Rana Gurjit Singh - Sach Kahoon Punjabi

FEMA Case: ਪੰਜਾਬ ਦੇ ਕਾਂਗਰਸੀ ਨੇਤਾ ਖਿਲਾਫ਼ ED ਦਾ ਵੱਡਾ Action, ਕਰੋੜਾਂ ਦੀ ਜਾਇਦਾਦ ਜ਼ਬਤ
FEMA Case: ਕਪੂਰਥਲਾ (ਸੱਚ ਕਹੂੰ ਨਿਊਜ਼)। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਪੂਰਥਲਾ ਦੇ ਕਾਂਗਰਸ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਕੰਪਨੀ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ। ਈਡੀ ਮੁਤਾਬਕ, ਇਹ ਕਾਰਵਾਈ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ), 1999 ਦੀ ਧਾਰਾ 37ਏ ਦੇ ਤਹਿਤ ਕੀਤੀ ਗਈ ਹੈ, ਕਿਉਂਕਿ ਕੰਪਨੀ ਨੇ ਗੈਰ-ਕਾਨੂੰਨੀ ਤੌਰ ’ਤੇ ਵਿਦੇਸ਼ੀ ਮੁਦਰਾ ਵਿਦੇਸ਼ਾਂ ’ਚ ਰੱਖੀ ਹੋਈ ਸੀ ਜੋ ਕਿ (ਫੇਮਾ) ਦੀ ਧਾਰਾ 4 ਦੀ ਉਲੰਘਣਾ ਹੈ।

ਇਹ ਖਬਰ ਵੀ ਪੜ੍ਹੋ : KKR Vs SRH: ਪਾਵਰਪਲੇ ’ਚ ਖਰਾਬ ਬੱਲੇਬਾਜ਼ੀ ਕਾਰਨ ਹਾਰਿਆ ਹੈਦਰਾਬਾਦ, ਕੋਲਕਾਤਾ 80 ਦੌੜਾਂ ਨਾਲ ਜਿੱਤਿਆ

ਜਾਂਚ ਦੌਰਾਨ, ਇਹ ਪਾਇਆ ਗਿਆ ਕਿ ਰਾਣਾ ਸ਼ੂਗਰਜ਼ ਲਿਮਟਿਡ ਨੇ ਵਿਦੇਸ਼ਾਂ ’ਚ ਗਲੋਬਲ ਡਿਪਾਜ਼ਟਰੀ ਰਸੀਦਾਂ ਜਾਰੀ ਕਰਕੇ ਹਾਸਲ ਹੋਏ ਪੈਸੇ ’ਚੋਂ 2.56 ਮਿਲੀਅਨ ਡਾਲਰ (22.02 ਕਰੋੜ ਰੁਪਏ) ਰੱਖੇ ਸਨ, ਜੋ ਕਿ ਭਾਰਤ ਨਹੀਂ ਲਿਆਂਦਾ ਗਿਆ ਸੀ। ਇਸ ਰਕਮ ਦੀ ਵਰਤੋਂ ਇੱਛਤ ਉਦੇਸ਼ ਲਈ ਨਹੀਂ ਕੀਤੀ ਗਈ, ਜੋ ਕਿ ਫੇਮਾਂ ਨਿਯਮਾਂ ਦੀ ਉਲੰਘਣਾ ਹੈ। ਇਸ ਤੋਂ ਪਹਿਲਾਂ ਫਰਵਰੀ 2025 ’ਚ, ਆਮਦਨ ਕਰ ਵਿਭਾਗ ਨੇ ਕਪੂਰਥਲਾ ਤੇ ਚੰਡੀਗੜ੍ਹ ’ਚ ਰਾਣਾ ਗੁਰਜੀਤ ਸਿੰਘ ਦੇ ਅਹਾਤੇ ’ਤੇ ਛਾਪਾ ਮਾਰਿਆ ਸੀ। ਇਨ੍ਹਾਂ ਤਾਜ਼ਾ ਕਾਰਵਾਈਆਂ ਨਾਲ, ਰਾਣਾ ਗੁਰਜੀਤ ਸਿੰਘ ਤੇ ਉਨ੍ਹਾਂ ਦੀ ਕੰਪਨੀ ਰਾਣਾ ਸ਼ੂਗਰਜ਼ ਲਿਮਟਿਡ ਵਿਰੁੱਧ ਜਾਂਚ ਹੋਰ ਗੰਭੀਰ ਹੋ ਗਈ ਹੈ। FEMA Case

ਰਾਣਾ ਗੁਰਜੀਤ ਸਿੰਘ ਦਾ ਭਤੀਜਾ ਗ੍ਰਿਫ਼ਤਾਰ, ਧੋਖਾਧੜੀ ਦਾ ਦੋਸ਼
2 ਕਰੋੜ ਤੋਂ ਜ਼ਿਆਦਾ ਦੀ ਕੀਤੀ ਧੋਖਾਧੜੀ

ਮੁਲਾਂਪੁਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਰਾਣਾ (Rana Gurjit Singh) ਗੁਰਜੀਤ ਸਿੰਘ ਦੀਆਂ ਮੁਸ਼ਕਲਾਂ ਮੁੱਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਪਹਿਲਾ ਕਈ ਵਾਰ ਖ਼ੁਦ ਦੋਸ਼ਾਂ ਦੇ ਘਿਰਨ ਤੋਂ ਬਾਅਦ ਹੁਣ ਉਨਾਂ ਨੂੰ ਭਤੀਜੇ ‘ਤੇ ਧੋਖਾਧੜੀ ਦੇ ਦੋਸ਼ ਵਿੱਚ ਮੁੱਲਾਂਪੁਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਰਾਣਾ ਗੁਰਜੀਤ ਸਿੰਘ ਦੇ ਭਤੀਜੇ ‘ਤੇ ਦੋਸ਼ ਹੈ ਕਿ ਉਸ ਨੇ ਜ਼ਮੀਨ ਦਾ ਸੌਦਾ ਕਰਵਾਉਣ ਲਈ 2 ਕਰੋੜ 25 ਲੱਖ ਰੁਪਏ ਲਏ ਪਰ ਨਾ ਹੀ ਜ਼ਮੀਨ ਦਿੱਤੀ ਅਤੇ ਨਾ ਹੀ ਪੈਸੇ ਵਾਪਸ ਕੀਤੇ ਹਨ।

ਜ਼ਮੀਨ ਦੇ ਲੈਣ-ਦੇਣ ਕਰਨ ਲਈ ਲਿਆ ਸੀ ਪੈਸਾ, ਨਾ ਜ਼ਮੀਨ ਦਿੱਤੀ ਤੇ ਨਾ ਹੀ ਪੈਸਾ | Rana Gurjit Singh

ਮੁਹਾਲੀ ਦੇ ਵਾਸੀ ਇੱਕ ਵਿਅਕਤੀ ਨੇ ਮੁੱਲਾਂਪੁਰ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਕਿ ਰਾਣਾ (Rana Gurjit Singh) ਗੁਰਜੀਤ ਸਿੰਘ ਦੇ ਭਤੀਜੇ ਰਾਣਾ ਹਰਦੀਪ ਸਿੰਘ ਨੇ ਪਿਛਲੇ ਕੁਝ ਸਮਾਂ ਪਹਿਲਾਂ ਉਨ੍ਹਾਂ ਨਾਲ ਜ਼ਮੀਨ ਦਾ ਸੌਦਾ ਕੀਤਾ ਸੀ, ਜਿਸ ਲਈ ਉਨ੍ਹਾਂ ਨੇ ਹਰਦੀਪ ਸਿੰਘ ਨੂੰ 2 ਕਰੋੜ 25 ਲੱਖ ਰੁਪਏ ਦਿੱਤੇ ਸਨ, ਜਿਸ ਤੋਂ ਬਾਅਦ ਕਾਫ਼ੀ ਸਮਾਂ ਬੀਤਣ ਤੋਂ ਬਾਅਦ ਵੀ ਰਾਣਾ ਹਰਦੀਪ ਸਿੰਘ ਨੇ ਨਾ ਹੀ ਉਸ ਜ਼ਮੀਨ ਦਾ ਸੌਦਾ ਕੀਤਾ ਅਤੇ ਨਾ ਹੀ ਵਾਰ ਵਾਰ ਕਹਿਣ ‘ਤੇ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਹਨ। ਉਕਤ ਵਿਅਕਤੀ ਦੀ ਸ਼ਿਕਾਇਤ ਆਉਣ ਤੋਂ ਬਾਅਦ ਮੁੱਲਾਂਪੁਰ ਪੁਲਿਸ ਨੇ ਰਾਣਾ ਹਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀਂ ਹੈ।

ਰਾਣਾ ਗੁਰਜੀਤ ਨੇ ਪੰਜਾਬ ਸਰਕਾਰ ਬਾਰੇ ਦਿੱਤਾ ਇਹ ਬਿਆਨ
ਕਿਹਾ, ਘਰ-ਘਰ ਰੋਜ਼ਗਾਰ ਦੇਣ ਦਾ ਵਾਅਦਾ ਹਰ ਹਾਲ ਪੂਰਾ ਕਰਾਂਗੇ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਹਰੇਕ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੇ ਕੀਤੇ ਚੋਣ ਵਾਅਦੇ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਜ਼ੋਰਦਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਗੱਲ ਪੰਜਾਬ ਦੇ ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰੰਘ ਨੇ ਪੀ.ਐਸ.ਪੀ.ਸੀ.ਐਲ (ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ) ਅਤੇ ਪੀ.ਐਸ.ਟੀ.ਸੀ.ਐਲ. (ਪੰਜਾਬ ਰਾਜ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ) ਦੇ 25 ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਕਹੀ।

ਅਜਿਹੇ ਕੁੱਲ 223 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾÎਈ ਵਾਲੀ ਸਰਕਾਰ ਵੱਲੋਂ ‘ਘਰ ਘਰ ਰੋਜਗਾਰ’ ਸਕੀਮ ਨੂੰ ਪੂਰੇ ਸੂਬੇ ਵਿੱਚ ਸਫਲਤਾ ਨਾਲ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਪੰਜਾਬ ਦੇ ਹਰੇਕ ਯੋਗ ਨੌਜਵਾਨ ਨੂੰ ਨੌਕਰੀ ਮਿਲ ਸਕੇ। ਬਿਜਲੀ ਮੰਤਰੀ ਨੇ ਦੱਸਿਆ ਕਿ ਜਿਹੜੇ ਨੌਜਵਾਨਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਗਏ ਹਨ ਉਨ੍ਹਾਂ ਨੂੰ ਯੋਗਤਾ ਦੇ ਅਨੁਸਾਰ ਉਨ੍ਹਾਂ ਦੀ ਰਿਹਾਇਸ਼ ਦੇ ਨੇੜਲੇ ਸਟੇਸ਼ਨਾਂ ‘ਤੇ ਨਿਯੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ. ਦੇ ਜਿਹੜੇ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਹਾਲੇ ਰੋਜ਼ਗਾਰ ਨਹੀਂ ਮਿਲਿਆਂ, ਉਨ੍ਹਾਂ ਨੂੰ ਜਲਦ ਨੌਕਰੀ ਦੇਣ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। (Chandigarh News)

ਰਾਣਾ ਗੁਰਜੀਤ ਸਿੰਘ ਨੇ ਅੱਗੇ ਦੱਸਿਆ ਕਿ ਕਾਂਗਰਸ ਵੱਲੋਂ ਪੰਜਾਬ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ. ਵਿਚ ਕੰਮ ਕਰਦੇ 384 ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਰੋਜਗਾਰ ਦਿੱਤਾ ਗਿਆ ਹੈ। ਸਰਕਾਰ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਜਲਦ ਹੀ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ. ਵਿਚ 2800 ਸਹਾਇਕ ਲਾਈਨਮੈਨ, 300 ਕਲਰਕ, 253 ਸਬ ਸਟੇਸ਼ਨ ਅਟੈਂਡੈਂਟ ਅਤੇ 300 ਜੂਨੀਅਰ ਇੰਜੀਨੀਅਰ ਭਰਤੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਦੀਵਾਲੀ ਦੇ ਨੇੜੇ ਸਿੰਚਾਈ ਵਿਭਾਗ ਵਿਚ ਵੀ 254 ਜੂਨੀਅਰ ਇੰਜੀਨੀਅਰਾਂ ਨੂੰ ਭਰਤੀ ਕੀਤਾ ਜਾ ਚੱਕਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 5 ਸਤੰਬਰ, 2017 ਨੂੰ ਇੰਡੀਅਨ ਸਕੂਲ ਆਫ ਬਿਜਨਸ, ਮੋਹਾਲੀ ਵਿਖੇ ਕਰਵਾਈ ‘ਇੰਪਲਾਇਰਜ਼ ਮੀਟ’ ਦੌਰਾਨ ਵੱਖ-ਵੱਖ ਨਾਮੀਂ ਸਨਅਤਾਂ ਦੇ ਨੁਮਾਇੰਦਿਆਂ ਨਾਲ 34 ਸਮਝੌਤਿਆਂ ‘ਤੇ ਹਸਤਾਖਰ ਕੀਤ ਗਏੇ ਸਨ ਜਿਸ ਨਾਲ ਸੂਬੇ ਦੇ ਲਗਭਗ 2.8 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਹੋਣਗੇ।