Shiromani Akali Dal - Sach Kahoon Punjabi
ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਗੁਰਮੀਤ ਕੌਰ ਪਰਿਵਾਰ ਸਮੇਤ ਕਾਂਗਰਸ ‘ਚ ਸ਼ਾਮਿਲ
ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਕੌਂਸਲਰ ਕਾਂਗਰਸ ਦਾ ਪੱਲਾ ਫੜਨਗੇ: ਰਣਦੀਪ ਸਿੰਘ ਨਾਭਾ
Punjab Politics News: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਅਕਾਲੀ ਦਲ ਦੀ ਮੌਜੂਦਾ ਕੌਂਸਲਰ ਗੁਰਮੀਤ ਕੌਰ ਨੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ‘ਚ ਵਾਰਡ ਨੰ 5 ਦੀ ਕੌਂਸਲਰ ਗੁਰਮੀਤ ਕੌਰ, ਅਕਾਲੀਦਲ ਦੇ ਸੀਨੀਅਰ ਆਗੂ ਰੂਪ ਸਿੰਘ, ਉਨ੍ਹਾਂ ਦੇ ਸਪੁੱਤਰ ਹਰਮਨਜੀਤ ਸਿੰਘ ਅਤੇ ਸੁੱਖਜੀਤ ਕੌਰ ਵੀ ਕਾਂਗਰਸ ਵਿਚ ਸ਼ਾਮਿਲ ਹੋਏ। ਜਿਨ੍ਹਾਂ ਨੂੰ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਸ਼ਾਮਿਲ ਕੀਤਾ।
ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਹਰ ਸਹਿਯੋਗ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਅੱਜ ਕੌਂਸਲਰ ਗੁਰਮੀਤ ਕੌਰ ਅਤੇ ਰੂਪ ਸਿੰਘ ਦੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਮਜ਼ਬੂਤੀ ਵੱਲ ਵਧੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਕੌਂਸਲਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਮਾਣ-ਸਨਮਾਨ ਬਰਕਰਾਰ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: CM Punjab: ਮੁੱਖ ਮੰਤਰੀ ਦੀ ਕੇਂਦਰ ਨੂੰ ਚਿੱਠੀ, ਜਾਣੋ ਹੜ੍ਹਾਂ ਦੌਰਾਨ ਆਈ ਵੱਡੀ ਸਮੱਸਿਆ ਬਾਰੇ ਕਿਵੇਂ ਕਰਵਾਇਆ ਜਾਣੂੰ
ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ,ਕੌਂਸਲਰ ਕੁਲਵਿੰਦਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਟਿੰਕਾ, ਬਲਵੀਰ ਸਿੰਘ ਮਿੰਟੂ, ਗੁਰਬਚਨ ਕਾਹਨਪੁਰਾ, ਬਿੱਕਰ ਸਿੰਘ ਦੀਵਾ, ਮਾ. ਮਨੋਹਰ ਲਾਲ ਵਰਮਾ, ਰਾਕੇਸ਼ ਕੁਮਾਰ ਗੋਗੀ, ਮਹਿੰਦਰ ਪਜਨੀ, ਸ਼ਿਵ ਕੁਮਾਰ ਗਰਗ, ਭੂਸਣ ਸ਼ਰਮਾ, ਬਲਜਿੰਦਰ ਘੁੱਕਰੀ, ਹਰਪ੍ਰੀਤ ਸਿੰਘ ਗੁਰਧਨਪੁਰ, ਬਲਜੀਤ ਮਰਾੜੂ, ਜੱਗੀ ਵੜੈਚਾਂ, ਲਵਪ੍ਰੀਤ ਕਾਹਨਪੁਰਾ, ਗੁਰਪ੍ਰੀਤ ਸਿੰਘ ਗਰੋਵਾਲ, ਹਰਦੀਪ ਸਿੰਘ ਮਹਿਮੂਦਪੁਰ, ਜਗਤਾਰ ਤੰਗਰਾਲਾ, ਹੈਪੀ ਸੂਦ, ਕੁਲਦੀਪ ਸਿੰਘ, ਖਜਾਨਾ ਰਾਮ, ਪੀ.ਏ. ਮਨਪ੍ਰੀਤ ਸਿੰਘ ਮਿੰਟਾ ਅਤੇ ਵੱਡੀ ਗਿਣਤੀ ਕਾਂਗਰਸੀ ਮੌਜੂਦ ਸਨ। Punjab Politics News
Punjab Congress: ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਲੀਡਰ ਕਾਂਗਰਸ ’ਚ ਸ਼ਾਮਲ
ਆਉਂਦੇ ਦਿਨਾਂ ਦੌਰਾਨ ਅਜਿਹੇ ਹੋਰ ਮਾਮਲੇ ਦੇਖਣ ਨੂੰ ਮਿਲਣਗੇ : ਬਘੇਲ
Punjab Congress: (ਅਸ਼ਵਨੀ ਚਾਵਲਾ) ਚੰਡੀਗੜ। ਸ਼੍ਰੋਮਣੀ ਅਕਾਲੀ ਦਲ ਵਿੱਚ ਲੰਬੇ ਸਮੇਂ ਤੋਂ ਕੰਮ ਕਰ ਰਹੇ ਤਿੰਨ ਪ੍ਰਮੁੱਖ ਆਗੂਆਂ ਨੇ ਸੋਮਵਾਰ ਨੂੰ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਹਾਸ਼ਲ ਕਰ ਲਈ ਗਈ ਹੈ। ਕਾਂਗਰਸ ਪਾਰਟੀ ਸੁਨਾਮ ਤੋਂ ਰਜਿੰਦਰ ਦੀਪਾ, ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ ਅਤੇ ਅਨਿਲ ਠਾਕੁਰ ਨੂੰ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਇੰਚਾਰਜ ਪੰਜਾਬ ਭੂਪੇਸ਼ ਬਘੇਲ ਨੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ।
ਇਹ ਵੀ ਪੜ੍ਹੋ: Ludhiana West Byepoll: ਕੱਲ੍ਹ ਰੁਕ ਜਾਵੇਗਾ ਪ੍ਰਚਾਰ, 19 ਜੂਨ ਨੂੰ ਪੈਣਗੀਆਂ ਵੋਟਾਂ
ਇਸ ਮੌਕੇ ਇਨਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ, ਬਘੇਲ ਨੇ ਕਿਹਾ ਕਿ ਇਹ ਕਾਂਗਰਸ ਲਈ ਇੱਕ ਸਵਾਗਤਯੋਗ ਘਟਨਾ ਹੈ, ਕਿਉਂਕਿ ਪੰਜਾਬ ਭਰ ਵਿੱਚ ਕਾਂਗਰਸ ਦੀ ਸੱਤਾ ਵਿਚ ਵਾਪਸੀ ਦਾ ਮਾਹੌਲ ਬਣਿਆ ਹੋਇਆ ਹੈ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਵਾਪਰਨ ਵਾਲੀਆਂ ਘਟਨਾਵਾਂ ਦਾ ਪਰਛਾਵਾਂ ਹੁਣ ਤੋਂ ਨਜ਼ਰ ਆਉਣ ਲੱਗਾ ਹੈ। ਇਸ ਲੜੀ ਹੇਠ, ਆਉਂਦੇ ਦਿਨਾਂ ਦੌਰਾਨ ਕਈ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਉਤਸੁਕ ਹਨ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਆਗੂ ਵੀ ਪਾਰਟੀ ਵਿਚ ਸ਼ਾਮਲ ਹੋਣਗੇ।
ਇਸ ਮੌਕੇ ਸੰਬੋਧਨ, ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਨੇ ਕਿਹਾ ਕਿ ਇਹ ਗੱਲ ਕੰਧ ’ਤੇ ਲਿਖੀ ਹੋਈ ਹੈ ਕਿ ਕਾਂਗਰਸ ਸੱਤਾ ਵਿਚ ਵਾਪਸ ਆ ਰਹੀ ਹੈ। ਉਨਾਂ ਖੁਲਾਸਾ ਕੀਤਾ ਕਿ ਹੋਰ ਪਾਰਟੀਆਂ ਦੇ ਕਈ ਆਗੂ ਉਨਾਂ ਦੇ ਸੰਪਰਕ ਵਿੱਚ ਹਨ ਅਤੇ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਜਿਨਾਂ ਆਗੂਆਂ ਨੂੰ ਜਲਦੀ ਹੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇਗਾ। Punjab Congress
Ludhiana By Election: ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ
Ludhiana By Election: (ਸੱਚ ਕਹੂੰ ਨਿਊਜ਼) ਲੁਧਿਆਣਾ। ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਵਿੱਚ ਹੋਣ ਵਾਲੀ ਉਪ ਚੋਣ ਲਈ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਘੁੰਮਣ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਪੰਜਾਬ ਦੇ ਵਧੀਕ ਅਟਾਰਨੀ ਜਨਰਲ ਰਹਿ ਚੁੱਕੇ ਹਨ। ਘੁੰਮਣ ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਵੀ ਰਹਿ ਚੁੱਕੇ ਹਨ। ਜਿੱਥੇ ਕਾਂਗਰਸ ਤੇ ਆਪ ਨੇ ਉਮੀਦਵਾਰ ਪਹਿਲਾਂ ਹੀ ਐਲਾਨ ਦਿੱਤੇ ਸਨ। ਕਾਂਗਰਸ ਨੇ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਮੈਦਾਨ ਵਿੱਚ ਉਤਾਰਿਆ ਹੈ, ਜਦੋਂਕਿ ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।
ਇਹ  ਵੀ ਪੜ੍ਹੋ: Punjab Holiday: ਪੰਜਾਬ ’ਚ 18 ਅਪਰੈਲ ਨੂੰ ਸਰਕਾਰੀ ਛੁੱਟੀ, ਸਰਕਾਰੀ ਦਫ਼ਤਰ ਅਤੇ ਵਿਦਿਅਕ ਸੰਸਥਾਨ ਰਹਿਣਗੇ ਬੰਦ
ਜਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਹਲਕੇ ਦੇ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ ਹੋਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ ਇਸ ਸੀਟ ’ਤੇ ਛੇਤੀ ਹੀ ਚੋਣਾਂ ਹੋਣਗੀਆਂ।  Ludhiana By Election
Sukhbir Badal: ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ
1 ਮਾਰਚ ਨੂੰ ਹੋਵੇਗੀ ਨਵੇਂ ਪ੍ਰਧਾਨ ਦੀ ਚੋਣ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਤੋਂ ਸੁਖਬੀਰ ਬਾਦਲ (Sukhbir Badal) ਵੱਲੋਂ ਦਿੱਤਾ ਗਿਆ ਅਸਤੀਫਾ ਅੱਜ ਮਨਜ਼ੂਰ ਕਰ ਲਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਜਿਸ ’ਚ ਵਰਕਿੰਗ ਕਮੇਟੀ ਨੇ ਕਾਫ਼ੀ ਵਿਚਾਰ ਚਰਚਾ ਕਰਨ ਤੋਂ ਬਾਅਦ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜ਼ੂਰ ਕਰ ਲਿਆ। ਹੁਣ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਵੇਗੀ। ਮੀਟਿੰਗ ’ਚ ਸੁਖਬੀਰ ਬਾਦਲ ਵੀ ਮੌਜ਼ੂਦ ਰਹੇ। ਵਰਕਿੰਗ ਕਮੇਟੀ ਨੇ ਪਾਰਟੀ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣ ਲਈ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਵੀ ਕੀਤਾ।
Anil Joshi : ਅਕਾਲੀ ਦਲ ਦੇ ਮੀਤ ਪ੍ਰਧਾਨ ਅਨਿਲ ਜੋਸ਼ੀ ਨੇ ਦਿੱਤਾ ਅਸਤੀਫਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿੱਚ ਜੋਸ਼ੀ ਨੇ ਪਾਰਟੀ ਦੀਆਂ ਮੌਜੂਦਾ ਨੀਤੀਆਂ ਅਤੇ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਅਨਿਲ ਜੋਸ਼ੀ ਨੇ ਆਪਣਾ ਅਸਤੀਫਾ ਕਾਰਜਕਾਰੀ ਪ੍ਰਧਾਨ ਭੂੰਦੜ ਨੂੰ ਭੇਜਦਿਆਂ ਅਸਤੀਫੇ ਦੇ ਕਾਰਨਾਂ ਬਾਰੇ ਦੱਸਿਆ ਹੈ।
ਇਹ ਵੀ ਪੜ੍ਹੋ: Ludhiana News: ਪੀਏਯੂ ਨੂੰ ਲਗਾਤਾਰ ਤੀਜੇ ਸਾਲ ਮਿਲਿਆ ‘ਬੈਸਟ ਚੈਪਟਰ ਐਵਾਰਡ’
ਜਿਕਰਯੋਗ ਹੈ ਕਿ ਅਨਿਲ ਜੋਸ਼ੀ ਸਾਲ 2021 ਵਿੱਚ ਅਕਾਲੀ ਦਲ ਵਿੱਚ ਸਾਮਿਲ ਹੋਏ ਸਨ। ਜਿਸ ਤੋਂ ਬਾਅਦ ਉਹਨਾਂ ਨੇ ਸਾਲ 2022 ਵਿੱਚ ਅਕਾਲੀ ਦਲ ਦੀ ਟਿਕਟ ’ਤੇ ਵਿਧਾਨ ਸਭਾ ਦੀ ਚੋਣ ਲੜੀ ਸੀ ਪਰ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। Anil Joshi
ਅਨਿਲ ਜੋਸ਼ੀ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ’ਚੋਂ ਕੀਤਾ ਸੀ ਬਰਖਾਸਤ
ਦੱਸ ਦੇਈਏ ਕਿ ਅਨਿਲ ਜੋਸ਼ੀ ਭਾਜਪਾ ਤੋਂ ਹੀ ਅਕਾਲੀ ਦਲ ’ਚ ਸ਼ਾਮਲ ਹੋਏ ਸਨ। ਭਾਜਪਾ ਨੇ ਪਾਰਟੀ ਗਤੀਵਿਧੀਆਂ ਦੇ ਖਿਲ਼ਾਫ ਚੱਲਣ ’ਤੇ ਅਨਿਲ ਜੋਸ਼ੀ (Anil Joshi) ਨੂੰ ਪਾਰਟੀ ’ਚੋਂ 6 ਸਾਲਾਂ ਲਈ ਬਰਖਾਸਤ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ। ਅਨਿਲ ਜੋਸ਼ੀ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ 3 ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਬਗਾਵਤੀ ਅਵਾਜ਼ ਬੁਲੰਦ ਕੀਤੀ ਸੀ। ਜਿਸ ਨੂੰ ਭਾਜਪਾ ਨੇ ਪਾਰਟੀ ਵਿਰੋਧੀ ਕਰਾਰ ਦਿੰਦਿਆਂ ਉਹਨਾਂ ਨੂੰ 6 ਸਾਲ ਤੱਕ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਿਤ ਕਰ ਦਿੱਤਾ ਸੀ। Anil Joshi
Sukhbir Badal: ਸੁਖਬੀਰ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਸੁਖਬੀਰ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਐਕਸ ’ਤੇ ਟਵੀਟ ਕਰਕੇ ਦਿੱਤੀ। ਉਨ੍ਹਾਂ ਲਿਖਿਆ ਕਿ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ‘ਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
ਇਹ ਵੀ ਪੜ੍ਹੋ: Government News: ਕਰਮਚਾਰੀਆਂ ਨੂੰ ਲੱਗੀਆਂ ਮੌਜਾਂ, ਆ ਗਈ ਖੁਸ਼ਖਬਰੀ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ
Sukhwinder Singh Sukhi: ਡਾ. ਸੁਖਵਿੰਦਰ ਸਿੰਘ ਸੁੱਖੀ ਆਮ ਆਦਮੀ ਪਾਰਟੀ ’ਚ ਸ਼ਾਮਲ
ਬੰਗਾ ਤੋਂ ਮੌਜ਼ੂਦਾ ਵਿਧਾਇਕ ਹਨ ਡਾ. ਸੁਖਵਿੰਦਰ ਸਿੰਘ ਸੁੱਖੀ | Sukhwinder Singh Sukhi
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Sukhwinder Singh Sukhi: ਸ਼੍ਰੋਮਣੀ ਅਕਾਲ ਦਲ ਸਬੰਧੀ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਅਕਾਲੀ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁਖੀ ਨੇ ਅਕਾਲੀ ਦਲ ਦਾ ਪੱਲਾ ਛੱਡ ਆਪ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜ਼ੂਦਗੀ ’ਚ ‘ਆਪ’ ਦਾ ਪੱਲਾ ਫੜਿਆ ਹੈ। ਹੁਣ ਉਹ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਫਿਲਹਾਲ ਸੁਖਵਿੰਦਰ ਸਿੰਘ ਸੁਖੀ ਬੰਗਾ ਤੋਂ ਮੌਜ਼ੂਦਾ ਵਿਧਾਇਕ ਦੇ ਅਹੁੱਦੇ ’ਤੇ ਹਨ। ਇਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੁੱਖੀ ਨੇ ਅੱਜ ਤੱਕ ਸਿਰਫ ਆਪਣੇ ਲੋਕਾਂ ਦੀ ਗੱਲ ਕੀਤੀ ਹੈ। ਸੁਖਵਿੰਦਰ ਸਿੰਘ ਸੁੱਖੀ ਮੇਰੇ ਕੋਲ ਆਪਣੇ ਹਲਕੇ ਦੀਆਂ ਮੰਗਾ ਰੱਖਦੇ ਰਹੇ ਹਨ। ਉਨ੍ਹਾਂ ਨੇ ਵਿਧਾਨ ਸਭਾ ’ਚ ਵੀ ਹਲਕੇ ਦੇ ਮੁੱਦੇ ਰੱਖੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਡਾ. ਅੰਬੇਡਕਰ ਦੀ ਸੋਚ ਨੂੰ ਲੈ ਕੇ ਅੱਗੇ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਡਾ. ਸੁੱਖੀ ਨੂੰ ਹੋਰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
Read This : Punjab News: ਪਾਰਟੀ ਚੋਣ ਨਿਸ਼ਾਨ ’ਤੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ, ਅੱਜ ਕੈਬਨਿਟ ਬੈਠਕ ਵਿੱਚ ਹੋਵੇਗਾ ਫੈਸਲਾ!
ਮਹਿਲ ਕਲਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਮਾੜੀ ਰਹੀ ਕਾਰਗੁਜਾਰੀ
ਹਲਕਾ ਇੰਚਾਰਜ ਦੇ ਪਿੰਡ ਹਮੀਦੀ ’ਚ ਅਕਾਲੀ ਦਲ ਦੇ ਉਮੀਦਵਾਰ ਝੂੰਦਾਂ ਚੌਥੇ ਸਥਾਨ ’ਤੇ ਰਹੇ | Shiromani Akali Dal
ਸ਼ੇਰਪੁਰ (ਰਵੀ ਗੁਰਮਾ)। ਲੋਕ ਸਭਾ ਹਲਕਾ ਸੰਗਰੂਰ ਦੇ ਚੋਣ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਹੁਣ ਵੱਖ ਵੱਖ ਸਿਆਸੀ ਆਗੂਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਹੋਣ ਲੱਗਿਆ ਹੈ। ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ ਦੀ ਜਿੱਤ ਤੋਂ ਬਾਅਦ ਇਸ ਸਿਆਸੀ ਯੁੱਧ ਵਿੱਚ ਪਛੜ ਗਈਆਂ ਧਿਰਾਂ ਅਤੇ ਰਾਜਨੀਤਿਕ ਮਾਹਿਰ ਹੁਣ ਪੜਚੋਲ ਕਰਨ ਲੱਗੇ ਹਨ। (Shiromani Akali Dal)
ਲੰਮਾ ਸਮਾਂ ਸੰਗਰੂਰ ਲੋਕ ਸਭਾ ਹਲਕੇ ਅੰਦਰ ਅਕਾਲੀ ਸਿਆਸਤ ਦਾ ਦਬਦਬਾ ਰਿਹਾ ਹੈ ਪਰ ਹੁਣ ਅਕਾਲੀ ਦਲ ਆਪਣੇ ਸਭ ਤੋਂ ਮਾੜੇ ਦੌਰ ਵਿਚੋਂ ਲੰਘ ਰਿਹਾ ਹੈ। ਵਿਧਾਨ ਸਭਾ ਹਲਕਾ ਮਹਿਲ ਕਲਾਂ ’ਚ ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਇੰਚਾਰਜ ਤਾਂ ਬਦਲਿਆ ਪਰ ਅਕਾਲੀ ਦਲ ਦੀ ਕਾਰਗੁਜ਼ਾਰੀ ਸੁਧਰਨ ਦੀ ਥਾਂ ਹੋਰ ਨਿਘਾਰ ਵੱਲ ਚਲੀ ਗਈ। ਇਨ੍ਹਾਂ ਚੋਣ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹਲਕਾ ਮਹਿਲ ਕਲਾਂ ਦੇ ਅਕਾਲੀ ਆਗੂਆਂ ਦੀ ਸਿਆਸੀ ਜ਼ਮੀਨ ਖਿਸਕ ਚੁੱਕੀ ਹੈ।
ਸਿਆਸੀ ਬੇੜੀ
ਵਿਧਾਨ ਸਭਾ ਹਲਕਾ ਮਹਿਲ ਕਲਾਂ ’ਚ ਅਕਾਲੀ ਦਲ ਦੀ ਕਾਰਗੁਜਾਰੀ ਇੰਨੀ ਜ਼ਿਆਦਾ ਨਿਰਾਸ਼ਾਜਨਕ ਰਹੀ ਕਿ ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ‘ਮਲਾਹ’ ਦੇ ਪਿੰਡੋਂ ਹੀ ਅਕਾਲੀ ਦਲ ਦੀ ‘ਸਿਆਸੀ ਬੇੜੀ’ ਡੁੱਬ ਗਈ ਤਾਂ ਬਾਕੀ ਪਿੰਡਾਂ ਵਿੱਚ ਕੀ ਆਸ ਰੱਖੀ ਜਾ ਸਕਦੀ ਹੈ। ਸਮੁੱਚੇ ਹਲਕੇ ਅੰਦਰ ਕੁੱਲ 177 ਪੋਲਿੰਗ ਬੂਥਾਂ ’ਚੋਂ ਕੁੱਲ 6 ਬੂਥਾਂ ’ਤੇ ਹੀ ਅਕਾਲੀ ਦਲ ਦਾ ਉਮੀਦਵਾਰ ਝੂੰਦਾਂ ਸੈਂਕੜਾ ਮਾਰ ਸਕਿਆ, ਜਿੰਨ੍ਹਾਂ ਵਿੱਚ ਬੀਹਲਾ ਦੇ ਬੂਥ ਨੰਬਰ 50 ਤੋਂ 113 ਵੋਟਾਂ ਹਾਸਲ ਹੋਈਆਂ,
ਪਿੰਡ ਰਾਏਸਰ ਪਟਿਆਲਾ ਦੇ ਬੂਥ ਨੰਬਰ 99 ਤੋਂ 100 ਵੋਟਾਂ ਹਾਸਲ ਹੋਈਆਂ, ਬੂਥ ਨੂੰ 108 ਤੋਂ 101 ਵੋਟਾਂ ਹਾਸਿਲ ਹੋਈਆਂ, ਪਿੰਡ ਗਾਗੇਵਾਲ ਦੇ ਬੂਥ ਨੰਬਰ 37 ਤੋਂ 231 ਵੋਟਾਂ ਅਤੇ ਪਿੰਡ ਬਾਦਸ਼ਾਹਪੁਰ ਦੇ ਬੂਥ ਨੰਬਰ 176 ਤੋਂ 177 ਤੇ ਬੂਥ ਨੰ 179 ਤੋਂ 106 ਵੋਟਾਂ ਪ੍ਰਾਪਤ ਕਰਨ ਵਿੱਚ ਕਾਮਯਾਬ ਰਿਹਾ। ਹੈਰਾਨੀ ਦੀ ਗੱਲ ਹੈ ਕਿ ਮਹਿਲ ਕਲਾਂ ਦੇ ਕੁੱਲ 177 ਬੂਥਾਂ ਵਿਚੋਂ ਇੱਕ ਬੂਥ ’ਤੇ ਵੀ ਅਕਾਲੀ ਦਲ ਦਾ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਲੀਡ ਨਹੀਂ ਕਰ ਸਕਿਆ।
Shiromani Akali Dal
ਜਦਕਿ ਬਸਪਾ ਉਮੀਦਵਾਰ ਡਾ. ਮੱਖਣ ਸਿੰਘ ਦਾ ਹਾਥੀ ਵੀ ਪਿੰਡ ਬੀਹਲਾ, ਗੁੰਮਟੀ ਤੇ ਖੇੜੀ ਕਲਾਂ ਦੇ ਇੱਕ-ਇੱਕ ਬੂਥ ’ਤੇ ਸਾਰੀਆਂ ਸਿਆਸੀ ਪਾਰਟੀਆਂ ਤੋਂ ਅੱਗੇ ਰਿਹਾ। ਮਹਿਲ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੇ ਪਿੰਡ ਹਮੀਦੀ ਵਿੱਚ ਅਕਾਲੀ ਦਲ ਦੇ ਉਮੀਦਵਾਰ ਝੂੰਦਾਂ 201 ਵੋਟਾਂ ਲੈ ਕੇ ਚੌਥੇ ਸਥਾਨ ’ਤੇ ਖਿਸਕ ਗਏ ਤੇ ਪਿੰਡ ਦੇ ਸਾਰੇ ਚਾਰ ਬੂਥਾਂ ’ਤੇ ਅਕਾਲੀ ਦਲ ਬੁਰੀ ਤਰ੍ਹਾਂ ਪਛੜ ਗਿਆ।
Also Read : Afghanistan vs New Zealand: ਵਿਸ਼ਵ ਕੱਪ ’ਚ ਇੱਕ ਹੋਰ ਉਲਟਫੇਰ, ਅਫਗਾਨਿਸਤਾਨ ਤੋਂ ਨਿਊਜੀਲੈਂਡ ਦੀ ਸ਼ਰਮਨਾਕ ਹਾਰ
ਜਦਕਿ ਹਮੀਦੀ ਤੋਂ ਆਪ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੂੰ 1276, ਸਿਮਰਨਜੀਤ ਸਿੰਘ ਮਾਨ ਨੂੰ 878, ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 264 ਵੋਟਾਂ ਮਿਲੀਆਂ ਹਨ। ਇਸੇ ਤਰ੍ਹਾਂ ਅਕਾਲੀ ਦਲ ਦੇ ਅਹਿਮ ਆਗੂਆਂ ਦੇ ਪਿੰਡ ਛਾਪਾ ਤੋਂ 100 ਵੋਟਾਂ, ਮਹਿਲ ਕਲਾਂ ਤੋਂ 195 ਤੇ ਸ਼ੇਰਪੁਰ 233 ਵੋਟਾਂ ਹੀ ਮਿਲ ਸਕੀਆਂ। ਹਲਕਾ ਮਹਿਲ ਕਲਾਂ ’ਚ ਅਕਾਲੀ ਦਲ ਦੀ ਬੇਹੱਦ ਮਾੜੀ ਕਾਰਗੁਜ਼ਾਰੀ ਤੋਂ ਬਾਅਦ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾ ਵਿੱਚ ਪੈਰਾਂ ਸਿਰ ਹੋਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੀ ਫ਼ੈਸਲਾ ਲੈਦੇ ਹਨ, ਇਸ ’ਤੇ ਨਜ਼ਰਾਂ ਬਣੀਆਂ ਰਹਿਣਗੀਆਂ।
ਸ਼੍ਰੋਮਣੀ ਅਕਾਲੀ ਦਲ (ਮਾਨ) ਨੇ ਬਦਲਿਆ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ
(ਸਤਪਾਲ ਥਿੰਦ) ਫਿਰੋਜ਼ਪੁਰ। ਲੋਕ ਸਭਾ ਚੋਣਾਂ 2024 ਦੀਆਂ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਭੱਖਦਾ ਜਾ ਰਿਹਾ ਹੈ ਪਰ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਮਾਨ) ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਬਦਲ ਦਿੱਤਾ ਹੈ। ਪਾਰਟੀ ਵੱਲੋਂ ਪਹਿਲਾਂ ਨਾਮੀ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਭੁੱਲਰ ਨੂੰ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਸੀ ਪਰ ਹੁਣ ਉਹਨਾਂ ਦੀ ਜਗ੍ਹਾ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। Ferozepur News
ਇਹ ਵੀ ਪੜ੍ਹੋ: ਚੇਨਈ ਨੇ ਰਾਜਸਥਾਨ ਨੂੰ 5 ਵਿਕਟਾਂ ਨਾਲ ਹਰਾਇਆ, ਪਲੇਆਫ ਦੀਆਂ ਉਮੀਦਾਂ ਬਰਕਰਾਰ
ਇਸ ਪਿੱਛੇ ਭੁਪਿੰਦਰ ਸਿੰਘ ਭੁੱਲਰ ਦਾ ਸਿਹਤ ਪੱਖੋਂ ਠੀਕ ਨਾ ਰਹਿਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਉੱਧਰ ਉਮੀਦਵਾਰ ਗੁਰਚਰਨ ਸਿੰਘ ਭੁੱਲਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਹ ਭੁਪਿੰਦਰ ਸਿੰਘ ਭੁੱਲਰ ਦੀ ਸਹਿਮਤੀ ਨਾਲ ਸਭ ਬਦਲਾਅ ਕੀਤਾ ਗਿਆ ਹੈ ਅਤੇ ਕਾਗਜ਼ ਭਰਨ ਮਗਰੋਂ ਉਹ ਸਾਡੇ ਨਾਲ ਰਲ ਕੇ ਚੋਣ ਪ੍ਰਚਾਰ ਕਰਨਗੇ। Ferozepur News
ਸ੍ਰੋਮਣੀ ਅਕਾਲੀ ਦਲ ਨੂੰ ਝਟਕਾ, ਇਹ ਆਗੂ ਆਪ ’ਚ ਸ਼ਾਮਲ
ਪਟਿਆਲਾ ਤੋਂ ਅਕਾਲੀ ਦਲ ਦੇ ਕਈ ਹੋਰ ਆਗੂ ਵੀ ਸ਼ਾਮਲ | Aam Aadmi Party
ਪੰਜਾਬ ’ਚ ਅਕਾਲੀ ਦਲ ਬਾਦਲ ਖ਼ਤਮ, ਲੋਕਾਂ ਨੂੰ ਨਹੀਂ ਹੈ ਪਾਰਟੀ ’ਤੇ ਭਰੋਸਾ : ਭਗਵੰਤ ਮਾਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਲੋਕ ਸਭਾ ਚੋਣਾਂ ਤੋਂ ਪਹਿਲਾਂ ਪਟਿਆਲਾ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਦਿੰਦੇ ਹੋਏ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਈ ਹੋਰ ਆਗੂ ਵੀ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਮੌਜ਼ੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਹ ਸਾਰੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਿਖੇ ਵੀਰਵਾਰ ਨੂੰ ਪੁੱਜੇ ਹੋਏ। ਸੁਰਜੀਤ ਅਬਲੋਵਾਲ ਨੇ ਸਿਆਸਤ ਦੀ ਸ਼ੁਰੂਆਤ ਵਿਦਿਆਰਥੀ ਰਾਜਨੀਤੀ ਤੋਂ ਕੀਤੀ ਸੀ। ਉਹ 1980 ਵਿੱਚ ਪੰਜਾਬ ਸਟੂਡੈਂਟ ਯੂਨੀਅਨ ਦੇ ਉਪ ਪ੍ਰਧਾਨ ਬਣੇ ਸਨ। (Aam Aadmi Party)
ਇਹ ਵੀ ਪੜ੍ਹੋ : ਮਿੱਟੀ ਦੇ ਢਿੱਗ ਹੇਠਾਂ ਆਉਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
1986 ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਬਣੇ, 1997 ਵਿੱਚ ਯੂਥ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ, ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਕੌਮੀ ਸੀਨੀਅਰ ਉਪ ਪ੍ਰਧਾਨ ਬਣੇ। ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਦੋ ਵਾਰ ਵਰਕਿੰਗ ਕਮੇਟੀ ਦੇ ਮੈਂਬਰ ਤੋਂ ਇਲਾਵਾ ਕੌਮੀ ਜਥੇਬੰਦਕ ਸਕੱਤਰ ਵੀ ਰਹਿ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਕਾਰਜਕਾਲ (2007-2012) ਦੌਰਾਨ ਪੰਜਾਬ ਰਾਜ ਬੀਜ ਨਿਗਮ ਦੇ ਚੇਅਰਮੈਨ ਅਤੇ 2012 ਤੋਂ 2017 ਤਕ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ’ਤੇ ਵੀ ਰਹਿ ਚੁੱਕੇ ਹਨ। ਸੁਰਜੀਤ ਸਿੰਘ ਅਬਲੋਵਾਲ ਦੇ ਨਾਲ ਜਸਪਾਲ ਸਿੰਘ ਕਲਿਆਣ (ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ, ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਟਿਆਲਾ ਦੇ ਦੋ ਸਾਬਕਾ ਕੌਂਸਲਰ ਕਮਲਜੀਤ ਸਿੰਘ (ਸ਼੍ਰੋਮਣੀ ਅਕਾਲੀ ਦਲ) ਅਤੇ ਰਵਿੰਦਰਪਾਲ ਸਿੰਘ। (Aam Aadmi Party)
ਉਰਫ਼ ਜੌਨੀ ਕੋਹਲੀ (ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ) ਵੀ ‘ਆਪ’ ਵਿੱਚ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਬਲਦੇਵ ਸਿੰਘ ਬਠੋਈ (ਚੇਅਰਮੈਨ ਬਲਾਕ ਸੰਮਤੀ ਸਨੌਰ), ਐਡਵੋਕੇਟ ਮਨਬੀਰ ਸਿੰਘ ਵਿਰਕ ਅਤੇ ਸ਼ਿਵਰਾਜ ਸਿੰਘ ਵਿਰਕ (ਕੌਮੀ ਸੀਨੀਅਰ ਉਪ ਪ੍ਰਧਾਨ ਯੂਥ ਅਕਾਲੀ ਦਲ) ਵੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। (Aam Aadmi Party)
ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਆਪ ’ਚ ਹੋਏ ਸ਼ਾਮਲ
ਬਠਿੰਡਾ ਲੋਕ ਸਭਾ ਹਲਕੇ ‘ਚ ‘ਆਪ’ ਦਾ ਪਰਿਵਾਰ ਹੋਇਆ ਮਜ਼ਬੂਤ
(ਸੱਚ ਕਹੂੰ ਨਿਊਜ਼) ਬਠਿੰਡਾ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਪਾਰਟੀਆਂ ਬਦਲਣ ਦਾ ਦੌਰ ਜਾਰੀ ਹੈ। ਅੱਜ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਕੌਂਸਲਰ, ਜਿਲ੍ਹਾ ਇਕਾਈ ਦੇ ਅਹੁਦੇਦਾਰ ਅਤੇ ਬਹੁਤ ਸਾਰੇ ਆਗੂ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਮਾਨ ਨੇ ਪਾਰਟੀ ’ਚ ਸ਼ਾਮਲ ਹੋਣ ’ਤੇ ਸਭ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ: ਫਰੀਦਕੋਟ ਭਿਆਨਕ ਸਡ਼ਕੇ ਹਾਦਸੇ ’ਚ ਪੰਜ ਦੀ ਮੌਤ, ਅੱਠ ਗੰਭੀਰ ਜ਼ਖਮੀ
ਬਲਵਾੜ ਕਲਾਂ ਦੀ ਮੌਜੂਦਾ ਪੰਚਾਇਤ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਸ਼ਰੋਮਣੀ ਅਕਾਲੀ ਦਲ ਬਾਦਲ (Shiromani Akali Dal) ਨੂੰ ਉਸ ਸਮੇਂ ਭਾਰੀ ਬਲ ਮਿਲਿਆ ਪਿੰਡ ਬਲਵਾੜ ਕਲਾਂ ਦੀ ਪੰਜ ਮੈਂਬਰੀ ਮੌਜੂਦਾ ਪੰਚਾਇਤ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਈ। ਇੱਥੇ ਇਕ ਗੱਲ ਵਰਨਣਯੋਗ ਹੈ ਕਿ ਲੋਕ ਖੇਤਰੀ ਪਾਰਟੀ ਪ੍ਰਤੀ ਨੂੰ ਜਿਆਦਾ ਤਰਜੀਹ ਦੇ ਰਹੇ ਹਨ।
ਅਕਾਲੀ ਦਲ (Shiromani Akali Dal) ਵਿਚ ਸ਼ਾਮਲ ਹੋਈ ਬਲਵਾੜ ਕਲਾਂ ਦੀ ਪੰਚਾਇਤ ਨੂੰ ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੰਗਰੂਰ ਦੇ ਯਤਨਾ ਸਦਕਾ ਹਲਕਾ ਸਨਾਮ ਦੇ ਇੰਚਾਰਜ ਰਜਿੰਦਰ ਦੀਪਾ ਦੀ ਹਾਜ਼ਰੀ ਵਿੱਚ ਸ਼ਾਮਿਲ ਕੀਤਾ ਗਿਆ। ਸ਼ਾਮਲ ਹੋਈ ਪੰਚਾਇਤ ਦੇ ਬੁਲਾਰਿਆਂ ਨੇ ਦੱਸਿਆ ਕਿ ਵਾਅਦਿਆਂ ਤੋਂ ਮੁਕਰੀ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਅਤੇ ਵਾਅਦਾ ਖਿਲਾਫੀ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਿੰਡਾਂ ਵਿਚ ਪੰਚਾਇਤਾਂ ਕੋਲ ਕੰਮ ਕਰਨ ਲਈ ਕੋਈ ਗਰਾਂਟ ਨਹੀਂ ਹੈ। ਅਕਾਲੀ ਦਲ ਦੇ ਕਾਰਜਕਾਲ ਦੌਰਾਨ ਪੰਚਾਇਤਾਂ 12-12 ਮਹੀਨੇ ਪਿੰਡਾਂ ਵਿਚ ਵਿਕਾਸ ਦੇ ਕੰਮ ਕਰਵਾਉਂਦੀਆਂ ਸਨ। ਮੁੱਖ ਮੰਤਰੀ ਦੇ ਜ਼ਿਲ੍ਹੇ ਅਤੇ ਕੈਬਨਿਟ ਮੰਤਰੀ ਦੇ ਹਲਕੇ ਵਿੱਚ ਸ਼ੁਰੂਆਤ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ ਮਜਬੂਤੀ ਵੱਲ ਤੁਰਿਆ ਹੈ।
ਇਹ ਵੀ ਪੜ੍ਹੋ : ਛੁੱਟੀਆਂ ਦਾ ਐਲਾਨ! ਅਗਲੇ ਦਿਨਾਂ ‘ਚ ਬੰਦ ਰਹਿਣਗੇ ਇਹ ਅਦਾਰੇ
ਇਸ ਮੌਕੇ ਬੀਬੀ ਪਰਮਜੀਤ ਕੌਰ ਵਿਰਕ, ਭੁਪਿੰਦਰ ਸਿੰਘ ਸੰਗਰੂਰ, ਗੁਰਪ੍ਰੀਤ ਕੌਰ ਪੰਚ, ਬਲਜੀਤ ਸਿੰਘ ਪੰਚ, ਰਣਜੀਤ ਸਿੰਘ ਸਾਬਕਾ ਪੰਚ, ਗੁਰਜੀਤ ਸਿੰਘ ਸਰਪੰਚ ਬਲਵਾੜ ਖੁਰਦ, ਹਰਪ੍ਰੀਤ ਸਿੰਘ ਸਰਪੰਚ ਖੁਰਾਣਾ, ਚੇਤਵੰਤ ਸਿੰਘ ਸੰਘਰੇੜੀ, ਪ੍ਰਿਤਪਾਲ ਸਿੰਘ, ਕਰਨੈਲ ਸਿੰਘ, ਮਹਿੰਦਰ ਸਿੰਘ, ਅਮਰਜੀਤ ਸਿੰਘ, ਕਰਮਜੀਤ ਸਿੰਘ, ਹਰਪਾਲ ਸਿੰਘ, ਸੰਜੂ ਸਿੰਘ, ਕਰਮ ਸਿੰਘ, ਗੁਰਧਿਆਨ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ। ਅਕਾਲੀ ਦੀ ਸਮੁੱਚੀ ਲੀਡਰਸ਼ਿਪ ਵਲੋਂ ਪੰਚਾਇਤ ਨੂੰ ਜੀ ਆਇਆ ਕਿਹਾ ਤੇ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ।