List - Sach Kahoon Punjabi
Holidays: ਜੁਲਾਈ ਮਹੀਨੇ ’ਚ ਆ ਗਈਆਂ 13 ਦਿਨਾਂ ਦੀਆਂ ਛੁੱਟੀਆਂ, ਬੈਂਕ ਰਹਿਣਗੇ ਬੰਦ, ਜਾਣੋ ਦੇਸ਼ ਭਰ ਦਾ ਹਾਲ
Holidays: ਦੇਸ਼ ਭਰ ਦੇ ਬੈਂਕਾਂ ਦੀਆਂ ਛੁੱਟੀਆਂ ਭਾਰਤੀ ਰਿਜ਼ਰਵ ਬੈਂਕ ਦੇ ਛੁੱਟੀਆਂ ਦੇ ਕੈਲੰਡਰ ਦੁਆਰਾ ਨਿਰਧਾਰਤ ਕੀਤੀਆਂ ਜਾਂਦੀਆਂ ਹਨ। ਆਰਬੀਆਈ ਦੀ ਵੈੱਬਸਾਈਟ ’ਤੇ ਉਪਲਬਧ ਬੈਂਕ ਛੁੱਟੀਆਂ ਦੀ ਸੂਚੀ ਦੇ ਅਨੁਸਾਰ, ਇਸ ਮਹੀਨੇ ਯਾਨੀ ਜੁਲਾਈ 2025 ਵਿੱਚ ਬੈਂਕ ਵੱਖ-ਵੱਖ ਜ਼ੋਨਾਂ ਵਿੱਚ ਕੁੱਲ 13 ਦਿਨ ਬੰਦ ਰਹਿਣਗੇ। ਹਰ ਰਾਜ ਵਿੱਚ ਇੱਕ ਤੋਂ 3-4 ਤੱਕ ਜ਼ੋਨ ਹਨ। ਜੇਕਰ ਮੁੰਬਈ ਜ਼ੋਨ ਵਿੱਚ ਕਿਸੇ ਵੀ ਦਿਨ ਛੁੱਟੀ ਹੁੰਦੀ ਹੈ ਤਾਂ ਉਸ ਜ਼ੋਨ ਦੇ ਸਾਰੇ ਸ਼ਹਿਰਾਂ ਦੇ ਬੈਂਕ ਉਸ ਦਿਨ ਬੰਦ ਰਹਿਣਗੇ। July Month
ਹਾਲਾਂਕਿ ਅੱਜਕੱਲ੍ਹ ਜ਼ਿਆਦਾਤਰ ਬੈਂਕਿੰਗ ਕੰਮ ਘਰ ਬੈਠੇ ਹੀ ਹੋ ਜਾਂਦਾ ਹੈ। ਪਰ ਫਿਰ ਵੀ ਲੋਨ ਸਬੰਧੀ, ਵੱਡੀ ਨਕਦੀ ਜਮ੍ਹਾ ਕਰਵਾਉਣ ਜਾਂ ਚੈੱਕਬੁੱਕ ਜਾਰੀ ਕਰਵਾਉਣ ਵਰਗੇ ਕਈ ਕੰਮਾਂ ਲਈ ਬੈਂਕ ਜਾਣਾ ਪੈਂਦਾ ਹੈ। ਜੇਕਰ ਤੁਸੀਂ ਆਪਣੇ ਮਹੱਤਵਪੂਰਨ ਬੈਂਕਿੰਗ ਕੰਮ ਲਈ ਬੈਂਕ ਜਾਂਦੇ ਹੋ ਤਾਂ ਤੁਹਾਨੂੰ ਬਹੁਤ ਅਸੁਵਿਧਾ ਹੋ ਸਕਦੀ ਹੈ। ਅਜਿਹੀ ਸਥਿਤੀ ’ਚ ਤੁਹਾਨੂੰ ਛੁੱਟੀਆਂ ਦੀ ਸੂਚੀ ਦੇਖ ਕੇ ਹੀ ਘਰੋਂ ਬਾਹਰ ਨਿਕਲਣਾ ਚਾਹੀਦਾ ਹੈ। Holidays
ਇਸ ਮਹੀਨੇ ਬੈਂਕਾਂ ਦੀਆਂ ਛੁੱਟੀਆਂ | Holidays
3 ਜੁਲਾਈ, 2025 ਨੂੰ ਖਰਚੀ ਪੂਜਾ ਕਾਰਨ ਅਗਰਤਲਾ ਜ਼ੋਨ ਵਿੱਚ ਬੈਂਕ ਬੰਦ ਰਹਿਣਗੇ।
5 ਜੁਲਾਈ, 2025 ਨੂੰ ਸ੍ਰੀ ਗੁਰੂ ਹਰਗੋਬਿੰਦ ਜੀ ਦੇ ਜਨਮ ਦਿਨ ਕਾਰਨ ਜੰਮੂ-ਕਸ਼ਮੀਰ ’ਚ ਬੈਂਕ ਬੰਦ ਰਹਿਣਗੇ।
6 ਜੁਲਾਈ, 2025 ਨੂੰ ਐਤਵਾਰ ਕਾਰਨ ਬੈਂਕਾਂ ਵਿੱਚ ਜਨਤਕ ਛੁੱਟੀ ਰਹੇਗੀ।
12 ਜੁਲਾਈ, 2025 ਨੂੰ ਦੂਜੇ ਸ਼ਨਿੱਚਰਵਾਰ ਕਾਰਨ ਬੈਂਕ ਬੰਦ ਰਹਿਣਗੇ।
13 ਜੁਲਾਈ, 2025 ਨੂੰ ਐਤਵਾਰ ਕਾਰਨ ਬੈਂਕਾਂ ਵਿੱਚ ਜਨਤਕ ਛੁੱਟੀ ਰਹੇਗੀ।
14 ਜੁਲਾਈ, 2025 ਨੂੰ ਬੇਹ ਦਿਨਖਲਮ ਕਾਰਨ ਸ਼ਿਲਾਂਗ ਜ਼ੋਨ ’ਚ ਬੈਂਕ ਬੰਦ ਰਹਿਣਗੇ।
16 ਜੁਲਾਈ, 2025 ਨੂੰ ਹਰੇਲਾ ਤਿਉਹਾਰ ਕਾਰਨ ਦੇਹਰਾਦੂਨ ਜ਼ੋਨ ’ਚ ਬੈਂਕ ਬੰਦ ਰਹਿਣਗੇ।
17 ਜੁਲਾਈ, 2025 ਨੂੰ ਯੂ ਤਿਰੋਟ ਸਿੰਘ ਦੀ ਬਰਸੀ ਕਾਰਨ ਸ਼ਿਲਾਂਗ ਵਿੱਚ ਬੈਂਕ ਬੰਦ ਰਹਿਣਗੇ।
19 ਜੁਲਾਈ, 2025 ਨੂੰ ਕੇਰ ਪੂਜਾ ਕਾਰਨ ਅਗਰਤਲਾ ਜ਼ੋਨ ਵਿੱਚ ਬੈਂਕ ਬੰਦ ਰਹਿਣਗੇ।
20 ਜੁਲਾਈ 2025 ਨੂੰ ਐਤਵਾਰ ਕਾਰਨ ਬੈਂਕ ਬੰਦ ਰਹਿਣਗੇ।
26 ਜੁਲਾਈ 2025 ਨੂੰ ਚੌਥੇ ਸ਼ਨਿੱਚਰਵਾਰ ਕਾਰਨ ਬੈਂਕ ਬੰਦ ਰਹਿਣਗੇ।
27 ਜੁਲਾਈ 2025 ਨੂੰ ਐਤਵਾਰ ਕਾਰਨ ਬੈਂਕ ਬੰਦ ਰਹਿਣਗੇ।
28 ਜੁਲਾਈ 2025 ਨੂੰ ਗੰਗਟੋਕ ਜ਼ੋਨ ਵਿੱਚ ਬੈਂਕ ਦ੍ਰੁਕਪਾ ਤਸੇ-ਜੀ ਕਾਰਨ ਬੰਦ ਰਹਿਣਗੇ।
ਯਾਦ ਰਹੇ: ਉਪਰੋਕਤ ਜਾਣਕਾਰੀ ਰਿਜਰਵ ਬੈਂਕ ਆਫ਼ ਇੰਡੀਆ ਦੀ ਵੈੱਬਸਾਈਟ ਦੇ ਆਧਾਰ ‘ਤੇ ਦਿੱਤੀ ਗਈ ਹੈ। ਇਹ ਛੁੱਟੀਆਂ ਵੱਖ ਵੱਖ ਸੂਬਿਆਂ ਵਿੱਚ ਹਨ। ਕਈ ਸੂਬਿਆਂ ਵਿੱਚ ਸਿਰਫ਼ ਸ਼ਨਿੱਚਰਵਾਰ ਤੇ ਐਤਵਾਰ ਦੀ ਛੁੱਟੀ ਹੀ ਲਾਗੂ ਹੋਵੇਗੀ।
https://rbi.org.in/Scripts/HolidayMatrixDisplay.aspx
ਜਿਲ੍ਹਾ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ ਦੀ ਲਿਸਟ ਜਾਰੀ
ਜਿਲ੍ਹਾ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ ਦੀ ਲਿਸਟ ਜਾਰੀ
ਮਨੋਹਰ ਲਾਲ ਖੱਟਰ ਫਿਰ ਦੇਖਣਗੇ ਗੁਰੂਗ੍ਰਾਮ
ਚੰਡੀਗੜ, ਸੱਚ ਕਹੂੰ ਨਿਊਜ਼। ਹਰਿਆਣਾ ਸਰਕਾਰ ਨੇ ਜ਼ਿਲ੍ਹਾ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸਾਰੇ ਕੈਬਨਿਟ ਮੰਤਰੀਆਂ ਅਤੇ ਰਾਜ ਮੰਤਰੀਆਂ ਨੂੰ ਜ਼ਿਲ੍ਹੇ ਅਲਾਟ ਕਰ ਦਿੱਤੇ ਗਏ ਹਨ। ਸੀਐਮ ਮਨੋਹਰ ਲਾਲ ਖੱਟਰ ਇੱਕ ਵਾਰ ਫਿਰ ਗੁਰੂਗ੍ਰਾਮ ਜਿਲ੍ਹੇ ਦੀਆਂ ਹੀ ਸਮੱਸਿਆਵਾਂ ਦਾ ਹੱਲ ਕਰਨਗੇ। ਉਥੇ ਡਿਪਟੀ ਸੀਐਮ ਨੂੰ ਫਰੀਦਾਬਾਦ ਅਤੇ ਪਾਣੀਪਤ ਜ਼ਿਲ੍ਹਾ ਦਿੱਤਾ ਗਿਆ ਹੈ। ਕਸ਼ਟ ਨਿਵਾਰਨ ਕਮੇਟੀ ਦੀ ਬੈਠਕ ‘ਚ ਸਭ ਤੋਂ ਜ਼ਿਆਦਾ ਕਾਰਵਾਈ ਲਈ ਫੇਮਸ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਇਸ ਵਾਰ ਰੋਹਤਕ ਅਤੇ ਸਰਸਾ ਜਿਲ੍ਹਾ ਦਿੱਤਾ ਗਿਆ ਹੈ।
ਇਹ ਹੋਣਗੇ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ
ਸੀਐਮ ਮਨੋਹਰ ਲਾਲ                                                                             ਗੁਰੂਗ੍ਰਾਮ
ਗ੍ਰਹਿ ਮੰਤਰੀ ਅਨਿਲ ਵਿਜ                                                                    ਰੋਹਤਕ, ਸਰਸਾ
ਡਿਪਟੀ ਸੀਐਮ ਦੁਸ਼ਿਅੰਤ ਚੌਟਾਲਾ                                                            ਫਰੀਦਾਬਾਦ, ਪਾਣੀਪਤ
ਸਿੱਖਿਆ ਮੰਤਰੀ ਕੰਵਰਲ ਪਾਲ ਗੁਰਜਰ                                                    ਕਰਨਾਲ, ਅੰਬਾਲਾ
ਆਵਾਜਾਈ ਮੰਤਰੀ ਮੂਲ ਚੰਦ ਸ਼ਰਮਾ                                                          ਸੋਨੀਪਤ, ਕੈਥਲ
ਬਿਜਲੀ ਮੰਤਰੀ ਰਣਜੀਤ ਸਿੰਘ                                                                ਹਿਸਾਰ, ਫਤਿਹਾਬਾਦ
ਖੇਤੀਬਾੜੀ ਮੰਤਰੀ ਜੈ ਪ੍ਰਕਾਸ਼ ਦਲਾਲ                                                       ਚਰਖੀ ਦਾਦਰੀ, ਮਹਿੰਦਰਗੜ
ਸਹਿਕਾਰਤਾ ਮੰਤਰੀ ਬਨਵਾਰੀ ਲਾਲ                                                          ਨੂਹ, ਪਲਵਲ
ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਓਮਪ੍ਰਕਾਸ਼ ਯਾਦਵ                    ਰੇਵਾੜੀ, ਝੱਜਰ
ਮਹਿਲਾ ਅਤੇ ਬਾਲ ਕਲਿਆਣ ਮੰਤਰੀ ਕਮਲੇਸ਼                                             ਢਾਂਡਾ ਕਰੂਕਸ਼ੇਤਰ
ਪੁਰਾਤਤਵ ਅਤੇ ਮਿਊਜੀਅਮ ਮੰਤਰੀ ਅਨੂਪ ਧਾਨਕ                                      ਭਿਵਾਨੀ, ਜੀਂਦ
ਖੇਡ ਮੰਤਰੀ ਸੰਦੀਪ ਸਿੰਘ                                                                         ਪੰਚਕੂਲਾ, ਯਮੁਨਾਨਗਰ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀ ਕਰਤਾਰਪੁਰ ਸਾਹਿਬ : ਭਾਰਤ ਨੇ ਪਾਕਿ ਨੂੰ ਦਿੱਤੀ ਪਹਿਲੇ ਜੱਥੇ ਦੀ ਸੂਚੀ
ਡਾ. ਮਨਮੋਹਨ ਸਿੰਘ ਤੇ ਅਮਰਿੰਦਰ ਸਿੰਘ ਦਾ ਵੀ ਨਾਂਅ ਸ਼ਾਮਲ
ਏਜੰਸੀ/ਨਵੀਂ ਦਿੱਲੀ। ਭਾਰਤ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ 575 ਸ਼ਰਧਾਲੂਆਂ ਦੀ ਸੂਚੀ ਪਾਕਿਸਤਾਨ ਨੂੰ ਸੌਂਪ ਦਿੱਤੀ ਹੈ ਐਨਆਈਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਇਹ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ 9 ਨਵੰਬਰ ਨੂੰ ਜਾਣ ਵਾਲੇ ਜੱਥੇ ‘ਚ ਸ਼ਾਮਲ ਹੋਣਗੇ ਇਸ ‘ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕੇਂਦਰੀ ਮੰਤਰੀ ਹਰਦੀਪ ਪੁਰੀ, ਹਰਸਿਮਰਤ ਕੌਰ ਬਾਦਲ, ਪੰਜਾਬ ਦੇ ਮੁੱਖ ਮੰਤਰੀ  ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਦੇ ਕਈ ਸਾਂਸਦ ਤੇ ਵਿਧਾਇਕ ਹੋਣਗੇ ਇਸ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਪਾਕਿਸਤਾਨ ‘ਚ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। Kartarpur Sahib
ਜ਼ਿਕਰਯੋਗ ਹੈ ਕਿ ਭਾਰਤ-ਪਾਕਿ ਦੋਵਾਂ ਮੁਲਕਾਂ ਵੱਲੋਂ ਬੀਤੇ ਦਿਨੀਂ ਸਮਝੌਤੇ ‘ਤੇ ਦਸਤਖ਼ਤ ਕਰਨ ਨਾਲ ਹੁਣ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਬਿਨਾ ਵੀਜ਼ੇ ਤੋਂ ਸ੍ਰੀ ਕਰਤਾਰਪੁਰ ਸਾਹਿਬ ਜਾ ਸਕਣਗੇ ਦੋਵਾਂ ਮੁਲਕਾਂ ਦਰਮਿਆਨ ਚੱਲ ਰਹੇ ਤਣਾਅ ਦੌਰਾਨ?ਇਹ ਸਮਝੌਤਾ ਇੱਕ ਆਸ ਦੀ ਕਿਰਨ ਬਣ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ। ਵਿਦੇਸ਼ੀ ਧਰਤੀ ‘ਤੇ ਕਾਲੇ ਧਨ ਦੀ ਜਾਣਕਾਰੀ ਮਿਲਨ ਦੇ ਮਾਮਲੇ ‘ਚ ਮੋਦੀ ਸਰਕਾਰ ਨੂੰ ਵੱਡੀ ਕਾਮਯਾਬੀ ਮਿਲੀ ਹੈ, ਸਵਿਟਜ਼ਰਲੈਂਡ ਦੀ ਸਰਕਾਰ ਨੇ ਭਾਰਤ ਸਰਕਾਰ ਨੂੰ ਬੈਂਕ ਖਾਤਿਆਂ ਨਾਲ ਜੁੜੀ ਪਹਿਲੀ ਜਾਣਕਾਰੀ ਸੌਂਪ ਦਿੱਤੀ ਹੈ। ਸਵਿਟਜ਼ਰਲੈਂਡ ਵੱਲੋਂ ਸਵਿਸ ਬੈਂਕ ‘ਚ ਖੁੱਲੇ ਭਾਰਤੀ ਖਾਤਿਆਂ ਦੀ ਜਾਣਕਾਰੀ ਸਰਕਾਰ ਨੂੰ ਦਿੱਤੀ ਹੈ। Swiss bank
ਭਾਰਤ ਕੁੱਝ ਦੇਸ਼ਾਂ ‘ਚੋਂ ਇੱਕ ਹੈ ਜਿਨ੍ਹਾਂ ਨੂੰ ਇਹ ਜਾਣਕਾਰੀ ਮਿਲ ਰਹੀ ਹੈ। ਸਵਿਟਜ਼ਰਲੈਂਡ ਦੇ ਟੈਕਸ ਵਿਭਾਗ ਅਨੁਸਾਰ, ਇਸ ਤੋਂ ਬਾਅਦ ਭਾਰਤ ਸਰਕਾਰ ਨੂੰ ਅਗਲੀ ਜਾਣਕਾਰੀ 2020 ‘ਚ ਮਿਲੇਗੀ। ਜਾਣਕਾਰੀ ਅਨੁਸਾਰ ਸਵਿਟਜ਼ਰਲੈਂਡ ‘ਚ ਦੁਨੀਆਂ ਦੇ 75 ਦੇਸ਼ਾਂ ਦੇ ਕਰੀਬ 31 ਲੱਖ ਖਾਤੇ ਹਨ ਜੋ ਰਡਾਰ ਤੇ ਹਨ। ਇਨ੍ਹਾਂ ‘ਚ ਭਾਰਤ ਦੇ ਕਈ ਖਾਤੇ ਵੀ ਸ਼ਾਮਲ ਹਨ। Swiss bank
ਜਾਣਕਾਰੀ ਮੁਤਾਬਕ ਭਾਰਤ ਸਰਕਾਰ ਦਾ ਕਹਿਣਾ ਹੈ ਕਿ ਸਾਰੇ ਖਾਤੇ ਗੈਰਕਾਨੂੰਨੀ ਨਹੀਂ ਹਨ। ਸਰਕਾਰੀ ਏਜੰਸੀਆਂ ਹੁਣ ਇਸ ਮਾਮਲੇ ‘ਚ ਜਾਂਚ ਸ਼ੁਰੂ ਕਰਨਗੀਆਂ, ਜਿਸ ‘ਚ ਖਾਤਾਧਾਰਕਾਂ ਦੇ ਨਾਂਅ, ਉਨ੍ਹਾ ਦੇ ਖਾਤਿਆਂ ਦੀ ਜਾਣਕਾਰੀ ਨੂੰ ਇਕੱਠਾ ਕੀਤਾ ਜਾਵੇਗਾ ਅਤੇ ਕਾਨੂੰਨ ਦੇ ਹਿਸਾਬ ਨਾਲ ਐਕਸ਼ਨ ਲਿਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੀਸੀਐੱਸ ਨਤੀਜੇ: ਦੇਵ ਦਰਸ਼ਦੀਪ ਸਿੰਘ ਨੇ ਮੱਲਿਆ ਪਹਿਲਾ ਸਥਾਨ
ਆਪਣੇ ਪੁੱਤਰ ਦੀ ਪ੍ਰਾਪਤੀ ‘ਤੇ ਮਾਪਿਆਂ ਨੂੰ ਫਖਰ
ਆਈਐੱਫਐੱਸ ‘ਚ ਕਰ ਚੁੱਕਾ ਦੇਸ਼ ਭਰ ਚੋਂ 12 ਸਥਾਨ
ਬਿਨਾ ਕਿਸੇ ਕੋਚਿੰਗ ਦੇ ਪਹਿਲੀ ਵਾਰ ਹੀ ਸਰ ਕੀਤੀ ਮੰਜਿਲ
ਖੁਸ਼ਵੀਰ ਸਿੰਘ ਤੂਰ, ਪਟਿਆਲਾ
ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਪੰਜਾਬ ਸਟੇਟ ਸਿਵਲ ਸਰਵਿਸਿਜ਼ ਦੇ ਦੇਰ ਸ਼ਾਮ ਐਲਾਨੇ ਨਤੀਜਿਆਂ ਵਿੱਚ ਪੰਜਾਬ ਭਰ ‘ਚੋਂ ਪਟਿਆਲਾ ਦੇ ਦੇਵ ਦਰਸ਼ਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਆਸਟ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਦੇਵ ਦਰਸ਼ਦੀਪ ਸਿੰਘ ਦੀ ਇਸ ਉਪਲੱਬਧੀ ‘ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਉਸ ਨੂੰ ਤੇ ਉਸਦੇ ਪਰਿਵਾਰ ਨੂੰ ਵਧਾਈ ਦਿੱਤੀ ਗਈ ਹੈ। ਦੇਵ ਦਰਸ਼ਦੀਪ ਸਿੰਘ ਵੱਲੋਂ ਪਹਿਲਾ ਸਥਾਨ ਮੱਲਣ ‘ਤੇ ਉਸਦੇ ਪਰਿਵਾਰ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੈ। ਦੱਸਣਯੋਗ ਹੈ ਕਿ ਦੇਵ ਦਰਸ਼ਦੀਪ ਸਿੰਘ ਨੇ ਇਸ ਤੋਂ ਪਹਿਲਾ ਆਈਐੱਫਐੱਸ ਵਿੱਚੋਂ ਦੇਸ਼ ਭਰ ‘ਚੋਂ 12ਵਾਂ ਸਥਾਨ ਜਦਕਿ ਪੰਜਾਬ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਸੀ। ਇਸ ਪੱਤਰਕਾਰ ਨਾਲ ਗੱਲ ਕਰਦਿਆਂ ਦੇਵ ਦਰਸ਼ਦੀਪ ਸਿੰਘ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਉਸ ਨੇ 9 ਤੋਂ ਲੈ ਕੇ 10 ਘੰਟੇ ਤੱਕ ਪੜ੍ਹਾਈ ਕੀਤੀ ਹੈ।
ਉਸ ਨੇ ਦੱਸਿਆ ਕਿ ਪੀਸੀਐੱਸ ਦੀ ਇਹ ਪ੍ਰੀਖਿਆ ਬਿਨਾ ਕਿਸੇ ਕੋਚਿੰਗ ਤੋਂ ਦਿੱਤੀ ਹੈ ਤੇ ਇਸ ‘ਚ ਪਹਿਲਾ ਸਥਾਨ ਹਾਸਲ ਕਰਨਾ ਉਸ ਦੀ ਮਿਹਨਤ ਦਾ ਹੀ ਫ਼ਲ ਹੈ। ਵੱਡੀ ਗੱਲ ਇਹ ਹੈ ਕਿ ਪਹਿਲੀ ਵਾਰ ਹੀ ਉਸ ਵੱਲੋਂ ਇਹ ਪ੍ਰੀਖਿਆ ਦਿੱਤੀ ਗਈ ਸੀ। ਦੇਵ ਦਰਸ਼ਦੀਪ ਸਿੰਘ ਦੇ ਪਿਤਾ ਸ਼੍ਰੋਮਣੀ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸਟ ਜੋਂ ਪੰਜਾਬੀ ਯੂਨੀਵਰਸਿਟੀ ‘ਚ ਪ੍ਰੋਫੈਸਰ ਵਜੋਂ ਸੇਵਾ ਨਿਭਾ ਰਹੇ ਹਨ ਦਾ ਕਹਿਣਾ ਹੈ ਕਿ ਉਹਨਾਂ ਨੂੰ ਆਪਣੇ ਪੁੱਤਰ ਦੀ ਇਸ ਕਾਮਯਾਬੀ ‘ਤੇ ਮਾਣ ਹੈ। ਦੇਵ ਦਰਸ਼ਦੀਪ ਦੀ ਮਾਤਾ ਰਾਜਵੰਤ ਕੌਰ ਵੀ ਪੰਜਾਬੀ ਯੂਨੀਵਰਸਿਟੀ ‘ਚ ਪ੍ਰੋਫੈਸਰ ਹਨ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤਰ ਬਹੁਤ ਮਿਹਨਤੀ ਤੇ ਆਗਿਆਕਾਰੀ ਹੈ, ਜਿਸ ਦਾ ਫਲ ਉਨ੍ਹਾਂ ਨੂੰ ਮਿਲਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਤੈਅ ਕਰਨਗੇ ਕਿ ਕੇਂਦਰ ‘ਚ ਨੌਕਰੀ ਕਰਨੀ ਹੈ ਜਾਂ ਪੰਜਾਬ ਅੰਦਰ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਦੇ ਸਾਰੇ ਕਾਂਗਰਸੀ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਭੇਜਣਗੇ ਆਪਣੀ ਪਸੰਦ 2-3 ਨਾਂਅ
ਚੰਡੀਗੜ੍ਹ | ਪੰਜਾਬ ਦੇ ਕਾਂਗਰਸੀਆਂ ਨੂੰ ਜਲਦ ਹੀ ਉਨ੍ਹਾਂ ਦੇ ਬਲਾਕ ਪ੍ਰਧਾਨ ਮਿਲ ਜਾਣਗੇ ਪਰ ਬਲਾਕ ਪ੍ਰਧਾਨ ਉਹੀ ਬਣਨਗੇ, ਜਿਨ੍ਹਾਂ ‘ਤੇ ਕਾਂਗਰਸੀ ਵਿਧਾਇਕ ਜਾਂ ਫਿਰ ਕਾਂਗਰਸ ਦੇ ਹਲਕਾ ਇੰਚਾਰਜ ਦੀ ਲਗਾਤਾਰ ਕਿਰਪਾ ਹੋ ਰਹੀ ਹੋਵੇਗੀ। ਪੰਜਾਬ ਕਾਂਗਰਸ ਨੇ ਸਾਰੇ ਕਾਂਗਰਸੀ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਬਲਾਕ ਪ੍ਰਧਾਨ ਬਣਾਉਣ ਲਈ ਸੂਚੀਆਂ ਤਿਆਰ ਕਰਕੇ ਭੇਜਣ ਲਈ ਆਦੇਸ਼ ਜਾਰੀ ਕਰ ਦਿੱਤੇ ਹਨ। ਇਨ੍ਹਾਂ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਆਪਣੇ ਆਪਣੇ ਹਲਕੇ ਵਿੱਚੋਂ 2-3 ਨਾਵਾਂ ਦੀ ਸੂਚੀ ਭੇਜਣੀ ਹੈ
ਜਾਣਕਾਰੀ ਪੰਜਾਬ ਕਾਂਗਰਸ ਵਲੋਂ ਬੀਤੇ ਹਫ਼ਤੇ ਜਿਲ੍ਹਾ ਕਾਂਗਰਸ ਪ੍ਰਧਾਨਾਂ ਦੇ ਨਾਂਅ ਦਾ ਐਲਾਨ ਕਰਨ ਤੋਂ ਬਾਅਦ ਹੁਣ ਬਲਾਕ ਪ੍ਰਧਾਨਾਂ ਦੀ ਚੋਣ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਕਾਂਗਰਸ ਵੱਲੋਂ ਬੀਤੇ ਦਿਨੀਂ ਪੰਜਾਬ ਭਰ ਦੇ ਵਿਧਾਇਕਾਂ ਨੂੰ ਸੁਨੇਹਾ ਭੇਜਦੇ ਹੋਏ ਬਲਾਕ ਪ੍ਰਧਾਨਾ ਦੀ ਸੂਚੀ ਭੇਜਣ ਨੂੰ ਕਿਹਾ ਗਿਆ ਹੈ ਤਾਂ ਕਿ ਜਲਦ ਹੀ ਬਲਾਕ ਪ੍ਰਧਾਨ ਦੀ ਚੋਣ ਕਰਦੇ ਹੋਏ ਉਨ੍ਹਾਂ ਨੂੰ ਫੀਲਡ ਵਿੱਚ ਕੰਮ ਕਰਨ ਲਈ ਉਤਾਰ ਦਿੱਤਾ ਜਾਵੇ। ਪੰਜਾਬ ਕਾਂਗਰਸ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੋਈ ਵੀ ਕਸਰ ਨਹੀਂ ਛੱਡਣਾ ਚਾਹੁੰਦੀ ਹੈ। ਇਸ ਲਈ ਕਾਂਗਰਸ ਪਾਰਟੀ ਵਲੋਂ ਬਲਾਕ ਪ੍ਰਧਾਨ ਲਾ ਕੇ ਜਿਥੇ ਹਜ਼ਾਰਾ ਕਾਂਗਰਸੀਆਂ ਨੂੰ ਖੁਸ ਕੀਤਾ ਜਾਣਾ ਹੈ ਤਾਂ ਉਥੇ ਹੀ ਉਨ੍ਹਾਂ ਨੂੰ ਹੁਣ ਤੋਂ ਹੀ ਫੀਲਡ ਵਿੱਚ ਉਤਾਰ ਕੇ ਚੋਣ ਦੀ ਤਿਆਰੀ ਵਿੱਚ ਲਾਉਣਾ ਹੈ।
ਪੰਜਾਬ ਕਾਂਗਰਸ ਇਸ ਵਾਰ ਬਲਾਕ ਪ੍ਰਧਾਨ ਦੀ ਚੋਣ ਕਰਵਾਉਣ ਦੀ ਥਾਂ ‘ਤੇ ਸਿੱਧੇ ਹੀ ਲਗਾਉਣਾ ਚਾਹੁੰਦੀ ਹੈ, ਜਿਸ ਕਾਰਨ ਹਰ ਹਲਕੇ ਦੇ ਵਿਧਾਇਕਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਆਪਣੇ ਬਲਾਕ ਵਿੱਚ ਜਿਹੜੇ ਕਾਂਗਰਸੀ ਲੀਡਰ ਨੂੰ ਪ੍ਰਧਾਨ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਦੀ ਲਿਸਟ ਜਲਦ ਹੀ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਭੇਜ ਦੇਣ ਤਾਂ ਕਿ ਵਿਧਾਇਕਾਂ ਅਨੁਸਾਰ ਬਲਾਕ ਪ੍ਰਧਾਨ ਲਗਾਏ ਜਾ ਸਕਣ। ਹਰ ਵਿਧਾਇਕ ਨੂੰ 2 ਜਾਂ ਫਿਰ 3 ਨਾਅ ਭੇਜਣੇ ਹੋਣਗੇ ਤਾਂ ਕਿ ਬਲਾਕ ਪ੍ਰਧਾਨ ਦੀ ਚੋਣ ਕਰਨ ਸਮੇਂ ਹਰ ਤਰ੍ਹਾਂ ਦਾ ਬਦਲ ਸੂਬਾ ਕਾਂਗਰਸ ਕੋਲ ਵੀ ਹੋਵੇ ਪਰ ਆਖ਼ਰੀ ਨਾਂਅ ਤੈਅ ਕਰਨ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਦੀ ਹੀ ਸਹਿਮਤੀ ਲਈ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਅਗਲੇ 15-20 ਦਿਨਾਂ ਦੇ ਅੰਦਰ ਅੰਦਰ ਇਸ ਕੰਮ ਨੂੰ ਵੀ ਮੁਕੰਮਲ ਕਰ ਲਿਆ ਜਾਏਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਓਲੰਪਿਕ ਲਈ 3 ਕਰੋੜ ਬੱਚੇ ਟੀਚਾ: ਰਾਠੌੜ
ਨਵੀਂ ਦਿੱਲੀ, 23 ਸਤੰਬਰ
ਕੇਂਦਰੀ ਖੇਡ ਮੰਤਰੀ ਰਾਜਵਰਧਨ ਸਿੰਘ ਰਾਠੌੜ ਨੇ ਐਤਵਾਰ ਨੂੰ ਕਿਹਾ ਕਿ ਖੇਡ ਮੰਤਰਾਲੇ ਨੇ 2024 ਅਤੇ 2028 ਦੀਆਂ ਓਲੰਪਿਕ ਨੂੰ ਧਿਆਨ ‘ਚ  ਰੱਖਦੇ ਹੋਏ ਤਿੰਨ ਕਰੋੜ ਬੱਚਿਆਂ ਤੱਕ ਪਹੁੰਚਣ ਦਾ ਟੀਚਾ ਰੱਖਿਆ ਹੈ ਜਿੰਨ੍ਹਾਂ ਵਿੱਚੋਂ ਫਿਰ 1000 ਹੋਣਹਾਰ ਬੱਚਿਆਂ ਨੂੰ ਚੁਣਿਆ ਜਾਵੇਗਾ
ਰਾਠੌੜ ਨੇ ਇੱਥੇ ਭਾਰਤੀ ਓਲੰਪਿਕ ਸੰਘ ਦੇ ਏਸ਼ੀਆਡ ਤਗਮਾ ਜੇਤੂਆਂ ਲਈ ਇਨਾਮ ਵੰਡ ਸਮਾਗਮ ‘ਚ ਕਿਹਾ ਕਿ 2024 ਅਤੇ 2028 ਦੀਆਂ ਓਲੰਪਿਕ ਨੂੰ ਧਿਆਨ ‘ਚ ਰੱਖਦਿਆਂ 8 ਤੋਂ 12 ਸਾਲ ਦੇ ਤਿੰਨ ਕਰੋੜ ਬੱਚਿਆਂ ਤੱਕ ਪਹੁੰਚਣ ਦਾ ਟੀਚਾ ਰੱਖਿਆ ਹੈ ਜਿੰਨ੍ਹਾਂ ਵਿੱਚੋਂ ਫਿਰ 20 ਹਜ਼ਾਰ, 5 ਹਜਾਰ ਅਤੇ ਫਿਰ ਇੱਕ ਹਜ਼ਾਰ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਚੁਣਿਆ ਜਾਵੇਗਾ ਇਹਨਾਂ ਹਜ਼ਾਰ ਬੱਚਿਆਂ ਨੂੰ ਅਗਲੇ 10 ਸਾਲ ਲਈ ਹਰ ਸਾਲ ਪੰਜ ਲੱਖ ਰੁਪਏ ਦੀ ਸਕਾੱਲਰ’ਿਸ਼ਪ ਦਿੱਤੀ ਜਾਵੇਗੀ
ਖੇਡ ਮੰਤਰੀ ਨੇ ਕਿਹਾ ਕਿ ਸਾਡਾ ਉਦੇਸ਼ ਹੈ ਕਿ 2024 ਅਤੇ 2028 ਦੀਆਂ ਓਲੰਪਿਕ ਆਉਣ ਤੱਕ ਇਹ ਬੱਚੇ ਪੂਰੀ ਤਰ੍ਹਾਂ ਤਿਆਰ ਹੋ ਜਾਣ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤੀ ਚੁਣੌਤੀ ਪੇਸ਼ ਕਰ ਸਕਣ
ਰਾਠੌੜ ਨੇ ਖਿਡਾਰੀਆਂ ਨੂੰ ਭਰੋਸਾ ਦਿੱਤਾ ਕਿ 2020 ਦੀਆਂ ਓਲੰਪਿਕ ਅਤੇ 2022 ਦੀਆਂ ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਲਈ ਸਰਕਾਰ ਵੱਲੋਂ ਆਰਥਿਕ ਮਦਦ ਜਾਰੀ ਰਹੇਗੀ ਤਾਂਕਿ ਉਹਨਾਂ ਨੂੰ ਆਪਣੀਆਂ ਤਿਆਰੀਆਂ ਨੂੰ ਲੈ ਕੇ ਕੋਈ ਪਰੇਸ਼ਾਨੀ ਨਾ ਹੋਵੇ
ਖੇਡ ਮੰਤਰੀ ਨੇ ਨਾਲ ਹੀ ਖਿਡਾਰੀਆਂ ਨੂੰ ਕਿਹਾ ਕਿ ਤੁਸੀਂ ਸਿਰਫ਼ ਆਪਣੀ ਖੇਡ ‘ਤੇ ਧਿਆਨ ਦਿਓ ਅਤੇ ਦੇਸ਼ ਲਈ ਆਪਣਾਂ ਸਰਵਸ੍ਰੇਸ਼ਠ ਪ੍ਰਦਰਸ਼ਨ ਕਰਨ ਦੀ ਕੋਸ਼ਿਸ ਕਰੋ ਤੁਹਾਡੇ ਲਈ ਧਨ ਦੀ ਕੋਈ ਕਮੀਂ ਨਹੀਂ ਹੋਣ ਦਿੱਤੀ ਜਾਵੇਗੀ
ਤਮਗਾ ਜੇਤੂਆਂ ਨੂੰ ਪਹਿਲੀ ਵਾਰ ਨਗਦ ਇਨਾਮ
ਨਵੀਂ ਦਿੱਲੀ, 23 ਸਤੰਬਰ ਭਾਰਤੀ ਓਲੰਪਿਕ ਸੰਘ (ਆਈਓਏ) ਨੇ ਇੰਡੋਨੇਸ਼ੀਆ ‘ਚ ਹੋਈਆਂ 18ਵੀਆਂ ਏਸ਼ੀਆਈ ਖੇਡਾਂ ‘ਚ ਆਪਣਾ ਸਰਵਸ੍ਰੇਸ਼ਠ ਪ੍ਰਦਰਸ਼ਨ ਕਰਨ ਵਾਲੇ ਤਮਗਾ ਜੇਤੂ ਖਿਡਾਰੀਆਂ ਨੂੰ ਐਤਵਾਰ ਨੂੰ ਇੱਥੇ ਇੱਕ ਸਮਾਗਮ ‘ਚ ਨਗਦ ਪੁਰਸਕਾਰ ਨਾਲ ਸਨਮਾਨਤ ਕੀਤਾ ਆਈਓਏ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਹੈ ਜਦੋਂਕਿ ਉਸਨੇ ਅਜਿਹੇ ਖੇਡ ਸਮਾਗਮਾਂ ਦੇ ਤਮਗਾ ਜੇਤੂਆਂ ਨੂੰ ਨਗਦ ਪੁਰਸਕਾਰ ਨਾਲ ਸਨਮਾਨਤ ਕੀਤਾ ਹੈ ਕੇਂਦਰੀ ਖੇਡ ਮੰਤਰੀ ਰਾਜਵਰਧਨ ਸਿੰਘ ਰਾਠੌੜ, ਆਈਓਏ ਦੇ ਮੁਖੀ ਡਾ ਨਰਿੰਦਰ ਧਰੁਵ ਬਤਰਾ, ਜ਼ਿੰਦਗੀ ਭਰ ਦੇ ਮੁਖੀ ਰਾਜਾ ਰਣਧੀਰ ਸਿੰਘ ਅਤੇ ਆਈਓਏ ਦੇ ਹੋਰ ਅਹੁਦੇਦਾਰਾਂ ਨੇ ਤਮਗਾ ਜੇਤੂਆਂ ਨੂੰ ਨਗਦ ਪੁਰਸਕਾਰ ਦਿੱਤੇ ਸਮਾਗਮ ‘ਚ ਨਿੱਜੀ ਸੋਨ ਤਮਗਾ ਜੇਤੂ ਨੂੰ 5 ਲੱਖ, ਚਾਂਦੀ ਤਮਗਾ ਜੇਤੂ ਨੂੰ 3 ਲੱਖ ਅਤੇ ਕਾਂਸੀ ਤਮਗਾ ਜੇਤੂ ਨੂੰ 2 ਲੱਖ ਰੁਪਏ ਦਿੱਤੇ ਗਏ ਜਦੋਂਕਿ ਟੀਮ ਮੁਕਾਬਲੇ ‘ਚ ਸੋਨ ਤਮਗਾ ਜੇਤੂਆਂ ਨੂੰ 3-3 ਲੱਖ ਦਿੱਤੇ ਗਏ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
ਭਾਜਪਾ ‘ਤੇ ਲਾਇਆ ਦੋਸ਼
ਨਵੀਂ ਦਿੱਲੀ, (ਏਜੰਸੀ)। ਮੱਧ ਪ੍ਰਦੇਸ਼ ਵੋਟਰ ਸੂਚੀ ‘ਚ ਗੜਬੜੀ ਦੀ ਸ਼ਿਕਾਇਤ ਲੈ ਕੇ ਕਾਂਗਰਸ ਨੇ ਚੋਣ ਕਮਿਸ਼ਨ ਦਾ ਦਰਵਾਜਾ ਖੜਕਾਇਆ ਹੈ। ਕਾਂਗਰਸ ਦਾ ਦੋਸ਼ ਹੈ ਕਿ 1 ਜਨਵਰੀ 2018 ਨੂੰ ਪ੍ਰਕਾਸ਼ਿਤ ਹੋਈ ਵੋਟਰ ਸੂਚੀ ‘ਚ 60 ਲੱਖ ਫਰਜ਼ੀ ਵੋਟਰ ਹਨ। ਕਾਂਗਰਸ ਨੇ ਇਸ ਪਿੱਛੇ ਸੱਤਾਧਾਰੀ ਭਾਜਪਾ ‘ਤੇ ਸਾਜ਼ਿਸ਼ ਦਾ ਦੋਸ਼ ਵੀ ਲਾਇਆ ਹੈ। ਨਾਲ ਹੀ ਪੂਰੇ ਮਾਮਲੇ ਦੀ ਜਾਂਚ ਕਰਕੇ ਦੋਸ਼ੀ ਅਧਿਕਾਰੀਆਂ ‘ਤੇ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ।
ਚੋਣ ਕਮਿਸ਼ਨ ਨੂੰ ਮਿਲਣ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਪਾਰਟੀ ਦਫ਼ਤਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਵੋਟਰ ਸੂਚੀ ਨਾਲ ਜੁੜੀਆਂ ਕਈ ਗੜਬੜੀਆਂ ਦਾ ਵੇਰਵਾ ਦਿੱਤਾ। ਉਦਾਹਰਨ ਵਜੋਂ ਇੱਕ ਹੀ ਵਿਅਕਤੀ ਦਾ ਨਾਂਅ ਅਲੱਗ-ਅਲੱਗ ਬੂਥ ਦੀ ਵੋਟਰ ਸੂਚੀ ‘ਚ ਦਰਜ ਹੈ। ਕਈ ਵੋਟਰਾਂ ਦੀ ਇੱਕ ਹੀ ਤਸਵੀਰ ਹੈ। ਕਾਂਗਰਸ ਨੇ ਦੋਸ਼ ਲਾਇਆ ਕਿ ਮੱਧ ਪ੍ਰਦੇਸ਼ ਨਾਲ ਲੱਗਦੇ ਸੂਬਿਆਂ ਦੇ ਇਲਾਕਿਆਂ ‘ਚ ਕਈ ਅਜਿਹੇ ਵਿਅਕਤੀ ਹਨ, ਜਿਨ੍ਹਾਂ ਦਾ ਨਾਂਅ ਦੋਵਾਂ ਸੂਬਿਆਂ ਦੀ ਵੋਟਰ ਲਿਸਟ ‘ਚ ਹੈ। ਕਾਂਗਰਸ ਨੇ ਦਾਅਵਾ ਹੈ ਕਿ ਮੱਧ ਪ੍ਰਦੇਸ਼ ਦੀ ਅਬਾਦੀ ਤਾਂ 24 ਫੀਸਦੀ ਵਧੀ ਹੈ ਪਰ ਵੋਟਰ 40 ਫੀਸਦੀ ਵਧ ਗਏ ਹਨ।
ਨਗਰ ਨਿਗਮ ਚੋਣਾਂ : ਕਾਂਗਰਸ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਕਾਂਗਰਸ ਵੱਲੋਂ ਇੱਕ ਪਰਿਵਾਰ-ਇਕ ਟਿਕਟ ਸਿਧਾਂਤ ‘ਤੇ ਪਾਬੰਦ ਰਹਿਣ ਦੇ ਨਾਲ ਸਾਰੇ ਮੌਜ਼ੂਦਾ ਮੈਂਬਰਾਂ ਨੂੰ ਟਿਕਟ ਦੇਣ ਦਾ ਫ਼ੈਸਲਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕਾਂਗਰਸ ਨੇ ਪੰਜਾਬ ਵਿੱਚ ਐਮਸੀ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਵਿੱਚ ਮੌਜ਼ੂਦਾ ਕੌਂਸਲਰਾਂ ਨੂੰ ਛੱਡ ਕੇ ਇਕ ਪਰਿਵਾਰ-ਇਕ ਟਿਕਟ ਦੇ ਸਿਧਾਂਤ ਨੂੰ ਅਪਣਾਇਆ ਹੈ। ਪਾਰਟੀ ਨੇ ਪਟਿਆਲਾ ਤੋਂ 31 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਸਾਰੇ ਮੌਜ਼ੂਦਾ ਕੌਂਸਲਰਾਂ ਨੂੰ ਚੋਣ ਲੜਾਉਣ ਦਾ ਫੈਸਲਾ ਕੀਤਾ ਹੈ ਇਸ ਦੇ ਨਾਲ ਹੀ ਪਾਰਟੀ ਨੇ ਬਾਗੀਆਂ ਦੇ ਵਿਰੁੱਧ ਸਖਤ ਰੁੱਖ ਅਪਣਾਇਆ ਹੈ।
ਇਹ ਫੈਸਲਾ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਇਕ ਉੱਚ ਪੱਧਰੀ ਬੈਠਕ ਵਿੱਚ ਲਿਆ ਗਿਆ। ਨਵੀਂ ਦਿੱਲੀ ਵਿਖੇ ਹੋਈ ਇਸ ਮੀਟਿੰਗ ਵਿੱਚ ਸੁਨੀਲ ਜਾਖੜ, ਏ.ਆਈ.ਸੀ.ਸੀ. ਦੇ ਸਕੱਤਰ ਅਤੇ ਪੰਜਾਬ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ  ਏ.ਆਈ.ਸੀ.ਸੀ ਦੇ ਸਕੱਤਰ ਹਰੀਸ਼ ਚੌਧਰੀ ਵੀ ਹਾਜ਼ਰ ਸਨ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 2012 ਅਤੇ 2014 ਵਿੱਚ ਪਾਰਟੀ ਛੱਡਣ ਵਾਲਿਆਂ ਨੂੰ ਐਮ.ਸੀ. ਚੋਣਾਂ ‘ਚ ਟਿਕਟ ਨਹੀਂ ਦਿੱਤੀ ਜਾਵੇਗੀ ਪਰ ਜਿਨਾਂ ਨੇ ਪਹਿਲਾਂ ਐਮ.ਸੀ. ਚੋਣਾਂ ਲੜੀਆਂ ਅਤੇ ਹਾਰ ਗਏ ਸਨ ਉਨਾਂ ਨੂੰ ਪਾਰਟੀ ਪ੍ਰਤੀ ਵਫਾਦਾਰੀ ਨਿਭਾਉਣ ਲਈ ਟਿਕਟਾਂ ਦੇਣ ਵਾਸਤੇ ਵਿਚਾਰਿਆ ਜਾਵੇਗਾ ।
ਕਾਂਗਰਸ ਅਨੁਸਾਰ ਇਸ ਫ਼ੈਸਲੇ ਦਾ ਮਕਸਦ ਵਫ਼ਾਦਾਰੀ ਨੂੰ ਉਤਸ਼ਾਹਤ ਕਰਨਾ ਅਤੇ ਪਾਰਟੀ ਮੈਂਬਰਾਂ ਦੇ ਮਨੋਬਲ ਨੂੰ ਵਧਾਉਣਾ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਹੋਰਨਾਂ ਪਾਰਟੀਆਂ ਤੋਂ ਕਾਂਗਰਸ ਵਿੱਚ ਸ਼ਾਮਲ ਹੋਏ ਲੋਕਾਂ ‘ਤੇ ਕਾਂਗਰਸ ਦੇ ਮੂਲ ਮੈਂਬਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਬੁਲਾਰੇ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਟਿਕਟਾਂ ਦੀ ਵੰਡ ਸਬੰਧੀ ਪਾਰਟੀ ਦੀ ਨੀਤੀ ਵਿੱਚ ਕੋਈ ਬਦਲਾਅ ਨਹੀਂ ਲਿਆਂਦਾ ਜਾਵੇਗਾ। ਫਰਵਰੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਫ਼ਲਤਾ ਨੇ ਇਹ ਸਾਬਿਤ ਕਰ ਦਿੱਤਾ ਸੀ ਕਿ ਯੋਗਤਾ ਅਤੇ ਜਿੱਤਣ ਦੀ ਸਮਰਥਾ ਹੀ ਉਮੀਦਵਾਰ ਦੀ ਚੋਣ ਵਾਸਤੇ ਸਹੀ ਸੋਚ ਹੈ।
ਇਹ ਹਨ ਕਾਂਗਰਸ ਦੇ ਉਮੀਦਵਾਰ | Municipal Elections
ਕਾਂਗਰਸ ਵੱਲੋਂ ਜਾਰੀ ਉਮੀਦਵਾਰਾਂ ਦੀ ਸੂਚੀ ਅਨੁਸਾਰ ਵਾਰਡ ਨੰਬਰ 1 ਤੋਂ ਪਰਨੀਤ ਕੌਰ ਪਤਨੀ ਬਲਜਿੰਦਰ ਸਿੰਘ, 30 ਤੋਂ ਹਰੀਸ਼ ਅਗਰਵਾਲ ਪੁੱਤਰ ਚਰਨ ਚੰਦ, 31 ਤੋਂ ਜਸਪਾਲ ਕੌਰ ਪਤਨੀ ਬਲਵਿੰਦਰ ਸਿੰਘ ਸਹਿਗਲ, 32 ਤੋਂ ਹਰੀਸ਼ ਨਾਗਪਾਲ ਪੁੱਤਰ ਮਹੇਸ਼ ਨਾਗਪਾਲ, 33 ਤੋਂ ਸ਼ਾਂਤੀ ਦੇਵੀ ਪਤਨੀ ਨਿਰੰਜਣ ਦਾਸ, 34 ਤੋਂ ਅਤੁਲ ਜੋਸ਼ੀ ਪੁੱਤਰ ਬਲਰਾਮ ਜੋਸ਼ੀ, 35 ਤੋਂ ਸਰੋਜ ਸ਼ਰਮਾ ਪਤਨੀ ਅਮਰਜੀਤ ਸ਼ਰਮਾ, 36 ਤੋਂ ਸ਼ੰਮੀ ਕੁਮਾਰ ਪੁੱਤਰ ਲੇਟ ਦਲੀਪ ਸਿੰਘ, 37 ਤੋਂ ਮੀਨਾਕਸ਼ੀ ਕਸ਼ਯਪ ਪਤਨੀ ਗੋਪੀ ਕਸ਼ਯਪ, 38 ਤੋਂ ਨਿਖਿਲ ਬਾਤਿਸ਼ ਸ਼ੇਰੂ ਪੰਡਿਤ ਪੁੱਤਰ ਮਹੇਸ਼ ਸ਼ਰਮਾ, 39 ਤੋਂ ਲੀਲਾ ਰਾਣੀ ਪਤਨੀ ਰਾਜਿੰਦਰ ਪਾਲ, 40 ਤੋਂ ਸੰਦੀਪ ਮਲਹੋਤਰਾ ਪੁੱਤਰ ਮਹੇਸ਼ ਮਲਹੋਤਰਾ, 41 ਤੋਂ ਸੋਨੀਆ ਕਪੂਰ ਪਤਨੀ ਹਰੀਸ਼ ਕਪੂਰ। (Municipal Elections)
42 ਤੋਂ ਸੰਜੀਵ ਬਿੱਟੂ ਪੁੱਤਰ ਰਮੇਸ਼ ਸ਼ਰਮਾ, 43 ਤੋਂ ਵਰਸ਼ਾ ਕਪੂਰ ਪਤਨੀ ਅਸ਼ਵਨੀ ਕਪੂਰ, 44 ਤੋਂ ਕ੍ਰਿਸ਼ਨਾ ਚੰਦ ਬੁੱਧੂ ਪੁੱਤਰ ਲੇਟ ਅਮਰਨਾਥ, 45 ਤੋਂ ਮੋਨਿਕਾ ਸ਼ਰਮਾ ਪਤਨੀ ਸੰਜੀਵ ਹੈੱਪੀ ਸ਼ਰਮਾ, 46 ਤੋਂ ਹੈੱਪੀ ਵਰਮਾ ਪੁੱਤਰ ਬਲਬੀਰ ਸਿੰਘ, 48 ਤੋਂ ਯੋਗਿੰਦਰ ਸਿੰਘ ਪੁੱਤਰ ਖਜਾਨ ਸਿੰਘ, 49 ਤੋਂ ਆਰਤੀ ਗੁਪਤਾ ਪਤਨੀ ਰਾਜੇਸ਼ ਗੁਪਤਾ, 50 ਤੋਂ ਹਰਵਿੰਦਰ ਸਿੰਘ ਨਿੱਪੀ ਪੁੱਤਰ ਪ੍ਰੀਤਮ ਸਿੰਘ, 51 ਤੋਂ ਵਿੰਤੀ ਸੁੰਗਾਰ ਪਤਨੀ ਸੋਨੂੰ ਸੁੰਗਾਰ, 52 ਤੋਂ ਰਾਜੇਸ਼ ਮੰਡੋਰਾ ਪੁੱਤਰ ਨੱਥੂ ਰਾਮ, 53 ਤੋਂ ਗੁਰਿੰਦਰ ਕੌਰ ਕਾਲੇਕਾ ਪਤਨੀ ਮੰਜੀਵ ਸਿੰਘ ਕਾਲੇਕਾ, 54 ਤੋਂ ਵਿਜੇ ਕੁਮਾਰ ਪੁੱਤਰ ਸੱਤਪ੍ਰਕਾਸ਼, 55 ਤੋਂ ਰਜਨੀ ਸ਼ਰਮਾ ਪਤਨੀ ਲੇਟ ਅਤੁਲ ਸ਼ਰਮਾ, 56 ਅਮਰਵੀਰ ਕੌਰ ਬੇਦੀ ਪਤਨੀ ਬਲਵਿੰਦਰ ਸਿੰਘ ਬੇਦੀ, 57 ਤੋਂ ਸਤਵੰਤ ਰਾਣੀ ਪਤਨੀ ਰੂਪ ਕੁਮਾਰ, 58 ਤੋਂ ਨਰੇਸ਼ ਦੁੱਗਲ ਪੁੱਤਰ ਗੋਪਾਲ ਸਿੰਘ, 60 ਤੋਂ ਸੁਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।