Eye camp - Sach Kahoon Punjabi
ਮਿਸ਼ਨ ਉਜਾਲਾ : ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ | Dera Sacha Sauda
ਤੀਜੇ ਦਿਨ ਤੱਕ 5056 ਨੇਤਰ ਰੋਗੀਆਂ ਦੀ ਮੁਫ਼ਤ ਜਾਂਚ
ਸਰਸਾ (ਸੱਚ ਕਹੂੰ ਨਿਊਜ਼)। ਮਾਨਵਤਾ ਦੇ ਸੱਚੇ ਹਿਤੈਸ਼ੀ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ‘ਚ ਚੱਲ ਰਹੇ ਅੱਖਾਂ ਦੇ ਮੁਫ਼ਤ ਕੈਂਪ ‘ਚ ਹੁਣ ਤੱਕ ਹਜ਼ਾਰਾਂ ਅੱਖਾਂ ਦੇ ਮਰੀਜ਼ ਲਾਭ ਉਠਾ ਚੁੱਕੇ ਹਨ ਤੀਜੇ ਦਿਨ ਵੀਰਵਾਰ ਦੇਰ ਸ਼ਾਮ ਤੱਕ 5056 ਮਰੀਜ਼ਾਂ ਦੀ ਜਾਂਚ ਕੀਤੀ ਜਾ ਚੁੱਕੀ ਸੀ, ਜਿਨ੍ਹਾਂ ‘ਚ 3106 ਔਰਤਾਂ ਤੇ 1950 ਪੁਰਸ਼ ਮਰੀਜ਼ ਹਨ। ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੂੰ ਸਮਰਪਿਤ ਇਸ ਅੱਖਾਂ ਦੇ ਮੁਫ਼ਤ ਜਾਂਚ ਕੈਂਪ ‘ਚ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ ਤੇ ਉੱਤਰਾਖੰਡ ਸਮੇਤ ਵੱਖ-ਵੱਖ ਪ੍ਰਦੇਸ਼ਾਂ ਦੇ ਮਰੀਜ਼ ਲਾਭ ਉੱਠਾ ਰਹੇ ਹਨ ਆਈ ਕੈਂਪ ‘ਚ ਦੇਸ਼ ਭਰ ਤੋਂ ਆਏ ਪ੍ਰਸਿੱਧ ਅੱਖਾਂ ਦੇ ਮਾਹਿਰ ਡਾਕਟਰ, ਮੈਡੀਕਲ, ਪੈਰਾਮੈਡੀਕਲ ਸਟਾਫ਼ ਤੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਸਟਾਫ਼ ਮੈਂਬਰ ਸੇਵਾਵਾਂ ਦੇ ਰਹੇ ਹਨ।
ਅੱਖਾਂ ਦੀਆਂ ਸਾਰੀਆਂ ਬਿਮਾਰੀਆਂ ਦਾ ਚੈੱਕਅੱਪ ਸਪੈਸ਼ਲਿਸਟ ਤੇ ਸੁਪਰ ਸਪੈਸ਼ਲਿਸਟ ਡਾਕਟਰਾਂ ਵੱਲੋਂ ਮੁਫ਼ਤ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਦਵਾਈਆਂ ਵੀ ਮੁਫ਼ਤ ‘ਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ.  ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ‘ਚ ਡੇਰਾ ਸੱਚਾ ਸੌਦਾ ‘ਚ ਹਰ ਸਾਲ ਦਸੰਬਰ ਮਹੀਨੇ ‘ਚ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਾਇਆ ਜਾਂਦਾ ਹੈ ਹੁਣ ਤੱਕ ਲੱਗੇ 25 ਮੁਫ਼ਤ ਅੱਖਾਂ ਦੇ ਕੈਂਪਾਂ ‘ਚ ਹਜ਼ਾਰਾਂ ਹਨ੍ਹੇਰੀ ਜ਼ਿੰਦਗੀਆਂ ਰੌਸ਼ਨ ਹੋਈਆਂ ਹਨ। (Dera Sacha Sauda)
ਮਿਸ਼ਨ ਉਜਾਲਾ : ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਅੱਖਾਂ ਦਾ ਮੁਫ਼ਤ ਜਾਂਚ ਕੈਂਪ | Dera Sacha Sauda
ਦੋ ਦਿਨ, 3192 ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ‘ਚ ਹਨ੍ਹੇਰੀ ਜ਼ਿੰਦਗੀਆਂ ‘ਚ ਉਜਾਲਾ ਲਿਆਉਣ ਦੇ ਮਕਸਦ ਨਾਲ ਸ਼ਾਹ ਸਤਿਨਾਮ ਜੀ ਧਾਮ ਵਿਖੇ ਚੱਲ ਰਹੇ ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ 26ਵੇਂ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦੇ ਦੂਜੇ ਦਿਨ ਅੱਜ ਦੇਰ ਸ਼ਾਮ ਤੱਕ 3192 ਅੱਖਾਂ ਦੇ ਰੋਗੀਆਂ ਦੀ ਅੱਖਾਂ ਦੀ ਜਾਂਚ ਕੀਤੀ ਜਾ ਚੁੱਕੀ ਸੀ, ਜਿਨ੍ਹਾਂ ‘ਚ 2012 ਮਹਿਲਾ ਤੇ 1180 ਪੁਰਸ਼ ਮਰੀਜ਼ ਹਨ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਨੂੰ ਸਮਰਪਿਤ ਇਸ ਮੁਫ਼ਤ ਅੱਖਾਂ ਦਾ ਜਾਂਚ ਕੈਂਪ  ਸ਼ਾਹ ਸਤਿਨਾਮ ਜੀ ਰਿਸਰਚ ਐਂਡ ਡਿਵੈਲਪਮੈਂਟ ਫਾਊਂਡੇਸ਼ਨ ਵੱਲੋਂ ਲਗਾਇਆ ਜਾ ਰਿਹਾ ਹੈ (Dera Sacha Sauda)
ਕੈਂਪ ‘ਚ ਦੇਸ਼ ਭਰ ਤੋਂ ਆਏ ਪ੍ਰਸਿੱਧ ਅੱਖਾਂ ਦੇ ਮਾਹਿਰ ਡਾਕਟਰ, ਮੈਡੀਕਲ, ਪੈਰਾਮੈਡੀਕਲ ਸਟਾਫ ਤੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਸਟਾਫ਼ ਮੈਂਬਰ ਸੇਵਾਵਾਂ ਦੇ ਰਹੇ ਹਨ ਅੱਖਾਂ ਜਾਂਚ ਕੈਂਪ ‘ਚ ਮਰੀਜ਼ ਵੱਡੀ ਗਿਣਤੀ ‘ਚ ਪੁੱਜ ਰਹੇ ਹਨ ਬੁੱਧਵਾਰ ਨੂੰ ਵੀ ਦਿਨ ਭਰ ਰਜਿਸਟਰੇਸ਼ਨ ਲਈ ਮਰੀਜ਼ਾਂ ਦੀਆਂ ਲਾਈਨਾਂ ਲੱਗੀਆਂ ਰਹੀਆਂ ਸਾਰੇ ਮਰੀਜ਼ਾਂ ਦਾ ਅੱਖਾਂ ਦੀਆਂ ਸਾਰੀਆਂ ਬਿਮਾਰੀਆਂ ਦਾ ਚੈੱਕਅਪ ਸਪੈਸ਼ਲਿਸਟ ਤੇ ਸੁਪਰ ਸਪੈਸ਼ਲਿਸਟ ਡਾਕਟਰਾਂ ਵੱਲੋਂ ਮੁਫ਼ਤ ਕੀਤਾ ਗਿਆ ਤੇ ਉਨ੍ਹਾਂ ਦਵਾਈਆਂ ਵੀ ਮੁਫ਼ਤ ‘ਚ ਪ੍ਰਦਾਨ ਕੀਤੀਆਂ ਗਈਆਂ। ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ ਸ਼ਾਹ ਸਤਿਨਾਮ ਜੀ ਧਾਮ ਵਿਖੇ ਬੁੱਧਵਾਰ ਨੂੰ ਸਵੇਰੇ 11:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਨਾਮ ਚਰਚਾ ‘ਚ ਵੱਡੀ ਗਿਣਤੀ ‘ਚ ਪਹੁੰਚੀ ਸਾਧ-ਸੰਗਤ ਨੇ ਰਾਮ-ਨਾਮ ਦਾ ਗੁਣਗਾਨ ਕੀਤਾ ਇਸ ਮੌਕੇ ਆਦਰਯੋਗ ਸ਼ਾਹੀ ਪਰਿਵਾਰ ਦੇ ਸਾਰੇ ਮੈਂਬਰ ਤੇ ਸਾਧ-ਸੰਗਤ ਨੇ ਸ਼ਿਰਕਤ ਕੀਤੀ। (Dera Sacha Sauda)
26ਵੇਂ  ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਆਈ ਕੈਂਪ  ਦੀਆਂ ਤਿਆਰੀਆਂ ਜ਼ੋਰਾਂ ‘ਤੇ | Dera Sacha Sauda
ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਵੱਲੋਂ ਮੁਫ਼ਤ ਹੋਣਗੇ ਚੁਣੇ ਗਏ ਮਰੀਜ਼ਾਂ ਦੇ ਅਪ੍ਰੇਸ਼ਨ | Dera Sacha Sauda
12 ਦਸੰਬਰ ਤੋਂ ਸ਼ਾਹ ਸਤਿਨਾਮ ਜੀ ਧਾਮ ‘ਚ ਬਣਨਗੀਆਂ ਪਰਚੀਆਂ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੀ ਪਵਿੱਤਰ ਯਾਦ ‘ਚ ਸ਼ਾਹ ਸਤਿਨਾਮ ਜੀ ਧਾਮ ਵਿਖੇ ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ 26ਵੇਂ ਅੱਖਾਂ ਦਾ ਜਾਂਚ ਕੈਂਪ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਜਾਣਕਾਰੀ ਅਨੁਸਾਰ ਸ਼ਾਹ ਸਤਿਨਾਮ ਜੀ ਰਿਸਰਚ ਐਂਡ ਡਿਵੈਲਪਮੈਂਟ ਫਾਊਂਡੇਸ਼ਨ ਵੱਲੋਂ 13 ਤੋਂ 15 ਦਸੰਬਰ ਤੱਕ ਲਾਏ ਜਾ ਰਹੇ ਇਸ ਅੱਖਾਂ ਦੀ ਜਾਂਚ ਕੈਂਪ ‘ਚ ਹਰ ਸਾਲ ਵਾਂਗ ਇਸ ਵਾਰ ਵੀ ਵੱਖ-ਵੱਖ ਤਰ੍ਹਾਂ ਦੇ ਅੱਖਾਂ ਰੋਗਾਂ ਦੀ ਫ੍ਰੀ ਜਾਂਚ ਕੀਤੀ ਜਾਵੇਗੀ।
ਪੰਜਾਬ ‘ਚ ਵਰ੍ਹੀ ਅਸਮਾਨੀ ਆਫ਼ਤ, ਸਫੈਦ ਚਾਦਰ ਹੋਈਆਂ ਸੜਕਾਂ, ਵੇਖੋ ਤਸਵੀਰਾਂ
ਚੁਣੇ ਗਏ ਮਰੀਜ਼ਾਂ ਦੇ ਅਪ੍ਰੇਸ਼ਨ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਵੱਲੋਂ ਮੁਫ਼ਤ ਕੀਤੇ ਜਾਣਗੇ। ਕੈਂਪ ਲਈ ਐਤਵਾਰ 12 ਦਸੰਬਰ ਤੋਂ ਸ਼ਾਹ ਸਤਿਨਾਮ ਜੀ ਧਾਮ ਵਿਖੇ ਪਰਚੀਆਂ ਬਣਨ ਦੇ ਨਾਲ-ਨਾਲ ਮਰੀਜ਼ਾਂ ਦਾ ਚੈਕਅੱਪ ਵੀ ਸ਼ੁਰੂ ਹੋ ਜਾਵੇਗਾ। ਅੱਖਾਂ ਦੀਆਂ ਸਾਰੀਆਂ ਬਿਮਾਰੀਆਂ ਦਾ ਚੈਕਅੱਪ ਸਪੈਸ਼ਲਿਸਟ ਤੇ ਸੁਪਰ ਸਪੈਸ਼ਲਿਸਟ ਡਾਕਟਰਾਂ ਵੱਲੋਂ ਮੁਫ਼ਤ ਕੀਤਾ ਜਾਵੇਗਾ। ਫ੍ਰੀ ਅੱਖਾਂ ਦੀ ਜਾਂਚ ਕੈਂਪ ਸਬੰਧੀ ਕਿਸੇ ਵੀ ਜਾਣਕਾਰੀ ਲਈ 01666-260222,223 ‘ਤੇ ਸੰਪਰਕ ਕਰ ਸਕਦੇ ਹੋ । ਕੈਂਪ ‘ਚ ਸੇਵਾ ਕਰਨ ਵਾਲੇ ਸਾਰੇ ਡਾਕਟਰ, ਪੈਰਾ ਮੈਡੀਕਲ ਸਟਾਫ਼ ਤੇ ਪੜ੍ਹੇ-ਲਿਖੇ ਵੀਰ, ਭੈਣਾਂ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ‘ਚ ਪਹੁੰਚ ਕੇ ਆਪਣੀ ਹਾਜ਼ਰੀ ਲਗਵਾ ਲੈਣ।
ਕੈਂਪ ‘ਚ ਆਉਣ ਵਾਲੇ ਮਰੀਜ਼ਾਂ ਲਈ ਜ਼ਰੂਰੀ ਹਦਾਇਤਾਂ
ਮਰੀਜ਼ ਨਾਲ ਪਰਿਵਾਰ ਦੇ ਇੱਕ ਮੈਂਬਰ/ਵਾਰਿਸ ਦਾ ਨਾਲ ਹੋਣਾ ਜ਼ਰੂਰੀ ਹੈ
ਸਾਰੇ ਮਰੀਜ਼ ਸਾਬਣ ਨਾਲ ਚੰਗੀ ਤਰ੍ਹਾਂ ਨਹਾ ਕੇ ਤੇ ਸਿਰ ਧੋ ਕੇ ਆਉਣ
ਨਹੁੰ ਕੱਟੇ ਹੋਣੇ ਚਾਹੀਦੇ ਹਨ
ਟੂਥ ਬਰਸ਼ ਨਾਲ ਦੰਦਾਂ ਨੂੰ ਰੋਜ਼ਾਨਾ ਸਾਫ਼ ਕਰਨ
ਦਿਨ ‘ਚ ਇੱਕ ਵਾਰ ਪੈਰ ਗਰਮ ਪਾਣੀ ਨਾਲ ਜ਼ਰੂਰ ਧੋਣ
ਕਿਸੇ ਵੀ ਤਰ੍ਹਾਂ ਦੇ ਨਸ਼ੇ ਵਾਲੀ ਵਸਤੂ ਦੀ ਵਰਤੋਂ ਨਾ ਕਰਨ
ਜ਼ੁਰਾਬਾਂ ਧੋਤੀਆਂ ਹੋਈਆਂ ਪਾਉਣ
ਆਪਣੇ ਨਾਲ ਕੋਈ ਵੀ ਸਰਕਾਰੀ ਪਛਾਣ ਪੱਤਰ/ਆਈਡੀ ਪਰੂਫ ਜ਼ਰੂਰ ਲੈ ਕੇ ਆਓ।