pathankot - Sach Kahoon Punjabi
ਸਾਬਕਾ ਕਾਂਗਰਸ ਵਿਧਾਇਕ ਗ੍ਰਿਫਤਾਰ
ਸਰਕਾਰੀ ਕੰਮ ’ਚ ਰੁਕਾਵਟ ਪਾਉਣ ਦੇ ਇੰਲਜਾਮ
ਪਠਾਨਕੋਟ। ਪਠਾਨਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰਪਾਲ ਭੋਆ (Joginder Pal Bhoa) ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਭੋਆ ’ਤੇ ਸਰਕਾਰੀ ਕੰਮ ’ਚ ਰੁਕਾਵਟ ਪਾਉਣ ਦੇ ਇਲਜ਼ਾਮ ਲੱਗੇ ਹਨ। ਭੋਆ ਖਿਲਾਫ ਗੈਰ ਕਾਨੂੰਨੀ ਮਾਈਨਿੰਗ ਦੀ ਸਿਕਾਇਤ ਤੋਂ ਬਾਅਦ ਉਨ੍ਹ੍ਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪਡ਼੍ਹੋ: ਝਾਕੀ ਦੇ ਮਾਮਲੇ ’ਤੇ ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਤੇ ਭਾਜਪਾ ਪ੍ਰਧਾਨ ਜਾਖੜ ’ਤੇ ਵਿੰਨ੍ਹੇ ਨਿਸ਼ਾਨੇ
ਸਾਬਕਾ ਵਿਧਾਇਕ ’ਤੇ ਮਾਈਨਿੰਗ ਅਫਸਰਾਂ ਨਾਲ ਵੀ ਵਿਵਾਦ ਹੋ ਗਿਆ ਸੀ। ਭੋਆ ਖਿਲਾਫ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਮੌਕੇ ’ਤੇ ਇੱਕ ਪੋਕਲੇ ਮਸ਼ੀਨ ਅਤੇ ਟਿੱਪਰ ਵੀ ਜ਼ਬਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਭੋਆ ਦੇ ਪਰਿਵਾਰਕ ਮੈਂਬਰਾਂ ਦੇ ਨਾਂਅ ’ਤੇ ਕ੍ਰੈਸ਼ਰ ਵੀ ਰਜਿਸਟਰਡ ਹੈ।
ਪਠਾਨਕੋਟ ’ਚ ਗ਼ੈਰ-ਕਾਨੂੰਨੀ ਪੁਟਾਈ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ
ਪਠਾਨਕੋਟ ’ਚ ਗ਼ੈਰ-ਕਾਨੂੰਨੀ ਪੁਟਾਈ ਵਿਰੁੱਧ ਕਾਰਵਾਈ, 7 ਵਿਅਕਤੀ ਗ੍ਰਿਫਤਾਰ ਅਤੇ ਮਸ਼ੀਨਰੀ ਜ਼ਬਤ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਖਣਨ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਕਰਦਿਆਂ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਨੇ ਪੁਲਿਸ ਵਿਭਾਗ ਨੂੰ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਲਈ ਕਿਹਾ। (Illegal Digging)
ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਨਿਰੰਤਰ ਤੇਜ਼ੀ ਨਾਲ ਜਾਰੀ ਰਹਿਣਗੀਆਂ: ਚੇਤਨ ਸਿੰਘ ਜੌੜਾਮਾਜਰਾ
ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਅਤੇ ਪੁਲਿਸ ਦੀ ਸਫ਼ਲ ਕਾਰਵਾਈ ਤਹਿਤ ਦੋ ਵੱਖ-ਵੱਖ ਥਾਵਾਂ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਖਣਨ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਮੌਕੇ ’ਤੇ ਗਿ੍ਰਫ਼ਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਕਰੱਸ਼ਿੰਗ ਲਈ ਕੱਚੇ ਮਾਲ ਨਾਲ ਲੱਦੇ ਚਾਰ ਟਿੱਪਰਾਂ, ਇੱਕ ਜੇ.ਸੀ.ਬੀ ਮਸ਼ੀਨ ਸਮੇਤ ਬਜਰੀ-ਗਟਕੇ ਨਾਲ ਲੱਦੇ ਟਰੈਕਟਰ-ਟਰਾਲੀ ਨੂੰ ਵੀ ਜ਼ਬਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਮਣੀਪੁਰ ‘ਚ ਦੋ ਧਿਰਾਂ ’ਚ ਤਾਬੜਤੋਡ਼ ਗੋਲੀਬਾਰੀ, 13 ਮੌਤਾਂ
ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀ ਧਾਰਾ 4(1), 21(1) ਅਤੇ ਆਈ.ਪੀ.ਸੀ. ਦੀ ਧਾਰਾ 379 ਤਹਿਤ ਥਾਣਾ ਮਾਮੂਨ ਅਤੇ ਥਾਣਾ ਨੰਗਲ ਭੂਰ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। ਮਾਈਨਿੰਗ ਮੰਤਰੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ ਸਿਟੀ ਪਠਾਨਕੋਟ ਦੀ ਮੁਸਤੈਦ ਨਿਗਰਾਨੀ ਹੇਠ ਚਲਾਏ ਗਏ ਆਪ੍ਰੇਸ਼ਨ ਦੌਰਾਨ ਥਾਣਾ ਨੰਗਲ ਭੂਰ ਦੀ ਮਹਿਲਾ ਐਸ.ਐਚ.ਓ. ਵੱਲੋਂ ਬਹਾਦਰੀ ਨਾਲ ਦਰਿਆ ਪਾਰ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨਾਂ ਕਿਹਾ ਕਿ ਇਹ ਕਾਰਵਾਈ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਪੰਜਾਬ ਸਰਕਾਰ ਦੀ ਸੁਹਿਰਦਤਾ ਅਤੇ ਸੂਬੇ ਦੇ ਕੁਦਰਤੀ ਸੋਮਿਆਂ ਦੀ ਰਾਖੀ ਲਈ ਦਿ੍ਰੜ ਵਚਨਬੱਧਤਾ ਨੂੰ ਦਰਸਾਉਂਦੀ ਹੈ। (Illegal Digging)
ਪੰਜਾਬ ’ਚ ਅਗਲੇਰੇ 3 ਦਿਨ ਕਿਵੇਂ ਰਹੇਗਾ ਮੌਸਮ, ਪੜ੍ਹੋ ਪੂਰੀ ਖਬਰ
ਅੱਜ ਭਾਵ ਸ਼ਨਿੱਚਰਵਾਰ ਨੂੰ 10 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ | Weather Update Punjab
ਐਤਵਾਰ ਨੂੰ 16 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
ਤਾਪਮਾਨ ’ਚ ਕੋਈ ਬਦਲਾਅ ਨਹੀਂ ਆਵੇਗਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਪੱਛਮੀ ਵਿਕਸ਼ੋਭ ਦੇ ਚੱਲਦੇ ਹੋਏ ਇੱਕ ਵਾਰ ਫੇਰ ਤੋਂ ਮੀਂਹ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਮੀਂਹ ਪੈਣ ਦੀ ਸੰਭਾਵਾਨਾ ਦੱਸੀ ਜਾ ਰਹੀ ਹੈ। ਪਰ ਮੀਂਹ ਕਾਰਨ ਤਾਪਮਾਨ ’ਚ ਜ਼ਿਆਦਾ ਫਰਕ ਵੇਖਣ ਨੂੰ ਨਹੀਂ ਮਿਲੇਗਾ। ਤਾਪਮਾਨ ਦੇ ਆਮ ਬਣੇ ਰਹਿਣ ਦੀ ਹੀ ਸੰਭਾਵਨਾ ਹੀ ਹੈ। ਮੌਸਮ ਵਿਭਾਗ ਮੁਤਾਬਿਕ ਅੱਜ ਸ਼ਨਿੱਚਰਵਾਰ ਨੂੰ ਪੰਜਾਬ ਦੇ 10 ਜ਼ਿਲ੍ਹਿਆਂ ’ਚ ਜਿਵੇਂ ਕਿ : ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ ਅਤੇ ਬਰਨਾਲਾ ’ਚ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਇਹ ਟਰੇਨਾਂ ਹੋਇਆਂ ਰੱਦ, ਆਪਣੀ ਟਰੇਨ ਵੇਖੋ!
ਪਰ ਇਹ ਸੰਭਾਵਨਾ 25 ਤੋਂ 50 ਫੀਸਦੀ ਦੇ ਵਿੱਚ ਹੀ ਹੈ। ਪਰ ਬਾਕੀ ਪੂਰੇ ਪੰਜਾਬ ’ਚ ਮੌਸਮ ਦੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਜਦਕਿ ਐਤਵਾਰ ਨੂੰ 16 ਜ਼ਿਲ੍ਹਿਆਂ ’ਚ ਜਿਵੇਂ ਕਿ : ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਲੁਧਿਆਣਾ, ਜਲੰਧਰ ਅਤੇ ਕਪੂਰਥਲਾ ’ਚ ਮੀਂਹ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਐਤਵਾਰ ਨੂੰ ਸ਼ਨਿੱਚਰਵਾਰ ਨਾਲੋਂ ਮੀਂਹ ਦੀ ਸੰਭਾਵਨਾ ਜ਼ਿਆਦਾ ਹੈ। (Weather Update Punjab)
ਅਜ਼ਾਦੀ ਦਿਹਾੜੇ ਤੋਂ ਪਹਿਲਾਂ ਪਠਾਨਕੋਟ ’ਚ ਬਾਰਡਰ ’ਤੇ ਕਾਰਵਾਈ, ਘੁਸਪੈਠੀਆ ਢੇਰ
ਪਠਾਨਕੋਟ। ਪੰਜਾਬ ’ਚ ਐਤਵਾਰ ਰਾਤ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕੀਤਾ ਗਿਆ ਹੈ। ਬੀਐੱਸਐੱਫ਼ ਜਵਾਨਾਂ ਨੇ ਪਠਾਨਕੋਟ ’ਚ ਭਾਰਤ-ਪਾਕਿਸਤਾਨ ਬਾਰਡਰ ਕ੍ਰਾਸ ਕਰ ਰਹੇ ਵਿਅਕਤੀ ਨੂੰ ਮਾਰ ਸੁੱਟਿਆ। ਕਰੀਬ 14 ਰਾਊਂਟ ਫਾਇਰ ਹੋਏ। ਵਿਅਕਤੀ ਦੀ ਗੋਲੀਆਂ ਨਾਲ ਛੱਲਣੀ ਹੋਈ ਲਾਸ਼ ਝਾੜੀਆਂ ’ਚ ਮਿਲੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਜ਼ਾਦੀ ਦਿਹਾੜੇ ਤੋਂ ਠੀਕ ਪਹਿਲਾਂ ਪਠਾਨਕੋਟ ’ਚ ਭਾਰਤ-ਪਾਕਿਤਸਾਨ ਸਰਹੱਦ ’ਤੇ ਕਮਲਜੀਤ ਪੋਸਟ ’ਤੇ ਬੀਤੀ ਰਾਤ ਫਾਇਰਿੰਗ ਹੋਈ, ਜਿਸ ’ਚ ਪਾਕਿਸਤਾਨ ਵੱਲੋਂ ਭਾਰਤ ਦੀ ਸਰਹੱਦ ’ਚ ਘੁਸਪੈਠ ਕਰ ਰਹੇ ਇੱਕ ਘੁਸਪੈਠੀਏ ਨੂੰ ਮਾਰ ਸੁੱਟਿਆ ਗਿਆ। (Pathankot)
ਬਾਰਡਰ ’ਤੇ ਇਲਾਕੇ ’ਚ ਸਰਚ ਆਪ੍ਰੇਸ਼ਨ
ਹਾਲਾਂਕਿ ਇਸ ’ਚ ਅਜੇ ਤੱਕ ਮਾਮਲੇ ਦੀ ਅਧਿਕਾਰਿਕ ਪੁਸ਼ਟੀ ਨਹੀਂ ਹੋਈ, ਪਰ ਸੂਤਰਾਂ ਦੀ ਮੰਨੀਏ ਤਾਂ ਬਾਰਡਰ ’ਤੇ ਕਾਫ਼ੀ ਹਲਚਲ ਦਿਖਾਈ ਦੇ ਰਹੀ ਹੈ। ਇਲਾਕੇ ਦਾ ਚੱਪਾ-ਚੱਪਾ ਖੰਗਾਲਿਆ ਜਾ ਰਿਹਾ ਹੈ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਤੇ ਬੀਐੱਸਐੱਫ਼ ਦੀਆਂ ਟੁਕੜੀਆਂ ਅਲਰਟ ’ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਕਰੀਬ 12:30 ਵਜੇ ਬੀਐੱਸਐੱਫ਼ ਜਵਾਨਾਂ ਨੇ ਸਰਹੱਦੀ ਇਲਾਕੇ ’ਚ ਬਾਂਡ ਦੇ ਅੱਗੇ ਇੱਕ ਪਾਕਿਸਤਾਨੀ ਘੁਸਪੈਠੀਏ ਦੀ ਸ਼ੱਕੀ ਗਤੀਵਿਧੀ ਦੇਖੀ। ਸੈਨਿਕਾਂ ਨੇ ਘੁਸਪੈਠੀਏ ਦੀ ਚੇਤਾਵਨੀ ਦਿੱਤੀ, ਪਰ ਉਹ ਨਹੀਂ ਰੁਕਿਆ ਤਾਂ ਜਵਾਨਾਂ ਨੇ ਉਸ ’ਤੇ ਫਾਇਰਿੰਗ ਕਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਦੀ ਇਸ ਧੀ ਨੇ ਮਾਰਿਆ ਮਾਅਰਕਾ, ਬਣੇਗੀ ਆਰਮੀ ਅਫ਼ਸਰ
ਖੂਨ ਨਾਲ ਲੱਥਪੱਥ ਲਾਸ਼ ਮਿਲੀ (Double Murder)
(ਸੱਚ ਕਹੂੰ ਨਿਊਜ਼) ਪਠਾਨਕੋਟ। ਸ਼ਹਿਰ ਪਠਾਨਕੋਟ ’ਚ ਇੱਕ ਰੂਹ ਕਬਾਊ ਘਟਨਾ ਸਾਹਮਣੇ ਆਈ ਹੈ। ਇੱਕ ਜੋੜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੋਵੇਂ ਪਤੀ-ਪਤਨੀ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਮਿਲੀਆਂ। (Double Murder) ਔਰਤ ਦੇ ਮੂੰਹ ‘ਚ ਪਲਾਸਟਿਕ ਦੇ ਲਿਫਾਫੇ ਭਰ ਦਿੱਤੇ ਗਏ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਦੁਸ਼ਮਣੀ ਜਾਂ ਲੁੱਟ ਦੇ ਦੋਵੇਂ ਪਹਿਲੂਆਂ ਤੋਂ ਕੀਤੀ ਜਾ ਰਹੀ ਹੈ। ਇਹ ਘਟਨਾ ਮਨਵਾਲ ਬਾਗ ਦੀ ਹੈ।
ਡੀਐਸਪੀ ਨੇ ਦੱਸਿਆ ਕਿ ਚੰਪਾ ਦੇਵੀ ਨੂੰ ਪਲਾਸਟਿਕ ਦੇ ਲਿਫ਼ਾਫ਼ੇ ਮੂੰਹ ਵਿੱਚ ਪਾ ਕੇ ਮਾਰਿਆ ਗਿਆ ਤਾਂ ਜੋ ਚੀਕਣ ਦੀ ਆਵਾਜ਼ ਨਾ ਆਵੇ। ਇਹ ਘਟਨਾ ਰੰਜਿਸ਼ ਕਾਰਨ ਅੰਜਾਮ ਦਿੱਤਾ ਗਿਆ ਜਾਂ ਫਿਰ ਲੁੱਟ ਦੀ ਵਾਰਦਾਤ ਹੈ, ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਮਾਮਲੇ ਦੀ ਦੋਵਾਂ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਬੱਚਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ ਜਿਉਂਦਾ ਸੜਿਆ ਨੌਜਵਾਨ
ਡੀਐਸਪੀ ਰਜਿੰਦਰ ਮਨਹਾਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ 62 ਸਾਲਾ ਰਾਜਕੁਮਾਰ ਅਤੇ ਉਸ ਦੀ 57 ਸਾਲਾ ਪਤਨੀ ਚੰਪਾ ਦੇਵੀ ਵਜੋਂ ਹੋਈ ਹੈ। ਮ੍ਰਿਤਕ ਜੋੜਾ ਘਰ ਵਿੱਚ ਇਕੱਲਾ ਰਹਿੰਦਾ ਸੀ। ਉਨ੍ਹਾਂ ਦੇ 2 ਬੇਟੇ ਅਤੇ ਇਕ ਬੇਟੀ ਹੈ। ਦੋਵੇਂ ਪੁੱਤਰ ਇੰਗਲੈਂਡ ‘ਚ ਹਨ ਅਤੇ ਬੇਟੀ ਚੰਡੀਗੜ੍ਹ ‘ਚ ਪੜ੍ਹ ਰਹੀ ਹੈ। ਕਤਲ ਵੀਰਵਾਰ ਸ਼ਾਮ ਨੂੰ ਹੋਇਆ ਸੀ ਪਰ ਘਟਨਾ ਦਾ ਦੇਰ ਰਾਤ ਨੂੰ ਪਤਾ ਲੱਗਾ।
ਪੰਜਾਬ : ਪਠਾਨਕੋਟ ‘ਚ ਸੈਨਾ ਦੇ ਕੈਂਪ ਕੋਲ ਗ੍ਰੇਨੇਡ ਧਮਾਕਾ
ਚੰਡੀਗੜ੍ਹ। ਪੰਜਾਬ ਦੇ ਪਠਾਨਕੋਟ ਸਥਿਤ ਆਰਮੀ ਕੈਂਪ ਦੇ ਤ੍ਰਿਵੇਣੀ ਗੇਟ ਨੇੜੇ ਗ੍ਰੇਨੇਡ ਧਮਾਕਾ ਹੋਇਆ। ਇਸ ਹਾਦਸੇ ‘ਚ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਪਠਾਨਕੋਟ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਸੀਸੀਟੀਵੀ ਫੁਟੇਜ ਰਾਹੀਂ ਹਾਸਲ ਕੀਤੀ ਜਾ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੌਕੇ ਦੇ ਆਸ ਪਾਸ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਪੰਜਾਬ ਦੇ ਪਠਾਨਕੋਟ ਸਥਿਤ ਆਰਮੀ ਕੈਂਪ ਦੇ ਤ੍ਰਿਵੇਣੀ ਗੇਟ ਨੇੜੇ ਸੋਮਵਾਰ ਸਵੇਰੇ ਗ੍ਰੇਨੇਡ ਧਮਾਕਾ ਹੋਇਆ। ਗ੍ਰਨੇਡ ਧਮਾਕੇ ਦੀ ਸੂਚਨਾ ਮਿਲਦਿਆਂ ਹੀ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਹਮਲਾਵਰਾਂ ਦੀ ਭਾਲ ‘ਚ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ‘ਤੇ ਆਏ ਹਮਲਾਵਰਾਂ ਨੇ ਪਠਾਨਕੋਟ ਦੇ ਕਾਠਵਾਲਾ ਪੁਲ ਤੋਂ ਧੀਰਾ ਨੂੰ ਜਾਂਦੇ ਆਰਮੀ ਕੈਂਪ ਦੇ ਤ੍ਰਿਵੇਣੀ ਗੇਟ ‘ਤੇ ਗ੍ਰੇਨੇਡ ਸੁੱਟਿਆ। ਗ੍ਰਨੇਡ ਫਟਣ ਤੋਂ ਬਾਅਦ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਹਾਲਾਂਕਿ, ਜਿੱਥੋਂ ਗ੍ਰੇਨੇਡ ਫਟਿਆ, ਗੇਟ ‘ਤੇ ਡਿਊਟੀ ‘ਤੇ ਤਾਇਨਾਤ ਜਵਾਨ ਕਾਫੀ ਦੂਰ ਸਨ। ਧਮਾਕੇ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸਵੱਛ ਭਾਰਤ : ਜ਼ਿਲ੍ਹਾ ਹਸਪਤਾਲ ਪਠਾਨਕੋਟ ਅੱਵਲਟ
ਸਿਹਤ ਮੰਤਰੀ ਨੇ ਕਾਇਆਕਲਪ ਸਵੱਛ ਭਾਰਤ ਅਭਿਆਨ ਤਹਿਤ ਪੁਰਸਕਾਰ ਵੰਡੇ | Pathankot
ਸਰਕਾਰੀ ਹਸਪਤਾਲਾਂ ਨੂੰ ਸ਼ਾਨਦਾਰ ਮੈਡੀਕਲ ਸੇਵਾਵਾਂ ਬਦਲੇ ਦਿੱਤੇ ਗਏ ਪੁਰਸਕਾਰ | Swachh Bharat
ਮਾਨਸਾ (ਸੁਖਜੀਤ ਮਾਨ)। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਅਹਿਮ ਸਮਾਗਮ ਦੌਰਾਨ ਸਰਕਾਰੀ ਹਸਪਤਾਲਾਂ ਨੂੰ ਬਿਹਤਰੀਨ ਮੈਡੀਕਲ ਸੇਵਾਵਾਂ ਬਦਲੇ ਸਾਲ 2018-19 ਲਈ ਰਾਜ ਪੱੱਧਰੀ ਕਾਇਆ ਕਲਪ ਸਵੱਛ ਭਾਰਤ ਅਭਿਆਨ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਜ਼ਿਲ੍ਹਾ ਹਸਪਤਾਲਾਂ ਦੀ ਸ਼੍ਰੇਣੀ ਵਿਚ ਜ਼ਿਲ੍ਹਾ ਹਸਪਤਾਲ ਪਠਾਨਕੋਟ ਨੂੰ ਪਹਿਲਾ ਇਨਾਮ (25 ਲੱਖ ਰੁਪਏ), ਮਾਤਾ ਕੋਸ਼ੱਲਿਆ ਦੇਵੀ ਹਸਪਤਾਲ ਪਟਿਆਲਾ ਨੂੰ ਦੂਜਾ ਇਨਾਮ (15 ਲੱਖ) ਤੇ ਜ਼ਿਲ੍ਹਾ ਹਸਪਤਾਲ ਮਾਨਸਾ ਨੂੰ ਤੀਜਾ ਇਨਾਮ (10 ਲੱਖ ਰੁਪਏ) ਮਿਲਿਆ। (Pathankot)
ਉਪ ਜ਼ਿਲ੍ਹਾ ਸ੍ਰੇਣੀ ‘ਤੇ ਸਬ ਡਿਵੀਜ਼ਨ ਹਸਪਤਾਲ ਗਿੱਦੜਬਾਹਾ (ਸ੍ਰੀ ਮੁਕਤਸਰ ਸਾਹਿਬ) ਨੂੰ ਪਹਿਲਾ ਇਨਾਮ ਅਤੇ ਮੁਢਲੇ ਸਿਹਤ ਕੇਂਦਰ ਦੀ ਸ਼੍ਰੇਣੀ ਵਿਚ ਸੀਐਚਸੀ ਸ਼ੰਕਰ (ਜਲੰਧਰ) ਨੂੰ ਪਹਿਲਾ ਇਨਾਮ ਮਿਲਿਆ। ਇਸ ਤੋਂ ਇਲਾਵਾ ਚਾਰ ਸਰਕਾਰੀ ਹਸਪਤਾਲਾਂ ਨੂੰ ਨੈਸ਼ਨਲ ਐਕਰੀਡੇਸ਼ਨ ਆਫ ਨੈਸ਼ਨਲ ਕੁਆਲਿਟੀ ਅਸ਼ੋਰੈਂਸ ਸਟੈਂਡਰਡ 2018 ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਚਾਰ ਹਸਪਤਾਲਾਂ ਵਿਚ ਉਪ ਜ਼ਿਲ੍ਹਾ ਹਸਪਤਾਲ ਦਸੂਹਾ, ਸਬ ਡਿਵੀਜ਼ਨ ਹਸਪਤਾਲ ਮੁਕੇਰੀਆਂ, ਸੀਐਚਸੀ ਗੋਨਿਆਣਾ (ਬਠਿੰਡਾ) ਤੇ ਅਰਬਨ ਪ੍ਰਾਈਮਰੀ ਹੈਲਥ ਸੈਂਟਰ ਬਿਸ਼ਨ ਸਿੰਘ ਨਗਰ (ਪਟਿਆਲਾ) ਸ਼ਾਮਲ ਹਨ। (Pathankot)
ਇਨ੍ਹਾਂ ਤੋਂ ਇਲਾਵਾ ਡੀਐਮਸੀ ਕਪੂਰਥਲਾ ਡਾਕਟਰ ਸਾਰਿਕਾ ਦੁੱਗਲ ਨੂੰ ਸਰਵੋਤਮ ਸੇਵਾਵਾਂ ਬਦਲੇ ਪੁਰਸਕਾਰ, ਸਾਬਕਾ ਸਿਵਲ ਸਰਜਨ ਲੁਧਿਆਣਾ ਡਾਕਟਰ ਪਰਵਿੰਦਰ ਸਿੰਘ ਸਿੱਧੂ ਤੇ ਸਾਬਕਾ ਸਿਵਲ ਸਰਜਨ ਪਟਿਆਲਾ ਡਾ. ਮਨਜੀਤ ਸਿੰਘ ਨੂੰ ਚੰਗੀਆਂ ਸੇਵਾਵਾਂ ਦੇਣ ਵਾਲੇ ਸਿਵਲ ਸਰਜਨਾਂ ਦੀ ਸ਼੍ਰੇਣੀ ‘ਚ ਪੁਰਸਕਾਰਾਂ ਨਾਲ ਨਿਵਾਜਿਆ ਗਿਆ। ਇਸ ਤੋਂ ਇਲਾਵਾ ਐਸਐਮਓਜ਼,  ਅਸਿਸਟੈਂਟ ਹਾਸਪੀਟਲ ਐਡਮਿਨਿਸਟ੍ਰੇਟਰ, ਇੰੰਟਰਨਲ ਅਸੈਸਰਜ਼ ਤੇ ਹੋਰ ਹਸਪਤਾਲਾਂ (ਜੋ ਕਾਇਆ ਕਲਪ ਰੈਕਿੰਗ ‘ਚ 70 ਫ਼ੀਸਦੀ ਤੋਂ ਉਪਰ ਰਹੇ) ਦਾ ਵੀ ਸਨਮਾਨ ਕੀਤਾ ਗਿਆ। (Pathankot)
ਇਸ ਮੌਕੇ ਐਮ.ਐਲ.ਏ. ਮਾਨਸਾ ਨਾਜਰ ਸਿੰਘ ਮਾਨਸ਼ਾਹੀਆ, ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ, ਐਸ.ਐਸ.ਪੀ. ਡਾ. ਨਰਿੰਦਰ ਭਾਰਗਵ, ਡਾਇਰੈਕਟਰ ਸਿਹਤ ਪੰਜਾਬ ਡਾ. ਮੀਨਾ ਹਰਦੀਪ ਸਿੰਘ, ਸਟੇਟ ਨੋਡਲ ਅਫ਼ਸਰ ਕੁਆਲਿਟੀ ਅਫ਼ਸਰ ਡਾ. ਪਰਵਿੰਦਰ ਕੌਰ, ਸਾਬਕਾ ਐਮ.ਐਲ.ਏ. ਅਜੀਤ ਇੰਦਰ ਸਿੰਘ ਮੋਫ਼ਰ, ਕਾਂਗਰਸ ਜ਼ਿਲ੍ਹਾ ਪ੍ਰਧਾਨ ਡਾ. ਮਨੋਜ ਬਾਲਾ ਸਮੇਤ ਹੋਰ ਅਧਿਕਾਰੀ ਤੇ ਸਿਹਤ ਵਿਭਾਗ ਦੇ ਵੱਡੀ ਗਿਣਤੀ ਕਰਮਚਾਰੀ ਹਾਜ਼ਰ ਸਨ। (Pathankot)
(ਏਜੰਸੀ) ਪਠਾਨਕੋਟ। ਸਰਹੱਦੀ ਸੁਰੱਖਿਆ ਬਲ ਨੇ ਪੰਜਾਬ ‘ਚ ਪਠਾਨਕੋਟ ਦੇ ਬਮਿਆਲ ਸੈਕਟਰ ‘ਚ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਕੋਲ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਸੁੱਟਿਆ ਇਹ ਉਹੀ ਜਗ੍ਹਾ ਹੈ, ਜਿੱਥੇ ਪਿਛਲੇ ਸਾਲ ਹਵਾਈ ਫੌਜ ਅੱਡੇ ‘ਤੇ ਹਮਲਾ ਕਰਨ ਵਾਲੇ ਅੱਤਵਾਦੀ ਦਾਖਲ ਹੋਏ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦੀ ਸੁਰੱਖਿਆ ਬਲ ਨਿਗਰਾਨ ਚੌਂਕੀ ਨੇ ਕੌਮਾਂਤਰੀ ਸਰਹੱਦ ਦੀ ਵਾੜ ਤੋਂ ਲਗਭਗ 50 ਮੀਟਰ ਦੂਰ ਸਵਾ 8 ਵਜੇ ਦੇ ਨੇੜੇ-ਤੇੜੇ ਇੱਕ ਘੁਸਪੈਠੀਏ ਦੀਆਂ ਸ਼ੱਕੀ ਗਤੀਵਿਧੀਆਂ ਵੇਖੀਆਂ ਉਨ੍ਹਾਂ ਕਿਹਾ ਕਿ ਬਲਾਂ ਨੇ ਘੁਸਪੈਠੀਏ ਨੂੰ ਚਿਤਾਵਨੀ ਦਿੱਤੀ ਪਰ ਕੋਈ ਪ੍ਰਤੀਕਿਰਿਆ ਨਾ ਮਿਲਣ ‘ਤੇ ਉਨ੍ਹਾਂ ਨੇ ਗੋਲੀ ਚਲਾਈ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ ਜਿੱਥੇ ਇਹ ਘਟਨਾ ਵਾਪਰੀ, ਉਹ ਪਠਾਨਕੋਟ ਦੇ ਬਮਿਆਲ ਇਲਾਕੇ ‘ਚ ਸਰਹੱਦੀ ਸੁਰੱਖਿਆ ਬਲ ਦੀ ਸਿੰਬਲ ਹੱਦ ਚੌਂਕੀ ਹੈ ਪਿਛਲੇ ਸਾਲ ਜਨਵਰੀ ‘ਚ ਸਰਹੱਦੋਂ ਪਾਰ ਅੱਤਵਾਦੀਆਂ ਨੇ ਸੈਕਟਰ ‘ਚ ਘੁਸਪੈਠ  ਕੀਤੀ ਸੀ ਤੇ ਉਨ੍ਹਾਂ ਭਾਰਤੀ ਹਵਾਈ ਫੌਜ ਦੇ ਸਾਮਰਿਕ ਤੌਰ ‘ਤੇ ਮਹੱਤਵਪੂਰਨ ਅੱਡੇ ‘ਤੇ ਹਮਲਾ ਕੀਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ