Italy - Sach Kahoon Punjabi
ਪੰਜਾਬ ਦੇ ਨੌਜਵਾਨ ਦੀ ਇਟਲੀ ’ਚ ਸੜਕ ਹਾਦਸੇ ਦੌਰਾਨ ਮੌਤ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਅਕਾਲਗੜ ਖੁਰਦ ਦੇ ਇੱਕ ਨੌਜਵਾਨ ਦੀ ਇਟਲੀ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ। ਸੂਚਨਾ ਮਿਲਦਿਆਂ ਹੀ ਪਰਿਵਾਰ ਤੇ ਪਿੰਡ ’ਚ ਸੋਗ ਛਾ ਗਿਆ। ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਨੇ ਦੱਸਿਆ ਕਿ ਉਸਨੇ ਆਪਣੀ ਦੋ ਏਕੜ ਜ਼ਮੀਨ ਵੇਚ ਕੇ ਘਰ ਦੇ ਹਲਾਤਾਂ ਨੂੰ ਸੁਧਾਰਨ ਲਈ ਆਪਣੇ ਪੁੱਤਰ ਹਰਪ੍ਰੀਤ ਸਿੰਘ ਨੂੰ 14 ਸਾਲ ਪਹਿਲਾਂ ਇਟਲੀ ਭੇਜਿਆ ਸੀ ਤੇ ਪੀਆਰ ਮਿਲਣ ਤੋਂ ਬਾਅਦ ਹਰਪ੍ਰੀਤ ਸਿੰਘ ਨੇ ਆਪਣੀ ਪਤਨੀ ਤੇ ਪੁੱਤਰ ਨੂੰ ਵੀ ਆਪਣੇ ਕੋਲ ਬੁਲਾ ਲਿਆ ਸੀ ਜਿੱਥੋਂ ਤਕਰੀਬਨ 25 ਕੁ ਦਿਨ ਪਹਿਲਾਂ ਹੀ ਹਰਪ੍ਰੀਤ ਸਿੰਘ ਦੀ ਪਤਨੀ ਆਪਣੇ ਪੁੱਤਰ ਦੇ ਇਲਾਜ ਲਈ ਭਾਰਤ ਆਈ ਸੀ ਜਿਸਨੇ 23 ਜੁਲਾਈ ਨੂੰ ਵਾਪਸ ਇਟਲੀ ਜਾਣਾ ਸੀ। (Road Accident)
Read This : 35 ਲੱਖ ਹਾਸਲ ਕਰਕੇ ਨਾ ਵਿਦੇਸ਼ ਭੇਜਿਆ ਨਾ ਰਕਮ ਵਾਪਸ ਮੋੜੀ
ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਕੋਲ ਹਰਪ੍ਰੀਤ ਸਿੰਘ ਦੀ ਮੌਤ ਦੀ ਖ਼ਬਰ ਪਹੁੰਚ ਗਈ। ਉਨ੍ਹਾਂ ਦੱਸਿਆ ਕਿ ਇਟਲੀ ਵਿਖੇ ਐਤਵਾਰ ਸ਼ਾਮ ਨੂੰ ਖੇਤਾਂ ’ਚ ਕੰਮ ਕਰਨ ਤੋਂ ਬਾਅਦ ਹਰਪ੍ਰੀਤ ਸਿੰਘ ਆਪਣੇ ਸਾਇਕਲ ’ਤੇ ਘਰ ਪਰਤ ਰਿਹਾ ਸੀ ਜਿਸ ਦੇ ਸਾਇਕਲ ਨੂੰ ਇੱਕ ਗੋਰੇ ਕਾਰ ਚਾਲਕ ਨੇ ਪਿੱਛੋਂ ਟੱਕਰ ਮਾਰ ਦਿੱਤੀ ਜੋ ਨਸ਼ੇ ਵਿੱਚ ਦੱਸਿਆ ਜਾ ਰਿਹਾ ਸੀ ਜਿਸ ਕਾਰਨ ਸੜਕ ’ਤੇ ਡਿੱਗਦਿਆਂ ਹੀ ਹਰਪ੍ਰੀਤ ਸਿੰਘ (46) ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਿਸ ਦੀ ਖ਼ਬਰ ਜਿਉਂ ਹੀ ਉਨ੍ਹਾਂ ਨੂੰ ਮਿਲੀ ਤਾਂ ਮੰਨੋ ਉਨ੍ਹਾਂ ਦੇ ਪੈਰਾਂ ਹੋਠੋਂ ਜ਼ਮੀਨ ਖ਼ਿਸਕ ਗਈ ਹੋਵੇ। ਉਨ੍ਹਾਂ ਅੱਗੇ ਦੱਸਿਆ ਕਿ ਹਰਪ੍ਰੀਤ ਸਿੰਘ ਆਪਣੀ ਪਤਨੀ ਤੇ ਪੁੱਤਰ ਸਣੇ ਇਟਲੀ ਵਿਖੇ ਰਹਿ ਰਿਹਾ ਸੀ ਜਿਸ ਦੇ ਦੁਨੀਆਂ ਤੋਂ ਚਲੇ ਜਾਣ ਨਾਲ ਉਨ੍ਹਾਂ ਦੇ ਬੁਢਾਪੇ ਦਾ ਸਹਾਰਾ ਵੀ ਨਹੀਂ ਰਿਹਾ। ਅਮਰਜੀਤ ਸਿੰਘ ਨੇ ਆਪਣੇ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। (Road Accident)
ਪ੍ਰਧਾਨ ਮੰਤਰੀ ਮੋਦੀ ਜੀ-7 ਸਿਖ਼ਰ ਸੰਮੇਲਨ ਲਈ ਜਾਣਗੇ ਇਟਲੀ
ਸੰਮੇਲਨ 14 ਜੂਨ ਨੂੰ ਹੋਵੇਗਾ G7 Summit 2024
(ਏਜੰਸੀ) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ਵ ਦੇ ਸੱਤ ਸ਼ਕਤੀਸ਼ਾਲੀ ਦੇਸ਼ਾਂ ਦੇ ਸਮੂਹ ਜੀ-7 ਦੀ ਬੈਠਕ ’ਚ ਸ਼ਾਮਲ ਹੋਣ ਲਈ ਵੀਰਵਾਰ ਦੀ ਰਾਤ ਇਟਲੀ ਜਾਣਗੇ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਇੱਕ ਬ੍ਰੀਫਿੰਗ ’ਚ ਕਿਹਾ ਕਿ ਤੀਜੇ ਕਾਰਜਕਾਲ ’ਚ ਪੀਐਮ ਮੋਦੀ ਦਾ ਇਹ ਪਹਿਲਾ ਵਿਦੇਸ਼ੀ ਦੌਰਾ ਹੋਵੇਗਾ। G7 Summit 2024
ਇਹ ਵੀ ਪੜ੍ਹੋ: ਕੁਵੈਤ ’ਚ ਵੱਡਾ ਹਾਦਸਾ : ਇਮਾਰਤ ‘ਚ ਲੱਗੀ ਅੱਗ, 41 ਮੌਤਾਂ ਤੇ 50 ਤੋਂ ਵੱਧ ਲੋਕ ਜ਼ਖਮੀ
ਉਨ੍ਹਾਂ ਕਿਹਾ ਕਿ ਇਟਲੀ ਦੀ ਪ੍ਰਧਾਨ ਮੰਤਰੀ ਜੀਓਜਰੀਓ ਮੇਲੋਨੀ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 50ਵੇਂ ਜੀ-7 ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਲਈ ਕੱਲ੍ਹ ਅਪੁਲੀਆ, ਇਟਲੀ ਦੇ ਦੌਰੇ ’ਤੇ ਜਾਣਗੇ। ਇਹ ਸੰਮੇਲਨ 14 ਜੂਨ ਨੂੰ ਹੋਵੇਗਾ। ਸੰਮੇਲਨ ’ਚ ਭਾਰਤ ਨੂੰ ਇਕ ਆਊਟਰੀਚ ਦੇਸ਼ ਵਜੋਂ ਸੱਦਾ ਦਿੱਤਾ ਗਿਆ ਹੈ ਲਾਗਾਤਾਰ ਤੀਜੇ ਕਾਰਜਕਾਲ ’ਚ ਅਹੁਦਾ ਸੰਭਾਲਣ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਦਾ ਪਹਿਲਾ ਵਿਦੇਸ਼ੀ ਦੌਰਾ ਹੋਵੇਗਾ। G7 Summit 2024
ਇਸ ਦੇਸ਼ ’ਚ ਬੱਚੇ ਪੈਦਾ ਹੋਣੇ ਹੋਏ ਬੰਦ, ਪਿਛਲੇ ਤਿੰਨ ਮਹੀਨਿਆਂ ’ਚ ਜ਼ੀਰੋ ਡਿਲੀਵਰੀ!
ਇਟਲੀ ਇਨ੍ਹੀਂ ਦਿਨੀਂ ਇੱਕ ਨਵੀਂ ਮੁਸੀਬਤ ਦਾ ਸਾਹਮਣਾ ਕਰ ਰਿਹਾ ਹੈ, ਮਾਮਲਾ ਇੰਨ੍ਹਾ ਗੰਭੀਰ ਹੈ ਕਿ ਇਟਲੀ ਦੀਆਂ ਦਿੱਕਤਾਂ ਵਧਦੀਆਂ ਜਾ ਰਹੀਆਂ ਹਨ। ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਇਸ ਗੰਭੀਰ ਮਾਮਲੇ ਨੂੰ ਰਾਸ਼ਟਰੀ ਐਮਰਜੈਂਸੀ ਦੀ ਤਰ੍ਹਾਂ ਵੇਖ ਰਹੀ ਹੈ। ਉਨ੍ਹਾਂ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਵੀ ਇਸ ਬਾਰੇ ਚਿੰਤਾ ਪ੍ਰਗਟਾਈ ਸੀ। ਇੱਕ ਪਾਸੇ ਦੁਨੀਆ ਤੇਜ਼ੀ ਨਾਲ ਬੁਢਾਪੇ ਵੱਲ ਵਧ ਰਹੀ ਹੈ, ਜਿਸ ਦੀ ਜਿਉਂਦੀ ਜਾਗਦੀ ਮਿਸਾਲ ਚੀਨ, ਜਾਪਾਨ ਵਰਗੇ ਦੇਸ਼ ਹਨ, ਇਸ ਦੇ ਤਹਿਤ ਸੰਭਵ ਹੈ ਕਿ ਹੁਣ ਇਟਲੀ ਵੀ ਇਸ ਸੂਚੀ ’ਚ ਸ਼ਾਮਲ ਹੋ ਜਾਵੇਗਾ, ਜਿਸ ਦਾ ਸਭ ਤੋਂ ਵੱਡਾ ਕਾਰਨ ਹੈ, ਇੱਥੇ ਬੱਚਿਆਂ ਦਾ ਪੈਦਾ ਨਾ ਹੋਣਾ ਦੱਸਿਆ ਜਾ ਰਿਹਾ ਹੈ। ਰਿਪੋਰਟਾਂ ਦੀ ਮੰਨੀਏ ਤਾਂ ਇਟਲੀ ’ਚ ਪਿਛਲੇ ਤਿੰਨ ਮਹੀਨਿਆਂ ਤੋਂ ਕਿਸੇ ਬੱਚੇ ਦਾ ਜਨਮ ਨਹੀਂ ਹੋਇਆ ਹੈ। ਇਟਲੀ ਦੇ ਪ੍ਰਧਾਨ ਮੰਤਰੀ ਇਸ ਗੰਭੀਰ ਸਮੱਸਿਆ ਨੂੰ ਰਾਸ਼ਟਰੀ ਐਮਰਜੈਂਸੀ ਮੰਨ ਰਹੇ ਹਨ। (Trending News)
ਰਿਪੋਰਟ ਦਾ ਦਾਅਵਾ : ਇੱਕ ਅੰਗਰੇਜ਼ੀ ਨਿਊਜ਼ ਵੈੱਬਸਾਈਟ ਮੀਡੀਅਮ ਦੀ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਇਟਲੀ ਨੇ ਹਾਲ ਹੀ ’ਚ ਇੱਕ ਨਵਾਂ ਵਿਸ਼ਵ ਰਿਕਾਰਡ ਬਣਾਇਆ ਹੈ, ਜੋ ਕਿ ਖੁਸ਼ੀ ਦੀ ਗੱਲ ਨਹੀਂ ਸਗੋਂ ਚਿੰਤਾ ਦਾ ਵਿਸ਼ਾ ਹੈ। ਅਸੀਂ ਅਜਿਹਾ ਇਸ ਲਈ ਕਹਿ ਰਹੇ ਹਾਂ ਕਿਉਂਕਿ ਦੇਸ਼ ਤੇਜ਼ੀ ਨਾਲ ਬੁਢਾਪੇ ਵੱਲ ਵੱਧ ਰਿਹਾ ਹੈ। ਰਿਪੋਰਟ ਇਹ ਵੀ ਦੱਸ ਰਹੀ ਹੈ ਕਿ ਇਟਲੀ ’ਚ ਪਿਛਲੇ ਤਿੰਨ ਮਹੀਨਿਆਂ ’ਚ ਇੱਕ ਵੀ ਬੱਚੇ ਦਾ ਜਨਮ ਨਹੀਂ ਹੋਇਆ ਹੈ। (Trending News)
ਇਹ ਵੀ ਪੜ੍ਹੋ : 48 ਘੰਟਿਆਂ ’ਚ ਮੀਂਹ ਦੀ ਸੰਭਾਵਨਾ : ਮੌਸਮ ਵਿਭਾਗ
ਰਾਇਟਰਜ਼ ਨੇ ਇਸ ਸਬੰਧ ਵਿਚ ਲਿਖਿਆ ਹੈ, ‘ਰਾਸ਼ਟਰੀ ਅੰਕੜਾ ਬਿਊਰੋ ਦੇ ਅੰਕੜਿਆਂ ਅਨੁਸਾਰ, ਇਟਲੀ ’ਚ ਜਨਵਰੀ 2023 ਤੋਂ ਜੂਨ 2023 ਤੱਕ ਪੈਦਾ ਹੋਏ ਬੱਚਿਆਂ ਦੀ ਗਿਣਤੀ ਜਨਵਰੀ 2022 ਤੋਂ ਜੂਨ 2022 ਦਰਮਿਆਨ ਪੈਦਾ ਹੋਏ ਬੱਚਿਆਂ ਨਾਲੋਂ 3500 ਘੱਟ ਹੈ, ਜਿਸ ਕਾਰਨ ਇਹ ਹੋਇਆ ਹੈ। ਸਾਹਮਣੇ ਆਇਆ ਹੈ ਕਿ 15 ਤੋਂ 49 ਸਾਲ ਦੀ ਉਮਰ ਵਰਗ ਦੀਆਂ ਔਰਤਾਂ ਦੀ ਕਮੀ ਹੈ। ਭਾਵ ਇਟਲੀ ’ਚ ਪ੍ਰਜ਼ਨਨ ਸ਼ਕਤੀਆਂ ਦੀ ਕਮੀ ਹੈ, ਜਿਸ ਕਾਰਨ ਇਹ ਗੰਭੀਰ ਸਮੱਸਿਆ ਪੈਦਾ ਹੋ ਗਈ ਹੈ। 2021 ਦੇ ਮੁਕਾਬਲੇ 2023 ’ਚ ਅਜਿਹੀਆਂ ਔਰਤਾਂ ਦੀ ਗਿਣਤੀ ’ਚ ਕਾਫੀ ਕਮੀ ਆਈ ਹੈ। (Trending News)
ਰਿਪੋਰਟਾਂ ਕਹਿੰਦੀਆਂ ਹਨ ਕਿ ਪਿਛਲੇ ਸਾਲ 7 ਬੱਚਿਆਂ ਦਾ ਜਨਮ ਹੁੰਦਾ ਸੀ, ਤਾਂ 12 ਲੋਕਾਂ ਦੀ ਮੌਤ ਹੋ ਜਾਂਦੀ ਸੀ। ਇਸ ਦਾ ਸਿੱਧਾ ਮਤਲਬ ਇਹ ਹੈ ਕਿ ਜੇਕਰ ਇਟਲੀ ’ਚ ਅਜਿਹਾ ਜਾਰੀ ਰਿਹਾ ਤਾਂ ਉੱਥੇ ਦੀ ਆਬਾਦੀ ਤੇਜ਼ੀ ਨਾਲ ਘਟੇਗੀ ਅਤੇ ਕੰਮ ਕਰਨ ਵਾਲੇ ਲੋਕਾਂ ਦੀ ਕਮੀ ਹੋ ਜਾਵੇਗੀ। ਜੋ ਕਿ ਇਟਲੀ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ। (Trending News)
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰੱਖਿਆ ਮੰਤਰੀ ਰਾਜਨਾਥ ਸਿੰਘ ਸੋਮਵਾਰ ਤੋਂ ਇਟਲੀ ਅਤੇ ਫਰਾਂਸ ਦੇ ਚਾਰ ਦਿਨਾਂ ਦੌਰੇ ‘ਤੇ ਰਹਿਣਗੇ। ਦੌਰੇ ਦੇ ਪਹਿਲੇ ਪੜਾਅ ਵਿੱਚ ਰੱਖਿਆ ਮੰਤਰੀ ਦਾ ਰੋਮ ਵਿੱਚ ਇਤਾਲਵੀ ਰੱਖਿਆ ਮੰਤਰੀ ਗੁਇਡੋ ਕ੍ਰਿਸੇਟੋ ਨਾਲ ਮਿਲਣ ਦਾ ਪ੍ਰੋਗਰਾਮ ਹੈ। ਬੀਤੇ ਮਾਰਚ ਵਿੱਚ ਇਟਲੀ ਦੇ ਪ੍ਰਧਾਨ ਮੰਤਰੀ ਦੀ ਭਾਰਤ ਫੇਰੀ ਦੌਰਾਨ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਦਾ ਰੂਪ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਵਾਹ ! ਹੁਣ ਪਿਓ-ਧੀ ਦਾ ਚੱਲਦਾ ਐ ਰੋਅਬ, ਚਰਚਾ ਦਾ ਵਿਸ਼ਾ ਬਣੀ ਇਹ ਸ਼ਾਨਦਾਰ ਜੋੜੀ
ਦੂਜੇ ਅਤੇ ਅੰਤਿਮ ਪੜਾਅ ਵਿੱਚ, ਰਾਜਨਾਥ ਸਿੰਘ ਪੈਰਿਸ ਵਿੱਚ ਆਪਣੇ ਹਮਰੁਤਬਾ ਸੇਬੇਸਟੀਅਨ ਲੇਕੋਰਨੂ ਨਾਲ 5ਵੀਂ ਸਾਲਾਨਾ ਰੱਖਿਆ ਵਾਰਤਾ ਕਰਨਗੇ। ਭਾਰਤ ਅਤੇ ਫਰਾਂਸ ਨੇ ਹਾਲ ਹੀ ਵਿੱਚ ਰਣਨੀਤਕ ਸਾਂਝੇਦਾਰੀ ਦੇ 25 ਸਾਲ ਪੂਰੇ ਕੀਤੇ ਹਨ। ਦੋਵਾਂ ਦੇਸ਼ਾਂ ਦੇ ਡੂੰਘੇ ਅਤੇ ਵਿਆਪਕ ਦੁਵੱਲੇ ਰੱਖਿਆ ਸਬੰਧ ਹਨ, ਜਿਸ ਵਿੱਚ ਮਹੱਤਵਪੂਰਨ ਉਦਯੋਗਿਕ ਸਹਿਯੋਗ ਵੀ ਸ਼ਾਮਲ ਹੈ। ਰੋਮ ਅਤੇ ਪੈਰਿਸ ਦੋਵਾਂ ਵਿੱਚ ਰੱਖਿਆ ਮੰਤਰੀ ਉਦਯੋਗਿਕ ਸਹਿਯੋਗ ਦੇ ਸੰਭਾਵੀ ਮੌਕਿਆਂ ‘ਤੇ ਚਰਚਾ ਕਰਨ ਲਈ ਰੱਖਿਆ ਉਦਯੋਗ ਦੇ ਕਾਰਜਕਾਰੀ ਅਧਿਕਾਰੀਆਂ ਅਤੇ ਸੀਨੀਅਰ ਪ੍ਰਤੀਨਿਧੀਆਂ ਦੇ ਨਾਲ ਵੀ ਗੱਲਬਾਤ ਕਰਨਗੇ।
ਇਟਲੀ ਦੀ ਯੂਨੈਸਕੋ ਨੂੰ ਐਸਪ੍ਰੈਸੋ ਨੂੰ ਵਿਰਾਸਤ ਸੂਚੀ ਵਿੱਚ ਸ਼ਾਮਿਲ ਕਰਨ ਦੀ ਅਪੀਲ
ਇਟਲੀ ਦੀ ਯੂਨੈਸਕੋ ਨੂੰ ਐਸਪ੍ਰੈਸੋ ਨੂੰ ਵਿਰਾਸਤ ਸੂਚੀ ਵਿੱਚ ਸ਼ਾਮਿਲ ਕਰਨ ਦੀ ਅਪੀਲ
ਰੋਮ। ਇਟਲੀ ਨੇ ਸੰਯੁਕਤ ਰਾਸ਼ਟਰ (Italy Appeals to UNESCO) ਵਿਦਿਅਕ, ਵਿਗਿਆਨ ਅਤੇ ਸੱਭਿਆਚਾਰਕ ਸੰਗਠਨ (ਯੂਨੇਸਕੋ) ਨੂੰ ਇਟਲੀ ਦੇ ਐਸਪ੍ਰੈਸੋ ਨੂੰ ਇੱਕ ਅਟੁੱਟ ਸੱਭਿਆਚਾਰਕ ਵਿਰਾਸਤ ਦੇ ਰੂਪ ਵਿੱਚ ਮਾਨਤਾ ਦੇਣ ਦੀ ਅਪੀਲ ਕੀਤੀ ਹੈ। ਇਸ ਸਬੰਧ ਵਿੱਚ ਇਟਲੀ ਦੇ ਖੇਤੀਬਾੜੀ ਮੰਤਰਾਲੇ ਨੇ ਯੂਨੈਸਕੋ ਨੂੰ ਅਰਜ਼ੀ ਦਿੱਤੀ ਹੈ। ਇਹ ਜਾਣਕਾਰੀ ਇਟਲੀ ਦੇ ਉੱਪ ਖੇਤੀਬਾੜੀ ਮੰਤਰੀ ਜਿਆਨ ਮਾਰਕ ਸੈਂਟੀਨੀਓ ਨੇ ਸ਼ੁੱਕਰਵਾਰ ਨੂੰ ਦਿੱਤੀ।
ਸਕਾਈ ਟੀਜੀ 24 ਨਿਊਜ ਚੈਨਲ ਨੇ ਮਿਸਟਰ ਸੈਂਟੀਨਿਓ ਦੇ ਹਵਾਲੇ ਨਾਲ ਆਪਣੀ ਰਿਪੋਰਟ ਵਿੱਚ ਦੱਸਿਆ ਕਿ ਐਸਪ੍ਰੈਸੋ ਇਟਲੀ ਦੀ ਰਾਸ਼ਟਰੀ ਪਛਾਣ ਅਤੇ ਸਮਾਜਵਾਦ ਦਾ ਪ੍ਰਗਟਾਵਾ ਕਰਦਾ ਹੈ। ਸੈਂਟੀਨਿਓ ਨੇ ਉਮੀਦ ਜਤਾਈ ਕਿ ਯੂਨੈਸਕੋ ਨੈਸ਼ਨਲ ਕਮਿਸ਼ਨ 31 ਮਾਰਚ ਤੱਕ ਇਸ ਨੂੰ ਮਨਜ਼ੂਰੀ ਦੇ ਕੇ ਪੈਰਿਸ ਸਥਿਤ ਯੂਨੈਸਕੋ ਹੈੱਡਕੁਆਟਰ ਨੂੰ ਭੇਜ ਦੇਵੇਗਾ। ਧਿਆਨਯੋਗ ਹੈ ਕਿ ਦਸੰਬਰ 2017 ਵਿੱਚ, ਨੇਪੋਲੀਟਨ ਪੀਜ਼ਾ ਬਣਾਉਣ ਦੀ ਕਲਾ ਨੂੰ ਯੂਨੈਸਕੋ ਦੀ ਅਟੈਂਜੀਬਲ ਹੈਰੀਟੇਜ ਸੂਚੀ ਵਿੱਚ ਸ਼ਾਮਲ ਕੀਤਾ ਸੀ। ਪਿਛਲੇ ਸਾਲ ਇਟਲੀ ਵਿੱਚ ਟਰਫ਼ਲ ਸ਼ਿਕਾਰ ਅਤੇ ਕੱਢਣ ਨੂੰ ਇਸ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
murder | ਘਰ ‘ਚ ਇੱਕਲਾ ਕਮਾਉਣ ਵਾਲਾ ਸੀ ਮ੍ਰਿਤਕ
ਲੁਧਿਆਣਾ। ਚੰਗੇ ਭਵਿੱਖ ਦਾ ਸੁਪਨਾ ਲੈ ਕੇ ਰੋਜ਼ੀ-ਰੋਟੀ ਕਮਾਉਣ ਇਟਲੀ ਗਏ ਹੁਸ਼ਿਆਰ ਸਿੰਘ ਦੀ ਮੌਤ ਦੀ ਖਬਰ ਨੇ ਪੂਰੇ ਪਰਿਵਾਰ ਨੂੰ ਸਦਮੇ ‘ਚ ਪਾ ਦਿੱਤਾ ਹੈ। ਹਲਕਾ ਪਾਇਲ ਦੇ ਪਿੰਡ ਜੈਪੂਰਾ ‘ਚ ਰਹਿ ਰਹੇ ਹੁਸ਼ਿਆਰ ਸਿੰਘ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੱਸਿਆ ਜਾ ਰਿਹਾ ਹੈ ਕਿ ਹੁਸ਼ਿਆਰ ਸਿੰਘ 11 ਸਾਲ ਪਹਿਲਾਂ ਸਾਲ 2008 ਚ ਇਟਲੀ ਗਿਆ ਸੀ ਅਤੇ ਉਸ ਸਮੇਂ ਤੋਂ ਉੱਥੇ ਹੀ ਰਹਿ ਰਿਹਾ ਸੀ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ 10 ਫਰਵਰੀ ਨੂੰ ਉਸ ਦੀ ਹੁਸ਼ਿਆਰ ਸਿੰਘ ਨਾਲ ਗੱਲ ਹੋਈ ਸੀ ਤੇ ਉਸ ਤੋਂ ਬਾਅਦ ਉਸ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ। murder
ਕੁਝ ਦਿਨ ਪਹਿਲਾਂ ਹੀ ਇਕ ਚਿੱਠੀ ਮਿਲੀ, ਜਿਸ ‘ਚ ਉਸ ਦੇ ਪਤੀ ਦੇ ਕਤਲ ਬਾਰੇ ਜਾਣਕਾਰੀ ਮਿਲੀ। ਹੁਸ਼ਿਆਰ ਸਿੰਘ ਦੇ ਪਰਿਵਾਰ ਨੇ ਇਟਲੀ ਸਰਕਾਰ ਤੋਂ ਇਸ ਮਾਮਲੇ ‘ਚ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਮ੍ਰਿਤਕ ਘਰ ‘ਚ ਇਕੱਲਾ ਕਮਾਉਣ ਵਾਲਾ ਸੀ ਅਤੇ ਉਹ ਆਪਣੇ ਪਿੱਛੇ ਪਤਨੀ, 3 ਧੀਆਂ ਤੇ ਇਕ ਬੇਟਾ ਛੱਡ ਗਿਆ ਹੈ।
ਚੰਗੇ ਭਵਿੱਖ ਦਾ ਸੁਪਨਾ ਲੈ ਕੇ ਰੋਜ਼ੀ-ਰੋਟੀ ਕਮਾਉਣ ਇਟਲੀ ਗਿਆ ਸੀ
11 ਸਾਲ ਪਹਿਲਾਂ ਸਾਲ 2008 ਚ ਇਟਲੀ ਗਿਆ ਸੀ
ਪਤਨੀ ਨੇ ਦੱਸਿਆ ਕਿ 10 ਫਰਵਰੀ ਨੂੰ ਉਸ ਦੀ ਹੁਸ਼ਿਆਰ ਸਿੰਘ ਨਾਲ ਗੱਲ ਹੋਈ ਸੀ
ਕੁਝ ਦਿਨ ਪਹਿਲਾਂ ਹੀ ਇਕ ਚਿੱਠੀ ਮਿਲੀ
ਕਤਲ ਬਾਰੇ ਜਾਣਕਾਰੀ ਮਿਲੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਰੱਖਿਆ ਏਜੰਸੀ ਲਗਾਤਾਰ ਟਵੀਟ ਜਰੀਏ ਸਥਿਤੀ ਦੀ ਚੇਤਾਵਨੀ ਜਾਰੀ ਕਰ ਰਹੇ ਹਨ
ਏਜੰਸੀ, ਰੋਮ
ਇਟਲੀ ਦੇ ਸਿਲੀਸੀ ਸ਼ਹਿਰ ‘ਚ 12 ਹੋਰ ਲੋਕਾਂ ਦੀ ਮੌਤ ਹੋ ਜਾਣ ਤੋਂ ਬਾਅਦ ਹੜ ਨਾਲ ਮਰਨ ਵਾਲਿਆਂ ਦੀ ਗਿਣਤੀ 29 ਤੱਕ ਪਹੁੰਚ ਗਈ ਹੈ। ਗ੍ਰਹਿ ਮੰਤਰੀ ਮਾਟੀਓ ਸਲਾਵਿਨੀ ਨੇ ਇਹ ਜਾਣਕਾਰੀ ਦਿੱਤੀ ਹੈ। ਸਾਲਵਿਨੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਸਿਲੀਸੀ ‘ਚ ਕੱਲ੍ਹ ਰਾਤ ਦੋ ਪਰਿਵਾਰਾਂ ਦੇ 12 ਲੋਕ ਘਰ ‘ਚ ਖਾਣਾ ਖਾ ਰਹੇ ਸਨ ਤੇ ਇਸ ਦੌਰਾਨ ਕੋਲ ਨਦੀ ‘ਚ ਅਚਾਲਕ ਆਏ ਹੜ ਕਾਰਨ ਇਹ ਸਾਰੇ ਰੁੜ ਗਏ। ਇਨ੍ਹਾਂ ਲੋਕਾਂ ਦੀਆਂ ਮ੍ਰਿਤਕ ਦੇਹਾਂ ਗੋਤਾਖੋਰਾਂ ਨੇ ਬਰਾਮਦ ਕਰ ਲਈਆਂ ਹਨ ਤੇ ਇਨ੍ਹਾਂ ‘ਚ ਇੱਕ ਸਾਲ ਤੇ 3 ਸਾਲ ਤੱਕ ਦੇ ਬੱਚੇ ਵੀ ਹਨ।
ਪਿਛਲੇ ਇੱਕ ਹਫਤੇ ਤੋਂ ਤੇਜ ਹਵਾਵਾਂ ਤੇ ਭਾਰੀ ਮੀਂਹ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਹੜ ਦੇ ਹਾਲਾਤ ਪੈਦਾ ਹੋ ਗਏ ਹਨ ਅਤੇ ਇਸ ਨਾਲ ਵੇਨਿਸ ਤੇ ਵੇਨਟੋ ਸ਼ਹਿਰਾਂ ਨੂੰ ਅਰਬਾਂ ਯੂਰੋ ਦਾ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ ਧਰਤੀਖਿਸਕਣ ਨਾਲ ਕਈ ਪਿੰਡਾਂ ਦਾ ਸੰਪਰਕ ਵੀ ਕੱਟ ਗਿਆ ਹੈ। ਇਟਲੀ ਦੀ ਨਾਗਰਿਕ ਸੁਰੱਖਿਆ ਏਜੰਸੀ ਲਗਾਤਾਰ ਸਥਿਤੀ ‘ਤੇ ਨਜ਼ਰ ਬਣਾਈ ਹੋਈ ਹੈ ਤੇ ਟਵੀਟ ਜਰੀਏ ਚੇਤਾਵਨੀ ਜਾਰੀ ਕਰ ਰਹੇ ਹਨ। ਰਾਹਤ ਅਤੇ ਬਚਾਅ ਕੰਮ ‘ਚ ਰੈੱਡ ਕਰਾਸ ਦੇ ਕਾਰਜਕਾਰੀ ਲੱਗੇ ਹੋਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕ ਮੌਤ, ਕਈ ਮਕਾਨ ਡਿੱਗੇ
ਰੋਮ:ਇਟਲੀ ਦੇ ਈਸਚਆ ਦੀਪ ‘ਤੇ ਭੂਚਾਲ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਢੇਰੀ ਹੋਏ ਮਕਾਨਾਂ ਦੇ ਮਲਬੇ ‘ਚ ਬੱਚਿਆਂ ਸਮੇਤ ਲਗਭਗ ਅੱਧਾ ਦਰਜਨ ਵਿਅਕਤੀ ਫਸੇ ਹੋਏ ਹਨ ਰਿਜ਼ਾਰਟ ਲਈ ਮਸ਼ਹੂਰ ਇਹ ਦੀਪ ਸੈਲਾਨੀਆਂ ਦਾ ਪਸੰਦੀਦਾ ਹੈ ਅਤੇ ਫਿਲਹਾਲ ਇੱਥੇ ਵੱਡੀ ਗਿਣਤੀ ‘ਚ ਸੈਲਾਨੀ ਆਏ ਹੋਏ ਹਨ ਪੁਲਿਸ ਨੇ ਦੱਸਿਆ ਕਿ ਮਲਬੇ ‘ਚ ਫਸੇ ਹੋਏ ਵਿਅਕਤੀਆਂ ‘ਚੋਂ ਇੱਕ ਨੂੰ ਛੱਡ ਕੇ ਸਾਰੇ ਬਚਾਅ ਕਰਮੀਆਂ ਨੂੰ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਇਨ੍ਹਾਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਏ ਜਾਣ ਦੀ ਉਮੀਦ ਹੈ
ਫਾਈਨੇਸ਼ੀਅਲ ਪੁਲਿਸ ਨੇ ਗਿਓਵਾਨੀ ਸਲੇਰਨੋ ਨੇ ਦੱਸਿਆ ਕਿ ਹਾਲਾਂਕਿ ਮਲਬੇ ‘ਚ ਫਸਿਆ ਇੱਕ ਵਿਅਕਤੀ ਬਚਾਅ ਕਰਮੀ ਨੂੰ ਕੋਈ ਪ੍ਰਤੀਕਿਰਿਆ ਨਹੀਂ ਦੇ ਰਿਹਾ ਹੈ ਇਸ ਲਈ ਅਜਿਹਾ ਖਦਸ਼ਾ ਹੈ ਕਿ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਇਟਲੀ ਦੇ ਕੌਮੀ ਜਵਾਲਾਮੁਖੀ ਵਿਗਿਆਨ ਸੰਸਥਾਨ ਨੇ ਦੱਸਿਆ ਕਿ ਭੂਚਾਲ ਕੱਲ੍ਹ ਰਾਤ 9 ਵਜੇ ਤੋਂ ਕੁਝ ਮਿੰਟ ਪਹਿਲਾਂ ਆਇਆ ਸੀ ਅਤੇ ਜ਼ਿਆਦਾਤਰ ਲੋਕ ਉਸ ਸਮੇਂ ਖਾਣਾ ਖਾ ਰਹੇ ਸਨ
ਲਗਭਗ ਅੱਧਾ ਦਰਜਨ ਵਿਅਕਤੀ ਮਲਬੇ ਹੇਠ ਦਬੇ
ਦੀਪ ਦੇ ਉੱਤਰ ‘ਚ ਸਥਿਤ ਕੈਸਾਮਿਸੀਓਲਾ ਇਲਾਕਾ ਭੂਚਾਲ ਕਾਰਨ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ ਭੂਚਾਲ ਦੀ ਤੀਬਰਤਾ ਸਬੰਧੀ ਵੱਖ-ਵੱਖ ਏਜੰਸੀਆਂ ਦੇ ਅੰਕੜਿਆਂ ‘ਚ ਫਰਕ ਹੈ ਇਟਲੀ ਦੇ ਕੌਮੀ ਜਵਾਲਾਮੁਖੀ ਵਿਗਿਆਨ ਸੰਸਥਾਨ ਨੇ ਭੂਚਾਲ ਦੀ ਤੀਬਰਤਾ 3.6 ਦੱਸੀ ਹੈ ਉੱਥੇ ਯੂਐਸ ਜਿਓਲਾਜੀਕਲ ਸਰਵੇ ਅਤੇ  ਯੂਰਪੀਅਨ-ਮੈਡੀਟਰੇਨਿਅਨ ਸਿਸਮੋਲਾਜੀਕਲ ਸੈਂਟਰ ਮੁਤਾਬਕ ਭੂਚਾਲ ਦੀ ਤੀਬਰਤਾ 4.3 ਸੀ ਸਾਰੀਆਂ ਏਜੰਸੀਆਂ ਨੇ ਭੂਚਾਲ ਦਾ ਕੇਂਦਰ ਈਸਚਆ ਦੇ ਤੱਟੀ ਹਿੱਸੇ ‘ਚ 10 ਕਿਲੋਮੀਟਰ ਦੀ ਡੂੰਘਾਈ ‘ਚ ਦੱਸਿਆ ਹੈ ਇੱਕ ਹੋਟਲ ਅਤੇ ਇੱਕ ਹਸਪਤਾਲ ਦੇ ਕੁਝ ਹਿੱਸਿਆਂ ਨੂੰ ਖਾਲੀ ਕਰਵਾ ਲਿਆ ਗਿਆ ਹੈ
ਰਿਜੋਲੀ ਹਸਪਤਾਲ ਦੇ ਇੱਕ ਡਾਕਟਰ ਰਾਬਰਟੋ ਕੇਲੋਕਾ ਨੇ ਨਿਊਜ਼ ਚੈਨਲ ਸਕਾਈ ਟੀਜੀ24 ਨੂੰ ਦੱਸਿਆ ਕਿ ਹਸਪਤਾਲ ਦੇ ਮੈਦਾਨ ‘ਤੇ ਬਣਾਏ ਗਏ ਅਸਥਾਈ ਐਮਰਜੰਸੀ ਰੂਮ ‘ਚ ਮਾਮੂਲੀ ਰੂਪ ਨਾਲ ਜ਼ਖਮੀ ਲਗਭਗ 20 ਵਿਅਕਤੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਉਨ੍ਹਾਂ ਨੇ ਦੱਸਿਆ ਕਿ ਸਥਿਤੀ ਕੰਟਰੋਲ ‘ਚ ਹੈ