Best Teacher Award - Sach Kahoon Punjabi

Malerkotla News: ਮਲੇਰਕੋਟਲਾ ਵਿਖੇ ਹੋਏ ਸਨਮਾਨ ਸਮਾਰੋਹ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ
Malerkotla News: ਮਲੇਰਕੋਟਲਾ, (ਗੁਰਤੇਜ ਜੋਸ਼ੀ)। ਜ਼ਿਲ੍ਹਾ ਸਿੱਖਿਆ ਅਫਸਰ ਮਲੇਰਕੋਟਲਾ ਮੈਡਮ ਤਰਵਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਮਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਕੈਡਮਿਕ ਸਪੋਰਟ ਗਰੁੱਪ ਅਤੇ ਬੀ.ਐਨ.ਓ. ਸਾਹਿਬਾਨ ਵੱਲੋਂ ਜ਼ਿਲ੍ਹਾ ਪੱਧਰੀ ਟੀਚਰ ਫੈਸਟ 2025 ਦੇ ਜੇਤੂ ਅਧਿਆਪਕਾਂ ਅਤੇ ਮਿਸ਼ਨ ਸਮਰੱਥ 3.0 ਵਿੱਚ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਸਕੂਲ ਨੋਡਲ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਇਹਨਾਂ ਵਿੱਚ ਮੈਡਮ ਵੰਦਨਾ, ਮੈਡਮ ਮਮਤਾ, ਸੰਦੀਪ ਕੌਰ, ਮਨਦੀਪ ਕੌਰ, ਚਰਨਪ੍ਰੀਤ ਕੌਰ, ਅਮਨਦੀਪ ਕੌਰ, ਮਨਸੁਖ ਪ੍ਰੀਤ ਕੌਰ, ਜਸਵਿੰਦਰ ਕੌਰ, ਮਨਪ੍ਰੀਤ ਕੌਰ, ਮੈਡਮ ਮੋਨਿਕਾ, ਸ੍ਰੀ ਰੋਬਿਨ ਸ਼ਰਮਾ ਅਤੇ ਸਲੀਮ ਮੁਹੰਮਦ ਸ਼ਾਮਿਲ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਮਾਲੇਰਕੋਟਲਾ ਵਿਖੇ ਹੋਏ ਇਸ ਸਮਾਗਮ ਵਿੱਚ ਪ੍ਰੇਰਣਾਦਾਇਕ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।

ਇਸ ਦੌਰਾਨ ਅਧਿਆਪਕਾਂ ਨੇ ਜ਼ਿਲ੍ਹੇ ਵਿੱਚ ਅਕੈਡਮਿਕ ਪ੍ਰਦਰਸ਼ਨ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਆਪਣੇ ਕੀਮਤੀ ਤਜ਼ਰਬੇ ਸਾਂਝੇ ਕੀਤੇ।

Malerkotla News: ਮਲੇਰਕੋਟਲਾ ਵਿਖੇ ਹੋਏ ਸਨਮਾਨ ਸਮਾਰੋਹ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਇਸ ਮੌਕੇ ਡਾ. ਬਲਵੰਤ ਸਿੰਘ, ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਮਲੇਰਕੋਟਲਾ ਵੱਲੋਂ ਅਧਿਆਪਕਾਂ ਨਾਲ ਵੱਖ-ਵੱਖ ਅਕੈਡਮਿਕ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਜ਼ਿਲ੍ਹਾ ਮਲੇਰਕੋਟਲਾ ਨੂੰ ਮੋਹਰੀ ਜ਼ਿਲ੍ਹਿਆਂ ਵਿੱਚ ਸ਼ਾਮਲ ਕਰਨ ਲਈ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਗਿਆ।

ਇਹ ਵੀ ਪੜ੍ਹੋ: Punjab Farm Fire News: ਜੋਧਪੁਰ ਪਿੰਡ ‘ਚ ਲੱਗੀ ਅੱਗ ਨੇ ਆਲੇ-ਦੁਆਲੇ ਦੇ ਪਿੰਡਾਂ ਦੀ 400 ਏਕੜ ਕਣਕ ਸੜ ਕੇ ਸੁਆਹ

ਮੁਹੰਮਦ ਇਮਰਾਨ ਅਤੇ ਜਾਹਿਦ ਸ਼ਫੀਕ (ਦੋਵੇਂ ਬਲਾਕ ਨੋਡਲ ਅਫਸਰ) ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਮੌਕੇ ’ਤੇ ਹਾਜ਼ਰ ਮੁਹੰਮਦ ਸਾਜਿਦ, ਹਰਕੀਰਤ ਸਿੰਘ (ਦੋਵੇਂ ਬਲਾਕ ਰਿਸੋਰਸ ਕੁਆਰਡੀਨੇਟਰ) ਅਤੇ ਜਗਸੀਰ ਸਿੰਘ ਦੇ ਨਾਂਅ ਵਰਣਨਯੋਗ ਹਨ। ਇਹ ਸਮਾਰੋਹ ਅਧਿਆਪਕਾਂ ਲਈ ਇੱਕ ਪ੍ਰੇਰਣਾਦਾਇਕ ਮੰਚ ਸਾਬਤ ਹੋਇਆ, ਜਿਸ ਨਾਲ ਉਹਨਾਂ ਵਿੱਚ ਨਵੀਂ ਉਰਜਾ ਅਤੇ ਉਤਸ਼ਾਹ ਪੈਦਾ ਹੋਇਆ।

Best Teacher Award Punjab: ਕਰਣ ਸਿੰਘ ਨੂੰ ਮਿਲਿਆ ਸਰਵੋਤਮ ਅਧਿਆਪਕ ਦਾ ਐਵਾਰਡ
ਅਮਲੋਹ ਦੇ ਸ੍ਰੀ ਕਰਣ ਸਿੰਘ ਨੂੰ ਤੀਸਰੀ ਵਾਰ ਮਿਲਿਆ ਐਵਾਰਡ

Best Teacher Award Punjab: (ਅਨਿਲ ਲੁਟਾਵਾ) ਅਮਲੋਹ। ਲਾਲਾ ਫੂਲਚੰਦ ਬਾਂਸਲ ਸਰਵਹਿੱਤਕਾਰੀ ਵਿਦਿਆ ਮੰਦਰ ਅਮਲੋਹ ਦੇ ਅਧਿਆਪਕ ਕਰਣ ਸਿੰਘ ਨੂੰ ਸਰਵੋਤਮ ਅਧਿਆਪਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਐਵਾਰਡ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ (ਐਫਏਪੀ) ਵੱਲੋਂ ਦਿੱਤਾ ਗਿਆ ਹੈ ਤੇ ਇਹ ਉਨ੍ਹਾਂ ਦੀ ਲਗਾਤਾਰ ਤੀਜੀ ਸਫਲਤਾ ਹੈ।

ਸ੍ਰੀ ਕਰਣ ਸਿੰਘ ਉਨ੍ਹਾਂ 208 ਅਧਿਆਪਕਾਂ ਵਿੱਚੋਂ ਇੱਕ ਹਨ, ਜੋ ਪੂਰੇ ਭਾਰਤ ਦੇ 23 ਰਾਜਾਂ ਵਿੱਚੋਂ ਇਸ ਪ੍ਰਤਿਸ਼ਠਿਤ ਸਨਮਾਨ ਲਈ ਚੁਣੇ ਗਏ। ਐਵਾਰਡ ਸਮਾਰੋਹ ਵਿੱਚ ਐੱਫਏਪੀ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ, ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਦੇ ਗਲੋਬਲ ਐਮਬੈਸਡਰ ਡਾ. ਕੁਲਵੰਤ ਸਿੰਘ ਧਾਲੀਵਾਲ, ਸਤਨਾਮ ਸਿੰਘ ਸੰਧੂ, ਰਾਜ ਸਭਾ ਸਾਂਸਦ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਨੇ ਇਹ ਐਵਾਰਡ ਉਨ੍ਹਾਂ ਨੂੰ ਸੌਂਪਿਆ। ਇਸ ਮੌਕੇ ਕਰਣ ਸਿੰਘ ਨੇ ਕਿਹਾ ‘ਸਿੱਖਣਾ ਇੱਕ ਲਗਾਤਾਰ ਪ੍ਰਕਿਰਿਆ ਹੈ। ਜੇਕਰ ਅਸੀਂ ਨਿਰੰਤਰ ਅਭਿਆਸ ਅਤੇ ਸਮਰਪਣ ਨਾਲ ਕੰਮ ਕਰੀਏ ਤਾਂ ਹਰ ਖੇਤਰ ਵਿੱਚ ਉੱਤਮਤਾ ਹਾਸਲ ਕੀਤੀ ਜਾ ਸਕਦੀ ਹੈ। ਸਿੱਖਿਆ ਸਾਨੂੰ ਹਰ ਚੁਣੌਤੀ ਨੂੰ ਮੌਕੇ ਵਿੱਚ ਬਦਲਣ ਦੀ ਸਮਰਥਾ ਦਿੰਦੀ ਹੈ।’ Best Teacher Award, Punjab

ਇਹ ਵੀ ਪੜ੍ਹੋ: ਪੰਜਾਬ ਦੇ ਗੁਆਂਢੀ ਸ਼ਹਿਰ ਨੂੰ ਬਣ ਗਈ ਮੌਜ, ਮਿਲੇਗੀ ਇਹ ਸਹੂਲਤ, ਮੁੱਖ ਮੰਤਰੀ ਇਸ ਦਿਨ ਕਰਨਗੇ ਸ਼ੁੱਭ ਆਰੰਭ

ਫੈਡਰੇਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਨੇ ਕਿਹਾ ਕਿ ਇਹ ਐਵਾਰਡ ਅਧਿਆਪਕਾਂ ਨੂੰ ਪ੍ਰਦਾਨ ਨਹੀਂ ਕੀਤਾ ਜਾ ਰਿਹਾ, ਸਗੋਂ ਉਨ੍ਹਾਂ ਨੇ ਇਸਨੂੰ ਆਪਣੇ ਸਮਰਪਣ ਅਤੇ ਮਿਹਨਤ ਨਾਲ ਹਾਸਲ ਕੀਤਾ ਹੈ। ਡਾ. ਕੁਲਵੰਤ ਸਿੰਘ ਧਾਲੀਵਾਲ ਨੇ ਕਿਹਾ ਕਿ ਦੇਸ਼ ਦਾ ਭਵਿੱਖ ਨਿਰਮਾਣ ਕਰਨ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਸਕੂਲ ਦੇ ਮੈਨੇਜਰ ਰਾਕੇਸ਼ ਕੁਮਾਰ ਗਰਗ, ਪ੍ਰਿੰਸੀਪਲ ਭਾਵਨਾ ਰਾਣੀ, ਅਤੇ ਪ੍ਰਬੰਧ ਸਮਿਤੀ ਨੇ ਕਰਣ ਸਿੰਘ ਨੂੰ ਇਸ ਉਪਲੱਬਧੀ ਲਈ ਵਧਾਈ ਦਿੱਤੀ ਅਤੇ ਇਸਨੂੰ ਸਕੂਲ ਲਈ ਮਾਣ ਦਾ ਪਲ ਦੱਸਿਆ। ਇਹ ਸਨਮਾਨ ਨਾ ਸਿਰਫ਼ ਉਨ੍ਹਾਂ ਦੇ ਸਮਰਪਣ ਦਾ ਸਨਮਾਨ ਹੈ, ਸਗੋਂ ਇਹ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਪ੍ਰੇਰਣਾ ਦਾ ਸਰੋਤ ਵੀ ਹੈ। ਕਰਣ ਸਿੰਘ ਤੇ ਉਸਦੇ ਪਰਿਵਾਰ ਨੂੰ ਉਨ੍ਹਾਂ ਦੀ ਸ਼ਾਨਦਾਰ ਤੇ ਅਭੁੱਲ ਸਫਲਤਾ ਲਈ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ।