Pilgrimage Scheme - Sach Kahoon Punjabi

Mohali News: ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 65ਵੀਂ ਬੱਸ ਹੋਈ ਰਵਾਨਾ
Mohali News: ਮੋਹਾਲੀ, (ਸੱਚ ਕਹੂੰ ਨਿਊਜ਼/ਹਿੰ.ਸ.)। ਹਲਕਾ ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ 65ਵੀਂ ਬੱਸ ਨੂੰ ਅੱਜ ਵਾਰਡ ਨੰਬਰ- 32 ਤੋਂ ਕੌਂਸਲਰ -ਗੁਰਜੀਤ ਸਿੰਘ ਮਾਮਾ ਮਟੌਰ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ। ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਣ ਵਾਲੀ ਇਸ ਬੱਸ ਨੂੰ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ- ਸਰਬਜੀਤ ਸਿੰਘ ਸਮਾਣਾ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੁਲਰਾਜ ਸਿੰਘ ਨੇ ਹਰੀ ਝੰਡੀ ਦਿੱਤੀ।

ਇਸ ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੇਅਰ ਮੋਹਾਲੀ ਕਾਰਪੋਰੇਸ਼ਨ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਇਹ ਇੱਛਾ ਸੀ ਕਿ ਪੰਜਾਬ ਦੇ ਹਰ ਇੱਕ ਸੀਨੀਅਰ ਸਿਟੀਜਨ ਨੂੰ ਧਾਰਮਿਕ ਯਾਤਰਾ ਸੰਗਤ ਦੇ ਰੂਪ ਵਿੱਚ ਕਰਵਾਈ ਜਾਵੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤੁਰੰਤ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਐਲਾਨ ਕੀਤਾ ਗਿਆ ਅਤੇ ਅੱਜ ਵੱਡੀ ਗਿਣਤੀ ਦੇ ਵਿੱਚ ਰੋਜ਼ਾਨਾ ਹੀ ਲਗਭਗ ਹਰ ਵਿਧਾਨ ਸਭਾ ਹਲਕੇ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸਾਂ ਰਵਾਨਾ ਹੋ ਰਹੀਆਂ ਹਨ।

ਇਹ ਵੀ ਪੜ੍ਹੋ: Electricity Report: ਦੁਨੀਆ ਦੇ 65.5 ਕਰੋੜ ਲੋਕਾਂ ਕੋਲ ਬਿਜਲੀ ਦੀ ਸੁਵਿਧਾ ਨਹੀਂ, ਸੰਯੁਕਤ ਰਾਸ਼ਟਰ ਦੀ ਰਿਪੋਰਟ

ਮੇਅਰ ਸਰਬਜੀਤ ਸਿੰਘ ਸਮਾਣਾ ਹੋਰਾਂ ਕਿਹਾ ਕਿ ਇਸ ਯਾਤਰਾ ਦੇ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ, ਰਾਮ ਤੀਰਥ ਵਾਲਮੀਕੀ ਮੰਦਰ, ਬਾਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਸੰਗਤ ਦੇ ਰੂਪ ਵਿੱਚ ਕਰਕੇ ਵਾਪਸ ਪਰਤਦੇ ਹਨ, ਇਸ ਯਾਤਰਾ ਦੇ ਦੌਰਾਨ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਜਿੱਥੇ ਹਰ ਵੇਲੇ ਮੈਡੀਕਲ ਟੀਮ ਮੌਜ਼ੂਦ ਰਹਿੰਦੀ ਹੈ, ਉੱਥੇ ਗਾਈਡ ਵੀ ਹਰ ਵੇਲੇ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਉਪਲੱਬਧ ਕਰਵਾਇਆ ਜਾਂਦਾ ਹੈ, ਤਾਂ ਕਿ ਸੀਨੀਅਰ ਸਿਟੀਜਨ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸੀਨੀਅਰ ਸਿਟੀਜਨ ਨੂੰ ਲੋੜੀਂਦੀ ਕਿਸੇ ਤਰ੍ਹਾਂ ਦੀ ਜਾਣਕਾਰੀ ਵੀ ਤੁਰੰਤ ਗਾਈਡ ਤੋਂ ਪ੍ਰਾਪਤ ਕਰ ਲਈ ਜਾਂਦੀ ਹੈ।

ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ- ਫੂਲਰਾਜ ਸਿੰਘ ਨੇ ਕਿਹਾ ਨੇ ਕਿਹਾ ਕਿ ਇਸ ਯਾਤਰਾ ਦੀ ਸ਼ੁਰੂਆਤ ਕਰਨ ਦੇ ਲਈ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ -ਦਿਲੋਂ ਧੰਨਵਾਦ ਕਰਦੇ ਹਨ, ਜਿਨਾਂ ਨੇ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਇਹ ਮੌਕਾ ਪ੍ਰਦਾਨ ਕੀਤਾ ਹੈ। ਉਹਨਾਂ ਕਿਹਾ ਕਿ ਕਿ ਬਤੌਰ ਹਲਕਾ ਕੋਆਰਡੀਨੇਟਰ ਬੇਸ਼ਕ ਇਹ ਅਹਿਮ ਜਿੰਮੇਵਾਰੀ ਉਹਨਾਂ ਨੂੰ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਸੌਂਪੀ ਗਈ ਹੈ, ਪ੍ਰੰਤੂ ਵਿਧਾਇਕ ਕੁਲਵੰਤ ਸਿੰਘ ਜਦੋਂ ਵੀ ਕੋਈ ਬੱਸ ਮੋਹਾਲੀ ਹਲਕੇ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੁੰਦੀ ਹੈ, ਤਾਂ ਉਹ ਪਲ-ਪਲ ਦੀ ਜਾਣਕਾਰੀ ਫੋਨ ਦੇ ਜ਼ਰੀਏ ਉਹਨਾਂ ਕੋਲੋਂ ਮੰਗਦੇ ਰਹਿੰਦੇ ਹਨ, ਬੱਸ ਜਾਣ ਵੇਲੇ ਅਤੇ ਰਸਤੇ ਵਿੱਚ ਅਤੇ ਵਾਪਸੀ ਦੇ ਦੌਰਾਨ ਕਿਸੇ ਵੀ ਸੀਨੀਅਰ ਸਿਟੀਜਨ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਗੱਲ ਦਾ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ।

ਮੌਕੇ ’ਤੇ ਮੌਜ਼ੂਦ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਦੇ ਹੇਠ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਇਸ ਯਾਤਰਾ ’ਤੇ ਜਾਣ ਵਾਲੀਆਂ ਬੱਸਾਂ ਅੱਗੇ ਵੀ ਜਾ ਰਹੀਆਂ ਹਨ ਅਤੇ ਇਸ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਵੱਲੋਂ ਰੋਜ਼-ਮਰਾ ਹੀ ਰਜਿਸਟਰੇਸ਼ਨ ਵੱਡੇ ਪੱਧਰ ’ਤੇ ਕਰਵਾਈ ਜਾ ਰਹੀ ਹੈ। ਇਸ ਮੌਕੇ ’ਤੇ ਕੌਂਸਲਰ- ਗੁਰਜੀਤ ਸਿੰਘ- ਮਾਮਾ ਮਟੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂਗਣ ਵੀ ਮੌਜੂਦ ਰਹੇ। ਇਸ ਮੌਕੇ ’ਤੇ ਕੌਂਸਲਰ ਗੁਰਜੀਤ ਸਿੰਘ ਮਟੌਰ ਤੋਂ ਇਲਾਵਾ ਜਗਤਾਰ ਸਿੰਘ, ਰਵਿੰਦਰ ਸਿੰਘ ਸੈਣੀ, ਮਨਜੀਤ ਸਿੰਘ, ਸਤਵਿੰਦਰ ਸਿੰਘ ਸ਼ਾਹੀ, ਅੰਮ੍ਰਿਤ ਕੌਰ,ਮੰਜੂ ਬਾਲਾ, ਦਲਜੀਤ ਕੌਰ, ਚੰਨੀ ਮਟੌਰ, ਪ੍ਰੇਮ ਕੁਮਾਰ, ਅਕਵਿੰਦਰ ਸਿੰਘ ਗੋਸਲ ਵੀ ਹਾਜ਼ਰ ਸਨ।

Mukh Mantri Tirath Yatra: ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋਈ : ਵਿਧਾਇਕ ਰਾਏ
ਵਿਧਾਇਕ ਰਾਏ ਨੇ ਪਿੰਡ ਬਾਗ ਸਿਕੰਦਰ ਤੋਂ ਸ੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ ਲਈ ਬੱਸ ਨੂੰ ਕੀਤਾ ਰਵਾਨਾ

Mukh Mantri Tirath Yatra: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਜਿਥੇ ਆਮ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਬਾਗ ਸਿਕੰਦਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਰਵਾਨਾ ਕਰਨ ਮੌਕੇ ਕੀਤਾ।

ਇਹ ਵੀ ਪੜ੍ਹੋ: Gold Silver Price Today: ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਫਿਰ ਤੇਜ਼ੀ, ਵੇਖੋ ਅੱਜ ਦੀਆਂ ਤਾਜ਼ਾ ਕੀਮਤਾਂ

ਉਨ੍ਹਾਂ ਦੱਸਿਆ ਕਿ ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ, ਦੁਗਗਿਆਨਾ ਮੰਦਰ, ਵਾਲਮਿਕਿ ਤੀਰਥ ਸਥਾਨਾਂ ਤੇ ਵਾਹਗਾ ਬਾਰਡਰ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਭੇਜੀ ਗਈ ਹੈ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਚਨਾਥਲ ਰਸਪਿੰਦਰ ਸਿੰਘ ਰਾਜਾ, ਕੁਲਵਿੰਦਰ ਸਿੰਘ ਡੇਰਾ ਮੀਰ ਮੀਰਾਂ,ਮਾਨ ਸਿੰਘ ਪੰਚਾਇਤ ਅਫ਼ਸਰ,ਸਤੀਸ਼ ਕੁਮਾਰ ਪੀ ਏ, ਬਹਾਦਰ ਜਲਾਲ, ਹਰਮੇਸ਼ ਸਿੰਘ ਸਰਪੰਚ ਬਾਗ ਸਿਕੰਦਰ, ਸਰਪੰਚ ਪ੍ਰਲਾਦ ਸਿੰਘ, ਗੁਰਦਰਸ਼ਨ ਸਿੰਘ, ਅਜੀਤ ਸਿੰਘ, ਬਲਵਿੰਦਰ ਸਿੰਘ ਬਾਗ ਸਿਕੰਦਰ ਅਤੇ ਅਜੀਤ ਸਿੰਘ ਤਿੰਬਰਪੁਰ ਤੋਂ ਇਲਾਵਾ ਹੋਰ ਪਤਵੰਤੇ ਮੌਜ਼਼ੂਦ ਸਨ। Mukh Mantri Tirath Yatra

ਮੁਫ਼ਤ ਤੀਰਥ ਯਾਤਰਾ ਸਕੀਮ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਕਿਉਂ
ਕਿਉਂ ਨਾ ਲਗਾ ਦਿੱਤੀ ਜਾਵੇ ਤੀਰਥ ਯਾਤਰਾ ਸਕੀਮ ’ਤੇ ਰੋਕ !

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨੋਟਿਸ ਭੇਜ ਪੁੱਛਿਆ ਪੰਜਾਬ ਸਰਕਾਰ ਤੋਂ

ਹਾਈ ਕੋਰਟ ਵਿੱਚ ਪਰਵਿੰਦਰ ਸਿੰਘ ਕਿਤਨਾ ਵਲੋਂ ਪਾਈ ਗਈ ਪਟੀਸ਼ਨ, ਯਾਤਰਾ ਨੂੰ ਦੱਸਿਆ ਫਾਲਤੂ ਖ਼ਰਚ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ’ਤੇ ਰੋਕ ਲਗਾਉਣ ਅਤੇ ਰੱਦ ਕਰਨ ਦੀ ਮੰਗ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿੱਚ ਪੁੱਜ ਗਈ ਹੈ। ਹਾਈਕੋਰਟ ਵੱਲੋਂ ਇਸ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਵੀ ਨੋਟਿਸ ਜਾਰੀ ਕਰਦੇ ਹੋਏ 12 ਦਸੰਬਰ ਤੱਕ ਜੁਆਬ ਦਾਖ਼ਲ ਕਰਨ ਲਈ ਕਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਹ ਮਾਮਲਾ ਪੁੱਜਣ ਤੋਂ ਬਾਅਦ ਭਵਿੱਖ ਵਿੱਚ ਇਸ ਤਰਾਂ ਦੀ ਮੁਫ਼ਤ ਤੀਰਥ ਯਾਤਰਾ ਹੋਣ ’ਤੇ ਵੀ ਸੁਆਲ ਖੜੇ ਰਹੇ ਹਨ।

ਇਹ ਵੀ ਪੜ੍ਹੋ : ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕਿੰਨੇ ਵਜੇ ਖੁੱਲਣਗੇ ਸਕੂਲ

ਪੰਜਾਬ ਦੇ ਵਸਨੀਕ ਪਰਵਿੰਦਰ ਸਿੰਘ ਕਿਤਨਾ ਵਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਦੇ ਹੋਏ ਕਿਹਾ ਗਿਆ ਹੈ ਕਿ ਪੰਜਾਬ ਦੇ ਖ਼ਜਾਨੇ ਵਿੱਚ ਪਹਿਲਾ ਹੀ ਪੈਸੇ ਨਹੀਂ ਹਨ ਅਤੇ ਕਈ ਸਕੀਮਾਂ ਨੂੰ ਸਰਕਾਰ ਵਲੋਂ ਸਮੇਂ ਸਿਰ ਪੈਸਾ ਨਹੀਂ ਦਿੱਤਾ ਜਾ ਰਿਹਾ ਹੈ। ਇਸ ਨਾਲ ਹੀ ਮੁਫ਼ਤ ਤੀਰਥ ਯਾਤਰਾ ਕਰਵਾਉਣ ਕਿਸੇ ਵੀ ਤਰਾਂ ਦੀ ਕਲਿਆਣਕਾਰੀ ਯੋਜਨਾ ਵਿੱਚ ਨਹੀਂ ਆਉਂਦਾ ਹੈ। ਪੰਜਾਬ ਸਰਕਾਰ ਇਸ ਤਰੀਕੇ ਨਾਲ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਖ਼ਰਚ ਕਰਕੇ ਬਰਬਾਦ ਕਰ ਰਹੀ ਹੈ। ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਦੇਣ ਅਤੇ ਉਨਾਂ ਲਈ ਕਲਿਆਣਕਾਰੀ ਯੋਜਨਾ ਵਿੱਚ ਹੀ ਇਸ ਪੈਸੇ ਨੂੰ ਖਰਚ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯਾਤਰਾ ਸਕੀਮ ਬੇਲੋੜੀ ਹੈ। ਇਸ ਲਈ ਸਰਕਾਰ ਦੀ ਇਸ ਸਕੀਮ ’ਤੇ ਰੋਕ ਲਗਾਉਂਦੇ ਹੋਏ ਰੱਦ ਕਰ ਦਿੱਤੀ ਜਾਵੇ। (High Court)

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੁੱਜੀ ਇਸ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 12 ਦਸੰਬਰ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਜਿਥੇ ਕਿ ਸਰਕਾਰ ਨੂੰ ਦੱਸਣਾ ਪਏਗਾ ਕਿ ਕਿਉਂ ਨਾ ਉਨਾਂ ਦੀ ਇਸ ਸਕੀਮ ’ਤੇ ਰੋਕ ਲਗਾ ਦਿੱਤੀ ਜਾਵੇ।