Nagar Nigam Election - Sach Kahoon Punjabi

Nagar Nigam Election: ਦੁਪਹਿਰ 12 ਵਜੇ ਤੱਕ 31.06 ਫੀਸਦੀ ਵੋਟਿੰਗ, ਬੂਥ ਕੈਪਚਰਿੰਗ ਅਤੇ ਜਾਅਲੀ ਵੋਟਿੰਗ ਨੂੰ ਲੈ ਕੇ ਕਈ ਥਾਵਾਂ ’ਤੇ ਝੜਪਾਂ
ਚੰਡੀਗੜ੍ਹ (ਹਿੰ.ਸ.)। ਪੰਜਾਬ ਵਿੱਚ 8 ਨਗਰ ਨਿਗਮ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਲਈ ਵੋਟਿੰਗ ਜਾਰੀ ਅਤੇ ਦੁਪਹਿਰ ਲਗਭਗ 12 ਵਜੇ ਤੱਕ 31.06 ਫੀਸਦੀ ਵੋਟ ਪੋਲਿੰਗ ਹੋ ਚੁੱਕੀ ਹੈ। ਇਸ ਦੌਰਾਨ ਪੰਜਾਬ ਭਰ ਵਿਚੋਂ ਕਈ ਥਾਵਾਂ ’ਤੇ ਸੱਤਾਧਾਰੀ ਅਤੇ ਵਿਰੋਧੀ ਪਾਰਟੀਆਂ ਦੇ ਵਰਕਰਾਂ ਵਿਚਕਾਰ ਬੂਥ ਕੈਪਚਰਿੰਗ ਅਤੇ ਜਾਅਲੀ ਵੋਟਿੰਗ ਨੂੰ ਲੈ ਕੇ ਝੜਪਾਂ ਦੀਆਂ ਜਾਣਕਾਰੀ ਸਾਹਮਣੇ ਆਈ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ, ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਠਾਨਕੋਟ ਵਿਖੇ, ਅਕਾਲੀ ਆਗੂ ਬਿਕਰਮਜੀਤ ਮਜੀਠੀਆ, ਗਨੀਵ ਕੌਰ ਮਜੀਠੀਆ ਨੇ ਨਗਰ ਕੌਂਸਲ ਮਜੀਠਾ ਵਿਖੇ, ਆਪ ਆਗੂ ਰਮਨ ਅਰੋੜਾ ਨੇ ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਵਿਖੇ, ਕੈਬਨਿਟ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿਖੇ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿਖੇ ਆਪਣੇ ਵੋਟ ਦੇ ਅਧਿਕਾਰੀ ਦੀ ਵਰਤੋਂ ਕੀਤੀ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਤਨੀ ਅੰਮ੍ਰਿਤਾ ਵੜਿੰਗ ਸਮੇਤ ਵਾਰਡ 5 ਖਾਲਸਾ ਕਾਲਜ ਆਫ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪੋਲਿੰਗ ਬੂਥ ’ਤੇ ਵੋਟ ਪਾਉਣ ਲਈ ਆਪਣੇ ਘਰ ਤੋਂ ਬਲਦ ਗੱਡੀ ਤੇ ਬੈਠ ਕੇ ਪਹੁੰਚੇ ਅਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਵਾਰ-ਵਾਰ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਦੇ ਬੋਝ ਪਾ ਰਹੀ ਹੈ ਅਤੇ ਇਸ ਕਰਕੇ ਉਨ੍ਹਾਂ ਨੇ ਅਜਿਹਾ ਕਰਕੇ ਕੇਂਦਰ ਸਰਕਾਰ ਨੂੰ ਸੁਨੇਹਾ ਦਿੱਤਾ ਹੈ ਕਿ ਵੱਧ ਰਹੀਆਂ ਤੇਲ ਕੀਮਤਾਂ ਲੋਕਾਂ ਲਈ ਮੁਸ਼ਕਲ ਦਾ ਕਾਰਨ ਬਣ ਰਹੀਆਂ ਹਨ ਅਤੇ ਮਹਿੰਗਾਈ ਵੱਧ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਕਿ ਪੈਟਰੋਲ ਡੀਜ਼ਲ ਮਹਿੰਗਾ ਹੋਇਆ, ਆਪਣੀ ਧਰਮ ਪਤਨੀ ਅੰਮ੍ਰਿਤਾ ਵੜਿੰਗ ਨਾਲ ਬੈਲ ਗੱਡੀ ‘ਤੇ ਵੋਟ ਪਾਉਣ ਜਾ ਰਿਹਾ ਹਾਂ। ਆਮ ਵਰਗ ਦਾ ਸੁਨੇਹਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੱਕ ਪਹੁੰਚਾ ਰਿਹਾ ਹਾਂ ਕਿ ਉਹਨਾਂ ਦੇ ਅੱਛੇ ਦਿਨ ਲਿਆਉਣ ਦਾ ਕੀ ਸਿੱਟਾ ਨਿਕਲਿਆ ਹੈ ਤੇ ਲੋਕਾਂ ‘ਤੇ ਕੀ ਅਸਰ ਪੈ ਰਿਹਾ ਹੈ ਇਸਦਾ।

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਦੌਰਾਨ ਆਪਣੀ ਪਤਨੀ ਗਨੀਵ ਕੌਰ ਮਜੀਠੀਆ ਨਾਲ ਵਾਰਡ ਨੰਬਰ 5 ਦੇ ਬਿਜਲੀ ਘਰ ਮਜੀਠਾ ਕੰਪਲੈਕਸ ਵਿੱਚ ਬਣੇ ਪੋਲਿੰਗ ਬੂਥ ’ਤੇ ਵੋਟ ਪਾਈ। ਜਦੋਂ ਮਜੀਠੀਆ ਆਪਣੀ ਪਤਨੀ ਨਾਲ ਵੋਟ ਪਾਉਣ ਆਏ ਤਾਂ ਆਮ ਆਦਮੀ ਪਾਰਟੀ ਦੇ ਕੁਝ ਵਰਕਰਾਂ ਵੱਲੋਂ ਮਜੀਠੀਆ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਦੂਸਰੇ ਪਾਸੇ ਅਕਾਲੀ ਵਰਕਰਾਂ ਨੇ ਵੀ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਮੌਕੇ ’ਤੇ ਮੌਜੂਦ ਪੁਲਿਸ ਨੇ ਵਿੱਚ ਪੈ ਕੇ ਮਾਮਲਾ ਸ਼ਾਂਤ ਕਰਾਇਆ।

ਇਸ ਦੌਰਾਨ ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀਆਂ ਚੋਣਾਂ ਲਈ ਆਪ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੀ ਪਤਨੀ ਸ਼ਬੀਨਾ ਅਰੋੜਾ ਸਮੇਤ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਆਪਣੇ ਪੋਲਿੰਗ ਬੂਥ ਤੇ ਵੋਟ ਪਾਈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਬਿਨ੍ਹਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਮਾਨਦਾਰ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਵੋਟ ਪਾਉਣ ਤਾਂ ਜੋ ਸ਼ਹਿਰ ਦਾ ਸਰਬਪੱਖੀ ਵਿਕਾਸ ਹੋ ਸਕੇ। ਕੌਂਸਲ ਜੰਡਿਆਲਾ ਗੁਰੂ ਦੀਆਂ ਚੋਣਾਂ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੀ ਧਰਮ ਪਤਨੀ ਸੁਹਿੰਦਰ ਕੌਰ ਅਤੇ ਬੱਚਿਆਂ ਸਮੇਤ ਵਾਰਡ ਨੰਬਰ 1 ਦੇ ਬੂਥ ਨੰਬਰ 1 'ਤੇ ਪਹੁੰਚ ਕੇ ਆਪਣੀ ਵੋਟ ਪਾਈ। ਬਟਾਲਾ ਦੇ ਵਾਰਡ ਨੰਬਰ 38 ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਆਪਣੀ ਧਰਮਪਤਨੀ ਰਾਜਬੀਰ ਕੌਰ ਕਲਸੀ ਨਾਲ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕੀਤਾ।

ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਪਠਾਨਕੋਟ ਵਿਚ ਵੋਟ ਪਾਈ। ਉਨ੍ਹਾਂ ਦੱਸਿਆ ਕਿ ਪਠਾਨਕੋਟ ਵਿੱਚ ਨਗਰ ਕੌਂਸਲ ਚੋਣਾਂ ਦੌਰਾਨ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਆਪਣੇ ਮਤਾਧਿਕਾਰ ਦਾ ਪ੍ਰਯੋਗ ਕਰਦੇ ਹੋਏ ਵੋਟ ਪਾਈ। ਲੋਕਤੰਤਰ ਦੇ ਇਸ ਮਹਾਂਉਤਸਵ ਵਿੱਚ ਹਰ ਨਾਗਰਿਕ ਦੀ ਭਾਗੀਦਾਰੀ ਮਜ਼ਬੂਤ ਲੋਕਤੰਤਰ ਦੀ ਨਿਸ਼ਾਨੀ ਹੈ।

ਵੋਟਿੰਗ ਦੌਰਾਨ ਸਵੇਰੇ ਰਾਏਕੋਟ ਸ਼ਹਿਰ ਵਿਚ ਕਾਂਗਰਸ ਉਮੀਦਵਾਰ ਜਗਦੇਵ ਸਿੰਘ ਉੱਤੇ ਜਾਨਲੇਵਾ ਹਮਲਾ ਹੋਇਆ, ਜਿਨ੍ਹਾਂ ਨੂੰ ਹਾਲਤ ਨਾਜ਼ੁਕ ਹੋਣ ਕਾਰਨ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਸਮਾਣਾ ਦੇ ਵਾਰਡ ਨੰ.10 'ਚ ਹੰਗਾਮਾ ਹੁੰਦਾ ਨਜ਼ਰ ਆਇਆ, ਜਿੱਥੇ ਬੂਥ ਕੈਪਚਰਿੰਗ ਦੀ ਕੋਸ਼ਿਸ਼ ਦਾ ਦੋਸ਼ ਲਗਾਏ ਗਏ। ਇਸ ਦੌਰਾਨ 2 ਧਿਰਾਂ ਥੱਪੜੋਂ-ਥੱਪੜੀ ਹੁੰਦੀਆਂ ਨਜ਼ਰ ਆਈਆਂ। ਇਸੇ ਤਰ੍ਹਾਂ ਸਮਾਣਾ ਦੇ ਵਾਰਡ ਨੰਬਰ 19 ਵਿਚ ਭਾਰੀ ਹੰਗਾਮਾ ਹੋਇਆ ਅਤੇ ਇੱਟਾਂ ਰੋੜੇ ਚੱਲੇ, ਇੱਥੇ ਭੀੜ ਨੂੰ ਖਿੰਡਾਉਣ ਲਈ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ।ਇਸ ਦੌਰਾਨ ਪੁਲਿਸ ਨੇ ਹਵਾਈ ਫਾਇਰ ਵੀ ਕੀਤੇ।

ਇਸੇ ਤਰ੍ਹਾਂ ਮੋਹਾਲੀ ਦੇ ਸੁਹਾਣਾ 'ਚ ਵੋਟਿੰਗ ਦੌਰਾਨ ਹੰਗਾਮਾ ਹੋਇਆ, ਜਿੱਥੋਂ ਅਕਾਲੀ ਦਲ ਅਤੇ 'ਆਪ' ਵਰਕਰਾਂ ਵਿਚਾਲੇ ਝੜਪ ਦੀ ਜਾਣਕਾਰੀ ਹੈ। ਚੋਣਾਂ 'ਚ ਸੁਨਾਮ ਵਿੱਚ ਵੋਟਿੰਗ ਲਈ ਲਾਈਨ 'ਚ ਲੱਗੀਆਂ ਦੋ ਔਰਤਾਂ ਗਰਮੀ ਕਾਰਨ ਬੇਹੋਸ਼ ਹੋ ਕੇ ਡਿੱਗ ਗਈਆਂ, ਜਿਨ੍ਹਾਂ ਨੂੰ ਮੌਜੂਦ ਲੋਕਾਂ ਅਤੇ ਚੋਣ ਅਮਲੇ ਲੋਕਾਂ ਵੱਲੋਂ ਸੰਭਾਲਿਆ ਗਿਆ।

Read Also : ਮਹਿੰਗਾਈ ਖਿਲਾਫ਼ ਅਨੋਖਾ ਰੋਸ ਪ੍ਰਦਰਸ਼ਨ, ਬਲਦ ਗੱਡੀ ’ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ

ਇਸ ਦੌਰਾਨ ਖੰਨਾ ਵਿਚ ਵੋਟਿੰਗ ਦੌਰਾਨ ਵਾਰਡ ਨੰਬਰ 5 ਦੇ ਉਮੀਦਵਾਰ ਅਤੇ ਹੋਰਨਾਂ ਲੋਕਾਂ ਦੀ ਵੋਟ ਨਾ ਮਿਲਣ ’ਤੇ ਕਾਂਗਰਸੀਆਂ ਵੱਲੋਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ ਹੇਠ ਪੋਲਿੰਗ ਬੂਥ ਦੇ ਬਾਹਰ ਸੜਕ ’ਤੇ ਹੀ ਧਰਨਾ ਲਗਾ ਦਿੱਤਾ ਗਿਆ। ਪੰਜਾਬ ਦੀ ਆਪ ਸਰਕਾਰ ਖਿਲਫ ਨਾਅਰੇਬਾਜੀ ਕਰਦੇ ਹੋਏ ਗੁਰਕੀਰਤ ਨੇ ਸ਼ਰੇਆਮ ਧੱਕੇਸ਼ਾਹੀ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਜਦੋਂ ਉਮੀਦਵਾਰ ਨੇ ਵੋਟਿੰਗ ਲਿਸਟ ਲਗਾ ਕੇ ਫਾਰਮ ਭਰੇ ਸਨ, ਪਰ ਹੁਣ ਅੰਦਰ ਉਸਦੀ ਵੋਟ ਨਹੀਂ ਮਿਲ ਰਹੀ। ਇਹ ਸ਼ਰੇਆਮ ਧੱਕੇਸ਼ਾਹੀ ਹੈ। ਇਸ ਦੌਰਾਨ ਮੌਕੇ ‘ਤੇ ਪਹੁੰਚੇ ਖੰਨਾ ਪੁਲਿਸ ਦੇ ਅਧਿਕਾਰੀਆਂ ਵੱਲੋਂ ਮਾਮਲੇ ਵਿਚ ਦਖ਼ਲ ਦਿੱਤਾ ਗਿਆ ਹੈ।

ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ 'ਚ ਵੋਟਿੰਗ ਦੌਰਾਨ ਭਾਰੀ ਹੰਗਾਮਾ ਸਾਹਮਣੇ ਆਇਆ, ਜਿੱਥੇ 'ਆਪ' ਵਰਕਰਾਂ 'ਤੇ ਅਕਾਲੀ ਦਲ ਦੇ ਵਰਕਰਾਂ ਦੀ ਕੁੱਟਮਾਰ ਦੇ ਇਲਜ਼ਾਮ ਲਗਾਏ ਹਨ। ਇਸ ਦੌਰਾਨ ਮੌੜ ਮੰਡੀ ਦੇ ਵਾਰਡ 6 'ਚ ਵਿਧਾਇਕ ਸੁਖਬੀਰ ਮਾਈਸਰਖਾਨਾ ਅਕਾਲੀ ਉਮੀਦਵਾਰ ਗਿੰਨੀ ਨਾਲ ਬਹਿਰ ਕਰਦੇ ਨਜ਼ਰ ਆਏ। ਗਿੱਦੜਬਾਹਾ ਵਿਚ ਵਿਚ ਅਕਾਲੀ ਅਤੇ ਆਪ ਵਰਕਰਾਂ ਵਿਚਕਾਰ ਹੋਈ ਹੱਥੋਪਾਈ ਅਤੇ ਕੁੱਟਮਾਰੀ ਦੀ ਵੀਡੀਓ ਸਾਹਮਣੇ ਆਈ ਹੈ। ਬਰਨਾਲਾ ਦੇ ਵਾਰਡ ਨੰਬਰ 33 ਵਿੱਚ ਵੀ ਜਾਅਲੀ ਵੋਟਿੰਗ ਨੂੰ ਲੈ ਕੇ ਦੋ ਗੁੱਟਾਂ ਵਿਚਕਾਰ ਲੜਾਈ ਸਾਹਮਣੇ ਆਈ ਹੈ।

ਨਗਰ ਨਿਗਮ ਚੋਣਾਂ : ਕਾਂਗਰਸ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਕਾਂਗਰਸ ਵੱਲੋਂ ਇੱਕ ਪਰਿਵਾਰ-ਇਕ ਟਿਕਟ ਸਿਧਾਂਤ ‘ਤੇ ਪਾਬੰਦ ਰਹਿਣ ਦੇ ਨਾਲ ਸਾਰੇ ਮੌਜ਼ੂਦਾ ਮੈਂਬਰਾਂ ਨੂੰ ਟਿਕਟ ਦੇਣ ਦਾ ਫ਼ੈਸਲਾ

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕਾਂਗਰਸ ਨੇ ਪੰਜਾਬ ਵਿੱਚ ਐਮਸੀ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਵਿੱਚ ਮੌਜ਼ੂਦਾ ਕੌਂਸਲਰਾਂ ਨੂੰ ਛੱਡ ਕੇ ਇਕ ਪਰਿਵਾਰ-ਇਕ ਟਿਕਟ ਦੇ ਸਿਧਾਂਤ ਨੂੰ ਅਪਣਾਇਆ ਹੈ। ਪਾਰਟੀ ਨੇ ਪਟਿਆਲਾ ਤੋਂ 31 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਸਾਰੇ ਮੌਜ਼ੂਦਾ ਕੌਂਸਲਰਾਂ ਨੂੰ ਚੋਣ ਲੜਾਉਣ ਦਾ ਫੈਸਲਾ ਕੀਤਾ ਹੈ ਇਸ ਦੇ ਨਾਲ ਹੀ ਪਾਰਟੀ ਨੇ ਬਾਗੀਆਂ ਦੇ ਵਿਰੁੱਧ ਸਖਤ ਰੁੱਖ ਅਪਣਾਇਆ ਹੈ।

ਇਹ ਫੈਸਲਾ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਇਕ ਉੱਚ ਪੱਧਰੀ ਬੈਠਕ ਵਿੱਚ ਲਿਆ ਗਿਆ। ਨਵੀਂ ਦਿੱਲੀ ਵਿਖੇ ਹੋਈ ਇਸ ਮੀਟਿੰਗ ਵਿੱਚ ਸੁਨੀਲ ਜਾਖੜ, ਏ.ਆਈ.ਸੀ.ਸੀ. ਦੇ ਸਕੱਤਰ ਅਤੇ ਪੰਜਾਬ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ  ਏ.ਆਈ.ਸੀ.ਸੀ ਦੇ ਸਕੱਤਰ ਹਰੀਸ਼ ਚੌਧਰੀ ਵੀ ਹਾਜ਼ਰ ਸਨ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 2012 ਅਤੇ 2014 ਵਿੱਚ ਪਾਰਟੀ ਛੱਡਣ ਵਾਲਿਆਂ ਨੂੰ ਐਮ.ਸੀ. ਚੋਣਾਂ ‘ਚ ਟਿਕਟ ਨਹੀਂ ਦਿੱਤੀ ਜਾਵੇਗੀ ਪਰ ਜਿਨਾਂ ਨੇ ਪਹਿਲਾਂ ਐਮ.ਸੀ. ਚੋਣਾਂ ਲੜੀਆਂ ਅਤੇ ਹਾਰ ਗਏ ਸਨ ਉਨਾਂ ਨੂੰ ਪਾਰਟੀ ਪ੍ਰਤੀ ਵਫਾਦਾਰੀ ਨਿਭਾਉਣ ਲਈ ਟਿਕਟਾਂ ਦੇਣ ਵਾਸਤੇ ਵਿਚਾਰਿਆ ਜਾਵੇਗਾ ।

ਕਾਂਗਰਸ ਅਨੁਸਾਰ ਇਸ ਫ਼ੈਸਲੇ ਦਾ ਮਕਸਦ ਵਫ਼ਾਦਾਰੀ ਨੂੰ ਉਤਸ਼ਾਹਤ ਕਰਨਾ ਅਤੇ ਪਾਰਟੀ ਮੈਂਬਰਾਂ ਦੇ ਮਨੋਬਲ ਨੂੰ ਵਧਾਉਣਾ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਹੋਰਨਾਂ ਪਾਰਟੀਆਂ ਤੋਂ ਕਾਂਗਰਸ ਵਿੱਚ ਸ਼ਾਮਲ ਹੋਏ ਲੋਕਾਂ ‘ਤੇ ਕਾਂਗਰਸ ਦੇ ਮੂਲ ਮੈਂਬਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਬੁਲਾਰੇ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਟਿਕਟਾਂ ਦੀ ਵੰਡ ਸਬੰਧੀ ਪਾਰਟੀ ਦੀ ਨੀਤੀ ਵਿੱਚ ਕੋਈ ਬਦਲਾਅ ਨਹੀਂ ਲਿਆਂਦਾ ਜਾਵੇਗਾ। ਫਰਵਰੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਫ਼ਲਤਾ ਨੇ ਇਹ ਸਾਬਿਤ ਕਰ ਦਿੱਤਾ ਸੀ ਕਿ ਯੋਗਤਾ ਅਤੇ ਜਿੱਤਣ ਦੀ ਸਮਰਥਾ ਹੀ ਉਮੀਦਵਾਰ ਦੀ ਚੋਣ ਵਾਸਤੇ ਸਹੀ ਸੋਚ ਹੈ।

ਇਹ ਹਨ ਕਾਂਗਰਸ ਦੇ ਉਮੀਦਵਾਰ | Municipal Elections

ਕਾਂਗਰਸ ਵੱਲੋਂ ਜਾਰੀ ਉਮੀਦਵਾਰਾਂ ਦੀ ਸੂਚੀ ਅਨੁਸਾਰ ਵਾਰਡ ਨੰਬਰ 1 ਤੋਂ ਪਰਨੀਤ ਕੌਰ ਪਤਨੀ ਬਲਜਿੰਦਰ ਸਿੰਘ, 30 ਤੋਂ ਹਰੀਸ਼ ਅਗਰਵਾਲ ਪੁੱਤਰ ਚਰਨ ਚੰਦ, 31 ਤੋਂ ਜਸਪਾਲ ਕੌਰ ਪਤਨੀ ਬਲਵਿੰਦਰ ਸਿੰਘ ਸਹਿਗਲ, 32 ਤੋਂ ਹਰੀਸ਼ ਨਾਗਪਾਲ ਪੁੱਤਰ ਮਹੇਸ਼ ਨਾਗਪਾਲ, 33 ਤੋਂ ਸ਼ਾਂਤੀ ਦੇਵੀ ਪਤਨੀ ਨਿਰੰਜਣ ਦਾਸ, 34 ਤੋਂ ਅਤੁਲ ਜੋਸ਼ੀ ਪੁੱਤਰ ਬਲਰਾਮ ਜੋਸ਼ੀ, 35 ਤੋਂ ਸਰੋਜ ਸ਼ਰਮਾ ਪਤਨੀ ਅਮਰਜੀਤ ਸ਼ਰਮਾ, 36 ਤੋਂ ਸ਼ੰਮੀ ਕੁਮਾਰ ਪੁੱਤਰ ਲੇਟ ਦਲੀਪ ਸਿੰਘ, 37 ਤੋਂ ਮੀਨਾਕਸ਼ੀ ਕਸ਼ਯਪ ਪਤਨੀ ਗੋਪੀ ਕਸ਼ਯਪ, 38 ਤੋਂ ਨਿਖਿਲ ਬਾਤਿਸ਼ ਸ਼ੇਰੂ ਪੰਡਿਤ ਪੁੱਤਰ ਮਹੇਸ਼ ਸ਼ਰਮਾ, 39 ਤੋਂ ਲੀਲਾ ਰਾਣੀ ਪਤਨੀ ਰਾਜਿੰਦਰ ਪਾਲ, 40 ਤੋਂ ਸੰਦੀਪ ਮਲਹੋਤਰਾ ਪੁੱਤਰ ਮਹੇਸ਼ ਮਲਹੋਤਰਾ, 41 ਤੋਂ ਸੋਨੀਆ ਕਪੂਰ ਪਤਨੀ ਹਰੀਸ਼ ਕਪੂਰ। (Municipal Elections)

42 ਤੋਂ ਸੰਜੀਵ ਬਿੱਟੂ ਪੁੱਤਰ ਰਮੇਸ਼ ਸ਼ਰਮਾ, 43 ਤੋਂ ਵਰਸ਼ਾ ਕਪੂਰ ਪਤਨੀ ਅਸ਼ਵਨੀ ਕਪੂਰ, 44 ਤੋਂ ਕ੍ਰਿਸ਼ਨਾ ਚੰਦ ਬੁੱਧੂ ਪੁੱਤਰ ਲੇਟ ਅਮਰਨਾਥ, 45 ਤੋਂ ਮੋਨਿਕਾ ਸ਼ਰਮਾ ਪਤਨੀ ਸੰਜੀਵ ਹੈੱਪੀ ਸ਼ਰਮਾ, 46 ਤੋਂ ਹੈੱਪੀ ਵਰਮਾ ਪੁੱਤਰ ਬਲਬੀਰ ਸਿੰਘ, 48 ਤੋਂ ਯੋਗਿੰਦਰ ਸਿੰਘ ਪੁੱਤਰ ਖਜਾਨ ਸਿੰਘ, 49 ਤੋਂ ਆਰਤੀ ਗੁਪਤਾ ਪਤਨੀ ਰਾਜੇਸ਼ ਗੁਪਤਾ, 50 ਤੋਂ ਹਰਵਿੰਦਰ ਸਿੰਘ ਨਿੱਪੀ ਪੁੱਤਰ ਪ੍ਰੀਤਮ ਸਿੰਘ, 51 ਤੋਂ ਵਿੰਤੀ ਸੁੰਗਾਰ ਪਤਨੀ ਸੋਨੂੰ ਸੁੰਗਾਰ, 52 ਤੋਂ ਰਾਜੇਸ਼ ਮੰਡੋਰਾ ਪੁੱਤਰ ਨੱਥੂ ਰਾਮ, 53 ਤੋਂ ਗੁਰਿੰਦਰ ਕੌਰ ਕਾਲੇਕਾ ਪਤਨੀ ਮੰਜੀਵ ਸਿੰਘ ਕਾਲੇਕਾ, 54 ਤੋਂ ਵਿਜੇ ਕੁਮਾਰ ਪੁੱਤਰ ਸੱਤਪ੍ਰਕਾਸ਼, 55 ਤੋਂ ਰਜਨੀ ਸ਼ਰਮਾ ਪਤਨੀ ਲੇਟ ਅਤੁਲ ਸ਼ਰਮਾ, 56 ਅਮਰਵੀਰ ਕੌਰ ਬੇਦੀ ਪਤਨੀ ਬਲਵਿੰਦਰ ਸਿੰਘ ਬੇਦੀ, 57 ਤੋਂ ਸਤਵੰਤ ਰਾਣੀ ਪਤਨੀ ਰੂਪ ਕੁਮਾਰ, 58 ਤੋਂ ਨਰੇਸ਼ ਦੁੱਗਲ ਪੁੱਤਰ ਗੋਪਾਲ ਸਿੰਘ, 60 ਤੋਂ ਸੁਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।