Free Eye Camp - Sach Kahoon Punjabi

Free Eye Camp: ਡੇਰਾ ਸੱਚਾ ਸੌਦਾ ਨੇ ਹਜ਼ਾਰਾਂ ਹਨ੍ਹੇਰੀ ਜ਼ਿੰਦਗੀਆਂ ਨੂੰ ਕੀਤਾ ਰੌਸ਼ਨ
Free Eye Camp: ਫਰੀ ਆਈ ਕੈਂਪ ’ਚ 15,465 ਮਰੀਜ਼ਾਂ ਦੀਆਂ ਅੱਖਾਂ ਦੀ ਹੋਈ ਜਾਂਚ, 391 ਆਪ੍ਰੇਸ਼ਨ ਲਈ ਚੁਣੇ

3568 ਨੂੰ ਐਨਕਾਂ ਅਤੇ 9889 ਨੂੰ ਮਿਲੀਆਂ ਦਵਾਈਆਂ

ਸੋਮਵਾਰ ਸ਼ਾਮ ਤੱਕ 276 ਮਰੀਜ਼ਾਂ ਦੇ ਹੋਏ ਸਫਲ ਆਪ੍ਰੇਸ਼ਨ

Free Eye Camp: ਸਰਸਾ (ਸੁਨੀਲ ਵਰਮਾ)। ਮਹਾਨ ਸਮਾਜ ਸੁਧਾਰਕ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਨਾਲ ਸ਼ਾਹ ਸਤਿਨਾਮ-ਸ਼ਾਹ ਮਸਤਾਨਾ ਜੀ ਧਾਮ, ਡੇਰਾ ਸੱਚਾ ਸੌਦਾ ਸਰਸਾ ’ਚ ਲਾਇਆ ਗਿਆ 34ਵਾਂ ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਫਰੀ ਆਈ ਕੈਂਪ ਇੱਕ ਵਾਰ ਫਿਰ ਮਾਨਵਤਾ ਦੀ ਸੇਵਾ ਦੀ ਜਿਉਂਦੀ ਮਿਸਾਲ ਸਾਬਤ ਹੋਇਆ। ਇਸ ਮੈਗਾ ਆਈ ਕੈਂਪ ਨੇ ਵਰਿ੍ਹਆਂ ਤੋਂ ਹਨ੍ਹੇਰੇ ’ਚ ਡੁੱਬੀਆਂ ਹਜ਼ਾਰਾਂ ਜ਼ਿੰਦਗੀਆਂ ’ਚ ਉਮੀਦ ਅਤੇ ਰੌਸ਼ਨੀ ਦੀ ਨਵੀਂ ਕਿਰਨ ਜਗਾਈ ਹੈ। ਚਾਰ ਦਿਨਾਂ ਤੱਕ ਚੱਲੇ ਵਿਸ਼ਾਲ ਸੇਵਾ ਕਾਰਜ ’ਚ ਦੇਸ਼ ਭਰ ਦੇ ਵੱਖ-ਵੱਖ ਮੈਡੀਕਲ ਕਾਲਜਾਂ ਤੋਂ ਪਹੁੰਚੇ 129 ਤੋਂ ਵੱਧ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਨੇ ਕੁੱਲ 15,465 ਮਰੀਜ਼ਾਂ (9,033 ਔਰਤਾਂ ਤੇ 6,432 ਪੁਰਸ਼) ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ।

ਜਾਂਚ ਦੌਰਾਨ 372 ਚਿੱਟਾ ਮੋਤੀਆ ਅਤੇ 19 ਕਾਲਾ ਮੋਤੀਆ ਨਾਲ ਪੀੜਤ ਮਰੀਜ਼ਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ। ਕੈਂਪ ’ਚ ਲੋੜਵੰਦਾਂ ਨੂੰ ਸਿਰਫ਼ ਜਾਂਚ ਤੱਕ ਸੀਮਿਤ ਨਾ ਰੱਖਦੇ ਹੋਏ 3,568 ਮਰੀਜ਼ਾਂ ਨੂੰ ਮੁਫ਼ਤ ਐਨਕਾਂ ਅਤੇ 9,889 ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ, ਜਿਸ ਨਾਲ ਲੋੜਵੰਦ ਅਤੇ ਗਰੀਬ ਵਰਗ ਨੂੰ ਵੱਡਾ ਸਹਾਰਾ ਮਿਲਿਆ। ਸੋਮਵਾਰ ਸ਼ਾਮ ਤੱਕ 276 ਮਰੀਜ਼ਾਂ ਦੇ ਸਫ਼ਲ ਆਪ੍ਰੇਸ਼ਨ ਕੀਤੇ ਜਾ ਚੁੱਕੇ ਸਨ, ਜਦੋਂਕਿ ਬਾਕੀ ਚੁਣੇ ਗਏ ਮਰੀਜ਼ਾਂ ਦੇ ਆਪ੍ਰੇਸ਼ਨ 18 ਦਸੰਬਰ ਤੱਕ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ ਲਗਾਤਾਰ ਜਾਰੀ ਰਹਿਣਗੇ।

Free Eye Camp

ਆਪ੍ਰੇਸ਼ਨ ਮਗਰੋਂ ਸੋਮਵਾਰ ਤੱਕ 215 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਵਿਸ਼ੇਸ਼ ਗੱਲ ਇਹ ਰਹੀ ਕਿ ਡੇਰਾ ਸੱਚਾ ਸੌਦਾ, ਸਰਸਾ ਵੱਲੋਂ ਆਪ੍ਰੇਸ਼ਨ ਤੋਂ ਬਾਅਦ ਮਰੀਜ਼ਾਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਮੁਫ਼ਤ ਛੱਡਣ ਦਾ ਪ੍ਰਬੰਧ ਵੀ ਕੀਤਾ ਗਿਆ। ਘਰ ਪਰਤਦੇ ਸਮੇਂ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਭਾਵੁਕ ਹੋ ਕੇ ਸੇਵਾਦਾਰਾਂ ਨੂੰ ਅਸ਼ੀਰਵਾਦ ਦਿੰਦੇ ਅਤੇ ਡੇਰਾ ਸੱਚਾ ਸੌਦਾ ਦਾ ਧੰਨਵਾਦ ਪ੍ਰਗਟ ਕਰਦੇ ਨਜ਼ਰ ਆਏ। ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਸੀਐੱਮਓ ਡਾ. ਗੌਰਵ ਅਗਰਵਾਲ ਇੰਸਾਂ ਨੇ ਦੱਸਿਆ ਕਿ ਕੈਂਪ ’ਚ ਕੁੱਲ 15,465 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 391 ਮਰੀਜ਼ਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ ਹੈ।

Read Also : ‘ਵੋਟਾਂ ਤਾਂ ਆਉਂਦੀਆਂ-ਜਾਂਦੀਆਂ ਰਹਿਣਗੀਆਂ ਪਰ ਏਕਾ ਸਭ ਤੋਂ ਪਹਿਲਾਂ’

ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਪ੍ਰੇਰਨਾਵਾਂ ਨਾਲ ਲਾਇਆ ਗਿਆ, ਇਹ ਕੈਂਪ ਦੇਸ਼ ਭਰ ਤੋਂ ਆਏ ਹਜ਼ਾਰਾਂ ਮਰੀਜ਼ਾਂ ਲਈ ਵਰਦਾਨ ਸਾਬਤ ਹੋਇਆ ਹੈ। ਵੱਖ-ਵੱਖ ਮੈਡੀਕਲ ਕਾਲਜਾਂ ਤੋਂ ਆਏ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਨੇ ਇੱਥੇ ਉਪਲਬੱਧ ਅਤਿ-ਆਧੁਨਿਕ ਮੈਡੀਕਲ ਸਹੂਲਤਾਂ ਅਤੇ ਅਨੁਸ਼ਾਸਿਤ ਸੇਵਾ ਪ੍ਰਬੰਧ ਦੀ ਵੀ ਸ਼ਲਾਘਾ ਕੀਤੀ। ਇਸ ਫਰੀ ਆਈ ਕੈਂਪ ਨੇ ਨਾ ਸਿਰਫ਼ ਅੱਖਾਂ ਦਾ ਇਲਾਜ ਕੀਤਾ, ਸਗੋਂ ਸਮਾਜ ’ਚ ਆਖਰੀ ਲਾਈਨ ’ਚ ਖੜ੍ਹੇ ਲੋੜਵੰਦ ਵਿਅਕਤੀ ਦੇ ਜੀਵਨ ’ਚ ਉਮੀਦ, ਆਤਮਵਿਸ਼ਵਾਸ ਅਤੇ ਸਨਮਾਨ ਦੀ ਭਾਵਨਾ ਵੀ ਜਗਾਈ। ਡੇਰਾ ਸੱਚਾ ਸੌਦਾ ਵੱਲੋਂ ਲਗਾਤਾਰ ਕੀਤੇ ਜਾ ਰਹੇ ਅਜਿਹੇ ਮਾਨਵਤਾ ਭਰੇ ਕਾਰਜ ਇਹ ਸਿੱਧ ਕਰਦੇ ਹਨ ਕਿ ਨਿਸਵਾਰਥ ਸੇਵਾ ਹੀ ਸੱਚੀ ਇਬਾਦਤ ਹੈ ਅਤੇ ਇਹੀ ਵਿਚਾਰ ਇਸ ਵਿਸ਼ਾਲ ਸੇਵਾ ਅਭਿਆਨ ਦੀ ਆਤਮਾ ਹੈ।

Free Eye Camp: ਕੈਂਪ ਲਈ ਰਜਿਸਟ੍ਰੇਸ਼ਨ ਸ਼ੁਰੂ, ਤਿਆਰੀਆਂ ਮੁਕੰਮਲ
12 ਤੋਂ ਮਾਹਿਰ ਡਾਕਟਰ ਕਰਨਗੇ ਜਾਂਚ

‘ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ 34ਵਾਂ ਫਰੀ ਆਈ ਕੈਂਪ’

ਚੁਣੇ ਗਏ ਮਰੀਜ਼ਾਂ ਦੇ ਮੁਫ਼ਤ ਕੀਤੇ ਜਾਣਗੇ ਆਪ੍ਰੇਸ਼ਨ

Free Eye Camp: ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੀ ਪਵਿੱਤਰ ਯਾਦ ’ਚ 34ਵਾਂ ‘ਯਾਦ-ਏ-ਮੁਰਸ਼ਿਦ’ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਮੁਫ਼ਤ ਅੱਖਾਂ ਦਾ ਕੈਂਪ 12 ਤੋਂ 15 ਦਸੰਬਰ ਤੱਕ ਲਾਇਆ ਜਾਵੇਗਾ। ਇਸ ਸਬੰਧੀ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਗਈ ਹੈ ਕੈਂਪ ’ਚ ਇਲਾਜ ਕਰਵਾਉਣ ਲਈ ਬੁੱਧਵਾਰ ਨੂੰ ਕੁੱਲ 1207 ਮਰੀਜ਼ਾਂ ਨੇ ਰਜਿਸਟ੍ਰੇਸ਼ਨ ਕਰਵਾਈ, ਜਿਨ੍ਹਾਂ ’ਚੋ 488 ਪੁਰਸ਼ ਅਤੇ 719 ਔਰਤਾਂ ਸ਼ਾਮਲ ਹਨ ਪ੍ਰਾਪਤ ਜਾਣਕਾਰੀ ਅਨੁਸਾਰ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਨਾਲ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਡਨੈੱਸ ਐਂਡ ਵਿਜ਼ੂਅਲ ਇਮਪੇਅਰਮੈਂਟ (ਐੱਨਪੀਸੀਬੀਵੀਆਈ) ਦੇ ਤਹਿਤ ਇਹ ਕੈਂਪ 12 ਦਸੰਬਰ ਨੂੰ ਸ਼ਾਹ ਸਤਿਨਾਮ ਜੀ-ਸ਼ਾਹ ਮਸਤਾਨਾ ਜੀ ਧਾਮ, ਡੇਰਾ ਸੱਚਾ ਸੌਦਾ, ਸਰਸਾ ਵਿਖੇ ਸ਼ੁਰੂ ਹੋਵੇਗਾ। Free Eye Camp

ਇਹ ਖਬਰ ਵੀ ਪੜ੍ਹੋ : Electoral Politics In India: ਚੁਣਾਵੀ ਰਾਜਨੀਤੀ ਅਤੇ ਜਾਗਰੂਕਤਾ ਦਾ ਸੰਕਟ

ਕੈਂਪ ਦੌਰਾਨ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਕੈਂਪ ’ਚ ਚੁਣੇ ਗਏ ਮਰੀਜ਼ਾਂ ਦੇ ਚਿੱਟਾ ਮੋਤੀਆ ਦੇ ਲੈਂਸ ਵਾਲੇ ਅਤੇ ਕਾਲਾ ਮੋਤੀਆ ਦੇ ਲੇਜ਼ਰ ਆਪ੍ਰੇਸ਼ਨ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਅਤਿ-ਆਧੁਨਿਕ ਆਪ੍ਰੇਸ਼ਨ ਥੀਏਟਰ ’ਚ ਮੁਫ਼ਤ ਕੀਤੇ ਜਾਣਗੇ। ਕੈਂਪ ਦੀਆਂ ਪਰਚੀਆਂ ਸ਼ਾਹ ਸਤਿਨਾਮ ਜੀ-ਸ਼ਾਹ ਮਸਤਾਨਾ ਜੀ ਧਾਮ, ਡੇਰਾ ਸੱਚਾ ਸੌਦਾ, ਸਰਸਾ ਵਿਖੇ ਡਿਸਪੈਂਸਰੀ ਵਿੱਚ ਬੁੱਧਵਾਰ ਤੋਂ ਬਣਨੀਆਂ ਸ਼ੁਰੂ ਹੋ ਗਈਆਂ ਹਨ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਸ਼ਾਹ ਸਤਿਨਾਮ ਜੀ-ਸ਼ਾਹ ਮਸਤਾਨਾ ਜੀ ਧਾਮ, ਡੇਰਾ ਸੱਚਾ ਸੌਦਾ, ਸਰਸਾ ਵਿਖੇ 12 ਦਸੰਬਰ ਨੂੰ ਸ਼ੁਰੂ ਕੀਤੀ ਜਾਵੇਗੀ।

ਮਰੀਜ਼ ਅਤੇ ਵਾਰਿਸ ਦੋਵੇਂ ਆਪਣੇ ਨਾਲ ਕੋਈ ਵੀ ਇੱਕ ਸਰਕਾਰੀ ਪਛਾਣ ਪੱਤਰ/ਆਈਡੀ ਪਰੂਫ਼ ਲਾਜ਼ਮੀ ਲਿਆਉਣ। ਪੁਰਸ਼ ਮਰੀਜ਼ ਆਪਣੇ ਨਾਲ ਪੁਰਸ਼ ਵਾਰਿਸ ਅਤੇ ਮਹਿਲਾ ਮਰੀਜ਼ ਆਪਣੇ ਨਾਲ ਮਹਿਲਾ ਵਾਰਸ ਲੈ ਕੇ ਜ਼ਰੂਰ ਆਉਣ ਬਿਨਾ ਵਾਰਿਸ ਦੇ ਆਪ੍ਰੇਸ਼ਨ ਨਹੀਂ ਕੀਤਾ ਜਾਵੇਗਾ ਮਰੀਜ਼ ਆਪਣੇ ਨਾਲ ਪੁਰਾਣੀਆਂ ਪਰਚੀਆਂ ਵੀ ਜ਼ਰੂਰ ਲੈ ਕੇ ਆਉਣ ਅਤੇ ਜਿਸ ਵੀ ਮਰੀਜ਼ ਨੂੰ ਸ਼ੂਗਰ, ਦਿਲ, ਦਮਾ ਜਾਂ ਕੋਈ ਹੋਰ ਗੰਭੀਰ ਬਿਮਾਰੀ ਹੈ, ਉਨ੍ਹਾਂ ਦੇ ਅੱਖਾਂ ਦੇ ਆਪ੍ਰੇਸ਼ਨ ਇਸ ਕੈਂਪ ’ਚ ਨਹੀਂ ਕੀਤੇ ਜਾਣਗੇ। ਇਸ ਮੁਫ਼ਤ ਅੱਖਾਂ ਦੇ ਜਾਂਚ ਕੈਂਪ ਸਬੰਧੀ ਕਿਸੇ ਵੀ ਜਾਣਕਾਰੀ ਲਈ ਤੁਸੀਂ 82955-58771, 97288-60222 ’ਤੇ ਸੰਪਰਕ ਕਰ ਸਕਦੇ ਹੋ।

Free Eye Camp: ‘ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ 34ਵਾਂ ਫਰੀ ਆਈ ਕੈਂਪ’ ਕੈਂਪ ਲਈ ਰਜਿਸਟ੍ਰੇਸ਼ਨ ਅੱਜ ਤੋਂ
Free Eye Camp: 12 ਤੋਂ ਮਾਹਿਰ ਡਾਕਟਰ ਕਰਨਗੇ ਜਾਂਚ

ਚੁਣੇ ਗਏ ਮਰੀਜ਼ਾਂ ਦੇ ਮੁਫ਼ਤ ਕੀਤੇ ਜਾਣਗੇ ਆਪ੍ਰੇਸ਼ਨ

Free Eye Camp: ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੀ ਪਵਿੱਤਰ ਯਾਦ ’ਚ 34ਵਾਂ ‘ਯਾਦ-ਏ-ਮੁਰਸ਼ਿਦ’ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਮੁਫ਼ਤ ਅੱਖਾਂ ਦਾ ਕੈਂਪ 12 ਤੋਂ 15 ਦਸੰਬਰ ਤੱਕ ਲਾਇਆ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਨਾਲ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਡਨੈੱਸ ਐਂਡ ਵਿਜ਼ੂਅਲ ਇਮਪੇਅਰਮੈਂਟ (ਐੱਨਪੀਸੀਬੀਵੀਆਈ) ਦੇ ਤਹਿਤ ਇਹ ਕੈਂਪ 12 ਦਸੰਬਰ ਨੂੰ ਸ਼ਾਹ ਸਤਿਨਾਮ ਜੀ-ਸ਼ਾਹ ਮਸਤਾਨਾ ਜੀ ਧਾਮ, ਡੇਰਾ ਸੱਚਾ ਸੌਦਾ, ਸਰਸਾ ਵਿਖੇ ਸ਼ੁਰੂ ਹੋਵੇਗਾ। ਕੈਂਪ ਦੌਰਾਨ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।

ਚੁਣੇ ਗਏ ਮਰੀਜ਼ਾਂ ਦੇ ਚਿੱਟਾ ਮੋਤੀਆ ਦੇ ਲੈਂਸ ਵਾਲੇ ਅਤੇ ਕਾਲਾ ਮੋਤੀਆ ਦੇ ਲੇਜ਼ਰ ਆਪ੍ਰੇਸ਼ਨ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਅਤਿ-ਆਧੁਨਿਕ ਆਪ੍ਰੇਸ਼ਨ ਥੀਏਟਰ ’ਚ ਮੁਫ਼ਤ ਕੀਤੇ ਜਾਣਗੇ। ਕੈਂਪ ਦੀਆਂ ਪਰਚੀਆਂ ਸ਼ਾਹ ਸਤਿਨਾਮ ਜੀ-ਸ਼ਾਹ ਮਸਤਾਨਾ ਜੀ ਧਾਮ, ਡੇਰਾ ਸੱਚਾ ਸੌਦਾ, ਸਰਸਾ ਵਿਖੇ ਡਿਸਪੈਂਸਰੀ ਵਿੱਚ ਅੱਜ 10 ਦਸੰਬਰ ਤੋਂ ਬਣਨੀਆਂ ਸ਼ੁਰੂ ਹੋ ਜਾਣਗੀਆਂ। ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਸ਼ਾਹ ਸਤਿਨਾਮ ਜੀ-ਸ਼ਾਹ ਮਸਤਾਨਾ ਜੀ ਧਾਮ, ਡੇਰਾ ਸੱਚਾ ਸੌਦਾ, ਸਰਸਾ ਵਿਖੇ 12 ਦਸੰਬਰ ਨੂੰ ਸ਼ੁਰੂ ਕੀਤੀ ਜਾਵੇਗੀ। Free Eye Camp

Read Also : ਨੌਵੇਂ ਦਿਨ ਵੀ ਇੰਡੀਗੋ ਸੰਕਟ ਜਾਰੀ, ਸੈਂਕੜੇ ਯਾਤਰੀ ਪਰੇਸ਼ਾਨ

ਮਰੀਜ਼ ਅਤੇ ਵਾਰਿਸ ਦੋਵੇਂ ਆਪਣੇ ਨਾਲ ਕੋਈ ਵੀ ਇੱਕ ਸਰਕਾਰੀ ਪਛਾਣ ਪੱਤਰ/ਆਈਡੀ ਪਰੂਫ਼ ਲਾਜ਼ਮੀ ਲਿਆਉਣ। ਪੁਰਸ਼ ਮਰੀਜ਼ ਆਪਣੇ ਨਾਲ ਪੁਰਸ਼ ਵਾਰਿਸ ਅਤੇ ਮਹਿਲਾ ਮਰੀਜ਼ ਆਪਣੇ ਨਾਲ ਮਹਿਲਾ ਵਾਰਸ ਲੈ ਕੇ ਜ਼ਰੂਰ ਆਉਣ ਬਿਨਾ ਵਾਰਿਸ ਦੇ ਆਪ੍ਰੇਸ਼ਨ ਨਹੀਂ ਕੀਤਾ ਜਾਵੇਗਾ ਮਰੀਜ਼ ਆਪਣੇ ਨਾਲ ਪੁਰਾਣੀਆਂ ਪਰਚੀਆਂ ਵੀ ਜ਼ਰੂਰ ਲੈ ਕੇ ਆਉਣ ਅਤੇ ਜਿਸ ਵੀ ਮਰੀਜ਼ ਨੂੰ ਸ਼ੂਗਰ, ਦਿਲ, ਦਮਾ ਜਾਂ ਕੋਈ ਹੋਰ ਗੰਭੀਰ ਬਿਮਾਰੀ ਹੈ, ਉਨ੍ਹਾਂ ਦੇ ਅੱਖਾਂ ਦੇ ਆਪ੍ਰੇਸ਼ਨ ਇਸ ਕੈਂਪ ’ਚ ਨਹੀਂ ਕੀਤੇ ਜਾਣਗੇ। ਇਸ ਮੁਫ਼ਤ ਅੱਖਾਂ ਦੇ ਜਾਂਚ ਕੈਂਪ ਸਬੰਧੀ ਕਿਸੇ ਵੀ ਜਾਣਕਾਰੀ ਲਈ ਤੁਸੀਂ 82955-58771, 97288-60222 ’ਤੇ ਸੰਪਰਕ ਕਰ ਸਕਦੇ ਹੋ।

‘ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ 34th Free Eye Camp’ 12 ਤੋਂ
Free Eye Camp: 10 ਦਸੰਬਰ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

12 ਤੋਂ ਮਾਹਿਰ ਡਾਕਟਰ ਕਰਨਗੇ ਜਾਂਚ

ਚੁਣੇ ਗਏ ਮਰੀਜ਼ਾਂ ਦੇ ਮੁਫ਼ਤ ਕੀਤੇ ਜਾਣਗੇ ਆਪ੍ਰੇਸ਼ਨ

Free Eye Camp: ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੀ ਪਵਿੱਤਰ ਯਾਦ ’ਚ 34ਵਾਂ ‘ਯਾਦ-ਏ-ਮੁਰਸ਼ਿਦ’ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਮੁਫ਼ਤ ਅੱਖਾਂ ਦਾ ਕੈਂਪ 12 ਤੋਂ 15 ਦਸੰਬਰ ਤੱਕ ਲਾਇਆ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਨਾਲ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਇੰਡਨੱਸ ਐਂਡ ਵਿਜ਼ੂਅਲ ਇਮਪੇਅਰਮੈਂਟ (ਐੱਨਪੀਸੀਬੀਵੀਆਈ) ਦੇ ਤਹਿਤ ਇਹ ਕੈਂਪ 12 ਦਸੰਬਰ ਨੂੰ ਸ਼ਾਹ ਸਤਿਨਾਮ ਜੀ-ਸ਼ਾਹ ਮਸਤਾਨਾ ਜੀ ਧਾਮ, ਡੇਰਾ ਸੱਚਾ ਸੌਦਾ, ਸਰਸਾ ਵਿਖੇ ਸ਼ੁਰੂ ਹੋਵੇਗਾ।

Read Also : ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕਰਖੇੜਾ ’ਚ 10 ਦਸੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ

ਕੈਂਪ ਦੌਰਾਨ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਚੁਣੇ ਗਏ ਮਰੀਜ਼ਾਂ ਦੇ ਚਿੱਟਾ ਮੋਤੀਆ ਦੇ ਲੈਂਸ ਵਾਲੇ ਅਤੇ ਕਾਲਾ ਮੋਤੀਆ ਦੇ ਲੇਜ਼ਰ ਆਪ੍ਰੇਸ਼ਨ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਅਤਿ-ਆਧੁਨਿਕ ਆਪ੍ਰੇਸ਼ਨ ਥੀਏਟਰ ’ਚ ਮੁਫ਼ਤ ਕੀਤੇ ਜਾਣਗੇ। ਕੈਂਪ ਦੀਆਂ ਪਰਚੀਆਂ ਸ਼ਾਹ ਸਤਿਨਾਮ ਜੀ-ਸ਼ਾਹ ਮਸਤਾਨਾ ਜੀ ਧਾਮ, ਡੇਰਾ ਸੱਚਾ ਸੌਦਾ, ਸਰਸਾ ਵਿਖੇ ਡਿਸਪੈਂਸਰੀ ਵਿੱਚ 10 ਦਸੰਬਰ ਤੋਂ ਬਣਨੀਆਂ ਸ਼ੁਰੂ ਹੋ ਜਾਣਗੀਆਂ। ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਸ਼ਾਹ ਸਤਿਨਾਮ ਜੀ-ਸ਼ਾਹ ਮਸਤਾਨਾ ਜੀ ਧਾਮ, ਡੇਰਾ ਸੱਚਾ ਸੌਦਾ, ਸਰਸਾ ਵਿਖੇ 12 ਦਸੰਬਰ ਨੂੰ ਸ਼ੁਰੂ ਕੀਤੀ ਜਾਵੇਗੀ।

Free Eye Camp

ਮਰੀਜ਼ ਅਤੇ ਵਾਰਿਸ ਦੋਵੇਂ ਆਪਣੇ ਨਾਲ ਕੋਈ ਵੀ ਇੱਕ ਸਰਕਾਰੀ ਪਛਾਣ ਪੱਤਰ/ਆਈਡੀ ਪਰੂਫ਼ ਲਾਜ਼ਮੀ ਲਿਆਉਣ। ਪੁਰਸ਼ ਮਰੀਜ਼ ਆਪਣੇ ਨਾਲ ਪੁਰਸ਼ ਵਾਰਿਸ ਅਤੇ ਮਹਿਲਾ ਮਰੀਜ਼ ਆਪਣੇ ਨਾਲ ਮਹਿਲਾ ਵਾਰਸ ਲੈ ਕੇ ਜ਼ਰੂਰ ਆਉਣ ਬਿਨਾ ਵਾਰਿਸ ਦੇ ਆਪ੍ਰੇਸ਼ਨ ਨਹੀਂ ਕੀਤਾ ਜਾਵੇਗਾ ਮਰੀਜ਼ ਆਪਣੇ ਨਾਲ ਪੁਰਾਣੀਆਂ ਪਰਚੀਆਂ ਵੀ ਜ਼ਰੂਰ ਲੈ ਕੇ ਆਉਣ ਅਤੇ ਜਿਸ ਵੀ ਮਰੀਜ਼ ਨੂੰ ਸ਼ੂਗਰ, ਦਿਲ, ਦਮਾ ਜਾਂ ਕੋਈ ਹੋਰ ਗੰਭੀਰ ਬਿਮਾਰੀ ਹੈ, ਉਨ੍ਹਾਂ ਦੇ ਅੱਖਾਂ ਦੇ ਆਪ੍ਰੇਸ਼ਨ ਇਸ ਕੈਂਪ ’ਚ ਨਹੀਂ ਕੀਤੇ ਜਾਣਗੇ। ਇਸ ਮੁਫ਼ਤ ਅੱਖਾਂ ਦੇ ਜਾਂਚ ਕੈਂਪ ਸਬੰਧੀ ਕਿਸੇ ਵੀ ਜਾਣਕਾਰੀ ਲਈ ਤੁਸੀਂ 82955-58771, 97288-60222 ’ਤੇ ਸੰਪਰਕ ਕਰ ਸਕਦੇ ਹੋ।

Free Medical Camp: ਅੱਖਾਂ ਦੇ ਮੁਫ਼ਤ ਜਾਂਚ ਕੈਂਪ ’ਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ
ਹਰਦੀਪ ਸਿੰਘ ਮਿਨਹਾਸ ਵੱਲੋਂ 13ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਾਇਆ

Free Medical Camp: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਹਰਦੀਪ ਸਿੰਘ ਮਿਨਹਾਸ ਵੱਲੋਂ ਆਪਣੇ ਮਾਤਾ-ਪਿਤਾ ਦੀ ਨਿੱਘੀ ਯਾਦ ਨੂੰ ਸਮਰਪਿਤ ਕਿਲ੍ਹਾ ਸਕੂਲ, ਪੁਰਾਣਾ ਸ਼ਹਿਰ, ਨੇੜੇ ਬੱਸ ਅੱਡਾ, ਕੋਟਕਪੂਰਾ ਵਿਥੇ 13ਵਾਂ ਅੱਖਾਂ ਦਾ ਮੁਫਤ ਲੈਂਜ ਕੈਂਪ ਲਗਾਇਆ। ਜਿਸ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ: Rohit Sharma: ਸ਼ਾਹਿਦ ਅਫਰੀਦੀ ਨੂੰ ਪਛਾੜ ਕੇ ਰੋਹਿਤ ਸ਼ਰਮਾ ਬਣੇ ਵਨਡੇ ਫਾਰਮੈਟ ’ਚ ‘ਸਿਕਸਰ ਕਿੰਗ’

ਸਪੀਕਰ ਸੰਧਵਾਂ ਨੇ ਕੈਂਪ ’ਚ ਸ਼ਿਰਕਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਫ਼ਤ ਕੈਂਪ ਜੋ ਲਗਾਏ ਜਾਦੇਂ ਹਨ, ਲੋੜਵੰਦਾਂ ਲਈ ਬਹੁਤ ਲਾਹੇਵੰਦ ਹੁੰਦੇ ਹਨ। ਅੱਖਾਂ ਜੋ ਪਰਮਾਤਮਾ ਦੀ ਮਨੁੱਖ ਨੂੰ ਦਿੱਤੀ ਹੋਈ ਇਕ ਬਹੁਤ ਵੱਡਮੁੱਲੀ ਦੇਣ ਹੈ, ਇਨ੍ਹਾਂ ਤੋਂ ਬਿਨਾਂ ਮਨੁੱਖ ਹਨ੍ਹੇਰੇ ਵਿੱਚ ਹੀ ਰਹਿੰਦਾ ਹੈ, ਇਸ ਕਰਕੇ ਅੱਖਾਂ ਦੀ ਸੰਭਾਲ ਬਹੁਤ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਫਤ ਕੈਂਪ ਜ਼ਰੂਰ ਲਗਾਉਣੇ ਚਾਹੀਦੇ ਹਨ ਤਾਂ ਜੋ ਕਿਸੇ ਲੋੜਵੰਦ ਮਰੀਜ਼ ਦੀ ਮੱਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ’ਚ ਪਹੁੰਚੇ ਮਰੀਜ਼ਾਂ ਦੀਆਂ ਅੱਖਾਂ ਦਾ ਮੁਫਤ ਚੈਕਅਪ ਕੀਤਾ ਗਿਆ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ ਅਤੇ ਮੁਫਤ ਲੈਂਜ ਪਾਏ ਗਏ। ਇਸ ਮੌਕੇ ਸਿਮਰਣਜੀਤ ਸਿੰਘ ਐਮਸੀ ਵਾਰਡ ਨੰਬਰ 4, ਡਾ. ਦੀਪਕ ਅਰੋੜਾ (ਐਮ.ਐਸ) ਆਈ, ਡਾ.ਭੁਪਿੰਦਰਪਾਲ ਕੌਰ (ਐਮ.ਐਸ) ਆਈ ਅਤੇ ਮੋਨਿਕਾ ਬਲਿਆਨ (ਐਮ.ਐਸ) ਆਈ ਅਤੇ ਵੱਡੀ ਗਿਣਤੀ ’ਚ ਲੋੜਵੰਦ ਹਾਜ਼ਰ ਸਨ। Free Medical Camp