Petrol and Diesel Price - Sach Kahoon Punjabi

Petrol and Diesel Price Today: ਸਸਤਾ ਹੋਇਆ ਕੱਚਾ ਤੇਲ, ਕੀ ਘੱਟ ਹੋਣਗੇ ਪੈਟਰੋਲ-ਡੀਜਲ ਦੇ ਰੇਟ? ਜਾਣੋ ਅੱਜ ਦੀ ਕੀਮਤ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ’ਚ ਗਿਰਾਵਟ ਵਿਚਕਾਰ, ਪੈਟਰੋਲ ਤੇ ਡੀਜਲ ਦੀਆਂ ਘਰੇਲੂ ਕੀਮਤਾਂ ਅੱਜ ਸਥਿਰ ਰਹੀਆਂ, ਜਿਸ ਕਾਰਨ ਦਿੱਲੀ ’ਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਤੇ ਡੀਜਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਰਹੀ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ ’ਤੇ ਜਾਰੀ ਕੀਤੇ ਗਏ ਰੇਟਾਂ ਮੁਤਾਬਕ ਅੱਜ ਦੇਸ਼ ’ਚ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। (Petrol and Diesel Price Today)

KKR vs RCB: KKR ਖਿਲਾਫ ਕੋਹਲੀ ਨੂੰ ਆਊਟ ਦੇਣ ’ਤੇ ਵਿਵਾਦ, ਫੁੱਲ ਟਾਸ ਨੂੰ ਅੰਪਾਇਰ ਨੇ NO Ball ਨਹੀਂ ਦੇਣ ’ਤੇ ਵਿਰਾਟ…

ਦਿੱਲੀ ’ਚ ਇਨ੍ਹਾਂ ਦੀਆਂ ਕੀਮਤਾਂ ਦੇ ਬਰਾਬਰ ਰਹਿਣ ਨਾਲ ਮੁੰਬਈ ’ਚ ਪੈਟਰੋਲ 104.21 ਰੁਪਏ ਪ੍ਰਤੀ ਲੀਟਰ ਤੇ ਡੀਜਲ 92.15 ਰੁਪਏ ਪ੍ਰਤੀ ਲੀਟਰ ’ਤੇ ਰਿਹਾ। ਵਿਸ਼ਵ ਪੱਧਰ ’ਤੇ ਹਫਤੇ ਦੇ ਅੰਤ ’ਚ ਅਮਰੀਕੀ ਕਰੂਡ 0.53 ਫੀਸਦੀ ਡਿੱਗ ਕੇ 82.70 ਡਾਲਰ ਪ੍ਰਤੀ ਬੈਰਲ ਤੇ ਲੰਡਨ ਬ੍ਰੈਂਟ ਕਰੂਡ 0.82 ਫੀਸਦੀ ਡਿੱਗ ਕੇ 86.57 ਡਾਲਰ ਪ੍ਰਤੀ ਬੈਰਲ ’ਤੇ ਆ ਗਿਆ। ਦੇਸ਼ ਦੇ ਚਾਰ ਮਹਾਨਗਰਾਂ ’ਚ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਇਸ ਤਰ੍ਹਾਂ ਰਹੀਆਂ। (Petrol and Diesel Price Today)

ਇਸ ਤਰ੍ਹਾਂ ਤੁਸੀਂ ਜਾਣ ਸਕਦੇ ਹੋ ਅੱਜ ਦੀ ਤਾਜਾ ਕੀਮਤ : ਤੁਸੀਂ ਐੱਸਐੱਮਐੱਸ ਰਾਹੀਂ ਪੈਟਰੋਲ ਤੇ ਡੀਜਲ ਦੇ ਰੋਜਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ ’ਤੇ ਆਰਐੱਸਪੀ ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਆਰਐੱਸਪੀ ਗਾਹਕ ਐੱਸਐੱਮਐੱਸ ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 ’ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਖਪਤਕਾਰ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ 9222201122 ਨੰਬਰ ’ਤੇ ਭੇਜ ਕੇ ਕੀਮਤ ਜਾਣ ਸਕਦੇ ਹਨ। (Petrol and Diesel Price Today)

Petrol-Diesel Price: ਕੀ ਅਪਡੇਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣੋ ਕੀ ਹੈ ਤਾਜ਼ਾ ਰੇਟ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) Petrol-Diesel Priceਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਭਾਰੀ ਵਾਧੇ ਦੇ ਬਾਵਜੂਦ ਅੱਜ ਘਰੇਲੂ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਿਉਂ ਦੀਆਂ ਤਿਉਂ ਹੀ ਰਹੀਆਂ, ਜਿਸ ਕਾਰਨ ਦਿੱਲੀ ‘ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਰਿਹਾ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ ‘ਤੇ ਜਾਰੀ ਕੀਤੇ ਗਏ ਰੇਟਾਂ ਮੁਤਾਬਕ ਅੱਜ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ : ਟਰੈਵਲ ਏਜੰਟ ਬਣ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 4.87 ਲੱਖ ਦੀ ਕੀਤੀ ਧੋਖਾਧੜੀ

ਦਿੱਲੀ ਵਿੱਚ ਇਨ੍ਹਾਂ ਦੀਆਂ ਕੀਮਤਾਂ ਇੱਕੋ ਜਿਹੀਆਂ ਰਹਿਣ ਨਾਲ ਮੁੰਬਈ ਵਿੱਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਰਿਹਾ। ਵਿਸ਼ਵ ਪੱਧਰ ‘ਤੇ, ਅਮਰੀਕੀ ਕਰੂਡ ਹਫਤੇ ਦੇ ਅੰਤ ‘ਚ 4.03 ਫੀਸਦੀ ਵਧ ਕੇ 75.84 ਡਾਲਰ ਪ੍ਰਤੀ ਬੈਰਲ ਹੋ ਗਿਆ। ਨਾਲ ਹੀ ਲੰਦਨ ਬ੍ਰੈਂਟ ਕਰੂਡ ਵੀ ਤੇਜ਼ੀ ਨਾਲ 80.61 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ।

ਦੇਸ਼ ਦੇ ਚਾਰ ਮਹਾਨਗਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਤਰ੍ਹਾਂ ਰਹੀਆਂ

ਮਹਾਂਨਗਰ     ਪੈਟਰੋਲ ਡੀਜ਼ਲ (ਰੁਪਏ ਪ੍ਰਤੀ ਲੀਟਰ)     ਪੈਟਰੋਲ ਅਤੇ ਡੀਜ਼ਲ ਦੀ ਕੀਮਤ (Petrol-Diesel Price)

ਦਿੱਲੀ         96.72                                 89.62

ਮੁੰਬਈ         106.31                               94.27

ਚੇਨਈ         102.73                               94.33

ਕੋਲਕਾਤਾ      106.03                               92.76