Police encounter - Sach Kahoon Punjabi
Police Encounter: ਪੁਲਿਸ ਮੁਕਾਬਲੇ ’ਚ ਜ਼ਖਮੀ ਹੋਇਆ ਮੁਲਜ਼ਮ, ਲੁੱਟਿਆ ਹੋਇਆ ਸਰਕਾਰੀ ਹਥਿਆਰ ਬਰਾਮਦ
Police Encounter:
Police Encounter: ਪੁਲਿਸ ਮੁਕਾਬਲੇ ’ਚ ਜ਼ਖਮੀ ਹੋਇਆ ਮੁਲਜ਼ਮ, ਲੁੱਟਿਆ ਹੋਇਆ ਸਰਕਾਰੀ ਹਥਿਆਰ ਬਰਾਮਦ
ਫਾਜ਼ਿਲਕਾ, (ਰਜਨੀਸ਼ ਰਵੀ/ਆਈਏਐਨਐਸ)। ਪੰਜਾਬ ਦੇ ਫਾਜ਼ਿਲਕਾ ਵਿੱਚ ਪੁਲਿਸ ਨੇ ਪੁਰਾਣੇ ਹਰੀਕੇ ਹੈੱਡ ਪੁਲ 'ਤੇ ਡਿਊਟੀ 'ਤੇ ਤਾਇਨਾਤ ਇੱਕ ਸੰਤਰੀ ਤੋਂ ਚੋਰੀ ਕੀਤਾ ਗਿਆ ਸਰਕਾਰੀ ਹਥਿਆਰ ਬਰਾਮਦ ਕੀਤਾ ਹੈ। ਪੁਲਿਸ ਨੇ ਇਸ ਘਟਨਾ ਵਿੱਚ ਸ਼ਾਮਲ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। ਕਾਰਵਾਈ ਦੌਰਾਨ ਮੁਲਜ਼ਮ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕੀਤੀ, ਜਵਾਬੀ ਗੋਲੀਬਾਰੀ ਵਿੱਚ ਉਹ ਜ਼ਖਮੀ ਹੋ ਗਿਆ ਅਤੇ ਪੁਲਿਸ ਨੇ ਬਾਅਦ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।  ਜਾਣਕਾਰੀ ਅਨੁਸਾਰ, ਕੁਝ ਦਿਨ ਪਹਿਲਾਂ ਪੁਰਾਣੇ ਹਰੀਕੇ ਹੈੱਡ ਪੁਲ 'ਤੇ ਤਾਇਨਾਤ ਇੱਕ ਪੀਐਚਜੀ ਜਵਾਨ 'ਤੇ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਸੀ ਅਤੇ ਅਪਰਾਧੀ ਉਸਦਾ ਸਰਕਾਰੀ ਹਥਿਆਰ ਖੋਹ ਕੇ ਮੌਕੇ ਤੋਂ ਭੱਜ ਗਏ ਸਨ। ਇਸ ਗੰਭੀਰ ਮਾਮਲੇ ਨੂੰ ਸੁਲਝਾਉਣ ਲਈ, ਪੁਲਿਸ ਨੇ ਵਿਸ਼ੇਸ਼ ਟੀਮਾਂ ਬਣਾਈਆਂ ਅਤੇ ਲਗਾਤਾਰ ਜਾਂਚ ਕਰ ਰਹੀ ਸੀ।
ਇਸ ਦੌਰਾਨ ਫਾਜ਼ਿਲਕਾ ਪੁਲਿਸ ਨੂੰ ਇੱਕ ਸੂਚਨਾ ਮਿਲੀ ਕਿ ਇੱਕ ਵਿਅਕਤੀ ਲਾਧੂਕਾ ਸੇਮ ਨਾਲੇ ਦੇ ਨੇੜੇ ਹਥਿਆਰ ਲੈ ਕੇ ਜਾ ਰਿਹਾ ਹੈ। ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਪੁਲਿਸ ਟੀਮ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ ਅਤੇ ਘਟਨਾ ਸਥਾਨ 'ਤੇ ਛਾਪਾ ਮਾਰਿਆ। ਮੁਕਾਬਲੇ ਦੌਰਾਨ, ਸ਼ੱਕੀ ਨੇ ਪੁਲਿਸ ਟੀਮ 'ਤੇ ਗੋਲੀਬਾਰੀ ਕੀਤੀ। ਜਵਾਬੀ ਗੋਲੀਬਾਰੀ ਵਿੱਚ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਕਾਬਲੇ ਤੋਂ ਬਾਅਦ ਐਸਐਸਪੀ ਗਗਨਜੀਤ ਸਿੰਘ ਵੀ ਮੌਕੇ 'ਤੇ ਪਹੁੰਚੇ।
ਇਹ ਵੀ ਪੜ੍ਹੋ: Team India Squad: ਵੱਡੀ ਖਬਰ, ਸ਼੍ਰੇਅਸ ਅਈਅਰ ਬਣੇ ਟੀ20 ਟੀਮ ਦੇ ਨਵੇਂ ਕਪਤਾਨ, ਸੂਰਿਆਵੰਸ਼ੀ ਨੂੰ ਵੀ ਮਿਲਿਆ ਮੌਕਾ
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ, ਜੋ ਕਿ ਮਖੂ ਦਾ ਰਹਿਣ ਵਾਲਾ ਹੈ। ਉਸ ਕੋਲੋਂ 7.62mm SLR ਬਰਾਮਦ ਹੋਇਆ, ਇਹ ਇੱਕ ਸਰਕਾਰੀ ਹਥਿਆਰ ਹੈ ਜੋ ਇੱਕ PHG ਸਿਪਾਹੀ ਤੋਂ ਖੋਹਿਆ ਗਿਆ ਸੀ। ਉਹ ਹਥਿਆਰ ਦੀ ਵਰਤੋਂ ਕਰਕੇ ਇੱਕ ਹੋਰ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਹਥਿਆਰ ਇੱਕ ਮੈਗਜ਼ੀਨ ਨਾਲ ਭਰਿਆ ਹੋਇਆ ਸੀ। ਇਸ ਨਾਲ ਅਪਰਾਧੀ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇ ਸਕਦਾ ਸੀ। ਐਸਐਸਪੀ ਗਗਨਜੀਤ ਸਿੰਘ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ 'ਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲਿਆਂ ਵਿੱਚ ਮੁਕੱਦਮਾ ਦਰਜ ਹੈ। ਜ਼ਖਮੀ ਮੁਲਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੂਰੀ ਜਾਂਚ ਕੀਤੀ ਜਾ ਰਹੀ ਹੈ।
Police Encounter: ਪੁਲਿਸ ਨਾਲ ਮੁਕਾਬਲੇ ਦੌਰਾਨ ਜੈਪਾਲ ਭੁੱਲਰ ਗੈਂਗ ਨਾਲ ਸਬੰਧਿਤ ਗੈਂਗਸਟਰ ਜ਼ਖਮੀ
ਇਕ ਪਿਸਟਲ 32 ਬੋਰ ਸਮੇਤ 4 ਖੋਲ ਤੇ 2 ਜਿੰਦਾ ਰੋਦ ਬਰਾਮਦ
Police Encounter: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਦਾ ਅਪਰੇਸ਼ਨ ਪ੍ਰਹਾਰ ਦੌਰਾਨ ਇੱਕ ਗੈਂਗਸਟਰ ਨਾਲ ਮੁਕਾਬਲਾ ਹੋਇਆ, ਜਿਸ ਵਿੱਚ ਇਹ ਗੈਂਗਸਟਰ ਜਖ਼ਮੀ ਹੋ ਗਿਆ। ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਹ ਗੈਂਗਸਟਰ ਜੈਪਾਲ ਭੁੱਲਰ ਗੈਗ ਨਾਲ ਸਬੰਧਿਤ ਸੀ। ਘਟਨਾ ਸਥਾਨ ’ਤੇ ਪਟਿਆਲਾ ਰੇਂਜ਼ ਦੇ ਡੀਆਈਜੀ ਕੁਲਦੀਪ ਸਿੰਘ ਚਾਹਲ ਅਤੇ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਪੁੱਜੇ ਅਤੇ ਮੌਕੇ ਦਾ ਜਾਇਜ਼ਾ ਲਿਆ।
ਇੱਥੇ ਜਾਣਕਾਰੀ ਦਿੰਦਆਂ ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਗੈਂਗਸਟਰਾਂ ਖਿਲਾਫ਼ ਚਲਾਏ ਗਏ ਅਪਰੇਸ਼ਨ ਪ੍ਰਹਾਰ ਦੌਰਾਨ ਅਪਰਾਧਿਕ ਅਨਸਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਏਰੀਆਂ ’ਚ ਨਾਕਾਬੰਦੀ ਕੀਤੀ ਗਈ ਸੀ। ਇਸੇ ਦੌਰਾਨ ਗੁਪਤ ਸੂਚਨਾ ਮਿਲੀ ਕਿ ਹਰਜਿੰਦਰ ਸਿੰਘ ਉਰਫ ਲਾਡੀ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਛੱਤ ਥਾਣਾ ਜੀਰਕਪੁਰ ਜ਼ਿਲ੍ਹਾ ਮੋਹਾਲੀ ਜੋ ਕਿ ਜੈਪਾਲ ਭੁੱਲਰ ਗੈਂਗ ਨਾਲ ਸਬੰਧ ਰੱਖਦਾ ਹੈ ਇਹ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਂਕ ਵਿੱਚ ਹੈ।
ਇਹ ਵੀ ਪੜ੍ਹੋ: New Appointments Punjab: ਗੁਰਸ਼ਰਨ ਸਿੰਘ ਛੀਨਾ ਬਣੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ
ਇਸ ’ਤੇ ਪੁਲਿਸ ਪਾਰਟੀ ਵੱਲੋਂ ਪਿੰਡ ਘਲੋੜੀ (ਦੱਖਣੀ ਬਾਈਪਾਸ ਪਟਿਆਲਾ) ਦੇ ਏਰੀਆਂ ਵਿੱਚ ਨਾਕਾਬੰਦੀ ਕੀਤੀ ਹੋਈ ਸੀ,ਇਸੇ ਦੌਰਾਨ ਹਰਜਿੰਦਰ ਸਿੰਘ ਉਰਫ ਲਾਡੀ ਜੋ ਕਿ ਮੋਟਰਸਾਇਕਲ ’ਤੇ ਸਵਾਰ ਹੋ ਕੇ ਬੱਸ ਸਟੈਂਡ ਪਟਿਆਲਾ ਸਾਇਡ ਤੋਂ ਆਇਆ ਜਿਸ ਨੂੰ ਪੁਲਿਸ ਪਾਰਟੀ ਨੇ ਨਾਕੇ ’ਤੇ ਰੁਕਣ ਲਈ ਇਸ਼ਾਰਾ ਕੀਤਾ ਪ੍ਰੰਤੂ ਉਸ ਨੇ ਆਪਣਾ ਮੋਟਰਸਾਇਕਲ ਸੁੱਟ ਕੇ ਪੁਲਿਸ ਪਾਰਟੀ ਤੇ ਮਾਰ ਦੇਣ ਦੇ ਨੀਯਤ ਨਾਲ ਫਾਇਰਿੰਗ ਕਰਨੀ ਸੁਰੂ ਕੀਤੀ, ਜਿਸ ’ਤੇ ਪੁਲਿਸ ਪਾਰਟੀ ਨੇ ਜਵਾਬੀ ਕਰਵਾਈ ਕਰਦਿਆਂ ਫਾਇਰਿੰਗ ਕੀਤੀ, ਜਿਸ ਵਿੱਚ ਹਰਜਿੰਦਰ ਸਿੰਘ ਫਾਇਰ ਲੱਗਣ ਕਾਰਨ ਜਖਮੀ ਹੋ ਗਿਆ ਜਿਸ ਨੂੰ ਫੋਰੀ ਤੌਰ ’ਤੇ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਦਾਖ਼ਲ ਕਰਾਇਆ ਗਿਆ। ਮੌਕੇ ਇਕ ਪਿਸਟਲ 32 ਬੋਰ (ਬਰੇਟਾ) ਸਮੇਤ 3 ਖੋਲ ਰੋਦ ਅਤੇ 2 ਜਿੰਦਾ ਰੋਦ ਬਰਾਮਦ ਹੋਏ।
ਵੱਖ ਵੱਖ 10 ਮਾਮਲੇ ਦਰਜ਼
ਪੁਲਿਸ ਮੁਤਾਬਿਕ ਇਸ ਦੇ ਖਿਲਾਫ ਵੱਖ ਵੱਖ 10 ਮੁਕੱਦਮੇ ਦਰਜ ਹਨ ਅਤੇ ਜੈਪਾਲ ਭੁੱਲਰ ਗੈਂਗ ਦੇ ਸੰਪਰਕ ਵਿੱਚ ਸੀ ਇਸ ਤੋਂ ਇਲਾਵਾ 2 ਮਈ 2017 ਨੂੰ ਜੈਪਾਲ ਭੁੱਲਰ ਨੇ ਆਪਣੇ ਸਾਥੀਆਂ ਨਾਲ ਰਲਕੇ ਪਟਿਆਲਾ ਚੰਡੀਗੜ੍ਹ ਹਾਈਵੇ ’ਤੇ ਨੇੜੇ ਚਿੱਤਕਾਰਾ ਯੂਨੀਵਰਸਿਟੀ ਕੋਲ ਕੈਸ ਵੈਨ ਤੋਂ ਕਰੋੜਾਂ ਰੁਪਏ ਦੀ ਡਕੈਤੀ ਕੀਤੀ ਸੀ। ਇਸ ਵਾਰਦਾਤਾਂ ਵਿੱਚ ਵੀ ਹਰਜਿੰਦਰ ਸਿੰਘ ਲਾਡੀ ਦੀ ਸ਼ਮੂਲੀਅਤ ਰਹੀ ਹੈ। ਹਰਜਿੰਦਰ ਸਿੰਘ ਤੋਂ ਇਨ੍ਹਾਂ ਮਾਮਲਿਆਂ ਸਬੰਧੀ ਡੁੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ। Police Encounter
Police Encounter: ਪੰਜਾਬ ’ਚ ਪੁਲਿਸ ਮੁਕਾਬਲਾ, SHO ਦੇ ਲੱਗੀ ਗੋਲੀ
ਦੋਰਾਹਾ: ਦੋਰਾਹਾ ਦੇ ਰਾਮਪੁਰ ਛਾਉਣੀ ਰੋਡ ’ਤੇ ਅੱਜ ਸਵੇਰੇ ਪੰਜਾਬ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਹੋਈ ਜ਼ਬਰਦਸਤ ਮੁਠਭੇੜ ਨੇ ਇਲਾਕੇ ’ਚ ਸਨਸਨੀ ਫੈਲਾ ਦਿੱਤੀ। ਇਸ ਘਟਨਾ ਦੌਰਾਨ ਦੋਰਾਹਾ ਥਾਣੇ ਦੇ ਐੱਸ.ਐੱਚ.ਓ. ਆਕਾਸ਼ ਦੱਤ ਦੀ ਛਾਤੀ ਵਿਚ ਗੋਲੀ ਲੱਗੀ, ਪਰ ਖੁਸ਼ਕਿਸਮਤੀ ਨਾਲ ਉਨ੍ਹਾਂ ਵੱਲੋਂ ਪਹਿਨੀ ਹੋਈ ਬੁਲੇਟ ਪਰੂਫ ਜੈਕਟ ਕਾਰਨ ਉਨ੍ਹਾਂ ਦੀ ਜਾਨ ਬਚ ਗਈ। ਪੁਲਿਸ ਨੇ ਇੱਕ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਹੈ, ਜਦਕਿ ਦੂਸਰੇ ਮੁਲਜ਼ਮ ਨੂੰ ਜਖ਼ਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾ ਕੇ ਪੁਲਸ ਪਹਿਰੇ ਹੇਠ ਰੱਖਿਆ ਗਿਆ ਹੈ।
ਇਸ ਘਟਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਐਸਪੀਡੀ ਖੰਨਾ ਪਵਨਜੀਤ ਚੌਧਰੀ ਅਤੇ ਡੀਐਸਪੀ ਪਾਇਲ ਜਸਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਅੱਜ ਸਵੇਰੇ 8:15 ਵਜੇ ਕਰੀਬ ਦੋਰਾਹਾ ਪੁਲਿਸ ਨੂੰ ਗੁਪਤ ਸੂਤਰਾਂ ਰਾਹੀਂ ਸੂਚਨਾ ਮਿਲੀ ਸੀ ਕਿ ਧਾਰਾ 307 ਤਹਿਤ ਦਰਜ ਮੁਕੱਦਮੇ ਦਾ ਮੁਲਜ਼ਮ ਹਰਸਿਮਰਨ ਸਿੰਘ ਮੰਡ ਵਾਸੀ ਪਿੰਡ ਭੁੱਟਾ (ਥਾਣਾ ਡੇਹਲੋਂ) ਅਤੇ ਉਸ ਦਾ ਸਾਥੀ ਏਵਨਜੋਤ ਭੰਡਾਲ ਵਾਸੀ ਰਾੜਾ ਸਾਹਿਬ (ਥਾਣਾ ਪਾਇਲ), ਇਕ ਸਕਾਰਪੀਓ ਗੱਡੀ ਵਿਚ ਮਾਰੂ ਹਥਿਆਰਾਂ ਸਮੇਤ ਦੋਰਾਹਾ ਵੱਲ ਆ ਰਹੇ ਹਨ।
Read Also : ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੇ ਲਾਏ ਗੰਭੀਰ ਦੋਸ਼
ਇਸ ਸੂਚਨਾ ਦੇ ਆਧਾਰ ’ਤੇ ਐੱਸ.ਐੱਚ.ਓ. ਆਕਾਸ਼ ਦੱਤ ਨੇ ਖੰਨਾ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਨਰਪਿੰਦਰ ਸਿੰਘ ਨਾਲ ਮਿਲ ਕੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਨਾਕਾਬੰਦੀ ਕਰਨ ਸਬੰਧੀ ਵਿਊਂਤਬੰਦੀ ਬਣਾਈ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਨੇ ਮੁਲਜ਼ਮਾਂ ਦੀ ਗੱਡੀ ਨੂੰ ਆਪਣੀ ਗੱਡੀ ਅੱਗੇ ਲਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਜਾਨੋਂ ਮਾਰ ਦੇਣ ਦੀ ਨੀਅਤ ਨਾਲ ਆਪਣੀ ਗੱਡੀ ਸਿੱਧੀ ਪੁਲਿਸ ਦੀ ਸਰਕਾਰੀ ਗੱਡੀ ਉੱਤੇ ਚੜਾ ਦਿੱਤੀ। ਇਸ ਤੋਂ ਬਾਅਦ ਉਹ ਗੱਡੀ ਤੋਂ ਬਾਹਰ ਨਿਕਲੇ ਅਤੇ ਪੁਲਸ ਪਾਰਟੀ ‘ਤੇ ਤਾਬੜਤੋੜ ਫਾਇਰਿੰਗ ਕਰਦੇ ਹੋਏ ਭੱਜਣ ਦੀ ਕੋਸ਼ਿਸ਼ ਕੀਤੀ।
Police Encounter
ਇਸ ਹਮਲੇ ਦੌਰਾਨ ਇੱਕ ਗੋਲੀ ਸਿੱਧੀ ਐੱਸ.ਐੱਚ.ਓ. ਆਕਾਸ਼ ਦੱਤ ਦੀ ਛਾਤੀ ਵਿਚ ਲੱਗੀ, ਪਰ ਬੁਲੇਟ ਪਰੂਫ ਜੈਕਟ ਕਾਰਨ ਉਨ੍ਹਾਂ ਦਾ ਸੁਰੱਖਿਅਤ ਬਚਾਅ ਹੋ ਗਿਆ। ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਵੱਲੋਂ ਕੁੱਲ ਤਿੰਨ ਫਾਇਰ ਕੀਤੇ ਗਏ। ਪੁਲਸ ਪਾਰਟੀ ਨੇ ਆਪਣੇ ਬਚਾਅ ਵਿਚ ਜਵਾਬੀ ਫਾਇਰਿੰਗ ਕੀਤੀ, ਜਿਸ ਦੌਰਾਨ ਐੱਸ.ਐੱਚ.ਓ. ਆਕਾਸ਼ ਦੱਤ ਵੱਲੋਂ ਚਲਾਈ ਗਈ ਗੋਲੀ ਇੱਕ ਮੁਲਜ਼ਮ ਦੀ ਲੱਤ ਵਿਚ ਲੱਗੀ। ਇਸ ਕਾਰਵਾਈ ਦੌਰਾਨ ਮੁਲਜ਼ਮ ਏਵਨਜੋਤ ਭੰਡਾਲ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਦੂਸਰਾ ਮੁਲਜ਼ਮ ਹਰਸਿਮਰਨ ਸਿੰਘ ਮੰਡ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਉੱਥੇ ਪੁਲਸ ਪਹਿਰਾ ਲਗਾ ਦਿੱਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੌਕੇ ਤੋਂ ਦੋ 32 ਬੋਰ ਦੇ ਹਥਿਆਰ ਅਤੇ ਬਿਨਾਂ ਨੰਬਰੀ ਕਾਲੇ ਰੰਗ ਦੀ ਸਕਾਰਪੀਓ ਗੱਡੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਤੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਹੋਰ ਅਪਰਾਧਿਕ ਸਬੰਧਾਂ ਅਤੇ ਸਾਥੀਆਂ ਬਾਰੇ ਪੂਰੀ ਜਾਣਕਾਰੀ ਮਿਲ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਹਰਸਿਮਰਨ ਸਿੰਘ ਮੰਡ ਪਹਿਲਾਂ ਤੋਂ ਹੀ ਕ੍ਰਿਮੀਨਲ ਪਿਛੋਕੜ ਰੱਖਦਾ ਹੈ। ਉਸ ਖਿਲਾਫ ਪਹਿਲਾਂ ਦੋ ਗੰਭੀਰ ਮਾਮਲੇ ਦਰਜ ਹਨ—ਇੱਕ ਮੁਕੱਦਮਾ ਨੰਬਰ 209 ਸਾਲ 2023 ਥਾਣਾ ਸਦਰ ਲੁਧਿਆਣਾ ਵਿਚ ਦਰਜ ਹੈ ਜਿਸ ਵਿੱਚ ਕਿਡਨੈਪਿੰਗ ਦਾ ਦੋਸ਼ ਹੈ, ਜਦਕਿ ਦੂਸਰਾ ਮੁਕੱਦਮਾ ਨੰਬਰ 218 ਸਾਲ 2023 ਥਾਣਾ ਮਾਛੀਵਾੜਾ (ਪੁਲਿਸ ਜ਼ਿਲ੍ਹਾ ਖੰਨਾ) ਵਿਚ ਦਰਜ ਹੈ। ਪੁਲਿਸ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਮੁਲਜ਼ਮਾਂ ਦੀ ਪੁਰਾਣੀਆਂ ਘਟਨਾਵਾਂ ਅਤੇ ਹੋਰ ਅਪਰਾਧਿਕ ਮਾਮਲਿਆਂ ਵਿਚ ਸੰਭਾਵਤ ਸ਼ਮੂਲੀਅਤ ਦੀ ਵੀ ਡਿਟੇਲ ਜਾਂਚ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪੁਲਿਸ ਨੇ ਸਪੱਸ਼ਟ ਕੀਤਾ ਕਿ ਇਸ ਪੂਰੇ ਮਾਮਲੇ ਵਿਚ ਸਾਰੇ ਤੱਥਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਮਜ਼ਬੂਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ।
Police Encounter: ਮੁਕਾਬਲੇ ਦੌਰਾਨ ਪ੍ਰਭ ਦਾਸੂਵਾਲ ਗੈਂਗ ਦੇ 3 ਗੁਰਗੇ ਹਥਿਆਰਾਂ ਸਮੇਤ ਕਾਬੂ
ਗੈਗ ਦੇ ਮੁੱਖ ਸੂਟਰ ਅਤੇ ਪੁਲਿਸ ਵਿਚਕਾਰ ਹੋਈ 6 ਰਾਊਡ ਫਾਇਰਿੰਗ ਉਪਰੰਤ ਕੀਤਾ ਗਿਆ ਕਾਬੂ
ਅਰਸ਼ਦੀਪ ਸਿੰਘ ਗੈਗਸਟਰ ਪ੍ਰਭ ਦੇਸੂਵਾਲ ਦੇ ਇਸ਼ਰੇ ਤੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾ ਨੂੰ ਦਿੰਦਾ ਸੀ ਅੰਜਾਮ
Police Encounter: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਈ ਰੱਖਣ ਦੀ ਮੁਹਿੰਮ ਅਤੇ ਗੌਰਵ ਯਾਦਵ ਡੀ.ਜੀ.ਪੀ ਪੰਜਾਬ ਦੇ ਹੁਕਮਾਂ ਅਨੁਸਾਰ ਮਾੜੇ ਅਨਸਰਾਂ ਖਿਲਾਫ ਜੀਰੋ ਟਾਲਰੈਸ ਦੀ ਨੀਤੀ ਤਹਿਤ ਕਾਰਵਾਈ ਕਰਦੇ ਹੋਏ ਫਰੀਦਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪ੍ਰਭ ਦਾਸੂਵਾਲ ਗੈਂਗ ਦੇ ਮੁੱਖ ਸੂਟਰ ਨੂੰ ਮੁਠਭੇੜ ਤੋਂ ਬਾਅਦ ਕਾਬੂ ਕੀਤਾ ਗਿਆ। ਇਸ ਦੇ ਦੋ ਸਾਥੀ ਪਹਿਲਾ ਹੀ ਫ਼ਰੀਦਕੋਟ ਪੁਲਿਸ ਵੱਲੋਂ ਪਿਛਲੇਂ ਦਿਨੀਂ ਨੂੰ ਨਜਾਇਜ਼ ਅਸਲੇ ਸਮੇਤ ਕਾਬੂ ਕੀਤੇ ਸਨ। ਇਹ ਜਾਣਕਾਰੀ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋ ਸਾਂਝੀ ਕੀਤੀ ਗਈ।
ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਅਰਸ਼ਦੀਪ ਸਿੰਘ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਏਰੀਆ ਵਿੱਚ ਘੁੰਮ ਰਿਹਾ ਹੈ। ਜਿਸ ਅਧਾਰ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਵੱਲੋਂ ਬਜਾਖਾਨਾ ਦੇ ਏਰੀਆਂ ਵਿੱਚ ਨਾਕਾਬੰਦੀ ਕੀਤੀ ਹੋਈ ਸੀ, ਉਸ ਸਮੇਂ ਇਹ ਮੁਲਜ਼ਮ ਆਉਂਦਾ ਦਿਖਾਈ ਦਿੱਤਾ ਜਿਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨਾਂ ਨੇ ਪੁਲਿਸ ਟੀਮ ’ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਆਤਮਰੱਖਿਆ ਵਿੱਚ ਪੁਲਿਸ ਪਾਰਟੀ ਵੱਲੋਂ ਜਵਾਬੀ ਫਾਇਰਿੰਗ ਕੀਤੀ ਗਈ। ਜਿਸ ਦੌਰਾਨ ਪੁਲਿਸ ਅਤੇ ਮੁਲਜ਼ਮ ਵਿਚਕਾਰ 6 ਰਾਊਂਡ ਫਾਇਰਿੰਗ ਹੋਈ ਅਤੇ ਮੁਲਜ਼ਮ ਜ਼ਖਮੀ ਹੋ ਗਿਆ। ਜਿਸ ਉਪਰੰਤ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। Police Encounter
ਇਹ ਵੀ ਪੜ੍ਹੋ: Power Cut Punjab: ਭਲਕੇ ਸ਼ਹਿਰ ’ਚ ਬੰਦ ਰਹੇਗੀ ਬਿਜ਼ਲੀ, ਜਾਣੋ ਕਦੋਂ ਤੱਕ
ਗ੍ਰਿਫਤਾਰ ਕੀਤੇ ਵਿਅਕਤੀ ਦੀ ਪਹਿਚਾਣ ਅਰਸ਼ਦੀਪ ਸਿੰਘ ਉਰਫ ਵਿੱਕੀ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਮਾੜੀ ਕਲਾ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋਂ ਮੁਲਜ਼ਮ ਕੋਲੋਂ ਮੌਕੇ ’ਤੇ 1 ਯੂਗਾਨਾ ਪਿਸਟਲ ਸਮੇਤ ਜਿੰਦਾ ਰੌਂਦ ਵੀ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਚ.ਐਫ ਡੀਲਕਸ ਮੋਟਰਸਾਈਕਲ, ਜਿਸ ’ਤੇ ਮੁਲਜ਼ਮ ਸਵਾਰ ਹੋ ਕੇ ਆ ਰਿਹਾ ਸੀ, ਨੂੰ ਵੀ ਜ਼ਬਤ ਕੀਤਾ ਗਿਆ ਹੈ।
ਮੁਲਜ਼ਮਾਂ ਕੋਲੋਂ 2 ਪਿਸਟਲਾਂ ਸਮੇਤ ਕਈ ਰੌਦ ਕੀਤੇ ਗਏ ਬਰਾਮਦ
ਜਾਣਕਾਰੀ ਮੁਤਾਬਿਕ ਮੁਲਜ਼ਮ ਅਰਸ਼ਦੀਪ ਸਿੰਘ ਉਰਫ ਵਿੱਕੀ ਜੋ ਕਿ ਗੈਂਗਸਟਰ ਪ੍ਰਭ ਦੇਸੂਵਾਲ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੰਦਾ ਸੀ। ਇਸ ਵੱਲੋਂ ਗੈਗਸਟਰ ਪ੍ਰਭ ਦੇਸੂਵਾਲ ਦੇ ਕਹਿਣ ’ਤੇ ਆਪਣੇ 02 ਸਾਥੀਆਂ ਨਾਲ ਮਿਲ ਕੇ ਅੰਮ੍ਰਿਤਸਰ ਦੇ ਛੇਹਰਟਾ ਵਿਖੇ ਫਾਇਰਿੰਗ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਇਸ ਮੁਲਜ਼ਮ ਵੱਲੋਂ ਪ੍ਰਭ ਦੇਸੂਵਾਲ ਦੇ ਇਸ਼ਾਰੇ ’ਤੇ ਰੈਂਕੀ ਵੀ ਕੀਤੀ ਜਾਦੀ ਸੀ। Police Encounter
ਉਨ੍ਹਾਂ ਦੱਸਿਆ ਫਰੀਦਕੋਟ ਪੁਲਿਸ ਵੱਲੋਂ ਇਸੇ ਗੈਂਗ ਨਾਲ ਸਬੰਧਿਤ ਦੋ ਮੁਲਜ਼ਮਾਂ ਬਲਜੀਤ ਸਿੰਘ ਉਰਫ ਕੱਦੂ ਅਤੇ ਸੰਨੀ ਨੂੰ ਕੱਲ੍ਹ 14 ਨਵੰਬਰ ਨੂੰ ਪਿੰਡ ਪੰਜਗਰਾਈਂ ਦੇ ਸਰਕਾਰੀ ਸਕੂਲ ਦੇ ਸਟੇਡੀਅਮ 1 ਪਿਸਟਲ 30 ਬੋਰ ਅਤੇ ਜਿੰਦਾ ਰੌਦਾ ਸਮੇਤ ਕਾਬੂ ਕੀਤਾ ਗਿਆ ਸੀ। ਜਿਸ ਦੌਰਾਨ ਇਹ ਸਾਹਮਏ ਆਇਆ ਸੀ ਕਿ ਇਹਨਾ ਵੱਲੋਂ ਮਿਲ ਕੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹਨਾਂ ਮੁਲਜ਼ਮਾਂ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ। ਮੁਲਜ਼ਮ ਅਰਸ਼ਦੀਪ ਸਿੰਘ ਉਰਫ ਵਿੱਕੀ ਦੇ ਖਿਲਾਫ ਖੋਹ ਦੀ ਵਾਰਦਾਤ ਸਬੰਧੀ ਥਾਣਾ ਸਦਰ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਹੈ ਅਤੇ ਇਸ ਦੇ ਸਾਥੀ ਬਲਜੀਤ ਸਿੰਘ ਉਰਫ ਕੰਦੂ ਦੇ ਖਿਲਾਫ ਬਲਜੀਤ ਸਿੰਘ ਉਰਫ ਕੰਦੂ ਦੇ ਖਿਲਾਫ 15 ਲੱਖ ਰੁਪਏ ਫਿਰੋਤੀ ਮੰਗਣ ਦੇ ਸਬੰਧ ਵਿੱਚ ਜ਼ਿਲ੍ਹਾ ਮੋਗਾ ਦੇ ਥਾਣਾ ਕੋਟ ਈਸ਼ੇ ਖਾ ਵਿਖੇ ਮਾਮਲੇ ਦਰਜ ਰਜਿਟਰ ਹਨ।
Police Encounter: ਨਸ਼ਾ ਤਸਕਰ ਨੂੰ ਫੜਨ ਗਏ ਏਐੱਸਆਈ ਦੇ ਵੱਜੀ ਗੋਲੀ, ਤਸਕਰ ਫਰਾਰ
ਏਐੱਸਆਈ ਨੂੰ ਨਿੱਜੀ ਹਸਪਤਾਲ ਕਰਵਾਇਆ ਗਿਆ ਦਾਖਲ
Police Encounter: (ਜਗਦੀਪ ਸਿੰਘ) ਫਿਰੋਜ਼ਪੁਰ। ਸੂਚਨਾ ਦੇ ਅਧਾਰ ’ਤੇ ਥਾਣਾ ਕੁਲਗੜ੍ਹੀ ਦੀ ਪੁਲਿਸ ਅਧੀਨ ਆਉਂਦੇ ਪਿੰਡ ਨਾਜੂ ਸ਼ਾਹ ਮਿਸ਼ਰੀ ਵਾਲਾ ਤੋਂ ਇੱਕ ਨਸ਼ਾ ਤਸਕਰ ਫੜਨ ਗਏ ਏਐੱਸਆਈ ਦੇ ਗੋਲੀ ਵੱਜਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੇ ਦੱਸਣ ਮੁਤਾਬਿਕ ਤਸਕਰ ਨੂੰ ਫੜਦੇ ਸਮੇਂ ਉਕਤ ਤਸਕਰ ਨੇ ਏਐੱਸਆਈ ਦਾ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ ਜੋ ਏਐੱਸਆਈ ਦੇ ਗਲ੍ਹ ’ਤੇ ਲੱਗੀ। ਜ਼ਖਮੀ ਹੋਏ ਏਐਸਆਈ ਬਲਵੰਤ ਸਿੰਘ ਨੂੰ ਤੁਰੰਤ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਅਤੇ ਉਕਤ ਤਸਕਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ।
ਇਹ ਵੀ ਪੜ੍ਹੋ: Punjab Electricity News: 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ
ਘਟਨਾ ਦੀ ਪਤਾ ਚੱਲਦਿਆਂ ਪੁਲਿਸ ਅਧਿਕਾਰੀਆਂ ਨੇ ਹਸਪਤਾਲ ਪਹੁੰਚ ਕੇ ਜ਼ਖਮੀ ਏਐੱਸਆਈ ਦਾ ਹਾਲ ਜਾਣਿਆ ਅਤੇ ਮਾਮਲੇ ਸਬੰਧੀ ਸਬੰਧੀ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ। ਐਸਪੀਡੀ ਮਨਜੀਤ ਸਿੰਘ ਨੇ ਦੱਸਿਆ ਕਿ ਉਕਤ ਤਸਕਰ ਖਿਲਾਫ਼ ਪਹਿਲਾਂ ਵੀ ਕਈ ਵੱਖ-ਵੱਖ ਨਸ਼ੀਲੇ ਪਦਾਰਥਾਂ ਦੇ ਮਾਮਲੇ ਦਰਜ ਹਨ। ਗੁਪਤ ਸੂਚਨਾ ਮਿਲਣ ‘ਤੇ ਕੁਲਗੜੀ ਥਾਣੇ ਦੇ ਐਸਐਚਓ ਸਮੇਤ ਪੁਲਿਸ ਪਾਰਟੀ ਪਿੰਡ ਨਾਜੂਸ਼ਾਹ ਮਿਸ਼ਰੀਵਾਲ ਗਏ ਤਾਂ ਉਸ ਵਿਅਕਤੀ ਨੂੰ ਫੜ੍ਹਦੇ ਸਮੇਂ ਉਸ ਨੇ ਏਐਸਆਈ ਦਾ ਪਿਸਤੌਲ ਕੱਢ ਲਿਆ ਅਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਏਐਸਆਈ ਜ਼ਖਮੀ ਹੋ ਗਿਆ ਤੇ ਮੁਲਜ਼ਮ ਮੌਕੇ ਤੋਂ ਭੱਜ ਗਿਆ। ਫਿਲਹਾਲ ਏਐੱਸਆਈ ਦਾ ਇਲਾਜ ਚੱਲ ਰਿਹਾ ਹੈ ਅਤੇ ਫਰਾਰ ਹੋਏ ਮੁਲਜ਼ਮ ਨੂੰ ਜਲਦ ਫੜ ਲੈਣ ਦਾ ਦਾਅਵਾ ਪੁਲਿਸ ਵੱਲੋਂ ਕੀਤਾ ਜਾ ਰਿਹਾ ਹੈ। Police Encounter
Police Encounter: ਦੇਰ ਰਾਤ ਪੁਲਿਸ ਨੇ ਫ਼ਿਰੌਤੀਆਂ ਮੰਗਣ ਵਾਲੇ ਦਾ ਕੀਤਾ ਐਨਕਾਊਂਟਰ
Police Encounter: ਸੂਚਨਾ ਮਿਲਣ ’ਤੇ ਕੀਤੀ ਕਾਰਵਾਈ: ਐੱਸਐੱਸਪੀ
Police Encounter: ਮੋਗਾ (ਵਿੱਕੀ ਕੁਮਾਰ)। ਪਿਛਲੇ ਦਿਨੀਂ ਮੋਗਾ ਦੇ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮਾੜੀ ਮੁਸਤਫਾ ’ਚ ਹੋਏ ਫਾਇਰਿੰਗ ਮਾਮਲੇ ’ਚ ਮਹਿਕਦੀਪ ਨਾਂਅ ਦੇ ਮੁਲਜ਼ਮ ਦਾ ਮੋਗਾ ਪੁਲਿਸ ਤੇ ਸੀਆਈਏ ਸਟਾਫ ਮੋਗਾ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ ਹੈ। ਅੱਜ ਮੌਕੇ ’ਤੇ ਐੱਸਐੱਸਪੀ ਮੋਗਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਫ਼ਿਰੌਤੀਆਂ ਮੰਗਣ ’ਚ ਜਿਸ ਵਿਅਕਤੀ ਦਾ ਨਾਂਅ ਸਾਹਮਣੇ ਆਉਂਦਾ ਹੈ ਉਹ ਇੱਥੇ ਘੁੰਮ ਰਿਹਾ ਹੈ ਤਾਂ ਐੱਸਐੱਚਓ ਬਾਘਾ ਪੁਰਾਣਾ ਦੀ ਟੀਮ ਮੁਲਜ਼ਮ ਦੀ ਪੈੜ ਨੱਪਦੀ ਉਸਦੇ ਪਿੱਛੇ ਆ ਰਹੀ ਸੀ।
Read Also : ਰਾਜ ਸਭਾ ਲਈ ਤਿੰਨ ਅਜ਼ਾਦ ਉਮੀਦਵਾਰ ਮੈਦਾਨ ’ਚ, ਤਿੰਨਾਂ ਉਮੀਦਵਾਰਾਂ ਦਾ ਪਰਚਾ ਹੋਵੇਗਾ ਰੱਦ!
ਜਿਵੇਂ ਹੀ ਪੁਲਿਸ ਨੇ ਉਨਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ ਤੇ ਪੁਲਿਸ ਤੇ ਮੁਲਜ਼ਮ ਦਰਮਿਆਨ ਹੋਈ ਫਾਇਰਿੰਗ ’ਚ ਮੁਲਜ਼ਮ ਦੇ ਖੱਬੇ ਪੈਰ ’ਚ ਗੋਲੀ ਲੱਗੀ। ਮੁਲਜਮ ਦਾ ਨਾਂਅ ਮਹਿਕ ਦੱਸਿਆ ਜਾ ਰਿਹਾ ਹੈ ਤੇ ਉਹ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਰੌਂਤਾ ਦਾ ਰਹਿਣ ਵਾਲਾ ਹੈ ਮੁਲਜ਼ਮ ਕੋਲੋਂ ਦੋ ਅਸਲੇ ਵੀ ਬਰਾਮਦ ਹੋਏ ਹਨ।
Punjab Police Encounter: ਫਰੀਦਕੋਟ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ
ਦੋਵੇਂ ਗੈਂਗਸਟਰਾਂ ਦੇ ਲੱਤਾਂ ’ਚ ਵੱਜੀਆਂ ਗੋਲੀਆਂ, ਗ੍ਰਿਫਤਾਰ
(ਸੱਚ ਕਹੂੰ ਨਿਊਜ਼) ਫਰੀਦਕੋਟ। Punjab Police Encounter ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦੇਣ ਲਈ ਫਰੀਦਕੋਟ ਆਏ ਗੈਂਗਸ਼ਟਰਾਂ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਪੁਲਿਸ ਤੇ ਗੈਂਗਸ਼ਟਰਾਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਪੁਲਿਸ ਨੇ ਦੋ ਗੈਂਗਸ਼ਟਰਾਂ ਨੂੰ ਗ੍ਰਿਫਤਾਰ ਕਰ ਲਿਆ। ਦੋਵੇਂ ਪਾਸਿਓਂ ਕਈ ਰਾਊਂਡ ਗੋਲੀਆਂ ਚੱਲੀਆਂ। ਇਸ ਦੌਰਾਨ ਦੋਵਾਂ ਗੈਂਗਸ਼ਟਰਾਂ ਦੀਆਂ ਲੱਤਾਂ ’ਤੇ ਗੋਲੀਆਂ ਵੱਜੀਆਂ ਜਿਸ ਤੋਂ ਬਾਅਦ ਪੁਲਿਸ ਨੇ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰ ਕੀਤੇ ਗਏ ਗੈਂਗਸ਼ਟਰਾਂ ਦੀ ਪਛਾਣ ਵਿਪਲਪ੍ਰੀਤ ਅਤੇ ਕਰਨ ਉਰਫ ਆਸੂ ਵਜੋਂ ਹੋਏ। ਇਹ ਦੋਵੇਂ ਜਲੰਧਰ ਦੇ ਰਹਿਣ ਵਾਲੇ ਹਨ। Punjab Police Encounter
ਇਹ ਵੀ ਪੜ੍ਹੋ: ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਕਿਸਾਨਾਂ ਵੱਲੋਂ ਵਿਰੋਧ
ਪੁਲਿਸ ਮੁਕਾਬਲਾ: ਆਈਜੀ ਹੈੱਡਕੁਆਰਟਰ ਵੱਲੋਂ ਡੀਸੀਪੀ ਦਿਹਾਤੀ ਦੀ ਅਗਵਾਈ ’ਚ ਜਾਂਚ ਟੀਮ ਗਠਿਤ
ਪੁਲਿਸ ਨੂੰ ਵੱਖ ਵੱਖ 24 ਮਾਮਲਿਆਂ ਵਿੱਚ ਲੋੜੀਂਦਾ ਸੀ ਮ੍ਰਿਤਕ ਵਿੱਕੀ ਗੈਂਗਸਟਰ: ਆਈਜੀ ਗਿੱਲ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਸੁਖਦੇਵ ਸਿੰਘ ਉਰਫ਼ ਵਿੱਕੀ ਤੋਂ ਬਾਅਦ ਆਈਜੀ ਸੁਖਚੈਨ ਸਿੰਘ ਗਿੱਲ ਵੱਲੋਂ ਡਿਪਟੀ ਕਮਿਸ਼ਨਰ ਦਿਹਾਤੀ ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕੀਤੀ ਹੈ। ਟੀਮ ਵੱਲੋਂ ਗੈਂਗਸਟਰ ਵਿੱਕੀ ਦੇ ਪਿਛਲੇ ਅਤੇ ਅਗਾਂਹਵਧੂ ਸਬੰਧਾਂ ਦੀ ਜਾਂਚ ਕੀਤੀ ਜਾਵੇਗੀ। (Police Encounter)
ਲੁਧਿਆਣਾ ਦੇ ਪੁਲਿਸ ਕਮਿਸਨਰ (ਸੀ.ਪੀ.) ਕੁਲਦੀਪ ਸਿੰਘ ਚਾਹਲ ਦੇ ਨਾਲ ਆਈ.ਜੀ.ਪੀ ਹੈੱਡਕੁਆਰਟਰ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮ੍ਰਿਤਕ ਅਪਰਾਧੀ ਸੁਖਦੇਵ ਸਿੰਘ ਉਰਫ਼ ਵਿੱਕੀ ਨੇ 19 ਸਾਲ ਪਹਿਲਾਂ 2004 ’ਚ ਚੋਰੀ ਦੀ ਛੋਟੀ ਜਿਹੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਘਿਨਾਉਣੇ ਅਪਰਾਧ ਕਰਨੇ ਸ਼ੁਰੂ ਕਰ ਦਿੱਤੇ। ਮੌਜੂਦਾ ਸਮੇਂ ਵਿੱਚ ਮ੍ਰਿਤਕ ਵਿੱਕੀ ਜ਼ਿਆਦਾਤਰ ਕਤਲ, ਡਕੈਤੀ, ਚੋਰੀ, ਸਨੈਚਿੰਗ, ਜਬਰੀ ਵਸੂਲੀ, ਐਨਡੀਪੀਐਸ ਕੇਸਾਂ ਆਦਿ ਦੇ ਘੱਟੋ- ਘੱਟ 24 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਜੋ ਬੁੱਧਵਾਰ ਸ਼ਾਮ ਨੂੰ ਲੁਧਿਆਣਾ ਦੇ ਪਿੰਡ ਪੰਜੇਟਾ ਵਿਖੇ ਕੋਹਾੜਾ- ਮਾਛੀਵਾੜਾ ਰੋਡ ’ਤੇ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ।
ਉਨਾਂ ਦੱਸਿਆ ਕਿ ਵਿੱਕੀ ਦੇ ਸਾਥੀ ਆਰੀਅਨ ਸਿੰਘ ਉਰਫ ਰਾਜਾ (21) ਯੂਪੀ ਹਾਲ ਅਬਾਦ ਮੋਤੀ ਨਗਰ ਲੁਧਿਆਣਾ, ਸੁਨੀਲ ਕੁਮਾਰ (21) ਵਾਸੀ ਖੁਸ਼ੀ ਨਗਰ ਅਤੇ ਬਲਵਿੰਦਰ ਸਿੰਘ (27) ਵਾਸੀ ਮਾਛੀਵਾੜਾ ਨੂੰ ਕਮਿਸਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਪਹਿਲਾਂ ਹੀ ਗਿ੍ਰਫਤਾਰ ਕੀਤਾ ਜਾ ਚੁੱਕਾ ਸੀ। ਆਈਜੀਪੀ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਮ੍ਰਿਤਕ ਦੇ ਕਬਜੇ ’ਚੋਂ ਇੱਕ 32 ਬੋਰ ਦਾ ਪਿਸਤੌਲ, ਇੱਕ ਮੈਗਜ਼ੀਨ, ਇੱਕ ਜਿੰਦਾ ਕਾਰਤੂਸ ਅਤੇ ਤਿੰਨ ਖਾਲੀ ਕਾਰਤੂਸ ਬਰਾਮਦ ਕੀਤੇ ਹਨ ਅਤੇ ਉਸ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ’ਤੇ ਉਹ ਮੁਕਾਬਲੇ ਤੋਂ ਪਹਿਲਾਂ ਜਾ ਰਿਹਾ ਸੀ।
ਇਹ ਵੀ ਪੜ੍ਹੋ: ਵਿਜੀਲੈਂਸ ਨੂੰ ਸਾਬਕਾ ਰਜਿਸਟਰਾਰ ਤੇ ਸੁਪਰਡੈਂਟ ਦਾ ਮਿਲਿਆ 3 ਦਿਨਾਂ ਦਾ ਪੁਲਿਸ ਰਿਮਾਂਡ
ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਆਈ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ’ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸਾ ਤਸਕਰਾਂ ਦੇ ਖਾਤਮੇ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਇਸ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨਾਂ ਦੱਸਿਆ ਸਿੱਟ ’ਚ ਡਿਪਟੀ ਕਮਿਸ਼ਨਰ ਦਿਹਾਤੀ ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਵਧੀਕ ਡੀਸੀਪੀ ਜੋਨ- 4 ਤੁਸਾਰ ਗੁਪਤਾ, ਵਧੀਕ ਡੀਸੀਪੀ (ਡੀ) ਰੁਪਿੰਦਰ ਕੌਰ ਸਰਾਂ ਅਤੇ ਐਸਐਚਓ ਡਵੀਜਨ ਨੰਬਰ 7 ਸੁਖਦੇਵ ਸਿੰਘ ਵੱਲੋਂ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਸੁਖਦੇਵ ਵਿੱਕੀ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾਵੇਗੀ।
ਤਾਜ਼ਾ ਮਾਮਲਿਆਂ ਦੀ ਜਾਣਕਾਰੀ (Police Encounter)
ਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸੁਖਦੇਵ ਵਿੱਕੀ ਨੇ 8 ਦਸੰਬਰ ਆਪਣੇ ਸਾਥੀ ਨਾਲ ਜਮਾਲਪੁਰ ਇਲਾਕੇ ਵਿੱਚ ਇੱਕ ਮੈਡੀਕਲ ਸਟੋਰ ਦੇ ਮਾਲਕ ਤੋਂ 1.25 ਲੱਖ ਰੁਪਏ, 2 ਮੋਬਾਈਲ ਫੋਨ ਅਤੇ ਇੱਕ ਲੈਪਟਾਪ ਲੁੱਟਣ ਤੋਂ ਬਾਅਦ ਦੁਕਾਨਦਾਰ ਨੂੰ ਗੋਲੀ ਮਾਰ ਦਿੱਤੀ ਸੀ। ਇਸੇ ਤਰਾਂ 10 ਦਸੰਬਰ ਵੀ ਸੁਖਦੇਵ ਵਿੱਕੀ ਆਪਣੇ ਸਾਥੀਆਂ ਸਣੇ 2 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ 5 ਵਾਰਦਾਤਾਂ ਨੂੰ ਅੰਜਾਮ ਦਿੰਦਿਆਂ ਇੱਕ ਮੋਟਰਸਾਇਕਲ ਖੋਹਣ, ਮਨੀ ਐਕਸਚੇਂਜਰ, ਇੱਕ ਜਨਰਲ ਸਟੋਰ, ਇੱਕ ਕਰਿਆਨਾ ਸਟੋਰ ਅਤੇ 4 ਹਥਿਆਰਬੰਦ ਡਕੈਤੀਆਂ ਸ਼ਾਮਲ ਸਨ। ਇਸ ਤੋਂ ਇਲਾਵਾ ਇੱਕ ਸ਼ਰਾਬ ਦੇ ਠੇਕੇ ’ਤੇ ਇੱਕ ਵਿਅਕਤੀ ਨੂੰ ਗੋਲੀ ਵੀ ਮਾਰੀ ਸੀ।
ਇਹ ਵੀ ਪੜ੍ਹੋ (Police Encounter)
ਆਈਜੀ ਗਿੱਲ ਮੁਤਾਬਕ 6 ਅਪ੍ਰੈਲ 2022 ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਗਠਨ ਤੋਂ ਲੈ ਕੇ ਪੰਜਾਬ ਪੁਲਿਸ ਦੀਆਂ ਫੀਲਡ ਯੂਨਿਟਾਂ ਦੇ ਨਾਲ ਸਪੈਸ਼ਲ ਫੋਰਸ ਨੇ 906 ਗੈਂਗਸਟਰਾਂ/ਅਪਰਾਧੀਆਂ ਨੂੰ ਗਿ੍ਰਫਤਾਰ ਕਰਨ ਕਰਕੇ 293 ਗੈਂਗਸਟਰਾਂ/ਅਪਰਾਧੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਅਪਰਾਧਿਕ ਗਤੀਵਿਧੀਆਂ ’ਚ ਵਰਤੇ ਗਏ 921 ਹਥਿਆਰ ਤੇ 197 ਵਾਹਨ ਬਰਾਮਦ ਕੀਤੇ ਹਨ।
ਪੁਲਿਸ ਮੁਕਾਬਲੇ ’ਚ ਮਾਰਿਆ ਗਿਆ ਗੈਂਗਸਟਰ ਵਿੱਕੀ
20 ਤੋਂ ਵੱਧ ਕੇਸਾਂ ’ਚ ਵਾਂਟੇਡ ਸੀ ਗੈਂਗਸਟਰ ਵਿੱਕੀ / Gangster Vicky
(ਸੱਚ ਕਹੂੰ ਨਿਊਜ਼) ਲੁਧਿਆਣਾ। ਮਾਛੀਵਾਡ਼ਾ ਦੇ ਨੇਡ਼ੇ ਪਿੰਡ ਪੰਜੋਟਾ ਵਿਖੇ ਪੁਲਿਸ ਤੇ ਗੈਂਗਸ਼ਟਰਾਂ ਦਰਮਿਆਨ ਮੁਕਾਬਲੇ ’ਚ ਗੈਂਗਸ਼ਟਰ ਸੁਖਦੇਵ ਉਰਫ ਵਿੱਕੀ ਮਾਰਿਆ ਗਿਆ। ਸੁਖਦੇਵ ਆਪਣੇ ਸਾਥੀਆਂ ਨਾਲ ਮਿਲ ਕੇ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਗੈਂਗਸਟਰ ਸੁਖਦੇਵ 20 ਤੋਂ ਵੱਧ ਮਾਮਲਿਆਂ ਵਿੱਚ ਲੋੜੀਂਦਾ ਸੀ।
ਇਹ ਵੀ ਪੜ੍ਹੋ : ਮੰਗਾਂ ਪੂਰੀਆਂ ਨਾ ਕਰਨ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਬੀਤੇ ਦਿਨਵੀ ਇੱਕ ਕੈਮਿਸਟ ਨਾਲ ਉਸ ਨੇ ਲੁੱਟ ਮਾਰ ਕੀਤੀ। ਬੁੱਧਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਹ ਲੁਧਿਆਣਾ ਇਲਾਕੇ ‘ਚ ਘੁੰਮ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਸਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਹ ਮਾਛੀਵਾਡ਼ਾ ਦੇ ਨੇਡ਼ੇ ਪਿੰਡ ਪੰਜੋਟਾ ਪਹੁੰਚਿਆ ਤਾਂ ਮੁਕਾਬਲਾ ਸ਼ੁਰੂ ਹੋ ਗਿਆ । ਮੁਕਾਬਲੇ ’ਚ ਗੈਂਗਸਟਰ ਵਿੱਕੀ ਮਾਰਿਆ ਗਿਆ।
ਗੈਂਗਸਟਰਾਂ ’ਤੇ ਪੁਲਿਸ ’ਚ ਮੁਕਾਬਲਾ, ਦੋ ਗੈਂਗਸਟਰਾਂ ਦੀ ਮੌਤ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਨਅਤੀ ਸ਼ਹਿਰ ਲੁਧਿਆਣਾ ਵਿਖੇ ਗੈਂਗਸਟਰਾਂ ਤੇ ਪੁਲਿਸ ਵਿਚਕਾਰ ਟਿੱਬਾ ਇਲਾਕੇ ਵਿੱਚ ਹੋਏ ਮੁਕਾਬਲੇ ’ਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਤੇ ਇੱਕ ਏਐੱਸਆਈ ਜ਼ਖਮੀ ਹੋ ਗਿਆ ਮਾਰੇ ਗਏ ਗੈਂਗਸਟਰ ਸੰਭਵ ਜੈਨ ਅਗਵਾ ਮਾਮਲੇ ਵਿਚ ਸ਼ਾਮਲ ਸਨ। (Encounter)
ਪੁਲਿਸ ਕਮਿਸਨਰ ਕੁਲਦੀਪ ਸਿੰਘ ਚਾਹਲ ਨੇ ਦੋ ਗੈਂਗਸਟਰਾਂ ਦੇ ਪੁਲਿਸ ਮੁਕਾਬਲੇ ਵਿੱਚ ਮਾਰੇ ਜਾਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਦੋਵੇਂ ਗੈਂਗਸਟਰ ਸੰਭਵ ਜੈਨ ਅਗਵਾ ਮਾਮਲੇ ਵਿੱਚ ਲੋੜੀਂਦੇ ਸਨ ਜਿਨ੍ਹਾਂ ਨੂੰ ਪੁਲਿਸ ਗਿ੍ਰਫਤਾਰ ਕਰਨ ਪਹੁੰਚੀ ਸੀ ਪਰ ਅੱਗੋਂ ਉਨ੍ਹਾਂ ਫਾਇਰਿੰਗ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ ਗਈ, ਜਿਸ ਵਿੱਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਰਨ ਵਾਲਿਆਂ ਦੀ ਪਹਿਚਾਣ ਸੰਜੀਵ ਉਰਫ਼ ਸੰਜੂ ਬ੍ਰਾਹਮਣ ਤੇ ਸੁਭਮ ਗੋਪੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਇਸ ਦਿਨ ਕੀਤਾ ਗਜ਼ਟਿਡ ਛੁੱਟੀ ਦਾ ਐਲਾਨ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਲੁਧਿਆਣਾ ਦੇ ਕਾਰੋਬਾਰੀ ਸੰਭਵ ਜੈਨ ਨੂੰ ਅਗਵਾ ਕਰਨ ਤੋਂ ਬਾਅਦ ਗੈਂਗਸਟਰਾਂ ਨੇ ਉਸ ਦੇ ਪਰਿਵਾਰ ਕੋਲੋਂ ਕਰੋੜਾਂ ਰੁਪਏ ਦੀ ਫਿਰੌਤੀ ਮੰਗੀ ਸੀ ਇਸ ਮਾਮਲੇ ਵਿੱਚ ਮੁਲਜਮਾਂ ਨੇ ਸੰਭਵ ਜੈਨ ਦੇ ਪੱਟ ਵਿੱਚ ਗੋਲੀ ਮਾਰ ਕੇ ਉਸ ਨੂੰ ਜਗਰਾਉਂ ਪੁਲ ’ਤੇ ਸੁੱਟ ਦਿੱਤਾ ਸੀ ਅਤੇ ਉਸ ਦੀ ਨਵੀਂ ਕੀਆ ਕਾਰ ਲੁੱਟ ਕੇ ਫਰਾਰ ਹੋ ਗਏ ਸਨ। (Encounter)
ਬੁੱਧਵਾਰ ਦੁਪਹਿਰ ਨੂੰ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਸ ਮਾਮਲੇ ਵਿੱਚ ਚਾਰ ਮੁਲਜਮਾਂ ਨੂੰ ਕਾਬੂ ਕੀਤੇ ਜਾਣ ਦੀ ਪੁਸਟੀ ਕਰਦਿਆਂ ਦੱਸਿਆ ਕਿ ਕੇਸ ਵਿੱਚ ਪੁਲਿਸ ਨੇ ਦੋ ਹੋਰ ਮੁਲਜ਼ਮਾਂ ਨੂੰ ਗਿ੍ਰਫਤਾਰ ਕਰਨਾ ਸੀ। ਜਿਨ੍ਹਾਂ ਨਾਲ ਸ਼ਾਮ 5:30 ਵਜੇ ਦੇ ਕਰੀਬ ਪੁਲਿਸ ਪਾਰਟੀ ਦਾ ਟਿੱਬਾ ਇਲਾਕੇ ਵਿੱਚ ਮੁਕਾਬਲਾ ਹੋ ਗਿਆ ਜਿੱਥੇ ਕ੍ਰਾਸ ਫਾਇਰਿੰਗ ਵਿੱਚ ਦੋ ਗੈਂਗਸਟਰਾਂ ਦੀ ਥਾਂ ’ਤੇ ਹੀ ਮੌਤ ਹੋ ਗਈ। ਜਦਕਿ ਗੋਲੀ ਲੱਗਣ ਨਾਲ ਜਖਮੀ ਹੋਏ ਏ ਐੱਸ ਆਈ ਨੂੰ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
ਪੁਲਿਸ ਮੁਕਾਬਲੇ ‘ਚ ਚਾਰ ਨਕਸਲੀ ਢੇਰ
ਰਾਏਪੁਰ। ਛੱਤੀਸਗੜ ਦੇ ਰਾਜਨੰਦਗਾਂਵ ਜ਼ਿਲ੍ਹੇ ‘ਚ ਪੁਲਿਸ ਨੇ ਬੀਤੀ ਰਾਤ ਹੋਏ ਮੁਕਾਬਲੇ ਵਿਚ ਚਾਰ ਇਨਾਮਿਤ ਨਕਸਲੀਆਂ ਨੂੰ ਮਾਰ ਦਿੱਤਾ। ਨਕਸਲੀ ਗੋਲੀਬਾਰੀ ਵਿਚ ਥਾਣਾ ਇੰਚਾਰਜ ਮਾਰਿਆ ਗਿਆ। ਪੁਲਿਸ ਦੇ ਡਾਇਰੈਕਟਰ ਜਨਰਲ ਡੀਐਮ ਅਵਸਥੀ ਨੇ ਅੱਜ ਇਥੇ ਦੱਸਿਆ ਕਿ ਰਾਜਨੰਦਗਾਂਵ ਜ਼ਿਲ੍ਹੇ ਦੇ ਮਦਨਵਾੜਾ ਖੇਤਰ ਦੇ ਜੰਗਲ ਵਿੱਚ ਮਾਓਵਾਦੀਆਂ ਦੇ ਨੋਟਿਸ ‘ਤੇ ਸੁਰੱਖਿਆ ਬਲਾਂ ਨੇ ਉਨ੍ਹਾਂ ਦੇ ਠਹਿਰਨ ਵਾਲੀ ਜਗ੍ਹਾ ਨੂੰ ਘੇਰ ਲਿਆ।
ਬੱਲੋ ਨੇ ਵੀ ਜਵਾਬੀ ਕਾਰਵਾਈ ਕੀਤੀ।ਮਦਨਵਾੜਾ ਦੇ ਥਾਣਾ ਇੰਚਾਰਜ ਸ਼ਿਆਮ ਕਿਸ਼ੋਰ ਸ਼ਰਮਾ ਨੂੰ ਦੋਵਾਂ ਪਾਸਿਆਂ ਤੋਂ ਲੰਬੀ ਫਾਇਰਿੰਗ ਦੌਰਾਨ ਗੋਲੀ ਮਾਰ ਦਿੱਤੀ ਗਈ। ਨਕਸਲੀਆਂ ਦੁਆਰਾ ਕੀਤੀ ਗਈ ਤਲਾਸ਼ੀ ਨੂੰ ਖਤਮ ਕਰਨ ਤੋਂ ਬਾਅਦ, ਚਾਰ ਸਤਿਕਾਰਤ ਨਕਸਲੀਆਂ ਦੀਆਂ ਲਾਸ਼ਾਂ ਮਿਲੀਆਂ, ਜਿਨ੍ਹਾਂ ਵਿੱਚ ਦੋ ਆਦਮੀ ਅਤੇ ਦੋ ਔਰਤਾਂ ਨਕਸਲੀਆਂ ਸ਼ਾਮਲ ਹਨ।
ਪੁਲਿਸ ਵੱਲੋਂ ਇੱਕ ਏ.ਕੇ. 47 ਰਾਈਫਲਾਂ, ਇਕ ਐਸਐਲਆਰ ਅਤੇ ਇਕ 12 ਬੋਰ ਦੀ ਬੰਦੂਕ ਵੀ ਬਰਾਮਦ ਕੀਤੀ ਗਈ ਹੈ। ਇਹ ਜਾਣਿਆ ਜਾਂਦਾ ਹੈ ਕਿ ਮਦਨਵਾੜਾ ਗਰਮ ਨਕਸਲ ਪ੍ਰਭਾਵਿਤ ਇਲਾਕਾ ਰਿਹਾ ਹੈ।ਇਹ ਖੇਤਰ ਸਾਲ 2009 ਵਿੱਚ ਦੇਸ਼ ਦੇ ਚਰਚੇ ਵਿੱਚ ਆਇਆ ਸੀ ਜਦੋਂ ਰਾਜਨੰਦਗਾਂਵ ਦੇ ਤਤਕਾਲੀ ਸੁਪਰਡੈਂਟ ਸਣੇ 29 ਪੁਲਿਸ ਮੁਲਾਜ਼ਮ ਨਕਸਲੀਆਂ ਨਾਲ ਮੁਕਾਬਲੇ ਦੌਰਾਨ ਮਾਰੇ ਗਏ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤੇਲੰਗਾਨਾ ਦੁਰਾਚਾਰ ਤੇ ਕਤਲ ਮਾਮਲੇ ਦੇ ਚਾਰੇ ਮੁਲਜ਼ਮ ਪੁਲਿਸ ਮੁਕਾਬਲੇ ‘ਚ ਮਰੇ
ਫਾਸਟ ਟਰੈਕ ਕੋਰਟ ਦੇ ਗਠਨ ਦੇ ਹੋਏ ਸਨ ਆਦੇਸ਼
ਹੈਦਰਾਬਾਦ (ਏਜੰਸੀ)। ਤੇਲੰਗਾਨਾ ‘ਚ ਇੱਕ ਮਹਿਲਾ ਡਾਕਟਰ ਨਾਲ ਜ਼ਬਰ ਜਨਾਹ ਤੇ ਕਤਲ ਮਾਮਲੇ ਦੇ ਚਾਰ ਮੁਲਜ਼ਮ ਸ਼ੁੱਕਰਵਾਰ ਤੜਕੇ ਪੁਲਿਸ ਮੁਕਾਬਲੇ Police Encounter ਦੌਰਾਨ ਮਾਰੇ ਗਏ। ਸਾਈਬਰਾਬਾਦ ਪੁਲਿਸ ਕਮਿਸ਼ਨਰ ਵੀਸੀਸੀ ਸੱਜਾਨਰ ਨੇ ਮੁਕਾਬਲੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਇਹ ਘਟਨਾ ਅੱਜ ਤੜਕੇ ਤਿੰਨ ਤੋਂ ਛੇ ਵਜ਼ੇ ਦੇ ਵਿਚਕਾਰ ਹੋਈ। ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਚਾਰਾਂ ਮੁਲਜ਼ਮਾਂ ਨੇ ਉਸ ਸਮੇਂ ਭੱਜਣ ਦੀ ਕੋਸ਼ਿਸ਼ ਕੀਤੀ ਜਦੋਂ ਕ੍ਰਾਈਮ ਸੀਨ ਦਾ ਦੁਹਰਾਅ ਕਰਨ ਲਈ ਉਨ੍ਹਾਂ ਨੂੰ ਉਸ ਜਗ੍ਹਾ ਲਿਜਾਇਆ ਗਿਆ ਜਿੱਥੇ ਮਹਿਲਾ ਡਾਕਟਰ ਦੀ ਲਾਸ਼ ਮਿਲੀ ਸੀ।
ਸੂਤਰਾਂ ਨੇ ਦੱਸਿਆ ਕਿ ਇਸ ਦੌਰਾਨ ਮੁਲ਼ਜਮਾਂ ਨੇ ਪੁਲਿਸ ‘ਤੇ ਪੱਥਰਬਾਜ਼ੀ ਕੀਤੀ ਅਤੇ ਉਨ੍ਹਾਂ ਦੇ ਹਥਿਆਰ ਖੋਹ ਕੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਆਤਮ ਰੱਖਿਆ ਲਈ ਚਾਰਾਂ ਮੁਲ਼ਜਮਾਂ  ਮੁਹੰਮਦ ਅਰੀਫ਼, ਨਵੀਨ, ਜੋਲੂ, ਸ਼ਿਵ ਤੇ ਚਿੰਤਾਕੁੰਤਾ ਚੇਨਾਕੇਸ਼ਵੁਲੁ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਮੁਕਾਬਲਾ ਉਸ ਸਥਾਨ ਤੋਂ ਕੁਝ ਹੀ ਦੂਰੀ ‘ਤੇ ਹੋਇਆ ਜਿੱਥੇ ਮਹਿਲਾ ਪਸ਼ੂ ਡਾਕਟਰ ਨੂੰ ਸਾੜਿਆ ਗਿਆ ਸੀ। ਪੁਲਿਸ ਦੇ ਸਾਰੇ ਸੀਨੀਅਰ ਅਧਿਕਾਰੀ ਮੁਕਾਬਲੇ ਵਾਲੇ ਸਥਾਨ ‘ਤੇ ਪਹੁੰਚ ਗਏ ਹਨ।
ਮਹਿਲਾ ਡਾਕਟਰ ਦੇ ਪਿਤਾ ਨੇ ਪੁਲਿਸ ਦਾ ਕੀਤਾ ਧੰਨਵਾਦ
ਮਹਿਲਾ ਡਾਕਟਰ ਦੇ ਪਿਤਾ ਨੇ ਚਾਰਾਂ ਮੁਲਜ਼ਮਾਂ ਨੂੰ ਮਾਰਨ ਲਈ ਹੈਦਰਾਬਾਦ ਪੁਲਿਸ ਦਾ ਧੰਨਵਾਦ ਕੀਤਾ ਹੈ। ਮਹਿਲਾ ਡਾਕਟਰ ਦੇ ਪਿਤਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਂ ਦਿਨਾਂ ਬਾਅਦ ਅੱਜ ਮੇਰੀ ਧੀ ਦੀ ਆਤਮਾ ਨੂੰ ਸ਼ਾਂਤੀ ਮਿਲੀ ਹੈ।
ਤੇਲੰਗਾਨਾ ਸਰਕਾਰ ਨੇ ਮਾਮਲੇ ਦੀ ਜਲਦ ਤੋਂ ਜਲਦ ਸੁਣਵਾਈ ਲਈ ਮਹਿਬੂਬ ਨਗਰ ਜ਼ਿਲ੍ਹੇ ‘ਚ ਪਹਿਲੀ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੂੰ ਵਿਸ਼ੇਸ਼ ਅਦਾਲਤ ਦੇ ਰੂਪ ‘ਚ ਨਾਮਿਤ ਕੀਤਾ ਗਿਆ ਸੀ।
ਦੁਰਾਚਾਰ ਤੇ ਕਤਲ ਦੀ ਇਸ ਘਟਨਾ ਤੋਂ ਬਾਅਦ ਦੇਸ਼ ਦੇ ਲੋਕਾਂ ‘ਚ ਗੁੱਸਾ ਸੀ ਅਤੇ ਜਲਦ ਤੋਂ ਜਲਦ ਨਿਆਂ ਦੀ ਮੰਗ ਕਰ ਰਹੇ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।