Barnava News - Sach Kahoon Punjabi

Dera Sacha Sauda: ਬਰਨਾਵਾ ’ਚ ਪਵਿੱਤਰ ਐਮਐਸਜੀ ਭੰਡਾਰੇ ਸੰਬੰਧੀ ਆਈ ਵੱਡੀ ਜਾਣਕਾਰੀ
Dera Sacha Sauda: (ਸੱਚ ਕਹੂੰ ਨਿਊਜ਼) ਬਰਨਾਵਾ। ਸਾਰੀ ਸਾਧ-ਸੰਗਤ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 2 ਨਵੰਬਰ 2025 ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਡੇਰਾ, ਬਰਨਾਵਾ (ਬਾਗਪਤ), ਉੱਤਰ ਪ੍ਰਦੇਸ਼ ’ਚ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦਾ ਐੱਮਐੱਸਜੀ ਭੰਡਾਰਾ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਮਨਾਇਆ ਜਾਵੇਗਾ ਜੀ।

-ਚੇਅਰਪਰਸਨ, ਡੇਰਾ ਸੱਚਾ ਸੌਦਾ

Punjab News: ਰੱਖੜੀ ’ਤੇ CM ਮਾਨ ਦਾ ਸੂਬਾ ਵਾਸੀਆਂ ਨੂੰ ਖਾਸ ਤੋਹਫ਼ਾ, ਜਾਣੋ
ਬਰਨਾਲਾ ਵਿਖੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ | Bhagwant Maan

ਨਿਯੁਕਤੀ ਪੱਤਰ ਵੀ ਵੰਡੇ

ਉਮੀਦਵਾਰਾਂ ਤੋਂ ਗੁੱਟ ’ਤੇ ਰੱਖੜੀ ਵੀ ਬੰਨ੍ਹਵਾਈ

ਬਰਨਾਲਾ (ਸੱਚ ਕਹੂੰ ਨਿਊਜ਼)। Bhagwant Maan: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੀਆਂ ਔਰਤਾਂ ਨੂੰ ਨਿਯੁਕਤੀ ਪੱਤਰ ਦੇ ਕੇ ਰੱਖੜੀ ਤੋਹਫੇ ਵਜੋਂ ਦਿੱਤੀ। ਤੋਹਫਾ ਦੇਣ ਲਈ ਪੰਜਾਬ ਦੇ ਬਰਨਾਲਾ ਸ਼ਹਿਰ ਪਹੁੰਚੇ ਸੀਐਮ ਮਾਨ ਇਹ ਪ੍ਰੋਗਰਾਮ ਬਰਨਾਲਾ ਵਿਖੇ ਵਿਸ਼ੇਸ਼ ਤੌਰ ’ਤੇ ਆਯੋਜਿਤ ਕੀਤਾ ਗਿਆ ਹੈ। ਅੰਦਾਜਾ ਲਾਇਆ ਜਾ ਰਿਹਾ ਹੈ ਕਿ ਸੀਐਮ ਭਗਵੰਤ ਮਾਨ ਵੀ ਆਉਣ ਵਾਲੇ ਕੁਝ ਮਹੀਨਿਆਂ ’ਚ ਬਰਨਾਲਾ ’ਚ ਹੋਣ ਵਾਲੀਆਂ ਉਪ ਚੋਣਾਂ ’ਤੇ ਧਿਆਨ ਕੇਂਦਰਿਤ ਕਰਨਾ ਚਾਹੁੰਦੇ ਹਨ।

Read This : ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ : Bhagwant Mann

ਮਿਲੀ ਜਾਣਕਾਰੀ ਅਨੁਸਾਰ ਇਹ ਪ੍ਰੋਗਰਾਮ ਬਰਨਾਲਾ ਦੇ ਮੈਰੀਲੈਂਡ ਰਿਜੋਰਟ ਵਿਖੇ ਕਰਵਾਇਆ ਗਿਆ ਹੈ। ਜਿੱਥੇ ਉਹ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ’ਚ ਨਵ-ਨਿਯੁਕਤ ਮਹਿਲਾ ਸੁਪਰਵਾਈਜਰਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਬਰਨਾਲਾ ਵਿਖੇ ਵਿਸ਼ੇਸ਼ ਤੌਰ ’ਤੇ ਉਲੀਕਿਆ ਗਿਆ ਹੈ ਤਾਂ ਜੋ ਨਿਯੁਕਤੀ ਪੱਤਰਾਂ ਦੇ ਨਾਲ-ਨਾਲ ਮੁੱਖ ਮੰਤਰੀ ਆਉਣ ਵਾਲੀਆਂ ਉਪ ਚੋਣਾਂ ਲਈ ਆਧਾਰ ਵੀ ਤਿਆਰ ਕਰ ਸਕਣ। Bhagwant Maan

44,666 ਨੌਕਰੀਆਂ ਦੇ ਚੁੱਕੀ ਹੈ ਮਾਨ ਸਰਕਾਰ | Bhagwant Maan

ਕੁਝ ਦਿਨ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਮਿਉਂਸਪਲ ਭਵਨ ਵਿਖੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ’ਚ ਨਿਯੁਕਤੀ ਪੱਤਰ ਵੰਡੇ ਸਨ। ਸੀਐਮ ਮਾਨ ਨੇ ਦੱਸਿਆ ਸੀ ਕਿ ਮਾਨ ਸਰਕਾਰ ਨੇ ਹੁਣ ਤੱਕ ਪੰਜਾਬ ’ਚ 44,666 ਨਿਯੁਕਤੀ ਪੱਤਰ ਦਿੱਤੇ ਹਨ ਤੇ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ। Bhagwant Maan

ਬਰਨਾਵਾ ’ਚ ਛਾਈਆਂ ਖੁਸ਼ੀਆਂ, ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਝੂਮੀ ਸਾਧ-ਸੰਗਤ
ਪਵਿੱਤਰ MSG ਭੰਡਾਰੇ ’ਤੇ ਕੜਾਕੇ ਦੀ ਠੰਢ ਦੇ ਬਾਵਜੂਦ ਵੱਡੀ ਗਿਣਤੀ ’ਚ ਪੁੱਜੀ ਸਾਧ-ਸੰਗਤ | Barnava

ਹੱਡ ਚੀਰਵੀਂ ਠੰਢ ਵੀ ਨਹੀਂ ਰੋਕ ਪਾਈ ਸ਼ਰਧਾਲੂਆਂ ਦੇ ਕਦਮ | Barnava

ਬਰਨਾਵਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਬੇਪਰਵਾਹ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ਼ ਦੇ 105ਵੇਂ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ‘ਐੱਮਐੱਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ, ਬਾਗਪਤ, ਉਤਰ-ਪ੍ਰਦੇਸ਼’ ਵਿੱਚ ਨਾਮਚਰਚਾ ਸਤਿਸੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਉਤਰ-ਪ੍ਰਦੇਸ਼ ਅਤੇ ਉਤਰਾਖੰਡ ਤੋਂ ਕੜਾਕੇ ਦੀ ਠੰਢ ਦੇ ਬਾਵਜ਼ੂਦ ਲੱਖਾਂ ਦੀ ਗਿਣਤੀ ’ਚ ਸ਼ਰਧਾਲੂਆਂ ਨੇ ਹਿੱਸਾ ਲਿਆ। ਕੜਾਕੇ ਦੀ ਠੰਢ ਤੋਂ ਬਚਣ ਲਈ ਜਗ੍ਹਾ-ਜਗ੍ਹਾ ਧੂਣੀਆਂ ਜਲਾ ਕੇ ਸ਼ਰਧਾਲੂਆਂ ਨੂੰ ਰਾਹਤ ਦਿੱਤੀ ਗਈ। (Barnava)

ਇਹ ਵੀ ਪੜ੍ਹੋ : ਮਾਲਕ ਦੇ ਪਿਆਰ ਮੁਹੱਬਤ ‘ਚ ਮਿਲਦੀਆਂ ਹਨ ਅਲੌਕਿਕ ਖੁਸ਼ੀਆਂ

ਰਾਤ ਤੋਂ ਹੀ ਸ਼ਰਧਾਲੂਆਂ ਦਾ ਆਉਣਾ ਸ਼ੁਰੂ ਹੋ ਗਿਆ ਸੀ, ਜੋ ਕਿ ਦੁਪਹਿਰ ਤੱਕ ਲਗਾਤਾਰ ਜਾਰੀ ਰਿਹਾ। ਟੈ੍ਰਫਿਕ ਸਮਿਤੀ ਦੇ ਸੇਵਾਦਾਰਾਂ ਵੱਲੋਂ ਸ਼ਰਧਾਲੂਆਂ ਦੇ ਸਾਧਨਾਂ ਨੂੰ ਨਿਰਧਾਰਤ ਪਾਰਕਿੰਗ ’ਚ ਕਤਾਰਾਂ ’ਚ ਰੁਕਵਾਇਆ ਗਿਆ। ਲੰਗਰ ਸਮਿਤੀ ਦੇ ਸੇਵਾਦਾਰ ਭਾਈ-ਭੈਣਾਂ ਨੇ ਅੱਧੀ ਰਾਤ ਤੋਂ ਹੀ ਲੱਖਾਂ ਸ਼ਰਧਾਲੂਆਂ ਲਈ ਭੋਜਨ-ਪ੍ਰਸ਼ਾਦ ਬਣਾਉਣ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਸੀ। ਸ਼ਰਧਾਲੂਆਂ ਦੇ ਰੁਕਣ ਲਈ ਬੰਦ ਪੰਡਾਲਾਂ ’ਚ ਪਰਾਲੀ ਬਿਛਾ ਕੇ ਗੱਦਿਆਂ ਅਤੇ ਰਜਾਈਆਂ ਦਾ ਪ੍ਰਬੰਧ ਕੀਤਾ ਗਿਆ ਸੀ। ਜਗ੍ਹਾ-ਜਗ੍ਹਾ ਸਟਾਲ ਲਾ ਕੇ ਸ਼ਰਧਾਲੂਆਂ ਲਈ ਚਾਹ-ਪਾਣੀ ਦਾ ਪ੍ਰਬੰਧ ਕੀਤਾ ਗਿਆ ਸੀ। (Barnava)

ਸਾਧ-ਸੰਗਤ ਨੇ ਮਸਤੀ ’ਚ ਨੱਚ ਕੇ ਖੂਬ ਆਨੰਦ ਮਾਣਿਆ | Barnava

ਰਾਤ ਦੇ ਸਮੇਂ ਸੇਵਾਦਾਰ ਭਾਈ-ਭੈਣਾਂ ਡੀਜੇ ਅਤੇ ਢੋਲ ਧਮਾਕਿਆਂ ਦੀ ਧੁਨ ’ਤੇ ਨੱਚ ਗਾ ਕੇ ਮਸਤੀ ਮਣਾਉਂਦੇ ਰਹੇ। ਪੂਜਨੀਕ ਗੁਰੂ ਜੀ ਦੇ ਅਨਮੋਲ ਰਿਕਾਰਡ ਬਚਨ ਸਾਧ-ਸੰਗਤ ਨੂੰ ਸੁਣਾਉਣ ਲਈ ਜਗ੍ਹਾ-ਜਗ੍ਹਾ ਵੱਡੀਆਂ ਐੱਲਈਡੀ ਸਕਰੀਨਾਂ ਅਤੇ ਸੈਂਕੜੇ ਲਾਊਡ ਸਪੀਕਰਾਂ ਨੂੰ ਲਾਇਆ ਗਿਆ ਸੀ। ਕਵਿਰਾਜ਼ ਭਾਈਆਂ ਵੱਲੋਂ ਸੁਰੀਲੀ ਸੰਗੀਤਕ ਧੁਨਾਂ ’ਤੇ ਅਵਤਾਰ ਮਹੀਨੇ ਨਾਲ ਸਬੰਧਿਤ ਭਜਨ ਗਾਏ, ਜਿਸ ’ਤੇ ਸਾਧ-ਸੰਗਤ ਨੇ ਮਸਤੀ ’ਚ ਆ ਕੇ ਝੂਮ-ਝੂਮ ਕੇ ਖੂਬ ਆਨੰਦ ਮਾਣਿਆਂ। (Barnava)

ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਅਗਵਾਈ ਹੇਠ ਡੇਰਾ ਸੱਚਾ ਸੌਦਾ ਆਸ਼ਰਮ ਵੱਲੋਂ ਚਲਾਏ ਜਾ ਰਹੇ 162 ਮਾਨਵਤਾ ਭਲਾਈ ਕਾਰਜ਼ਾਂ ਨੂੰ ਵੀ ਗਤੀ ਦਿੱਤੀ ਗਈ, ਇਸ ਮੌਕੇ ’ਤੇ 105 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਗਰਮ ਕੱਪੜੇ, ਕੰਬਲ ਆਦਿ ਵੰਡੇ ਗਏ, ਜਿਨ੍ਹਾਂ ਨੂੰ ਪਾ ਕੇ ਜ਼ਰੂਰਤਮੰਦ ਪਰਿਵਾਰ ਧੰਨ-ਧੰਨ ਕਹਿ ਰਹੇ ਸਨ। ਇਸ ਮੌਕੇ ’ਤੇ ਸਾਧ-ਸੰਗਤ ਵੱਲੋਂ ਮੰਦਬੁੱਧੀ ਭਾਈ-ਭੈਣਾਂ ਦੀ ਕੀਤੀ ਜਾ ਰਹੀ ਸੰਭਾਲ ’ਤੇ ਇੱਕ ਡਾਕੂਮੈਂਟਰੀ ਵੀ ਦਿਖਾਈ ਗਈ। ਨਾਮ ਚਰਚਾ ਸਤਿਸੰਗ ਤੋਂ ਬਾਅਦ ਕੁਝ ਹੀ ਸਮੇਂ ’ਚ ਲੰਗਰ ਸਮਿਤੀ ਦੇ ਭਾਈ-ਭੈਣਾਂ ਵੱਲੋਂ ਲੱਖਾਂ ਸ਼ਰਧਾਲੂਆਂ ਨੂੰ ਲੰਗਰ-ਭੋਜਨ ਛਕਾਇਆ ਗਿਆ। (Barnava)