Gazetted Holiday - Sach Kahoon Punjabi

ਸੋਮਵਾਰ ਨੂੰ ਸੂਬੇ ’ਚ ਗਜ਼ਟਿਡ ਛੁੱਟੀ ਦਾ ਐਲਾਨ
(ਸੱਚ ਕਹੂ੍ੰ ਨਿਊਜ਼) ਚੰਡੀਗੜ੍ਹ। Holiday ਸੂਬੇ ’ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਮੱਦੇਨਜ਼ਰ 10 ਜੂਨ (ਸੋਮਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ। ਸੋਮਵਾਰ ਦੀ ਗਜ਼ਟਿਡ ਛੁੱਟੀ ਨੈਗੋਸ਼ੀਏਬਲ ਇਸੰਟਰੂਮੈਂਟ ਐਕਟ-1881 ਦੀ ਧਾਰਾ 25 ਦੀ ਵਿਆਖਿਆ ਅਧੀਨ ਪਬਲਿਕ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਪੰਜਾਬ ਦੇ ਚੀਫ ਸਕੱਤਰ ਅਨੁਰਾਗ ਵਰਮਾ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਵੀ ਕੀਤਾ ਗਿਆ ਹੈ।

Holiday : 17 ਜਨਵਰੀ ਨੂੰ ਇਸ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਪੰਜਾਬ ਦੇ ਜ਼ਿਲ੍ਹਾ ਮਾਲੇਰਕੋਟਲਾ ਤੋਂ ਖ਼ਬਰ ਨਿੱਕਲ ਕੇ ਆ ਰਹੀ ਹੈ। ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ 2024 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਲੀਵਰਸਿਟੀਆਂ, ਕਾਲਜ, ਬੈਂਕਾਂ ਆਦਿ ’ਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ। (Holiday)

ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਕਿਹਾ ਕਿ ਇਹ ਹੁਕਮ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ’ਤੇ ਲਾਗੂ ਨਹੀਂ ਹੋਣਗੇ। ਤੁਹਾਨੂੰ ਦੱਸ ਦਈਏ ਕਿ ਠੰਢ ਦੇ ਮੱਦੇਨਜ਼ਰ ਪਹਿਲਾਂ ਹੀ ਪੰਜਾਬ ਭਰ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਲਈ ਇਹ ਇੱਕ ਦਿਨ ਦੀ ਛੁੱਟੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਹੈ। (Holiday)

Patiala News | ਠੰਢ ਤੋਂ ਬਚਣ ਲਈ ਬਾਲੀ ਅੰਗੀਠੀ ਨੇ ਸਦਾ ਲਈ ਸੁਆਇਆ ਪਰਿਵਾਰ

ਪੰਜਾਬ ਸਰਕਾਰ ਨੇ ਇਸ ਦਿਨ ਕੀਤਾ ਗਜ਼ਟਿਡ ਛੁੱਟੀ ਦਾ ਐਲਾਨ
ਸ਼ਹੀਦੀ ਸਭਾ ਮੌਕੇ ਸੂਬੇ ਵਿੱਚ ਗਜ਼ਟਿਡ ਛੁੱਟੀ (Holiday) ਦਾ ਐਲਾਨ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ, ਸ੍ਰੀ ਫਤਹਿਗੜ ਸਾਹਿਬ-2023 ਮੌਕੇ 28 ਦਸੰਬਰ, 2023 ਨੂੰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। (Holiday)

ਇਹ ਵੀ ਪੜ੍ਹੋ : 31 ਮਾਰਚ 2024 ਤੱਕ ਨਹੀਂ ਹੋਵੇਗਾ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ: ਸਕੂਲ ਸਿੱਖਿਆ ਮੰਤਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 28 ਦਸੰਬਰ ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਦੀ ਵਿਆਖਿਆ ਅਧੀਨ ਵੀ ਛੁੱਟੀ ਐਲਾਨੀ ਗਈ ਹੈ।