Car Theft - Sach Kahoon Punjabi

ਪਟਿਆਲਾ ਪੁਲਿਸ ਵੱਲੋਂ ਕਾਰਾਂ ਚੋਰੀ ਕਰਨ ਵਾਲਾ ਗਿਰੋਹ ਕਾਬੂ
ਦੋ ਕਾਰਾਂ, ਨੰਬਰ ਪਲੇਟਾਂ ਅਤੇ 30 ਚਾਬੀਆਂ ਕੀਤੀਆਂ ਬਰਾਮਦ (Car Stealing Gang)

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੁਲਿਸ ਵੱਲੋਂ ਕਾਰਾਂ ਚੋਰੀ ਕਰਨ ਵਾਲੇ ਗਿਰੋਹ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਕੋਲੋਂ ਚੋਰੀ ਦੀਆਂ ਕਾਰਾਂ ਸਮੇਤ ਨੰਬਰ ਪਲੇਟਾਂ ਅਤੇ 30 ਚਾਬੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਦੱਸਿਆ ਕਿ ਸੀਆਈਏ ਇੰਚਾਰਜ਼ ਸਮਾਣਾ ਸਬ-ਇੰਸਪੈਕਟਰ ਮਨਪ੍ਰੀਤ ਸਿੰਘ ਦੀ ਟੀਮ ਵੱਲੋਂ ਇਸ ਗਿਰੋਹ ਨੂੰ ਗਿ੍ਰਫਤਾਰ ਕੀਤਾ ਗਿਆ ਹੈ। (Car Stealing Gang)

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਤੋਂ ਕਾਰ ਚੋਰੀ ਕਰਕੇ ਲੈ ਕੇ ਆ ਰਹੇ ਮੁਲਜ਼ਮਾਂ ਕਮਲਦੀਪ ਸਿੰਘ ਉਰਫ ਕਮਲ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਅੰਬਾਲਾ ਜੱਟਾ ਜ਼ਿਲ੍ਹਾ ਹੁਸ਼ਿਆਰਪੁਰ, ਮਨਦੀਪ ਸਿੰਘ ਪੁੱਤਰ ਛੱਜੂ ਸਿੰਘ ਵਾਸੀ ਪਿੰਡ ਸਮੂਰਾਂ ਥਾਣਾ ਦਿੜਬਾ ਸੰਗਰੂਰ ਅਤੇ ਸੰਦੀਪ ਸਿੰਘ ਉਰਫ ਸੀਪਾ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਲੱਡਾ ਧੂਰੀ ਜ਼ਿਲ੍ਹਆ ਸੰਗਰੂਰ ਨੂੰ ਸਮਾਣਾ ਭਵਾਨੀਗੜ ਰੋਡ ਪਿੰਡ ਬੰਮਣਾ ਵਿਖੇ ਨਾਕਾਬੰਦੀ ਕਰਕੇ ਗਿ੍ਰਫਤਾਰ ਕੀਤਾ ਗਿਆ। (Car Stealing Gang)

ਇਹ ਵੀ ਪੜ੍ਹੋ : ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾ ਕਰਨ ਵਾਲੇ 22 ਵਿਅਕਤੀਆਂ ਦੇ ਕੱਟੇ ਚਲਾਨ

ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ 2 ਸਵਿਫਟ ਡਿਜਾਇਰ ਕਾਰਾਂ, ਦੋ ਹਾਈ ਸਿਕਊਰਟੀ ਨੰਬਰ ਪਲੇਟਾਂ, 30 ਕਾਰਾਂ ਦੀਆਂ ਚਾਬੀਆਂ ਅਤੇ ਇੱਕ ਆਰ.ਸੀ ਕਾਰ ਦੀ ਬ੍ਰਾਮਦ ਕੀਤੀ ਗਈ। ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ ਕਿ ਇਨ੍ਹਾਂ ਦੇ ਹੋਰ ਸਾਥੀ ਕਿਹੜੇ ਹਨ ਅਤੇ ਕਿੰਨੇ ਸਮੇਂ ਤੋਂ ਇਹ ਕੰਮ ਕਰ ਰਹੇ ਹਨ। ਇਸ ਮੌਕੇ ਐਸਪੀ ਡੀ ਹਰਬੀਰ ਸਿੰਘ ਅਟਵਾਲ, ਸੁਖਅਮਿ੍ਰਤ ਸਿੰਘ ਰੰਧਾਵਾ ਸਿੰਘ ਡੀਐਸਪੀਡੀ ਆਦਿ ਵੀ ਮੌਜ਼ੂਦ ਸਨ।