Recruitment Scam - Sach Kahoon Punjabi

Agniveer Recruitment Fraud: ਅਗਨੀਵੀਰ ਭਰਤੀ ’ਚ ਮੈਡੀਕਲ ਟੈਸਟ ਪਾਸ ਕਰਵਾਉਣ ਬਦਲੇ ਉਮੀਦਵਾਰਾਂ ਤੋਂ ਪੈਸੇ ਠੱਗਣ ਦੇ ਦੋਸ਼ ’ਚ ਦੋ ਵਿਅਕਤੀ ਕਾਬੂ
ਮਿਲਟਰੀ ਇੰਟੈਲੀਜੈਂਸ, ਫਿਰੋਜ਼ਪੁਰ ਦੀ ਸ਼ਿਕਾਇਤ ’ਤੇ ਹੋਈ ਕਾਰਵਾਈ

Agniveer Recruitment Fraud: (ਜਗਦੀਪ ਸਿੰਘ) ਫਿਰੋਜ਼ਪੁਰ। ਪਿਛਲੇ ਦਿਨਾਂ ਤੋਂ ਫਿਰੋਜ਼ਪੁਰ ’ਚ ਫੌਜ ਦੀ ਅਗਨੀਵੀਰ ਭਰਤੀ ਨੂੰ ਲੈ ਕੇ ਟਰਾਇਲ ਚੱਲ ਰਹੇ ਹਨ, ਚੱਲ ਰਹੀ ਇਸ ਭਰਤੀ ’ਚ ਮੈਡੀਕਲ ਟੈਸਟ ਪਾਸ ਕਰਵਾਉਣ ਦੇ ਨਾਮ ’ਤੇ ਉਮੀਦਵਾਰਾਂ ਤੋਂ ਕਥਿਤ ਤੌਰ ’ਤੇ ਪੈਸੇ ਲੈਣ ਦੇ ਦੋਸ਼ ’ਚ ਦੋ ਵਿਅਕਤੀਆਂ ਨੂੰ ਥਾਣਾ ਫਿਰੋਜ਼ਪੁਰ ਛਾਉਣੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਫਿਰੋਜ਼ਪੁਰ ’ਚ ਅਗਨੀਵੀਰ ਜਵਾਨਾਂ ਦੀ ਭਰਤੀ ਲਈ ਇੱਕ ਰੈਲੀ ਚੱਲ ਰਹੀ ਹੈ, ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਉਮੀਦਵਾਰ ਭਰਤੀ ਲਈ ਮੈਡੀਕਲ ਅਤੇ ਸਰੀਰਕ ਟੈਸਟ ਦੇਣ ਲਈ ਆ ਰਹੇ ਹਨ।

ਇਹ ਵੀ ਪੜ੍ਹੋ: Tangri River: ਟਾਂਗਰੀ ਨਦੀ ਵਿੱਚ 5 ਬੱਚੇ ਡੁੱਬੇ, ਚਾਰ ਨੂੰ ਬਚਾਇਆ, ਇੱਕ ਲਾਪਤਾ

ਮਿਲਟਰੀ ਇੰਟੈਲੀਜੈਂਸ ਬ੍ਰਾਂਚ ਫਿਰੋਜ਼ਪੁਰ ਨੇ ਸ਼ਿਕਾਇਤ ਦਿੱਤੀ ਕਿ ਹਰਗੋਬਿੰਦ ਸਿੰਘ ਉਰਫ਼ ਸ਼ੇਰਾ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਮੱਲੂਵਾਲਾ, ਅੰਮ੍ਰਿਤਸਰ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਰਾਏ, ਅੰਮ੍ਰਿਤਸਰ ਵੱਲੋਂ ਚਾਹਵਾਨ ਉਮੀਦਵਾਰਾਂ ਨੂੰ ਮੈਡੀਕਲ ਟੈਸਟ ਪਾਸ ਕਰਵਾਉਣ ਦਾ ਝਾਂਸਾ ਦੇ ਠੱਗੀ ਮਾਰੀ ਜਾ ਰਹੀ ਅਤੇ ਨੌਜਵਾਨਾਂ ਤੋਂ ਉਹਨਾਂ ਦੇ ਵਿੱਦਿਅਕ ਅਸਲ ਸਰਟੀਫਿਕੇਟ ਅਤੇ ਦਾਖਲਾ ਕਾਰਡ ਵੀ ਲਏ ਜਾ ਰਹੇ ਹਨ, ਜਿਸ ‘ਤੇ ਕਾਰਵਾਈ ਕਰਦੇ ਪੁਲਿਸ ਨੇ ਮਾਮਲੇ ਦਰਜ ਕਰਦਿਆ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਵਿਨੋਦ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਅਦਾਲਤ ਨੇ ਮੁਲਜ਼ਮਾਂ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਰਿਮਾਂਡ ਦੌਰਾਨ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਹੈ।

ਡਾਕਟਰਾਂ ਦਾ ਭਰਤੀ ਘੁਟਾਲਾ : ਪੀਪੀਐਸਸੀ ਦੇ ਸਾਬਕਾ ਮੈਂਬਰ ਡਾ. ਮੋਹੀ ਨੂੰ ਮਿਲੀ ਜ਼ਮਾਨਤ
ਪਿਛਲੇ ਸਮੇਂ ਤੋਂ ਜੇਲ੍ਹ ’ਚ ਬੰਦ ਸਨ ਡਾ. ਸਤਵੰਤ ਸਿੰਘ ਮੋਹੀ (Recruitment Scam )

ਤਿੰਨ ਸਾਬਕਾ ਮੈਂਬਰ ਅਜੇ ਵੀ ਵਿਜੀਲੈਸ ਦੀ ਗ੍ਰਿਫ਼ਤ ’ਚੋਂ ਬਾਹਰ

(ਖੁੁਸ਼ਵੀਰ ਸਿੰਘ ਤੂਰ) ਪਟਿਆਲਾ। ਡਾਕਟਰਾਂ ਦੇ ਭਰਤੀ ਘੁਟਾਲੇ ’ਚ ਪੀਪੀਐਸਸੀ ਦੇ ਸਾਬਕਾ ਮੈਂਬਰ ਅਤੇ ਸਾਬਕਾ ਵਿਧਾਇਕ ਡਾ. ਸਤਵੰਤ ਸਿੰਘ ਮੋਹੀ ਨੂੰ ਜ਼ਮਾਨਤ ਮਿਲ ਗਈ ਹੈ। ਉਹ ਇੱਥੇ ਪਟਿਆਲਾ ਦੀ ਕੇਂਦਰੀ ਜ਼ੇਲ੍ਹ ਵਿੱਚ ਬੰਦ ਸਨ। ਉਂਜ ਭਾਵੇ ਕਿ ਇਸ ਕੇਸ ਵਿੱਚ ਨਾਮਜ਼ਦ ਤਿੰਨ ਮੈਂਬਰ ਅਜੇ ਵੀ ਪੁਲਿਸ ਦੀ ਗ੍ਰਿਫ਼ਤ ’ਚੋਂ ਬਾਹਰ ਹਨ। Recruitment Scam

ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋਂ ਵੱਲੋਂ ਸਾਲ 2008-09 ਵਿੱਚ 312 ਮੈਡੀਕਲ ਅਫ਼ਸਰਾਂ ਦੀ ਭਰਤੀ ਘੁਟਾਲੇ ਸਬੰਧੀ ਪੀਪੀਐਸੀ ਦੇ ਸਾਬਕਾ ਚੇਅਰਮੈਨ ਸਮੇਤ ਪੰਜ ਸਾਬਕਾ ਮੈਂਬਰਾਂ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਸੀ। 20 ਦਸੰਬਰ ਨੂੰ ਵਿਜੀਲੈਸ ਬਿਊਰੋਂ ਵੱਲੋਂ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕ ਅਤੇ ਪੀਪੀਐਸਸੀ ਦੇ ਸਾਬਕਾ ਮੈਂਬਰ ਡਾ. ਸਤਵੰਤ ਸਿੰਘ ਮੋਹੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਉਸ ਸਮੇਂ ਤੋਂ ਹੀ ਜੇਲ੍ਹ ਵਿੱਚ ਬੰਦ ਸਨ।

ਇਹ ਵੀ ਪੜ੍ਹੋ: ਕਿਸਾਨ ’ਤੇ ਜੰਗਲੀ ਸੂਰ ਵੱਲੋਂ ਜਾਨਲੇਵਾ ਹਮਲਾ

ਅੱਜ ਮਾਣਯੋਗ ਅਦਾਲਤ ਵੱਲੋਂ ਡਾ. ਸਤਵੰਤ ਸਿੰਘ ਮੋਹੀ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਡਾ. ਮੋਹੀ ਖਿਲਾਫ਼ ਵਿਜੀਲੈਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਵੀ ਵੱਖਰੇ ਤੌਰ ’ਤੇ ਦਰਜ਼ ਕੀਤਾ ਗਿਆ ਸੀ। ਇੱਧਰ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਮਾਮਲੇ ਵਿੱਚ ਵਿਜੀਲੈਂਸ ਅੱਜ ਤੱਕ ਸਾਬਕਾ ਮੰਤਰੀ ਲਾਲ ਸਿੰਘ ਦੀ ਨੂੰਹ ਰਵਿੰਦਰ ਕੌਰ, ਭਾਜਪਾ ਦੇ ਬੁਲਾਰੇ ਅਨਿਲ ਸਰੀਨ ਅਤੇ ਡੀ.ਐਸ. ਮਾਹਲ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। Recruitment Scam

ਵਿਜੀਲੈਸ ਵੱਲੋਂ ਬਾਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰਨ ਦੇ ਦਾਅਵੇ ਜ਼ਰੂਰ ਕਰ ਰਹੀ ਹੈ, ਪਰ ਇਸ ਕੇਸ ਵਿੱਚ ਡਾ. ਸਤਵੰਤ ਮੋਹੀ ਤੋਂ ਇਲਾਵਾ ਹੋਰ ਕਿਸੇ ਦੀ ਵੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਇਸ ਭਰਤੀ ਘੁਟਾਲੇ ਵਿੱਚ ਨਾਮਜ਼ਦ ਕੀਤੇ ਗਏ ਪੀਪੀਐਸਸੀ ਦੇ ਚੇਅਰਮੈਨ ਐਸ. ਕੇ. ਸਿਨਹਾ ਅਤੇ ਬ੍ਰਿਗੇਡੀਅਰ ਸੇਵਾ ਮੁਕਤ ਡੀ.ਐਸ. ਗਰੇਵਾਲ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।