Fire Incident - Sach Kahoon Punjabi

Kotkapura Fire News: ਕੋਟਕਪੂਰਾ ਦੇ ਪ੍ਰੇਮ ਨਗਰ ’ਚ ਬਿਊਟੀ ਪਾਰਲਰ ਨੂੰ ਲੱਗੀ ਅੱਗ, ਸਾਰਾ ਸਮਾਨ ਸੜ ਕੇ ਸੁਆਹ
Kotkapura Fire News: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਪ੍ਰੇਮ ਨਗਰ ਵਿਖੇ ਐਤਵਾਰ ਸਵੇਰੇ ਇੱਕ ਬਿਊਟੀ ਪਾਰਲਰ ਨੂੰ ਅਚਾਨਕ ਅੱਗ ਲੱਗਣ ਕਾਰਨ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਹੀ ਪਾਰਲਰ ਦੀ ਸੰਚਾਲਿਕਾ ਸਫਾਈ ਕਰਨ ਤੋਂ ਬਾਅਦ ਜੋਤ ਜਗਾ ਕੇ ਆਪਣੇ ਘਰ ਗਈ ਸੀ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਅੱਗ ਜੋਤ ਕਾਰਨ ਲੱਗੀ ਹੋ ਸਕਦੀ ਹੈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਲੋਕਾਂ ਦੀ ਮੱਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ, ਪਰ ਉਦੋਂ ਤੱਕ ਪਾਰਲਰ ਦਾ ਸਾਰਾ ਸਮਾਨ ਸੜ ਚੁੱਕਿਆ ਸੀ।

ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਕੌਰ ਨਾਮਕ ਲੜਕੀ ਵੱਲੋਂ ਪ੍ਰੇਮ ਨਗਰ ਵਿੱਚ ਇੱਕ ਦੁਕਾਨ ਕਿਰਾਏ ’ਤੇ ਲੈ ਕੇ ਬਿਊਟੀ ਪਾਰਲਰ ਚਲਾਇਆ ਜਾ ਰਿਹਾ ਸੀ। ਐਤਵਾਰ ਸਵੇਰੇ ਵੀ ਉਹ ਹਰ ਰੋਜ਼ ਦੀ ਤਰ੍ਹਾਂ ਪਾਰਲਰ ’ਤੇ ਆਈ ਅਤੇ ਸਾਫ-ਸਫਾਈ ਕਰਨ ਤੋਂ ਬਾਅਦ ਜੋਤ ਜਗਾ ਕੇ ਘਰ ਚਲੀ ਗਈ। ਕੁਝ ਸਮੇਂ ਬਾਅਦ ਉਸ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ।

ਇਹ ਵੀ ਪੜ੍ਹੋ: Iran News: ਈਰਾਨ ਦੇ ਸੁਪਰੀਮ ਲੀਡਰ ਦੀ ਮੌਤ ਤੋਂ ਬਾਅਦ ਈਰਾਨ ਨੇ ਕੀਤਾ ਵੱਡਾ ਐਲਾਨ!

ਗੁਰਪ੍ਰੀਤ ਕੌਰ ਅਤੇ ਉਸ ਦੀ ਮਾਤਾ ਨੇ ਦੱਸਿਆ ਕਿ ਇਸ ਅੱਗ ਕਾਰਨ ਉਨ੍ਹਾਂ ਦਾ ਕਾਫੀ ਆਰਥਿਕ ਨੁਕਸਾਨ ਹੋਇਆ ਹੈ ਅਤੇ ਪਾਰਲਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਇਸ ਮੌਕੇ ’ਤੇ ਮੁਹੱਲਾ ਨਿਵਾਸੀ ਸੁਰਿੰਦਰ ਕੁਮਾਰ ਨੇ ਕਿਹਾ ਕਿ ਇਹ ਪਰਿਵਾਰ ਬਹੁਤ ਜ਼ਰੂਰਤਮੰਦ ਹੈ ਅਤੇ ਇਸ ਹਾਦਸੇ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਪਰਿਵਾਰ ਨੂੰ ਆਰਥਿਕ ਮੱਦਦ ਪ੍ਰਦਾਨ ਕੀਤੀ ਜਾਵੇ। Kotkapura Fire News

Fire Incident: ਮਾਲੇਰਕੋਟਲਾ ’ਚ ਪਟਾਖਾ ਫੈਕਟਰੀ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋ ਬਚਾਅ , ਪੁਲਿਸ ਜਾਂਚ ’ਚ ਜੁਟੀ
Fire Incident: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਸਥਾਨਕ ਧੂਰੀ ਰੋਡ ਤੋਂ ਨਜ਼ਦੀਕ ਪੈਂਦੇ ਪਿੰਡ ਮਾਣਕਮਾਜਰਾ ਨੇੜੇ ਇੱਕ ਪਟਾਕਾ ਫੈਕਟਰੀ ਨੂੰ ਅੱਜ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਫਾਇਰ ਬ੍ਰਿਗੇਡ ਮਲੇਰਕੋਟਲਾ ਨੇ ਤੁਰੰਤ ਆ ਕੇ ਅੱਗ ’ਤੇ ਕਾਬੂ ਪਾ ਲਿਆ। ਇਸ ਦੌਰਾਨ ਫੈਕਟਰੀ ਮਾਲਕ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਇਹ ਫੈਕਟਰੀ ਅਣ ਅਧਿਕਾਰਤ ਚੱਲ ਰਹੀ ਸੀ ਇਹ ਫੈਕਟਰੀ ਵਾਰੀ ਬਿਲਡਿੰਗ ਦੂਸਰੇ ਰਾਜ ਤੋਂ ਆ ਕੇ ਵਿਅਕਤੀਆਂ ਨੇ ਕਿਰਾਏ ’ਤੇ ਲੈ ਕੇ ਇਸ ਵਿੱਚ ਪਟਾਕੇ ਤਿਆਰ ਕੀਤੇ ਜਾਂਦੇ ਸਨ।

ਇਹ ਵੀ ਪੜ੍ਹੋ: Faridkot Police: ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਫ਼ਰੀਦਕੋਟ ਪੁਲਿਸ ਨੇ ਕੀਤਾ ਪਰਦਾਫਾਸ਼

ਆਸ-ਪਾਸ ਫੈਕਟਰੀ ਮਾਲਕਾਂ ਦਾ ਰੋਸ ਸੀ ਕਿ ਇਸ ਅਣ ਅਧਿਕਾਰਤ ਪਟਾਕਾ ਫੈਕਟਰੀ ਦੇ ਮਾਲਕਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ ਫਿਲਹਾਲ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ । ਪੁਲਿਸ ਅਤੇ ਪ੍ਰਸ਼ਾਸਨ ਨੂੰ ਆਸ-ਪਾਸ ਦੇ ਲੋਕਾਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਮੌਕੇ ’ਤੇ ਪਹੁੰਚੀ ਪੁਲਿਸ ਪ੍ਰਸ਼ਾਸਨ ਜਾਂਚ ਕਰ ਰਹੀ ਹੈ ਕਿ ਇਸ ਫੈਕਟਰੀ ਨੂੰ ਕੌਣ ਚਲਾ ਰਿਹਾ ਸੀ ਅਤੇ ਕਿਸ ਦੀ ਬਿਲਡਿੰਗ ਹੈ । ਫਾਇਰ ਅਫਸਰ ਦਲਸ਼ਾਦ ਨੇ ਦੱਸਿਆ ਕਿ ਉਹਨਾਂ ਨੂੰ ਪੁਲਿਸ ਕੰਟਰੋਲ ਰੂਮ ਤੋਂ ਕਾਲ ਆਈ ਆਈ ਸੀ ਤੁਰੰਤ ਉਹ ਆਪਣੀਆਂ ਫਾਇਰ ਦੀਆਂ ਗੱਡੀਆਂ ਲੈ ਕੇ ਮੌਕੇ ’ਤੇ ਪਹੁੰਚ ਗਏ ਫਿਲਹਾਲ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ । Fire Incident

Fire Incident: ਫਰਨੀਚਰ ਦੇ ਗੁਦਾਮ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
ਨਾਭਾ ਫਾਇਰ ਬ੍ਰਿਗੇਡ ਟੀਮ ਨੇ ਮੌਕੇ ’ਤੇ ਪੁੱਜ ਅੱਗ ’ਤੇ ਪਾਇਆ ਕਾਬੂ

Fire Incident: (ਤਰੁਣ ਕੁਮਾਰ ਸ਼ਰਮਾ) ਨਾਭਾ। ਨਾਭਾ ਵਿਖੇ ਫਰਨੀਚਰ ਦੇ ਇੱਕ ਗੋਦਾਮ ਵਿੱਚ ਅਚਾਨਕ ਲੱਗੀ ਅੱਗ ਨਾਲ ਲੱਖਾਂ ਦਾ ਨੁਕਸਾਨ ਹੋ ਗਿਆ। ਅੱਗ ਰੋਹਟੀ ਪੁੱਲ ਲਾਗੇ ਸਥਿਤ ਤਨਿਸ਼ਤ ਫਰਨੀਚਰ ਨਾਮੀ ਗੋਦਾਮ ਵਿੱਚ ਲੱਗੀ। ਪੁਸ਼ਟੀ ਕਰਦਿਆਂ ਫਰਨੀਚਰ ਗੋਦਾਮ ਦੇ ਮਾਲਕ ਅਸ਼ਵਨੀ ਕੁਮਾਰ ਨਾਮੀ ਵਿਅਕਤੀ ਨੇ ਦੱਸਿਆ ਕਿ ਗੋਦਾਮ ਉਸ ਦੀ ਘਰ ਵਾਲੀ ਦੇ ਨਾਂਅ ਹੈ।

ਉਨ੍ਹਾਂ ਦੱਸਿਆ ਕਿ ਗੋਦਾਮ ਵਿੱਚ ਪਿਆ ਸਾਰਾ ਫਰਨੀਚਰ ਸੁੜ ਗਿਆ ਹੈ ਜਿਸ ਦੀ ਲਾਗਤ ਲੱਖਾਂ ਰੁਪਏ ਵਿੱਚ ਸੀ। ਫਰਨੀਚਰ ਗੋਦਾਮ ਵਿੱਚ ਅੱਗ ਲੱਗਣ ਦੇ ਕਾਰਨ ਬੇਸ਼ੱਕ ਸਪੱਸ਼ਟ ਨਹੀਂ ਹੋਏ ਪ੍ਰੰਤੂ ਕਿਆਸ ਲਗਾਏ ਜਾ ਰਹੇ ਹਨ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੋ ਸਕਦੀ ਹੈ। ਉਸ ਨੇ ਦੱਸਿਆ ਕਿ ਅੱਜ ਸਵੇਰੇ ਗੁਦਾਮ ਦੀ ਸਫਾਈ ਕਰਨ ਨੌਕਰਾਣੀ ਜਦੋਂ ਤੱਕ ਪੁੱਜੀ ਉਦੋਂ ਤੱਕ ਸਭ ਠੀਕ ਸੀ। ਉਸ ਤੋਂ ਬਾਅਦ ਅਚਾਨਕ ਗੋਦਾਮ ਵਿੱਚ ਰਹਿੰਦੀ ਉਸਦੀ ਲੇਬਰ ਨੇ ਦੱਸਿਆ ਕਿ ਗੋਦਾਮ ਵਿੱਚੋਂ ਧੂੰਆਂ ਤੇਜ਼ੀ ਨਾਲ ਨਿਕਲ ਰਿਹਾ ਹੈ।

ਇਹ ਵੀ ਪੜ੍ਹੋ: Delhi Bomb Blast: ਦਿੱਲੀ ਬੰਬ ਧਮਾਕੇ ਮਾਮਲੇ ’ਚ ਐਨਆਈਏ ਦੀ ਵੱਡੀ ਕਾਰਵਾਈ, ਚਾਰ ਹੋਰ ਮੁੱਖ ਮੁਲਜ਼ਮ ਗ੍ਰਿਫ਼ਤਾਰ

ਉਸ ਨੇ ਦੱਸਿਆ ਕਿ ਗੁਦਾਮ ਵਿੱਚ ਨਵੇਂ ਸੋਫੇ ਅਤੇ ਕੁਰਸੀਆਂ ਸਮੇਤ ਫੋਮ ਅਤੇ ਹੋਰ ਕੀਮਤੀ ਫਰਨੀਚਰ ਬਣਾਉਣ ਦਾ ਸਮਾਨ ਮੌਜੂਦ ਸੀ। ਜਦੋਂ ਉਨ੍ਹਾਂ ਨੇ ਮੌਕੇ ’ਤੇ ਆ ਕੇ ਦੇਖਿਆ ਤਾਂ ਅੱਗ ਕਾਫੀ ਰਫਤਾਰ ਨਾਲ ਵੱਧ ਚੁੱਕੀ ਸੀ ਤਾਂ ਉਸ ਨੇ ਤੁਰੰਤ ਫਾਇਰ ਬ੍ਰਿਗੇਡ ਕੇਂਦਰ ਨੂੰ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਇਹੀ ਕੰਮ ਉਨ੍ਹਾਂ ਦੀ ਰੋਜ਼ੀ ਰੋਟੀ ਦਾ ਸਾਧਨ ਸੀ ਅਤੇ ਉਨ੍ਹਾਂ ਦਾ ਲਗਭਗ 35-40 ਲੱਖ ਦਾ ਨੁਕਸਾਨ ਹੋ ਗਿਆ ਹੈ।

ਗੁਦਾਮ ਵਿੱਚ ਕੰਮ ਕਰਦੇ ਅਤੇ ਰਹਿੰਦੇ ਸ਼ਮਸ਼ਾਦ ਨਾਮੀ ਫਰਨੀਚਰ ਮਿਸਤਰੀ ਦੱਸਿਆ ਕਿ ਸਵੇਰੇ ਜਦੋਂ ਨੌਕਰਾਣੀ ਆਈ ਤਾਂ ਉਸ ਨੇ ਦੱਸਿਆ ਕਿ ਅੰਦਰ ਅੱਗ ਲੱਗੀ ਜਾਪਦੀ ਹੈ ਤਾਂ ਮੌਕਾ ਦੇਖ ਕੇ ਉਸ ਨੇ ਮਾਲਕਾਂ ਨੂੰ ਫੋਨ ਰਾਹੀਂ ਦੱਸਿਆ ਅਤੇ ਆਸ ਪਾਸ ਦੇ ਲੋਕਾਂ ਦੀ ਸਹਾਇਤਾ ਨਾਲ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਦੂਜੇ ਪਾਸੇ ਨਾਭਾ ਫਾਇਰ ਬ੍ਰਿਗੇਡ ਟੀਮ ਦੇ ਡੀਓ ਦਵਿੰਦਰ, ਫਾਇਰਮੈਨ ਕ੍ਰਿਸ਼ਨ ਕੁਮਾਰ, ਗ਼ਗਨਦੀਪ ਸਿੰਘ ਅਤੇ ਸੁਮੀਤ ਕੁਮਾਰ ਦੀ ਟੀਮ ਅੱਗ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਤੁਰੰਤ ਮੌਕੇ ’ਤੇ ਪੁੱਜੀ ਅਤੇ ਅੱਗ ’ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਟੀਮ ਦੇ ਡੀਓ ਦਵਿੰਦਰ, ਫਾਇਰਮੈਨ ਕ੍ਰਿਸ਼ਨ ਕੁਮਾਰ, ਗ਼ਗਨਦੀਪ ਸਿੰਘ ਅਤੇ ਸੁਮੀਤ ਕੁਮਾਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਅੱਗ ਕਾਫੀ ਭਿਆਨਕ ਤਰੀਕੇ ਨਾਲ ਲੱਗੀ ਹੋਈ ਸੀ ਜਿਸ ਨੂੰ ਬਹੁਤ ਮੁਸ਼ਕਿਲ ਨਾਲ ਕਾਬੂ ਪਾਇਆ ਗਿਆ ਹੈ।

Shocking News: ਮਾਚਿਸ ਨਾਲ ਖੇਡਦੇ-ਖੇਡਦੇ ਲੱਗੀ ਅੱਗ, ਇੱਕ ਸਾਲ ਦਾ ਬੱਚਾ ਜ਼ਿੰਦਾ ਸੜਿਆ
Shocking News: (ਸੁਰਿੰਦਰ ਕੁਮਾਰ ਸ਼ਰਮਾ) ਲੁਧਿਆਣਾ। ਸ਼ਨਿੱਚਰਵਾਰ ਸਵੇਰੇ ਲੁਧਿਆਣਾ ਦੇ ਭਾਮੀਆਂ ਇਲਾਕੇ ’ਚ ਇੱਕ ਭਿਆਨਕ ਘਟਨਾ ਵਾਪਰੀ। ਮਾਚਿਸ ਨਾਲ ਖੇਡਦੇ ਸਮੇਂ ਲੱਗੀ ਅੱਗ ਵਿੱਚ ਇੱਕ ਸਾਲ ਦੇ ਅਰਜੁਨ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 10 ਵਜੇ ਦੇ ਕਰੀਬ ਵਾਪਰਿਆ। ਜਾਣਕਾਰੀ ਅਨੁਸਾਰ ਘਰ ਦੇ ਬੱਚੇ ਮਾਚਿਸ ਨਾਲ ਖੇਡ ਰਹੇ ਸਨ।

ਇਹ ਵੀ ਪੜ੍ਹੋ: Road Accident: ਦੋ ਕਾਰਾਂ ਦੀ ਭਿਆਨਕ ਟੱਕਰ ’ਚ ਇੱਕ ਵਿਅਕਤੀ ਦੀ ਮੌਤ, ਦੂਜਾ ਗੰਭੀਰ ਜ਼ਖਮੀ

ਮਾਚਿਸ ਦੀ ਇੱਕ ਚੰਗਿਆੜੀ ਅਰਜੁਨ, ਜੋ ਕਿ ਸਭ ਤੋਂ ਛੋਟਾ ਬੱਚਾ ਸੀ, ਉੱਤੇ ਡਿੱਗੀ, ਜੋ ਕਿ ਕੰਬਲ ਵਿੱਚ ਲਪੇਟਿਆ ਹੋਇਆ ਸੀ, ਜਿਸ ਕਾਰਨ ਅੱਗ ਲੱਗ ਗਈ। ਅਰਜੁਨ ਦੀ ਮਾਂ ਨੇ ਕਿਹਾ ਕਿ ਉਹ ਘਰ ਵਾਪਸ ਆ ਰਹੀ ਸੀ ਜਦੋਂ ਉਸਨੇ ਦੂਰੋਂ ਘਰ ਵਿੱਚੋਂ ਅੱਗ ਦੀਆਂ ਲਪਟਾਂ ਉੱਠਦੀਆਂ ਵੇਖੀਆਂ। ਜਦੋਂ ਭੱਜ ਕੇ ਘਰ ਆਈ ਪਰ ਅਰਜੁਨ ਪਹਿਲਾਂ ਹੀ ਸੜ ਚੁੱਕਾ ਸੀ। ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਜਦੋਂ ਹਾਦਸਾ ਹੋਇਆ ਤਾਂ ਬੱਚੇ ਘਰ ਵਿੱਚ ਮਾਚਿਸ ਨਾਲ ਖੇਡ ਰਹੇ ਸਨ। Shocking News

Fire Incident: ਕਾਰ ਅਸੈਸਰੀ ਦੀਆਂ ਤਿੰਨ ਦੁਕਾਨਾਂ ਸੜ ਕੇ ਸੁਆਹ, ਲੱਖਾਂ ਦਾ ਨੁਕਸਾਨ
Fire Incident: (ਰਘਬੀਰ ਸਿੰਘ) ਲੁਧਿਆਣਾ। ਸੋਮਵਾਰ ਦੇਰ ਰਾਤ ਲੁਧਿਆਣਾ ਦੇ ਆਤਮ ਨਗਰ ਚੌਂਕੀ ਦੇ ਸਾਹਮਣੇ ਇੱਕ ਵੱਡਾ ਹਾਦਸਾ ਵਾਪਰਿਆ, ਜਦੋਂ ਦੁੱਗਰੀ ਰੋਡ ’ਤੇ ਸਥਿਤ ਕਾਰ ਅਸੈਸਰੀ ਦੀਆਂ 3 ਦੁਕਾਨਾਂ ਨੂੰ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਭਾਜੜ ਪੈ ਗਈ। ਜਾਣਕਾਰੀ ਅਨੁਸਾਰ ਆਤਮਾ ਨਗਰ ਚੌਕੀ ਨੇੜੇ ਦੁੱਗਰੀ ਰੋਡ ’ਤੇ ਲੱਗੀ ਅੱਗ ਨੇ ਕੁਝ ਹੀ ਸਮੇਂ ਵਿੱਚ ਨੇੜਲੀਆਂ ਕਈ ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਨੇ ਆਪਣੇ ਆਪ ਇਸ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਇੰਨੀ ਤੇਜ਼ ਸੀ ਕਿ ਸਥਿਤੀ ਕਾਬੂ ਤੋਂ ਬਾਹਰ ਹੋ ਗਈ। ਇਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਕਈ ਫਾਇਰ ਟੈਂਡਰ ਮੌਕੇ ’ਤੇ ਪਹੁੰਚ ਗਏ ਅਤੇ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਦੁਕਾਨਾਂ ਵਿੱਚ ਰੱਖਿਆ ਮਹਿੰਗੇ ਕਾਰ ਅਸੈਸਰੀ ਅਤੇ ਹੋਰ ਸਾਮਾਨ ਪਲਾਂ ਵਿੱਚ ਧੂੰਏਂ ਅਤੇ ਅੱਗ ਦੀਆਂ ਲਪਟਾਂ ਵਿੱਚ ਬਦਲ ਗਿਆ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। Fire Incident

ਇਹ ਵੀ ਪੜ੍ਹੋ: Amritsar Drug Smuggler: ਨਸ਼ਾ ਤਸਕਰ ਮਨਦੀਪ ਦੀ ਗੈਰ-ਕਾਨੂੰਨੀ ਜਾਇਦਾਦ ਢਾਹੀ, 200 ਕਿਲੋ ਹੈਰੋਇਨ ਜ਼ਬਤ

ਇਸ ਘਟਨਾ ਵਿੱਚ ਪੰਜਾਬ ਭਾਜਪਾ ਆਗੂ ਜੀਵਨ ਗੁਪਤਾ ਦੀ ਦੁਕਾਨ ਵੀ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਆ ਗਈ। ਇਸ ਨਾਲ ਇਲਾਕੇ ਦੇ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਦਾ ਮਾਹੌਲ ਵੀ ਬਣ ਗਿਆ ਹੈ।ਜੀਵਨ ਗੁਪਤਾ ਨੇ ਖੁਦ ਮੌਕੇ ’ਤੇ ਪਹੁੰਚ ਕੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਪ੍ਰਸ਼ਾਸਨ ਤੋਂ ਘਟਨਾ ਦੀ ਵਿਸਥਾਰਤ ਜਾਂਚ ਅਤੇ ਪ੍ਰਭਾਵਿਤ ਦੁਕਾਨਦਾਰਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। Fire Incident

Welfare: ਆਟੋ ਮਾਰਕਿਟ ’ਚ ਲੱਗੀ ਭਿਆਨਕ ਅੱਗ, ਗਰੀਨ ਐਸ ਦੇ ਸੇਵਾਦਾਰਾਂ ਨੇ ਪਾਇਆ ਅੱਗ ’ਤੇ ਕਾਬੂ
ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਦੀ ਦਿਲ ਖੋਲ੍ਹ ਕੇ ਕੀਤੀ ਸ਼ਲਾਘਾ | Welfare

Welfare: ਸਰਸਾ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਜ਼ਿਲ੍ਹਾ ਸਰਸਾ ਦੀ ਆਟੋ ਮਾਰਕਿਟ ’ਚ ਇੱਕ ਦੁਕਾਨ ’ਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਐਨੀਆਂ ਜਿਆਦਾ ਸਨ ਕੀ ਇਸ ਨੇ ਨਾਲ ਦੀ ਦੁਕਾਨ ਨੂੰ ਵੀ ਆਪਣੀ ਲਪੇਟ ’ਚ ਲੈ ਲਿਆ। ਇਹ ਨਹੀਂ ਦੁਕਾਨ ਦੀ ਛੱਤ ਦਾ ਲੈਂਟਰ ਵੀ ਟੁੱਟ ਗਿਆ। ਦੁਕਾਨ ਦੀ ਬਿਲ਼ਡਿੰਗ ਦੋ ਮੰਜ਼ਿਲਾ ਸੀ। ਤੇਜ਼ੀ ਨਾਲ ਅੱਗ ਫੈਲ ਗਈ ਅਤੇ ਪੂਰੀ ਦੁਕਾਨ ਨੂੰ ਆਪਣੀ ਲਪੇਟ ’ਚ ਲੈ ਲਿਆ।

ਜਿਵੇਂ ਹੀ ਅੱਗ ਲੱਗਣ ਦੀ ਸੂਚਨਾ ਡੇਰਾ ਸੱਚਾ ਸੌਦਾ ਦੇ ਗਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਨੂੰ ਲੱਗਿਆ ਤਾਂ ਤੁਰੰਤ ਦਰਜਨ ਸੇਵਾਦਾਰ ਘਟਨਾ ਸਥਾਨ ’ਤੇ ਪਹੁੰਚ ਗਏ ਅਤੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਅੱਗ ਬੁਝਾਉਣ ਲਈ ਜੁਟ ਗਏ। ਅੱਗ ਤੇਜ਼ੀ ਨਾਲ ਫੈਲ ਰਹੀ ਸੀ ਤੇ ਸਭ ਹੈਰਾਨ ਸਨ। ਅੱਗ ’ਤੇ ਕਾਬੂ ਪਾਉਣ ਲਈ ਸੇਵਾਦਾਰਾਂ ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਕਰੜੀ ਮੁਸ਼ੱਕਤ ਕਰਨੀ ਪਈ। ਅੱਗ ਜ਼ਿਆਦਾ ਭਿਆਨਕ ਹੋਣ ਕਾਰਨ ਕਾਬੂ ਪਾਉਣ ’ਚ ਕਾਫੀ ਸਮਾਂ ਲੱਗ ਗਿਆ। ਲਗਭਗ ਦੋ ਤੋਂ ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਤੇ ਕਰੜੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ।

ਇਹ ਵੀ ਪੜ੍ਹੋ: Faridkot News: ਮਜ਼ਦੂਰਾਂ ਦੇ ਢਾਹੇ ਘਰਾਂ ਦਾ ਇਨਸਾਫ ਲੈਣ ਲਈ ਫਰੀਦਕੋਟ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ

ਦੁਕਾਨਦਾਰਾਂ ਨੇ ਦੱਸਿਆ ਕਿ ਉਹ ਪੇਂਟ ਦਾ ਗੁਦਾਮ ਸੀ। ਅੱਗ ਲੱਗਣ ਦਾ ਸਹੀ ਕਾਰਨ ਦਾ ਪਤਾ ਨਹੀਂ ਚੱਲ ਸਕਿਆ। ਨੁਕਸਾਨ ਦਾ ਅੰਦਾਜ਼ਾ ਲਾਉਣਾ ਵੀ ਮੁਸ਼ਕਲ ਹੈ। ਇਸ ਮੌਕੇ ’ਤੇ ਪੁਲਿਸ ਵੀ ਪਹੁੰਚੀ ਤੇ ਜਾਂਚ ਸ਼ੁਰੂ ਕੀਤੀ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਦਾ ਕਾਰਨ ਦੁਕਾਨ ਦੇ ਪਿੱਛੇ ਇੱਕ ਪਿਕਅਪ ਗੱਡੀ ਖੜੀ ਸੀ, ਜਿਸ ਨਾਲ ਉੱਥੇ ਪਏ ਡਰੰਮ ’ਚ ਅਚਾਨਕ ਧਮਾਕਾ ਹੋ ਗਿਆ। ਇਸ ਤੋਂ ਬਾਅਦ ਅੱਗ ਲਗਾਤਾਰ ਫੈਲਦੀ ਗਈ। ਦੁਕਾਨਦਾਰਾਂ ਨੇ ਕੁਝ ਸਮਾਨ ਦੂਜੀ ਥਾਂ ਰੱਖ ਦਿੱਤਾ ਸੀ ਜਿਸ ਨਾਲ ਜਿਆਦਾ ਨੁਕਸਾਨ ਤੋਂ ਬਚਾਅ ਹੋ ਗਿਆ। ਆਟੋ ਮਾਰਕਿਟ ਦੇ ਦੁਕਾਨਦਾਰ ਬੋਲੇ ਕਿ ਐਨੀ ਵੱਡੀ ਘਟਨਾ ਵਾਪਰ ਗਈ, ਪਰ ਕੋਈ ਵੀ ਆਗੂ ਨਹੀਂ ਆਇਆ। ਪਰ ਵੋਟ ਲੈਣ ਲਈ ਸਭ ਆਗੂ ਪਹੁੰਚ ਜਾਂਦੇ ਹਨ। Welfare

Fire Incident: ਦੁਕਾਨ ’ਚ ਲੱਗ ਭਿਆਨਕ ਅੱਗ, ਬਾਹਰ ਖੜ੍ਹੀ ਕਾਰ ਵੀ ਸੁਆਹ
Fire Incident: (ਸਿਕੰਦਰ ਜੰਡੂ) ਭਗਤਾ ਭਾਈਕਾ। ਸਥਾਨਕ ਕਸਬੇ ’ਚ ਐਤਵਾਰ ਤੜਕਸਾਰ ਕਸਬੇ ਦੇ ਪ੍ਰਦੀਪ ਬੂਟੀਕ ਵਿੱਚ ਅਚਾਨਕ ਲੱਗੀ ਅੱਗ ਨੇ ਬੂਟੀਕ ਦੇ ਸਾਰੇ ਸਮਾਨ ਦੇ ਨਾਲ-ਨਾਲ ਦੁਕਾਨ ਦੇ ਬਾਹਰ ਖੜ੍ਹੀ ਕਾਰ ਨੂੰ ਵੀ ਚਪੇਟ ਵਿੱਚ ਲੈ ਲਿਆ। ਇਹ ਹਾਦਸਾ ਪੰਨੂ ਮਾਰਕੀਟ ਦੇ ਨਜ਼ਦੀਕ ਵਾਪਰਿਆ ਜਿੱਥੇ ਬੂਟੀਕ ਦੇ ਉਪਰਲੇ ਹਿੱਸੇ ਵਿੱਚ ਪਰਿਵਾਰ ਰਹਿੰਦਾ ਸੀ। ਵੇਰਵਿਆਂ ਅਨੁਸਾਰ ਭਗਤਾ ਭਾਈਕਾ ਵਿਖੇ ਸਥਿਤ ਪ੍ਰਦੀਪ ਬੂਟੀਕ ’ਚ ਅੱਗ ਲੱਗ ਗਈ ਜਿਸ ਨਾਲ ਦੁਕਾਨ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ ਲੱਗ ਗਈ। ਇਸ ਅੱਗ ਨਾਲ ਬੂਟੀਕ ਦੇ ਉਪਰ ਰਹਿੰਦੇ ਪਰਿਵਾਰ ਦਾ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਅੱਗ ਦੇ ਭਿਆਨਕ ਦ੍ਰਿਸ਼ ਨੂੰ ਦੇਖਦੇ ਹੋਏ ਆਸ-ਪਾਸ ਦੇ ਲੋਕਾਂ ਅਤੇ ਝੁੱਗੀਆਂ ਦੇ ਰਿਹਾਇਸ਼ੀਆਂ ਨੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਉਪਰਲੇ ਹਿੱਸੇ ਵਿੱਚ ਰਹਿੰਦੇ ਪਰਿਵਾਰ ਨੂੰ ਬਾਹਰ ਕੱਢਿਆ।

ਇਹ ਵੀ ਪੜ੍ਹੋ: Road Accidents: ਸੜਕ ਹਾਦਸਿਆਂ ’ਚ ਨੌਜਵਾਨ ਸਮੇਤ ਦੋ ਜਣਿਆਂ ਦੀ ਮੌਤ

ਅੱਗ ਲੱਗਣ ਦੇ ਸਪੱਸ਼ਟ ਕਾਰਨਾਂ ਬਾਰੇ ਕੋਈ ਪੁਸ਼ਟੀ ਨਹੀਂ ਹੋਈ, ਪਰ ਸ਼ੱਕ ਹੈ ਕਿ ਇਹ ਘਟਨਾ ਸ਼ਾਰਟ ਸਰਕਟ ਕਾਰਨ ਵਾਪਰੀ ਹੋ ਸਕਦੀ ਹੈ। ਪਤਾ ਲੱਗਦਿਆਂ ਹੀ ਕੋਠਾ ਗੁਰੂ ਸਤਿਕਾਰ ਕਮੇਟੀ ਹੋਰ ਸੰਸਥਾਵਾਂ ਵੱਲੋਂ ਆਪਣੀਆਂ ਫਾਇਰ ਬ੍ਰਿਗੇਡ ਅਤੇ ਹੋਰ ਸਾਧਨਾਂ ਨਾਲ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਤੱਕ ਅੱਗ ’ਤੇ ਕਾਬੂ ਪਾਇਆ ਦੁਕਾਨ ਅਤੇ ਕਾਰ ਪੂਰੀ ਤਰ੍ਹਾਂ ਸੜ ਚੁੱਕੇ ਸਨ। ਅੱਗ ਲੱਗਣ ਨਾਲ ਪ੍ਰਦੀਪ ਬੂਟੀਕ, ਜੋ ਕੱਪੜਿਆਂ ਅਤੇ ਸਿਲਾਈ ਦੇ ਕੰਮ ਲਈ ਮਸ਼ਹੂਰ ਸੀ, ਉਸ ਵਿੱਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਨਾਲ ਪੰਨੂ ਮਾਰਕੀਟ ਅਤੇ ਆਸ-ਪਾਸ ਦੇ ਇਲਾਕੇ ਵਿੱਚ ਰਹਿੰਦੇ ਲੋਕ ਕਾਫੀ ਚਿੰਤਿਤ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪ੍ਰਭਾਵਿਤ ਪਰਿਵਾਰ ਨੂੰ ਸਮਾਜਿਕ ਸਹਾਇਤਾ ਦੀ ਜ਼ਰੂਰਤ ਹੈ। ਇਸ ਹਾਦਸੇ ਨੇ ਉਨ੍ਹਾਂ ਦੀ ਜਿੰਦਗੀ ਦੇ ਖਰਚਿਆਂ ਅਤੇ ਜੀਵਨ ਜਿਊਣ ਲਈ ਮਸ਼ਕਿਲਾਂ ਖੜੀਆਂ ਕਰ ਦਿੱਤੀਆਂ ਹਨ।