Akali leader - Sach Kahoon Punjabi
Punjab BJP: ਅਕਾਲੀ ਆਗੂੁ ਸੰਦੀਪ ਸਿੰਘ ਸਨੀ ਬਰਾੜ ਭਾਜਪਾ ’ਚ ਸ਼ਾਮਲ ਹੋਏ
Punjab BJP: (ਅਜੈ ਮਨਚੰਦਾ/ਗੁਰਪ੍ਰੀਤ ਪੱਕਾ) ਫ਼ਰੀਦਕੋਟ। ਕਾਂਗਰਸ ਸਰਕਾਰ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜੇ ਰਹੇ ਸੰਦੀਪ ਸਿੰਘ ਸਨੀ ਬਰਾੜ ਜੋ ਕੈਪਟਨ ਅਮਰਿੰਦਰ ਸਿੰਘ ਦੇ ਬੀਜੇਪੀ ਜੋਇਨ ਕਰਨ ਤੋਂ ਬਾਅਦ ਕਾਂਗਰਸ ਦਾ ਪੱਲਾ ਛੱਡ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਸਨ। ਮੁੜ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਨੂੰ ਉਹ ਆਪਣਾ ਸਿਆਸੀ ਗੁਰੂ ਮੰਨਦੇ ਹਨ, ਦੀ ਹਾਜ਼ਰੀ ’ਚ ਅੱਜ ਭਾਜਪਾ ’ਚ ਸ਼ਾਮਲ ਹੋ ਗਏ।
ਇਹ ਵੀ ਪੜ੍ਹੋ: Punjab Farmers: ਕਿਸਾਨ ਦਾ ਸੁਆਲ: ਸੇਮ ਵਾਲੀਆਂ ਜ਼ਮੀਨਾਂ ’ਚੋਂ ਝੋਨੇ ਦੀ ਵਾਢੀ ਤੋਂ ਬਾਅਦ ਕਿਸਾਨ ਗੱਠਾਂ ਕਿਵੇਂ ਬਣਾਉਣ,…
ਫਰੀਦਕੋਟ ’ਚ ਰੱਖੇ ਗਏ ਇੱਕ ਸਮਾਗਮ ਜਿੱਥੇ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਜਰਨਲ ਸੈਕਟਰੀ ਅਨਿਲ ਸਰੀਨ ਅਤੇ ਲੋਕਲ ਲੀਡਰਸ਼ਿਪ ਦੀ ਹਾਜ਼ਰੀ ’ਚ ਸੰਦੀਪ ਸਿੰਘ ਸਨੀ ਬਰਾੜ ਨੂੰ ਭਾਜਪਾ ’ਚ ਸ਼ਾਮਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸਨੀ ਬਰਾੜ ਦੇ ਸਮਰਥਕ ਹਾਜ਼ਰ ਰਹੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਕਾਰਨ ਲੋਕਾਂ ਨੂੰ ਸਿਰਫ ਭਾਜਪਾ ’ਤੇ ਹੀ ਭਰੋਸਾ ਹੈ ਅਤੇ ਆਉਣ ਵਾਲੇ ਸਮੇਂ ’ਚ ਪੰਜਾਬ ਭਾਜਪਾ ’ਚ ਆਪਣਾ ਭਵਿੱਖ ਦੇਖਦਾ ਹੈ।
ਮੁੱਖ ਮੰਤਰੀ ਨੇ ਬਣਾਇਆ ‘ਅਕਾਲੀ ਆਗੂ’ ਨੂੰ ਵਕਫ ਬੋਰਡ ਦਾ ਮੈਂਬਰ, ਚੇਅਰਮੈਨ ਬਣਾਉਣ ਦੀ ਤਿਆਰੀ
ਪਹਿਲਾਂ ਵੀ ਕਈ ਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੀਆਂ ਉੱਡੀਆਂ ਸਨ ਅਫਵਾਹਾਂ
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਨਵਾਬੀ ਸ਼ਹਿਰ ਮਾਲੇਰਕੋਟਲਾ ਦੇ ਵਸਨੀਕ ਅਤੇ ਉਘੇ ਉਦਯੋਗਪਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਲੀਡਰ ਮੁਹੰਮਦ ਓਵੈਸ ਨੂੰ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਪੰਜਾਬ ਵਕਫ ਬੋਰਡ (Wakf Board ​) ਦਾ ਮੈਂਬਰ ਬਣਾਇਆ ਗਿਆ ਹੈ। ਇਹ ਓਹੀ ਮੁਹੰਮਦ ਓਵੈਸ ਹਨ ਜਿੰਨ੍ਹਾਂ ਦੀਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਲੜਨ ਲਈ ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਸ਼ਹਿਰ ਮਾਲੇਰਕੋਟਲਾ ਦਾ ਹਰੇਕ ਵਸਨੀਕ ਮਿੰਨਤਾਂ ਕੱਢ ਰਿਹਾ ਸੀ ਪਰ ਉਨ੍ਹਾਂ ਸਮੇਂ ਦੀ ਘਾਟ ਕਾਰਨ ਚੋਣ ਲੜਨ ਤੋਂ ਕੋਰੀ ਨਾਂਹ ਕਰ ਦਿੱਤੀ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਮੁਹੰਮਦ ਓਵੈਸ ਨੂੰ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਟਿਕਟ ਮਿਲਣ ਦੀਆਂ ਵੀ ਅਫਵਾਹਾਂ ਸਰਗਰਮ ਰਹੀਆਂ ਪਰ ਗੱਲ ਨਹੀਂ ਬਣੀ।
ਅੰਤ ਉਨ੍ਹਾਂ ਪਹਿਲਾਂ ਅਪਣੇ ਮੈਨੇਜਰ ਯੂਨਸ ਮੁਹੰਮਦ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਦਵਾਈ ਪਰ ਇਲਾਕੇ ਦੀ ਜਨਤਾ ਵੱਲੋਂ ਮੈਨੇਜਰ ਦਾ ਵਿਰੋਧ ਕੀਤੇ ਜਾਣ ਤੋਂ ਖਫਾ ਹੋ ਕੇ ਉਸ ਦੀ ਟਿਕਟ ਰੱਦ ਕਰਵਾ ਕੇ ਫਿਰ ਮੈਨੇਜਰ ਦੀ ਟਿਕਟ ਕੈਂਸਲ ਕਰਕੇ ਸਾਬਕਾ ਕੈਬਨਿਟ ਮੰਤਰੀ ਨੁਸਰਤ ਇਕਰਾਮ ਖਾਂ ਬੱਗਾ ਨੂੰ ਟਿਕਟ ਦਿਵਾਉਣ ਵਿੱਚ ਅਹਿਮ ਰੋਲ ਅਦਾ ਕੀਤਾ ਅਤੇ ਬੱਗੇ ਦੀ ਚੋਣ ਮੁਹਿੰਮ ਵੀ ਆਪਣੀ ਫੈਕਟਰੀ ਤੋਂ ਸ਼ੁਰੂ ਕਰਕੇ ਪਾਸੇ ਹੋ ਗਏ। (Wakf Board ​)
ਇਹ ਵੀ ਪੜ੍ਹੋ : ਪੰਜਾਬ ਅੰਦਰ ਭਾਜਪਾ ਆਪਣੇ ਬਲਬੂਤੇ ’ਤੇ ਲੜੇਗੀ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ: ਗਰੇਵਾਲ
ਮਾਲੇਰਕੋਟਲਾ ਸ਼ਹਿਰ ਦੇ ਲੋਕ ਹਮੇਸ਼ਾਂ ਹੀ ਚਾਹੁੰਦੇ ਸਨ ਕਿ ਮੁਹੰਮਦ ਓਵੈਸ ਐਮ.ਐਲ.ਏ. ਦੀ ਚੋਣ ਲੜਨ ਪਹਿਲਾਂ ਉਹ ਰਜੀਆ ਸੁਲਤਾਨਾ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਤਰੇਲੀਆ ਲਿਆਉਣ ਵਿੱਚ ਕਾਫ਼ੀ ਹੱਦ ਤੱਕ ਸਫਲ ਰਹੇ ਸਨ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਲੱਗਦਾ ਸੀ ਕਿ ਉਹ ਇਸ ਵਾਰ 2022 ਵਿੱਚ ਜ਼ਰੂਰ ਐਮ.ਐਲ.ਏ. ਬਣ ਜਾਣਗੇ ਅਤੇ ਸ਼ਹਿਰ ਨੂੰ ਦਹਿਸ਼ਤ ਮੁਕਤ ਕਰਕੇ ਸ਼ਹਿਰ ਦਾ ਕੋਈ ਸੁਧਾਰ ਕਰ ਦੇਣਗੇ।
ਜ਼ਿਕਰਯੋਗ ਹੈ ਕਿ ਵਕਫ ਬੋਰਡ ਦੇ ਚੇਅਰਮੈਨ ਦੀ ਹੈਸੀਅਤ ਕੈਬਨਿਟ ਮੰਤਰੀ ਤੋਂ ਘੱਟ ਨਹੀਂ ਹੈ ਸਾਇਦ ਇਸੇ ਲਈ ਮਾਲੇਰਕੋਟਲਾ ਦੇ ਕੁਝ ਜੁਝਾਰੂ ਨੌਜਵਾਨ ਮੁਹੰਮਦ ਓਵੈਸ ਦੇ ਮੈਂਬਰ ਬਣਨ ’ਤੇ ਪੱਬਾ ਭਾਰ ਹੋਏ ਫਿਰਦੇ ਹਨ। ਮੁਹੰਮਦ ਓਵੈਸ ਦੇ ਵਕਫ ਬੋਰਡ ਦਾ ਮੈਂਬਰ ਬਣਨ ਨਾਲ ਸ਼ਹਿਰ ਦੀ ਸਿਆਸਤ ਵਿੱਚ ਇੱਕ ਤੂਫਾਨ ਜਿਹਾ ਪ੍ਰਤੀਤ ਹੋ ਰਿਹਾ ਹੈ। ਇਸ ਦਾ ਕਾਰਨ ਇਹ ਹੈ ਕਿ ਇੱਕ ਤਾਂ ਅਜੇ ਤੱਕ ਕਿਸੇ ਨੂੰ ਇਹ ਪਤਾ ਨਹੀਂ ਹੈ ਕਿ ਮੁਹੰਮਦ ਓਵੈਸ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸਿਪ ਤੋਂ ਅਸਤੀਫਾ ਦੇ ਦਿੱਤਾ ਹੈ ਜਾਂ ਨਹੀਂ।
ਅਕਾਲੀ ਆਗੂ ਦੇ ਘਰ ਇਨਕਮ ਟੈਕਸ ਵਿਭਾਗ ਦੀ ਰੇਡ
ਅਕਾਲੀ ਆਗੂ ਵਿਪਨ ਸੂਦ ਕਾਕਾ ਦੇ ਘਰ ਦੀ ਤਲਾਸ਼ੀ ਲਈ  (Raid)
(ਸੱਚ ਕਹੂੰ ਨਿਊਜ਼) ਲੁਧਿਆਣਾ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਅਕਾਲੀ ਆਗੂ ਵਿਪਨ ਸੂਦ ਕਾਕਾ ਦੇ ਘਰ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਮਾਮਲੇ ’ਚ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਲੁਧਿਆਣਾ ਦੀ ਇਨਕਮ ਟੈਕਸ ਟੀਮ ਨੇ ਉਸ ਦੇ ਘਰ ਦੀ ਤਲਾਸ਼ੀ ਲਈ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਹਿਮਾਚਲ ’ਚ ਕਈ ਟਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51000 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
ਪੰਜਾਬ ’ਚ ਅਕਾਲੀ ਨੇਤਾ ਦਾ ਗੋਲੀਆਂ ਮਾਰ ਕੇ ਕਤਲ
ਪੰਜਾਬ ’ਚ ਅਕਾਲੀ ਨੇਤਾ ਦਾ ਗੋਲੀਆਂ ਮਾਰ ਕੇ ਕਤਲ
ਚੰਡੀਗੜ੍ਹ (ਸੱਚ ਕਹੂੰ ਬਿਊਰੋ)। ਪੰਜਾਬ ਦੇ ਗੁਰਦਾਸਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਗੁਰਦਾਸਪੁਰ ਦੇ ਬਟਾਲਾ ’ਚ ਨੈਸ਼ਨਲ ਹਾਈਵੇ ’ਤੇ ਇਕ ਅਕਾਲੀ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਖਬਰਾਂ ਅਨੁਸਾਰ ਅਕਾਲੀ ਆਗੂ ਆਪਣੇ ਦੋਸਤ ਨਾਲ ਕਾਰ ਵਿੱਚ ਅੰਮ੍ਰਿਤਸਰ ਆ ਰਹੇ ਸਨ। ਇਸ ਦੌਰਾਨ ਉਸ ’ਤੇ ਸਪਿੰਟਰ ਦੀਆਂ ਗੋਲੀਆਂ ਨਾਲ ਹਮਲਾ ਕੀਤਾ ਗਿਆ, ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੀ ਹੈ ਮਾਮਲਾ?
ਇਹ ਘਟਨਾ ਪਠਾਨਕੋਟ-ਅੰਮ੍ਰਿਤਸਰ ਹਾਈਵੇ ‘ਤੇ ਬਟਾਲਾ ਅਧੀਨ ਪੈਂਦੇ ਪਿੰਡ ਸ਼ੇਖੋਪੁਰ ਦੀ ਹੈ। ਮਿ੍ਰਤਕ ਦੀ ਪਛਾਣ ਅਕਾਲੀ ਆਗੂ ਅਜੀਤਪਾਲ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਹ ਆਪਣੇ ਦੋਸਤ ਅੰਮ੍ਰਿਤ ਪਾਲ ਸਿੰਘ ਨਾਲ ਦੇਰ ਰਾਤ ਕਿਸੇ ਸਮਾਗਮ ਤੋਂ ਵਾਪਸ ਆ ਰਿਹਾ ਸੀ। ਉਸ ਨੇ ਰਾਤ ਕਰੀਬ 12 ਵਜੇ ਪਿੰਡ ਸ਼ੇਖੋਪੁਰ ਨੇੜੇ ਹਾਈਵੇਅ ’ਤੇ ਕਾਰ ਖੜ੍ਹੀ ਕੀਤੀ ਅਤੇ ਪਿਸ਼ਾਬ ਕਰਨ ਲਈ ਬਾਹਰ ਆ ਗਿਆ। ਇਸੇ ਦੌਰਾਨ ਪਿੱਛੇ ਤੋਂ ਇੱਕ ਕਾਰ ਆਈ ਅਤੇ ਗੋਲੀਆਂ ਚਲਾਉਣ ਲੱਗ ਪਿਆ। ਦੋਸਤ ਅੰਮ੍ਰਿਤਪਾਲ ਅਕਾਲੀ ਆਗੂ ਅਜੀਤ ਪਾਲ ਨੂੰ ਹਸਪਤਾਲ ਲੈ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸੁਖਬੀਰ ਹੁਣ ਢੀਂਡਸਾ ‘ਤੇ ਕਾਰਵਾਈ ਦੇ ਸਿੱਟਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ : ਅਕਾਲੀ ਆਗੂ
ਸੰਗਰੂਰ, (ਗੁਰਪ੍ਰੀਤ ਸਿੰਘ) ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਪਾਰਟੀ ਦੇ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਤੇ ਮੌਜੂਦਾ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ‘ਤੇ ਕਾਰਵਾਈ ਸਬੰਧੀ ਲਏ ਫੈਸਲੇ ਤੋਂ ਬਾਅਦ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਉਠਿਆ ਵਿਰੋਧ ਦਿਨੋਂ ਦਿਨ ਤੇਜੀ ਫੜ੍ਹਦਾ ਜਾ ਰਿਹਾ ਹੈ, ਜੋ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਗੇ ਵੱਡੀ ਮੁਸੀਬਤ ਖੜ੍ਹੀ ਹੋਣ ਦਾ ਸੰਕੇਤ ਦਿੰਦਾ ਪ੍ਰਤੀਤ ਹੋ ਰਿਹਾ ਹੈ।
ਸੁਖਬੀਰ ਬਾਦਲ ਗੰਭੀਰ ਸਿੱਟਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ : ਆਗੂ
ਫੈਸਲੇ ਦੇ ਵਿਰੋਧ ਦੀ ਕੜੀ ਵਿੱਚ ਮਾਲਵਾ ਹਲਕੇ ਨਾਲ ਸਬੰਧਤ ਸੂਬੇ ਦੇ ਵੱਖ-ਵੱਖ ਸੂਬਾ ਪੱਧਰ ਦੇ ਸੀਨੀਅਰ ਆਗੂਆਂ ਵੱਲੋਂ ਉਪਰੋਕਤ ਫੈਸਲੇ ਦਾ ਵਿਰੋਧ ਤਿੱਖੇ ਸ਼ਬਦਾਂ ਵਿੱਚ ਪ੍ਰਗਟਾਉਂਦਿਆਂ ਸਿੱਧੇ ਸੰਕੇਤ ਦਿੱਤੇ ਗਏ ਹਨ ਕਿ ਸ. ਢੀਂਡਸਾ ‘ਤੇ ਕਾਰਵਾਈ ਮਗਰੋਂ ਪ੍ਰਧਾਨ ਸੁਖਬੀਰ ਬਾਦਲ ਗੰਭੀਰ ਸਿੱਟਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਸ. ਅਜੀਤ ਸਿੰਘ ਚੰਦੂਰਾਈਆਂ ਸਾਬਕਾ ਸੂਚਨਾ ਕਮਿਸ਼ਨਰ, ਸ. ਸੁਖਵੰਤ ਸਿੰਘ ਸਰਾਓ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਜਥੇਦਾਰ ਗੁਰਬਚਨ ਸਿੰਘ ਬਚੀ ਸਾਬਕਾ ਏ.ਐਮ., ਰਾਮਪਾਲ ਸਿੰਘ ਬਹਿਣੀਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਜੈਪਾਲ ਸਿੰਘ ਮੰਡੀਆ ਸ਼੍ਰੋਮਣੀ ਕਮੇਟੀ ਮੈਂਬਰ, ਜਥੇਦਾਰ ਹਰਦੇਵ ਸਿੰਘ ਰੋਗਲਾ ਸ਼੍ਰੋਮਣੀ ਕਮੇਟੀ ਮੈਂਬਰ, ਮਲਕੀਤ ਸਿੰਘ ਚੰਗਾਲ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਮੰਤਰੀ ਅਬਦੁੱਲ ਗੱਫਾਰ ਅਤੇ ਸਤਿਗੁਰ ਸਿੰਘ ਨਮੋਲ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਨੇ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਨੂੰ ਉੱਚੇ ਮੁਕਾਮ ਤੱਕ ਲੈ ਕੇ ਜਾਣ ਵਾਲੇ ਮੂਹਰਲੀ ਕਤਾਰ ਦੇ ਆਗੂ ਹਨ,
ਜਿਨ੍ਹਾਂ ਨੇ ਆਪਣੇ ਜੀਵਨ ਵਿੱਚ ਅਨੇਕਾਂ ਕੁਰਬਾਨੀਆਂ ਦੇ ਕੇ ਅਕਾਲੀ ਦਲ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਹੈ ਅਤੇ ਹਮੇਸ਼ਾ ਹੱਕ-ਸੱਚ ਦੀ ਆਵਾਜ ਨੂੰ ਬੁਲੰਦ ਕੀਤਾ ਹੈ। ਢੀਂਡਸਾ ਦੇ ਪੰਜਾਬੀ ਜਗਤ ਵਿੱਚ ਲੱਖਾਂ ਸਮਰੱਥਕ ਹਨ, ਜੋ ਸੁਖਦੇਵ ਸਿੰਘ ਢੀਂਡਸਾ ਦੀ ਸੋਚ ਦੇ ਨਾਲ ਡੱਟ ਕੇ ਖੜ੍ਹੇ ਹਨ। ਉਨ੍ਹਾਂ ‘ਤੇ ਕਾਰਵਾਈ ਕਰਨ ਦੇ ਲਏ ਫੈਸਲੇ ਨਾਲ ਲੱਖਾਂ ਦੀ ਗਿਣਤੀ ਵਿੱਚ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਰੋਸ ਦੀ ਲਹਿਰ ਹੈ।
ਆਗੂਆਂ ਨੇ ਕਿਹਾ ਕਿ ਜੇਕਰ ਸ. ਸੁਖਦੇਵ ਸਿੰਘ ਢੀਂਡਸਾ
ਵਰਗੇ ਸੀਨੀਅਰ ਆਗੂ ਅਤੇ ਉਨ੍ਹਾਂ ਦੇ ਸਪੁੱਤਰ ਸ. ਪਰਮਿੰਦਰ ਸਿੰਘ ਢੀਂਡਸਾ ‘ਤੇ ਕਾਰਵਾਈ ਨੂੰ ਅਮਲੀ ਰੂਪ ਦਿੱਤਾ ਜਾਂਦਾ ਹੈ ਤਾਂ ਬਾਦਲ ਪਰਿਵਾਰ ਦੇ ਸਿਆਸੀ ਪਤਨ ਦਾ ਮੁੱਢ ਬੱਝ ਜਾਵੇਗਾ। ਆਗੂਆਂ ਨੇ ਸੁਖਬੀਰ ਬਾਦਲ ਦੇ ਇਸ਼ਾਰੇ ‘ਤੇ ਅਕਾਲੀ ਦਲ ਦੇ ਕੁਝ ਕੁ ਆਗੂਆਂ ਵੱਲੋਂ ਢੀਂਡਸਾ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਸਾਂਝ ਬਾਰੇ ਦਿੱਤੇ ਬਿਆਨ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਬਾਦਲ ਪਰਿਵਾਰ ਦੀ ਸਾਂਝ ਜੱਗ ਜਾਹਿਰ ਹੋ ਚੁੱਕੀ ਹੈ। ਬਾਦਲ ਹਮਾਇਤ ਉਕਤ ਆਗੂ ਅਜਿਹੇ ਬਿਆਨ ਦੇ ਕੇ ਬਾਦਲ ਪਰਿਵਾਰ ਦੀਆਂ ਨਾਕਾਮੀਆਂ ਅਤੇ ਗਲਤੀਆਂ ਉਪਰ ਪਰਦਾ ਪਾਉਣ ਦੀ ਕੋਸ਼ਿਸ ਵਿੱਚ ਹਨ। ਉਨ੍ਹਾਂ ਲੋਕਾਂ ਨੂੰ ਬਾਦਲ ਹਮਾਇਤੀ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿ ਕੇ ਸਰਬਤ ਦੇ ਭਲੇ ਲਈ ਸ. ਢੀਂਡਸਾ ਦਾ
ਸਾਥ ਦੇਣ ਦੀ ਅਪੀਲ ਵੀ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੁਲਿਸ ਨੇ ਕਾਤਲਾਂ ਦੇ ਬੈਂਕ ਖਾਤੇ ਤੇ ਪ੍ਰਾਪਰਟੀ ਕੀਤੀ ਸੀਲ
ਅੰਮ੍ਰਿਤਸਰ, (ਰਾਜਨ ਮਾਨ) ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਅਤੇ ਅਕਾਲੀ ਆਗੂ ਤੇ ਸਾਬਕਾ ਸਰਪੰਚ ਬਾਬਾ ਗੁਰਦੀਪ ਸਿੰਘ ਉਮਰਪੁਰਾ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਦੇ ਮੁੱਖ ਕਾਤਲ ਪਵਿੱਤਰ ਗੈਂਗ ਦੇ ਮੈਂਬਰਾਂ ਨੂੰ ਪਨਾਹ ਦੇਣ ਵਾਲੇ ਇੱਕ ਵਿਅਕਤੀ ਲਵਪ੍ਰੀਤ ਸਿੰਘ ਲਵਲੀ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ ਅਤੇ ਨਾਲ ਹੀ ਪੁਲਿਸ ਨੇ ਕਾਤਲਾਂ ‘ਤੇ ਸਿਕੰਜ਼ਾ ਕੱਸਦਿਆਂ ਉਹਨਾ ਦੇ ਸਾਰੇ ਬੈਂਕ ਖਾਤੇ ਸੀਲ ਕਰ ਦਿੱਤੇ ਹਨ ਅਤੇ ਪ੍ਰਾਪਰਟੀ ਟੈਗ ਕਰਕੇ ਵੇਚਣ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ
ਜਾਣਕਾਰੀ ਅਨੁਸਾਰ ਸੀਆਈਏ ਸਟਾਫ ਅੰਮ੍ਰਿਤਸਰ ਦੇ ਇੰਸਪੈਕਟਰ ਵਿਕਰਾਂਤ ਸ਼ਰਮਾ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਅੱਜ ਤੜਕਸਾਰ ਗਲਤ ਅਨਸਰਾਂ ਦੀ ਤਲਾਸ਼ ਵਿੱਚ ਗਸ਼ਤ ਕੀਤੀ ਜਾ ਰਹੀ ਸੀ ਅਤੇ ਜਦੋਂ ਇਹ ਪਾਰਟੀ  ਮਜੀਠਾ ਤੋਂ ਪਿੰਡ ਸ਼ਾਮਨਗਰ ਵੱਲ ਜਾ ਰਹੀ ਸੀ ਤਾਂ ਪਿੰਡ ਸ਼ਾਮਨਗਰ ਦੇ ਪੈਟਰੋਲ ਪੰਪ ਤੋਂ ਥੋੜ੍ਹਾ ਅੱਗੇ ਪੁੱਜੇ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਪਵਿੱਤਰ ਗੈਂਗ ਨਾਲ ਸਬੰਧਤ ਦੋ ਵਿਅਕਤੀ ਜਿੰਨ੍ਹਾਂ ਨੇ ਸਾਬਕਾ ਸਰਪੰਚ ਬਾਬਾ ਗੁਰਦੀਪ ਸਿੰਘ ਦਾ ਕਥਿਤ ਤੌਰ ‘ਤੇ ਕਤਲ ਕੀਤਾ ਹੈ ਅਤੇ ਅੱਜ ਵੀ ਇਹ ਕਿਸੇ ਨੂੰ ਮਾਰਨ ਦੀ ਤਿਆਰੀ ਵਿੱਚ ਹਨ
ਗੈਂਗਸਟਰਾਂ ਨੂੰ ਪਨਾਹ ਦੇਣ ਤੇ ਹਥਿਆਰ ਬਰਾਮਦ ਕਰਨ ਦੇ ਮਾਮਲਾ ਦਰਜ
ਇੰਨ੍ਹਾਂ ਕੋਲ  ਨਾਜਾਇਜ ਅਸਲਾ ਹੈ ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਵਲੋਂ ਯੋਜਨਾਬੱਧ ਤਰੀਕੇ ਨਾਲ ਨਾਕਾਬੰਦੀ ਕੀਤੀ ਗਈ ਤਾਂ ਕੁਝ ਸਮੇਂ ਬਾਅਦ ਪਿੰਡ ਸ਼ਾਮਨਗਰ ਵੱਲੋਂ ਇੱਕ ਮੋਨਾ ਵਿਅਕਤੀ ਆਉਂਦਾ ਦਿਸਿਆ ਜਿਹੜਾ ਪੁਲਿਸ ਪਾਰਟੀ ਦਾ ਨਾਕਾ ਦੇਖ ਕੇ ਪਿੱਛੇ ਭੱਜਣ ਲੱਗਾ ਜਿਸ ਨੂੰ ਇੰਸਪੈਕਟਰ ਨੇ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਉਰਫ ਲਵਲੀ ਵਾਸੀ ਪਿੰਡ ਡੇਢ ਗਵਾਰ ਥਾਣਾ ਕੋਟਲੀ ਸੂਰਤ ਮੱਲੀ, ਗੁਰਦਾਸਪੁਰ ਦੱਸਿਆ ਤਲਾਸ਼ੀ ਲੈਣ ‘ਤੇ ਉਸ ਪਾਸੋਂ ਇੱਕ ਪਿਸਤੌਲ ਦੇਸੀ 32 ਬੋਰ ਜਿਸ ਦੀ ਬੈਰਲ ‘ਤੇ ਯੂਐਸਏ ਲਿਖਿਆ ਸੀ
ਜਿਸ ਨੂੰ ਅਣਲੋਡ ਕਰਕੇ ਇਸ ਵਿੱਚੋਂ ਚਾਰ ਰੌਂਦ ਜਿੰਦਾ 32 ਬੋਰ ਸਮੇਤ ਮੈਗਜ਼ੀਨ ਬਰਾਮਦ ਹੋਏ ਲਵਪ੍ਰੀਤ ਸਿੰਘ ਦੀ ਹੋਰ ਤਲਾਸ਼ੀ ਲੈਣ ‘ਤੇ ਉਸ ਪਾਸੋਂ ਇੱਕ ਮੋਬਾਇਲ ਫੋਨ ਮਾਰਕਾ ਵੀਵੋ ਰੰਗ ਕਾਲਾ ਅਤੇ ਨੀਲਾ ਬਿਨਾਂ ਸਿੰਮ ਕਾਰਡ ਅਤੇ ਇੱਕ ਮੋਬਾਇਲ ਫੋਨ ਮਾਰਕਾ ਓਪੋ ਰੰਗ ਚਿੱਟਾ ਤੇ ਸੁਨਿਹਰੀ ਜਿਸ ਵਿੱਚ ਸਿੰਮ ਨੰਬਰ 9888444025 ਚਲਦਾ ਹੈ ਇਸ ਦੇ ਨਾਲ ਹੀ ਵਾਈਫਾਈ ਡੌਂਗਲ ਮਾਰਕਾ ਜੀਓ ਰੰਗ ਕਾਲਾ ਬਰਾਮਦ ਹੋਈ ਲਵਪ੍ਰੀਤ ਸਿੰਘ ਉਰਫ ਲਵਲੀ ਨੂੰ ਲੋੜੀਂਦੇ ਨਾਮੀ ਗੈਂਗਸਟਰਾਂ ਨੂੰ ਪਨਾਹ ਦੇਣ ਅਤੇ ਹਥਿਆਰ ਬਰਾਮਦ ਕਰਨ ਦੇ ਦੋਸ਼ ਤਹਿਤ  ਧਾਰਾ 212,216 ਆਈਪੀਸੀ ਅਤੇ ਅਸਲਾ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ
ਕਾਤਲਾਂ ਦੇ ਗੈਂਗ ਦੇ ਵਿਅਕਤੀਆਂ ਨੂੰ ਲਵਪ੍ਰੀਤ ਸਿੰਘ ਪਨਾਂਹ ਦਿੰਦਾ ਸੀ
ਥਾਣਾ ਮਜੀਠਾ ਦੇ ਐਸ ਐਚ ਓ  ਤਰਸੇਮ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਦੇ ਕਾਤਲਾਂ ਦੇ ਗੈਂਗ ਦੇ ਵਿਅਕਤੀਆਂ ਨੂੰ ਲਵਪ੍ਰੀਤ ਸਿੰਘ ਪਨਾਂਹ ਦਿੰਦਾ ਸੀ ਉਹਨਾਂ ਕਿਹਾ ਕਿ ਪੁਲਿਸ ਵਲੋਂ ਕਾਤਲਾਂ ਦੇ ਬੈਂਕ ਖਾਤੇ ਸੀਲ ਕਰਵਾ ਦਿੱਤੇ ਗਏ ਹਨ ਅਤੇ ਇਹਨਾਂ ਦੀ ਪ੍ਰਾਪਰਟੀ ਟੈਗ ਕਰਨ ਵਾਸਤੇ ਤਹਿਸੀਲਦਾਰ ਨੂੰ ਲਿਖਿਆ ਗਿਆ ਹੈ ਤਾਂ ਜੋ ਇਹ ਆਪਣੀ ਪ੍ਰਾਪਰਟੀ ਨਾ ਵੇਚ ਸਕਣ ਉਹਨਾਂ ਕਿਹਾ ਕਿ ਇਹਨਾਂ ਮੁਲਜਮਾਂ ਦੀਆਂ ਸਾਰੇ ਪੈਟਰੌਲ ਪੰਪਾਂ ‘ਤੇ ਤਸਵੀਰਾਂ ਵੀ ਲਗਾ ਦਿੱਤੀਆਂ ਗਈਆਂ ਹਨ ਤਾਂ ਕਿ ਇਹਨਾ ਨੂੰ ਤੇਲ ਨਾ ਦਿੱਤਾ ਜਾਵੇ ਉਹਨਾਂ ਕਿਹਾ ਕਿ ਮੁਲਜਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਕਾਲੀ ਆਗੂ ਦੇ ਕਤਲਕਾਂਡ ਦਾ ਮੁਲਜ਼ਮ ਗ੍ਰਿਫਤਾਰ
ਮਹਾਰਾਸ਼ਟਰ ਦੇ ਪੂਰਨਾ ਰੇਲਵੇ ਸਟੇਸ਼ਨ ਤੋਂ ਕੀਤਾ ਗ੍ਰਿਫਤਾਰ
ਬਟਾਲਾ। ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਕਤਲ ਕੇਸ ਵਿੱਚ ਬਟਾਲਾ ਪੁਲਿਸ ਨੇ ਇੱਕ ਮੁਲਜ਼ਮ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਦਾਲਮ ਨੰਗਲ ਨੂੰ ਬੀਤੀ ਰਾਤ ਮਹਾਰਾਸ਼ਟਰ ਦੇ ਜ਼ਿਲ੍ਹਾ ਪਰਬਾਨੀ ਦੇ ਪੂਰਨਾ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮੁਲਜ਼ਮ ਹਜ਼ੂਰ ਸਾਹਿਬ (ਨਾਂਦੇੜ) ਨੂੰ ਜਾ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਜ਼ਿਲ੍ਹਾ ਬਟਾਲਾ ਦੇ ਮੁੱਖੀ ਓਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਬੀਤੀ 18 ਨਵੰਬਰ ਨੂੰ ਪਿੰਡ ਢਿਲਵਾਂ ਵਿਖੇ ਕੁਝ ਵਿਅਕਤੀਆਂ ਵਲੋਂ ਸਾਬਕਾ ਸਰਪੰਚ ਦਲਬੀਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਉੱਪਰ ਕਾਰਵਾਈ ਕਰਦਿਆਂ ਦੋਸ਼ੀਆਂ ਖਿਲਾਫ਼ ਥਾਣਾ ਕੋਟਲੀ ਸੂਰਤ ਮੱਲੀ ਵਿਖੇ ਮੁਕੱਦਮਾ ਨੰਬਰ 36, ਮਿਤੀ 19-11-2019 ਨੂੰ ਜੁਰਮ 302, 148, 149 ਭ.ਦ, 25, 27-54-59 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। murder
ਗ੍ਰਿਫ਼ਤਾਰੀ ਤੋਂ ਡਰਦੇ ਓਦੋਂ ਦੇ ਫਰਾਰ ਚੱਲ ਰਹੇ ਸੀ। ਐਸਐਸਪੀ ਬਟਾਲਾ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਅੰਮ੍ਰਿਤਪਾਲ ਸਿੰਘ ਵੀ ਇਸ ਕਤਲ ਦੀ ਵਾਰਦਾਤ ਵਿੱਚ ਸ਼ਾਮਲ ਸੀ। ਪੁਲਿਸ ਨੇ ਦੱਸਿਆ ਕਿ ਠੋਸ ਸੂਚਨਾ ਦੇ ਅਧਾਰ ‘ਤੇ ਜਸਬੀਰ ਸਿੰਘ ਰਾਏ, ਐੱਸਪੀ ਸਥਾਨਕ ਬਟਾਲਾ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਉਸ ਦੀ ਗ੍ਰਿਫ਼ਤਾਰੀ ਲਈ ਮਹਾਂਰਾਸ਼ਟਰ ਭੇਜੀ ਗਈ ਸੀ। ਮੁਲਜ਼ਮ ਨੂੰ ਜਲਦ ਪੰਜਾਬ ਲਿਆਂਦਾ ਜਾ ਰਿਹਾ ਹੈ। ਐਸਐਸਪੀ ਬਟਾਲਾ ਨੇ ਕਿਹਾ ਬਾਕੀ ਮੁਲਜ਼ਮਾਂ ਦੀ ਭਾਲ ਵੀ ਜਾਰੀ ਹੈ ਅਤੇ ਉਨ੍ਹਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। murder
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਕਾਲੀ ਆਗੂ ਦੇ ਕਤਲ ਦੀ ਜਾਂਚ ਲਈ ਐੱਸ.ਆਈ.ਟੀ. ਟੀਮ ਗਠਿਤ
ਤੇਜ਼ਧਾਰ ਹਥਿਆਰਾਂ ਤੇ ਗੋਲੀਆਂ ਚਲਾ ਕੇ ਕੀਤਾ ਗਿਆ ਸੀ ਕਤਲ
ਬਟਾਲਾ। ਬੀਤੀ 18 ਨਵੰਬਰ ਨੂੰ ਪਿੰਡ ਢਿੱਲਵਾਂ ਵਿਖੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦੇ ਕਤਲ ਮਾਮਲੇ ਦੀ ਜਾਂਚ ਲਈ ਐੱਸ. ਐੱਸ. ਪੀ. ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਵਲੋਂ 5 ਮੈਂਬਰੀ ਐੱਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਵਿਸ਼ੇਸ਼ ਜਾਂਚ ਟੀਮ ਵਿਚ ਡੀ.ਐੱਸ.ਪੀ. (ਸਪੈਸ਼ਲ ਬ੍ਰਾਂਚ) ਪ੍ਰੇਮ ਕੁਮਾਰ, ਡੀ.ਐੱਸ.ਪੀ. ਡੇਰਾ ਬਾਬਾ ਨਾਨਕ ਲਖਵਿੰਦਰ ਸਿੰਘ, ਇੰਸਪੈਕਟਰ ਹਰਬੰਸ ਸਿੰਘ (ਇਨਵੈਸਟੀਗੇਸ਼ਨ ਯੂਨਿਟ), ਇੰਚਾਰਜ ਸੀ.ਆਈ.ਏ. ਇੰਸਪੈਕਟਰ ਸੁਰਿੰਦਰ ਸਿੰਘ ਅਤੇ ਐੱਸ.ਐੱਚ.ਓ. ਥਾਣਾ ਕੋਟਲੀ ਸੂਰਤ ਮੱਲੀ ਸ਼ਾਮਲ ਹਨ।
ਇਸ ਤੋਂ ਇਲਾਵਾ ਐੱਸ.ਪੀ. ਹੈੱਡਕੁਆਟਰ ਵੀ ਇਸ ਜਾਂਚ ਟੀਮ ਦੇ ਕੰਮ ਦੀ ਨਿਗਰਾਨੀ ਕਰਨਗੇ। ਐੱਸ.ਐੱਸ.ਪੀ. ਬਟਾਲਾ ਨੇ ਦੱਸਿਆ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਇਹ ਜਾਂਚ ਟੀਮ ਇਸ ਕਤਲ ਕੇਸ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਕਤਲ ਦੇ ਅਸਲ ਕਾਰਨਾਂ ਅਤੇ ਦੋਸ਼ੀਆਂ ਦਾ ਪਤਾ ਲਗਾਵੇਗੀ।
ਉਨ੍ਹਾਂ ਦੱਸਿਆ ਕਿ ਐੱਸ.ਆਈ.ਟੀ. ਵੱਲੋਂ ਇਸ ਸਬੰਧੀ ਅੱਜ ਤੋਂ ਹੀ ਕਾਰਵਾਈ ਆਰੰਭ ਦਿੱਤੀ ਗਈ ਹੈ ਅਤੇ ਬਹੁਤ ਜਲਦੀ ਇਸ ਕੇਸ ਨਾਲ ਸਬੰਧਤ ਸਾਰੇ ਤੱਥ ਸਾਹਮਣੇ ਆ ਜਾਣਗੇ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਹੀ ਮਾਮਲੇ ‘ਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੱਸਣਯੋਗ ਹੈ ਕਿ 18 ਨਵੰਬਰ ਦੀ ਰਾਤ ਨੂੰ ਪਿੰਡ ਢਿੱਲਵਾਂ ਵਿਖੇ ਦਲਬੀਰ ਸਿੰਘ ਸਾਬਕਾ ਸਰਪੰਚ ਪੁੱਤਰ ਸੰਤਾ ਸਿੰਘ ਨੂੰ ਪਿੰਡ ਦੇ ਵਿਅਕਤੀਆਂ ਵੱਲੋਂ ਪੁਰਾਣੀ ਰੰਜਿਸ਼ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਅਤੇ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ। ਫਿਲਹਾਲ ਇਸ ਮਾਮਲੇ ਵਿਚ ਸੱਤ ਦਿਨ ਬੀਤ ਜਾਣ ਦੇ ਬਾਵਜੂਦ ਵੀ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਝੇ ‘ਚ ਅਕਾਲੀ ਦਲ ‘ਚ ਫੁੱਟ ਉੱਭਰਨ ਦੇ ਸੰਕੇਤ
ਪ੍ਰੈਸ ਕਾਨਫਰੰਸ ਤੋਂ ਪਹਿਲਾਂ ਇੱਕ ਘੰਟਾ ਕਰਦੇ ਰਹੇ ਮੀਟਿੰਗ
ਬ੍ਰਹਮਪੁਰਾ ਨੇ ਪਰਕਾਸ਼ ਸਿੰਘ ਬਾਦਲ ਤੋਂ ਬਾਅਦ ਆਪਣੇ-ਆਪ ਨੂੰ ਦੱਸਿਆ ਪਾਰਟੀ ਦਾ ਵੱਡਾ ਲੀਡਰ
ਅੰਮ੍ਰਿਤਸਰ/ਚੰਡੀਗੜ੍ਹ, ਰਾਜਨ ਮਾਨ/ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ
ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫ਼ੇ ਤੋਂ ਬਾਅਦ ਸੁਖ਼ਬੀਰ ਬਾਦਲ ਨੂੰ ਅੱਖਾਂ ਦਿਖਾਉਣ ਦੀ ਤਿਆਰੀ ਵਿੱਚ ਮਾਝੇ ਦੇ ਟਕਸਾਲੀ ਆਗੂ ਸ਼ਾਮ ਤੱਕ ਇਸ ਤਰ੍ਹਾਂ ਢਿੱਲੇ ਪੈ ਗਏ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਉਸ ਦੇ ਪ੍ਰਧਾਨ ਖ਼ਿਲਾਫ਼ ਇੱਕ ਵੀ ਸ਼ਬਦ ਬੋਲਣ ਤੋਂ ਸਾਫ਼ ਇਨਕਾਰ ਕਰਦੇ ਹੋਏ ਸਿਰਫ਼ ਇੰਨਾ ਹੀ ਕਹਿ ਕੇ ਚਲਦੇ ਬਣੇ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਕੁਝ ਠੀਕ ਨਹੀਂ ਚਲ ਰਿਹਾ ਹੈ ਪਰ ਉਹ ਆਪਣਾ ਘਰ ਸੰਭਾਲਣਾ ਜਾਣਦੇ ਹਨ। ਇਨ੍ਹਾਂ ਆਗੂਆਂ ਨੇ ਇਸ਼ਾਰਿਆਂ ‘ਚ ਬਿਕਰਮ ਸਿੰਘ ਮਜੀਠੀਆ ਨੂੰ ਮਾਝੇ ਦਾ ਜਰਨੈਲ ਮੰਨਣ ਤੋਂ ਨਾਂਹ ਕਰ ਦਿੱਤੀ। ਸੁਖਬੀਰ ਬਾਦਲ ਖ਼ਿਲਾਫ਼ ਬੋਲਣ ਦੀ ਤਿਆਰੀ ਵਿੱਚ ਆਏ ਦੋ ਟਕਸਾਲੀ ਆਗੂਆਂ ਨੇ ਕੁਝ ਵੀ ਕਹਿਣ ਤੋਂ ਸਾਫ਼ ਇਨਕਾਰ ਕਰਦੇ ਹੋਏ ਨੋ ਕਮੈਂਟ, ਨਾਲ ਹੀ ਕੰਮ ਚਲਾਇਆ ਗਿਆ।
ਪ੍ਰੈਸ ਕਾਨਫਰੰਸ ਸ਼ੁਰੂ ਹੋਣ ਤੋਂ ਪਹਿਲਾਂ ਮਾਝੇ ਦੇ ਟਕਸਾਲੀ ਆਗੂਆਂ ਨੇ ਇੱਕ ਲੰਬੀ ਬੰਦ ਕਮਰਾ ਮੀਟਿੰਗ ਕੀਤੀ ਸੀ, ਜਿਸ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਕੇਂਦਰ ਦੀ ਭਾਜਪਾ ਖ਼ਿਲਾਫ਼ ਨਜ਼ਲਾ ਝਾੜਦੇ ਹੋਏ ਚੰਡੀਗੜ ਦੇ ਮਾਮਲੇ ਵਿੱਚ ਹੀ ਬੋਲਣਾ ਸ਼ੁਰੂ ਕਰ ਦਿੱਤਾ। ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਕਰਨ ਲਈ ਪੁੱਜੇ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਰਤਨ ਸਿੰਘ ਅਜਨਾਲਾ ਸਣੇ ਸੇਵਾ ਸਿੰਘ ਸੇਖਵਾਂ ਨੇ ਚਰਚਾ ਤੋਂ ਉਲਟ ਪਲਟੀ ਮਾਰਦੇ ਹੋਏ ਕਿਹਾ ਕਿ ਉਹ ਤਾਂ
ਸ਼੍ਰੋਮਣੀ ਅਕਾਲੀ ਦਲ ਦੇ ਸੱਚੇ ਸੁੱਚੇ ਸਿਪਾਹੀ ਹਨ ਅਤੇ ਕਿਸੇ ਵੀ ਕੀਮਤ ‘ਤੇ ਸ਼੍ਰੋਮਣੀ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਬਾਰੇ ਸੋਚ ਵੀ ਨਹੀਂ ਸਕਦੇ ਹਨ। ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਕੁਝ ਠੀਕ ਨਹੀਂ ਚਲ ਰਿਹਾ ਹੈ, ਜਿਸ ਕਾਰਨ ਸੁਖਦੇਵ ਢੀਂਡਸਾ ਨੇ ਆਪਣਾ ਅਸਤੀਫ਼ਾ ਦਿੱਤਾ ਹੈ, ਇਸ ਲਈ ਜਿਆਦਾ ਕੁਝ ਦੱਸਣ ਦੀ ਜਰੂਰਤ ਨਹੀਂ ਹੈ, ਇਥੇ ਹੀ ਉਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਅਨੁਸ਼ਾਸਨ ਵਿੱਚ ਰਹਿੰਦੇ ਹੋਏ ਜਿਹੜਾ ਕੁਝ ਗਲਤ ਚਲ ਰਿਹਾ ਹੈ, ਉਸ ਨੂੰ ਠੀਕ ਕਰਨ ਦੀ ਕੋਸ਼ਸ਼ ਕਰਨਗੇ। ਇਥੇ ਹੀ ਉਨਾਂ ਕਿਹਾ ਕਿ ਇਸ ਸਬੰਧੀ ਜਲਦ ਹੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਚਰਚਾ ਕੀਤਾ ਜਾਏਗਾ, ਇਸ ਲਈ ਮੀਡੀਆ ਵਿੱਚ ਕੁਝ ਵੀ ਬੋਲਣ ਦਾ ਤਾਂ ਸੁਆਲ ਹੀ ਪੈਦਾ ਨਹੀਂ ਹੁੰਦਾ ਹੈ।
ਬ੍ਰਹਮਪੁਰਾ ਨੇ ਕਿਹਾ ਕਿ ਉਹ ਇਥੇ ਮਾਝੇ ਇਲਾਕੇ ਬਾਰੇ ਮੀਟਿੰਗ ਕਰਨ ਲਈ ਆਏ ਸਨ ਅਤੇ ਹੁਣ ਹਮੇਸ਼ਾ ਹੀ ਪੱਕੇ ਤੌਰ ‘ਤੇ 2-3 ਹਫ਼ਤੇ ਬਾਅਦ ਇਥੇ ਮੀਟਿੰਗ ਕੀਤੀ ਜਾਇਆ ਕਰੇਗੀ, ਇਸ ਮੀਟਿੰਗ ਵਿੱਚ ਬਿਕਰਮ ਮਜੀਠਿਆ ਨੂੰ ਸੱਦਣ ਬਾਰੇ ਉਨਾਂ ਨੇ ਇਨਕਾਰ ਕਰ ਦਿੱਤਾ। ਇਥੇ ਹੀ ਟਕਸਾਲੀ ਲੀਡਰਾਂ ਨੇ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਸੁਆਲ ਚੁਕਦੇ ਹੋਏ ਕਿਹਾ ਕਿ ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਕਿਸੇ ਨੂੰ ਵੀ ਦੋਸ਼ੀ ਕਰਾਰ ਨਹੀਂ ਦਿੱਤਾ ਹੈ। ਜਿਸ ਕਾਰਨ ਕਿਸੇ ਖ਼ਿਲਾਫ਼ ਕਾਰਵਾਈ ਕਰਨ ਤੋਂ ਪਹਿਲਾਂ ਪੁਲਿਸ ਨੂੰ ਆਪਣੀ ਜਾਂਚ ਮੁਕੰਮਲ ਕਰ ਲੈਣੀ ਚਾਹੀਦੀ ਹੈ ਕਿ ਆਖ਼ਰਕਾਰ ਕੌਣ ਦੋਸ਼ੀ ਹੈ ਅਤੇ ਕੌਣ ਦੋਸ਼ੀ ਨਹੀਂ ਹੈ।
ਰੂਪੋਸ਼ ਹੋ ਗਏ ਸੁਖਦੇਵ ਢੀਂਡਸਾ, ਲੱਭਦਾ ਫਿਰ ਰਿਹੈ ਅਕਾਲੀ ਦਲ
ਸੁਖਦੇਵ ਢੀਂਡਸਾ ਆਪਣਾ ਅਸਤੀਫ਼ਾ ਦੇਣ ਤੋਂ ਬਾਅਦ ਰੂਪੋਸ਼ ਹੋ ਗਏ ਹਨ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਾਰੀ ਲੀਡਰਸ਼ਿਪ ਲੱਭਦੀ ਨਜ਼ਰ ਆ ਰਹੀ ਹੈ। ਸੁਖਦੇਵ ਢੀਂਡਸਾ ਨਾਲ ਫੋਨ ਰਾਹੀਂ ਵੀ ਸ਼੍ਰੋਮਣੀ ਅਕਾਲੀ ਦਲ ਸੰਪਰਕ ਨਹੀਂ ਕਰ ਸਕਿਆ ਹੈ ਤਾਂ ਉਨ੍ਹਾਂ ਦੀਆਂ ਕੋਠੀਆਂ ਸਣੇ ਰਿਸ਼ਤੇਦਾਰਾਂ ਤੱਕ ਦੀਆਂ ਕੋਠੀਆਂ ਵਿੱਚ ਸੁਖਦੇਵ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਲੱਭਣ ਦੀ ਕੋਸ਼ਸ਼ ਕੀਤੀ ਹੈ ਪਰ ਉਨ੍ਹਾਂ ਬਾਰੇ ਕੋਈ ਵੀ ਜਾਣਕਾਰੀ ਨਹੀਂ ਮਿਲ ਰਹੀ ਹੈ, ਜਿਸ ਕਾਰਨ ਹੁਣ ਤੱਕ ਉਨ੍ਹਾਂ ਨਾਲ ਪਾਰਟੀ ਦਾ ਕੋਈ ਵੀ ਆਗੂ ਮੁਲਾਕਾਤ ਨਹੀਂ ਕਰ ਸਕਿਆ
ਬਾਦਲ ਨੇ ਕੀਤੀ ਅਪੀਲ, ਢੀਂਡਸਾ ਨੇ ਨਕਾਰੀ
ਪਰਕਾਸ਼ ਸਿੰਘ ਬਾਦਲ ਨੇ ਸੁਖਦੇਵ ਢੀਂਡਸਾ ਸਣੇ ਟਕਸਾਲੀ ਅਕਾਲੀ ਲੀਡਰਾਂ ਨੂੰ ਔਖੇ ਸਮੇਂ ਸ਼੍ਰੋਮਣੀ ਅਕਾਲੀ ਦਲ ਦੀ ਮਦਦ ਕਰਨ ਤੇ ਇਸ ਤਰ੍ਹਾਂ ਛੱਡ ਕੇ ਨਹੀਂ ਭੱਜਣ ਦੀ ਅਪੀਲ ਕੀਤੀ ਹੈ। ਇਸ ਅਪੀਲ ‘ਚ ਪਰਕਾਸ਼ ਸਿੰਘ ਬਾਦਲ ਨੇ ਸੁਖਦੇਵ ਢੀਂਡਸਾ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਵੀ ਕਿਹਾ ਹੈ। ਇਸ ਅਪੀਲ ਤੋਂ ਬਾਅਦ ਸੁਖਦੇਵ ਢੀਂਡਸਾ ਨੇ ਕੁਝ ਪੱਤਰਕਾਰਾਂ ਨਾਲ ਕਿਸੇ ਹੋਰ ਦੇ ਫੋਨ ‘ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਪਰਕਾਸ਼ ਸਿੰਘ ਬਾਦਲ ਦੀ ਅਪੀਲ ਨੂੰ ਮੰਨਣ ਲਈ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਿਹਤ ਹੀ ਜਦੋਂ ਠੀਕ ਨਹੀਂ ਹੈ ਤਾਂ ਉਹ ਸਰਗਰਮ ਸਿਆਸਤ ‘ਚ ਕਿਵੇਂ ਵਾਪਸੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਆਪਣਾ ਸਟੈਂਡ ਸਪੱਸ਼ਟ ਕਰ ਚੁੱਕੇ ਹਨ ਤੇ ਹੁਣ ਸਟੈਂਡ ਤੋਂ ਪਿੱਛੇ ਹਟਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਨੀਅਰ ਅਕਾਲੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸਤਗੁਰ ਨਮੋਲ ਦੇ ਕਾਗਜ਼ ਰੱਦ
ਸੰਗਰੂਰ (ਸੱਚ ਕਹੂੰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਖਿਲਾਫ਼ ਅਕਾਲੀ ਦਲ ਦੇ ਵਰਕਰਾਂ ਨੇ ਸਾਬਕਾ ਖ਼ਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ‘ਚ ਡੀਸੀ ਦਫ਼ਤਰ ਸਾਹਮਣੇ ਰੋਹ ਭਰਪੂਰ ਮੁਜ਼ਾਹਰਾ ਕੀਤਾ। ਨਾਮਜਦਗੀ ਪੱਤਰਾਂ ਦੀ ਪੜਤਾਲ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸਤਗੁਰ ਸਿੰਘ ਨਮੋਲ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ, ਉਹ ਉਭਾਵਾਲ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣ ਲੜ ਰਹੇ ਸਨ। ਇਸ ਦੌਰਾਨ ਕਾਕੜਾ ਜੋਨ ਤੋਂ ਬਲਾਕ ਪੰਚਾਇਤ ਸੰਮਤੀ ਦੀ ਅਕਾਲੀ ਉਮੀਦਵਾਰ ਬੀਬੀ ਸ਼ਿੰਦਰ ਕੌਰ ਦੇ ਨਾਮਜ਼ਦਗੀ ਪੱਤਰ ਵੀ ਰੱਦ ਕਰ ਦਿੱਤੇ ਗਏ।
ਇਸ ਮੌਕੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਇਖ਼ਲਾਕੀ ਹਾਰ ਮੰਨ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਅੰਦਰ ਹਾਰ ਸਾਫ਼ ਨਜ਼ਰ ਆ ਰਹੀ ਹੈ ਤੇ ਇਸ ਹਾਰ ਦੇ ਡਰੋਂ ਕਾਂਗਰਸ ਨੇ ਸਤਗੁਰ ਸਿੰਘ ਨਮੋਲ ਤੇ ਹੋਰ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਲਈ ਪ੍ਰਸ਼ਾਸਨ ‘ਤੇ ਦਬਾਅ ਪਾਇਆ। ਉਨ੍ਹਾਂ ਕਿਹਾ ਕਿ ਬਿਨਾਂ ਵਜ੍ਹਾ ਕਾਗਜ਼ ਰੱਦ ਕਰਨ ਕਰਕੇ ਲੋਕਾਂ ਖਾਸ ਕਰਕੇ ਵੋਟਰਾਂ ਅੰਦਰ ਭਾਰੀ ਰੋਹ ਤੇ ਗੁੱਸਾ ਹੈ।
ਉਨ੍ਹਾਂ ਪਾਰਟੀ ਵਰਕਰਾਂ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਚੋਣ ਅੰਦਰ ਕਾਂਗਰਸ ਪਾਰਟੀ ਦਾ ਮੁਕਾਬਲਾ ਕਰਨ ਦੇ ਸਮਰੱਥ ਹੈ ਤੇ ਕਾਂਗਰਸ ਦੀ ਧੱਕੇਸ਼ਾਹੀ ਦਾ ਲੋਕ ਇਨ੍ਹਾਂ ਚੋਣਾਂ ‘ਚ ਮੂੰਹ ਤੋੜਵਾਂ ਜਵਾਬ ਦੇਣਗੇ। ਦੱਸਣਯੋਗ ਹੈ ਕਿ ਇਸ ਧੱਕੇਸ਼ਾਹੀ ਖਿਲਾਫ਼ ਇੱਕ ਬਹੁਤ ਥੋੜ੍ਹੇ ਸਮੇਂ ਵਿਚ ਹੀ ਅਕਾਲੀ ਵਰਕਰਾਂ ਦਾ ਹਜੂਮ ਡੀਸੀ ਦਫ਼ਤਰ ਇਕੱਠਾ ਹੋ ਗਿਆ।
ਇਸ ਮੌਕੇ ਬਲਦੇਵ ਸਿੰਘ ਮਾਨ, ਪ੍ਰਕਾਸ਼ ਚੰਦ ਗਰਗ, ਨੁਸਰਤ ਅਲੀ ਖਾਨ, ਗੁਰਬਚਨ ਸਿੰਘ ਬਚੀ, ਇਕਬਾਲ ਸਿੰਘ ਝੂੰਦਾ, ਪ੍ਰਿਤਪਾਲ ਸਿੰਘ ਹਾਂਡਾ, ਸਤਪਾਲ ਸਿੰਗਲਾ, ਰਿਪੂਦਮਨ ਢਿੱਲੋਂ, ਜਸਵੀਰ ਸਿੰਘ ਦਿਓਲ, ਸਤਿਗੁਰ ਸਿੰਘ ਨਮੌਲ, ਸੁਨੀਤਾ ਸ਼ਰਮਾਂ, ਪ੍ਰੀਤ ਮਹਿੰਦਰ, ਹਰਪ੍ਰੀਤ ਸਿੰਘ ਢੀਂਡਸਾ, ਮਨਿੰਦਰ ਲਖਮੀਰਵਾਲਾ, ਜਸਪਾਲ ਸਿੰਘ ਦੇਹਲਾਂ, ਨਰਿੰਦਰ ਸਿੰਘ ਬਹਾਦਰਪੁਰ, ਚਮਕੌਰ ਸਿੰਘ ਬਾਦਲਗੜ, ਚਮਨਦੀਪ ਸਿੰਘ ਮਿਲਖੀ, ਹਰਪਾਲ ਸਿੰਘ ਖੜਿਆਲ, ਗੁਰਚਰਨ ਸਿੰਘ ਧਾਲੀਵਾਲ, ਯਾਦਵਿੰਦਰ ਸਿੰਘ ਨਿਰਮਾਣ, ਅਮਰਜੀਤ ਸਿੰਘ ਬਡਰੁੱਖਾਂ, ਸੁਨੀਤਾ ਸ਼ਰਮਾ ਤੇ ਹੋਰ ਆਗੂ ਹਾਜ਼ਰ ਸਨ।
ਅਕਾਲੀ ਆਗੂ ਦਾ ਕਤਲ, ਬਾਪ ਫੱਟੜ
ਦਾਨੇਵਾਲਾ ਦੇ ਸੋਲਰ ਪਲਾਂਟ ‘ਚ ਕੀਤਾ ਹਮਲਾ
ਸਰਦੂਲਗੜ੍ਹ (ਗੁਰਜੀਤ ਸ਼ੀਂਹ) । ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਕਸਬਾ ਝੁਨੀਰ ‘ਚ ਬੀਤੀ ਰਾਤ ਹਥਿਆਰਬੰਦ ਵਿਅਕਤੀਆਂ ਨੇ ਇੱਕ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰਨ ਅਤੇ ਉਸਦੇ ਪਿਤਾ ਨੂੰ ਫੱਟੜ ਕਰ ਦਿੱਤਾ ਪੁਲਿਸ ਨੇ ਇਸ ਮਾਮਲੇ ‘ਚ ਕਾਂਗਰਸ ਪਾਰਟੀ ਨਾਲ ਸਬੰਧਿਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।
ਜਾਣਕਾਰੀ ਅਨੁਸਾਰ ਬੀਤੀ ਰਾਤ ਪਿੰਡ ਚਹਿਲਾਂਵਾਲੀ ਦੇ ਸਾਬਕਾ ਸਰਪੰਚ ਪ੍ਰੇਮ ਸਿੰਘ ਦਾ ਪੁੱਤਰ ਸੁਖਵਿੰਦਰ ਸਿੰਘ (20 ਸਾਲ) ਪਿੰਡ ਦਾਨੇ ਵਾਲਾ ‘ਚ ਆਪਣੇ ਸੋਲਰ ਪਲਾਂਟ ‘ਚ ਮੌਜ਼ੂਦ ਸੀ, ਤਾਂ ਅਚਾਨਕ ਗੱਡੀਆਂ ‘ਚ ਸਵਾਰ ਹੋ ਕੇ ਆਏ 15 ਦੇ ਲਗਭਗ ਹਥਿਆਰਬੰਦ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਵਰ੍ਹਾ ਦਿੱਤੀਆਂ ਘਟਨਾ ਤੋਂ ਪਹਿਲਾਂ ਪ੍ਰੇਮ ਸਿੰਘ ਨੇ ਪੁਲਿਸ ਨੂੰ ਫੋਨ ‘ਤੇ ਸੂਚਿਤ ਕੀਤਾ । ਪਰ ਪੁਲਿਸ ਵੱਲੋਂ ਇਸ ਮਾਮਲੇ ‘ਚ ਪੂਰੀ ਤਰ੍ਹਾਂ ਢਿੱਲਮੱਠ ਵਿਖਾਈ ਗਈ ਸੁਖਵਿੰਦਰ ਦੇ ਪਿਤਾ ਪ੍ਰੇਮ ਸਿੰਘ ਤੇ ਉਸਦਾ ਭਰਾ ਤਰਸੇਮ ਵੀ ਉੱਥੇ ਪਹੁੰਚ ਗਏ ਇਸ ਦੌਰਾਨ ਚੱਲੀ ਗੋਲੀ ‘ਚ ਸੁਖਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਜਦੋਂ ਪ੍ਰੇਮ ਸਿੰਘ ਗੰਭੀਰ ਜ਼ਖਮੀ ਹੋ ਗਿਆ ।
ਜਿਸ ਨੂੰ ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ਮਾਨਸਾ ਲਿਜਾਇਆ ਗਿਆ, ਜਿੱਥੋਂ ਉਸਨੂੰ  ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ ਹਮਲਾਵਰ ਇੱਕ ਗੱਡੀ ਉੱਥੇ ਹੀ ਛੱਡ ਕੇ ਫਰਾਰ ਹੋ ਗਏ । ਪ੍ਰੇਮ ਸਿੰਘ ਨੇ ਝੁਨੀਰ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ  ਐਕਮੇ ਰੂਫ ਟਾਪ ਸੋਲਰ ਪਲਾਂਟ ‘ਚ ਪਿਛਲੀ ਅਕਾਲ਼ੀ ਭਾਜਪਾ ਸਰਕਾਰ ਦੇ ਰਾਜ ਅੰਦਰ  ਪਲੇਟਾਂ ਧੋਣ ਲਈ ਬਲਵਿੰਦਰ ਸਿੰਘ ਬਿੰਦਾ ਟੈਂਡਰ ਲੈ ਕੇ ਕੰਮ ਕਰ ਰਿਹਾ ਸੀ। ਸਰਕਾਰ ਬਦਲਣ ‘ਤੇ ਹੀ ਉੱਕਤ ਵਿਅਕਤੀ ਨੇ ਇਸ ਦਾ ਕੰਮ ਅੱਗੇ ਉਸ ਨੂੰ ਸੌਂਪ ਦਿੱਤਾ ਸੀ।
ਪ੍ਰੇਮ ਸਿੰਘ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਕਾਂਗਰਸ ਪਾਰਟੀ ਦੇ ਕੁਝ ਵਰਕਰਾਂ ਨੇ ਜ਼ਿਲ੍ਹਾਂ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਰਦੂਲਗੜ੍ਹ ਤੋ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਦੇ ਕਹਿਣ ‘ਤੇ ਇਸ ਪਲਾਂਟ ‘ਚ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਫੋਨ ਰਾਹੀਂ ਇਸ ਪਲਾਂਟ ਨੂੰ ਛੱਡਣ ਲਈ ਧਮਕੀਆ ਦਿੱਤੀਆਂ । ਪਰ ਜਦੋ ਉਹਨਾਂ ਨੇ ਕੰਮ ਨਾ ਛੱਡਿਆ ਤਾਂ ਉਹਨਾਂ ਦੀ ਧਮਕੀਆਂ ਭਰੀ ਵੀਡੀਓ ਵਾਇਰਲ ਹੋਣ ‘ਤੇ ਰੋਸ ਵਜੋ ਉਹਨਾਂ ਨੇ ਪਿੰਡ ਦਾਨੇਵਾਲਾ ਵਿਖੇ ਬਣੇ ਇਸ ਪਲਾਂਟ ‘ਤੇ ਕਾਬਜ ਹੋਣ ਦੀ ਨੀਤ ਨਾਲ ਦਰਜਨਾਂ ਵਿਅਕਤੀਆਂ ਦੁਆਰਾ ਉੱਥੇ ਹਾਜਰ ਵਿਅਕਤੀਆਂ ‘ਤੇ ਗੋਲੀਆਂ ਚਲਾ ਦਿੱਤੀਆਂ।ਜਿਸ ਨਾਲ ਉਹ  ਗੰਭੀਰ ਜਖਮੀ ਹੋ ਗਿਆ ਅਤੇ ਉਸ ਦੇ ਛੋਟੇ ਬੇਟੇ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ।
ਝੁਨੀਰ ਪੁਲਿਸ ਨੇ ਮ੍ਰਿਤਕ ਸੁਖਵਿੰਦਰ ਸਿੰਘ ਦੇ ਪਿਤਾ ਪ੍ਰੇਮ ਸਿੰਘ ਦੇ ਬਿਆਨਾਂ ‘ਤੇ ਸੇਵਕ ਸਿੰਘ ਬਰਨ, ਜੱਗਾ ਸਿੰਘ ਸਾਹਨੇਵਾਲੀ, ਜੱਗਾ ਸਿੰਘ ਬੁਰਜ, ਜਸਵਿੰਦਰ ਸਿੰਘ, ਬਲਵੰਤ ਸਿੰਘ ਵਾਸੀ ਕੋਰਵਾਲਾ, ਅਮਨ ਵਰਮਾ, ਦੀਪ ਸੰਧੂ, ਅਮਨ ਸੰਧੂ ਸਰਦੂਲਗੜ੍ਹ, ਸਰਬਜੀਤ ਸਿੰਘ ਵਾਸੀ ਖਿਆਲੀ ਚਹਿਲਾਂਵਾਲੀ, ਗੁਰਪਾਲ ਸਿੰਘ ਝੰਡੂਕੇ ਅਤੇ 6-7 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਮਾਨਸਾ ਪਰਮਵੀਰ ਸਿੰਘ ਪਰਮਾਰ ਨੇ ਦੱਸਿਆ ਕਿ ਇਸ ਮਾਮਲੇ ‘ਚ ਕੁਤਾਹੀ ਵਰਤਣ ਵਾਲੇ ਥਾਣਾ ਮੁੱਖੀ ਚੰਨਣ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਪੁਲਿਸ ਵੱਲੋਂ ਚਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪਰਿਵਾਰ ਅਤੇ ਇਲਾਕਾ ਵਾਸੀਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੁਖਵਿੰਦਰ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ ।
ਜ਼ਿਕਰਯੋਗ ਹੈ ਕਿ ਸਾਬਕਾ ਸਰਪੰਚ ਦੇ ਵੱਡੇ ਬੇਟੇ ਸਤਨਾਮ ਸਿੰਘ ਦੀ 18 ਅਪਰੈਲ ਦਿਨ ਮੰਗਲਵਾਰ ਨੂੰ ਸ਼ਾਦੀ ਹੋਈ ਸੀ ਜਿਸ ਦੀ ਅੱਜ ਝੁਨੀਰ ਪੈਲਿਸ ਵਿਖੇ ਪਾਰਟੀ ਰੱਖੀ ਹੋਈ ਸੀ।ਇਸ ਘਟਨਾ ਨਾਲ ਉਸ ਦੇ ਵਿਆਹ ਦੇ ਸਮਾਗਮ ‘ਚ ਖੁਸ਼ੀ ਵਾਲਾ ਮਾਹੌਲ ਗਮਗੀਨ ਹੋ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
(ਸੱਚ ਕਹੂੰ ਨਿਊਜ਼) ਕੋਟ ਈਸੇ ਖਾਂ। ਨੇੜਲੇ ਪਿੰਡ ਰੰਡਿਆਲਾ ਦੇ ਕੁੱਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਦੇ ਅਕਾਲੀ ਆਗੂ ਲਖਵੀਰ ਸਿੰਘ ਡੇਅਰੀਵਾਲਾ ‘ਤੇ ਦਿਨ-ਦਿਹਾੜੇ ਜਾਨਲੇਵਾ ਹਮਲਾ ਕਰਕੇ ਉਸ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ ਲਖਵੀਰ ਸਿੰਘ ਨੂੰ ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ਮੋਗਾ ਵਿਖੇ ਲਿਆਂਦਾ ਗਿਆ ਜਿੱਥੇ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਡੀ.ਐੱਮ.ਸੀ. ਲੁਧਿਆਣਾ ਰੈਫਰ ਕਰ ਦਿੱਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ