YouTube - Sach Kahoon Punjabi
90 ਮਿੰਟਾਂ ’ਚ ਚੈਨਲ ਨੂੰ ਮਿਲੇ 10 ਲੱਖ ਸਬਸਕ੍ਰਾਈਬਰ
ਹੁਣ ਤੱਕ 1.3 ਕਰੋੜ ਪ੍ਰਸ਼ੰਸਕ ਜੁੜੇ | Cristiano Ronaldo
ਪੁਰਤਗਾਲ (ਏਜੰਸੀ)। Cristiano Ronaldo: ਪੁਰਤਗਾਲ ਦੇ ਮਹਾਨ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਨੇ ਯੂਟਿਊਬ ’ਤੇ ਸਭ ਤੋਂ ਤੇਜੀ ਨਾਲ 10 ਲੱਖ ਜਾਂ 10 ਲੱਖ ਗਾਹਕਾਂ ਤੱਕ ਪਹੁੰਚਣ ਦਾ ਨਵਾਂ ਵਿਸ਼ਵ ਰਿਕਾਰਡ ਬਣਾਇਆ ਹੈ। ਰੋਨਾਲਡੋ ਨੇ ਬੁੱਧਵਾਰ ਨੂੰ ਆਪਣਾ ਯੂਟਿਊਬ ਚੈਨਲ ਲਾਂਚ ਕੀਤਾ। ਚੈਨਲ ਨੇ ਇੱਕ ਦਿਨ ਤੋਂ ਵੀ ਘੱਟ ਸਮੇਂ ’ਚ 13 ਮਿਲੀਅਨ (1.3 ਕਰੋੜ) ਤੋਂ ਵੱਧ ਪ੍ਰਸ਼ੰਸਕ ਹਾਸਲ ਕੀਤੇ ਗਏ ਹਨ। ਇਹ ਵੀ ਇੱਕ ਰਿਕਾਰਡ ਹੈ। ਇਸ ਤੋਂ ਪਹਿਲਾਂ, ਇੱਕ ਦਿਨ ’ਚ ਸਭ ਤੋਂ ਜ਼ਿਆਦਾ ਪ੍ਰਸ਼ੰਸਕਾਂ ਦੀ ਗਿਣਤੀ ਦਾ ਰਿਕਾਰਡ ਹੈਮਸਟਰ ਕੋਮਬੈਟ ਚੈਨਲ ਕੋਲ ਸੀ।
Read This : IND vs ENG: BCCI ਵੱਲੋਂ ਸ਼ਡਿਊਲ ਜਾਰੀ, ਇੰਗਲੈਂਡ ਦਾ ਦੌਰਾ ਕਰੇਗੀ ਭਾਰਤੀ ਟੀਮ, ਇਹ ਖਿਡਾਰੀ ਹੋਵੇਗਾ ਕਪਤਾਨ
6 ਘੰਟਿਆਂ ’ਚ ਹੀ ਮਿਲਾ ਗਿਆ ਸੋਨੇ ਦਾ ਬਟਨ | Cristiano Ronaldo
39 ਸਾਲਾ ਪੁਰਤਗਾਲੀ ਫੁੱਟਬਾਲਰ ਨੇ ਬੁੱਧਵਾਰ, 21 ਅਗਸਤ ਨੂੰ ਆਪਣਾ ਯੂਟਿਊਬ ਚੈਨਲ ਯੂਆਰ ਕ੍ਰਿਸਟੀਆਨੋ ਲਾਂਚ ਕੀਤਾ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸ਼ਟ ਕੀਤਾ, ‘ਇੰਤਜਾਰ ਖਤਮ ਹੋ ਗਿਆ ਹੈ। ਮੇਰਾ ਯੂਟਿਊਬ ਚੈਨਲ ਆਖਰਕਾਰ ਜਾਰੀ ਹੋ ਚੁੱਕਿਆ ਹੈ। ਇਸ ਨਵੀਂ ਯਾਤਰਾ ’ਚ ਮੇਰੇ ਨਾਲ ਸ਼ਾਮਲ ਹੋਵੋ। ਯੂਟਿਊਬ 10 ਲੱਖ ਗਾਹਕਾਂ ਵਾਲੇ ਚੈਨਲਾਂ ’ਤੇ ਗੋਲਡ ਬਟਨ ਭੇਜਦਾ ਹੈ। ਰੋਨਾਲਡੋ ਦੇ ਚੈਨਲ ਨੇ ਸਿਰਫ 90 ਮਿੰਟਾਂ ’ਚ ਇਹ ਅੰਕੜਾ ਪਾਰ ਕਰ ਲਿਆ। ਯੂਟਿਊਬ ਨੇ ਵੀ 6 ਘੰਟਿਆਂ ਅੰਦਰ ਸੋਨੇ ਦਾ ਬਟਨ ਉਨ੍ਹਾਂ ਦੇ ਘਰ ਭੇਜ ਦਿੱਤਾ। Cristiano Ronaldo
‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਸੁਣਾਈ ਖੁਸ਼ਖਬਰੀ
ਸਰਸਾ। ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ਰੂਹ ਦੀ ਹਨੀਪ੍ਰੀਤ ਇੰਸਾਂ ਨੇ ਇੰਸਟਾਗ੍ਰਾਮ ‘ਤੇ ਇੱਕ ਰੀਲ ਅਪਲੋਡ ਕੀਤੀ ਹੈ। ਜਿਸ ਵਿਚ ਰੂਹ ਦੀ ਨੇ ਆਪਣੇ ਯੂਟਿਊਬ ਚੈਨਲ ‘ਤੇ ਇਕ ਲੱਖ ਸਬਸਕ੍ਰਾਈਬਰ ਹੋਣ ‘ਤੇ ਖੁਸ਼ੀ ਜ਼ਾਹਿਰ ਕੀਤੀ ਹੈ। ਇਸ ਦੌਰਾਨ ਰੂਹ ਦੀ ਨੇ ਯੂਟਿਊਬ ਦੁਆਰਾ ਭੇਜੇ ਗਏ ਯੂਟਿਊਬ ਸਿਲਵਰ ਪਲੇਅ ਬਟਨ ਨੂੰ ਸਾਂਝਾ ਕੀਤਾ ਹੈ।
https://www.instagram.com/p/Cq5Q5azrpnE/
View this post on Instagram
A post shared by Honeypreet Insan (@honeypreet_insan)
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
YouTube Live : ਪੂਜਨੀਕ ਗੁਰੂ ਜੀ ਸਟੇਜ ’ਤੇ ਬਿਰਾਜਮਾਨ, ਸਾਧ-ਸੰਗਤ ਜੀ ਕਰੋ ਲੋ ਦਰਸ਼ਨ
(ਸੱਚ ਕਹੂੰ ਨਿਊਜ਼) ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਆਪਣੇ ਯੂ ਟਿਊਬ ਚੈਨਲ ’ਤੇ ਲਾਈਵ ਆ ਕੇ ਸਾਧ-ਸੰਗਤ ਨੂੰ ਅਨਮੋਲ ਬਚਨਾਂ ਤੇ ਦਰਸ਼ਨਾਂ ਨਾਲ ਨਿਹਾਲ ਕਰ ਰਹੇ ਹਨ। ਤੁਸੀਂ ਵੀ ਯੂਟਿਊਬ ’ਤੇ ਜਾ ਕੇ ਦਰਸ਼ਨ ਕਰ ਲਓ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਪੂਜਨੀਕ ਗੁਰੂ ਜੀ ਯੂਟਿਊਬ ’ਤੇ ਹੋਏ Live, ਸਾਧ-ਸੰਗਤ ਜੀ ਲੁੱਟ ਲਓ ਨਜ਼ਾਰੇ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਆਪਣੇ ਯੂ ਟਿਊਬ ਚੈਨਲ ’ਤੇ ਲਾਈਵ ਆ ਕੇ ਸਾਧ-ਸੰਗਤ ਨੂੰ ਅਨਮੋਲ ਬਚਨਾਂ ਤੇ ਦਰਸ਼ਨਾਂ ਨਾਲ ਨਿਹਾਲ ਕਰ ਰਹੇ ਹਨ। ਤੁਸੀਂ ਵੀ ਯੂਟਿਊਬ ’ਤੇ ਜਾ ਕੇ ਦਰਸ਼ਨ ਕਰ ਲਓ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
Barnawa Live: ਦਰਸ਼ਨ ਕਰ ਲਵੋ ਸਾਧ-ਸੰਗਤ ਜੀ,, Youtube ‘ਤੇ ਆਏ Saint Dr. MSG
ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਅੱਜ ਯੂਟਿਊਬ ਚੈਨਲ ’ਤੇ ਲਾਈਵ ਆ ਕਾ ਸਾਧ-ਸੰਗਤ ਨੂੰ ਦਰਸ਼ਨ ਦਿੱਤੇ। ਪੂਜਨੀਕ ਗੁਰੂ ਜੀ ਟਰੈਕਟਰ ਨਾਲ ਖੇਤ ਵਹਾ ਰਹੇ ਹਨ। ਇਸ ਤੋਂ ਪਹਿਲਾਂ ਪੂਜਨੀਕ ਗੁਰੂ ਜੀ ਨੇ ਅੱਜ ਇੰਸਟਾਗ੍ਰਾਮ ’ਤੇ ਇੱਕ ਰੀਲ ਪਾਈ ਸੀ। ਜਿਸ ’ਚ ਪੂਜਨੀਕ ਗੁਰੂ ਜੀ ਇੱਕ ਡੋਗੀ ਨਾਲ ਨਜ਼ਰ ਆ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
Instagram ਅਤੇ Youtube ’ਤੇ Saint Dr. MSG ਦਾ ਜਲਵਾ, ਸੋਹਣੇ ਸਤਿਗੁਰੂ ਜੀ ਨੇ ਦਿੱਤੇ ਦਰਸ਼ਨ
(ਸੱਚ ਕਹੂੰ ਨਿਊਜ਼)
ਬਰਨਾਵਾ । ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਬਰਨਾਵਾ ਤੋਂ ਆਨਲਾਈਨ ਗੁਰੂਕੁਲ ਰਾਹੀਂ ਸਾਧ-ਸੰਗਤ ਨੂੰ ਦਰਸ਼ਨ ਦਿੱਤੇ। ਇਸ ਤੋਂ ਪਹਿਲਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਮੰਗਲਵਾਰ ਨੂੰ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ, ਜ਼ਿਲ੍ਹਾ ਬਾਗਪਤ (ੳਤਰ-ਪ੍ਰਦੇਸ਼) ਤੋਂ ਆਨਲਾਈਨ ਗੁਰੂਕੁਲ ਰਾਹੀਂ ਰੂਹਾਨੀ ਸਤਿਸੰਗ ਫਰਮਾਇਆ। ਇਸ ਮੌਕੇ ਪੂਜਨੀਕ ਗੁਰੂ ਜੀ ਨੇ ਵੱਡੀ ਗਿਣਤੀ ’ਚ ਲੋਕਾਂ ਦੀਆਂ ਬੁਰਾਈਆਂ ਅਤੇ ਨਸ਼ੇ ਛੜਵਾਏ। ਇਸ ਦੇ ਨਾਲ ਹੀ ਜਿਗਿਆਸੂਆਂ ਦੇ ਸਵਾਲਾਂ ਦੇ ਜਵਾਬ ਦੇਕੇ ਉਨ੍ਹਾਂ ਦੀ ਜਿਗਿਆਸਾ ਨੂੰ ਵੀ ਸ਼ਾਂਤ ਕੀਤਾ। ਆਓ ਸੁਣਦੇ ਹਾਂ ਪੂਜਨੀਕ ਗੁਰੂ ਜੀ ਦੇ ਰੂਹਾਨੀ ਬਚਨ……
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
Youtube ’ਤੇ Saint Dr. MSG ਦਾ ਜਲਵਾ, ਦਰਸ਼ਨ ਕਰਕੇ ਖੁਸ਼ੀ ’ਚ ਨੱਚੀ ਸਾਧ-ਸੰਗਤ
(ਸੱਚ ਕਹੂੰ ਨਿਊਜ਼)
ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਮੰਗਲਵਾਰ ਨੂੰ ਆਨਲਾਈਨ ਗੁਰੂਕੁਲ ਰਾਹੀਂ ਦੇਸ਼-ਵਿਦੇਸ਼ ਦੀ ਸਾਧ-ਸੰਗਤ ਨੂੰ ਦਰਸ਼ਨ ਦਿੱਤੇ। ਤੁਹਾਨੂੰ ਦੱਸ ਦੇਈਏ ਕਿ ਪੂਜਨੀਕ ਗੁਰੂ ਜੀ ਰੂਹਾਨੀ ਸਤਿਸੰਗ ਦੌਰਾਨ ਹਰ ਰੋਜ ਲੱਖਾਂ ਲੋਕਾਂ ਦਾ ਨਸ਼ਾ ਛੱੜਵਾ ਰਹੇ ਹਨ। ਆਓ ਸੁਣਦੇ ਹਾਂ ਪੂਜਨੀਕ ਗੁਰੂ ਜੀ ਦੇ ਰੂਹਾਨੀ ਬਚਨ…..
ਇਹ ਵੀ ਪੜ੍ਹੋ : ਜਾਣੋ ਘਰ ’ਚ ਰੋਜ਼ਾਨਾ ਦੀਵੇ ਜਗਾਉਣ ਦੇ ਫਾਇਦੇ । Saint MSG
ਪਿੰਡ ’ਚ ਨਾ ਵੜਨ ਦਿਓ ਨਸ਼ੇ ਰੂਪੀ ਦੈਂਤ ਨੂੰ
ਇਸ ਤੋਂ ਪਹਿਲਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਆਨਲਾਈਨ ਗੁਰੂਕੁਲ ਰਾਹੀਂ ਜੁੜੀ ਦੇਸ਼-ਵਿਦੇਸ਼ ਦੀ ਸਾਧ-ਸੰਗਤ ਨੂੰ ਨਸ਼ਾ ਛੜਵਾਉਣ ਦੀ ਮੁਹਿੰਮ ’ਚ ਸ਼ਾਮਲ ਹੋਣ ਅਤੇ ਮਾਨਵਤਾ ਭਲਾਈ ਦੇ ਕਾਰਜ਼ਾਂ ’ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਜ ਉੱਤਰ-ਪ੍ਰਦੇਸ਼ ਤੋਂ ਆਨਲਾਈਨ ਗੁਰੂਕੁਲ ਰਾਹੀਂ ਪੂਜਨੀਕ ਗੁਰੂ ਜੀ ਨੇ ਹਰਿਆਣਾ ਦੇ ਕੈਥਨ ਸਥਿਤ ਸ਼ਾਹ ਸਤਿਨਾਮ ਜੀ ਰਾਮ-ਏ-ਖੁਸ਼ਬੂ ਆਸ਼ਰਮ ਕੈਥਲ, ਰਾਜਸਥਾਨ ਦੇ ਘੜਸਾਣਾ ਨਾਮ ਚਰਚਾ ਘਰ ਅਤੇ ਹਿਮਾਚਲ-ਪ੍ਰਦੇਸ਼ ਦੇ ਜ਼ਿਲ੍ਹਾ ਸਿਰਮੌਰ ਵਾਲਾ ਸੁੰਦਰੀ ਪੈਲੇਸ ਕਾਲਾਅੰਬ ਸਮੇਤ ਹੋਰ ਥਾਵਾਂ ’ਤੇ ਹਜ਼ਾਰਾਂ ਲੋਕਾਂ ਦੀਆਂ ਸਮਾਜਿਕ ਬੁਰਾਈਆਂ ਛੁੜਵਾਉਂਦੇ ਹੋਏ ਉਨ੍ਹਾਂ ਨੂੰ ਨਾਮ-ਸ਼ਬਦ ਪ੍ਰਦਾਨ ਕੀਤਾ।
ਇਸ ਮੌਕੇ ਆਨਲਾਈਨ ਜੁੜੀ ਸਾਧ-ਸੰਗਤ ਅਤੇ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਪੂਜਨੀਕ ਗੁਰੂ ਜੀ ਨੇ ਕਿਹਾ ਕਿ ਹਰ ਕੋਈ ਆਪਣੇ-ਆਪਣੇ ਖੇਤਰ ਦੇ ਪਿੰਡ-ਪਿੰਡ ’ਚ ਨਸ਼ਿਆਂ ਦੇ ਦੈਂਤ ਨੂੰ ਵੜਨ ਨਾ ਦੇਣ। ਇਸ ਲਈ ਜੇਕਰ ਪਿੰਡ ’ਚ ਠੀਕਰੀ ਪਹਿਰਾ ਲਾਉਣ ਦੀ ਲੋੜ ਪਈ ਤਾਂ ਪਤਵੰਤੇ ਅੱਗੇ ਆਏ। ਪੂਜਨੀਕ ਗੁਰੂ ਜੀ ਨੇ ਕਿਹਾ ਕਿ ਪੁਰਾਣੇ ਸਮਿਆਂ ’ਚ ਜਦੋਂ ਖੇਤਰ ’ਚ ਕੋਈ ਗਰੋਹ ਆਉਂਦਾ ਸੀ ਤਾਂ ਉਨ੍ਹਾਂ ਨੂੰ ਰੋਕਣ ਲਈ ਨੌਜਵਾਨ ਪਿੰਡ ’ਚ ਠੀਕਰੀ ਪਹਿਰੇ ਲਾ ਦਿੰਦੇ ਸਨ। ਤਾਂ ਜੋ ਕੋਈ ਸ਼ਰਾਰਤੀ ਅਨਸਰ ਪਿੰਡ ’ਚ ਨਾ ਵੜ ਸਕੇ। ਇਸੇ ਤਰ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡ ’ਚ ਚੌਕੀਦਾਰੀ ਸ਼ੁਰੂ ਕੀਤੀ ਜਾਵੇ। ਤਾਂ ਜੋ ਪਿੰਡ ਵਿੱਚ ਨਸ਼ਾ ਨਾ ਵੜੇ, ਪਿੰਡ ਅਤੇ ਇਲਾਕੇ ਦੇ ਪਤਵੰਤੇ ਸੱਜਣ ਇਸ ’ਚ ਸਹਿਯੋਗ ਕਰਨ।
ਪੂਜਨੀਕ ਗੁਰੂ ਜੀ ਨੇ ਕਿਹਾ ਕਿ ਸਾਡਾ ਇੱਕ ਹੀ ਉਦੇਸ਼ ਹੈ ਕਿ ਹਰ ਕੋਈ ਓਮ, ਹਰੀ, ਅੱਲ੍ਹਾ, ਵਾਹਿਗੁਰੂ ਦੇ ਨਾਮ ਨਾਲ ਜੁੜਨ । ਦੂਜੇ ਪਾਸੇ ਪੂਜਨੀਕ ਗੁਰੂ ਜੀ ਨੇ ਨਸ਼ਾ ਛੁਡਾੳਣੂ ਮੁਹਿੰਮ ’ਚ ਸ਼ਾਮਲ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਮਾਜ ਦੇ ਲੋਕਾਂ ਨੂੰ ਨਸ਼ਾ ਮੁਕਤ ਕਰਨ ਲਈ ਪ੍ਰੇਰਿਤ ਕਰਨ ਵਾਲੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਨਸ਼ਿਆਂ ਖਿਲਾਫ ਇਹ ਵੀ ਇੱਕ ਵੱਡੀ ਗੱਲ ਹੈ। ਇਸ ਵਿੱਚ ਲੱਗੇ ਹੋਏ ਸਾਰੇ ਸੇਵਕ ਦਿਨ-ਰਾਤ ਇਕ ਕਰ ਗਏ ਹਨ। ਪ੍ਰਮਾਤਮਾ ਤੁਹਾਡੇ ਘਰਾਂ ਵਿੱਚ ਬਰਕਤਾਂ ਦੇ ਢੇਰ ਲਾਵੇ, ਇਹੀ ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ। ਪੂਜਨੀਕ ਗੁਰੂ ਜੀ ਨੇ ਕਿਹਾ ਕਿ ਜਿੰਨਾ ਜ਼ਿਆਦਾ ਤੁਸੀਂ ਨਸ਼ਾ ਛੜਾਂਵਾਂਗੇ ਅਤੇ ਸਮਾਜ ’ਚੋਂ ਜਿੰਨੀਆਂ ਬੁਰਾਈਆਂ ਦੂਰ ਕਰਂੋਗੇ, ਪ੍ਰਮਾਤਮਾ ਤੁਹਾਡੀਆਂ ਝੋਲੀਆਂ ਖੁਸੀਆਂ ਨਾਲ ਭਰੇਗਾ। ਪੂਜਨੀਕ ਗੁਰੂ ਜੀ ਨੇ ਕਿਹਾ ਕਿ ਹਰ ਕਿਸੇ ਨੂੰ ਪਰਮਾਤਮਾ ਦੇ ਨਾਮ ਨਾਲ ਜੋੜਨਾ ਹੈ। ਸਾਡਾ ਕੰਮ ਰਾਮ-ਨਾਮ ਬਾਰੇ ਦੱਸਣਾ ਹੈ ਅਤੇ ਜੋ ਇਸ ਨੂੰ ਸੁਣਦੇ ਹਨ ਉਹ ਓਮ, ਹਰੀ, ਅੱਲ੍ਹਾ, ਵਾਹਿਗੁਰੂ, ਖੁਦਾ, ਰੱਬ ਨਾਲ ਜੁੜ ਜਾਂਦੇ ਹਨ, ਉਹ ਭਾਗਸ਼ਾਲੀ ਬਣ ਜਾਂਦੇ ਹਨ ਅਤੇ ਆਉਣ ਵਾਲੇ ਸਮੇਂ ’ਚ ਉਨ੍ਹਾਂ ਦੀ ਕਿਸਮਤ ਬਦਲ ਜਾਂਦੀ ਹੈ। ਅਸੀਂ ਇਸ ਨੂੰ ਕਰੋੜਾਂ ਲੋਕਾਂ ’ਚ ਦੇਖਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
Saint Dr. MSG ਦੇ ਦਰਸ਼ਨ ਕਰਕੇ ਨਿਹਾਲ ਹੋਈ ਸੰਗਤ
(ਸੱਚ ਕਹੂੰ ਨਿਊਜ਼)
ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਬੁੱਧਵਾਰ ਨੂੰ ਬਰਨਾਵਾ ਆਸ਼ਰਮ ’ਚ ਯੂਟਿਊਬ ਰਾਹੀਂ ਸਾਧ-ਸੰਗਤ ਨੂੰ ਦਰਸ਼ਨ ਦਿੱਤੇ। ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ-ਪਰਦੇਸ਼, ਕਰਨਾਟਕ, ਦਿੱਲੀ, ਤਮਿਲਨਾਡੂ, ਗੁਜਰਾਤ, ਬਿਹਾਰ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਨਾਲ-ਨਾਲ ਵਿਦੇਸ਼ਾਂ ’ਚ ਵੀ ਯੂਟਿਊਬ ਰਾਹੀਂ ਸਾਧ-ਸੰਗਤ ਨੇ ਪੂਜਨੀਕ ਗੁਰੂ ਜੀ ਦੇ ਦਰਸ਼ਨ ਕੀਤੇ। ਆਓ ਸੁਣਦੇ ਹਾਂ ਪੂਜਨੀਕ ਗੁਰੂ ਜੀ ਦੇ ਬਚਨ….
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਭਾਰਤ ਦੇ ਵਿਰੁੱਧ ਜ਼ਹਿਰੀਲੇ ਪ੍ਰਚਾਰ ਵਿੱਚ ਲੱਗੇ ਪਾਕਿਸਤਾਨ ਦੇ 35 ਯੂਟਿਊਬ ਚੈਨਲਾਂ ’ਤੇ ਪਾਬੰਦੀ
ਭਾਰਤ ਦੇ ਵਿਰੁੱਧ ਜ਼ਹਿਰੀਲੇ ਪ੍ਰਚਾਰ ਵਿੱਚ ਲੱਗੇ ਪਾਕਿਸਤਾਨ ਦੇ 35 ਯੂਟਿਊਬ ਚੈਨਲਾਂ ’ਤੇ ਪਾਬੰਦੀ
ਨਵੀਂ ਦਿੱਲੀ। ਭਾਰਤ ਸਰਕਾਰ ਨੇ ਦੇਸ਼ ਵਿਰੋਧੀ ਪ੍ਰਚਾਰ ਸਮੱਗਰੀ ਫੈਲਾਉਣ ਵਾਲੇ (35 Youtube Channels Banned) 35 ਯੂਟਿਊਬ ਚੈਨਲ, 2 ਵੈਬਸਾਈਟਾਂ, 2 ਟਵਿੱਟਰ ਅਕਾਊਂਟ, 2 ਇੰਸਟਾਗ੍ਰਾਮ ਅਕਾਊਂਟ ਅਤੇ ਇੱਕ ਫੇਸਬੁੱਕ ਅਕਾਊਂਟ ਨੂੰ ਬਲਾੱਕ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਸ਼ੁੱਕਰਵਾਰ ਨੂੰ ਇੱਥੇ ਸੂਚਨਾ ਅਤੇ ਪ੍ਰਸਾਰਣ ਸਕੱਤਰ ਅਪੂਰਵਾ ਚੰਦਰਾ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੰਦਿਆ ਕਿਹਾ ਕਿ ਇਨ੍ਹਾਂ ਚੈਨਲਾਂ ਰਾਹੀਂ ਭਾਰਤ ਵਿਰੋਧੀ ਪ੍ਰਚਾਰ ਕੀਤਾ ਜਾ ਰਿਹਾ ਹੈ। ਇਹ ਸਾਰੇ ਚੈਨਲ ਅਤੇ ਅਕਾਊਂਟ ਪਾਕਿਸਤਾਨ ਤੋਂ ਚੱਲ ਰਹੇ ਸਨ ਅਤੇ ਭਾਰਤ ਵਿਰੋਧੀ ਬੇਬੁਨਿਆਦ ਸਮਾਚਾਰ ਅਤੇ ਹੋਰ ਸਮੱਗਰੀ ਫੈਲਾ ਰਹੇ ਸਨ।
ਉਹਨਾਂ ਨੇ ਕਿਹਾ ਇਹ ਦੇਸ਼ ਦੀ ਪ੍ਰਭੂਸੱਤਾ ਲਈ ਖ਼ਤਰਾ ਹਨ ਅਤੇ ਅਸਿੱਧੇ ਤੌਰ ’ਤੇ ਸੂਚਨਾਂ ਅਤੇ ਨਿਊਜ਼ ਨੈੱਟਵਰਕ ਰਾਹੀ ਇੱਕ ਤਰ੍ਹਾਂ ਦੇਸ਼ ਵਿਰੁੱਧ ਜੰਗ ਛੇੜਨ ਦਾ ਕੰਮ ਕਰ ਰਹੇ ਹਨ। ਇਹੀ ਕਾਰਨ ਹੈ ਕਿ ਸੂਚਨਾ ਟੈਕਨੌਲਜ਼ੀ ਐਕਟ ਦੀ ਧਾਰਾ 69 ਏ ਦੀ ਵਰਤੋਂ ਕਰਕੇ ਉਹਨਾਂ ਨੂੰ ਬਲਾੱਕ ਕੀਤਾ ਗਿਆ ਹੈ। ਸੂਚਨਾਂ ਪ੍ਰਸਾਰਣ ਮੰਤਰਾਲੇ ਦੇ ਸੰਯੁਕਤ ਸਕੱਤਰ ਵਿਕਰਮ ਸਹਾਏ ਨੇ ਕਿਹਾ ਕਿ (35 Youtube Channels Banned) ਇੰਨ੍ਹਾਂ 35 ਯੂਟਿਊਬ ਖਾਤਿਆਂ ਦੇ ਕੁੱਲ ਗਾਹਕਾਂ ਦੀ ਗਿਣਤੀ 1 ਕਰੋੜ 21 ਲੱਖ ਤੋਂ ਜ਼ਿਆਦਾ ਸੀ ਅਤੇ ਉਹਨਾਂ ਦੇ ਵੀਡੀਓ ਨੂੰ 132 ਕਰੋੜ ਤੋਂ ਵੱਧ ਵਾਰ ਦੇਖਿਆ ਗਿਆ ਸੀ।
ਸੂਚਨਾਂ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਇਸ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਭਵਿੱਖ ਵਿੱਚ ਜੋ ਵੀ ਚੈਨਲ, ਪੋਰਟਲ, ਵੈਬਸਾਈਟ ਜਾਂ ਸ਼ੋਸ਼ਲ ਮੀਡੀਆ ਅਕਾਊਂਟ ਤੋਂ ਭਾਰਤ ਦੇ ਖਿਲਾਫ਼ ਸਾਜ਼ਿਸ਼ ਰਚੇਗਾ, ਦੇਸ਼ ਨੂੰ ਵੰਡਣ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕਰੇਗਾ ਉਸ ’ਤੇ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਕਿਹਾ,‘‘ਮੈਨੂੰ ਖੁਸ਼ੀ ਹੈ ਕਿ ਵੱਡੇ ਵੱਡੇ ਦੇਸ਼ਾਂ ਨੇ ਵੀ ਇਸ ਦਾ ਨੋਟਿਸ ਲਿਆ ਹੈ ਅਤੇ ਖੁਦ ਯੂਟਿਊਬ ਨੇ ਵੀ ਇਹਨਾਂ ਚੈਨਲਾਂ ਨੂੰ ਬੰਦ ਕੀਤਾ ਹੈ।’’ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਭਾਰਤੀ ਖੁਫ਼ੀਆ ਏਜੰਸੀਆਂ ਇੰਨ੍ਹਾਂ ਸੋਸ਼ਲ ਮੀਡੀਆ ਖਾਤਿਆਂ ਅਤੇ ਵੈਬਸਾਈਟਾਂ ’ਤੇ ਬਾਰੀਕੀ ਨਾਲ ਨਜ਼ਰ ਰੱਖ ਰਹੀਆਂ ਹਨ ਅਤੇ ਇਨ੍ਹਾਂ ਸੋਸ਼ਲ ਮੀਡੀਆ ਖਾਤਿਆਂ ’ਤੇ ਤੁਰੰਤ ਕਾਰਵਾਈ ਕਰਨ ਦੀ ਸਿਫ਼ਾਰਸ ਕੀਤੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
‘ਹਿੰਦ ਕਾ ਨਾਪਾਕ ਕੋ ਜਵਾਬ’ ਫਿਲਮ ਦਾ ਤੀਜਾ ਵੀਡੀਓ ਗਾਣਾ ਰਿਲੀਜ਼
ਪੂਜਨੀਕ ਗੁਰੂ ਜੀ ਨੇ ਆਪਣੇ ਟਵਿੱਟਰ ਹੈਂਡਲ ‘ਤੇ ਗਾਣਾ ਕੀਤਾ ਰਿਲੀਜ਼
ਮਿੰਟ ਦਰ ਮਿੰਟ ਤੇਜ਼ੀ ਨਾਲ ਵਧ ਰਿਹੈ ਵਿਊਅਰਜ਼ ਦਾ ਅੰਕੜਾ
(ਸੱਚ ਕਹੂੰ ਨਿਊਜ਼) ਸਰਸਾ। ‘ਹਿੰਦ ਕਾ ਨਾਪਾਕ ਕੋ ਜਵਾਬ’  ਫਿਲਮ ਦੇ ਇੱਕ ਹੋਰ ਵੀਡੀਓ ਗਾਣੇ ਨੇ ਧਮਾਲਾਂ ਪਾ ਦਿੱਤੀਆਂ ਹਨ 10 ਫਰਵਰੀ ਨੂੰ ਰਿਲੀਜ਼ ਹੋ ਰਹੀ ਇਸ ਫਿਲਮ ਦੇ ਸੁਪਰ ਸਟਾਰ ਡਾ. ਐੱਮਐੱਸਜੀ ਨੇ ‘ਥੈਂਕਿਊ ਫਾਰ ਦੈਟ’ ਗਾਣੇ ਦਾ ਵੀਡੀਓ ਅੱਜ  ਦੁਪਹਿਰੇ ਰਿਲੀਜ਼ ਕੀਤਾ। ਜਿਉਂ ਹੀ ਡਾ. ਐੱਮਐੱਸਜੀ ਨੇ ਟਵਿੱਟਰ ਹੈਂਡਲ ‘ਤੇ ਗਾਣੇ ਨੂੰ ਯੂ-ਟਿਊਬ ਲਿੰਕ ਟਵੀਟ ਕਰਕੇ ਰਿਲੀਜ਼ ਕੀਤਾ, ਉਵੇਂ ਹੀ ਸੋਸ਼ਲ ਮੀਡੀਆ ‘ਤੇ ਧੁੰਮਾਂ ਪੈ ਗਈਆਂ।
ਹਕੀਕਤ ਇੰਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਦੇ ਬੈਨਰ ਹੇਠ ਬਾਪ-ਬੇਟੀ ਦੀ ਜੋੜੀ ਭਾਵ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੇ ਆਪ ਜੀ ਦੀ ਸਹਿਬਜ਼ਾਦੀ ਹਨੀਪ੍ਰੀਤ ਜੀ ਇੰਸਾਂ ਦੇ ਨਿਰਦੇਸ਼ਨ ਤੇ ਅਦਾਕਾਰੀ ਨਾਲ ਭਰਪੂਰ ‘ਹਿੰਦ ਕਾ ਨਾਪਾਕ ਕੋ ਜਵਾਬ’ ਦੇਸ਼ ਭਗਤੀ ਦੇ ਜਜ਼ਬਾਤ ਪੈਦਾ ਕਰਨ ਵਾਲੀ ਅਜਿਹੀ ਫਿਲਮ ਹੈ ਜਿਸ ‘ਚ ਉੜੀ ਹਮਲੇ ਤੋਂ ਬਾਅਦ ਭਾਰਤੀ ਫੌਜ ਵੱਲੋਂ ਕੀਤੇ ਗਏ ਸਰਜੀਕਲ ਸਟਰਾਈਕ ਤੇ ਉਸ ਤੋਂ ਬਾਅਦ ਦੇ ਹਾਲਾਤਾਂ ਨੂੰ ਦਰਸਾਇਆ ਗਿਆ ਹੈ 10 ਫਰਵਰੀ ਨੂੰ ਇਹ ਫਿਲਮ ਹਿੰਦੀ ਤੋਂ ਇਲਾਵਾ ਤਮਿਲ, ਤੇਲਗੂ, ਮਲੇਆਲਮ ਤੇ ਅੰਗਰੇਜ਼ੀ ਸਬ ਟਾਈਟਲ ਦੇ ਨਾਲ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਨੂੰ ਦੇਖਣ ਲਈ ਸਿਨੇ ਪ੍ਰੇਮੀਆਂ ‘ਚ ਜ਼ਬਰਦਸਤ ਉਤਸ਼ਾਹ ਹੈ ਰਿਲੀਜਿੰਗ ਤਾਰੀਕ ਨੇੜੇ ਆਉਣ ਦੇ ਨਾਲ-ਨਾਲ ਦੁਨੀਆ ਭਰ ਦੇ ਸਿਨੇ ਪ੍ਰੇਮੀਆਂ ਦੀ ਉਤਸੁਕਤਾ ਵਧਦੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ