ ਛੁੱਟੇ।
‘ਚੈਟ ਪੇ ਚੈਟ’ ਗੀਤ (Chat Pe Chat)
‘ਚੈਟ ਪੇ ਚੈਟ’ ਗੀਤ ਇਸ ਗੱਲ ‘ਤੇ ਆਧਾਰਿਤ ਹੈ ਕਿ ਕਿਵੇਂ ਲੋਕ ਮੋਬਾਈਲ ਡਿਵਾਈਸਾਂ ਅਤੇ ਵੀਡੀਓ ਗੇਮਾਂ ਦੇ ਜਾਲ ‘ਚ ਫਸਦੇ ਜਾ ਰਹੇ ਹਨ, ਟੈਕਨਾਲੋਜੀ ਦੀ ਤਰੱਕੀ ਨਾਲ ਪੂਰੀ ਦੁਨੀਆ ‘ਚ ਜ਼ਿੰਦਗੀਆਂ ਬਦਲ ਰਹੀਆਂ ਹਨ। ਮੋਬਾਈਲ ਫੋਨਾਂ ਅਤੇ ਗੇਮਾਂ ਦੀ ਲੱਤ ਨੇ ਲੋਕਾਂ ਨੂੰ ਇਸ ਤਰ੍ਹਾਂ ਜਕੜ ਲਿਆ ਹੈ ਕਿ ਉਨ੍ਹਾਂ ਕੋਲ ਆਪਣੇ ਪਰਿਵਾਰ ਲਈ ਵੀ ਸਮਾਂ ਨਹੀਂ ਬਚਦਾ। 21ਵੀਂ ਸਦੀ ਵਿੱਚ ਸਾਡੇ ਕੋਲ ਮੋਬਾਈਲ ਫੋਨ ਦੀ ਮੱਦਦ ਨਾਲ ਸਭ ਕੁਝ ਸਾਡੇ ਹੱਥਾਂ ਦੀ ਹਥੇਲੀ ਵਿੱਚ ਹੈ। ਇੱਕ ਬਟਨ ਦਬਾਉਣ ‘ਤੇ ਅਸੀਂ ਸਭ ਕੁਝ ਘਰ ਬੈਠੇ ਪ੍ਰਾਪਤ ਕਰ ਸਕਦੇ ਹਾਂ, ਸਿਰਫ ਇੱਕ ਕਲਿੱਕ ਨਾਲ ਅਸੀਂ ਸਾਰਾ ਕੰਮ ਕਰ ਸਕਦੇ ਹਾਂ। ਵਿਗਿਆਨ ਨੇ ਬਹੁਤ ਤਰੱਕੀ ਕੀਤੀ ਹੈ ਪਰ ਨਾਲ ਹੀ ਸਾਡੀ ਜ਼ਿੰਦਗੀ ਨੂੰ ਵੀ ਤਬਾਹੀ ਦੇ ਕੰਢੇ ਪਹੁੰਚਾ ਦਿੱਤਾ ਹੈ।
ਮੋਬਾਈਲ ਅਤੇ ਵੀਡੀਓ ਗੇਮ ਖੇਡਣ ਵਾਲੇ ਆਪਣੇ ਪਰਿਵਾਰਾਂ ਤੋਂ ਦੂਰ ਹੋ ਗਏ ਹਨ। ਦੂਰ ਬੈਠ ਕੇ ਅਸੀਂ ਇੱਕ ਦੂਜੇ ਨੂੰ ਸੁਨੇਹਾ ਦਿੰਦੇ ਹਾਂ ਕਿ ਸਾਨੂੰ ਤੁਹਾਡੀ ਯਾਦ ਆਉਂਦੀ ਹੈ, ਜਦੋਂ ਉਹ ਵਿਅਕਤੀ ਨੇੜੇ ਆਉਂਦਾ ਹੈ ਤਾਂ ਅਸੀਂ ਕਿਸੇ ਹੋਰ ਨਾਲ ਫ਼ੋਨ ‘ਤੇ ਗੱਲ ਕਰਦੇ ਹਾਂ। ਕਿਤੇ ਨਾ ਕਿਤੇ ਸਾਡੇ ਸੱਭਿਆਚਾਰ ਦਾ ਕਤਲ ਹੁੰਦਾ ਜਾ ਰਿਹਾ ਹੈ। ਸਮੇਂ ਦੀ ਲੋੜ ਨੂੰ ਸਮਝਦੇ ਹੋਏ ਪੂਜਨੀਕ ਗੁਰੂ ਜੀ ਨੇ ਸਮਾਜ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਉਣ ਲਈ ਇਹ ਗੀਤ ਗਾਇਆ ਹੈ। ਇਸ ਗੀਤ ਵਿੱਚ ਗੁਰੂ ਜੀ ਨੇ ਦੁਨੀਆਂ ਦਾ ਕੌੜਾ ਸੱਚ ਬਿਆਨ ਕੀਤਾ ਹੈ ਕਿ ਲੋਕ ਆਪਣੇ ਨੇੜਲਿਆਂ ਤੋਂ ਦੂਰ ਭੱਜ ਰਹੇ ਹਨ, ਆਪਣੇ ਨੇੜਲਿਆਂ ਨੂੰ ਸਮਾਂ ਨਹੀਂ ਦਿੰਦੇ ਅਤੇ ਛੋਟੇ ਬੱਚੇ ਮੋਬਾਈਲ ਫੋਨਾਂ ਤੋਂ ਗਲਤ ਅਤੇ ਅਸ਼ਲੀਲ ਗੱਲਾਂ ਸਿੱਖ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
Sadi Nit Diwali ਭਜਨ ਨੇ ਕਾਇਮ ਕੀਤਾ ਰਿਕਾਰਡ, ਵਿਊ 10 ਮਿਲੀਅਨ ਤੋਂ ਟੱਪੇ
Sadi Nit Diwali ਭਜਨ 1 ਕਰੋੜ ਤੋਂ ਵੱਧ ਲੋਕਾਂ ਨੇ ਸੁਣਿਆ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ’ਸਾਡੀ ਨਿੱਤ ਦੀਵਾਲੀ’ (Sadi Nit Diwali) ਵਾਹ… ਕੀ ਭਜਨ ਹੈ…ਕੀ ਲਿਖਿਆ ਹੈ ਕੀ ਗਾਇਆ ਹੈ.. ਕੀ ਸੰਗੀਤ ਹੈ..ਕੀ ਕੰਪੋਜੀਸ਼ਨ ਹੈ..ਵਾਹ ਮੇਰੇ ਮੌਲਾ…ਇਹੀ ਸ਼ਬਦ ਲੱਖਾਂ ਸ਼ਰਧਾਲੂਆਂ ਦੀ ਅੱਜ ਜੁਬਾਨ ’ਤੇ ਹੈ। ਇਹ ਭਜਨ ਯੂਟਿਊਬ ’ਤੇ ਟ੍ਰੈਡਿੰਗ ’ਚ ਹੈ ਤੇ ਇਸ ਦੇ ਵਿਊਜ਼ 1 ਕਰੋੜ ਤੋਂ ਪਾਰ ਹੋ ਚੁੱਕੇ ਹਨ। ਪੂਜਨੀਕ ਗੁਰੂ ਜੀ ਦੇ ਇਸ ਭਜਨ ਨੇ ਧੁੰਮਾਂ ਪਾ ਰੱਖੀਆਂ ਹਨ।
ਤੁਹਾਨੂੰ ਦੱਸ ਦੇਈਏ ਕੀ ਰੌਸ਼ਨੀ ਦੇ ਤਿਉਹਾਰ ਦੀਵਾਲੀ ’ਤੇ ਸੋਮਵਾਰ ਸ਼ਾਮ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਾਗਪਤ ਸਥਿਤ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ਤੋਂ ਦੀਵਾਲੀ ਵਿਸ਼ੇਸ਼ ਸੌਂਗ ਸਾਡੀ ਨਿੱਤ ਦੀਵਾਲੀ ਨੂੰ ਲੈਪਟਾਪ ’ਤੇ ਲਾਂਚ ਕੀਤਾ। ਲਾਂਚਿੰਗ ਦੇ ਨਾਲ ਹੀ ਸੌਂਗ ਯੂਟਿਊਬ ਤੇ ਇੰਸਟਾਗ੍ਰਾਮ ਸਮੇਤ ਹੋਰਨਾਂ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਵਾਇਰਲ ਹੋ ਗਿਆ। ਜਿਵੇਂ ਹੀ ਇਹ ਰੂਹਾਨੀ ਭਜਨ ਯੂਟਿਊਬ ’ਤੇ ਅਪਲੋਡ ਹੋਇਆ ਹੈ ਉਦੋਂ ਤੋਂ ਹਰ ਇੱਕ ਮੋਬਾਇਲ ਫੋਨ ’ਚ ਵੱਜ ਰਿਹਾ ਹੈ। ਭਜਨ ਨੂੰ ਸੁਣਨ ਵਾਲਿਆਂ ਨੇ ਰਿਕਾਰਡ ਤੋੜਦਿਆਂ ਇੱਕ ਦਿਨ ’ਚ ਇਸ ਨੂੰ 10 ਮਿਲੀਅਨ (1 ਕਰੋੜ) ਤੋਂ ਵੱਧ ਵਿਊਜ਼ ਤੋਂ ਪਾਰ ਪਹੁੰਚਾ ਦਿੱਤਾ ਹੈ।
ਸਾਧ-ਸੰਗਤ ਹੀ ਨਹੀਂ ਆਮ ਲੋਕਾਂ ਦੀ ਜੁਬਾਨ ’ਤੇ ਵੀ਼
ਭਜਨ ਦੀ ਦੀਵਾਨਗੀ ਸਾਧ-ਸੰਗਤ ਤੱਕ ਹੀ ਸੀਮਿਤ ਨਹੀਂ ਸਗੋਂ ਆਮ ਲੋਕ ਵੀ ਇਸ ਭਜਨ ਨੂੰ ਖੂਬ ਸੁਣ ਰਹੇ ਹਨ। ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਭਾਰਤ ਹੀ ਨਹੀਂ ਵਿਦੇਸ਼ਾਂ ’ਚ ਵੀ ਇਸ ਭਜਨ ਨੂੰ ਖੂਬ ਸੁਣਿਆ ਜਾ ਰਿਹਾ ਹੈ ਤੇ ਫਿਲਹਾਲ ਇਹ ਭਜਨ ਟ੍ਰੈਡਿੰਗ ’ਚ ਹੈ।
ਗੱਡੀਆਂ ’ਚ ਲਗਾਤਾਰ ਵੱਜ ਰਿਹਾ ਹੈ ਭਜਨ
ਦੇਸ਼-ਵਿਦੇਸ਼ਾਂ ’ਚ ਰਹਿਣ ਵਾਲੇ ਕੀ ਲੋਕਾਂ ਨੇ ਭਜਨ ’ਤੇ ਕੁਮੈਂਟ ’ਚ ਕਿਹਾ ਹੈ ਕਿ ਭਜਨ ਇੰਨਾ ਪਿਆਰਾ ਲੱਗਿਆ ਕਿ ਉਹ ਲਗਾਤਾਰ ਆਪਣੀਆਂ ਗੱਡੀਆਂ, ਘਰਾਂ ਤੇ ਦਫ਼ਤਰਾਂ ’ਚ ਇਸ ਨੂੰ ਸੁਣ ਰਹੇ ਹਨ ਅਤੇ ਉਨ੍ਹਾਂ ਦੇ ਬੱਚੇ ਵੀ ਲਗਾਤਾਰ ਇਸ ਭਜਨ ਨੂੰ ਸੁਣ ਰਹੇ ਹਨ।
ਜਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਸਰਵ ਕਲਾ ਸੰਪੂਰਨ ਹਨ। ਆਪ ਜੀ ਵੱਲੋਂ ਗਾਏ ਗਏ ਭਜਨਾਂ ਦੇ ਕਈ ਵੀਡੀਓ ਗੀਤ ਦੁਨੀਆ ਭਰ ’ਚ ਪ੍ਰਸਿੱਧ ਹੋ ਚੁੱਕੇ ਹਨ। ਪੂਜਨੀਕ ਗੁਰੂ ਜੀ ਭਜਨ ਆਪ ਹੀ ਲਿਖਦੇ ਹਨ, ਆਪ ਹੀ ਗਾਉਂਦੇ ਹਨ ਤੇ ਆਪ ਹੀ ਉਨ੍ਹਾਂ ਦੀ ਤਰਜ਼ ਤੇ ਸੰਗੀਤ ਬਣਾਉਂਦੇ ਹਨ। ਜੋ ਸੰਗੀਤ ਦੀ ਦੁਨੀਆ ’ਚ ਅਨੋਖੀ ਮਿਸਾਲ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
Sadi Nit Diwali ਸੌਂਗ ਦੀਆਂ ਧੁੰਮਾਂ, 70 ਲੱਖ ਲੋਕਾਂ ਨੇ ਸੁਣਿਆ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ’ਸਾਡੀ ਨਿੱਤ ਦੀਵਾਲੀ’ ਵਾਹ… ਕੀ ਭਜਨ ਹੈ…ਕੀ ਲਿਖਿਆ ਹੈ ਕੀ ਗਾਇਆ ਹੈ.. ਕੀ ਸੰਗੀਤ ਹੈ..ਕੀ ਕੰਪੋਜੀਸ਼ਨ ਹੈ..ਵਾਹ ਮੇਰੇ ਮੌਲਾ…ਇਹੀ ਸ਼ਬਦ ਲੱਖਾਂ ਸ਼ਰਧਾਲੂਆਂ ਦੀ ਅੱਜ ਜੁਬਾਨ ’ਤੇ ਹੈ। ਤੁਹਾਨੂੰ ਦੱਸ ਦੇਈਏ ਕੀ ਰੌਸ਼ਨੀ ਦੇ ਤਿਉਹਾਰ ਦੀਵਾਲੀ ’ਤੇ ਸੋਮਵਾਰ ਸ਼ਾਮ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਾਗਪਤ ਸਥਿਤ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ਤੋਂ ਦੀਵਾਲੀ ਵਿਸ਼ੇਸ਼ ਸੌਂਗ ਸਾਡੀ ਨਿੱਤ ਦੀਵਾਲੀ ਨੂੰ ਲੈਪਟਾਪ ’ਤੇ ਲਾਂਚ ਕੀਤਾ। ਲਾਂਚਿੰਗ ਦੇ ਨਾਲ ਹੀ ਸੌਂਗ ਯੂਟਿਊਬ ਤੇ ਇੰਸਟਾਗ੍ਰਾਮ ਸਮੇਤ ਹੋਰਨਾਂ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਵਾਇਰਲ ਹੋ ਗਿਆ। ਜਿਵੇਂ ਹੀ ਇਹ ਰੂਹਾਨੀ ਭਜਨ ਯੂਟਿਊਬ ’ਤੇ ਅਪਲੋਡ ਹੋਇਆ ਹੈ ਉਦੋਂ ਤੋਂ ਹਰ ਇੱਕ ਮੋਬਾਇਲ ਫੋਨ ’ਚ ਵੱਜ ਰਿਹਾ ਹੈ। ਭਜਨ ਨੂੰ ਸੁਣਨ ਵਾਲਿਆਂ ਨੇ ਰਿਕਾਰਡ ਤੋੜਦਿਆਂ ਇੱਕ ਦਿਨ ’ਚ ਇਸ ਨੂੰ 7 ਮਿਲੀਅਨ (70 ਲੱਖ) ਤੋਂ ਵੱਧ ਵਿਊਜ਼ ਤੋਂ ਪਾਰ ਪਹੁੰਚਾ ਦਿੱਤਾ ਹੈ।
ਸਾਧ-ਸੰਗਤ ਹੀ ਨਹੀਂ ਆਮ ਲੋਕਾਂ ਦੀ ਜੁਬਾਨ ’ਤੇ ਵੀ਼
ਭਜਨ ਦੀ ਦੀਵਾਨਗੀ ਸਾਧ-ਸੰਗਤ ਤੱਕ ਹੀ ਸੀਮਿਤ ਨਹੀਂ ਸਗੋਂ ਆਮ ਲੋਕ ਵੀ ਇਸ ਭਜਨ ਨੂੰ ਖੂਬ ਸੁਣ ਰਹੇ ਹਨ। ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਭਾਰਤ ਹੀ ਨਹੀਂ ਵਿਦੇਸ਼ਾਂ ’ਚ ਵੀ ਇਸ ਭਜਨ ਨੂੰ ਖੂਬ ਸੁਣਿਆ ਜਾ ਰਿਹਾ ਹੈ ਤੇ ਫਿਲਹਾਲ ਇਹ ਭਜਨ ਟ੍ਰੈਡਿੰਗ ’ਚ ਹੈ।
ਗੱਡੀਆਂ ’ਚ ਲਗਾਤਾਰ ਵੱਜ ਰਿਹਾ ਹੈ ਭਜਨ
ਦੇਸ਼-ਵਿਦੇਸ਼ਾਂ ’ਚ ਰਹਿਣ ਵਾਲੇ ਕੀ ਲੋਕਾਂ ਨੇ ਭਜਨ ’ਤੇ ਕੁਮੈਂਟ ’ਚ ਕਿਹਾ ਹੈ ਕਿ ਭਜਨ ਇੰਨਾ ਪਿਆਰਾ ਲੱਗਿਆ ਕਿ ਉਹ ਲਗਾਤਾਰ ਆਪਣੀਆਂ ਗੱਡੀਆਂ, ਘਰਾਂ ਤੇ ਦਫ਼ਤਰਾਂ ’ਚ ਇਸ ਨੂੰ ਸੁਣ ਰਹੇ ਹਨ ਅਤੇ ਉਨ੍ਹਾਂ ਦੇ ਬੱਚੇ ਵੀ ਲਗਾਤਾਰ ਇਸ ਭਜਨ ਨੂੰ ਸੁਣ ਰਹੇ ਹਨ।
ਜਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਸਰਵ ਕਲਾ ਸੰਪੂਰਨ ਹਨ। ਆਪ ਜੀ ਵੱਲੋਂ ਗਾਏ ਗਏ ਭਜਨਾਂ ਦੇ ਕਈ ਵੀਡੀਓ ਗੀਤ ਦੁਨੀਆ ਭਰ ’ਚ ਪ੍ਰਸਿੱਧ ਹੋ ਚੁੱਕੇ ਹਨ। ਪੂਜਨੀਕ ਗੁਰੂ ਜੀ ਭਜਨ ਆਪ ਹੀ ਲਿਖਦੇ ਹਨ, ਆਪ ਹੀ ਗਾਉਂਦੇ ਹਨ ਤੇ ਆਪ ਹੀ ਉਨ੍ਹਾਂ ਦੀ ਤਰਜ਼ ਤੇ ਸੰਗੀਤ ਬਣਾਉਂਦੇ ਹਨ। ਜੋ ਸੰਗੀਤ ਦੀ ਦੁਨੀਆ ’ਚ ਅਨੋਖੀ ਮਿਸਾਲ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਬਰਲਿਨ ਫਿਲਮ ਫੈਸ਼ਨ ਫੈਸਟੀਵਲ ‘ਚ ਛਾਇਆ ‘ਵਰਸ਼ਾ ਹੈ ਆਈ’ ਗਾਣਾ
ਸੱਚ ਕਹੂੰ ਨਿਊਜ਼, ਨਵੀਂ ਦਿੱਲੀ:ਦੁਨੀਆ ਦੇ ਸਭ ਤੋਂ ਵੱਡੇ ਫਿਲਮ ਫੈਸ਼ਨ ਮਹਾਂ ਉਤਸਵ ਬਰਲਿਨ ਫਿਲਮ ਫੈਸ਼ਨ ਫੈਸਟੀਵਲ ‘ਚ ਡਾ. ਐੱਮਐੱਸਜੀ ਦੀ ਫਿਲਮ ‘ਐੱਮਐੱਸਜੀ ਦ ਵਾਰੀਅਰ ਲਾਇਨ ਹਾਰਟ’ ਦੇ ਗਾਣੇ ‘ਵਰਸ਼ਾ ਹੈ ਆਈ’ ਦੀ ਧੁੰਮ ਰਹੀ ਪ੍ਰੋਗਰਾਮ ‘ਚ ਸਕਰੀਨਿੰਗ ਦੌਰਾਨ ਜਿਵੇਂ ਹੀ ਪਰਦੇ ‘ਤੇ ਫਿਲਮ ਦੇ ਗਾਣੇ ਦਾ ਪ੍ਰਸਾਰਨ ਕੀਤਾ ਗਿਆ ਤਾਂ ਦੁਨੀਆ ਦੇ ਕੋਨੇ-ਕੋਨੇ ਤੋਂ ਆਈਆਂ ਫਿਲਮ ਜਗਤ ਦੀਆਂ ਹਸਤੀਆਂ ਨੇ ਇਸਦੀ ਰੱਜਵੀਂ ਸ਼ਲਾਘਾ ਕੀਤੀ
ਇਸ ਗਾਣੇ ਦੇ ਡਾਇਰੈਕਸ਼ਨ, ਫੈਸ਼ਨ ਤੇ ਕ੍ਰਿਏਟੀਵਿਟੀ ਲਈ ਉੱਥੇ ਮੌਜ਼ੂਦ ਜਿਊਰੀ ਤੇ ਪਤਵੰਤੇ ਸੱਜਣਾਂ ਨੇ ਬਾਪ-ਬੇਟੀ ਦੀ ਜੋੜੀ (ਡਾ. ਐੱਮਐੱਸਜੀ ਤੇ ਆਦਰਯੋਗ ਸਾਹਿਬਜ਼ਾਦੀ ਭੈਣ ਹਨੀਪ੍ਰੀਤ ਜੀ ਇੰਸਾਂ) ਦੀ ਖੂਬ ਪ੍ਰਸ਼ੰਸਾ ਕੀਤੀ ਤੇ ਸਭ ਨੇ ਖੜ੍ਹੇ ਹੋ ਕੇ ਸਤਿਕਾਰ-ਸਨਮਾਨ ਕੀਤਾ ਡਾਇਰੈਕਟਰ ਤੇ ਜਿਊਰੀ ਮੈਂਬਰ ਜਰਮਨੀ ਦੇ ਏਲਾਇਸ ਬੋਟਾਰੋ ਦਾ ਕਹਿਣਾ ਸੀ ਕਿ ਅਸਲ ‘ਚ ਹੀ ਇਹ ਗਾਣਾ ਕਲਾ ਦੀ ਅਨੋਖੀ ਰਚਨਾ ਹੈ
ਉਕਤ ਗਾਣੇ ਨਾਲ ਬੇਹੱਦ ਖੁਸ਼ ਹੋਏ ਏਲਾਇਸ ਨੇ ਫਿਲਮ ਦੀ ਸ਼ੂਟਿੰਗ ਸਬੰਧੀ ਜਾਣਨ ਦੀ ਇੱਛਾ ਪ੍ਰਗਟਾਈ ਕਲਚਰਲ ਸਟ੍ਰੇਟੇਜਿਸਟ, ਇਟਲੀ ਤੋਂ ਆਏ ਜੋਆਨਾ ਮਾਰੀਏ ਸਟੋਲਜ ਨੇ ਵੀ ਫੈਸ਼ਨ ਤੇ ਫਿਲਮਾਂ  ਦੁਆਰਾ ਲੋਕਾਂ ਨੂੰ ਇਨਸਾਨੀਅਤ ਨਾਲ ਜੋੜਨ ਦੀ ਡਾ. ਐੱਮਐੱਸਜੀ ਦੀ ਅਨੋਖੀ ਪਹਿਲ ਦੀ ਤਹਿ ਦਿਲੋਂ ਨਾਲ ਸ਼ਲਾਘਾ ਕੀਤੀ ਜਰਮਨੀ ਤੋਂ ਸੂਪ ਫਿਲਮਸ ਦੇ ਐਕਜੀਕਿਊਟੀਵ ਪ੍ਰੋਡੂਸਰ ਤੇ ਜਿਊਰੀ ਮੈਂਬਰ ਏਡਾ ਜੁਏਦਰਹੋਏਕ ਨੇ ਸਭ ਤੋਂ ਪਹਿਲਾਂ ਖੜ੍ਹੇ ਹੋ ਕੇ ਡਾ. ਐੱਮਐੱਸਜੀ ਤੇ ਆਰਦਯੋਗ ਸਾਹਿਬਜ਼ਾਦੀ ਹਨੀਪ੍ਰੀਤ ਜੀ ਇੰਸਾਂ ਦੇ ਸਨਮਾਨ ‘ਚ ਖੜ੍ਹੇ ਹੋ ਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
‘ਹਿੰਦ ਕਾ ਨਾਪਾਕ ਕੋ ਜਵਾਬ’ ਫਿਲਮ ਦਾ ਤੀਜਾ ਵੀਡੀਓ ਗਾਣਾ ਰਿਲੀਜ਼
ਪੂਜਨੀਕ ਗੁਰੂ ਜੀ ਨੇ ਆਪਣੇ ਟਵਿੱਟਰ ਹੈਂਡਲ ‘ਤੇ ਗਾਣਾ ਕੀਤਾ ਰਿਲੀਜ਼
ਮਿੰਟ ਦਰ ਮਿੰਟ ਤੇਜ਼ੀ ਨਾਲ ਵਧ ਰਿਹੈ ਵਿਊਅਰਜ਼ ਦਾ ਅੰਕੜਾ
(ਸੱਚ ਕਹੂੰ ਨਿਊਜ਼) ਸਰਸਾ। ‘ਹਿੰਦ ਕਾ ਨਾਪਾਕ ਕੋ ਜਵਾਬ’  ਫਿਲਮ ਦੇ ਇੱਕ ਹੋਰ ਵੀਡੀਓ ਗਾਣੇ ਨੇ ਧਮਾਲਾਂ ਪਾ ਦਿੱਤੀਆਂ ਹਨ 10 ਫਰਵਰੀ ਨੂੰ ਰਿਲੀਜ਼ ਹੋ ਰਹੀ ਇਸ ਫਿਲਮ ਦੇ ਸੁਪਰ ਸਟਾਰ ਡਾ. ਐੱਮਐੱਸਜੀ ਨੇ ‘ਥੈਂਕਿਊ ਫਾਰ ਦੈਟ’ ਗਾਣੇ ਦਾ ਵੀਡੀਓ ਅੱਜ  ਦੁਪਹਿਰੇ ਰਿਲੀਜ਼ ਕੀਤਾ। ਜਿਉਂ ਹੀ ਡਾ. ਐੱਮਐੱਸਜੀ ਨੇ ਟਵਿੱਟਰ ਹੈਂਡਲ ‘ਤੇ ਗਾਣੇ ਨੂੰ ਯੂ-ਟਿਊਬ ਲਿੰਕ ਟਵੀਟ ਕਰਕੇ ਰਿਲੀਜ਼ ਕੀਤਾ, ਉਵੇਂ ਹੀ ਸੋਸ਼ਲ ਮੀਡੀਆ ‘ਤੇ ਧੁੰਮਾਂ ਪੈ ਗਈਆਂ।
ਹਕੀਕਤ ਇੰਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਦੇ ਬੈਨਰ ਹੇਠ ਬਾਪ-ਬੇਟੀ ਦੀ ਜੋੜੀ ਭਾਵ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੇ ਆਪ ਜੀ ਦੀ ਸਹਿਬਜ਼ਾਦੀ ਹਨੀਪ੍ਰੀਤ ਜੀ ਇੰਸਾਂ ਦੇ ਨਿਰਦੇਸ਼ਨ ਤੇ ਅਦਾਕਾਰੀ ਨਾਲ ਭਰਪੂਰ ‘ਹਿੰਦ ਕਾ ਨਾਪਾਕ ਕੋ ਜਵਾਬ’ ਦੇਸ਼ ਭਗਤੀ ਦੇ ਜਜ਼ਬਾਤ ਪੈਦਾ ਕਰਨ ਵਾਲੀ ਅਜਿਹੀ ਫਿਲਮ ਹੈ ਜਿਸ ‘ਚ ਉੜੀ ਹਮਲੇ ਤੋਂ ਬਾਅਦ ਭਾਰਤੀ ਫੌਜ ਵੱਲੋਂ ਕੀਤੇ ਗਏ ਸਰਜੀਕਲ ਸਟਰਾਈਕ ਤੇ ਉਸ ਤੋਂ ਬਾਅਦ ਦੇ ਹਾਲਾਤਾਂ ਨੂੰ ਦਰਸਾਇਆ ਗਿਆ ਹੈ 10 ਫਰਵਰੀ ਨੂੰ ਇਹ ਫਿਲਮ ਹਿੰਦੀ ਤੋਂ ਇਲਾਵਾ ਤਮਿਲ, ਤੇਲਗੂ, ਮਲੇਆਲਮ ਤੇ ਅੰਗਰੇਜ਼ੀ ਸਬ ਟਾਈਟਲ ਦੇ ਨਾਲ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਨੂੰ ਦੇਖਣ ਲਈ ਸਿਨੇ ਪ੍ਰੇਮੀਆਂ ‘ਚ ਜ਼ਬਰਦਸਤ ਉਤਸ਼ਾਹ ਹੈ ਰਿਲੀਜਿੰਗ ਤਾਰੀਕ ਨੇੜੇ ਆਉਣ ਦੇ ਨਾਲ-ਨਾਲ ਦੁਨੀਆ ਭਰ ਦੇ ਸਿਨੇ ਪ੍ਰੇਮੀਆਂ ਦੀ ਉਤਸੁਕਤਾ ਵਧਦੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ