Block Bathinda - Sach Kahoon Punjabi

Blood Donation: ਬਲਾਕ ਬਠਿੰਡਾ ਦੇ ਸੇਵਾਦਾਰਾਂ ਵੱਲੋਂ 3 ਯੂਨਿਟ ਖ਼ੂਨਦਾਨ
Blood Donation: (ਸੁਖਨਾਮ) ਬਠਿੰਡਾ। ਡੇਰਾ ਸੱਚਾ ਸੌਦਾ ਵੱਲੋਂ 167 ਮਾਨਵਤਾ ਭਲਾਈ ਦੇ ਕਾਰਜ ਸਾਧ-ਸੰਗਤ ਵੱਧ-ਚ਼ਡ਼੍ਹ ਕੇ ਰਹੀ ਹੈ। ਬਲਾਕ ਬਠਿੰਡਾ ਦੇ ਸੇਵਾਦਾਰਾਂ ਵੱਲੋਂ ਖੂਨਦਾਨ ਦੀਆਂ ਸੇਵਾਵਾਂ ਲਗਾਤਾਰ ਜਾਰੀ ਹਨ।

ਇਹ ਵੀ ਪੜ੍ਹੋ: Punjab News: ਦਵਾਈ ਦੀ ਗਲਤ ਬ੍ਰਾਂਡਿੰਗ ਕਰਨ ਵਾਲੀਆਂ 91 ਫ਼ਰਮਾਂ ਦੇ ਲਾਇਸੈਂਸ ਰੱਦ

ਖ਼ੂਨਦਾਨ ਸੰਮਤੀ ਡੇਰਾ ਸੱਚਾ ਸੌਦਾ ਬਲਾਕ ਬਠਿੰਡਾ ਦੇ ਜਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਸ਼ਾਂਤ ਨਗਰ ਬਠਿੰਡਾ ਵਾਸੀ ਨੂੰ ਜਗਸੀਰ ਸਿੰਘ ਇੰਸਾਂ ਪੁੱਤਰ ਕਰਨੈਲ ਸਿੰਘ ਇੰਸਾਂ ਵਾਸੀ ਗਲੀ ਨੰ.10, ਪਰਸ ਰਾਮ ਨਗਰ ਬਠਿੰਡਾ, ਭਲਾਈਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਮਰੀਜ਼ ਨੂੰ ਸੂਰਜ ਇੰਸਾਂ ਪੁੱਤਰ ਦੇਸ ਰਾਜ ਇੰਸਾਂ ਵਾਸੀ ਜੁਝਾਰ ਸਿੰਘ ਨਗਰ ਬਠਿੰਡਾ, ਤਪਾ ਜ਼ਿਲ੍ਹਾ ਬਰਨਾਲਾ ਦੇ ਇੱਕ ਮਰੀਜ਼ ਨੂੰ ਖੁਸ਼ਪ੍ਰੀਤ ਇੰਸਾਂ ਪੁੱਤਰ ਬਲਦੇਵ ਸਿੰਘ ਇੰਸਾਂ ਵਾਸੀ ਪਰਸ ਰਾਮ ਨਗਰ ਬਠਿੰਡਾ ਨੇ ਖ਼ੂਨਦਾਨ ਕੀਤਾ। ਇਸ ਮੌਕੇ ਮਰੀਜ਼ਾਂ ਦੇ ਵਾਰਿਸਾਂ ਨੇ ਖ਼ੂਨ ਦਾਨੀ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ।

Body Donation: ਮਾਤਾ ਰਾਜ ਕੁਮਾਰੀ ਇੰਸਾਂ ਬਣੇ ਬਲਾਕ ਬਠਿੰਡਾ ਦੇ 118ਵੇਂ ਸਰੀਰਦਾਨੀ
Body Donation: (ਸੁਖਨਾਮ) ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 167 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 118ਵਾਂ ਸਰੀਰਦਾਨ ਹੋਇਆ।

ਬਲਾਕ ਬਠਿੰਡਾ ਦੇ ਏਰੀਆ ਪਰਸ ਰਾਮ ਨਗਰ-ਬੀ ਦੇ ਡੇਰਾ ਸ਼ਰਧਾਲੂ ਵੱਲੋਂ ਆਪਣੀ ਮਾਤਾ ਰਾਜ ਕੁਮਾਰੀ ਇੰਸਾਂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਮਾਤਾ ਰਾਜ ਕੁਮਾਰੀ ਇੰਸਾਂ (76) ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸ ਦੇ ਬੇਟੇ ਕੁਲਦੀਪ ਇੰਸਾਂ, ਨੂੰਹ ਮੀਨਾ ਰਾਣੀ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਵਰਲਡ ਕਾਲਜ ਆਫ ਮੈਡੀਕਲ ਸਾਇੰਸ ਅਤੇ ਰਿਸਰਚ ਗੁਰਾਵਰ ਝੱਜਰ (ਹਰਿਆਣਾ) ਨੂੰ ਦਾਨ ਕੀਤਾ।

ਇਹ ਵੀ ਪੜ੍ਹੋ: Welfare: ਡੇਰਾ ਪ੍ਰੇਮੀਆਂ ਨੇ ਕੀਤੀ ਮੰਦਬੁੱਧੀ ਔਰਤ ਦੀ ਸਾਂਭ-ਸੰਭਾਲ

‘ਮਾਤਾ ਰਾਜ ਕੁਮਾਰੀ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਮਾਤਾ ਰਾਜ ਕੁਮਾਰੀ ਇੰਸਾਂ ਤੇਰਾ ਨਾਮ ਰਹੇਗਾ’ ਦੇ ਨਾਅਰਿਆਂ ਨਾਲ ਮ੍ਰਿਤਕ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। Body Donation

ਇਸ ਮੌਕੇ ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ ਨੇ ਦੱਸਿਆ ਕਿ ਬੀਤੀ ਰਾਤ ਮਾਤਾ ਰਾਜ ਕੁਮਾਰੀ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਮਾਤਾ ਨੇ ਮੌਤ ਉਪਰੰਤ ਸਰੀਰਦਾਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ ਏਰੀਆ ਪ੍ਰੇਮੀ ਸੇਵਕ ਹਰੀ ਕ੍ਰਿਸ਼ਨ ਇੰਸਾਂ ਨੇ ਦੱਸਿਆ ਕਿ ਮਾਤਾ ਰਾਜ ਕੁਮਾਰੀ ਇੰਸਾਂ ਨੇ ਲਗਭਗ 10 ਸਾਲ ਪਹਿਲਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਕੋਲੋਂ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ।

ਇਸ ਮੌਕੇ 85 ਮੈਂਬਰ ਪੰਜਾਬ ਮੇਘ ਰਾਜ ਇੰਸਾਂ, 85 ਮੈਂਬਰ ਭੈਣ ਜਸਵੰਤ ਇੰਸਾਂ, ਏਰੀਆ ਪਰਸ ਰਾਮ ਨਗਰ-ਬੀ ਦੇ ਪੇ੍ਰਮੀ ਸੇਵਕ ਭੈਣ ਕਰਮਜੀਤ ਕੌਰ ਇੰਸਾਂ, ਪ੍ਰੇਮੀ ਸੰਮਤੀ ਸੇਵਾਦਾਰ ਬਲਵਿੰਦਰ ਇੰਸਾਂ, ਭੂਰਾ ਰਾਮ ਇੰਸਾਂ, ਭੈਣ ਲਲਿਤਾ ਇੰਸਾਂ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਸਾਧ ਸੰਗਤ ਹਾਜ਼ਰ ਸੀ।

Welfare: ਮਾਨਵਤਾ ਦੇ ਲੇਖੇ ਲਾ ਗਏ ਜ਼ਿੰਦਗੀ ਕਿਸ਼ੋਰੀ ਲਾਲ ਇੰਸਾਂ
ਬਲਾਕ ਬਠਿੰਡਾ ਦੇ 116ਵੇਂ ਸਰੀਰਦਾਨੀ ਬਣੇ ਕਿਸ਼ੋਰੀ ਲਾਲ ਇੰਸਾਂ | Welfare

(ਸੁਖਨਾਮ) ਬਠਿੰਡਾ। Welfare: ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ 166 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 116ਵਾਂ ਸਰੀਰਦਾਨ ਹੋਇਆ।

ਬਲਾਕ ਬਠਿੰਡਾ ਦੇ ਏਰੀਆ ਗੁਰੂ ਗੋਬਿੰਦ ਸਿੰਘ ਨਗਰ ਦੇ ਡੇਰਾ ਸ਼ਰਧਾਲੂ 85 ਮੈਂਬਰ ਪੰਜਾਬ ਵਿਕਾਸ ਇੰਸਾਂ ਵੱਲੋਂ ਆਪਣੇ ਪਿਤਾ ਕਿਸ਼ੋਰੀ ਲਾਲ ਇੰਸਾਂ ਅਣਥੱਕ ਸੇਵਾਦਾਰ ਬਿਜਲੀ ਸੰਮਤੀ ਡੇਰਾ ਸੱਚਾ ਸੌਦਾ ਸਰਸਾ ਦੀ ਮੌਤ ਤੋਂ ਬਾਅਦ ਉਨ੍ਹਾਂ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ।

ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਕਿਸ਼ੋਰੀ ਲਾਲ ਇੰਸਾਂ (67) ਗਲੀ ਨੰ.10/11, ਗੁਰੂ ਗੋਬਿੰਦ ਸਿੰਘ ਨਗਰ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੀ ਪਤਨੀ ਨਿਰਮਲਾ ਇੰਸਾਂ, ਬੇਟੇ ਵਿਕਾਸ ਇੰਸਾਂ 85 ਮੈਂਬਰ ਪੰਜਾਬ, ਨੂੰਹ ਨਿਧੀ ਇੰਸਾਂ, ਪੁੱਤਰੀ ਸੀਮਾ ਸ਼ਰਮਾ ਇੰਸਾਂ, ਜਵਾਈ ਐਡਵੋਕੇਟ ਸੰਦੀਪ ਇੰਸਾਂ, ਪੋਤਰਾ ਪ੍ਰਣਵ ਇੰਸਾਂ, ਦੋਹਤਾ ਹਿਮਾਂਕ ਇੰਸਾਂ, ਭਰਾ ਰਾਮ ਕਰਨ ਇੰਸਾਂ, ਈਸ਼ਰ ਰਾਮ ਇੰਸਾਂ, ਭਤੀਜੇ ਰੋਹਿਤ ਇੰਸਾਂ, ਵਿੱਕੀ ਇੰਸਾਂ, ਰਿਸ਼ਤੇਦਾਰ, ਅਮਿਤ ਕੁਮਾਰ, ਲੱਜਾ ਰਾਮ, ਹਰੀ ਚੰਦ, ਦੀਪੂ ਇੰਸਾਂ, ਜਤਿਨ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਸੰਤੋਸ਼ ਮੈਡੀਕਲ ਕਾਲਜ, ਪ੍ਰਤਾਪ ਵਿਹਾਰ, ਗਾਜੀਆਬਾਦ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ। Welfare

ਇਹ ਵੀ ਪੜ੍ਹੋ: Malout News : ਸਾਧ-ਸੰਗਤ ਨੇ ‘ਬਜ਼ੁਰਗ ਸੰਭਾਲ’ ਮਾਨਵਤਾ ਭਲਾਈ ਕਾਰਜ ਤਹਿਤ ਬਜ਼ੁਰਗਾਂ ਦੀ ਕੀਤੀ ਸੰਭਾਲ

ਕਿਸ਼ੋਰੀ ਲਾਲ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਕਿਸ਼ੋਰੀ ਲਾਲ ਇੰਸਾਂ ਤੇਰਾ ਨਾਮ ਰਹੇਗਾ, ਸਰੀਰਦਾਨ ਮਹਾਂਦਾਨ ਦੇ ਨਾਅਰਿਆਂ ਨਾਲ ਮ੍ਰਿਤਕ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਫੁੱਲਾਂ ਦੀ ਵਰਖਾ ਕਰਕੇ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ।

ਇਸ ਮੌਕੇ ਏਰੀਆ ਪ੍ਰੇਮੀ ਸੇਵਕ ਵਿੱਕੀ ਇੰਸਾਂ ਅਤੇ ਪ੍ਰੇਮੀ ਸੇਵਕ ਭੈਣ ਜ਼ਰੀਨਾ ਇੰਸਾਂ ਨੇ ਦੱਸਿਆ ਕਿ ਅੱਜ ਸਵੇਰੇ ਕਿਸ਼ੋਰੀ ਲਾਲ ਇੰਸਾਂ ਅਚਾਨਕ ਬਿਮਾਰ ਹੋ ਗਏ ਸਨ ਅਤੇ ਦੁਪਹਿਰ ਬਾਅਦ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ। ਇਨ੍ਹਾਂ ਦੇ ਸਾਰੇ ਹੀ ਪਰਿਵਾਰ ਨੇ ਮੌਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਹੈ। ਕਿਸ਼ੋਰੀ ਲਾਲ ਇੰਸਾਂ ਦੀ ਇਸ ਇੱਛਾ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ।

ਇਹ ਵੀ ਪੜ੍ਹੋ: ਖੁਸ਼ਖਬਰੀ! ਕੇਂਦਰ ਸਰਕਾਰ ਦਾ ਨਵਾਂ ਉਪਰਾਲਾ, 10 ਲੱਖ ਲੋਕਾਂ ਨੂੰ ਮਿਲੇਗਾ ਰੁਜ਼ਗਾਰ

85 ਮੈਂਬਰ ਪੰਜਾਬ ਕੁਲਬੀਰ ਸਿੰਘ ਇੰਸਾਂ ਅਤੇ ਰਾਮ ਕਰਨ ਇੰਸਾਂ 85 ਮੈਂਬਰ ਨੇ ਦੱਸਿਆ ਕਿ ਕਿਸ਼ੋਰੀ ਲਾਲ ਇੰਸਾਂ ਨੇ ਸੰਨ 1986 ਵਿੱਚ ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਕੋਲੋਂ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ। ਉਹ ਡੇਰਾ ਸੱਚਾ ਸੌਦਾ ਦਰਬਾਰ ਦੇ ਅਣਥੱਕ ਸੇਵਾਦਾਰ ਸਨ, ਅਤੇ ਲੰਮੇਂ ਸਮੇਂ ਤੋਂ ਬਿਜਲੀ ਸੰਮਤੀ ਦੇ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਸਨ।

ਅਮਰ ਸੇਵਾ ਮੁਹਿੰਮ ਤਹਿਤ ਹੁਣ ਤੱਕ ਬਲਾਕ ਬਠਿੰਡਾ ਵਿਚ 116 ਸਰੀਰਦਾਨ ਹੋ ਚੁੱਕੇ ਹਨ

ਇਸ ਮੌਕੇ 85 ਮੈਂਬਰ ਪੰਜਾਬ ਅਮਰਿੰਦਰ ਇੰਸਾਂ ਨੇ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਚਲਾਈ ਗਈ ਅਮਰ ਸੇਵਾ ਮੁਹਿੰਮ ਤਹਿਤ ਹੁਣ ਤੱਕ ਬਲਾਕ ਬਠਿੰਡਾ ਵਿਚ 116 ਸਰੀਰਦਾਨ ਹੋ ਚੁੱਕੇ ਹਨ। ਸਾਡੇ ਸਾਥੀ ਵਿਕਾਸ ਇੰਸਾਂ 85 ਮੈਂਬਰ ਦੇ ਪਿਤਾ ਕਿਸ਼ੋਰੀ ਲਾਲ ਇੰਸਾਂ ਦਾ ਜੋ ਸਰੀਰਦਾਨ ਕੀਤਾ ਗਿਆ ਹੈ। ਮੈਡੀਕਲ ਸਾਇੰਸ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਿਤ ਹੋਵੇਗਾ ਉਨ੍ਹਾਂ ਕਿਹਾ ਕਿ ਉਹ ਪਰਿਵਾਰ ਦੀ ਸੋਚ ਨੂੰ ਸਲਾਮ ਕਰਦੇ ਹਨ ਜੋ ਪੀੜ੍ਹੀ ਦਰ ਪੀੜ੍ਹੀ ਡੇਰਾ ਸੱਚਾ ਸੌਦਾ ਨਾਲ ਜੁੜ ਕੇ ਮਾਨਵਤਾ ਭਲਾਈ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾ ਰਹੇ ਹਨ।

ਇਸ ਮੌਕੇ 85 ਮੈਂਬਰ ਪੰਜਾਬ ਬਾਰਾ ਸਿੰਘ ਇੰਸਾਂ, ਰਜਿੰਦਰ ਗੋਇਲ ਇੰਸਾਂ, ਜਸਵਿੰਦਰ ਇੰਸਾਂ, 85 ਮੈਂਬਰ ਭੈਣਾਂ ਕੁਲਦੀਪ ਇੰਸਾਂ, ਊਸ਼ਾ ਇੰਸਾਂ, ਸੁਖਵਿੰਦਰ ਕੌਰ ਇੰਸਾਂ, ਮਾਧਵੀ ਇੰਸਾਂ, ਸੁਖਵਿੰਦਰ ਇੰਸਾਂ, ਚਰਨਜੀਤ ਇੰਸਾਂ, ਮੀਨੂੰ ਇੰਸਾਂ, ਵਿਨੋਦ ਇੰਸਾਂ, ਸਿਮਰਨ ਇੰਸਾਂ, ਬਿਮਲਾ ਇੰਸਾਂ, ਗੁਰਪ੍ਰੀਤ ਇੰਸਾਂ, ਗੁਰਪਿੰਦਰ ਇੰਸਾਂ, ਸਾਬਕਾ ਮੰਤਰੀ ਚਿਰੰਜੀ ਲਾਲ ਗਰਗ, ਪ੍ਰੇਮੀ ਸੰਮਤੀ ਗੁਰੂ ਗੋਬਿੰਦ ਸਿੰਘ ਨਗਰ ਦੇ ਸੇਵਾਦਾਰ ਅਸ਼ਵਨੀ ਇੰਸਾਂ, ਬਲਵਿੰਦਰ ਸਿੰਘ ਇੰਸਾਂ, ਰਾਜ ਕੁਮਾਰ ਇੰਸਾਂ, ਹਰਦੀਪ ਇੰਸਾਂ, ਮੋਹਨ ਲਾਲ ਇੰਸਾਂ, ਭੈਣਾਂ ਕਰਮਜੀਤ ਇੰਸਾਂ, ਸਰੋਜ ਇੰਸਾਂ, ਕੁਲਵੰਤ ਕੌਰ ਇੰਸਾਂ, ਪਰਮਜੀਤ ਇੰਸਾਂ, ਦਿਵਿਆ ਇੰਸਾਂ, ਬਾਗਬਾਨੀ ਸੰਮਤੀ ਜਿੰਮੇਵਾਰ ਸੇਵਾਦਾਰ ਕ੍ਰਿਸ਼ਨ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਅਤੇ ਜ਼ਿਲ੍ਹਾ ਬਠਿੰਡਾ ਦੇ ਵੱਖ-ਵੱਖ ਬਲਾਕਾਂ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।

ਬਲਾਕ ਬਠਿੰਡਾ ਦੇ 105ਵੇਂ ਸਰੀਰਦਾਨੀ ਬਣੇ ਗੋਬਿੰਦ ਰਾਮ ਇੰਸਾਂ
ਪਰਿਵਾਰ ਵੱਲੋਂ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ

(ਸੁਖਨਾਮ) ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 161 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 105ਵਾਂ ਸਰੀਰਦਾਨ ਹੋਇਆ ਬਲਾਕ ਬਠਿੰਡਾ ਦੇ ਏਰੀਆ ਪ੍ਰਤਾਪ ਨਗਰ ਦੇ ਇੱਕ ਡੇਰਾ ਸ਼ਰਧਾਲੂ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। Body Donation

ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਇੰਜ. ਗੋਬਿੰਦ ਰਾਮ ਇੰਸਾਂ, ਗਲੀ ਨੰ.19, ਪ੍ਰਤਾਪ ਨਗਰ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੀ ਪਤਨੀ ਕਮਲੇਸ਼ ਇੰਸਾਂ, ਪੁੱਤਰ ਮਨੀਸ਼ ਇੰਸਾਂ, ਨੂੰਹ ਰਿਧੀ ਇੰਸਾਂ, ਪੁੱਤਰੀਆਂ ਅੰਜੂ ਇੰਸਾਂ, ਅਨੀਤਾ ਇੰਸਾਂ, ਰੰਜਨਾ ਇੰਸਾਂ, ਜਵਾਈ ਰਵਿੰਦਰ ਇੰਸਾਂ, ਗਗਨਦੀਪ ਇੰਸਾਂ, ਵਿਕਾਸ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਸ੍ਰੀ ਰਾਮ ਮੂਰਤੀ ਸਮਾਰਕ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਬਰੇਲੀ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ।

ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ

ਸਰੀਰਦਾਨੀ ਗੋਬਿੰਦ ਰਾਮ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਗੋਬਿੰਦ ਰਾਮ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। Body Donation

ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। ਇਸ ਮੌਕੇ 85 ਮੈਂਬਰ ਪੰਜਾਬ ਇੰਜ. ਬਾਰਾ ਸਿੰਘ ਇੰਸਾਂ ਨੇ ਦੱਸਿਆ ਕਿ ਬੀਤੀ ਸ਼ਾਮ ਗੋਬਿੰਦ ਰਾਮ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਉਨ੍ਹਾਂ ਮੌਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਡੇਰਾ ਸੱਚਾ ਸੌਦਾ ਵੱਲੋਂ ਚਲਾਈ ਗਈ ਰੀਤ ਧੀ-ਪੁੱਤਰ ਇੱਕ ਸਮਾਨ ’ਤੇ ਚੱਲਦਿਆਂ ਗੋਬਿੰਦ ਰਾਮ ਇੰਸਾਂ ਦੀਆਂ ਧੀਆਂ ਅਤੇ ਨੂੰਹ ਵੱਲੋਂ ਅਰਥੀ ਨੂੰ ਮੋਢਾ ਦਿੱਤਾ ਗਿਆ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ ਨੇ ਗੋਬਿੰਦ ਰਾਮ ਇੰਸਾਂ ਦੀ ਅੰਤਿਮ ਯਾਤਰਾ ’ਚ ਪਹੁੰਚਣ ਲਈ ਸਭਨਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ :18th Letter of Saint Dr. MSG : ਪੂਜਨੀਕ ਗੁਰੂ ਜੀ ਨੇ ਸਾਧ-ਸੰਗਤ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ, ਹੁਣੇ ਪੜ੍ਹੋ…

ਇਸ ਮੌਕੇ ਡੇਰਾ ਸੱਚਾ ਸੌਦਾ ਦੇ ਸੀਨੀਅਰ ਵਾਈਸ ਚੇਅਰਮੈਨ ਜਗਜੀਤ ਸਿੰਘ ਇੰਸਾਂ, 85 ਮੈਂਬਰ ਪੰਜਾਬ ਭੈਣ ਮੀਨੂੰ ਇੰਸਾਂ, ਵਿਨੋਦ ਇੰਸਾਂ, ਪ੍ਰੇਮੀ ਸੰਮਤੀ ਏਰੀਆ ਪ੍ਰਤਾਪ ਨਗਰ ਦੇ ਸੇਵਾਦਾਰ ਸੱਤਪਾਲ ਇੰਸਾਂ, ਜਤਿੰਦਰ ਇੰਸਾਂ, ਦੀਪਕ ਇੰਸਾਂ, ਜਗਜੀਤ ਇੰਸਾਂ, ਦਿਆਲ ਇੰਸਾਂ, ਸੁਨੀਲ ਇੰਸਾਂ, ਕਮਲਜੀਤ ਇੰਸਾਂ, ਭੈਣ ਸ਼ਕੁੰਤਲਾ ਇੰਸਾਂ, ਹਰਵਿੰਦਰ ਇੰਸਾਂ, ਰਾਜ ਇੰਸਾਂ, ਉਰਮਿਲਾ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜ਼ਰ ਸੀ।