Ravi Bishnoi - Sach Kahoon Punjabi
IND vs SL: IND Vs SL ਟੀ20 ਸੀਰੀਜ਼ ਦਾ ਆਖਿਰੀ ਮੈਚ ਅੱਜ
ਨਿਸਾਂਕਾ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਬੱਲੇਬਾਜ਼
ਬਿਸ਼ਨੋਈ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼
ਭਾਰਤੀ ਟੀਮ ਪਹਿਲਾਂ ਹੀ ਜਿੱਤ ਚੁੱਕੀ ਹੈ ਸੀਰੀਜ਼
IND vs SL: ਸਪੋਰਟਸ ਡੈਸਕ। ਭਾਰਤ ਤੇ ਸ਼੍ਰੀਲੰਕਾ ਵਿਚਕਾਰ ਤਿੰਨ ਮੈਚਾਂ ਦੀ ਟੀ20 ਸੀਰੀਜ਼ ਦਾ ਆਖਿਰੀ ਮੁਕਾਬਲਾ ਅੱਜ ਮੰਗਲਵਾਰ ਨੂੰ ਪੱਲੇਕੇਲੇ ਦੇ ਮੈਦਾਨ ’ਤੇ ਹੀ ਖੇਡਿਆ ਜਾਵੇਗਾ। ਸੀਰੀਜ਼ ’ਚ ਭਾਰਤੀ ਟੀਮ 2-0 ਨਾਲ ਅੱਗੇ ਹੈ। ਤੀਜੇ ਮੁਕਾਬਲੇ ’ਚ ਭਾਰਤੀ ਟੀਮ 3-0 ਨਾਲ ਕਲੀਨ ਸਵੀਪ ਕਰਨ ਦੇ ਇਰਾਦੇ ਨਾਲ ਉੱਤਰੇਗੀ। ਪਹਿਲੇ ਮੈਚ ’ਚ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ 43 ਦੌੜਾਂ ਨਾਲ ਹਰਾਇਆ ਸੀ, ਜਦਕਿ ਦੂਜੇ ਮੈਚ ’ਚ ਡੀਐੱਲਐੱਸ ਨਿਯਮ ਤਹਿਤ ਭਾਰਤ ਨੇ 7 ਵਿਕਟਾਂ ਨਾਲ ਮੁਕਾਬਲਾ ਜਿੱਤਿਆ ਸੀ। ਇਨ੍ਹਾਂ ਦੋ ਜਿੱਤ ਨਾਲ ਭਾਰਤ ਪਹਿਲਾਂ ਹੀ ਸੀਰੀਜ਼ ਜਿੱਤ ਚੁੱਕਿਆ ਹੈ। 27 ਜੁਲਾਈ ਤੋਂ 7 ਅਗਸਤ ਤੱਕ ਚੱਲਣ ਵਾਲੇ ਇਸ ਦੌਰੇ ’ਤੇ ਟੀਮ ਇੰਡੀਆ 3 ਮੈਚਾਂ ਦੀ ਟੀ20 ਸੀਰੀਜ਼ ਤੋਂ ਬਾਅਦ ਤਿੰਨ ਮੈਚਾਂ ਦੀ ਇੱਕਰੋਜ਼ਾ ਸੀਰੀਜ਼ ਖੇਡੇਗੀ। IND vs SL
Read This : Manu Bhaker: ਮਨੂ ਇੱਕ ਹੋਰ ਕਾਂਸੀ ਦੀ ਦੌੜ ਵਿੱਚ : 10 ਮੀ. ਏਅਰ ਪਿਸਟਲ ਮਿਕਸਡ ਈਵੈਂਟ ਲਈ ਹੋਵੇਗਾ ਮੁਕਾਬਲਾ
ਮੈਚ ਸਬੰਧੀ ਜਾਣਕਾਰੀ | IND vs SL
ਸੀਰੀਜ਼ : 3 ਮੈਚਾਂ ਦੀ ਟੀ20 ਸੀਰੀਜ਼
ਮਿਤੀ : 30 ਜੁਲਾਈ
ਮੈਚ : ਭਾਰਤ ਬਨਾਮ ਸ਼੍ਰੀਲੰਕਾ, ਤੀਜਾ ਟੀ20 ਮੁਕਾਬਲਾ
ਟਾਸ : ਸ਼ਾਮ 6:30 ਵਜੇ, ਮੈਚ ਸ਼ੁਰੂ, 7:00 ਵਜੇ
ਸਟੇਡੀਅਮ : ਪੱਲੇਕੇਲੇ ਕੌਮਾਂਤਰੀ ਕ੍ਰਿਕੇਟ ਸਟੇਡੀਅਮ, ਸ਼੍ਰੀਲੰਕਾ
ਮੌਸਮ ਸਬੰਧੀ ਜਾਣਕਾਰੀ | IND vs SL
ਭਾਰਤ ਤੇ ਸ਼੍ਰੀਲੰਕਾ ਵਿਚਕਾਰ ਹੋਣ ਵਾਲਾ ਤੀਜਾ ਟੀ20 ਮੁਕਾਬਲਾ ਮੀਂਹ ਕਰਕੇ ਪ੍ਰਭਾਵਿਤ ਹੋ ਸਕਦਾ ਹੈ। 30 ਜੁਲਾਈ ਤੋਂ ਪੱਲੇਕੇਲੇ ’ਚ ਮੀਂਹ ਦੀ ਸੰਭਾਵਨਾ 60 ਫੀਸਦੀ ਤੱਕ ਹੈ। ਬੱਦਲ ਛਾਏ ਰਹਿਣਗੇ ਤੇ ਕੁੱਝ ਥਾਵਾਂ ’ਤੇ ਗਰਜ ਨਾਲ ਮੀਂਹ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11 | IND vs SL
ਭਾਰਤ : ਸੂਰਿਆਕੁਮਾਰ ਯਾਦਵ (ਕਪਤਾਨ), ਸੰਜੂ ਸੈਮਸਨ, ਯਸ਼ਸਵੀ ਜਾਇਸਵਾਲ, ਰਿਸ਼ਭ ਪੰਤ (ਵਿਕਟਕੀਪਰ), ਰਿੰਕੂ ਸਿੰਘ, ਸ਼ਿਵਮ ਦੁਬੇ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਰਵਿ ਬਿਸ਼ਨੋਈ, ਅਰਸ਼ਦੀਪ ਸਿੰਘ ਤੇ ਮੁਹੰਮਦ ਸਿਰਾਜ਼।
ਸ਼੍ਰੀਲੰਕਾ : ਚਰਿਥ ਅਸਲੰਕਾ (ਕਪਤਾਨ), ਪਾਥੁਮ ਨਿਸਾਂਕਾ, ਕੁਸ਼ਲ ਮੈਂਡਿਸ (ਵਿਕਟਕੀਪਰ), ਕੁਸ਼ਲ ਪਰੇਰਾ, ਕਾਮਿੰਦੁ ਮੈਂਡਿਸ, ਦਾਸੁਨ ਸ਼ਨਾਕਾ, ਵਾਨਿੰਦੁ ਹਸਰੰਗਾ, ਮਹੀਸ਼ ਤੀਕਸ਼ਣਾ, ਅਸਿਥਾ ਫਰਨਾਂਡੋ, ਦਿਲਸ਼ਾਨ ਮਦੁਸ਼ੰਕਾ ਤੇ ਮਥੀਥਾ ਪਥੀਰਾਨਾ।
IND vs SL: ਭਾਰਤ Vs ਸ਼੍ਰੀਲੰਕਾ ਦੂਜਾ ਟੀ20: ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ, ਗਿੱਲ ਦੀ ਜਗ੍ਹਾ ਸੈਮਸਨ ਨੂੰ ਮੌਕਾ
ਮੀਂਹ ਕਾਰਨ ਮੈਚ ਹੋਇਆ ਹੈ ਪ੍ਰਭਾਵਿਤ
ਮੈਦਾਨ ਗਿੱਲਾ ਹੋਣ ਕਾਰਨ ਟਾਸ ਹੋਣ ’ਚ ਹੋਈ ਹੈ ਦੇਰੀ
ਸਪੋਰਟਸ ਡੈਸਕ। ਭਾਰਤ ਤੇ ਸ਼੍ਰੀਲੰਕਾ ਵਿਚਕਾਰ ਤਿੰਨ ਮੈਚਾਂ ਦੀ ਟੀ-20 ਸੀਰੀਜ ਦਾ ਦੂਜਾ ਮੈਚ ਪੱਲੇਕੇਲੇ ’ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜੀ ਕਰਨ ਦਾ ਫੈਸਲਾ ਕੀਤਾ ਹੈ। ਟੀਮ ’ਚ ਸਲਾਮੀ ਬੱਲੇਬਾਜ ਸ਼ੁਭਮਨ ਗਿੱਲ ਦੀ ਜਗ੍ਹਾ ਸੰਜੂ ਸੈਮਸਨ ਨੂੰ ਮੌਕਾ ਦਿੱਤਾ ਗਿਆ ਹੈ। ਪਹਿਲਾ ਮੈਚ ਵੀ ਇੱਥੇ ਹੀ ਖੇਡਿਆ ਗਿਆ ਸੀ। ਪਹਿਲੇ ਮੈਚ ’ਚ ਭਾਰਤ ਨੇ ਸ਼੍ਰੀਲੰਕਾ ਨੂੰ 43 ਦੌੜਾਂ ਨਾਲ ਹਰਾਇਆ ਸੀ। ਭਾਰਤ ਤਿੰਨ ਮੈਚਾਂ ਦੀ ਲੜੀ ’ਚ 1-0 ਨਾਲ ਅੱਗੇ ਹੈ। 27 ਜੁਲਾਈ ਤੋਂ 7 ਅਗਸਤ ਤੱਕ ਚੱਲਣ ਵਾਲੇ ਇਸ ਦੌਰੇ ’ਚ ਟੀਮ ਇੰਡੀਆ 3-3 ਮੈਚਾਂ ਦੀ ਟੀ-20 ਤੇ ਇੱਕਰੋਜ਼ਾ ਸੀਰੀਜ਼ ਖੇਡੀ ਜਾਵੇਗੀ। IND vs SL
Read This : Woman Asia Cup Final: ਸ਼੍ਰੀਲੰਕਾ ਮਹਿਲਾ ਟੀਮ ਨੇ 20 ਸਾਲਾਂ ’ਚ ਪਹਿਲਾ ਏਸ਼ੀਆ ਕੱਪ ਜਿੱਤਿਆ, ਫਾਈਨਲ ’ਚ ਭਾਰਤ ਨੂੰ ਹਰਾ…
ਹੁਣ ਮੈਚ ਸਬੰਧੀ ਜਾਣਕਾਰੀ | IND vs SL
ਸੀਰੀਜ : 3 ਮੈਚਾਂ ਦੀ ਟੀ-20 ਸੀਰੀਜ
ਮਿਤੀ : 28 ਜੁਲਾਈ
ਮੈਚ : ਭਾਰਤ ਬਨਾਮ ਸ਼੍ਰੀਲੰਕਾ
ਮੈਚ ਦੀ ਸ਼ੁਰੂਆਤ : ਸ਼ਾਮ 7:45 ਵਜੇ
ਸਟੇਡੀਅਮ : ਪੱਲੇਕੇਲੇ ਅੰਤਰਰਾਸ਼ਟਰੀ ਕ੍ਰਿਕੇਟ ਸਟੇਡੀਅਮ, ਸ਼੍ਰੀਲੰਕਾ
ਦੋਵਾਂ ਟੀਮਾਂ ਦੀ ਪਲੇਇੰਗ- 11 | IND vs SL
ਭਾਰਤ : ਸੂਰਿਆਕੁਮਾਰ ਯਾਦਵ (ਕਪਤਾਨ), ਯਸ਼ਸਵੀ ਜਾਇਸਵਾਲ, ਸੰਜੂ ਸੈਮਸਨ, ਰਿਸ਼ਭ ਪੰਤ (ਵਿਕਟਕੀਪਰ), ਰਿੰਕੂ ਸਿੰਘ, ਸ਼ਿਵਮ ਦੂਬੇ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ ਤੇ ਮੁਹੰਮਦ ਸਿਰਾਜ। IND vs SL
ਸ਼੍ਰੀਲੰਕਾ : ਚਰਿਥ ਅਸਾਲੰਕਾ (ਕਪਤਾਨ), ਪਥੁਮ ਨਿਸਾਂਕਾ, ਕੁਸ਼ਲ ਮੈਂਡਿਸ (ਵਿਕਟਕੀਪਰ), ਕੁਸ਼ਲ ਪਰੇਰਾ, ਕਮਿੰਦੂ ਮੈਂਡਿਸ, ਦਾਸੁਨ ਸ਼ਨਾਕਾ, ਵਾਨਿੰਦੂ ਹਸਾਰੰਗਾ, ਮਹਿਸ ਥੀਕਸ਼ਾਨਾ, ਅਸਿਥਾ ਫਰਨਾਂਡੋ, ਰਮੇਸ ਮੈਂਡਿਸ ਤੇ ਮਥੀਸਾ ਪਾਥੀਰਾਨਾ। IND vs SL
(ਸੱਚ ਕਹੂੰ ਨਿਊਜ਼) ਕੋਲਕੱਤਾ। ਭਾਰਤੀ ਸਪਿਨ ਗੇਂਦਬਾਜ਼ ਰਵੀ ਬਿਸ਼ਨੋਈ (Ravi Bishnoi) ਟੀ-20 ‘ਚ ਆਈਸੀਸੀ ਗੇਂਦਬਾਜ਼ਾਂ ਦੀ ਰੈਂਕਿੰਗ ‘ਚ ਨੰਬਰ ਇੱਕ ‘ਤੇ ਪਹੁੰਚ ਗਏ ਹਨ। ਉਸ ਨੇ ਅਫਗਾਨਿਸਤਾਨ ਦੇ ਸਟਾਰ ਲੈੱਗ ਸਪਿਨਰ ਰਾਸ਼ਿਦ ਖਾਨ ਨੂੰ ਪਿੱਛੇ ਛੱਡ ਦਿੱਤਾ ਹੈ।  ਬਿਸ਼ਨੋਈ ਤੋਂ ਇਲਾਵਾ ਨੌਜਵਾਨ ਯਸ਼ਸਵੀ ਜੈਸਵਾਲ ਅਤੇ ਅਕਸ਼ਰ ਪਟੇਲ ਨੇ ਵੀ ਆਈਸੀਸੀ ਰੈਂਕਿੰਗ ਵਿੱਚ 16-16 ਸਥਾਨਾਂ ਦਾ ਫਾਇਦਾ ਲਿਆ ਹੈ। ਇਸ ਦੇ ਨਾਲ ਰਵੀ ਬਿਸ਼ਨੋਈ ਜਸਪ੍ਰੀਤ ਬੁਮਰਾਹ ਦੇ ਕਲੱਬ ‘ਚ ਸ਼ਾਮਲ ਹੋ ਗਏ ਹਨ। ਬੁਮਰਾਹ ਟੀ-20 ਰੈਂਕਿੰਗ ‘ਚ ਵੀ ਨੰਬਰ ਇਕ ਗੇਂਦਬਾਜ਼ ਰਿਹਾ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਭਾਜਪਾ ਦੇ ਸੰਸਦ ਮੈਂਬਰਾਂ ਨੇ ਦਿੱਤਾ ਅਸਤੀਫਾ
ਬਿਸ਼ਨੋਈ (Ravi Bishnoi) ਨੇ ਪਿਛਲੇ ਸਾਲ ਦੀ ਸ਼ੁਰੂਆਤ ‘ਚ ਅੰਤਰਰਾਸ਼ਟਰੀ ਕ੍ਰਿਕਟ ‘ਚ ਡੈਬਿਊ ਕੀਤਾ ਸੀ ਪਰ ਲਗਾਤਾਰ ਚੰਗੇ ਪ੍ਰਦਰਸ਼ਨ ਦੀ ਬਦੌਲਤ ਉਨ੍ਹਾਂ ਨੇ ਇਹ ਉਪਲੱਬਧੀ ਹਾਸਲ ਕੀਤੀ ਹੈ। ਫਰਵਰੀ 2022 ਵਿੱਚ ਵੈਸਟਇੰਡੀਜ਼ ਦੇ ਖਿਲਾਫ ਕੈਰੀਅਰ ਦੀ ਸ਼ੁਰੂਆਤ ਤੋਂ ਬਾਅਦ, ਉਸਨੇ 21 ਟੀ-20 ਮੈਚਾਂ ਵਿੱਚ ਕੁੱਲ 34 ਵਿਕਟਾਂ ਲਈਆਂ ਹਨ।
ਰਵੀ ਬਿਸ਼ਨੋਈ ਨੂੰ ਮਿਲਿਆ 34 ਅੰਕਾਂ ਦਾ ਵਾਧਾ (Ravi Bishnoi)
ਰਵੀ ਬਿਸ਼ਨੋਈ ਪਿਛਲੇ ਹਫਤੇ 664 ਰੇਟਿੰਗ ਅੰਕਾਂ ਨਾਲ ਪੰਜਵੇਂ ਸਥਾਨ ‘ਤੇ ਸੀ। ਪਰ ਆਸਟ੍ਰੇਲੀਆ ਖਿਲਾਫ ਉਸਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਸ ਨੇ 5 ਮੈਚਾਂ ਦੀ ਟੀ-20 ਸੀਰੀਜ਼ ‘ਚ 9 ਵਿਕਟਾਂ ਲਈਆਂ। ਇਸ ਨਾਲ ਉਨ੍ਹਾਂ ਨੂੰ 34 ਅੰਕਾਂ ਦਾ ਵਾਧਾ ਮਿਲਿਆ। ਬਿਸ਼ਨੋਈ ਦੇ ਹੁਣ 699 ਰੇਟਿੰਗ ਅੰਕ ਹਨ ਜੋ ਰਾਸ਼ਿਦ ਖਾਨ ਤੋਂ 7 ਅੰਕ ਵੱਧ ਹਨ।
ਪੰਜਵਾਂ ਅਤੇ ਆਖਿਰੀ ਟੀ-20 ਮੈਚ ਅੱਜ, ਵਾਸ਼ਿੰਗਟਨ ਨੂੰ ਮਿਲ ਸਕਦੈ ਮੌਕਾ
ਬੈਂਗਲੁਰੂ (ਏਜੰਸੀ)। ਲੜੀ ’ਚ ਪਹਿਲਾਂ ਹੀ ਅਜੇਤੂ ਵਾਧਾ ਹਾਸਲ ਕਰ ਚੁੱਕੀ ਭਾਰਤੀ ਟੀਮ ਅਸਟਰੇਲੀਆ ਖਿਲਾਫ ਅੱਜ ਐਤਵਾਰ ਨੂੰ ਇੱਥੇ ਹੋਣ ਵਾਲੇ ਪੰਜਵੇਂ ਅਤੇ ਅਖੀਰਲੇ ਟੀ20 ਕੌਮਾਂਤਰੀ ਕ੍ਰਿਕੇਟ ਮੈਚ ’ਚ ਦੱਖਣੀ ਅਫਰੀਕਾ ਦੇ ਦੌਰੇ ਨੂੰ ਧਿਆਨ ’ਚ ਰੱਖ ਕੇ ਸ਼੍ਰੇਅੱਸ ਅੱਈਅਰ ਅਤੇ ਦੀਪਕ ਚਾਹਰ ਦੇ ਪ੍ਰਦਰਸ਼ਨ ’ਤੇ ਖਾਸ ਗੌਰ ਕਰੇਗੀ ਭਾਰਤ ਨੂੰ ਦੱਖਣੀ ਅਫਰੀਕਾ ਖਿਲਾਫ 10 ਦਸੰਬਰ ਤੋਂ ਟੀ20 ਲੜੀ ਖੇਡਣੀ ਹੈ, ਜਿਸ ’ਚ ਅੱਈਅਰ ਅਤੇ ਚਾਹਰ ਦੀ ਭੂਮਿਕਾ ਅਹਿਮ ਹੋਵੇਗੀ। ਅੱਈਅਰ ਨੇ ਇੱਕਰੋਜ਼ਾ ਵਿਸ਼ਵ ਕੱਪ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਪਰ ਅਸਟਰੇਲੀਆ ਖਿਲਾਫ ਰਾਏਪੁਰ ’ਚ ਸ਼ੁੱਕਰਵਾਰ ਨੂੰ ਉਨ੍ਹਾਂ ਨੇ ਪਿਛਲੇ ਇੱਕ ਸਾਲ ਤੋਂ ਵੀ ਜ਼ਿਆਦਾ ਸਮੇਂ ’ਚ ਆਪਣਾ ਪਹਿਲਾਂ ਟੀ20 ਕੌਮਾਂਤਰੀ ਮੈਚ ਖੇਡਿਆ। (IND Vs AUS T20 Series)
ਇਹ ਵੀ ਪੜ੍ਹੋ : Rajasthan Election Result : ਅਸ਼ੋਕ ਗਹਿਲੋਤ ਦੀ ਇਹ ਵੀਡੀਓ ਹੋ ਰਹੀ ਐ ਖੂਬ ਵਾਇਰਲ! ਰਾਜਸਥਾਨ ’ਚ ਭਾਜਪਾ ਦੀ ਬੱਲੇ! ਬੱ…
ਇਸ ਮੈਚ ’ਚ ਉਨ੍ਹਾਂ ਨੇ ਸੱਤ ਗੇਂਦਾਂ ਦਾ ਸਾਹਮਣਾ ਕਰਕੇ ਅੱਠ ਦੌੜਾਂ ਬਣਾਈਆਂ, ਜਿਨ੍ਹਾਂ ’ਚ ਕੋਈ ਬਾਊਂਡਰੀ ਸ਼ਾਮਲ ਨਹੀਂ ਹੈ ਇਸ ਲਈ ਦੱਖਣੀ ਅਫਰੀਕਾ ਜਾਣ ਤੋਂ ਪਹਿਲਾਂ ਅੱਈਅਰ ਚਿੰਨਾਸਵਾਮੀ ਸਟੇਡੀਅਮ ’ਚ ਵੱਡੀ ਪਾਰੀ ਖੇਡਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਇੱਕਰੋਜ਼ਾ ਵਿਸ਼ਵ ਕੱਪ ’ਚ ਇਸ ਮੈਦਾਨ ’ਤੇ ਨੀਦਰਲੈਂਡ ਖਿਲਾਫ ਸੈਂਕੜਾ ਲਾਇਆ ਸੀ ਅੱਈਅਰ ਦੀ ਤਰ੍ਹਾਂ ਚਾਹਰ ਨੇ ਵੀ ਸੱਟ ਲੱਗਣ ਕਾਰਨ ਲੰਬੇ ਸਮੇਂ ਤੱਕ ਬਾਹਰ ਰਹਿਣ ਤੋਂ ਬਾਅਦ ਵਾਪਸੀ ਕੀਤੀ ਹੈ। ਰਾਏਪੁਰ ’ਚ ਖੇਡਿਆ ਗਿਆ ਮੈਚ ਉਨ੍ਹਾਂ ਦਾ ਟੀ20 ਪ੍ਰਾਰੂਪ ’ਚ ਭਾਰਤ ਵੱਲ ਪਿਛਲੇ ਸਾਲ ਅਕਤੂਬਰ ਤੋਂ ਬਾਅਦ ਪਹਿਲਾ ਮੈਚ ਸੀ। (IND Vs AUS T20 Series)
ਇਸ 31 ਸਾਲ ਦੇ ਤੇਜ਼ ਗੇਂਦਬਾਜ਼ ਨੇ ਟਿਮ ਡੇਵਿਡ ਅਤੇ ਮੈਥਯੂ ਸ਼ਾਰਟ ਦੀ ਵਿਕਟ ਹਾਸਲ ਕਰ ਕੇ ਪ੍ਰਭਾਵ ਪਾਇਆ, ਪਰ ਉਨ੍ਹਾਂ ਨੇ ਆਪਣੇ ਚਾਰ ਓਵਰਾਂ ਦੇ ਕੋਟੇ ’ਚ 44 ਦੌੜਾਂ ਦਿੱਤੀਆਂ। ਚਿੰਨਾਸਵਾਮੀ ਸਟੇਡੀਅਮ ਦੀ ਪਿੱਚ ਉਨ੍ਹਾਂ ਦੇ ਅਨੁਕੂਲ ਨਹੀਂ ਹੋ ਸਕਦੀ ਹੈ ਪਰ ਆਪਣੀ ਵਿਵਧਤਾ ਪੂਰਨ ਗੇਂਦਬਾਜ਼ੀ ਕਾਰਨ ਚਾਹਰ ਸਫਲਤਾ ਹਾਸਲ ਕਰ ਸਕਦੇ ਹਨ ਦੱਖਣੀ ਅਫਰੀਕਾ ਦੇ ਦੌਰ ਤੋਂ ਪਹਿਲਾਂ ਟੀਮ ਪ੍ਰਬੰਧਨ ਆਫ ਸਪਿੱਨਰ ਵਾਸ਼ਿੰਗਟਨ ਸੁੰਦਰ ਨੂੰ ਵੀ ਇਸ ਮੈਚ ’ਚ ਮੌਕਾ ਦੇ ਸਕਦਾ ਹੈ। ਵਾਸਿੰਗਟਨ ਵੀ ਪਿਛਲੇ ਕੁਝ ਸਮੇਂ ਤੋਂ ਸੱਟਾਂ ਤੋਂ ਪ੍ਰੇਸ਼ਾਨ ਰਹੇ ਹਨ। ਉਨ੍ਹਾਂ ਨੂੰ ਖੱਬੇ ਹੱਥ ਦੇ ਸਪਿੱਨਰ ਅਕਸ਼ਰ ਪਟੇਲ ਦੀ ਥਾਂ ਟੀਮ ’ਚ ਸ਼ਾਮਲ ਕੀਤਾ ਜਾ ਸਕਦਾ ਹੈ, ਜਿਨ੍ਹਾਂ ਨੂੰ ਦੱਖਣੀ ਅਫਰੀਕਾ ਦੌਰੇ ਲਈ ਟੀਮ ’ਚ ਜਗ੍ਹਾ ਨਹੀਂ ਮਿਲੀ ਹੈ। (IND Vs AUS T20 Series)
ਇਹ ਵੀ ਪੜ੍ਹੋ : Hisar ’ਚ ਭਿਆਨਕ ਸੜਕ ਹਾਦਸਾ, ਇੱਕ ਹੀ ਪਰਿਵਾਰ ਦੇ 3 ਲੋਕਾਂ ਦੀ ਮੌਤ
ਭਾਰਤ ਵੱਲੋਂ ਬੱਲੇਬਾਜ਼ੀ ’ਚ ਕਪਤਾਨ ਸੂਰਿਆ ਕੁਮਾਰ ਯਾਦਵ, ਰਿਤੁਰਾਜ ਗਾਇਕਵਾੜ, ਰਿੰਕੂ ਸਿੰਘ, ਯਸ਼ਸਵੀ ਜਾਇਸਵਾਲ ਅਤੇ ਈਸ਼ਾਨ ਕਿਸ਼ਨ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪਿਛਲੇ ਮੈਚ ’ਚ ਕਿਸ਼ਨ ਦੀ ਥਾਂ ਖੇਡਣ ਵਾਲੇ ਜਿਤੇਸ਼ ਵਰਮਾ ਨੇ ਵੀ ਆਪਣੀ ਬੱਲੇਬਾਜ਼ੀ ਨਾਲ ਪ੍ਰਭਾਵਿਤ ਕੀਤਾ। ਗੇਂਦਬਾਜ਼ੀ ’ਚ ਰਵੀ ਬਿਸ਼ਨੋਈ ਨੇ ਹੁਣ ਤੱਕ ਸੱਤ ਵਿਕਟਾਂ ਹਾਸਲ ਕਰਕੇ ਵਧੀਆ ਪ੍ਰਦਰਸ਼ਨ ਕੀਤਾ ਹੈ ਦੂਜੇ ਪਾਸੇ ਅਸਟਰੇਲੀਆ ਦੀ ਟੀਮ ਨੇ ਹੁਣ ਤੱਕ ਵਧੀਆ ਪ੍ਰਦਰਸ਼ਨ ਨਹੀਂ ਕੀਤਾ ਹੈ। ਉਸਦੀ ਟੀਮ ਜਿੱਤ ਨਾਲ ਲੜੀ ਦਾ ਅੰਤ ਕਰਕੇ ਵਾਪਸ ਆਪਣੇ ਦੇਸ਼ ਜਾਣਾ ਚਾਹੇਗੀ। (IND Vs AUS T20 Series)
ਅੰਕੜੇ ਭਾਰਤ ਦੇ ਪੱਖ ’ਚ, ਬੰਗਲੁਰੂ ’ਚ ਅਸਟਰੇਲੀਆ ਹਾਵੀ
ਭਾਰਤੀ ਟੀਮ ਰਿਕਾਰਡ ਰਿਕਾਰਡ ’ਚ ਅਸਟਰੇਲੀਆ ਤੋਂ ਅੱਗੇ ਹੈ। ਦੋਵਾਂ ਵਿਚਕਾਰ ਹੁਣ ਤੱਕ 30 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਜਾ ਚੁੱਕੇ ਹਨ। ਇਨ੍ਹਾਂ ’ਚੋਂ ਭਾਰਤੀ ਟੀਮ ਨੇ 18 ’ਚ ਜਿੱਤ ਦਰਜ ਕੀਤੀ ਹੈ, ਜਦੋਂ ਕਿ 11 ਮੈਚਾਂ ਦੇ ਨਤੀਜੇ ਕੰਗਾਰੂਆਂ ਦੇ ਹੱਕ ’ਚ ਰਹੇ ਹਨ। ਇੱਕ ਮੈਚ ਦਾ ਕੋਈ ਨਤੀਜਾ ਨਹੀਂ ਨਿਕਲਿਆ। ਬੰਗਲੁਰੂ ਦੇ ਇਸ ਮੈਦਾਨ ’ਤੇ ਆਸਟਰੇਲੀਅਨ ਟੀਮ ਭਾਰਤ ’ਤੇ ਹਾਵੀ ਰਹੀ ਹੈ। ਟੀਮ ਨੇ ਇੱਥੇ ਆਪਣੇ ਦੋਵੇਂ ਟੀ-20 ਮੈਚ ਜਿੱਤੇ ਹਨ। ਜਦਕਿ ਭਾਰਤੀ ਟੀਮ ਇਸ ਮੈਦਾਨ ’ਤੇ 6 ’ਚੋਂ 3 ਟੀ-20 ਮੈਚ ਹਾਰ ਚੁੱਕੀ ਹੈ। ਭਾਰਤ ਦਾ ਇਹ ਇਕਲੌਤਾ ਘਰੇਲੂ ਮੈਦਾਨ ਹੈ, ਜਿੱਥੇ ਭਾਰਤੀ ਟੀਮ ਨੇ 3 ਟੀ-20 ਮੈਚ ਹਾਰੇ ਹਨ ਅਤੇ 2 ਜਿੱਤੇ ਹਨ। (IND Vs AUS T20 Series)