Pakistani - Sach Kahoon Punjabi
Mithun Chakraborty: ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਨੇ ਦਿੱਤੀ ਮਿਥੁਨ ਚੱਕਰਵਰਤੀ ਨੂੰ ਧਮਕੀ, ਮਾਫੀ ਮੰਗੋ ਨਹੀਂ ਤਾਂ ਪਛਤਾਉਣਾ ਪਵੇਗਾ
Mithun Chakraborty: ਦੁਬਈ। ਦੁਬਈ ‘ਚ ਬੈਠੇ ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਨੇ ਕੋਲਕਾਤਾ ਤੋਂ ਭਾਜਪਾ ਨੇਤਾ ਅਤੇ ਅਭਿਨੇਤਾ ਮਿਥੁਨ ਚੱਕਰਵਰਤੀ ਨੂੰ ਧਮਕੀ ਦਿੱਤੀ ਹੈ। ਇਕ ਬੈਠਕ ‘ਚ ਦਿੱਤੇ ਗਏ ਮਿਥੁਨ ਚੱਕਰਵਰਤੀ ਦੇ ਬਿਆਨ ‘ਤੇ ਸ਼ਹਿਜ਼ਾਦ ਨੇ ਕਿਹਾ ਕਿ ਮਿਥੁਨ ਨੂੰ ਮੁਆਫੀ ਮੰਗਣੀ ਚਾਹੀਦੀ ਹੈ, ਨਹੀਂ ਤਾਂ ਉਨ੍ਹਾਂ ਨੂੰ ਇਸ ਬਕਵਾਸ ਲਈ ਪਛਤਾਉਣਾ ਪੈ ਸਕਦਾ ਹੈ। ਭੱਟੀ ਗੈਂਗਸਟਰ ਲਾਰੈਂਸ ਦਾ ਕਰੀਬੀ ਹੈ। ਉਸ ਨੂੰ ਪਾਕਿਸਤਾਨੀ ਡਾਨ ਫਾਰੂਕ ਖੋਖਰ ਦਾ ਸੱਜਾ ਹੱਥ ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ: Punjab: ਪੰਜਾਬ ’ਚ ਵਿਆਹ ਦੌਰਾਨ ਭਗਦੜ, ਲਾੜੀ ਨੂੰ ਲੱਗੀ ਗੋਲੀ, ਹਾਲਤ ਗੰਭੀਰ…
ਦੁਬਈ ਸਥਿਤ ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਨੇ ਅਭਿਨੇਤਾ ਮਿਥੁਨ ਚੱਕਰਵਰਤੀ ਨੂੰ ਧਮਕੀ ਦੇਣ ਵਾਲਾ ਵੀਡੀਓ ਜਾਰੀ ਕੀਤਾ ਹੈ। ਡਾਨ ਸ਼ਹਿਜ਼ਾਦ ਭੱਟੀ 2 ਵੀਡੀਓ ਜਾਰੀ ਕੀਤੇ। ਪਹਿਲੇ ਵੀਡੀਓ ‘ਚ ਉਹ ਖੁਦ ਮਿਥੁਨ ਨੂੰ ਧਮਕੀ ਦੇ ਰਿਹਾ ਹੈ। ਜਦਕਿ ਦੂਜੇ ਵੀਡੀਓ ‘ਚ ਮਿਥੁਨ ਦਾ ਬਿਆਨ ਚੱਲ ਰਿਹਾ ਹੈ ਅਤੇ ਪਿੱਛੇ ਤੋਂ ਡਾਇਲਾਗ ਬੋਲੇ ​​ਜਾ ਰਹੇ ਹਨ।
ਪਾਕਿਸਤਾਨ ਦੇ ਕਾਰਖਾਨੇ ‘ਚ ਅੱਗ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ, ਕਈ ਜਖਮੀ
ਇਸਲਾਮਾਬਾਦ। ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇੱਕ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਸਥਾਨਕ ਰਿਪੋਰਟਾਂ ਵਿੱਚ ਦਿੱਤੀ ਗਈ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਫੈਕਟਰੀ ਦੇ ਬਾਇਲਰ ਵਿੱਚ ਕਿਸੇ ਤਕਨੀਕੀ ਨੁਕਸ ਕਾਰਨ ਧਮਾਕਾ ਹੋਣ ਕਾਰਨ ਵੀਰਵਾਰ ਨੂੰ ਅੱਗ ਲੱਗ ਗਈ। ਅੱਗ ਵਿੱਚ ਮਰਨ ਵਾਲਾ ਵਿਅਕਤੀ ਰਾਹਗੀਰ ਸੀ ਅਤੇ ਜ਼ਖਮੀਆਂ ਵਿੱਚ ਫੈਕਟਰੀ ਦੇ ਮੈਨੇਜਰ ਸਮੇਤ ਇਸਦੇ ਕਰਮਚਾਰੀ ਵੀ ਸ਼ਾਮਲ ਹਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
LOC | ਪਹਿਲਾਂ ਵੀ 2 ਪਾਕਿ ਸੈਨਿਕ ਮਾਰੇ ਗਏ ਹਨ
ਸ੍ਰੀਨਗਰ। ਪਾਕਿਸਤਾਨ ਜੰਮੂ-ਕਸ਼ਮੀਰ ਵਿਚ ਕੰਟਰੋਲ ਰੇਖਾ (LOC) ਦੇ ਨਾਲ-ਨਾਲ ਜੰਗਬੰਦੀ ਦੀ ਲਗਾਤਾਰ ਉਲੰਘਣਾ ਕਰ ਰਿਹਾ ਹੈ। ਪਾਕਿ ਰੇਂਜਰਾਂ ਨੇ ਵੀਰਵਾਰ ਰਾਤ ਪੁਣਛ ਅਤੇ ਰਾਜੌਰੀ ਸੈਕਟਰ ਵਿਚ ਫਿਰ ਗੋਲੀਬਾਰੀ ਕੀਤੀ। ਜਾਣਕਾਰੀ ਅਨੁਸਾਰ, ਭਾਰਤੀ ਫੌਜ ਨੇ ਕੰਟਰੋਲ ਰੇਖਾ ਦੇ ਪਾਰੋਂ ਹੋਈ ਗੋਲੀਬਾਰੀ ਦਾ ਢੁਕਵਾਂ ਜਵਾਬ ਦਿੱਤਾ। ਇਸ ਕਾਰਵਾਈ ਵਿਚ ਤਕਰੀਬਨ 4 ਪਾਕਿਸਤਾਨੀ ਸੈਨਿਕ ਮਾਰੇ ਗਏ। ਇਮਰਾਨ ਸਰਕਾਰ ਨੇ ਬੁੱਧਵਾਰ ਨੂੰ ਮੰਨਿਆ ਕਿ ਉਸ ਦੇ ਦੋ ਸੈਨਿਕ ਪੀਓਕੇ ਦੇ ਦੇਵਾ ਸੈਕਟਰ ਵਿਚ ਭਾਰਤ ਦੀ ਗੋਲਾਬਾਰੀ ਵਿਚ ਮਾਰੇ ਗਏ ਸਨ।
ਦਰਅਸਲ, ਇਹ ਕਾਰਵਾਈ ਉੜੀ ਸੈਕਟਰ ਵਿੱਚ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਕੀਤੀ ਗਈ ਸੀ। ਜੰਗਬੰਦੀ ਦੀ ਉਲੰਘਣਾ ਬਾਰੇ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਪੂਰੇ ਦੇਸ਼ ਨੂੰ ਸਰਹੱਦੀ ਸੁਰੱਖਿਆ ਬਾਰੇ ਭਰੋਸਾ ਦਿੱਤਾ ਜਾਣਾ ਚਾਹੀਦਾ ਹੈ। ਭਾਰਤੀ ਫੌਜ ਜਵਾਬੀ ਕਾਰਵਾਈ ਕਰਨ ਵਿਚ ਪੂਰੀ ਤਰ੍ਹਾਂ ਸਮਰੱਥ ਹੈ। ਪ੍ਰਧਾਨਮੰਤਰੀ ਇਮਰਾਨ ਖਾਨ ਨੇ ਵੀਰਵਾਰ ਨੂੰ ਪਾਕਿ ਸੈਨਾ ਦੇ ਲੋਕਾਂ ਦੇ ਵੱਧ ਰਹੇ ਭਰੋਸੇ ਦੇ ਮੱਦੇਨਜ਼ਰ ਕੰਟਰੋਲ ਰੇਖਾ ‘ਤੇ ਬਸਤੀਆਂ ਨਾ ਛੱਡਣ ਲਈ ਲੋਕਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਇਹ ਸਹਾਇਤਾ ਕੰਟਰੋਲ ਰੇਖਾ ਦੇ ਦੋ ਕਿਲੋਮੀਟਰ ਦੇ ਘੇਰੇ ਅੰਦਰ, 33,49 .8 ਪਰਿਵਾਰਾਂ ਦੀਆਂ ਸਾਰੀਆਂ ਸ਼ਾਦੀਸ਼ੁਦਾ ਔਰਤਾਂ ਨੂੰ ਹਰ ਮਹੀਨੇ 10 ਡਾਲਰ (1546 ਪਾਕਿਸਤਾਨੀ ਰੁਪਏ) ਦੇ ਰੂਪ ਵਿੱਚ ਦਿੱਤੀ ਜਾਏਗੀ। ਪਰ, ਇਸਦੀ ਸਥਿਤੀ ਇਹ ਹੋਵੇਗੀ ਕਿ ਇਹ ਪਰਿਵਾਰ ਸਰਹੱਦ ਤੋਂ ਬਾਹਰ ਨਾ ਜਾਣ। ਸਰਹੱਦ ਛੱਡਣ ‘ਤੇ ਵਿੱਤੀ ਸਹਾਇਤਾ ਵਾਪਸ ਲੈ ਲਈ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Beas | ਬੀਐਸਐਫ ਵੱਲੋਂ ਕੀਤੀ ਜਾ ਰਹੀ ਹੈ ਜਾਂਚ
ਅਜਨਾਲਾ। ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਰਾਵੀ ਦਰਿਆ ‘ਚ ਸ਼ਨਿੱਚਰਵਾਰ ਸਵੇਰੇ ਲਗਭਗ 6 ਵਜੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਕ ਪਾਕਿਸਤਾਨੀ ਬੇੜੀ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਇਹ ਬੇੜੀ ਪਾਣੀ ਦੇ ਵਹਾਅ ਨਾਲ ਰੁੜ ਕੇ ਇਧਰ ਆਈ ਹੈ। ਫਿਲਹਾਲ ਸੁਰੱਖਿਆ ਏਜੰਸੀਆਂ ਅਤੇ ਬੀ. ਐੱਸ. ਐੱਫ. ਦੇ ਉੱਚ ਅਧਿਕਾਰੀਆਂ ਵਲੋਂ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੇੜੀ ‘ਤੇ ਉਰਦੂ ‘ਚ ਕੁਝ ਲਿਖਿਆ ਹੋਇਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Beas river
ਬੀ ਐਸ ਐਫ ਵਲੋਂ ਦੋ ਪਾਕਿਸਤਾਨੀ ਨਾਗਰਿਕ ਕਾਬੂ
ਗੁਰੂਹਰਸਹਾਏ (ਵਿਜੈ ਹਾਂਡਾ ) | ਬੀ ਐਸ ਐਫ ਵਲੋਂ ਘੁਸਪੈਠ ਦੀ ਯੋਜਨਾ ਨੂੰ ਨਾਕਾਮ ਕਰਦਿਆਂ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਗਿਆ ਹੈ । ਅਧਿਕਾਰੀਆਂ ਨੇ ਦੱਸਿਆਂ ਕਿ ਭਾਰਤੀ ਸੀਮਾ ਅੰਦਰ ਦੋ ਅਣਪਛਾਤੇ ਵਿਅਕਤੀਆਂ ਨੂੰ ਬੀ ਐਸ ਐਫ 02 ਦੇ ਜਵਾਨਾਂ ਵਲੋਂ ਦੇਖਿਆਂ ਤਾਂ ਚੌਕਸੀ ਵਰਤਦਿਆ ਉਹਨਾਂ ਨੂੰ ਕਾਬੂ ਕਰ ਲਿਆ ਗਿਆ।
ਇਹ ਵਿਅਕਤੀ ਬੀ ੳ ਪੀ ਚੋਕੀ ਸਮਸ ਕੇ ਦੇ ਬੀ ਪੀ ਨੰਬਰ 217-219 ਤੋ ਕਾਬੂ ਕੀਤੇ ਗਏ ਹਨ ਤੇ ਇਹਨਾਂ ਦੀ ਪਹਿਚਾਣ ਮੁਹੰਮਦ ਲਤੀਫ ਤੇ ਮੁਹੰਮਦ ਸੈਫ ਜਿਲ੍ਹਾ ਉਕਾਰਾ ਪਾਕਿਸਤਾਨ ਦੇ ਰੂਪ ਵਜੋਂ ਹੋਈ ਹੈ । ਅਧਿਕਾਰੀਆਂ ਦੁਆਰਾ ਫੜੇ ਗਏ ਵਿਅਕਤੀਆਂ ਤੋ ਪੁੱਛ ਗਿੱਛ ਕੀਤੀ ਜਾ ਰਹੀਂ ਹੈ ਕਿ ਆਖਰ ਉਹਨਾਂ ਦਾ ਕੀ ਮਕਸਦ ਸੀ ਭਾਰਤੀ ਸੀਮਾ ਅੰਦਰ ਦਾਖਲ ਹੋਣ ਦਾ।
ਇਸ ਸਬੰਧੀ ਥਾਣਾ ਗੁਰੂਹਰਸਹਾਏ ਦੇ ਥਾਣਾ ਮੁਖੀ ਜਸਵਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆਂ ਬੀ ਐਸ ਐਫ ਵਲੋਂ ਉਹਨਾਂ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਪੁਲਿਸ ਦੇ ਸਪੁਰਦ ਕਰ ਦਿੱਤਾ ਗਿਆ ਅਤੇ ਪੁੱਛ ਗਿੱਛ ਕੀਤੀ ਜਾ ਰਹੀਂ ਹੈ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਸ਼ਮੀਰ ‘ਚ ਪਾਕਿਸਤਾਨੀ ਗੋਲੀਬਾਰੀ ‘ਚ ਦੋ ਫੌਜੀ ਸ਼ਹੀਦ
ਸ਼੍ਰੀਨਗਰ, ਏਜੰਸੀ। ਪਾਕਿਸਤਾਨੀ ਸੈਨਿਕਾਂ ਨੇ ਇੱਕ ਵਾਰ ਫਿਰ ਸੰਘਰਸ਼ ਵਿਰਾਮ ਦੀ ਉਲੰਘਣਾ ਕਰਦਿਆਂ ਜੰਮੂ – ਕਸ਼ਮੀਰ ਦੇ ਕੁਪਵਾੜਾ ਅਤੇ ਬਾਰਾਮੂਲਾ ਜਿਲ੍ਹੇ ਵਿੱਚ ਗੋਲੀਬਾਰੀ ਕੀਤੀ ਜਿਸ ਵਿੱਚ ਦੋ ਫੌਜੀ ਸ਼ਹੀਦ ਹੋ ਗਏ ਅਤੇ ਇੱਕ ਨਾਗਰਿਕ ਮਾਰਿਆ ਗਿਆ ਅਤੇ ਦੋ ਲੋਕ ਜਖ਼ਮੀ ਵੀ ਹੋਏ ਹਨ। ਆਧਿਕਾਰਿਕ ਸੂਤਰਾਂ ਨੇ ਐਤਵਾਰ ਨੂੰ ਦੱਸਿਆ ਕਿ ਪਾਕਿਸਤਾਨ ਸੈਨਿਕਾਂ ਨੇ ਬਿਨਾਂ ਕਿਸੇ ਉਕਸਾਵੇ ਦੇ ਦੇਰ ਰਾਤ ਸੀਮਾ ਪਾਰ ਤੋਂ ਕੁਪਵਾੜਾ ਜਿਲ੍ਹੇ ਦੇ ਟਿਟਵਾਲ ਸੈਕਟਰ ਵਿੱਚ ਭਾਰਤ ਦੀ ਅਗਰਿਮ ਚੌਕੀ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾ ਕੇ ਮੋਰਟਾਰ ਨਾਲ ਗੋਲੇ ਦਾਗੇ ਅਤੇ ਸਵੈ ਚਾਲਿਤ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਕੀਤੀ। (kashmir)
ਇਸ ਘਟਨਾ ਵਿੱਚ ਕੰਟਰੋਲ ਰੇਖਾ ਕੋਲ ਇੱਕ ਮਹਿਲਾ ਸਮੇਤ ਤਿੰਨ ਲੋਕ ਜਖ਼ਮੀ ਹੋ ਗਏ ਜਿਨ੍ਹਾਂ ਵਿੱਚੋਂ ਰਫੀਕ ਅਹਿਮਦ ਦੀ ਇਲਾਜ ਦੌਰਾਨ ਮੌਤ ਹੋ ਗਈ। ਸੂਤਰਾਂ ਨੇ ਦੱਸਿਆ ਕਿ ਭਾਰਤੀ ਸੈਨਿਕਾਂ ਨੇ ਵੀ ਪਾਕਿਸਤਾਨੀ ਫੌਜ ਦੀ ਗੋਲੀਬਾਰੀ ਦਾ ਜਵਾਬ ਦਿੱਤਾ ਅਤੇ ਦੋਵੇਂ ਪਾਸਿਓਂ ਐਤਵਾਰ ਸਵੇਰੇ ਤਿੰਨ ਵਜੇ ਤੱਕ ਗੋਲੀਬਾਰੀ ਹੁੰਦੀ ਰਹੀ। ਇਸ ਦੌਰਾਨ ਦੋ ਫੌਜੀ ਸ਼ਹੀਦ ਹੋ ਗਏ ਅਤੇ ਤਿੰਨ ਹੋਰ ਲੋਕ ਜਖ਼ਮੀ ਹੋ ਗਏ।। ਜਖ਼ਮੀਆਂ ਵਿੱਚੋਂ ਰਫੀਕ ਅਹਿਮਦ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਾਕਿ ਅੱਤਵਾਦੀਆਂ ਦੇ ਹਮਲੇ ਦਾ ਖਤਰਾ, ਫੌਜ ਅਲਰਟ
ਪਾਕਿ ਕਮਾਂਡੋ ਘੁਸਪੈਠ ਕਰਨ ਦੀ ਤਾਕ ’ਚ | Pakistani Terrorist
ਗੁਜਰਾਤ ਤੱਟ ’ਤੇ ਕੁਝ ਮਹੱਤਵਪੂਰਨ ਸੰਸਥਾਨਾਂ ’ਤੇ ਹਮਲੇ ਕਰ ਸਕਦੇ ਹਨ ਅੱਤਵਾਦੀ | Pakistani Terrorist
ਗਾਂਧੀਨਗਰ/ਭੁਜ (ਏਜੰਸੀ)। ਪਾਕਿਸਤਾਨ ਸਥਿਤ ਅੱਤਵਾਦੀਆਂ ਵੱਲੋਂ ਪਾਣੀ ਦੇ ਅੰਦਰੋਂ ਹਮਲੇ ਦੀ ਖੁਫੀਆ ਸੂਚਨਾਵਾਂ ਦੇ ਮੱਦੇਨਜ਼ਰ ਇਸ ਗੁਆਂਢੀ ਦੇਸ਼ ਦੀ ਗੁਜਰਾਤ ਸਰਹੱਦ ਨਾਲ ਲੱਗਦੇ ਕੱਛ ਜ਼ਿਲ੍ਹੇ ਦੇ ਤਟਵਰਤੀ ਇਲਾਕੇ ਅਤੇ ਸਮੁੰਦਰ ’ਚ ਸੁਰੱਖਿਆ ਚੌਕਸੀ ਬੇਹੱਦ ਸਖ਼ਤ ਕਰ ਦਿੱਤੀ ਗਈ ਹੈ ਗ੍ਰਹਿ ਵਿਭਾਗ ਨੇ ਇੱਕ ਅਧਿਕਾਰੀ ਨੇ ਅੱਜ ਦੱਸਿਆ ਕਿ ਇਸ ਤਰ੍ਹਾਂ ਦੀ ਖੁਫੀਆ ਸੂਚਨਾ ਕੁਝ ਸਮਾਂ ਪਹਿਲਾਂ ਮਿਲੀ ਸੀ ਕਿ ਕਸ਼ਮੀਰ ਮੁੱਦੇ ’ਤੇ ਚਾਰੇ ਪਾਸੇ ਮੂੰਹ ਦੀ ਖਾਣ ਕਾਰਨ ਬੌਖਲਾਏ ਪਾਕਿਸਤਾਨ ਦੀ ਸ਼ਹਿ ’ਤੇ ਉੱਥੋਂ ਦੇ ਅੱਤਵਾਦੀ ਪਾਣੀ ਦੇ ਅੰਦਰੋਂ ਗੁਜਰਾਤ ਤੱਟ ’ਤੇ ਕੁਝ ਮਹੱਤਵਪੂਰਨ ਸੰਸਥਾਵਾਂ ’ਤੇ ਹਮਲੇ ਕਰ ਸਕਦੇ ਹਨ ਅਤੇ ਦੇਸ਼ ’ਚ ਵੀ ਘੁਸਪੈਠ ਕਰਨ ਦੀ ਤਾਕ ’ਚ ਹਨ ਇਸ ਦੇ ਮੱਦੇਨਜ਼ਰ ਤੱਟਵਰਤੀ ਕੱਛ ਜ਼ਿਲ੍ਹੇ ’ਚ ਸੀਆਰਪੀਐਫ, ਬੀਐਸਐਫ, ਮਰੀਨ ਪੁਲਿਸ, ਤੱਟ ਰੱਖਿਅਕ ਫੋਰਸ ਅਤੇ ਆਮ ਪੁਲਿਸ ਸਾਰੇ ਮਿਲ ਕੇ ਤਾਲਮੇਲ ਨਾਲ ਕੰਮ ਕਰ ਰਹੇ ਹਨ ਤੱਟੀ ਇਲਾਕੇ ਅਤੇ ਸਮੁੰਦਰ ’ਚ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਵਿਸ਼ੇਸ਼ ਮਰੀਨ ਕਮਾਂਡੋ ਨੂੰ ਵੀ ਤਿਆਰ ਰੱਖਿਆ ਗਿਆ ਹੈ। (Pakistani Terrorist)
ਪਾਕਿ ਨੇ ਪੁੰਛ ’ਚ ਕੀਤੀ ਜੰਗਬੰਦੀ ਦੀ ਉਲੰਘਣਾ | Pakistani Terrorist
ਜੰਮੂ ਪਾਕਿਸਤਾਨੀ ਫੌਜ ਨੇ ਬਿਨਾ ਕਿਸੇ ਉਕਸਾਵੇ ਦੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕਰਦਿਆਂ ਵੀਰਵਾਰ ਨੂੰ ਲਗਾਤਾਰ ਪੰਜਵੇਂ ਦਿਨ ਪੁੰਛ ਜ਼ਿਲ੍ਹੇ ਦੇ ਮੇਂਧਰ ਸੈਕਟਰ ’ਚ ਕੰਟਰੋਲ ਲਾਈਨ ’ਤੇ ਗੋਲੀਬਾਰੀ ਕੀਤੀ ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਕਿਹਾ, ਪਾਕਿਸਤਾਨ ਨੇ ਬਿਨਾ ਕਿਸੇ ਉਕਸਾਵੇ ਦੇ ਸਵੇਰੇ ਲਗਭਗ ਸਾਢੇ 11 ਵਜੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਪੁੰਛ ਦੇ ਮੇਂਧਰ ਸੈਕਟਰ ’ਚ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਮੋਟਰਾਰ ਵੀ ਦਾਗੇ ਬੁਲਾਰੇ ਅਨੁਸਾਰ ਫੌਜ ਨੇ ਵੀ 6 ਪਾਕਿਸਤਾਨੀ ਗੋਲੀਬਾਰੀ ਦਾ ਮੂੰਹਤੋੜ ਜਵਾਬ ਦਿੱਤਾ।
ਪਾਕਿ ਨੇ ਕੀਤਾ ਬੈਲਿਸਿਟਕ ਮਿਜ਼ਾਈਲ ਦਾ ਪ੍ਰੀਖਣ | Pakistani Terrorist
ਇਸਲਾਮਾਬਾਦ ਪਾਕਿਸਤਾਨ ਨੇ ਬੁੱਧਵਾਰ ਦੇਰ ਰਾਤ ਜ਼ਮੀਨ ਤੋਂ ਜ਼ਮੀਨ ’ਤੇ ਮਾਰ ਕਰਨ ਵਾਲੀ ਗਜਨਵੀ ਬੈਲਿਸਿਟਕ ਮਿਜ਼ਾਈਲ ਦਾ ਸਫਲ ਪ੍ਰੀਖਣ ਕੀਤਾ ਇੰਟਰ-ਸਰਵਿਸਜ਼ ਪਬਲਿਕ ਰਿਲੇਂਸੰਜ਼ (ਆਈਐਸਪੀਆਰ) ਨੇ ਅੱਜ ਕਿਹਾ ਕਿ ਇਹ ਮਿਜ਼ਾਈਲ 290 ਕਿਲੋਮੀਟਰ ਦੀ ਦੂਰੀ ਤੱਕ ਮਾਰ ਕਰ ਸਕਦੀ ਹੈ ਅਤੇ ਕਈ ਤਰ੍ਹਾਂ ਦੇ ਹਥਿਆਰ ਲਿਜਾਣ ’ਚ ਸਮਰੱਥ ਹੈ ਹਥਿਆਰਬੰਦ ਫੋਰਸ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਨੇ ਇੱਕ ਟਵੀਟ ’ਚ ਇਹ ਜਾਣਕਾਰੀ ਦਿੱਤੀ। (Pakistani Terrorist)
ਇਹ ਵੀ ਪੜ੍ਹੋ : ਮੋਬਾਇਲ ਐਪ ਜ਼ਰੀਏ ਖੁਦ ਹੀ ਆਨਲਾਈਨ ਬਣਾ ਸਕੋਗੇ ਆਯੂਸ਼ਮਾਨ ਕਾਰਡ
ਪਾਕਿ ਸਰਕਾਰ ਨੇ ਹਿੰਦੂ ਕੁੜੀਆਂ ਦੇ ਜਬਰੀ ਵਿਆਹ ਤੇ ਲਿਆ ਨੋਟਿਸ
ਇਸਲਾਮਾਬਾਦ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਿੰਧ ਸੂਬੇ ਦੇ ਘੋਟਕੀ ਜ਼ਿਲੇ ਵਿਚ ਦੋ ਨਾਬਾਲਗ ਹਿੰਦੂ ਕੁੜੀਆਂ ਦੇ ਧਰਮ ਪਰਿਵਰਤਨ ਅਤੇ ਜ਼ਬਰੀ ਵਿਆਹ ਦੇ ਮਾਮਲੇ ਵਿਚ ਖੁਦ ਨੋਟਿਸ ਲਿਆ ਹੈ। ਪਾਕਿਸਤਾਨ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ ਮਨੁੱਖੀ ਅਧਿਕਾਰ ਮੰਤਰਾਲੇ ਨੂੰ ਨਿਰਦੇਸ਼ ਦਿੱਤੇ ਹਨ। ਸੂਚਨਾ ਮੰਤਰੀ ਫਵਾਦ ਚੌਧਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਚਨਾ ਮੰਤਰੀ ਨੇ ਆਪਣੇ ਟਵੀਟ ਵਿਚ ਕਿਹਾ ਕਿ ਮਨੁੱਖੀ ਅਧਿਕਾਰ ਮੰਤਰਾਲੇ ਨੂੰ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਾਂਚ ਦੇ ਬਾਅਦ ਉਪਲਬਧ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਪਾਕਿਸਤਾਨ ਵਿਚ ਜ਼ਿਆਦਾਤਰ ਹਿੰਦੂ ਪਰਿਵਾਰ ਸਿੰਧ ਵਿਚ ਰਹਿੰਦੇ ਹਨ ਅਤੇ ਮੀਡੀਆ ਰਿਪੋਰਟਾਂ ਮੁਤਾਬਕ ਉਮਰਕੋਟ ਜ਼ਿਲੇ ਵਿਚ ਹਰ ਮਹੀਨੇ ਲੱਗਭਗ 25 ਜ਼ਬਰੀ ਵਿਆਹ ਹੁੰਦੇ ਹਨ। ਦੋਹਾਂ ਕੁੜੀਆਂ ਦੇ ਪਰਿਵਾਰ ਵਾਲਿਆਂ ਨੇ ਜ਼ਬਰੀ ਵਿਆਹ ਲਈ ਅਗਵਾ ਕਰਨ ਦੀ ਐੱਫ.ਆਈ.ਆਰ. ਦਰਜ ਕਰਵਾਈ ਹੈ। ਸਿੰਧ ਚਾਈਲਡ ਮੈਰਿਜ ਰੈਸਟ੍ਰੈਂਟ ਐਕਟ ਦੇ ਤਹਿਤ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਵਿਆਹ ਨਹੀਂ ਕੀਤਾ ਜਾ ਸਕਦਾ। ਇਸ ਮਾਮਲੇ ਵਿਚ ਦੋਹਾਂ ਕੁੜੀਆਂ ਦੀ ਉਮਰ 13 ਅਤੇ 15 ਸਾਲ ਹੈ। ਜ਼ਿਕਰਯੋਗ ਹੈ ਕਿ ਹੋਲੀ ਦੀ ਸ਼ਾਮ ਨੂੰ ਘੋਟਕੀ ਜ਼ਿਲੇ ਦੀਆਂ ਦੋ ਹਿੰਦੂ ਕੁੜੀਆਂ 13 ਸਾਲਾ ਰਵੀਨਾ ਅਤੇ 15 ਸਾਲਾ ਰੀਨਾ ਨੂੰ ਉਨ੍ਹਾਂ ਦੇ ਘਰੋਂ ਕੁਝ ਦਬੰਗ ਪੁਰਸ਼ਾਂ ਨੇ ਅਗਵਾ ਕਰ ਲਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਨੂੰ ਤੇ ਪਾਕਿ ਫੌਜ ਦੀ ਐ ਗੰਢ-ਤੁੱਪ : ਕੈਪਟਨ ਅਮਰਿੰਦਰ ਸਿੰਘ
ਕਿਹਾ, ਪੰਜਾਬ ਨੂੰ ‘ਅਜ਼ਾਦ’ ਕਰਵਾਉਣ ਲਈ ਪਾਕਿ ਫੌਜ ਦੀ ਮਦਦ ਮੰਗਣ ਬਾਰੇ ਪਨੂੰ ਦੇ ਬਿਆਨ ਨੇ ਕੀਤਾ ਸਭ ਕੁਝ ਸਾਫ਼
ਚੰਡੀਗੜ੍ਹ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਸਿੱਖਜ਼ ਫਾਰ ਜਸਟਿਸ (ਐਸ.ਐਫ.ਜੇ.) ਵੱਲੋਂ ਪੰਜਾਬ ਨੂੰ ਭਾਰਤ ਤੋਂ ‘ਆਜ਼ਾਦ’ ਕਰਾਉਣ ਲਈ ਪਾਕਿਸਤਾਨ ਦੀ ਮਦਦ ਮੰਗਣ ਬਾਰੇ ਦਿੱਤੇ ਬਿਆਨ ਨਾਲ ਇਸ ਜਥੇਬੰਦੀ ਦੇ ਨਾਪਾਕ ਇਰਾਦਿਆਂ ਅਤੇ ਪਾਕਿਸਤਾਨੀ ਫ਼ੌਜ ਅਤੇ ਆਈ.ਐਸ.ਆਈ. ਨਾਲ ਗੰਢ-ਤੁੱਪ ਦਾ ਪਰਦਾਫਾਸ਼ ਹੋਇਆ ਹੈ। ਐਸ.ਐਫ.ਜੇ. ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਦੇ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਬਿੱਲੀ ਹੁਣ ਪੂਰੀ ਤਰ੍ਹਾਂ ਥੈਲੇ ਵਿੱਚੋਂ ਬਾਹਰ ਆ ਗਈ ਹੈ ਅਤੇ ਐਸ.ਐਫ.ਜੇ. ਅਤੇ ਪਾਕਿਸਤਾਨੀ ਫ਼ੌਜ ਦੇ ਡੂੰਘੇ ਸਬੰਧਾਂ ਦੀ ਹਕੀਕਤ ਜੱਗ ਜ਼ਾਹਰ ਹੋ ਚੁੱਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿਆਨ ਨੇ ਐਸ.ਐਫ.ਜੇ. ਦੇ ਉਸ ਝੂਠ ਤੋਂ ਵੀ ਪਰਦਾ ਚੁੱਕ ਦਿੱਤਾ ਹੈ ਜਿਸ ਵਿੱਚ ਖਾਲਿਸਤਾਨ ਦੇ ਵੱਖਰੇ ਰਾਜ ‘ਤੇ ਰਾਏਸ਼ੁਮਾਰੀ ਲਈ ਸ਼ਾਂਤਮਈ ਲਹਿਰ ਚਲਾਉਣ ਦਾ ਦਾਅਵਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਹੁਣ ਪ੍ਰਤੱਖ ਤੌਰ ‘ਤੇ ਸਾਹਮਣੇ ਆਇਆ ਹੈ ਕਿ ਐਸ.ਐਫ.ਜੇ. ਵੱਲੋਂ ਪਾਕਿਸਤਾਨੀ ਫ਼ੌਜ ਅਤੇ ਆਈ.ਐਸ.ਆਈ. ਦੇ ਸਮਰਥਨ ਨਾਲ ਭਾਰਤੀ ਪੰਜਾਬ ਵਿੱਚ ਗੜਬੜ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿਆਨ ਨਾਲ ਪਨੂੰ ਦੇ ਪਾਕਿਸਤਾਨੀ ਫੌਜ ਅਤੇ ਆਈ.ਐਸ.ਆਈ. ਦੀ ਮਦਦ ਨਾਲ ਪੰਜਾਬ ਨੂੰ ਭਾਰਤ ਤੋਂ ਅਲਹਿਦਾ ਕਰਨ ਲਈ ਹਰ ਹੀਲਾ ਵਰਤਣ ਦੇ ਇਰਾਦੇ ਵੀ ਜ਼ਾਹਰ ਹੋ ਗਏ ਹਨ। ਮੁੱਖ ਮੰਤਰੀ ਨੇ ਐਸ.ਐਫ.ਜੇ. ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ‘ਕਰਤਾਰਪੁਰ ਕਨਵੈਨਸ਼ਨ-2019’ ਕਰਵਾਉਣ ਦੀ ਯੋਜਨਾ ‘ਤੇ ਵੀ ਸਖ਼ਤ ਪ੍ਰਤੀਕ੍ਰਿਆ ਪ੍ਰਗਟਾਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨੇ ਉਨ੍ਹਾਂ ਦੇ ਖਦਸ਼ਿਆਂ ਨੂੰ ਹੋਰ ਪੱਕਾ ਕੀਤਾ ਹੈ ਕਿ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਫੈਸਲਾ ਐਸ.ਐਫ.ਜੇ. ਸਮੇਤ ਭਾਰਤ ਵਿਰੋਧੀ ਤਾਕਤਾਂ ਦੀ ਮਦਦ ਕਰਨ ਬਾਰੇ ਆਈ.ਐਸ.ਆਈ. ਦੀ ਸਾਜ਼ਿਸ਼ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇੱਕ ਵਾਰ ਫਿਰ ਸਿੱਧ ਹੋ ਗਿਆ ਹੈ ਕਿ ਪਾਕਿਸਤਾਨ ਸਰਕਾਰ ਕਠਪੁਤਲੀ ਸ਼ਾਸਨ ਵਾਂਗ ਹਮੇਸ਼ਾ ਹੀ ਉਥੋਂ ਦੀ ਫੌਜ ਦੇ ਇਸ਼ਾਰੇ ‘ਤੇ ਕੰਮ ਕਰਦੀ ਰਹੀ ਹੈ ਅਤੇ ਕਰ ਰਹੀ ਹੈ।
ਇਸ ਮਾਮਲੇ ‘ਤੇ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚਾ ਮਾਮਲਾ ਪਾਕਿਸਤਾਨੀ ਫੌਜ ਦੀ ਵੱਡੀ ਸਾਜ਼ਿਸ਼ ਦਾ ਹਿੱਸਾ ਹੈ ਜੋ ਪੰਜਾਬ ਵਿੱਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੇ ਲਗਾਤਾਰ ਯਤਨ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਮੁੜ ਦੁਹਰਾਇਆ ਕਿ ਪੰਜਾਬ ਅਤੇ ਭਾਰਤੀ ਫੌਜ ਗੁਆਂਢੀ ਮੁਲਕ ਦੀ ਅਜਿਹੀ ਕਿਸੇ ਵੀ ਯੋਜਨਾ ਦਾ ਮੁਕਾਬਲਾ ਕਰਨ ਲਈ ਤਿਆਰ-ਬਰ-ਤਿਆਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਰਤ ਵਿੱਚ ਸਿੱਖ ਭਾਈਚਾਰੇ ਦੀ ਚਿਰੋਕਣੀ ਮੰਗ ਦੀ ਪੂਰਤੀ ਲਈ ਕਰਤਾਰਪੁਰ ਲਾਂਘਾ ਖੋਲਣ ਦੇ ਪੂਰੀ ਤਰਾਂ ਹੱਕ ਵਿੱਚ ਹਨ। ਉਨਾਂ ਕਿਹਾ ਕਿ ਇਹ ਇਸ ਉਪਰਾਲੇ ਦੀ ਦੁਰਵਰਤੋਂ ਹੈ ਜਿਸ ਦਾ ਉਹ ਵਿਰੋਧ ਕਰਦੇ ਹਨ। ਉਨਾਂ ਕਿਹਾ ਕਿ ਜੇਕਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਸੱਚੇ ਦਿਲੋਂ ਇਸ ਲਾਂਘੇ ਰਾਹੀਂ ਭਾਰਤ ਨਾਲ ਸ਼ਾਂਤੀ ਦੇ ਦਰਵਾਜ਼ੇ ਖੋਲਣਾ ਚਾਹੁੰਦੇ ਹਨ ਤਾਂ ਉਨਾਂ ਨੂੰ ਨਾ ਸਿਰਫ ਐਸ.ਐਫ.ਜੇ. ਦੇ ਬਿਆਨ ਦੀ ਸਪੱਸ਼ਟ ਨਿੰਦਾ ਕਰਨੀ ਚਾਹੀਦੀ ਹੈ ਸਗੋਂ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਭਾਰਤ ਵਿਰੋਧੀ ਵੱਖਵਾਦੀ ਤਾਕਤ ਆਪਣੀ ਮੁਹਿੰਮ ਚਲਾਉਣ ਲਈ ਪਾਕਿਸਤਾਨ ਦੀ ਧਰਤੀ ਦੀ ਵਰਤੋਂ ਨਾ ਕਰੇ। ਉਨਾਂ ਨੇ ਪਾਕਿਸਤਾਨੀ ਨੇਤਾ ਨੂੰ ‘ਕਰਤਾਰਪੁਰ ਸਾਹਿਬ ਕਨਵੈਨਸ਼ਨ-2019’ ਕਰਵਾਉਣ ਤੋਂ ਵੀ ਰੋਕਣ ਲਈ ਆਖਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿੱਧੂ ਪਾਕਿਸਤਾਨੀ ਏਜੰਟ, ਸਪਸ਼ਟੀ ਕਰਨ ਦੇਣ ਰਾਹੂਲ ਗਾਂਧੀ: ਹਰਸਿਮਰਤ
ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਫੋਟੋ ਦੇ ਮਾਮਲੇ ਵਿੱਚ ਬਵਾਲ, ਸਿੱਧੂ ਤੋਂ ਮੰਗੀਆਂ ਅਸਤੀਫ਼ਾ
ਆਖ਼ਰਕਾਰ ਸਿੱਧੂ ਤਿੰਨੇ ਦਿਨ ਕਿਥੇ ਸਨ, ਸਾਰੀ ਜਾਣਕਾਰੀ ਲੈਣ ਮੁੱਖ ਮੰਤਰੀ ਅਮਰਿੰਦਰ ਸਿੰਘ : ਹਰਸਿਮਰਤ
ਚੰਡੀਗੜ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਦੇ ਏਜੰਟ ਹਨ। ਨਵਜੋਤ ਸਿੱਧੂ ਦਾ ਨਾ ਸਿਰਫ਼ ਪਾਕਿਸਤਾਨ ਵਿਖੇ ਭਾਰਤ ਨਾਲੋਂ ਪਾਕਿਸਤਾਨ ਨਾਲ ਜਿਆਦਾ ਉਨਾਂ ਦਾ ਪਿਆਰ ਉਮੜ ਰਿਹਾ ਸੀ, ਸਗੋਂ ਨਵਜੋਤ ਸਿੱਧੂ ਖਾਲਿਸਤਾਨੀ ਅੱਤਵਾਦੀ ਗੋਪਾਲ ਚਾਵਲਾ ਨਾਲ ਫੋਟੋਆਂ ਕਰਵਾ ਰਹੇ ਸਨ। ਇਸ ਮਾਮਲੇ ਵਿੱਚ ਕਾਂਗਰਸ ਹਾਈ ਕਮਾਨ ਰਾਹੁਲ ਗਾਂਧੀ ਨੂੰ ਕਾਰਵਾਈ ਕਰਦੇ ਹੋਏ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਆਪਣੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਤੋਂ ਵੀ ਸਾਰੀ ਜਾਣਕਾਰੀ ਲੈਣੀ ਚਾਹੀਦੀ ਹੈ।
ਇਹ ਹਮਲਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਨਵਜੋਤ ਸਿੱਧੂ ‘ਤੇ ਬੋਲਿਆ ਹੈ। ਹਰਸਿਮਰਤ ਕੌਰ ਬਾਦਲ ਨੇ ਅੱਗੇ ਕਿਹਾ ਕਿ ਜਦੋਂ ਪਾਕਿਸਤਾਨ ਤੋਂ ਸਾਰੇ ਬੀਤੇ ਦਿਨ ਹੀ ਆ ਗਏ ਸਨ ਤਾਂ ਸਿੱਧੂ ਪਾਕਿਸਤਾਨ ਵਿਖੇ ਪਿਛਲੇ ਤਿੰਨ ਦਿਨ ਤੋਂ ਕੀ ਕਰ ਰਹੇ ਹਨ ਅਤੇ ਉਨਾਂ ਨੇ ਕਿਸ ਕਿਸ ਨਾਲ ਮੁਲਾਕਾਤ ਕੀਤੀ ਹੈ। ਇਸ ਸਬੰਧੀ ਸਾਰੀ ਜਾਣਕਾਰੀ ਹਰ ਕਿਸੇ ਦੇ ਸਾਹਮਣੇ ਆਉਣੀ ਚਾਹੀਦੀ ਹੈ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਿੱਧੂ ਕਦੇ ਜਨਰਲ ਬਾਜਵਾ ਨਾਲ ਗਲੇ ਲੱਗ ਕੇ ਮਿਲਦੇ ਹਨ, ਜਿਹੜੇ ਕਿ ਸਾਡੇ ਦੇਸ਼ ਦੇ ਫੌਜੀਆ ਨੂੰ ਮਾਰਦੇ ਹਨ ਤਾਂ ਕਦੇ ਖ਼ਾਲਿਸਤਾਨੀ ਅੱਤਵਾਦੀਆਂ ਨਾਲ ਫੋਟੋ ਕਰਵਾਉਂਦੇ ਨਜ਼ਰ ਆਉਂਦੇ ਹਨ। ਇਸ ਸਬੰਧੀ ਸਥਿਤੀ ਸਪਸ਼ਟ ਹੋਣੀ ਚਾਹੀਦੀ ਹੈ ਕਿ ਉਹ ਪੰਜਾਬ ਦੇ ਕੈਬਨਿਟ ਮੰਤਰੀ ਹਨ ਜਾਂ ਫਿਰ ਪਾਕਿਸਤਾਨੀ ਏਜੰਟ ਹਨ। ਜਿਹੜੇ ਕਿ ਇਸ ਦੇਸ਼ ਵਿੱਚ ਰਹਿ ਕੇ ਪਾਕਿਸਤਾਨ ਅਤੇ ਭਾਰਤ ਵਿਰੋਧੀ ਤਾਕਤਾਂ ਦੇ ਸੋਹਲੇ ਗਾ ਰਹੇ ਹਨ।
ਦੂਜੇ ਪਾਸੇ ਨਵਜੋਤ ਸਿੱਧੂ ਨੇ ਪਾਕਿਸਤਾਨ ਤੋਂ ਵਾਪਸ ਆਉਂਦੇ ਹੋਏ ਦੋਸ਼ਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਵਿੱਚ ਉਨਾਂ ਦੀ ਕੋਈ 5-10 ਹਜ਼ਾਰ ਫੋਟੋਆਂ ਲਈ ਹੋਣਗੀਆਂ ਅਤੇ ਉਥੇ ਹਰ ਆਉਣ ਤੇ ਜਾਣ ਵਾਲੇ ਲੋਕਾਂ ਨੇ ਫੋਟੋ ਲਈ ਹੈ, ਇਸ ਦਾ ਮਤਲਬ ਇਹ ਨਹੀਂ ਕਿ ਉਹ ਹਰ ਕਿਸੇ ਨੂੰ ਜਾਣਦੇ ਹਨ। ਉਨਾਂ ਕਿਹਾ ਕਿ ਉਹ ਗੋਪਾਲ ਚਾਵਲਾ ਨੂੰ ਜਾਣਦੇ ਨਹੀਂ ਹਨ।
ਇਥੇ ਹੀ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਨਵਜੋਤ ਸਿੱਧੂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਖ਼ਾਲਿਸਤਾਨੀ ਸੰਪਰਕ ਸਾਰਿਆਂ ਦੇ ਸਾਹਮਣੇ ਆ ਚੁੱਕੇ ਹਨ, ਇਸ ਲਈ ਉਹ ਪੰਜਾਬ ਕੈਬਨਿਟ ਮੰਤਰੀ ਦੀ ਕੁਰਸੀ ‘ਤੇ ਨਹੀਂ ਰਹਿ ਸਕਦੇ ਹਨ। ਨਵਜੋਤ ਸਿੱਧੂ ਦਾ ਅਸਤੀਫ਼ਾ ਖ਼ੁਦ ਅਮਰਿੰਦਰ ਨੂੰ ਲੈ ਲੈਣਾ ਚਾਹੀਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਹਾਕੀ ਵਿਸ਼ਵ ਕੱਪ:ਪਾਕਿਸਤਾਨ ਟੀਮ ਪਹੁੰਚੀ ਭੁਵਨੇਸ਼ਵਰ
ਵਾਗ੍ਹਾ ਸਰਹੱਦ ‘ਤੇ ਹੋਇਆ ਨਿੱਘਾ ਸਵਾਗਤ
ਵਿਸ਼ਵ ਕੱਪ ਇਤਿਹਾਸ ਦੀ ਸਭ ਤੋਂ ਸਫ਼ਲ ਟੀਮ ਹੈ ਪਾਕਿਸਤਾਨ
ਏਜੰਸੀ,
ਭੁਵਨੇਸ਼ਵਰ, 24 ਨਵੰਬਰ
ਭਾਰਤ ਅਤੇ ਪਾਕਿਸਤਾਨ ਦਰਮਿਆਨ ਰਾਜਨੀਤਿਕ ਤਣਾਅ ਦੇ ਕਾਰਨ ਦੁਵੱਲੇ ਖੇਡ ਸੰਬੰਧ ਬੇਸ਼ੱਕ ਟੁੱਟੇ ਹੋਏ ਹਨ ਪਰ ਪਾਕਿਸਤਾਨੀ ਟੀਮ ਹਾਕੀ ਵਿਸ਼ਵ ਕੱਪ ‘ਚ ਹਿੱਸਾ ਲੈਣ ਲਈ ਵਾਘਾ ਸਰਹੱਦ ਤੋਂ ਭਾਰਤ ਪਹੁੰਚ ਚੁੱਕੀ ਹੈ ਪਾਕਿਸਤਾਨੀ ਟੀਮ ਦਾ ਵਾਘਾ ਸਰਹੱਦ ‘ਤੇ ਨਿੱਘਾ ਸਵਾਗਤ ਕੀਤਾ ਗਿਆ ਪਾਕਿਸਤਾਨ ਦੇ ਕਪਤਾਨ ਮੁਹੰਮਦ ਰਿਜ਼ਵਾਨ ਸੀਨੀਅਰ ਨੇ ਕਲਿੰਗਾ ਸਟੇਡੀਅਮ ਨੂੰ ਆਪਣੀ ਟੀਮ ਲਈ ਭਾਗਾਂਵਾਲਾ ਦੱਸਿਆ ਪਾਕਿਸਤਾਨ 2014 ‘ਚ ਆਖ਼ਰੀ ਵਾਰ ਜਦੋਂ ਇੱਥੇ ਖੇਡਿਆ ਸੀ ਤਾਂ ਉਹ ਐਫਆਈਐਚ ਚੈਂਪੀਅੰਜ਼ ਟਰਾਫ਼ੀ ਦੇ ਫਾਈਨਲ ‘ਚ ਆਸਟਰੇਲੀਆ ਨਾਲ ਖੇਡਿਆ ਸੀ ਰਿਜ਼ਵਾਨ ਨੇ ਬੀਜੂ ਪਟਨਾਇਕ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ ਕਿਹਾ ਕਿ ਅਸੀਂ ਇੱਥੇ ਪਹਿਲਾਂ ਵੀ ਖੇਡ ਚੁੱਕੇ ਹਾਂ ਅਤੇ ਸਾਨੂੰ ਇਸ ਮੈਦਾਨ ‘ਤੇ ਖੇਡਣ ਦਾ ਮਜ਼ਾ ਆਉਂਦਾ ਹੈ ਇਹ ਸਾਡੇ ਲਈ ਕਿਸਮਤ ਵਾਲਾ ਮੈਦਾਨ ਹੈ ਅਤੇ ਇੱਥੇ ਵਾਪਸ ਪਰਤਣ ‘ਤੇ ਅਸੀਂ ਕਾਫ਼ੀ ਖੁਸ਼ ਹਾਂ
ਪਾਕਿਸਤਾਨ ਦੇ ਪੂਲ ਡੀ ਨੂੰ ਮੰਨਿਆ ਜਾ ਰਿਹਾ ਹੈ ਪੂਲ ਆਫ਼ ਡੈੱਥ
ਪਾਕਿਸਤਾਨ ਦੇ ਟੀਮ ਮੈਨੇਜਰ ਅਤੇ ਮਹਾਨ ਖਿਡਾਰੀ ਹਸਨ ਸਰਦਾਰ ਨੇ ਪਾਕਿਸਤਾਨ ਦੇ ਪੂਲ ਡੀ ਨੂੰ ਪੂਲ ਆਫ ਡੈੱਥ ਦੱਸੇ ਜਾਣ ‘ਤੇ ਕਿਹਾ ਕਿ ਸਾਡੇ ਪੂਲ ‘ਚ ਜਰਮਨੀ, ਹਾਲੈਂਡ ਅਤੇ ਮਲੇਸ਼ੀਆ ਜਿਹੀਆਂ ਟੀਮਾਂ ਹਨ ਅਤੇ ਇਹ ਪੂਲ ਆਫ਼ ਡੈੱਥ ਹੈ ਸਾਡੇ ਲਈ ਹਰ ਮੈਚ ਬਹੁਤ ਮਹੱਤਵਪੂਰਨ ਹੋਵੇਗਾ ਸਾਨੂੰ ਹਰ ਮੈਚ ਨਾਕਆਊਟ ਵਾਂਗ ਖੇਡਣਾ ਹੋਵੇਗਾ ਜਿਸਨੂੰ ਹਰ ਹਾਲ ‘ਚ ਜਿੱਤਣਾ ਜਰੂਰੀ ਹੁੰਦਾ ਹੈ ਉਹਨਾਂ ਕਿਹਾ ਕਿ ਸਾਡਾ ਪਹਿਲਾ ਮੈਚ ਜਰਮਨੀ ਨਾਲ ਹੈ ਅਸੀਂ ਜਿੱਤਣ ਦੀ ਪੂਰੀ ਕੋਸ਼ਿਸ਼ ਕਰਾਂਗੇ ਅਤੇ ਮੈਂ ਆਸ ਕਰਦਾ ਹਾਂ ਕਿ ਵਿਸ਼ਵ ਕੱਪ ‘ਚ ਹਿੱਸਾ ਲੈ ਰਹੀਆਂ ਸਾਰੀਆਂ 16 ਟੀਮਾਂ ਸ਼ਾਨਦਾਰ ਹਾਕੀ ਦਾ ਪ੍ਰਦਰਸ਼ਨ ਕਰਨ ਤਾਂਕਿ ਭਾਰਤ ਅਤੇ ਦੁਨੀਆਂ ਦੇ ਖੇਡ ਪ੍ਰੇਮੀ ਇਸ ਦਾ ਮਜਾ ਲੈ ਸਕਣ
ਪਾਕਿਸਤਾਨੀ ਹਾਕੀ ਵਿਸ਼ਵ ਕੱਪ ਦੇ ਇਤਿਹਾਸ ਦਾ ਸਭ ਤੋਂ ਸਫ਼ਲ ਦੇਸ਼ ਹੈ ਪਰ ਪਿਛਲੇ ਕੁਝ ਸਾਲਾਂ ‘ਚ ਉਸਦੇ ਪ੍ਰਦਰਸ਼ਨ ‘ਚ ਗਿਰਾਵਟ ਆਈ ਹੈ ਪਾਕਿਸਤਾਨ ਨੂੰ ਹਾਲ ਹੀ ‘ਚ ਜਕਾਰਤਾ ਏਸ਼ੀਆਈ ਖੇਡਾਂ ‘ਚ ਭਾਰਤ ਤੋਂ ਹਾਰਨ ਦੇ ਬਾਅਦ ਚੌਥਾ ਸਥਾਨ ਮਿਲਿਆ ਸੀ ਪਾਕਿਸਤਾਨ ਨੇ ਚਾਰ ਵਾਰ (1971, 1978, 1982, 1994) ਵਿਸ਼ਵ ਕੱਪ ਜਿੱਤਿਆ ਹੈ ਜਦੋਂਕਿ 1975, 1990 ‘ਚ ਉਪ ਜੇਤੂ ਅਤੇ 1973 ‘ਚ ਚੌਥੇ ਸਥਾਨ ‘ਤੇ ਰਿਹਾ ਸੀ 2014 ‘ਚ ਪਾਕਿਸਤਾਨ ਨੂੰ ਹਰਾ ਕੇ ਇੱਥੇ ਚੈਂਪੀਅੰਜ਼ ਟਰਾਫ਼ੀ ਜਿੱਤਣ  ਵਾਲੀ ਜਰਮਨੀ ਇਤਿਹਾਸ ਦੁਹਰਾਉਣ ਦੇ ਟੀਚੇ ਨਾਲ ਐਤਵਾਰ ਸ਼ਾਮ ਭੁਵਨੇਸ਼ਵਰ ਪਹੁੰਚ ਗਈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਰਕਾਰ ਨੇ ਪ੍ਰਗਟਾਇਆ ਸਖ਼ਤ ਵਿਰੋਧ
ਏਜੰਸੀ, ਨਵੀਂ ਦਿੱਲੀ
ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸਿੱਖ ਸ਼ਰਧਾਲੂਆਂ ਨਾਲ ਮੁਲਾਕਾਤ ਕਰਨ ਤੋਂ ਰੋਕੇ ਜਾਣ ‘ਤੇ ਭਾਰਤ ਨੇ ਪਾਕਿਸਤਾਨ ਕੋਲ ਜ਼ਬਰਦਸਤ ਰੋਸ ਦਾ ਪ੍ਰਗਟਾਵਾ ਕੀਤਾ ਹੈ ਭਾਰਤੀ ਵਿਦੇਸ਼ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਹਾਈ ਕਮਿਸ਼ਨ ਅਧਿਕਾਰੀਆਂ ਕੋਲ ਪਾਕਿਸਤਾਨੀ ਵਿਦੇਸ਼ ਮੰਤਰਾਲੇ ਤੋਂ ਵੀ ਪ੍ਰਵਾਨਗੀ ਹਾਸਲ ਸੀ, ਇਸ ਦੇ ਬਾਵਜੂਦ ਉਨ੍ਹਾਂ ਦਾ ਰਾਹ ਰੋਕਿਆ ਗਿਆ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਕੋਲ ਸ਼ਿਕਾਇਤ ਕੀਤੀ ਕਿ ਦੁਵੱਲੇ ਪ੍ਰੋਟੋਕਾਲ ਤਹਿਤ ਭਾਰਤੀ ਸ਼ਰਧਾਲੂ ਉਨ੍ਹਾਂ ਦੇ ਦੇਸ਼ ਗਏ ਹੋਏ ਹਨ ਤੇ ਹਾਈ ਕਮਿਸ਼ਨ ਅਧਿਕਾਰੀਆਂ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਤੇ ਗੁਰਦੁਆਰਾ ਸੱਚਾ ਸੌਦਾ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਗਿਆ ਭਾਰਤ ਨੇ ਇਸ ਘਟਨਾ ਨੂੰ 1974 ਦੇ ਦੁਵੱਲੇ ਪ੍ਰੋਟੋਕਾਲ ਤਹਿਤ ਧਾਰਮਿਕ ਯਾਤਰਾ ਸਬੰਧੀ ਲਿਖੇ ਗਏ ਪੱਤਰ ਤੇ ਪਾਕਿਸਤਾਨ ਤੇ ਭਾਰਤ ਦੇ ਸਫ਼ੀਰਾਂ-ਰਾਜਦੂਤਾਂ ਦੇ ਕੂਟਨੀਤਕ ਜ਼ਾਬਤੇ ਦੀ ਉਲੰਘਣਾ ਕਰਾਰ ਦਿੱਤਾ ਭਾਰਤ ਨੇ ਕਿਹਾ ਕਿ ਉਨ੍ਹਾਂ ਪਾਕਿਸਤਾਨ ਤੋਂ ਭਾਰਤ ਵਿੱਚ ਕਲਿਆਰ ਸ਼ਰੀਫ਼ ਦੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਨਾਲ ਭਾਰਤ ਵਿੱਚ ਪਾਕਸਿਤਾਨੀ ਹਾਈ ਕਮਿਸ਼ਨਰ ਨਾਲ ਮੁਲਾਕਾਤ ਕਰਨ ਦੀ ਪੂਰੀ ਖੁੱਲ੍ਹ ਦਿੱਤੀ ਗਈ ਸੀ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਨੂੰ ਮਿਲਣ ਨਹੀਂ ਸੀ ਦਿੱਤਾ ਗਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।