drone - Sach Kahoon Punjabi
ਜਲੰਧਰ (ਸੱਚ ਕਹੂੰ ਨਿਊਜ਼)। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਇੱਕ ਹੈਕਸਾਕਾਪਟਰ ਬਰਾਮਦ ਕੀਤਾ ਹੈ। ਬੀਐਸਐਫ ਦੇ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਮੰਗਲਵਾਰ, 26 ਮਾਰਚ ਨੂੰ ਲਗਭਗ 01:40 ਵਜੇ, ਸਰਹੱਦੀ ਸੁਰੱਖਿਆ ਵਾੜ ਤੋਂ ਅੱਗੇ ਖੇਤੀਬਾੜੀ ਖੇਤਰ ਵਿੱਚ ਕੰਮ ਕਰ ਰਹੇ ਇੱਕ ਭਾਰਤੀ ਕਿਸਾਨ ਨੇ ਬੀਐਸਐਫ ਦੇ ਜਵਾਨਾਂ ਨੂੰ ਕਣਕ ਦੇ ਖੇਤ ਵਿੱਚ ਡਰੋਨ ਦੀ ਮੌਜੂਦਗੀ ਬਾਰੇ ਸੁਚੇਤ ਕੀਤਾ। Amritsar News
ਇਹ ਵੀ ਪੜ੍ਹੋ: School Holidays : ਵਿਦਿਆਰਥੀਆਂ ਨੂੰ ਲੱਗੀਆਂ ਮੌਜਾਂ, ਅਪ੍ਰੈਲ ਮਹੀਨੇ ‘ਚ ਇੰਨੇ ਦਿਨ ਬੰਦ ਰਹਿਣਗੇ ਸਕੂਲ, ਵੇਖੋ …
ਉਨ੍ਹਾਂ ਦੱਸਿਆ ਕਿ ਬੀਐਸਐਫ ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜਗਰਾਈਂ ਪਿੰਡ ਨੇੜੇ ਵਾੜ ਤੋਂ ਅੱਗੇ ਇੱਕ ਖੇਤ ਵਿੱਚੋਂ ਅੰਸ਼ਕ ਤੌਰ ‘ਤੇ ਨੁਕਸਾਨੇ ਗਏ ਹੈਕਸਾਕਾਪਟਰ ਡਰੋਨ ਨੂੰ ਬਰਾਮਦ ਕੀਤਾ।
ਡਰੋਨ ਰਾਹੀਂ ਭਾਰਤੀ ਸਰਹੱਦ ’ਚ ਸੁੱਟੀ ਹੈਰੋਇਨ ਬਰਾਮਦ
ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ
(ਰਜਨੀਸ ਰਵੀ) ਫਾਜ਼ਿਲਕਾ। ਬੀ.ਐਸ.ਐਫ ਅਤੇ ਫਾਜ਼ਿਲਕਾ ਪੁਲਿਸ ਨੂੰ ਬੀਤੀ ਰਾਤ ਇਤਲਾਹ ਮਿਲੀ ਕਿ ਪਿੰਡ ਪੱਕਾ ਚਿਸਤੀ ਦੇ ਨਜਦੀਕ ਬੀ.ਓ.ਪੀ ਸਵਾਰ ਵਾਲੀ ਅਧੀਨ ਬੀ.ਪੀ ਨੰਬਰ 263/4 ਨਜਦੀਕ ਕਿਸੇ ਡਰੋਨ ਦੀ ਆਵਾਜ ਸੁਣੀ ਗਈ ਹੈ ਸੂਚਨਾ ਮਿਲਣ ’ਤੇ ਤੁਰੰਤ ਹੀ ਬੀ.ਐਸ.ਐਫ ਅਤੇ ਫਾਜ਼ਿਲਕਾ ਪੁਲਿਸ ਵੱਲੋਂ ਐਕਸਨ ਲਿਆ ਗਿਆ ਅਤੇ ਮੌਕੇ ’ਤੇ ਸ੍ਰੀ ਸੁਬੇਗ ਸਿੰਘ ਪੀ.ਪੀ.ਐਸ ਸਮੇਤ ਪੁਲਿਸ ਪਾਰਟੀ ਪੁੱਜੇ ਅਤੇ ਬੀ.ਐਸ.ਐਫ ਅਤੇ ਫਾਜ਼ਿਲਕਾ ਪੁਲਿਸ ਵੱਲੋਂ ਸਾਂਝਾ ਸਰਚ ਆਪਰੇਸਨ ਕੀਤਾ ਗਿਆ। Heroin
ਇਹ ਵੀ ਪਡ਼੍ਹੋ: ਪੱਥਰਾਂ ਨਾਲ ਭਰਿਆ ਟਿੱਪਰ ਕਾਰ ’ਤੇ ਪਲਟਿਆ, ਚਾਰ ਮੌਤਾਂ
ਸਰਚ ਆਪਰੇਸਨ ਦੌਰਾਨ ਬੀ.ਪੀ ਨੰਬਰ 263/4 ਤੋਂ ਕਰੀਬ 2-1/2 ਕਿਲੋਮੀਟਰ ਇੰਟਰਨੈਸ਼ਨਲ ਬਾਰਡਰ ਤੋਂ ਭਾਰਤ ਵਾਲੀ ਸਾਈਡ ਪਿੰਡ ਪੱਕਾ ਚਿਸਤੀ ਦੇ ਨਜਦੀਕ ਬੀ.ਐਸ.ਐਫ ਨੂੰ (01 ਪੀਲੇ ਰੰਗ ਦਾ ਹੈਰੋਇਨ ਦਾ ਪੈਕਟ ਬ੍ਰਾਮਦ ਹੋਇਆ, ਜਿਸ ਦਾ ਵਜਨ 530 ਗ੍ਰਾਮ ਸਮੇਤ ਪੈਕਟ ਸੀ। ਮੌਕਾ ’ਤੇ ਕੋਈ ਵੀ ਸ਼ੱਕੀ ਵਿਅਕਤੀ ਨਹੀਂ ਫੜਿਆ ਗਿਆ। ਉਕਤ ਬ੍ਰਾਮਦ ਹੋਏ ਹੈਰੋਇਨ ਦੇ ਪੈਕਟ ਨੂੰ ਕਬਜੇ ਵਿੱਚ ਲੈ ਕੇ ਥਾਣਾ ਸਦਰ ਫਾਜ਼ਿਲਕਾ ਵਿਖੇ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ Heroin
ਬੀਐੱਸਐੱਫ ਨੇ ਡਰੋਨ ਸਮੇਤ ਹੈਰੋਇਨ ਕੀਤੀ ਬਰਾਮਦ
(ਸਤਪਾਲ ਥਿੰਦ) ਫ਼ਿਰੋਜ਼ਪੁਰ। ਹਿੰਦ-ਪਾਕਿ ਬਾਰਡਰ ਰਾਹੀਂ ਪਾਕਿਸਤਾਨ-ਭਾਰਤ ਦੇ ਤਸਕਰਾਂ ਵੱਲੋ ਲਗਾਤਰ ਸਮੱਗਲਿੰਗ ਕਰਕੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤੇ ਹੈਰੋਇਨ ਦੀ ਸਪਲਾਈ ਡਰੋਨ ਜਰੀਏ ਕੀਤੀ ਜਾ ਰਹੀ ਹੈ, ਪਰ ਇਹਨਾਂ ਕੋਸ਼ਿਸਾਂ ਨੂੰ ਲਗਾਤਾਰ ਨਾਕਾਮ ਵੀ ਕੀਤਾ ਜਾ ਰਿਹਾ ਹੈ। (Drone)
ਇਹ ਵੀ ਪੜ੍ਹੋ : ਵਿਸ਼ਵ ਕੱਪ ‘ਚ ਭਾਰਤ ਦੀ ਹਾਰ ‘ਤੇ ਕਸ਼ਮੀਰੀ ਵਿਦਿਆਰਥੀਆਂ ਨੇ ਮਨਾਇਆ ਜਸ਼ਨ, ਗ੍ਰਿਫਤਾਰੀ, ਭਡ਼ਕੀ ਮਹਿਬੂਬਾ
ਬੀਤੀ ਰਾਤ ਸਰਹੱਦੀ ਇਲਾਕੇ ਵਿੱਚ ਸ਼ਿੰਗਰਾ ਸਿੰਘ ਪੁੱਤਰ ਜੱਗਾ ਪਿੰਡ ਰਾਣਾ ਪੰਜ ਗਰਾਈਂ ਦੇ ਖੇਤ ਵਿੱਚ ਇੱਕ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ ਨੂੰ ਬੀ ਐੱਸ ਐੱਫ ਦੇ ਜਵਾਨਾਂ ਨੇ ਡਰੋਨ ਸਮੇਤ ਬਰਾਮਦ ਕਰ ਲਿਆ ਹੈ, ਜਿਸ ਸਬੰਧੀ ਪਿੰਡ ਵਾਸੀਆਂ ਨੇ ਬੀਤੀ ਰਾਤ ਜਦੋ ਇਹ ਖੇਪ ਆਈ ਤਾਂ ਇਸ ਦੀ ਜਾਣਕਾਰੀ ਬੀ ਐੱਸ ਐਫ ਦੀ 160 ਬਟਾਲੀਅਨ ਨੂੰ ਦਿੱਤੀ ਤੇ ਹੈਰੋਇਨ ਬਰਾਮਦ ਕਰ ਕੇ ਅਧਿਕਾਰੀ ਸਰਚ ਆਪ੍ਰੇਸ਼ਨ ਚਲਾਇਆ ਗਿਆ। (Drone)
ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ’ਤੇ ਪਟਿਆਲਾ ਜ਼ਿਲ੍ਹੇ ’ਚ ਰਹੇਗੀ ਡਰੋਨ ਦੀ ਬਾਜ ਅੱਖ
ਪਰਾਲੀ ਸਾੜਨ ਤੋਂ ਰੋਕਣ ਲਈ ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਖੇਤਾਂ ’ਚ ਪੁੱਜੀਆਂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਬਾਜ ਵਰਗੀ ਤਿੱਖੀ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਹੋਰ ਕਦਮ ਪੁੱਟਦਿਆਂ ਡਰੋਨ (Drone) ਵਰਤਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਰਾਲੀ ਨੂੰ ਅੱਗ ਲੱਗਣ ਦੇ ਹਾਟਸਪੌਟ ਇਲਾਕਿਆਂ ਵਿੱਚ ਡਰੋਨ ਨਾਲ ਨਜ਼ਰ ਰੱਖੀ ਜਾਵੇਗੀ ਤਾਂ ਕਿ ਜਿਸ ਕਿਸੇ ਵੀ ਖੇਤ ਵਿੱਚ ਅੱਗ ਲਗਣ ਦੀ ਸੰਭਾਵਨਾ ਹੋਵੇ ਜਾਂ ਅੱਗ ਲਗਾਈ ਗਈ ਹੋਵੇ, ਉਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਮੌਕੇ ’ਤੇ ਤੁਰੰਤ ਹੀ ਪੁੱਜ ਕੇ ਕਾਰਵਾਈ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਵੱਲੋਂ ਨਾੜ ਨੂੰ ਅੱਗ ਲਾਉਣ ਦੇ ਮਾਮਲਿਆਂ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ
ਪਟਿਆਲਾ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੇ ਮਾਮਲਿਆਂ ਅਤੇ ਝੋਨੇ ਦੀ ਖਰੀਦ ਪ੍ਰ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਤੇ ਪੁਲਿਸ ਟੀਮਾਂ ਵੱਲੋਂ ਪਿੰਡ ਪੱਧਰ ’ਤੇ ਖੇਤਾਂ ਦਾ ਦੌਰਾ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਹਾਂ ਪੱਖੀ ਹੁੰਗਾਰਾ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਡਰੋਨ ਦੀ ਵਰਤੋਂ ਪਾਤੜਾਂ ਤੇ ਘਨੌਰ ਇਲਾਕਿਆਂ ਵਿੱਚ ਕੀਤੀ ਗਈ ਹੈ, ਜਿੱਥੇ ਵੱਖ-ਵੱਖ ਪਿੰਡਾਂ ਵਿੱਚ ਡਰੋਨ ਦੀ ਮੱਦਦ ਨਾਲ ਅਸਮਾਨ ਵਿੱਚੋਂ ਖੇਤਾਂ ਦਾ ਜਾਇਜ਼ਾ ਲਿਆ ਗਿਆ। ਜਿੱਥੇ ਕਿਤੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਤਾਂ ਤੁਰੰਤ ਕਾਰਵਾਈ ਕੀਤੀ ਗਈ। (Drone)
ਇਹ ਵੀ ਪੜ੍ਹੋ : ਪੰਜਾਬ ਦੇ ਇਸ ਹਲਕੇ ਨੂੰ ਡਾ. ਬਲਜੀਤ ਕੌਰ ਨੇ 1286.22 ਲੱਖ ਰੁਪਏ ਦਾ ਦਿੱਤਾ ਤੋਹਫ਼ਾ
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਪੁੱਛੇ ਜਾਣ ’ਤੇ ਐਸ.ਡੀ.ਐਮਜ. ਤੇ ਡੀ.ਐਸ.ਪੀਜ਼ ਵੱਲੋਂ ਦੱਸਿਆ ਗਿਆ ਕਿ ਵੱਖ-ਵੱਖ ਟੀਮਾਂ ਗਸ਼ਤ ਕਰਦੇ ਹੋਏ ਖੇਤਾਂ ਵਿੱਚ ਜਾ ਰਹੀਆਂ ਹਨ। ਪਰਾਲੀ ਸਾੜਨ ਵਾਲਿਆਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀ ਪਾਈ ਜਾ ਰਹੀ ਹੈ ਤੇ ਨਾਲ ਹੀ ਵਾਤਾਵਰਣ ਜੁਰਮਾਨਾ ਵੀ ਲਗਾਇਆ ਜਾ ਰਿਹਾ ਹੈ। ਇਸ ਤੋਂ ਬਿਨ੍ਹਾਂ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਪਰਾਲੀ ਨੂੰ ਸਾਂਭਣ ਤੇ ਕਣਕ ਦੀ ਬਿਜਾਈ ਸੁਪਰ ਸੀਡਰ, ਹੈਪੀ ਸੀਡਰ ਤੇ ਸਰਫੇਸ ਸੀਡਰ ਨਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮਿਲ ਸਕੇ ਤਾਂ ਕਿ ਉਹ ਨਾੜ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲ ਸਕਣ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਾਡੇ ਧਾਰਮਿਕ ਗ੍ਰੰਥਾਂ ਵੱਲੋਂ ਪੌਣ-ਪਾਣੀ ਤੇ ਧਰਤੀ ਸੰਭਾਲਣ ਲਈ ਦਿੱਤੀ ਗਈ ਸਿੱਖਿਆ ਦੇ ਮੱਦੇਨਜ਼ਰ ਝੋਨੇ ਦੇ ਨਾੜ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਇਆ ਕਿਸਾਨ ਮਿੱਤਰ ਵਟਸਐਪ ਚੈਟਬੋਟ ਵਟਸਐਪ ਚੈਟਬੋਟ 7380016070 ਕਿਸਾਨਾਂ ਨੂੰ ਮਸ਼ੀਨਰੀ ਦੀ ਜਾਣਕਾਰੀ ਦੇਣ ਲਈ ਬਹੁਤ ਸਹਾਈ ਹੋ ਰਿਹਾ ਹੈ।
ਸਰਹੱਦੀ ਇਲਾਕੇ ’ਚ ਖੇਤਾਂ ਵਿੱਚ ਡਿੱਗਿਆ ਡਰੋਨ
(ਸਤਪਾਲ ਥਿੰਦ) ਫਿਰੋਜ਼ਪੁਰ। ਬੀਐੱਸਐਫ ਜਵਾਨਾਂ ਨੂੰ ਸਰਹੱਦੀ ਇਲਾਕੇ ਵਿੱਚ ਖੇਤ ਵਿੱਚੋਂ ਇੱਕ ਡਿੱਗਿਆ ਹੋਇਆ ਡਰੋਨ ਮਿਲਿਆ। ਇਸ ਸਬੰਧੀ ਥਾਣਾ ਮਮਦੋਟ ਵਿੱਚ ਪੁਲਿਸ ਵੱਲੋਂ ਨਾਮਲੂਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਕੋਲ ਪੇਸ਼ ਨਹੀਂ ਹੋਏ ਮਨਪ੍ਰੀਤ ਬਾਦਲ, ਵਕੀਲ ਨੇ ਜਮ੍ਹਾਂ ਕਰਵਾਇਆ ਪਾਸਪੋਰਟ
ਜਾਣਕਾਰੀ ਦਿੰਦੇ ਹੋਏ ਏਐੱਸਆਈ ਦਰਸ਼ਨ ਸਿੰਘ ਵੱਲੋਂ ਦੱਸਿਆ ਗਿਆ ਕਿ ਗਸ਼ਤ ਦੌਰਾਨ ਬੀਐੱਸਐਫ 182 ਬਟਾਲੀਅਨ ਦੇ ਸ਼੍ਰੀ ਮਨੀਸ਼ ਕੁਮਾਰ ਅਸਿਸਟੈਂਟ ਕਮਾਂਡੈਂਟ ਜਿੰਨਾਂ ਨੇ ਉਹਨਾਂ ਨੂੰ ਹਮਰਾਹ ਲੈ ਕੇ ਪੁਲਿਸ ਪਾਰਟੀ ਤੇ ਬੀਐਸਐਫ ਪਾਰਟੀ ਪਿੰਡ ਰਾਉ ਕੇ ਹਿਠਾੜ ਪਹੁੰਚੇ, ਜਿੱਥੇ ਤਰਸੇਮ ਸਿੰਘ ਪੁੱਤਰ ਰੁਲੀਆ ਸਿੰਘ ਵਾਸੀ ਰਾਉ ਕੇ ਹਿਠਾੜ ਨੇ ਇਤਲਾਹ ਦਿੱਤੀ ਕਿ ਉਸਦੀ ਜ਼ਮੀਨ ਵਿੱਚ ਇੱਕ ਡਰੋਨ ਸ਼ੱਕੀ ਹਲਾਤਾਂ ਵਿੱਚ ਡਿੱਗਿਆ ਪਿਆ ਹੈ, ਜਿਸ ਨੂੰ ਤੁਰੰਤ ਕਬਜ਼ੇ ਵਿੱਚ ਲੈ ਕੇ ਨਾਮਾਲੂਮ ਖਿਲਾਫ਼ ਮੁਕੱਦਮਾ ਦਰਜ ਰਜਿਸਟਰ ਕਰ ਲਿਆ ਗਿਆ ਹੈ।
ਭਾਰਤ-ਪਾਕਿ ਸਰਹੱਦ ਤੋਂ ਬੀਐੱਸਐਫ ਜਵਾਨਾਂ ਨੇ ਬਰਾਮਦ ਕੀਤਾ ਡਰੋਨ
(ਸਤਪਾਲ ਥਿੰਦ) ਫਿਰੋਜ਼ਪੁਰ। ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ ਚੱਕ ਭੰਗੇ ਵਾਲਾ ਦੇ ਇਲਾਕੇ ’ਚ ਬੀਐੱਸਐਫ ਜਵਾਨਾਂ ਨੂੰ ਬੀਤੀ ਦੇਰ ਸ਼ਾਮ ਇੱਕ ਡਰੋਨ Drone ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਬੀਐੱਸਐਫ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ 14 ਅਕਤੂਬਰ ਦੇਰ ਸ਼ਾਮ ਬੀਐੱਸਐੱਫ ਨੂੰ ਸੂਚਨਾ ਮਿਲੀ ਕਿ ਚੱਕ ਭੰਗੇ ਵਾਲਾ ਦੇ ਨੇੜੇ ਡਰੋਨ ਵੇਖਿਆ ਗਿਆ ਹੈ, ਜਿਸ ਤੋਂ ਬਾਅਦ ਜਵਾਨਾਂ ਵੱਲੋਂ ਚਲਾਏ ਗਏ ਸਰਚ ਆਪ੍ਰੇਸ਼ਨ ਦੌਰਾਨ ਜਵਾਨਾਂ ਨੂੰ ਝੋਨੇ ਦੇ ਖੇਤ ਵਿਚ ਡਿੱਗਿਆ ਇੱਕ ਡਰੋਨ ਬਰਾਮਦ ਹੋਇਆ।
ਇਹ ਵੀ ਪੜ੍ਹੋ : ਫਿਰੋਜ਼ਪੁਰ ਪੁਲਿਸ ਵੱਲੋਂ 2 ਕਿਲੋ ਹੈਰੋਇਨ ਬਰਾਮਦ, ਦੋ ਗ੍ਰਿਫ਼ਤਾਰ
ਇਹ ਡਰੋਨ (ਡੀਜੇਆਈ ਮੈਟਰਾਈਸ 300 ਆਰਟੀਕੇ) ਇੱਕ ਕਵਾਡਕਾਪਟਰ ਹੈ । ਫਿਲਹਾਲ ਇਹ ਕਿਸ ਮਕਸਦ ਨਾਲ ਸਰਹੱਦੀ ਇਲਾਕੇ ਵਿੱਚ ਘੁੰਮ ਰਿਹਾ ਸੀ ਜਿਸ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਕੋਈ ਪਾਬੰਦੀਸ਼ੁਦਾ ਵਸਤਾਂ ਤਾਂ ਨਹੀਂ ਲੈ ਕੇ ਆਇਆ ਇਸ ਸਬੰਧੀ ਵੀ ਸਰਚ ਜਾਰੀ ਹੈ।
ਹੁਣ ਬੈਟਰੀ ਖ਼ਤਮ ਹੋ ਗਈ ਤਾਂ ਨਹੀਂ ਗੁਆਚੇਗਾ ਡਰੋਨ
ਡੀਸੀਆਰਯੂੁਐੱਸਟੀ ਦੇ ਵਿਦਿਆਰਥੀਆਂ ਨੇ ਬਣਾਇਆ ਡਰੋਨ, ਬੈਟਰੀ ਖਤਮ ਹੋਣ ’ਤੇ ਆ ਸਕਦਾ ਹੈ ਵਾਪਸ | Drone
ਸੋਨੀਪਤ (ਏਜੰਸੀ)। ਹਰਿਆਣਾ ਦੀ ਦੀਨਬੰਧੂ ਛੋਟੂ ਰਾਮ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ, ਮੂਰਥਲ ਦੇ ਇਨਕਿਊਬੇਸ਼ਨ ਸੈਂਟਰ ਦੇ ਵਿਦਿਆਰਥੀਆਂ ਨੇ ਇੱਕ ਅਜਿਹਾ ਡਰੋਨ ਬਣਾਇਆ ਹੈ, ਜੋ 10 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣ ਵਾਲੀ ਹਵਾ ਵਿੱਚ ਵੀ ਸਥਿਰ ਰਹਿ ਸਕਦਾ ਹੈ। ਬੈਟਰੀ ਖਤਮ ਹੋਣ ’ਤੇ ਡਰੋਨ ਜੀਪੀਐੱਸ ਰਾਹੀਂ ਆਪਣੀ ਮੰਜ਼ਿਲ ’ਤੇ ਜਾ ਸਕਦਾ ਹੈ। ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਭਵਿੱਖ ਵਿੱਚ ਸਰਹੱਦਾਂ ਲਈ ਸੁਰੱਖਿਆ ਉਪਕਰਨ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। (Drone)
ਵਾਈਸ ਚਾਂਸਲਰ ਪ੍ਰੋ. ਸ੍ਰੀ ਪ੍ਰਕਾਸ਼ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਅਸੀਂ ਸਵਦੇਸ਼ੀ ਤਕਨੀਕ ਰਾਹੀਂ ਭਾਰਤ ਨੂੰ ਆਰਥਿਕ ਤੌਰ ’ਤੇ ਖੁਸ਼ਹਾਲ ਬਣਾ ਸਕਦੇ ਹਾਂ। ਮੌਜ਼ੂਦਾ ਸਮੇਂ ’ਚ ਉਹ ਦੇਸ਼ ਦੁਨੀਆ ਦੇ ਮੋਹਰੀ ਦੇਸ਼ਾਂ ਦੀ ਸ਼੍ਰੇਣੀ ’ਚ ਸ਼ਾਮਲ ਹਨ, ਜੋ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ’ਚ ਅੱਗੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਨਵੇਂ ਵਿਚਾਰ ਲੈ ਕੇ ਆਉਣ ਅਤੇ ਉਨ੍ਹਾਂ ’ਤੇ ਕੰਮ ਕਰਨ, ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਦੀ ਹਰ ਸੰਭਵ ਮੱਦਦ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਨਕਿਊਬੇਸ਼ਨ ਸੈਂਟਰ ਵਿੱਚ ਥਿੰਕ ਬੋਟ ਸੁਸਾਇਟੀ | Drone
ਉਨ੍ਹਾਂ ਕਿਹਾ ਕਿ ਜਲਦੀ ਹੀ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਨਾਲ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਪਿਛਲੇ ਸਮੇਂ ਵਿੱਚ ਕੀਤੇ ਗਏ ਕੰਮਾਂ ਅਤੇ ਭਵਿੱਖ ਵਿੱਚ ਕੀ-ਕੀ ਕਰਨ ਦੀ ਯੋਜਨਾ ਹੈ। ਵੰਸ਼ ਬੱਤਰਾ ਨੇ ਇਹ ਡਰੋਨ ਇੰਸਟੀਚਿਊਟ ਇਨੋਵੇਸ਼ਨ ਕੌਂਸਲ ਦੇ ਪ੍ਰੈਜ਼ੀਡੈਂਟ ਪ੍ਰੋ. ਸੁਮਨ ਸਾਂਗਵਾਨ ਅਤੇ ਕੋਆਰਡੀਨੇਟਰ ਡਾ. ਵਿਕਾਸ ਨਹਿਰਾ ਦੀ ਅਗਵਾਈ ਹੇਠ ਬਣਾਇਆ ਹੈ। ਇਨਕਿਊਬੇਸ਼ਨ ਸੈਂਟਰ ਵਿੱਚ ਥਿੰਕ ਬੋਟ ਸੁਸਾਇਟੀ ਦੇ ਵਿਦਿਆਰਥੀ ਵੰਸ਼ ਬੱਤਰਾ ਦੀ ਅਗਵਾਈ ਵਿੱਚ ਇੱਕ ਡਰੋਨ ਬਣਾਇਆ ਗਿਆ ਹੈ।
ਪਹਿਲੇ ਪੜਾਅ ਵਿੱਚ ਵਿਦਿਆਰਥੀਆਂ ਨੇ ਡਰੋਨ ਬਣਾਉਣ ਲਈ ਮਾਈਕ੍ਰੋਕੰਟਰੋਲਰ ਦੀ ਵਰਤੋਂ ਕੀਤੀ। ਪਹਿਲਾਂ ਡਰੋਨ ਦੀਆਂ ਕਮੀਆਂ ਨੂੰ ਦੂਰ ਕਰਦੇ ਹੋਏ ਫਲਾਈਟ ਕੰਟਰੋਲਰ ਲਾ ਕੇ ਡਰੋਨ ਬਣਾਇਆ ਗਿਆ ਸੀ। ਡਰੋਨ ਦੀ ਖਾਸੀਅਤ ਇਹ ਹੈ ਕਿ ਇਹ 10 ਤੋਂ 15 ਕਿਲੋਮੀਟਰ ਦੀ ਤੇਜ਼ ਹਵਾਵਾਂ ’ਚ ਵੀ ਸਥਿਰ ਰਹਿ ਸਕਦਾ ਹੈ। ਜੀਪੀਐੱਸ ਦੇ ਜ਼ਰੀਏ, ਡਰੋਨ ਆਪਣੀ ਮੰਜ਼ਿਲ ’ਤੇ ਪਹੁੰਚ ਸਕਦਾ ਹੈ ਅਤੇ ਵਾਪਸ ਆ ਸਕਦਾ ਹੈ। ਵੰਸ਼ ਨੇ ਦੱਸਿਆ ਕਿ ਫਿਲਹਾਲ ਇਹ ਡਰੋਨ 500 ਮੀਟਰ ਦੀ ਉਚਾਈ ਅਤੇ ਇੱਕ ਕਿਲੋਮੀਟਰ ਦੀ ਦੂਰੀ ਤੱਕ ਜਾ ਸਕਦਾ ਹੈ। ਫਿਲਹਾਲ ਇਹ ਡਰੋਨ ਦਸ ਮਿੰਟ ਤੱਕ ਉੱਡ ਸਕਦਾ ਹੈ।
ਇਹ ਵੀ ਪੜ੍ਹੋ : Ind Vs Aus ODI Series : ਪਹਿਲਾ ਮੁਕਾਬਲਾ ਅੱਜ IS ਬਿੰਦਰਾ ਸਟੇਡੀਅਮ ਮੋਹਾਲੀ ’ਚ
ਵੰਸ਼ ਨੇ ਦੱਸਿਆ ਕਿ ਭਵਿੱਖ ਵਿੱਚ ਡਰੋਨ ਦੀ ਬੈਟਰੀ ਬਦਲ ਕੇ ਇਸ ਨੂੰ ਲਗਾਤਾਰ ਇੱਕ ਘੰਟੇ ਤੱਕ ਉਡਾਉਣ ਦੀ ਯੋਜਨਾ ਹੈ ਅਤੇ ਨਾਲ ਹੀ ਇਸ ਦੀ ਦੂਰੀ ਦੀ ਰੇਂਜ ਨੂੰ ਪੰਜ ਕਿਲੋਮੀਟਰ ਤੱਕ ਵਧਾਉਣ ਦੀ ਯੋਜਨਾ ਹੈ। ਜੇਕਰ ਮੰਜ਼ਿਲ ’ਤੇ ਜਾਣ ਦੇ ਰਸਤੇ ’ਚ ਕੋਈ ਰੁਕਾਵਟ ਆਉਂਦੀ ਹੈ ਤਾਂ ਡਰੋਨ ਆਪਣੇ ਆਪ ਹੀ ਆਪਣੀ ਦਿਸ਼ਾ ਬਦਲ ਕੇ ਮੰਜ਼ਿਲ ’ਤੇ ਪਹੁੰਚ ਜਾਵੇਗਾ। ਵਿਦਿਆਰਥੀ ਨੇ ਦੱਸਿਆ ਕਿ ਡਰੋਨ ’ਚ ਹੋਰ ਬਦਲਾਅ ਕਰਨ ਦੀ ਯੋਜਨਾ ਹੈ ਤਾਂ ਜੋ ਇਸ ਨੂੰ ਹੋਰ ਥਾਵਾਂ ’ਤੇ ਵੀ ਵਰਤਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਮੰਜ਼ਿਲ ਤੱਕ ਕੋਈ ਰੁਕਾਵਟ ਆਉਂਦੀ ਹੈ ਤਾਂ ਇਹ ਆਪਣੇ ਆਪ ਹੀ ਆਪਣੀ ਦਿਸ਼ਾ ਬਦਲ ਲੈਂਦਾ ਹੈ।
ਇਹ ਵੀ ਪੜ੍ਹੋ : ਉਮਰ ਅਬਦੁੱਲਾ ਦਾ ਸਹੀ ਸਟੈਂਡ
ਵੰਸ਼ ਨੇ ਦੱਸਿਆ ਕਿ ਭਵਿੱਖ ’ਚ ਉਹ ਸਰਹੱਦਾਂ ’ਤੇ ਸੁਰੱਖਿਆ ਲਈ ਸੁਰੱਖਿਆ ਉਪਕਰਨ ਬਣਾਉਣ ਦੀ ਯੋਜਨਾ ਬਣਾ ਰਹੇ ਹਨ, ਤਾਂ ਜੋ ਸਰਹੱਦ ਪਾਰ ਕਰਦੇ ਸਮੇਂ ਦੁਸ਼ਮਣ ਦੀ ਪਛਾਣ ਕੀਤੀ ਜਾ ਸਕੇ ਅਤੇ ਅੱਤਵਾਦੀਆਂ ਖਿਲਾਫ ਕਾਰਵਾਈ ਕੀਤੀ ਜਾ ਸਕੇ। ਜੇਕਰ ਅਸੀਂ ਇਸ ਉਪਕਰਨ ਨੂੰ ਬਣਾਉਣ ਵਿੱਚ ਸਫ਼ਲ ਹੋ ਜਾਂਦੇ ਹਾਂ ਤਾਂ ਅਸੀਂ ਦੇਸ਼ ਦੀ ਸੁਰੱਖਿਆ ਵਿੱਚ ਅਹਿਮ ਯੋਗਦਾਨ ਪਾ ਸਕਾਂਗੇ।
ਇਹ ਡਰੋਨ 10 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣ ਵਾਲੀ ਹਵਾ ਵਿੱਚ ਵੀ ਸਥਿਰ ਰਹਿ ਸਕਦਾ ਹੈ। ਬੈਟਰੀ ਖਤਮ ਹੋਣ ’ਤੇ ਡਰੋਨ ਜੀਪੀਐੱਸ ਰਾਹੀਂ ਆਪਣੀ ਮੰਜ਼ਿਲ ’ਤੇ ਜਾ ਸਕਦਾ ਹੈ। ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਭਵਿੱਖ ਵਿੱਚ ਸਰਹੱਦਾਂ ਲਈ ਸੁਰੱਖਿਆ ਉਪਕਰਨ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਡਰੋਨ ਸਬੰਧੀ ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ ਇੱਕ ਲੱਖ ਰੁਪਏ ਦਾ ਇਨਾਮ
(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਪੰਜਾਬ ਸਰਕਾਰ ਤੇ ਡੀਸੀ ਦਫਤਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਰਹੱਦ ਪਾਰ ਡਰੋਨ ਦੀ ਰਿਕਵਰੀ ਕਰਵਾਉਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਦਿੱਤੀ। (Drone)
https://twitter.com/DGPPunjabPolice/status/1674366047212941312?ref_src=twsrc%5Etfw%7Ctwcamp%5Etweetembed%7Ctwterm%5E1674366047212941312%7Ctwgr%5E4132659a4d76bf5f230cd49740137e50bc17044a%7Ctwcon%5Es1_c10&ref_url=https%3A%2F%2Fpublish.twitter.com%2F%3Fquery%3Dhttps3A2F2Ftwitter.com2FDGPPunjabPolice2Fstatus2F1674366047212941312widget%3DTweet
ਇਹ ਵੀ ਪੜ੍ਹੋ : ਬਿਜਲੀ ਚੋਰਾਂ ਨੂੰ ਲਗਾਤਾਰ ਭਾਜੜਾਂ ਪਵਾ ਰਿਹੈ ਪਾਵਰਕੌਮ
ਫਿਰੋਜ਼ਪੁਰ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਕਿਤੇ ਵੀ ਡਰੋਨ ਦਿਸੇ ਜਾਂ ਕਿਸੇ ਦੇ ਖੇਤਾਂ ’ਚ ਮਿਲਦਾ ਹੈ ਤਾਂ ਉਸ ਦੀ ਸੂਚਨਾ ਤਰੁੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਪਾਕਿਸਤਾਨ ਵੱਲੋਂ ਆਪਣੇ ਨਾਪਾਕ ਇਰਾਦਿਆਂ ਨੂੰ ਨਾਕਾਮ ਕੀਤਾ ਜਾਵੇ। ਪੰਜਾਬ ਪੁਲਿਸ ਲੋਕਾਂ ਦੀ ਜਾਨ ਤੇ ਮਾਲ ਦੀ ਰੱਖਿਆ ਕਰਨ ਲਈ ਪੂਰੀ ਤਰ੍ਹਾਂ ਚੌਕਸ ਹੈ।
ਭਾਰਤ-ਪਾਕਿ ਸਰਹੱਦ ‘ਤੇ ਦੇਖਿਆ ਡਰੋਨ ਭਾਰਤੀ ਜਵਾਨਾਂ ਨੇ ਵਰ੍ਹਾਈਆਂ ਗੋਲੀਆਂ
ਗੁਰਦਾਸਪੁਰ,  (ਗੁਲਸ਼ਨ ਕੁਮਾਰ)। ਭਾਰਤ-ਪਾਕਿ ਸਰਹੱਦ ‘ਤੇ ਇਕ ਵਾਰ ਫਿਰ ਪਾਕਿ ਡਰੋਨ ਦੇਖਿਆ ਗਿਆ। ਜਿਸ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਪਾਕਿ ਡਰੋਨ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਡਰੋਨ ਨੂੰ ਵਾਪਸ ਪਰਤਨਾ ਪਿਆ। ਹਾਲਾਕਿ ਇਸ ਤੋਂ ਪਹਿਲ੍ਹਾ ਡਰੋਨ ਕਰੀਬ ਪੰਜ ਮਿੰਟ ਭਾਰਤ ਦੀ ਸਰਹਦ ਦੇ ਅੰਦਰ ਦਾਖਿਲ ਰਿਹਾ। ਬੀਐਸਐਫ ਨੇ ਪੁਲਿਸ ਮੁਲਾਜ਼ਮਾਂ ਦੀ ਮੱਦਦ ਨਾਲ ਸਰਚ ਆਪਰੇਸ਼ਨ ਚਲਾਇਆ ਪਰ ਇਸ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ।
ਜਾਣਕਾਰੀ ਮੁਤਾਬਕ ਬੁੱਧਵਾਰ ਰਾਤ ਕਰੀਬ 2 ਵਜੇ ਅਦੀਅਨ ਚੌਕੀ ‘ਤੇ ਪਾਕਿ ਡਰੋਨ ਦੇ ਭਾਰਤੀ ਸਰਹੱਦ ‘ਚ ਦਾਖਲ ਹੋਣ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਸਰਹੱਦ ‘ਤੇ ਤਾਇਨਾਤ ਬੀਐਸਐਫ ਜਵਾਨਾਂ ਨੇ ਪਾਕਿ ਡਰੋਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਡਰੋਨ ਭਾਰਤੀ ਖੇਤਰ ਵਿੱਚ ਕੁਝ ਮਿੰਟ ਰੁਕਣ ਤੋਂ ਬਾਅਦ ਵਾਪਸ ਪਰਤਿਆ। ਇਸ ਤੋਂ ਬਾਅਦ ਜਵਾਨਾਂ ਨੇ ਇਸ ਦੀ ਸੂਚਨਾ ਆਪਣੇ ਉੱਚ ਅਧਿਕਾਰੀਆਂ ਨੂੰ ਦਿੱਤੀ। ਜਿਸ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਸਥਾਨਕ ਪੁਲਿਸ ਦੀ ਮਦਦ ਨਾਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਪਰ ਇਸ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਡਰੋਨ ਰਾਹੀਂ ਸਰਹੱਦੀ ਇਲਾਕੇ ’ਚ ਸੁੱਟੀ 7 ਕਿਲੋ ਹੈਰੋਇਨ ਬਰਾਮਦ
ਬਰਾਮਦ ਹੈਰੋਇਨ ਦੀ ਕੌਮਾਂਤਰੀ ਬਜ਼ਾਰ ਵਿਚ 35 ਕਰੋੜ ਕੀਮਤ
ਪੁਲਿਸ ਅਤੇ ਬੀਐੱਸਐੱਫ ਨੇ ਸਾਂਝਾ ਅਪ੍ਰੇਰਸ਼ਨ ਚਲਾ ਕੀਤੀ ਬਰਾਮਦਗੀ
(ਸਤਪਾਲ ਥਿੰਦ) ਫਿਰੋਜ਼ਪੁਰ। ਭਾਰਤ-ਪਾਕਿ ਸਰਹੱਦ ’ਤੇ ਸਥਿਤ ਬੀ.ਪੀ.ਓ ਮਸਤਾ ਗੱਟੀ ਦੇ ਇਲਾਕੇ ਵਿਚ ਪਾਕਿ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਇੱਕ ਖੇਪ ਨੂੰ ਪੰਜਾਬ ਪੁਲਿਸ ਅਤੇ ਬੀਐੱਸਐਫ ਵੱਲੋਂ ਸਾਂਝਾ ਅਪ੍ਰੇਰਸ਼ਨ ਚਲਾ ਕੇ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਬਰਾਮਦ ਹੈਰੋਇਨ (Heroin) ਦਾ ਵਜ਼ਨ 7 ਕਿਲੋ ਪਾਇਆ ਗਿਆ ਹੈ, ਜਿਸਦੀ ਕੌਮਾਂਤਰੀ ਬਜ਼ਾਰ ਵਿੱਚ ਕੀਮਤ ਲੱਗਭਗ 35 ਕਰੋੜ ਰੁਪਏ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਥਾਣਾ ਮਮਦੋਟ ਪੁਲਿਸ ਵੱਲੋਂ ਵੀ ਨਾਮਲੂਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਮਮਦੋਟ ਤੋਂ ਸਬ ਇੰਸਪੈਕਟਰ ਜੱਜਪਾਲ ਸਿੰਘ ਵੱਲੋਂ ਦੱਸਿਆ ਗਿਆ ਕਿ ਹਰਵਿੰਦਰ ਸਿੰਘ ਐੱਸਪੀ ( ਇੰਨਵ:) ਕਪੂਰਥਲਾ, ਮੁਖਤਿਆਰ ਰਾਏ ਐੱਸਪੀ ਫਗਵਾੜਾ ਸਮੇਤ ਪੁਲਿਸ ਪਾਰਟੀ ਨੇ ਡੀਐੱਸਪੀ ਸਬ ਡਿਵੀਜਨ ਦਿਹਾਤੀ ਸੰਦੀਪ ਸਿੰਘ ਅਤੇ ਰਣਧੀਰ ਕੁਮਾਰ ਐੱਸ ਪੀ (ਇੰਨਵ:) ਨੂੰ ਸੂਚਨਾ ਦਿੱਤੀ ਕਿ ਬੀ.ਪੀ.ਓ ਮਸਤਾ ਗੱਟੀ ਨੰ.2 ਦੇ ਇਲਾਕੇ ਵਿੱਚ ਦਰਮਿਆਨੀ ਰਾਤ ਨੂੰ ਪਾਕਿਸਤਾਨ ਵੱਲੋਂ ਇੱਕ ਡਰੋਨ ਕੋਈ ਸ਼ੱਕੀ ਵਸਤੂ ਸੁੱਟ ਕੇ ਗਿਆ ਹੈ, ਜਿਸ ’ਤੇ ਪੁਲਿਸ ਅਫਸਰਾਨ ਦੁਆਰਾ ਚੌਂਕੀ ਗੱਟੀ ਮਸਤਾ ਨੰ. 2 ਜਾ ਕੇ ਅਸਿਸਟੈਂਟ ਕਮਾਂਡੈਂਟ ਰਮਨ ਗੁਪਤਾ 136 ਬਟਾਲੀਅਨ ਬੀ.ਐੱਸ.ਐੱਫ ਸਮੇਤ ਇਲਾਕੇ ਵਿੱਚ ਸਰਚ ਕੀਤੀ ਗਈ ਇਸ ਦੌਰਾਨ ਕਿਸਾਨ ਹੰਸਾ ਸਿੰਘ ਨੇ ਇਤਲਾਹ ਦਿੱਤੀ ਕਿ ਉਸਦੀ ਮੋਟਰ ਦੇ ਨਾਲ ਲੱਗਦੇ ਖੇਤ, ਜਿਸ ਤੇ ਉਹ ਖੁਦ ਕਾਸ਼ਤ ਕਰਦਾ ਹੈ, ਜਿੱਥੇ ਇੱਕ ਚਿੱਟੇ ਰੰਗ ਦੇ ਕੱਪੜੇ ਵਿੱਚ ਕੋਈ ਸ਼ੱਕੀ ਵਸਤੂ ਜਾਪਦੀ ਹੈ, ਜਿਸ ਨੂੰ ਮੌਕੇ ਪਰ ਚੈੱਕ ਕਰਨ ‘ਤੇ 7 ਕਿਲੋ ਹੈਰੋਇਨ ਬਰਾਮਦ ਹੋਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ।
(ਸੱਚ ਕਹੂੰ ਨਿਊਜ਼) ਗੁਰਦਾਸਪੁਰ।  ਗੁਰਦਾਸਪੁਰ ‘ਚ ਸਰਹੱਦ ‘ਤੇ ਡਰੋਨ (Drone) ਆਉਂਦਾ ਵੇਖਦਿਆਂ ਹੀ ਪੰਜਾਬ ਦੇ ਚੌਕਸ ਬੀਐਸਐਫ ਜਵਾਨਾਂ ਨੇ ਤੁਰੰਤ ਫਾਈਰਿੰਗ ਕਰਦਿਆਂ ਡਰੋਨ ਨੂੰ ਖਦੇੜ ਦਿੱਤਾ। ਸੁਰੱਖਿਆ ਦੇ ਮੱਦੇਨਜ਼ਰ ਬੀਐਸਐਫ ਅਤੇ ਪੁਲਿਸ ਵੱਲੋਂ ਸਰਹੱਦ ‘ਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਪਰ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।
ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨ ਗੁਰਦਾਸਪੁਰ ਸੈਕਟਰ ਵਿੱਚ ਗਸ਼ਤ ’ਤੇ ਸਨ। ਅੱਧੀ ਰਾਤ ਨੂੰ ਗੁਰਦਾਸਪੁਰ ਅਧੀਨ ਪੈਂਦੇ ਅੱਡਾ ਚੌਕੀ ਤੋਂ ਡਰੋਨਾਂ ਦੀ ਘੁਸਪੈਠ ਦੇਖਣ ਨੂੰ ਮਿਲੀ। ਬੀਐਸਐਫ ਜਵਾਨਾਂ ਨੇ ਡਰੋਨ ਦੀ ਹਰਕਤ ਸੁਣਦੇ ਹੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕਰੀਬ 30 ਸਕਿੰਟਾਂ ਵਿੱਚ ਜਵਾਨਾਂ ਨੇ ਆਵਾਜ਼ ਵੱਲ 14 ਰਾਉਂਡ ਫਾਇਰ ਕੀਤੇ। ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨੀ ਸਰਹੱਦ ਵੱਲ ਪਰਤਿਆ। ਇਹ ਵੀ ਦੱਸਣ ਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਬੁੱਧਵਾਰ ਨੂੰ ਗੁਰਦਾਸਪੁਰ ਦਾ ਦੌਰੇ ’ਤੇ ਆ ਰਹੇ ਹਨ ਤੇ ਇੱਕ ਦਿਨ ਪਹਿਲਾਂ ਪਾਕਿ ਵੱਲੋਂ ਕੀਤੀ ਜਾ ਰਹੀ ਇਹ ਘਿਨੌਣੀ ਹਰਕਤ ਨੂੰ ਭਾਰਤੀ ਜਵਾਨਾਂ ਨੇ ਨਾਕਾਮ ਕਰ ਦਿੱਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ।  ਤਰਨਤਾਰਨ ‘ਚ ਲਗਾਤਾਰ ਦੂਜੇ ਦਿਨ ਖੇਤਾਂ ‘ਚ ਇਕ ਕਰੈਸ਼ ਹੋਇਆ ਡਰੋਨ ਬਰਾਮਦ ਹੋਇਆ ਹੈ। ਜਿਸ ਨਾਲ ਹੈਰੋਇਨਾ ਦੀ ਖੇਪ ਵੀ ਮਿਲੀ ਹੈ। ਇਹ ਡਰੋਨ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਸਾਂਝੇ ਸਰਚ ਆਪਰੇਸ਼ਨ ਤੋਂ ਬਾਅਦ ਮਿਲਿਆ ਹੈ। ਜਿਸ ਸਮੇਂ ਡਰੋਨ ਨੂੰ ਜ਼ਬਤ ਕੀਤਾ ਗਿਆ। ਇਹ ਡਰੋਨ ਤਰਨਤਾਰਨ ਦੇ ਖੇਤਾਂ ‘ਚ ਮਿਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਵੀ ਟਵੀਟ ਕਰਕੇ ਡਰੋਨ ਬਾਰੇ ਦੱਸਦਿਆਂ ਕਿਹਾ ਕਿ ਤਰਨਤਾਰਨ ਦੇ ਸਰਹੱਦੀ ਇਲਾਕਿਆਂ ਵਿੱਚ ਪੰਜਾਬ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਇੱਕ ਸਾਂਝਾ ਸਰਚ ਅਭਿਆਨ ਚਲਾਇਆ ਗਿਆ। ਇਹ ਡਰੋਨ ਸਰਹੱਦ ਨੇੜੇ ਖੇਤਾਂ ਵਿੱਚ ਕ੍ਰੈਸ਼ ਹੋਇਆ ਮਿਲਿਆ। ਇਸ ਤੋਂ ਬਾਅਦ ਡਰੋਨ ਨੂੰ ਕਬਜ਼ੇ ’ਚ ਲਿਆ ਗਿਆ। ਡਰੋਨ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬੈਟਰੀ ਖਤਮ ਹੋਣ ਤੋਂ ਬਾਅਦ ਡਰੋਨ ਖੇਤਾਂ ‘ਚ ਡਿੱਗਿਆ ਹੈ।
ਬੀਐਸਐਫ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਡਰੋਨਾਂ ਨੂੰ ਜਾਂਚ ਲਈ ਫੋਰੈਂਸਿਕ ਲੈਬ ਵਿੱਚ ਭੇਜਿਆ ਜਾ ਰਿਹਾ ਹੈ। ਜਿੱਥੇ ਇਨ੍ਹਾਂ ਡਰੋਨਾਂ ਦੇ ਸੋਰਟੀ ਡਿਟੇਲ (ਫਲਾਇੰਗ ਰਿਕਾਰਡ) ਕੱਢੇ ਜਾਣਗੇ। ਇਹ ਸਪੱਸ਼ਟ ਹੋਵੇਗਾ ਕਿ ਡਰੋਨ ਕਿਸ ਸਥਾਨ ਤੋਂ ਉੱਡਿਆ ਸੀ ਅਤੇ ਇਸ ਤੋਂ ਪਹਿਲਾਂ ਕਿੰਨੀ ਵਾਰ ਭਾਰਤ ਆਇਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ