IND Vs AUS Final - Sach Kahoon Punjabi
IND Vs AUS Final : ਭਾਰਤ ਨੇ ਆਸਟਰੇਲੀਆ ਨੂੰ ਦਿੱਤਾ 241 ਦੌੜਾਂ ਦਾ ਟੀਚਾ
ਵਿਰਾਟ ਤੇ ਰਾਹੁਲ ਨੇ ਲਾਏ ਅਰਧ ਸੈਂਕੜੇ (IND Vs AUS Final)
ਅਹਿਮਦਾਬਾਦ। IND Vs AUS Final ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ 2023 ਦਾ ਫਾਈਨਲ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਆਸਟਰੇਲੀਆ ਨੂੰ 241 ਦੌੜਾਂ ਦਾ ਟੀਚਾ ਦਿੱਤਾ। ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂਂ 50 ਓਵਰਾਂ ’ਚ 240 ਦੌੜਾਂ ਬਣਾਈਆਂ।
ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਟੀਮ ਇੰਡੀਆ ਨੂੰ ਕਪਤਾਨ ਰੋਹਿਤ ਸ਼ਰਮਾ ਨੇ ਤੇਜ਼ ਸ਼ੁਰੂਆਤ ਦਿੱਤੀ। ਪਰ ਸ਼ੁਭਮਨ ਸਿਰਫ 4 ਦੌੜਾਂ ਬਣਾ ਕੇ ਮਿਸ਼ੇਲ ਸਟਾਰਕ ਦਾ ਸ਼ਿਕਾਰ ਬਣੇ। ਉਸ ਤੋਂ ਬਾਅਦ ਆਏ ਵਿਰਾਟ ਕੋਹਲੀ ਨੇ ਵੀ ਤੇਜ਼ ਦੌੜਾਂ ਬਣਾਈਆਂ। 10ਵੇਂ ਓਵਰ ‘ਚ ਰੋਹਿਤ ਸ਼ਰਮਾ ਨੇ ਵੀ 2 ਗੇਂਦਾਂ ‘ਤੇ 10 ਦੌੜਾਂ ਬਣਾਈਆਂ ਪਰ ਤੀਜੀ ਗੇਂਦ ‘ਤੇ ਵੱਡਾ ਸ਼ਾਟ ਖੇਡਣ ਦੀ ਕੋਸ਼ਿਸ਼ ਕਰਦੇ ਹੋਏ ਆਊਟ ਹੋ ਗਿਆ ਰੋਹਿਤ ਨੇ 47 ਦੌੜਾਂ ਬਣਾਈਆਂ। ਟੀਮ ਨੇ 10 ਓਵਰਾਂ ਵਿੱਚ 80 ਦੌੜਾਂ ਬਣਾਈਆਂ ਪਰ ਨਾਲ ਹੀ 2 ਵੱਡੀਆਂ ਵਿਕਟਾਂ ਵੀ ਗੁਆ ਦਿੱਤੀਆਂ। ਰੋਹਿਤ ਸ਼ਰਮਾ ਦੇ ਆਊਟ ਹੋਣ ਤੋ ਬਾਅਦ ਸ੍ਰੇਅਸ ਅਈਅਰ ਵੀ 4 ਦੌੜਾਂ ਬਣਾ ਕੇ ਆਊਟ ਹੋਏ।
ਇਹ ਵੀ ਪੜ੍ਹੋ : Petrol-Diesel Price: ਕੀ ਅਪਡੇਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣੋ ਕੀ ਹੈ ਤਾਜ਼ਾ ਰੇਟ
ਵਿਰਾਟ ਕੋਹਲੀ ਤੇ ਕੇਐਲ ਰਾਹੁਲ ਦੇ ਅਰਧ ਸੈਂਕੜਿਆਂ ਦੇ ਦਮ ’ਤੇ ਭਾਰਤ 241 ਦੌੜਾਂ ਤੱਕ ਪਹੁੰਚ ਸਕਿਆ। ਇਸ ਤੋਂ ਇਲਾਵਾ ਭਾਰਤ ਦਾ ਕੋਈ ਵੀ ਬੱਲੇਬਾਜ਼ ਵੱਡੀ ਪਾਰੀ ਨਹੀਂ ਖੇਡ ਸਕਿਆ। ਆਸਟਰਲੀਆ ਵੱਲੋਂ ਸਭ ਤੋਂ ਵੱਧ ਵਿਕਟਾਂ ਮਿਚੇਲ ਸਟਾਰਕ ਨੇ (3) ਨੇ ਲਈਆਂ। IND Vs AUS Final
ਭਾਰਤੀ ਟੀਮ ਨੂੰ ਲਗਾਤਾਰ ਤਿੰਨ ਝਟਕੇ, ਰੋਹਿਤ ਸ਼ਰਮਾ ਤੋਂ ਬਾਅਦ ਸ਼੍ਰੇਅਸ ਅੱਈਅਰ ਵੀ ਪਰਤੇ ਪਵੇਲੀਅਨ
ਅਹਿਮਦਾਬਾਦ (ਏਜੰਸੀ)। ਸ਼ੁਭਮਨ ਗਿੰਲ ਚਾਰ ਦੌੜਾਂ ਬਣਾ ਕੇ ਆਊਟ ਹੋ ਗਏ ਹਨ। ਇਸ ਤੋਂ ਬਾਅਦ ਇੱਕ-ਇੱਕ ਕਰਕੇ ਰੋਹਿਤ ਸ਼ਰਮਾ ਤੋਂ ਬਾਅਦ ਸ਼੍ਰੇਅਸ ਅੱਈਅਰ ਵੀ ਪਵੇਲੀਅਨ ਪਰਤ ਗਏ। 15 ਓਵਰਾਂ ’ਤੇ 98 ਦੌੜਾਂ ਨਾਲ ਨਾਲ ਵਿਰਾਟ ਕੋਹਲੀ ਤੇ ਕੇਐੱਲ ਕਰੀਜ਼ ’ਤੇ ਸਾਂਝੀਵਾਲਤਾ ਨਾਲ ਜ਼ੌਹਰ ਦਿਖਾ ਰਹੇ ਹਨ। (IND Vs AUS Final)
ਆਈਸੀਸੀ ਵਿਸ਼ਵ ਕੱਪ 2023 ਦਾ ਫਾਈਨਲ ਮੁਕਾਬਲਾ ਅੱਜ ਦੋ ਵਾਰ ਦੀ ਵਿਸ਼ਵ ਕੱਪ ਚੈਂਪੀਅਨ ਭਾਰਤ ਅਤੇ ਪੰਜ ਵਾਰ ਦੀ ਵਿਸ਼ਵ ਕੱਪ ਚੈਂਪੀਅਨ ਅਸਟਰੇਲੀਆ ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਇੱਥੇ ਅਸਟਰੇਲੀਆਈ ਟੀਮ ਨੇ ਟਾਸ ਜਿੱਤਿਆ ਹੈ ਅਤੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ। ਬਾਕੀ ਜਦੋਂ ਟੀਮ ਇੰਡੀਆ ਸਟੇਡੀਅਮ ਪਹੁੰਚੀ ਤਾਂ ਹਜ਼ਾਰਾਂ ਦੀ ਗਿਣਤੀ ’ਚ ਕ੍ਰਿਕੇਟ ਪੇ੍ਰਮੀ ਸੜਕਾਂ ’ਤੇ ਮੌਜ਼ੂਦ ਹਨ। (IND Vs AUS Final)
ਇਸ ਤੋਂ ਇਲਾਵਾ ਭਾਰਤੀ ਟੀਮ ਦੇ ਦਿੱਗਜ਼ ਖਿਡਾਰੀ ਅਤੇ ਸਾਬਕਾ ਕਪਤਾਨ ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ ਵੀ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਪਹੁੰਚ ਚੁੱਕੀ ਹਨ। ਭਾਰਤ ਦੇ ਸਾਬਕਾ ਕਪਤਾਨ ਕਪਿਲ ਦੇਵ, ਸਚਿਨ ਤੇਂਦੁਲਕਰ ਅਤੇ ਮਹਿੰਦਰ ਸਿੰਘ ਧੋਨੀ ਵੀ ਅਹਿਮਦਾਬਾਦ ਕ੍ਰਿਕੇਟ ਸਟੇਡੀਅਮ ’ਚ ਪਹੁੰਚ ਚੁੱਕੇ ਹਨ। ਦੱਸ ਦੇਈਏ ਕਿ ਭਾਰਤ ਅਤੇ ਅਸਟਰੇਲੀਆ ਵਿਚਕਾਰ ਫਾਈਨਲ ਮੈਚ ਤੋਂ ਪਹਿਲਾਂ ਭਾਰਤੀ ਹਵਾਈ ਸੈਨਾ ਇੱਕ ਏਅਰ ਸ਼ੋਅ ਕਰੇਗੀ। (IND Vs AUS Final)
World Cup Final 2023 : ਅਸਟਰੇਲੀਆ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਫੈਸਲਾ
ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾਵੇਗਾ ਮੁਕਾਬਲਾ
ਵਿਰਾਟ ਕੋਹਲੀ ਭਾਰਤ ਵੱਲੋਂ ਟਾਪ ਸਕੋਰਰ
ਅਹਿਮਦਾਬਾਦ (ਏਜੰਸੀ)। ਆਈਸੀਸੀ ਵਿਸ਼ਵ ਕੱਪ 2023 ਦਾ ਫਾਈਨਲ ਮੁਕਾਬਲਾ ਅੱਜ ਦੋ ਵਾਰ ਦੀ ਵਿਸ਼ਵ ਕੱਪ ਚੈਂਪੀਅਨ ਭਾਰਤ ਅਤੇ ਪੰਜ ਵਾਰ ਦੀ ਵਿਸ਼ਵ ਕੱਪ ਚੈਂਪੀਅਨ ਅਸਟਰੇਲੀਆ ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਇੱਥੇ ਅਸਟਰੇਲੀਆਈ ਟੀਮ ਨੇ ਟਾਸ ਜਿੱਤਿਆ ਹੈ ਅਤੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ। ਬਾਕੀ ਜਦੋਂ ਟੀਮ ਇੰਡੀਆ ਸਟੇਡੀਅਮ ਪਹੁੰਚੀ ਤਾਂ ਹਜ਼ਾਰਾਂ ਦੀ ਗਿਣਤੀ ’ਚ ਕ੍ਰਿਕੇਟ ਪੇ੍ਰਮੀ ਸੜਕਾਂ ’ਤੇ ਮੌਜ਼ੂਦ ਹਨ। (IND Vs AUS Final)
ਇਸ ਤੋਂ ਇਲਾਵਾ ਭਾਰਤੀ ਟੀਮ ਦੇ ਦਿੱਗਜ਼ ਖਿਡਾਰੀ ਅਤੇ ਸਾਬਕਾ ਕਪਤਾਨ ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ ਵੀ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਪਹੁੰਚ ਚੁੱਕੀ ਹਨ। ਭਾਰਤ ਦੇ ਸਾਬਕਾ ਕਪਤਾਨ ਕਪਿਲ ਦੇਵ, ਸਚਿਨ ਤੇਂਦੁਲਕਰ ਅਤੇ ਮਹਿੰਦਰ ਸਿੰਘ ਧੋਨੀ ਵੀ ਅਹਿਮਦਾਬਾਦ ਕ੍ਰਿਕੇਟ ਸਟੇਡੀਅਮ ’ਚ ਪਹੁੰਚ ਚੁੱਕੇ ਹਨ। ਦੱਸ ਦੇਈਏ ਕਿ ਭਾਰਤ ਅਤੇ ਅਸਟਰੇਲੀਆ ਵਿਚਕਾਰ ਫਾਈਨਲ ਮੈਚ ਤੋਂ ਪਹਿਲਾਂ ਭਾਰਤੀ ਹਵਾਈ ਸੈਨਾ ਇੱਕ ਏਅਰ ਸ਼ੋਅ ਕਰੇਗੀ। (IND Vs AUS Final)
ਅੱਜ ਦੁਨੀਆਂ ਵੇਖੇਗੀ ਰੋਹਿਤ ‘ਸੇਨਾ’ ਦਾ ਦਮ | IND Vs AUS Final
ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾਵੇਗਾ ਮੈਚ
2 ਵਜੇ ਸ਼ੁਰੂ ਹੋਵੇਗਾ ਮੈਚ, 1:30 ਵਜੇ ਹੋਵੇਗਾ ਟਾਸ
ਅਹਿਮਦਾਬਾਦ (ਏਜੰਸੀ)। ਆਈਸੀਸੀ ਵਿਸ਼ਵ ਕੱਪ 2023 ਦਾ ਅੱਜ ਫਾਈਨਲ ਮੈਚ ਖੇਡਿਆ ਜਾਣਾ ਹੈ। ਪੂਰੀ ਦੁਨੀਆਂ ਦੀਆਂ ਨਿਗਾਹਾਂ ਅੱਜ ਵਿਸ਼ਵ ਕੱਪ ਦੇ ਫਾਈਨਲ ’ਤੇ ਟਿਕਿਆਂ ਹਨ। ਭਾਰਤੀ ਟੀਮ ਚੌਥੀ ਵਾਰ ਇੱਕਰੋਜ਼ਾ ਵਿਸ਼ਵ ਕੱਪ ਦੇ ਫਾਈਨਲ ’ਚ ਪਹੁੰਚੀ ਹੈ। ਅੱਜ ਭਾਰਤੀ ਟੀਮ ਦਾ ਮੁਕਾਬਲਾ 5 ਵਾਰ ਦੀ ਵਿਸ਼ਵ ਕੱਪ ਚੈਂਪੀਅਨ ਅਸਟਰੇਲੀਆ ਨਾਲ ਹੈ। ਭਾਰਤ ਅੱਜ ਤੱਕ 2 ਵਾਰ ਵਿਸ਼ਵ ਕੱਪ ਦਾ ਚੈਂਪੀਅਨ ਬਣਿਆ ਹੈ। ਪਹਿਲਾਂ 1983 ਅਤੇ ਫਿਰ 2011 ’ਚ। 1983 ’ਚ ਭਾਰਤ ਦੇ ਕਪਤਾਨ ਕਪਿਲ ਦੇਵ ਸਨ, ਜਦਕਿ 2011 ’ਚ ਭਾਰਤ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਸਨ। ਅੱਜ ਰੋਹਿਤ ਸ਼ਰਮਾ ਆਪਣੀ ਕਪਤਾਨੀ ’ਚ ਇਤਿਹਾਸ ਰਚਣ ਦੀ ਕੋਸ਼ਿਸ਼ ਕਰਨਗੇ। ਅੱਜ ਵਾਲਾ ਮੈਚ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕੇਟ ਮੈਦਾਨ ਅਹਿਮਦਾਬਦਾ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾਵੇਗਾ।
ਇਹ ਵੀ ਪੜ੍ਹੋ : ਵਿਦੇਸ਼ੀ ਮਹਿਮਾਨ ਪੰਛੀਆਂ ਦੀ ਗੂੰਜ ਨਾਲ ਗੂੰਜਿਆ ਦੇਵੀਪਾਟਨ ਮੰਡਲ
ਮੈਚ ਦੇ ਸ਼ੁਰੂ ਹੋਣ ਦਾ ਸਮਾਂ ਦੁਪਹਿਰ 2 ਵਜੇ ਦਾ ਹੈ, ਜਦਕਿ ਟਾਸ ਦੁਪਹਿਰ 1:30 ਵਜੇ ਹੋਵੇਗਾ। ਅੱਜ ਵਾਲਾ ਮੈਚ ਸ਼ੁਰੂ ਹੋਣ ’ਚ ਸਿਰਫ ਚੰਦ ਘੰਟੇ ਹੀ ਬਾਕੀ ਹਨ। ਇਹ ਸਭ ਤੋਂ ਪਹਿਲਾਂ ਸਾਰੇ ਅਹਿਮਦਾਬਾਦ ਸ਼ਹਿਰ ’ਚ ਕ੍ਰਿਕੇਟ ਫੈਂਸ ਦਾ ਸੈਲਾਬ ਹੈ। ਹਵਾਈ ਜਹਾਜਾਂ ਅਤੇ ਪ੍ਰੀਮੀਅਮ ਟ੍ਰੇਨਾਂ ਦੀ ਭੀੜ ਵੀ ਇੱਕ ਪਾਸੇ ਹੈ। ਇਹ ਇਸ ਲਈ ਹੈ ਕਿਉਂਕਿ ਫਾਈਨਲ ਮੁਕਾਬਲੇ ’ਚ ਵੇਖਣ ਲਈ ਸਿਰਫ਼ ਭਾਰਤ ਦੇ ਲੱਖਾਂ ਕ੍ਰਿਕੇਟ ਪ੍ਰੇਮੀ ਹੀ ਨਹੀਂ ਬਲਕਿ ਪੂਰੇ ਦੇਸ਼ ’ਚ ਦੁਨੀਆ ਤੋਂ ਹਜ਼ਾਰਾਂ ਵੀਆਈਪੀ ਮਹਿਮਾਨ ਵੀ ਹਾਜ਼ਰ ਹੋਣਗੇ। ਇਸ ਮੈਚ ਨੂੰ ਵੇਖਣ ਲਈ ਖੁੱਦ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਸਟਰੇਲੀਆ ਦੇ ਉਪ ਪ੍ਰਧਾਨ ਮੰਤਰੀ ਸਹਿ ਸੁਰੱਖਿਆ ਮੰਤਰੀ ਰਿਚਰਡ ਮਾਰਲੇਸ ਦੀ ਮੌਜ਼ੂਦਗੀ ਵਧੇਰੇ ਸੁਰਖੀਆਂ ’ਚ ਹੈ। (IND Vs AUS Final)
ਕਪਤਾਨ ਰੋਹਿਤ ਸ਼ਰਮਾ ਇਸ ਮਾਮਲੇ ’ਚ ਰਚਣਗੇ ਇਤਿਹਾਸ | IND Vs AUS Final
ਭਾਰਤ ਦੇ ਕਪਤਾਨ ਰੋਹਿਤ ਸ਼ਰਮਾ ਨੇ ਅਹਿਮਦਾਬਾਦ ’ਚ ਕੁਲ 6 ਇੱਕਰੋਜ਼ਾ ਮੈਚ ਖੇਡੇ ਹਨ, ਇਸ ਮੈਦਾਨ ’ਤੇ ਉਨ੍ਹਾਂ ਦੇ ਬੱਲੇ ਵਿੱਚੋਂ 51.16 ਦੀ ਔਸਤ ਅਤੇ 103.02 ਦੇ ਸਟ੍ਰਾਈਕ ਰੇਟ ਨਾਲ 307 ਦੌੜਾਂ ਬਣਾਈਆਂ ਹਨ, ਰੋਹਿਤ ਅਹਿਮਦਾਬਾਦ ’ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦੇ ਮਾਮਲੇ ’ਚ ਰਾਹੁਲ ਦ੍ਰਾਵਿੜ ਦੇ ਰਿਕਾਰਡ 342 ਦੌੜਾਂ ਦੇ ਰਿਕਾਰਡ ਤੋਂ ਥੋੜਾ ਹੀ ਪਿੱਛੇ ਹਨ, ਉਹ ਸਿਰਫ ਇਸ ਰਿਕਾਰਡ ਤੋਂ 36 ਦੌੜਾਂ ਹੀ ਪਿੱਛੇ ਹਨ, ਇਹ ਕਾਰਨਾਮਾ ਕਰਕੇ ਹੀ ਹਿਟਮੈਨ ਇਸ ਮੈਦਾਨ ’ਤੇ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਜਾਣਗੇ। (IND Vs AUS Final)
ਭਾਰਤ ਅਤੇ ਅਸਟਰੇਲੀਆ ਦਾ ਇੱਕਰੋਜ਼ਾ ਵਿਸ਼ਵ ਕੱਪ ’ਚ ਰਿਕਾਰਡ
ਕੁਲ ਮੈਚ : 13
ਭਾਰਤ ਜਿੱਤਿਆ : 5
ਅਸਟਰੇਲੀਆ ਜਿੱਤਿਆ : 8
ਟਾਈ : 0
ਬੇਨਤੀਜੇ ਮੈਚ : 0
ਭਾਰਤ ਅਤੇ ਅਸਟਰੇਲੀਆ ਦਾ ਅਹਿਮਦਾਬਾਦ ’ਚ ਰਿਕਾਰਡ
ਕੁਲ ਮੈਚ : 3
ਭਾਰਤ ਜਿੱਤਿਆ : 2
ਅਸਟਰੇਲੀਆ ਜਿੱਤਿਆ : 1
ਪਹੁੰਚਣਗੇ 100 ਤੋਂ ਵੀ ਜ਼ਿਆਦਾ ਵੀਆਈਪੀ | IND Vs AUS Final
ਅਹਿਮਦਾਬਾਦ ਦੇ ਮੈਦਾਨ ’ਤੇ ਹੋਣ ਵਾਲੇ ਇਸ ਵਿਸ਼ਵ ਕੱਪ ਫਾਈਨਲ ਨੂੰ ਵੇਖਣ ਲਈ 100 ਤੋਂ ਵੱਧ ਵੀ.ਵੀ.ਆਈ.ਪੀਜ਼ ਪਹੁੰਚਣਗੇ, ਜਿਨ੍ਹਾਂ ’ਚ 8 ਤੋਂ ਵੱਧ ਸੂਬਿਆਂ ਦੇ ਮੁੱਖ ਮੰਤਰੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਅਸਟਰੇਲੀਆ ਦੇ ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਅਤੇ ਅਸਟਰੇਲੀਆਈ ਵਫਦ ਵੀ ਮੈਚ ਦੇਖਣ ਲਈ ਸਟੇਡੀਅਮ ਪਹੁੰਚਣਗੇ। ਇਸ ਦੇ ਨਾਲ ਹੀ ਸਿੰਗਾਪੁਰ ਦੇ ਰਾਜਦੂਤ, ਅਮਰੀਕਾ ਦੇ ਰਾਜਦੂਤ ਐਰਿਕ ਗਾਸੇਟੀ, ਯੂਏਈ ਦੇ ਰਾਜਦੂਤ ਵੀ ਅਹਿਮਦਾਬਾਦ ’ਚ ਮੈਚ ਵੇਖਣ ਆਉਣਗੇ। ਉਦਯੋਗਪਤੀ ਲਕਸ਼ਮੀ ਮਿੱਤਲ ਵੀ ਆਪਣੇ ਪਰਿਵਾਰ ਸਮੇਤ ਪਹੁੰਚਣਗੇ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਵੀ ਅਹਿਮਦਾਬਾਦ ’ਚ ਫਾਈਨਲ ਮੈਚ ਵੇਖਣ ਆਉਣਗੇ। ਨੀਤਾ ਅੰਬਾਨੀ ਵੀ ਆਪਣੇ ਪਰਿਵਾਰ ਨਾਲ ਮੈਚ ਵੇਖਣ ਸਟੇਡੀਅਮ ਪਹੁੰਚਣਗੇ। (IND Vs AUS Final)
ਦੁਨੀਆਂ ਦੇ ਸਭ ਤੋਂ ਵੱਡੇ ਕ੍ਰਿਕੇਟ ਮੈਦਾਨ ’ਚ ਖੇਡਿਆ ਜਾਵੇਗਾ ਫਾਈਨਲ ਮੈਚ
ਅੱਜ ਭਾਰਤ ਅਤੇ ਅਸਟਰੇਲੀਆ ਵਿਚਕਾਰ ਆਈਸੀਸੀ ਵਿਸ਼ਵ ਕੱਪ ਦਾ ਫਾਈਨਲ ਮੈਚ ਖੇਡਿਆ ਜਾਣਾ ਹੈ। ਦੋਵੇਂ ਟੀਮਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਆਹਮੋ-ਸਾਹਮਣੇ ਹੋਣਗੀਆਂ, ਜਿਸ ਦੀ ਸਮਰੱਥਾ 1 ਲੱਖ 30 ਹਜ਼ਾਰ ਦਰਸ਼ਕਾਂ ਦੀ ਹੈ। ਨਰਿੰਦਰ ਮੋਦੀ ਸਟੇਡੀਅਮ ਦੁਨੀਆ ਦਾ ਸਭ ਤੋਂ ਵੱਡਾ ਸਟੇਡੀਅਮ ਹੈ। ਕੰਗਾਰੂ ਟੀਮ ਪੰਜ ਵਾਰ ਵਿਸ਼ਵ ਕੱਪ ਦਾ ਖਿਤਾਬ ਜਿੱਤ ਚੁੱਕੀ ਹੈ। ਅਜਿਹੇ ’ਚ ਅੱਜ ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਰੋਹਿਤ ਬ੍ਰਿਗੇਡ ਯਕੀਨੀ ਤੌਰ ’ਤੇ ਅਸਟਰੇਲੀਆਈ ਟੀਮ ਦਾ ਮਾਣ ਤੋੜ ਦੇਵੇਗੀ। (IND Vs AUS Final)