Panchayat Elections Punjab - Sach Kahoon Punjabi

Panchayat Elections: ਇਹ ਪਿੰਡ ਦੇ ਵਾਸੀਆਂ ਵੱਲੋਂ ਪੰਚਾਇਤੀ ਚੋਣਾਂ ਦਾ ਬਾਈਕਾਟ
ਪਿੰਡ ਦੀ ਰਿਜਰਵੇਸ਼ਨ ਨਾ ਤੋੜਨ ਕਾਰਨ ਨਾਰਾਜ ਹੋਏ ਪਿੰਡ ਵਾਸੀ | Nabha News

ਨਾਭਾ (ਤਰੁਣ ਕੁਮਾਰ ਸ਼ਰਮਾ)। Nabha News: ਹਲਕਾ ਨਾਭਾ ਦੇ ਪਿੰਡ ਉਪਲਾਂ ਵਿਖੇ ਪਿੰਡ ਵਾਸੀਆਂ ਨੇ ਪੰਚਾਇਤੀ ਚੋਣਾਂ ਦਾ ਇੱਕਜੁਟਤਾ ਨਾਲ ਬਾਈਕਾਟ ਕਰ ਦਿੱਤਾ। ਜਿੱਥੇ ਪਿੰਡ ਨੂੰ ਰਿਜਰਵ ਰੱਖੇ ਜਾਣ ’ਤੇ ਉਪਲਾਂ ਪਿੰਡ ਵਾਲਿਆਂ ਨੇ ਨਰਾਜਗੀ ਜਾਹਿਰ ਕੀਤੀ ਤੇ ਉੱਪਲਾਂ ਪਿੰਡ ਵਿੱਚ ਕੋਈ ਪੋਲਿੰਗ ਬੂਥ ਵੀ ਨਾ ਲਾਇਆ ਗਿਆ। ਪਿੰਡ ਦੀਆਂ ਗਲੀਆਂ ’ਚ ਸੁੰਨ ਪਸਰੀ ਰਹੀ। ਪਿੰਡ ਦੀ ਸਾਂਝੀ ਥਾਂ ’ਤੇ ਇਕੱਤਰ ਹੋਏ ਪਿੰਡ ਵਾਸੀਆਂ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪਿੰਡ ਉੱਪਲਾ ਨੂੰ ਪਿਛਲੇ ਕਾਫੀ ਸਮੇਂ ਤੋਂ ਰਿਜਰਵ ਰੱਖਿਆ ਜਾ ਰਿਹਾ ਹੈ ਜਦਕਿ ਰਿਜਰਵ ਵਰਗ ’ਚ ਕੋਈ ਉੱਚ ਪੜਿਆ ਲਿਖਿਆ ਨੌਜਵਾਨ ਉਮੀਦਵਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿੰਡ ’ਚ ਰਿਜਰਵ ਵਰਗ ਵੀ ਸਾਡੇ ਨਾਲ ਹੀ ਹੈ ਜਿਨਾਂ ਦੀਆਂ 20-22 ਵੋਟਾਂ ’ਚ ਕੋਈ ਵੀ ਪੜ੍ਹਿਆ-ਲਿਖਿਆ ਚੋਣ ਉਮੀਦਵਾਰ ਨਹੀਂ ਹੈ। Nabha News

Read This : Crime: ਚੋਣਾਂ ਦੋਰਾਨ ਪਿੰਡ ਖੁੱਡਾ ਵਿਖੇ ਚੱਲੀ ਗੋਲੀ, 1 ਜ਼ਖਮੀ

ਪਿੰਡ ਵਾਸੀਆਂ ਦੁੱਖ ਪ੍ਰਗਟਾਇਆ ਕਿ ਪਿੰਡ ਦੇ ਜਰਨਲ ਕੈਟਾਗਰੀ ’ਚ ਕਈ ਉੱਚ ਪੜ੍ਹੇ-ਲਿਖੇ ਨੌਜਵਾਨ ਹਨ। ਪਰ ਸੀਟ ਦੇ ਰਿਜਰਵ ਹੋਣ ਕਾਰਨ ਉਹ ਇਥੋਂ ਪੰਚਾਇਤੀ ਚੋਣਾਂ ਨਹੀ ਲੜ ਸਕਦੇ। ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਅੰਦਰ ਪਿੰਡ ਦੇ ਰਿਜਰਵ ਵਰਗ ਦੇ ਚੁਣੇ ਜਾਂਦੇ ਸਰਪੰਚਾਂ ਦੇ ਕਾਰਜਕਾਲਾਂ ਦੌਰਾਨ ਪਿੰਡ ਦਾ ਕੋਈ ਵਿਕਾਸ ਨਹੀਂ ਹੋਇਆ ਜਿਸ ਕਾਰਨ ਪਿੰਡ ਵਾਸੀਆਂ ਨੇ ਆਪਣੀ ਇਹ ਸਮੱਸਿਆ ਪ੍ਰਸ਼ਾਸਨਿਕ ਅਫਸਰਾਂ ਐਸਡੀਐਮ ਤੇ ਬੀਡੀਪੀਓ ਨਾਭਾ ਨਾਲ ਸਾਂਝੀ ਵੀ ਕੀਤੀ। ਪਰ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਕੋਈ ਰਾਹ ਨਾ ਪਾਇਆ ਤੇ ਇਸ ਵਾਰ ਇਸੇ ਪ੍ਰਕਾਰ ਰਿਜਰਵ ਵਰਗ ਦੀਆਂ ਚੋਣਾਂ ਕਰਾਉਣ ਬਾਰੇ ਕਿਹਾ। ਪਿੰਡ ਵਾਸੀਆਂ ਨੇ ਨਾਰਾਜਗੀ ਜਾਹਿਰ ਕੀਤੀ ਸੀ ਕਿ ਜਦੋਂ ਪ੍ਰਸ਼ਾਸਨ ਪਿੰਡ ਨੂੰ ਪਿੰਡ ਵਾਸੀਆਂ ਦੇ ਹਿਸਾਬ ਨਾਲ ਨਹੀਂ ਚੱਲਣ ਦੇਣਾ ਚਾਹੁੰਦਾ ਤਾਂ ਅਸੀਂ ਬਿਨਾਂ ਕਿਸੇ ਮੁੱਦੇ ਤੋਂ ਕਿਉਂ ਪੰਚਾਇਤ ਚੁਣੀਏ?

Public Holiday: ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਵਿਦਿਅਕ ਅਦਾਰੇ, ਜਾਣੋ ਕਾਰਨ
ਸਕੂਲ-ਕਾਲਜ਼ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੁਲਿਸ ਮੁਲਾਜ਼ਮਾਂ ਦੀ ਛੁੱਟੀ ਰੱਦ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Public Holiday: ਪੰਜਾਬ ’ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਸਬੰਧੀ ਸਰਕਾਰ ਨੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਨੇ 15 ਅਕਤੂਬਰ ਨੂੰ ਸੂਬੇ ਦੇ ਹਰ ਤਰ੍ਹਾਂ ਦੇ ਸਰਕਾਰੀ ਦਫ਼ਤਰ, ਸਕੂਲ ਤੇ ਕਾਲਜ਼ਾਂ ਸਮੇਤ ਹੋਰ ਸਰਕਾਰੀ ਅਦਾਰਿਆਂ ’ਚ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਹੀ ਪੰਜਾਬ ਪੁਲਿਸ ਵੱਲੋਂ ਪੰਚਾਇਤ ਚੋਣਾਂ ਸਬੰਧੀ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਸਨ। ਹੁਣ ਸਰਕਾਰ ਨੇ ਪੁਲਿਸ ਵਿਭਾਗ ਨੂੰ ਛੱਡ ਕੇ ਸਾਰੇ ਸਰਕਾਰੀ ਦਫ਼ਤਰ ਬੰਦ ਕਰਨ ਦਾ ਐਲਾਨ ਕੀਤਾ ਹੈ। Public Holiday

Read This : Chandrayaan-4: ਚੰਦਰਯਾਨ-3 ਤੋਂ ਬਾਅਦ ਹੁਣ ਚੰਦਰਯਾਨ-4 ਦੀ ਤਿਆਰੀ, ਇਸਰੋ ਨੇ ਦਿੱਤੀ ਵੱਡੀ ਖੁਸ਼ਖਬਰੀ

ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਪੰਚਾਇਤੀ ਚੋਣਾਂ ਤੱਕ ਛੁੱਟੀਆਂ ਰੱਦ

ਪੰਜਾਬ ਪੁਲਿਸ ਨੇ ਆਉਣ ਵਾਲੀ 15 ਅਕਤੂਬਰ ਤੱਕ ਸਾਰੇ ਪੁਲਿਸ ਕਰਮਚਾਰੀਆਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ’ਤੇ ਰੋਕ ਲਾ ਦਿੱਤੀ ਹੈ। ਸੂਬੇ ’ਚ ਪੰਚਾਇਤੀ ਚੋਣਾਂ ਸ਼ਾਤੀਪੂਰਵਕ ਕਰਵਾਉਣ ਲਈ ਫੈਸਲਾ ਲਿਆ ਗਿਆ ਸੀ। ਅਧਿਕਾਰੀਆਂ ਮੁਤਾਬਕ ਸਿਰਫ ਵਿਸ਼ੇਸ਼ ਹਾਲਾਤਾਂ ’ਚ ਹੀ ਛੁੱਟੀ ਮਨਜ਼ੂਰ ਕੀਤੀ ਜਾਵੇਗੀ। ਇਸ ਨੂੰ ਲੈ ਕੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਸੂਬੇ ’ਚ 13937 ਪਿੰਡਾਂ ’ਚ ਪੰਚਾਇਤਾਂ ਹਨ। ਜਿਨ੍ਹਾਂ ’ਚ ਚੋਣਾਂ ਕਰਵਾਈਆਂ ਜਾਣਗੀਆਂ। Public Holiday

Panchayat Elections 2024: ‘ਪੰਚਾਇਤੀ ਚੋਣਾਂ ’ਚ ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿਆਂਗੇ’ : ਡੀਆਈਜੀ ਭੁੱਲਰ
ਡੀਆਈਜੀ ਨੇ ਮਾਨਸਾ ’ਚ ਕੀਤੀ ਮੀਟਿੰਗ | Panchayat Elections 2024d

Panchayat Elections 2024: (ਸੁਖਜੀਤ ਮਾਨ) ਮਾਨਸਾ। ਡੀਆਈਜੀ ਬਠਿੰਡਾ ਰੇਂਜ ਹਰਚਰਨ ਸਿੰਘ ਭੁੱਲਰ ਵੱਲੋਂ ਅੱਜ ਮਾਨਸਾ ਵਿਖੇ ਜ਼ਿਲ੍ਹੇ ਦੇ ਜੀਓਜ਼, ਥਾਣਾ ਮੁਖੀਆਂ, ਪੁਲਿਸ ਅਫਸਰਾਂ, ਚੌਂਕੀਆਂ ਦੇ ਇੰਚਾਰਜਾਂ ਅਤੇ ਬ੍ਰਾਂਚ ਇੰਚਾਰਜਾਂ ਨਾਲ ਮੀਟਿੰਗ ਕਰਕੇ ਪੰਚਾਇਤੀ ਚੋਣਾਂ ਅਤੇ ਜਰਨਲ ਕਰਾਇਮ ਬਾਰੇ ਮੀਟਿੰਗ ਕੀਤੀ ਗਈ ਇਹ ਜਾਣਕਾਰੀ ਐਸਐਸਪੀ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦਿੱਤੀ।

ਮੀਟਿੰਗ ’ਚ ਡੀਆਈਜੀ ਵੱਲੋ ਜਿਲ੍ਹਾ ਮਾਨਸਾ ਵਿੱਚ ਪੰਚਾਇਤੀ ਚੋਣਾਂ ਅਮਨ ਅਮਾਨ ਨਾਲ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਸਬੰਧੀ ਸਮੂਹ ਹਾਜ਼ਰੀਨ ਨੂੰ ਕਿਹਾ ਗਿਆ। ਇਸ ਤੋਂ ਇਲਾਵਾ ਝੋਨੇ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਯੋਗ ਉਪਰਾਲੇ ਕੀਤੇ ਜਾਣ ਅਤੇ ਜ਼ਿਲ੍ਹਾ ਮਾਨਸਾ ਦੇ ਜਰਨਲ ਕਰਾਇਮ ਨੂੰ ਸਮੂਹ ਜੀ.ਉਜ ਅਤੇ ਸਮੂਹ ਮੁੱਖ ਅਫਸਰਾਂ ਨਾਲ ਸਲਾਹ ਮਸ਼ਵਰਾ ਕਰਕੇ ਜ਼ਰੂਰੀ ਹਦਾਇਤਾਂ ਕੀਤੀਆਂ ਗਈਆਂ।

ਇਹ ਵੀ ਪੜ੍ਹੋ: Crime News: ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦੀ ਡਕੈਤੀ ਦੀ ਕੋਸ਼ਿਸ਼ ਨਾਕਾਮ, ਸਰਗਨੇ ਸਮੇਤ 4 ਗ੍ਰਿਫ਼ਤਾਰ

ਐਸਐਸਪੀ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਵਿੱਚ ਵੱਧ ਤੋ ਵੱਧ ਨਾਕਾਬੰਦੀਆਂ ਕਰਕੇ ਡਿਊਟੀ ਲਈ ਜਾਵੇ ਤੇ ਵਧੀਆ ਡਿਊਟੀ ਕਰਨ ਵਾਲੇ ਕਰਮਚਾਰੀਆਂ ਦੀ ਹੌਂਸਲਾ ਅਫਜਾਈ ਕੀਤੀ ਜਾਵੇ ਚੋਣਾਂ ਦੌਰਾਨ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰਾਂ ਨੂੰ ਸਿਰ ਚੁੱਕਣ ਨਹੀ ਦਿੱਤਾ ਜਾਵੇਗਾ। ਜ਼ਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾਂ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ ਤੇ ਸਮੇਂ-ਸਮੇਂ ’ਤੇ ਪਬਲਿਕ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋ ਜਾਗਰੂਕ ਕਰਨ ਲਈ ਮੀਟਿੰਗਾਂ ਕੀਤੀਆ ਜਾਇਆ ਕਰਨਗੀਆਂ। Panchayat Elections 2024

Panchayat Elections Punjab: ਸਰਵਸੰਮਤੀ ਦੀ ਅਸਲ ਪਰਿਭਾਸ਼ਾ
Panchayat Elections Punjab: ਪੰਜਾਬ ’ਚ ਪੰਚਾਇਤੀ ਚੋਣਾਂ ਚੱਲ ਰਹੀਆਂ ਹਨ ਇਹ ਪਹਿਲੀ ਵਾਰ ਹੈ ਜਦੋਂ ਸਰਵਸੰਮਤੀ ਵੱਡੇ ਵਿਵਾਦ ਦਾ ਕਾਰਨ ਬਣੀ ਅਤੇ ਇਹ ਮਾਮਲਾ ਹਾਈਕੋਰਟ ਪੁੱਜ ਗਿਆ ਰੌਲਾ ਇਸ ਕਰਕੇ ਪਿਆ ਕਿ ਕਈ ਥਾਈਂ ਇਹ ਮਾਮਲੇ ਸਾਹਮਣੇ ਆਏ ਕਿ ਸਰਪੰਚੀ ਦੀ ਬੋਲੀ ਲੱਗ ਗਈ ਜੋ ਦੋ ਕਰੋੜ ਤੱਕ ਪੁੱਜ ਗਈ ਸੀ ਇਤਰਾਜ਼ ਕਰਨ ਵਾਲਿਆਂ ਨੇ ਇਸ ਨੂੰ ਲੋਕਤੰਤਰ ਦੇ ਖਿਲਾਫ ਪੈਸੇ ਦੀ ਖੇਡ ਮੰਨਿਆ ਅਸਲ ’ਚ ਸਰਵਸੰਮਤੀ ਕਦੇ ਬੁਰਾਈ ਨਹੀਂ ਹੁੰਦੀ ਸੀ। ਸਗੋਂ ਪਿੰਡ ਦੇ ਮਜ਼ਬੂਤ ਭਾਈਚਾਰੇ, ਸਿਆਣਪ ਅਤੇ ਏਕੇ ਦਾ ਸਬੂੂਤ ਸੀ ਪਿੰਡ ਵਾਲੇ ਸਭਾ ਬੁਲਾ ਕੇ ਸਹੀ ਬੰਦੇ ’ਤੇ ਸਰਪੰਚ ਲਈ ਸਹਿਮਤੀ ਬਣਾ ਲੈਂਦੇ ਸਨ ਜਿਵੇਂ-ਜਿਵੇਂ ਸਿਆਸਤ ’ਚ ਗੰਧਲਾਪਣ ਆਉਂਦਾ ਗਿਆ ਤਾਂ ਪਿੰਡ ਵੀ ਸਿਆਸੀ ਰੰਗ ’ਚ ਰੰਗੇ ਗਏ ਪਿੰਡਾਂ ’ਚ ਪਾਰਟੀਬਾਜ਼ੀ ਨੇ ਸਰਵਸੰਮਤੀ ਦਾ ਰੁਝਾਨ ਖਤਮ ਕਰ ਦਿੱਤਾ ਜਿਸ ਨਾਲ ਟਕਰਾਅ ਵਧਣ ਕਰਕੇ ਭਾਈਚਾਰਕ ਸਾਂਝ ਵੀ ਟੁੱਟੀ ਫਿਰ ਵੀ ਜਿੱਥੇ ਕਿਤੇ ਸਰਵਸੰਮਤੀ ਦੀ ਸੰਭਾਵਨਾ ਬਚੀ ਸੀ।

Read This : Mour Murder News: ਪਿਓ ਨੇ ਨੌਜਵਾਨ ਪੁੱਤਰ ਦਾ ਕੀਤਾ ਕਤਲ

ਉੱਥੇ ਜੁਗਾੜੀ ਬੰਦਿਆਂ ਨੇ ਇਸ ਨੂੰ ਨਵਾਂ ਰੂਪ ਦੇ ਦਿੱਤਾ ਅਜਿਹੇ ਬੰਦਿਆਂ ਨੇ ਸਰਪੰਚ ਬਣਨ ਦੇ ਚਾਹਵਾਨਾਂ ਅੱਗੇ ਪਿੰਡ ਦੇ ਵਿਕਾਸ ਲਈ ਅਗਾਊਂ ਹੀ ਫੰਡ ਦੇਣ ਦੀ ਸ਼ਰਤ ’ਤੇ ਸਰਵਸੰਮਤੀ ਕਰਵਾਉਣ ਦੀ ਮੁਹਿੰਮ ਚਲਾ ਦਿੱਤੀ ਭਾਵੇਂ ਇਹ ਪੈਸਾ ਸਾਂਝੇ ਕੰਮਾਂ ’ਤੇ ਹੀ ਖਰਚਿਆ ਜਾਣਾ ਸੀ ਪਰ ਇਹ ਵਰਦਾਨ ਮੰਨੀ ਜਾਣ ਵਾਲੀ ਸਰਵਸੰਮਤੀ ਨੂੰ ਕਲੰਕਿਤ ਕਰ ਗਿਆ ਇਸ ਤਰ੍ਹਾਂ ਸਰਵਸੰਮਤੀ ਸਿਰਫ ਪੈਸੇ ਦੀ ਖੇਡ ਬਣ ਗਈ ਅਤੇ ਲਿਆਕਤ ਸਿਆਣਪ ਦਾ ਕੋਈ ਮੁੱਲ ਨਾ ਰਿਹਾ ਕਈ ਵਿਧਾਇਕਾਂ ’ਤੇ ਵੀ ਧੱਕੇ ਨਾਲ ਸਰਵਸੰਮਤੀ ਦੇ ਦੋਸ਼ ਲੱਗਦੇ ਰਹੇ ਸਰਵਸੰਮਤੀ ਸਹੀ ਚੀਜ ਹੈ ਜੇਕਰ ਇਸ ਨੂੰ ਪੈਸੇ ਦੀ ਤੱਕੜੀ ਵਿਚ ਨਾ ਤੋਲਿਆ ਜਾਵੇ ਇਸੇ ਕਾਰਨ ਸਰਕਾਰਾਂ ਨੇ ਸਹੀ ਸਰਵਸੰਮਤੀ ਵਾਲੀਆਂ ਪੰਚਾਇਤਾਂ ਲਈ ਖਾਸ ਗਰਾਂਟ ਵੀ ਰੱਖੀ ਸੀ ਅੱਜ ਜ਼ਰੂਰਤ ਹੈ ਸਰਵਸੰਮਤੀ ਨੂੰ ਪੈਸੇ ਦੀ ਦਲਦਲ ’ਚੋਂ ਕੱਢਣ ਕੇ ਸਿਆਣੇ, ਸੁਚੱਜੇ ਤੇ ਲੋਕ ਸੇਵਕ ਨੂੰ ਬਿਨਾਂ ਪੈਸੇ ਤੋਂ ਚੁਣਨ ਦੀ। Panchayat Elections Punjab

Panchayat Elections Punjab : ਜਦੋਂ ਸਿਹਰੇ ਬੰਨ੍ਹ ਕੇ ਕਾਗਜ਼ ਭਰਨ ਪੁੱਜਿਆ ਨੌਜਵਾਨ
Panchayat Elections Punjab: ਲੰਬੀ (ਮੇਵਾ ਸਿੰਘ)। ਪੰਜਾਬ ਦੀਆਂ ਪੰਚਾਇਤੀ ਚੋਣਾਂ 15 ਅਕਤੂੁਬਰ ਨੂੰ ਹੋਣ ਜਾ ਰਹੀਆਂ ਹਨ। ਪੰਚਾਇਤੀ ਚੋਣਾਂ ਲਈ ਕਾਗਜ਼ ਭਰਨ ਦਾ ਅੱਜ ਆਖਰੀ ਦਿਨ ਰਿਹਾ। ਬਲਾਕ ਲੰਬੀ ਦੇ ਪਿੰਡ ਲਾਲਬਾਈ ਤੋਂ ਰਿਜਰਵ ਖਾਤੇ ਚੋਣ ਲੜਨ ਵਾਲੇ ਤਜਿੰਦਰਪਾਲ ਸਿੰਘ ਜੋ ਅੱਜ ਆਪਣੇ ਵਿਆਹ ਵਾਲੇ ਦਿਨ ਸਿਹਰੇ ਬੰਨ੍ਹ ਕੇ ਆਪਣੇ ਸਰਪੰਚੀ ਦੇ ਕਾਗਜ ਭਰਨ ਰਿਟਰਨਿੰਗ ਅਫਸਰ ਦੇ ਦਫਤਰ ਖਿਉਵਾਲੀ ਆਇਆ। ਉਸ ਦੇ ਨਾਲ ਉਸ ਦੇ ਭਰਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਤੇਜਿੰਦਰਪਾਲ ਸਿੰਘ ਦੀ ਬਰਾਤ ਜਿਲਾ ਫਾਜਿਲਕਾ ਦੇ ਪਿੰਡ ਰਾਧੇਵਾਲਾ ਚੱਕ ਜਾਣੀ ਹੈ।

Read Also : Ludhiana Police: ਲੁਧਿਆਣਾ ਪੁਲਿਸ ਦੇ ਇਸ ਕਾਰਜ ਦੀ ਹੋ ਰਹੀ ਐ ਹਰ ਪਾਸੇ ਸ਼ਲਾਘਾ

Panchayat Elections Punjab: ‘ਸਿਆਸੀ ਦਬਾਅ ’ਚ ਬੇ-ਵਜ੍ਹਾ ਉਨ੍ਹਾਂ ਦੇ ਕਾਗਜ਼ ਰੱਦ ਕੀਤੇ ਤਾਂ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ’
ਪੰਚਾਇਤੀ ਚੋਣਾਂ ਲੜ੍ਹਨ ਦੇ ਚਾਹਵਾਨ ਸਾਬਕਾ ਸਰਪੰਚ ਸਾਬਕਾ ਕਾਂਗਰਸੀ ਵਿਧਾਇਕ ਵੈਦ ਦੀ ਅਗਵਾਈ ’ਚ ਡਿਪਟੀ ਕਮਿਸ਼ਨਰ ਜੋਰਵਾਲ ਨੂੰ ਮਿਲੇ | Panchayat Elections Punjab

(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਚਾਇਤੀ ਚੋਣਾਂ ਲੜ੍ਹਨ ਲਈ ਐੱਨਓਸੀ ਨਾ ਮਿਲਣ ਤੋਂ ਖ਼ਫਾ ਹੋਏ ਸਾਬਕਾ ਕਾਂਗਰਸੀ ਸਰਪੰਚ ਅੱਜ ਸਾਬਕਾ ਵਿਧਾਇਕ ਕੁਲਦੀਪ ਵੈਦ ਦੀ ਅਗਵਾਈ ’ਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੂੰ ਮਿਲੇ। ਇਸ ਦੌਰਾਨ ਵੈਦ ਨੇ ਪੰਚਾਇਤੀ ਚੋਣਾਂ ਲੜ੍ਹਨ ਦੇ ਚਾਹਵਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜੋਰਵਾਲ ਨੂੰ ਜਾਣੂ ਕਰਵਾਇਆ। Panchayat Elections Punjab

ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਕੁਲਦੀਪ ਵੈਦ ਨੇ ਦੱਸਿਆ ਕਿ ਐਨਓਸੀ ਦਾ ਮਸਲਾ ਬੇਹੱਦ ਗੰਭੀਰ ਹੈ। ਕਿਉਂਕਿ ਕਾਂਗਰਸ ਪਾਰਟੀ ਦੇ ਪੰਚਾਇਤੀ ਚੋਣਾਂ ਲੜ੍ਹਨ ਦੇ ਚਾਹਵਾਨਾਂ ਨੂੰ ਐਨਓਸੀ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਕਈ ਸਾਬਕਾ ਸਰਪੰਚਾਂ ਨੂੰ ਦੋ-ਦੋ ਵਾਰੀ ਐਨਓਸੀ ਜਮ੍ਹਾਂ ਕਰਵਾਈਆਂ ਹਨ। ਜਿਸ ਦਾ ਪ੍ਰਮਾਣ ਪਿੰਡ ਬੁਲਾਰਾ, ਲਲਤੋਂ ਆਦਿ ਪਿੰਡ ਇਸ ਦੀ ਉਦਾਹਰਣ ਹਨ। ਉਹ ਤਿੰਨ ਦਿਨਾਂ ਤੋਂ ਸਬੰਧਿਤ ਅਧਿਕਾਰੀਆਂ ਪਾਸੋਂ ‘ਹਾਂ ਜੀ ਜਾਰੀ ਕਰ ਰਹੇ ਹਾਂ’ ਦਾ ਰਟਿਆ–ਰਟਾਇਆ ਬਿਆਨ ਹੀ ਸੁਣ ਰਹੇ ਹਨ।

ਇਹ ਵੀ ਪੜ੍ਹੋ: Trains Cancelled: ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਰੇਲਾਂ ਦਾ ਚੱਕਾ ਜਾਮ

ਉਨ੍ਹਾਂ ਮੰਗ ਕੀਤੀ ਕਿ ਬੇਸ਼ੱਕ ਸੱਤਾਧਾਰੀਆਂ ਦੀਆਂ ਨਾਮਜ਼ਦਗੀਆਂ ਪਹਿਲ ਦੇ ਅਧਾਰ ’ਤੇ ਹਾਸਲ ਕੀਤੀਆਂ ਜਾਣ ਪਰ ਉਨ੍ਹਾਂ ਦੀ ਕਾਂਗਰਸ ਪਾਰਟੀ ਦੇ ਚੋਣ ਲੜ੍ਹਨ ਦੇ ਚਾਹਵਾਨਾਂ ਦੇ ਕਾਗਜ਼ ਵੀ ਨਿਰੋਲ ਤੇ ਤਰੀਕੇ ਨਾਲ ਫਾਇਲ ਕਰਵਾਏ ਜਾਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਕਿਸੇ ਰਾਜਨੀਤਿਕ ਦਬਾਅ ਹੇਠ ਕਿਸੇ ਦੀ ਫਾਇਲ ਰੱਦ ਨਾ ਕੀਤੀ ਜਾਵੇ। ਜੇਕਰ ਅਜਿਹਾ ਹੋਇਆ ਤਾਂ ਉਹ ਅਦਾਲਤ ਦਾ ਦਰਵਾਜਾ ਖੜਕਾਉਣਗੇ। ਉਨ੍ਹਾਂ ਮੰਗ ਕੀਤੀ ਕਿ ਨੌਮੀਨੇਸ਼ਨ ਭਰਨ ਲਈ ਚੋਣ ਕਮਿਸ਼ਨ ਨੂੰ ਅੱਜ ਨੋਟੀਫਿਕੇਸ਼ਨ ਕਰਕੇ ਤਿੰਨ ਦਾ ਸਮਾਂ ਨਿਰਧਾਰਿਤ ਕਰਨਾ ਚਾਹੀਦਾ ਹੈ। ਨੌਮੀਨੇਸ਼ਨ ਭਰਨ ਲਈ ਸਿਰਫ਼ ਇੱਕ ਦੇਣਾ ਗਲਤ ਹੈ। Panchayat Elections Punjab

Panchayat Elections Punjab: ਪੰਚਾਇਤੀ ਚੋਣਾਂ ਦੇ ਨੌਮੀਨੇਸ਼ਨ ਮੌਕੇ ਚੱਲੀ ਗੋਲੀ
ਕਾਂਗਰਸੀ ਆਗੂ ਕੁਲਬੀਰ ਜ਼ੀਰਾ ਵੀ ਜ਼ਖਮੀ

(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। Panchayat Elections Punjab: ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਜ਼ੀਰਾ ਤੋਂ ਵੱਡੀ ਘਟਨਾ ਸ਼ਾਹਮਣੇ ਆਈ ਹੈ। ਪੰਚਾਇਤੀ ਚੋਣਾਂ ਦੇ ਨੌਮੀਨੇਸ਼ਨ ਮੌਕੇ ਦੋ ਧਿਰਾਂ ’ਚ ਝਡ਼ਪ ਹੋਈ। ਝੜਪ ਦੌਰਾਨ ਗੋਲੀਬਾਰੀ ਵੀ ਹੋਈ। ਇਸ ਘਟਨਾ ’ਚ ਕਾਂਗਰਸੀ ਆਗੂ ਕੁਲਬੀਰ ਜ਼ੀਰਾ ਜ਼ਖਮੀ ਹੋ ਗਏ।ਰਹੀ ਹੈ। ਭੀੜ ਹਟਾਉਣ ਲਈ ਪੁਲਿਸ ਨੂੰ ਵੀ ਹਵਾਈ ਫਾਇਰ ਕਰਨੇ ਪਏ। ਇਸ ਮੌਕੇ ਪੁਲਿਸ ਵੱਲੋਂ ਹਾਲਾਤਾਂ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਖਬਰ ਲਿਖੇ ਜਾਣ ਤਕ ਮਾਹੌਲ ਤਣਾਅਪੂਰਨ ਹੀ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ: Fire Accident: ਥਾਈਲੈਂਡ ‘ਚ ਭਿਆਨਕ ਹਾਦਸਾ, ਸਕੂਲ ਬੱਸ ’ਚ ਲੱਗੀ ਅੱਗ, 25 ਵਿਦਿਆਰਥੀਆਂ ਦੀ ਮੌਤ

ਕਾਂਗਰਸੀ ਆਗੂ ਕੁਲਬੀਰ ਜ਼ੀਰਾ ਨੇ ਆਪ ਵਿਧਾਇਕ ਨਰੇਸ਼ ਕਟਾਰੀਆ ’ਤੇ ਧੱਕੇਸ਼ਾਹੀ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਸਾਡੇ ਤੋਂ ਧੱਕੇ ਨਾਲ ਫਾਈਲਾਂ ਖੋਹੀਆਂ ਗਈਆਂ ਹਨ। ਜਦੋਂ ਦੋ ਧਿਰਾਂ ’ਚ ਝੜਪ ਹੋਈ ਤਾਂ ਪੁਲਿਸ ਕਾਰਵਾਈ ਕਰਨ ਦੀ ਬਜਾਇ ਮੂਕ ਦਰਸ਼ਕ ਬਣੀ ਵੇਖਦੀ ਰਹੀ।

Panchayat Elections Punjab: ਪੰਚਾਇਤੀ ਚੋਣਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ, ਨਿਯਮਾਂ ਅਨੁਸਾਰ ਨਹੀਂ ਹੋਇਆ ਨੋਟੀਫਿਕੇਸ਼ਨ
ਜਲਦਬਾਜ਼ੀ ਵਿੱਚ ਜਾਰੀ ਹੋਇਆ ਨੋਟੀਫਿਕੇਸ਼ਨ, 5 ਦੀ ਥਾਂ 8 ਦਿਨਾਂ ਦਾ ਦਿੱਤਾ ਗਿਐ ਨਾਮਜ਼ਦਗੀ ਦਾ ਸਮਾਂ | Panchayat Elections Punjab

Panchayat Elections Punjab: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੀਆਂ 13 ਹਜ਼ਾਰ ਤੋਂ ਜ਼ਿਆਦਾ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਗਈ ਹੈ। ਹਾਈ ਕੋਰਟ ਵਿੱਚ ਚੁਣੌਤੀ ਦਿੰਦੇ ਹੋਏ ਪਟੀਸ਼ਨਕਰਤਾ ਨੇ ਚੋਣਾਂ ਦੇ ਨੋਟੀਫਿਕੇਸ਼ਨ ’ਤੇ ਵੱਡੇ ਪੱਧਰ ’ਤੇ ਸੁਆਲ ਖੜੇ੍ਹ ਕਰ ਦਿੱਤੇ ਕਿ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਨ ਲਈ ਤੈਅ ਨਿਯਮਾਂ ਤੋਂ ਜ਼ਿਆਦਾ ਸਮਾਂ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰਾਖਵਾਂਕਰਨ ਸਬੰਧੀ ਵੀ ਸਾਰੀ ਕਾਰਵਾਈ ਪੂਰੀ ਨਹੀਂ ਕੀਤੀ ਗਈ ਹੈ। ਚੋਣਾਂ ਦੇ ਐਲਾਨ ਤੋਂ ਬਾਅਦ ਹੁਣ ਤੱਕ ਰਾਖਵਾਂਕਰਨ ਸਬੰਧੀ ਸੁਆਲ ਖੜ੍ਹੇ ਹੋ ਰਹੇ ਹਨ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਵੱਲੋਂ ਪਟੀਸ਼ਨ ਦਾਖ਼ਲ ਕਰਦੇ ਹੋਏ ਪੰਚਾਇਤੀ ਚੋਣਾਂ ਨੂੰ ਜਲਦਬਾਜ਼ੀ ਵਿੱਚ ਐਲਾਨੇ ਜਾਣ ਸਬੰਧੀ ਸੁਆਲ ਖੜ੍ਹੇ ਕਰਦੇ ਇਨ੍ਹਾਂ ਚੋਣ ਪ੍ਰਕਿਰਿਆ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨਕਰਤਾ ਕੁਲਜਿੰਦਰ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਪੰਚਾਇਤੀ ਚੋਣਾਂ ਦੇ ਨਿਯਮਾਂ ਅਨੁਸਾਰ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨ ਲਈ 5 ਦਿਨ ਦਾ ਸਮਾਂ ਦਿੱਤਾ ਜਾ ਸਕਦਾ ਹੈ ਪਰ ਇਨ੍ਹਾਂ ਚੋਣਾਂ ਵਿੱਚ ਛੁੱਟੀਆਂ ਨੂੰ ਰਲਾ ਕੇ 8 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ, ਜਦੋਂ ਕਿ ਇਸ ਤੋਂ ਪਹਿਲਾਂ ਇੰਝ ਨਹੀਂ ਹੁੰਦਾ ਆਇਆ ਹੈ। Panchayat Elections Punjab

ਇਹ ਵੀ ਪੜ੍ਹੋ: Cow Maharashtra: ‘ਰਾਜ ਮਾਤਾ’ ਦਾ ਦਰਜਾ ਦਿਵਾਉਣ ਵਾਲਾ ਇਹ ਹੈ ਦੇਸ਼ ਦਾ ਪਹਿਲਾ ਸੂਬਾ, ਜਾਣੋ

ਇਸ ਦੇ ਨਾਲ ਪੰਜਾਬ ਭਰ ਵਿੱਚ ਰਾਖਵਾਂਕਰਨ ਬਾਰੇ ਸਪਸ਼ਟ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ ਕਿ ਕਿਹੜੀ ਪੰਚਾਇਤ ਰਾਖਵੀਂ ਹੈ ਜਾਂ ਫਿਰ ਕਿਹੜੀ ਪੰਚਾਇਤ ਇਨ੍ਹਾਂ ਚੋਣਾਂ ਵਿੱਚ ਜਨਰਲ ਕੈਟਾਗਿਰੀ ਵਿੱਚ ਸ਼ਾਮਲ ਕੀਤੀ ਗਈ ਹੈ। ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਸੰਭਾਵੀ ਉਮੀਦਵਾਰਾਂ ਨੂੰ ਐੱਨਓਸੀ ਅਤੇ ਨੋ ਡਿਊ ਸਰਟੀਫਿਕੇਟ ਨਹੀਂ ਦਿੱਤਾ ਜਾ ਰਿਹਾ ਹੈ। ਕਈ ਪਿੰਡਾਂ ਵਿੱਚ ਤਾਂ ਇਸ ਐੱਨਓਸੀ ਅਤੇ ਨੋ ਡਿਊ ਸਰਟੀਫਿਕੇਟ ਲੈਣ ਲਈ ਫਾਰਮ ਤੱਕ ਨਹੀਂ ਦਿੱਤੇ ਜਾ ਰਹੇ ਹਨ, ਜਿਸ ਕਾਰਨ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਨ ਵਾਲੇ ਉਮੀਦਵਾਰਾਂ ਨੂੰ ਕਾਫ਼ੀ ਜ਼ਿਆਦਾ ਪਰੇਸ਼ਾਨੀ ਹੋ ਰਹੀ ਹੈ।

ਇਸ ਤੋਂ ਇਲਾਵਾ ਵੀ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਅਤੇ ਖ਼ਾਮੀਆਂ ਸਾਹਮਣੇ ਆ ਰਹੀਆਂ ਹਨ, ਜਿਸ ਨੂੰ ਦੇਖਦੇ ਹੋਏ ਇਨ੍ਹਾਂ ਚੋਣਾਂ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਾ ਦਿੱਤੀ ਜਾਵੇ ਜਾਂ ਫਿਰ ਚੋਣ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਜਾਵੇ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਸੂਬਾ ਚੋਣ ਕਮਿਸ਼ਨ ਵੱਲੋਂ ਮੰਗਲਵਾਰ ਨੂੰ ਹਾਈ ਕੋਰਟ ਵਿੱਚ ਆਪਣਾ ਜੁਆਬ ਦਿੱਤਾ ਜਾਏਗਾ।

Panchayat Elections Punjab: ਪੰਚਾਇਤੀ ਚੋਣਾਂ ਦਾ ਐਲਾਨ ਹੁੰਦਿਆਂ ਹੀ ਇਹ ਕੰਮ ਕਰਨ ਲੱਗੇ ਚਾਹਵਾਨ
Panchayat Elections Punjab: ਇਮਾਨਦਾਰੀ ਨਾਲ ਕੰਮ ਕਰਨ ਦੇ ਕੀਤੇ ਦਾਅਵੇ

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸਰਪੰਚੀ ਚੋਣਾਂ ਦਾ ਐਲਾਨ ਹੁੰਦਿਆਂ ਹੀ ਸਰਪੰਚੀ ਚੋਣਾਂ ਦੇ ਚਾਹਵਾਨ ਸੋਸ਼ਲ ਮੀਡੀਆ ਰਾਹੀਂ ਸਰਪੰਚੀ ਚੋਣਾਂ ਵਿੱਚ ਕੁੱਦ ਪਏ ਹਨ। ਸਰਪੰਚੀ ਦੇ ਇਨ੍ਹਾਂ ਚਾਹਵਾਨਾਂ ਵੱਲੋਂ ਲੋਕਾਂ ਤੋਂ ਹਮਾਇਤ ਦੀ ਮੰਗ ਵੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸਰਪੰਚੀ ਚੋਣਾਂ ਦੇ ਚਾਹਵਾਨ ਲੰਮੇ ਸਮੇਂ ਤੋਂ ਸਰਪੰਚੀ ਦੀਆਂ ਚੋਣਾਂ ਦੀ ਉਡੀਕ ਵਿੱਚ ਸਨ। ਸਭ ਤੋਂ ਵੱਧ ਇੰਤਜਾਰ ਆਮ ਆਦਮੀ ਪਾਰਟੀ ਨਾਲ ਜੁੜੇ ਵਰਕਰਾਂ ਵੱਲੋਂ ਕੀਤਾ ਜਾ ਰਿਹਾ ਸੀ। ਅੱਜ ਦੁਪਹਿਰ ਜਿਓਂ ਹੀ ਚੋਣ ਕਮਿਸ਼ਨ ਵੱਲੋਂ ਪੰਜਾਬ ਅੰਦਰ ਸਰਪੰਚੀ ਚੋਣਾਂ ਦਾ ਐਲਾਨ ਕੀਤਾ ਗਿਆ ਤਾਂ ਸੋਸ਼ਲ ਮੀਡੀਆ ’ਤੇ ਸਰਪੰਚੀ ਦੇ ਦਾਅਵੇਦਾਰ ਸਾਹਮਣੇ ਆ ਗਏ ਹਨ। Panchayat Elections Punjab

ਪਿੰਡਾਂ ਅੰਦਰ ਚੋਣਾਂ ਨੂੰ ਲੈ ਕੇ ਚਾਅ ਚੜ੍ਹਿਆ | Panchayat Elections Punjab

ਸਰਪੰਚੀ ਦੇ ਦਾਅਵੇਦਾਰਾਂ ਵੱਲੋਂ ਆਪਣੀਆਂ ਪੋਸਟਾਂ ਰਾਹੀਂ ਪਿੰਡ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਪਿੰਡ ਦੇ ਚੰਗੇ ਭਵਿੱਖ ਲਈ ਉਸ ਨੂੰ ਵੋਟਾਂ ਪਾਕੇ ਸਫ਼ਲ ਬਣਾਉਣ। ਇਸ ਦੇ ਨਾਲ ਹੀ ਸਰਪੰਚੀ ਦੀ ਦਾਅਵੇਦਾਰਾਂ ਦੇ ਸਮਰੱਥਕਾਂ ਵੱਲੋਂ ਵੱਖਰੇ ਤੌਰ ’ਤੇ ਸੋਸ਼ਲ ਮੀਡੀਆ ਰਾਹੀਂ ਆਪਣੇ ਆਪਣੇ ਉਮੀਦਵਾਰ ਲਈ ਮੁਹਿੰਮ ਸ਼ੁਰੁੂ ਕਰ ਦਿੱਤੀ ਹੈ। ਇੱਧਰ ਭਾਵੇਂ ਕਿ ਚੋਣਾਂ ਦਾ ਐਲਾਨ ਹੋ ਗਿਆ ਹੈ, ਪਰ ਅਜੇ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਰਾਖਵੇਕਰਨ ਦੀਆਂ ਲਿਸਟਾਂ ਆਊਟ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਕਈ ਚਾਹਵਾਨ ਭੰਬਲਭੂਸੇ ਵਿੱਚ ਫਸੇ ਹੋਏ ਹਨ। ਸਰਪੰਚੀ ਚੋਣਾਂ ਸਬੰਧੀ ਚਾਹਵਾਨਾਂ ਨੂੰ ਸਮਾਂ ਘੱਟ ਮਿਲਿਆ ਹੈ, ਜਿਸ ਕਾਰਨ ਚਾਹਵਾਨਾਂ ਵੱਲੋਂ ਐਲਾਨ ਤੋਂ ਤੁਰੰਤ ਬਾਅਦ ਹੀ ਪਿੰਡਾਂ ਅੰਦਰ ਆਪਣਾ ਰਾਬਤਾ ਵਧਾ ਦਿੱਤਾ ਗਿਆ ਹੈ।

Read Also : Lehragaga News: ਵੱਖ-ਵੱਖ ਸੰਸਥਾਵਾਂ ਨੇ ਬਰਿੰਦਰ ਗੋਇਲ ਨੂੰ ਮੰਤਰੀ ਬਣਨ ’ਤੇ ਦਿੱਤੀ ਮੁਬਾਰਕਬਾਦ

ਚਾਹਵਾਨਾਂ ਵੱਲੋਂ ਸ਼ਾਮ ਨੂੰ ਹੀ ਆਪਣੇ ਆਪਣੇ ਸਮਰੱਥਕਾਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ। ਸਰਪੰਚੀ ਚੋਣਾਂ ਦੇ ਚਾਹਵਾਨ ਇੱਕ ਵਿਅਕਤੀ ਦਾ ਕਹਿਣਾ ਸੀ ਕਿ ਉਹ ਤਾਂ ਪਿਛਲੇ ਕਈ ਮਹੀਨਿਆਂ ਤੋਂ ਸਰਪੰਚੀ ਦੀ ਚੋਣ ਦੀ ਉਡੀਕ ’ਚ ਸਨ। ਉਨ੍ਹਾਂ ਦੱਸਿਆ ਕਿ ਅੱਜ ਤੋਂ ਹੀ ਉਨ੍ਹਾਂ ਵੱਲੋਂ ਪਿੰਡ ਅੰਦਰ ਆਪਣਾ ਰਾਬਤਾ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਪਿੰਡਾਂ ਅੰਦਰ ਆਮ ਆਦਮੀ ਪਾਰਟੀ ਨਾਲ ਜੁੜੇ ਆਗੂਆਂ ਅਤੇ ਵਰਕਰਾਂ ’ਚ ਸਰਪੰਚੀ ਚੋਣਾਂ ਨੂੰ ਲੈ ਕੇ ਸਭ ਤੋਂ ਵੱਧ ਉਤਸ਼ਾਹ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਧ ਤੋਂ ਵੱਧ ਪਿੰਡਾਂ ਅੰਦਰ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਦੀ ਅਪੀਲ ਕੀਤੀ ਗਈ ਹੈ। ਹੁਣ ਦੇਖਣਾ ਹੋਵੇਗਾ ਮੁੱਖ ਮੰਤਰੀ ਦੀ ਇਸ ਅਪੀਲ ਤੇ ਕਿਹੜੇ ਕਿਹੜੇ ਪਿੰਡਾਂ ਦੇ ਲੋਕ ਸਰਬਸੰਮਤੀ ਲਈ ਅੱਗੇ ਆਉਂਦੇ ਹਨ।