Incidents - Sach Kahoon Punjabi
ਏ.ਟੀ.ਐਮ. ਲੁੱਟਣ ਦੀਆਂ ਵਾਰਦਾਤਾਂ ਬੇਨਕਾਬ
ਗਿਰੋਹ ਵੱਲੋਂ ਪੰਜਾਬ ਤੇ ਹਰਿਆਣਾ ‘ਚ ਕੀਤੀਆਂ 34 ਵਾਰਦਾਤਾਂ ਹੁਣ ਤੱਕ ਹੋਈਆਂ ਟਰੇਸ
ਐਸ.ਬੀ.ਆਈ. ਬੈਂਕ ਦੇ ਏ.ਟੀ.ਐਮ. ਨੂੰ ਬਣਾਉਂਦੇ ਸਨ ਨਿਸ਼ਾਨਾ
ਖੁਸ਼ਵੀਰ ਸਿੰਘ ਤੂਰ/ਪਟਿਆਲਾ। ਪਿਛਲੇ ਦੋ ਸਾਲਾਂ ਦੌਰਾਨ ਏ.ਟੀ.ਐਮ. ਲੁੱਟ ਦੀਆਂ 20 ਵਾਰਦਾਤਾਂ ਸਮੇਤ ਲੁੱਟਾਂ-ਖੋਹਾਂ ਦੀਆਂ 34 ਦੇ ਕਰੀਬ ਵਾਰਦਾਤਾਂ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ 8 ਮੈਂਬਰਾਂ ਨੂੰ ਪਟਿਆਲਾ ਪੁਲਿਸ ਨੇ ਕਾਬੂ ਕੀਤਾ ਹੈ।ਉਕਤ ਗੈਂਗ ਨੇ ਪੰਜਾਬ ਸਮੇਤ ਗੁਆਂਢੀ ਸੂਬੇ ਵਿੱਚ ਵੀ ਵਾਰਦਾਤਾਂ ਕਰ ਕੇ ਸਨਸਨੀ ਫੈਲਾਈ ਹੋਈ ਸੀ, ਪੁਲਿਸ ਅਨੁਸਾਰ ਇਸ ਗਿਰੋਹ ਵੱਲੋਂ ਏ.ਟੀ.ਐਮ. ਪੱਟਣ ਦੀਆਂ ਕੀਤੀਆਂ 20 ਵਾਰਦਾਤਾਂ, ਜਿਸ ਵਿਚ ਪਟਿਆਲਾ ਵਿਖੇ 13, ਰੋਪੜ ਦੀਆਂ 2, ਫਤਿਹਗੜ੍ਹ ਸਾਹਿਬ ਦੀ 1, ਬਰਨਾਲਾ ਦੀ 1, ਐਸ.ਬੀ.ਐਸ. ਨਗਰ ਦੀ 1 ਅਤੇ ਹਰਿਆਣਾ ਦੇ ਅੰਬਾਲਾ ਤੇ ਪੰਚਕੂਲਾ ਵਿਖੇ ਹੋਈਆਂ 2 ਵਾਰਦਾਤਾਂ ਨੂੰ ਇਨ੍ਹਾਂ ਦੀ ਪੁੱਛ-ਗਿੱਛ ਦੌਰਾਨ ਟਰੇਸ ਕੀਤਾ ਜਾ ਚੁੱਕਾ ਹੈ। ਗਿਰੋਹ ਵੱਲੋਂ ਪਟਿਆਲਾ, ਫਤਿਹਗੜ੍ਹ ਸਾਹਿਬ, ਮਾਨਸਾ ਅਤੇ ਲੁਧਿਆਣਾ ਵਿਖੇ ਵੀ ਲੁੱਟ-ਖੋਹ ਦੀਆਂ 14 ਵਾਰਦਾਤਾਂ ਨੂੰ ਟਰੇਸ ਕੀਤਾ ਗਿਆ ਹੈ।
ਪਟਿਆਲਾ ਪੁਲਿਸ ਵੱਲੋਂ 8 ਵਿਅਕਤੀ ਕਾਬੂ
ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਐਸ.ਪੀ. ਇੰਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ, ਡੀ.ਐਸ.ਪੀ. ਇੰਨਵੈਸਟੀਗੇਸ਼ਨ ਕ੍ਰਿਸ਼ਨ ਕੁਮਾਰ ਪਾਂਥੇ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਵੱਲੋਂ ਇਸ ਸਪੈਸ਼ਲ ਅਪਰੇਸ਼ਨ ਦੌਰਾਨ ਗੁਪਤ ਸੂਚਨਾ ਦੇ ਅਧਾਰ ‘ਤੇ ਏ.ਟੀ.ਐਮ. ਮਸ਼ੀਨਾਂ ਨੂੰ ਇਲੈਕਟ੍ਰਿਕ ਕਟਰ ਤੇ ਗੈਸ ਕਟਰ ਨਾਲ ਕੱਟਕੇ, ਏ.ਟੀ.ਐਮ. ਮਸ਼ੀਨ ਵਿੱਚ ਲੋਡ ਕੈਸ਼ ਨੂੰ ਚੋਰੀ ਕਰਨ ਵਾਲ ਗਿਰੋਹ ਦੇ ਅਤੇ ਹੋਰ ਲੁੱਟਾਂ-ਖੋਹਾਂ ਕਰਨ ਵਾਲੇ 8 ਮੈਂਬਰ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗਿਰੋਹ ਦੇ ਫੜੇ ਗਏ ਮੈਂਬਰਾਂ ‘ਚ ਗਿਰੋਹ ਦੇ ਸਰਗਨਾ ਦੋ ਸਕੇ ਭਰਾ ਹਰਨੇਕ ਸਿੰਘ ਅਤੇ ਹਰਚੇਤ ਸਿੰਘ ਸਮੇਤ ਉਨ੍ਹਾਂ ਦੇ ਸਾਥੀ ਮਨਿੰਦਰ ਸਿੰਘ, ਬਿਕਰਮਜੀਤ ਸਿੰਘ ਵਿੱਕੀ, ਦਿਲਰਾਜ ਸਿੰਘ, ਅਮ੍ਰਿਤ ਸਿੰਘ,  ਪਰਮਵੀਰ ਸਿੰਘ ਅਤੇ ਗੁਰਤੇਜ਼ ਸਿੰਘ  ਨੂੰ ਪਿੰਡ ਖਾਸੀਆਂ ਦੇ ਸਾਹਮਣੇ ਬੰਦ ਪਈ ਫੈਕਟਰੀ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ।
ਸਿੱਧੂ ਨੇ ਦੱਸਿਆ ਕਿ ਗਿਰੋਹ ਦੇ ਮੈਂਬਰਾਂ ਵੱਲੋਂ ਵਾਰਦਾਤਾਂ ‘ਚ ਵਰਤੀ ਜਾਣ ਵਾਲੀ ਇੱਕ ਰਾਈਫਲ 315 ਬੋਰ ਸਮੇਤ ਰੋਂਦ, ਇੱਕ ਪਿਸਤੌਲ ਦੇਸੀ 315 ਬੋਰ ਸਮੇਤ ਰੋਂਦ, 2 ਕ੍ਰਿਪਾਨਾਂ, ਏ.ਟੀ.ਐਮ ਪੁੱਟਣ/ਕੱਟਣ ਲਈ ਵਰਤਿਆ ਜਾਣ ਵਾਲਾ ਇਲੈਕਟ੍ਰਿਕ ਕਟਰ, ਗੈਸ ਕਟਰ, ਆਕਸੀਜਨ ਸਿਲੰਡਰ, ਆਮ ਸਿਲੰਡਰ, ਏ.ਟੀ.ਐਮ ਮਸ਼ੀਨ ਪੱਟਣ ਵਾਲਾ ਪੱਟਾ, 2 ਹਥੌੜੇ, ਇਕ ਸੱਬਲ, ਇਕ ਰਾਡ ਲੋਹਾ (ਸ਼ਟਰ ਤੋੜਨ ਲਈ) ਤੋ ਇਲਾਵਾ ਇਕ ਟਵੇਰਾ ਗੱਡੀ, ਇੰਡੀਕਾ ਕਾਰ, 7 ਮੋਟਰਸਾਇਕਲ  ਸਮੇਤ ਵੱਖ-ਵੱਖ ਏ.ਟੀ.ਐਮ ਮਸ਼ੀਨਾਂ/ਲੁੱਟਾਂ-ਖੋਹਾਂ ਵਿੱਚੋਂ ਲੁੱਟੀ ਰਕਮ 08 ਲੱਖ 25 ਹਜ਼ਾਰ ਰੁਪਏ ਬਰਾਮਦ ਕੀਤੀ ਗਈ ਹੈ।ਐਸ.ਐਸ.ਪੀ. ਨੇ ਦੱਸਿਆ ਕਿ ਇਸ ਗਿਰੋਹ ਨੇ ਜ਼ਿਆਦਾਤਰ ਏ.ਟੀ.ਐਮ. ਐਸ.ਬੀ.ਆਈ. ਬੈਂਕ ਦੇ ਲੁੱਟੇ ਹਨ, ਜਿਨ੍ਹਾਂ ਦੀ ਗਿਣਤੀ 15 ਹੈ, ਜਿਸ ਦਾ ਮੁੱਖ ਕਾਰਨ ਏ.ਟੀ.ਐਮ. ਮਸ਼ੀਨ ਵਿੱਚ ਲੱਗਾ ਮਾੜਾ ਸਕਿਊਰਿਟੀ ਸਿਸਟਮ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਿਜਲੀ ਡਿੱਗਣ ਦੀਆਂ ਘਟਨਾਵਾਂ ‘ਚ ਤਿੰਨ ਦੀ ਮੌਤ
ਭਿੰਡ, ਏਜੰਸੀ। ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ‘ਚ ਬਾਰਸ਼ ਦੌਰਾਨ ਬਿਜਲੀ ਡਿੱਗਣ ਦੀਆਂ ਵੱਖ-ਵੱਖ ਘਟਨਾਵਾਂ ‘ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਅਨੁਸਾਰ ਦਬੋਹ ਦੇ ਬੜਾਗਾਂਵ ਨੰਬਰ ਦੋ ਨਿਵਾਸੀ ਪਰਸ਼ੂਰਾਮ ਦੌਹਰੇ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਪਤਨੀ ਮੀਰਾ (38) ਕੱਲ੍ਹ ਖੇਤ ‘ਤੇ ਧਾਨ ਦੀ ਬਿਜਾਈ ਕਰ ਰਹੀ ਸੀ। ਤਦ ਹੀ ਅਚਾਨਕ ਮੌਸਮ ‘ਚ ਬਦਲਾਅ ਹੋਇਆ ਅਤੇ ਬਾਰਸ਼ ਸ਼ੁਰੂ ਹੋ ਗਈ ਅਤੇ ਬਿਜਲੀ ਡਿੱਗਣ ਨਾਲ ਉੁਸ ਦੀ ਪਤਨੀ ਦੀ ਮੌਤ ਹੋ ਗਈ। ਇਸ ਤੋਂ ਬਾਅਦ ਸ਼ਾਮ ਰੌਨ ਥਾਣਾ ਖੇਤਰ ਦੇ ਰਾਏਕੋਟ ਪਿੰਡ ‘ਚ ਖੇਤ ‘ਤੇ ਪਸ਼ੂ ਚਰਾ ਰਹੇ ਬਦਲ ਬਘੇਲ (50) ਦੀ ਬਿਜਲੀ ਡਿੱਗਣ ਨਾਲ ਮੌਤ ਹੋ ਗਈ। ਇਸੇ ਸਮੇਂ ਬੌਹਰਾ ਪਿੰਡ ‘ਚ ਸੁਕ੍ਰਿਤਾ ਜਾਟਵ (60) ਖੇਤ ਤੋਂ ਵਾਪਸ ਆ ਰਹੀ ਸੀ। ਤਦ ਹੀ ਰਸਤੇ ‘ਚ ਬਾਰਸ਼ ਹੋਣ ਦੌਰਾਨ ਬਿਜਲੀ ਡਿੱਗਣ ਨਾਲ ਉਸ ਦੀ ਵੀ ਮੌਤ ਹੋ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਦੋਂ ਰੁਕਣਗੀਆਂ ਲਾਪ੍ਰਵਾਹੀਆਂ
ਕਦੋਂ ਰੁਕਣਗੀਆਂ ਲਾਪ੍ਰਵਾਹੀਆਂ
ਵੱਡੀ ਆਬਾਦੀ ਵਾਲੇ ਮੁਲਕ ‘ਚ ਹਾਦਸਿਆਂ ਦੀ ਗਿਣਤੀ ਇੰਨੀ ਜਿਆਦਾ ਹੈ ਕਿ ਧੜਾਧੜ ਵਾਪਰਦੀਆਂ ਘਟਨਾਵਾਂ ‘ਚ ਕੋਈ ਵੱਡੀ ਤੋਂ ਵੱਡੀ ਘਟਨਾ ਵੀ ਸ਼ਾਸਕਾਂ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਲੋਕ ਨੁਮਾਇੰਦਿਆਂ ਦੇ ਦਿਲੋਂ ਦਿਮਾਗ ‘ਚ ਜ਼ਿਆਦਾ ਸਮਾਂ ਅਸਰ ਅੰਦਾਜ਼ ਨਹੀਂ ਹੁੰਦੀ।
ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਰੈਸਟੋਰੈਂਟ ਦੀ 4 ਮੰਜਿਲਾਂ ਇਮਾਰਤ ਡਿੱਗਣ ਨਾਲ 13 ਮੌਤਾਂ ਇੱਕ ਦਰਦਨਾਕ ਘਟਨਾ ਹੈ ਮਾਮਲਾ ਇਸ ਕਾਰਨ ਵੀ ਦੁਖਦਾਈ ਹੈ ਕਿ ਕਾਰੋਬਾਰੀਆਂ ਵੱਲੋਂ ਕੀਤੀ ਜਾਂਦੀ ਨਿਯਮਾਂ ਦੀ ਉਲੰਘਣਾ ਤੇ ਪ੍ਰਸ਼ਾਸਨ ਦੀ ਲਾਪ੍ਰਵਾਹੀ ਦਾ ਖਾਮਿਆਜਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ ਇਹ ਸਾਡਾ ਦੇਸ਼ ਹੀ ਹੈ ਕਿ ਕਿਸੇ ਘਟਨਾ ਤੋਂ ਸਬਕ ਲੈਣ ਦਾ ਨਾਂਅ ਨਹੀਂ ਲਿਆ ਜਾ ਰਿਹਾ ਹਿਮਾਚਲ ਪ੍ਰਦੇਸ਼ ਸਮੇਤ ਦੇਸ਼ ਭਰ ‘ਚ ਬਹੁਮੰਜਲੀਆਂ ਇਮਾਰਤਾਂ ਦੇ ਨਿਰਮਾਣ ਵੇਲੇ ਨਾ ਤਾਂ ਕਾਰੋਬਾਰੀ ਨਿਯਮਾਂ ਦੀ ਪ੍ਰਵਾਹ ਕਰਦੇ ਹਨ ਤੇ ਨਾ ਹੀ ਸਬੰਧਿਤ ਸਰਕਾਰੀ ਵਿਭਾਗ ਕਿਸੇ ਕੁਤਾਹੀ ਨੂੰ ਰੋਕਣ ਦੀ ਹਿੰਮਤ ਕਰਦਾ ਹੈ ਭ੍ਰਿਸ਼ਟਾਚਾਰ ਤੇ ਸਿਆਸੀ ਪਹੁੰਚ ਵੀ ਇਸ ਸਮੱਸਿਆ ਦੇ ਮੁੱਖ ਕਾਰਨ ਹਨ ਹੋਰ ਤਾਂ ਹੋਰ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਦਰਜਨਾਂ ਹਾਦਸੇ ਉਹਨਾਂ ਇਮਾਰਤਾਂ ‘ਚ ਵਾਪਰ ਚੁੱਕੇ ਹਨ ਜੋ ਤੈਅ ਨਿਯਮਾਂ ਅਨੁਸਾਰ ਨਹੀਂ ਬਣਾਈਆਂ ਗਈਆਂ, ਫਿਰ ਦੇਸ਼ ਦੇ ਹੋਰ ਹਿੱਸਿਆਂ ‘ਚੋਂ ਨਿਯਮਾਂ ਦੇ ਪਾਲਣ ਦੀ ਆਸ ਕਿਵੇਂ ਰੱਖੀ ਜਾ ਸਕਦੀ ਹੈ ਪਿਛਲੇ ਸਾਲ ਪੰਜਾਬ ਦੇ ਇੱਕ ਮੰਤਰੀ ਨੇ ਇੱਕ ਬਹੁਮੰਜ਼ਿਲਾ ਇਮਾਰਤ ਡਿੱਗਣ ‘ਤੇ ਖੁਦ ਪੁਲਿਸ ਥਾਣੇ ‘ਚ ਜਾ ਕੇ ਰਿਪੋਰਟ ਦਰਜ ਕਾਰਵਾਈ ਸ਼ਿਕਾਇਤ ਕਰਤਾ ਖੁਦ ਮੰਤਰੀ ਹੋਣ ਦੇ ਬਾਵਜੂਦ ਮੁਲਜ਼ਮਾਂ ਖਿਲਾਫ਼ ਕੋਈ ਕਾਰਵਾਈ ਨਹੀਂ ਹੋਈ ਭ੍ਰਿਸ਼ਟਾਚਾਰ ਦੇ ਨਾਲ-ਨਾਲ ਅਧਿਕਾਰੀਆਂ ‘ਚ ਘਟ ਰਿਹਾ ਰਾਸ਼ਟਰੀ ਚਰਿੱਤਰ ਵੀ ਸਿਸਟਮ ਦੇ ਨਿਘਾਰ ਦਾ ਵੱਡਾ ਕਾਰਨ ਹੈ ਅਜਿਹਾ ਲੱਗਦਾ ਹੈ ਜਿਵੇਂ ਦੁਖਦਾਈ ਹਾਦਸੇ ਵਾਪਰਨੇ ਇੱਕ ਹਕੀਕਤ ਤੇ ਸੁਭਾਵਿਕ ਬਣ ਗਏ ਹਨ।
ਇੱਕ ਹਾਦਸਾ ਵਾਪਰਨ ‘ਤੇ ਇੱਕ-ਦੋ ਦਿਨ ਹਲਚਲ ਹੁੰਦੀ ਹੈ ਫਿਰ ਜਾਂਚ ਕੀਤੀ ਜਾਵੇਗੀ ਤੇ ਮੁਆਵਜਾ ਦਿੱਤਾ ਜਾਵੇਗਾ-ਵਰਗੇ ਐਲਾਨਾਂ ਨਾਲ ਚੈਪਟਰ ਬੰਦ ਹੋ ਜਾਂਦਾ ਹੈ ਲੰਮੀ ਨਿਆਂਇਕ ਪ੍ਰਕਿਰਿਆ ਤੇ ਕਾਨੂੰਨੀ ਕਮਜ਼ੋਰੀਆਂ ਕਾਰਨ ਦੋਸ਼ੀ ਬਚ ਨਿੱਕਲਦੇ ਹਨ ਵੱਡੀ ਆਬਾਦੀ ਵਾਲੇ ਮੁਲਕ ‘ਚ ਹਾਦਸਿਆਂ ਦੀ ਗਿਣਤੀ ਇੰਨੀ ਜਿਆਦਾ ਹੈ ਕਿ ਧੜਾਧੜ ਵਾਪਰਦੀਆਂ ਘਟਨਾਵਾਂ ‘ਚ ਕੋਈ ਵੱਡੀ ਤੋਂ ਵੱਡੀ ਘਟਨਾ ਵੀ ਸ਼ਾਸਕਾਂ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਲੋਕ ਨੁਮਾਇੰਦਿਆਂ ਦੇ ਦਿਲੋਂ ਦਿਮਾਗ ‘ਚ ਜ਼ਿਆਦਾ ਸਮਾਂ ਅਸਰ ਅੰਦਾਜ਼ ਨਹੀਂ ਹੁੰਦੀ ਆਮ ਆਦਮੀ ਲਗਾਤਾਰ ਨਜ਼ਰਅੰਦਾਜ਼ ਹੁੰਦਾ ਜਾ ਰਿਹਾ ਹੈ, ਫਿਰ ਵੀ ਇਸ ਗੱਲ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ ਕਿ ਖਰਾਬ ਸਿਸਟਮ ਦਾ ਨੁਕਸਾਨ ਹਰ ਕਿਸੇ ਨੂੰ ਭੁਗਤਣਾ ਪੈਣਾ ਹੈ ਨਿਯਮ ਨਾ ਲਾਗੂ ਕਰਨ ਵਾਲੇ ਸਾਂਸਦਾਂ ਅਧਿਕਾਰੀਆਂ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੂੰ ਵੀ ਕਿਤੇ ਨਾ ਕਿਤੇ ਕਿਸੇ ਇਮਾਰਤ ‘ਚ ਰੁਕਣਾ ਪੈਂਦਾ ਹੈ ਸਹੀ ਸਿਸਟਮ ਨਾਲ ਹੀ ਸਭ ਦੀ ਸੁਰੱਖਿਆ ਹੈ ਕੇਂਦਰ ਤੇ ਰਾਜ ਸਰਕਾਰਾਂ ਇਮਾਰਤ ਡਿੱਗਣ ਦੇ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਣ ਤੇ ਇੱਕ ਸਾਫ਼-ਸੁਥਰਾ ਨਿਜ਼ਾਮ ਯਕੀਨੀ ਬਣਾਉਣ ਤਾਂ ਕਿ ਗੈਰ-ਕਾਨੂੰਨੀ ਗਤੀਵਿਧੀਆਂ ਦੁਖਦਾਈ ਹਾਦਸਿਆਂ ਦਾ ਕਾਰਨ ਨਾ ਬਣਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸੀ ਕੌਂਸਲਰ ਦੇ ਭਰਾਵਾਂ ਦੀ ਗੁੰਡਾਗਰਦੀ ਖਿਲਾਫ਼ ਪ੍ਰਸ਼ਾਸਨ ਹੋਇਆ ਸਖ਼ਤ
ਭਜਨ ਸਮਾਘ, ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 29 ਤੋਂ ਕਾਂਗਰਸੀ ਕੌਂਸਲਰ ਦੇ ਭਰਾਵਾਂ ਤੇ ਉਸ ਦੀ ਮਾਂ ਵੱਲੋਂ ਮਿਲ ਕੇ ਇੱਕ ਔਰਤ ਨੂੰ ਘਰੋਂ ਕੱਢ ਕੇ ਬੁਰੀ ਤਰ੍ਹਾਂ ਨਾਲ ਕੀਤੀ ਗਈ ਕੁੱਟਮਾਰ ਦੀ ਘਟਨਾ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਸਖ਼ਤ ਨਿਖੇਧੀ ਕੀਤੀ ਹੈ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਘਟਨਾ ‘ਤੇ ਕੀਤੇ ‘ਟਵੀਟ’ ‘ਚ ਆਖਿਆ ਹੈ ਕਿ ‘ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ ਤੇ ਅਜਿਹੀਆਂ ਹਿੰਸਕ ਘਟਨਾਵਾਂ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਜਿਕਰਯੋਗ ਹੈ ਕਿ ਸਥਾਨਕ ਵਾਰਡ ਨੰਬਰ 29 ‘ਚ ਵਾਪਰੀ ਇਸ ਘਟਨਾ ਦੀ ਪੀੜਤ ਔਰਤ ਨੂੰ ਘਟਨਾ ਤੋਂ ਬਾਅਦ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਮਾਮਲੇ ‘ਚ ਪੁਲਿਸ ਨੇ ਕਾਂਗਰਸੀ ਐੱਮਸੀ ਸਮੇਤ 10 ਵਿਅਕਤੀਆਂ ‘ਤੇ ਮਾਮਲਾ ਦਰਜ ਕਰਦੇ ਹੋਏ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਬਾਕੀ ਰਹਿੰਦੇ ਚਾਰ ਮੁਲਜ਼ਮ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ।
ਅੱਜ ਸਵੇਰ ਤੋਂ ਵੱਖ- ਵੱਖ ਜੱਥੇਬੰਦੀਆਂ ਵੱਲੋਂ ਪੀੜਤ ਔਰਤ ਦਾ ਹਾਲ ਪੁੱਛਣ ਤੇ ਪਰਿਵਾਰ ਨਾਲ ਹਮਦਰਦੀ ਜਿਤਾਉਣ ਵਾਲਿਆਂ ਦਾ ਸਿਲਸਿਲਾ ਜਾਰੀ ਰਿਹਾ ਦੂਜੇ ਪਾਸੇ ਪੁਲਿਸ ਵੱਲੋਂ ਸੁਰੱਖਿਆ ਨੂੰ ਲੈ ਕੇ ਕਰੜੇ ਪ੍ਰਬੰਧ ਕੀਤੇ ਗਏ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਮਨਵਿੰਦਰਬੀਰ ਸਿੰਘ ਐੱਸਪੀ ਦੀ ਅਗਵਾਈ ਵਿੱਚ ਮਹਿਲਾ ਪੁਲਿਸ ਸਮੇਤ ਦੋ ਦਰਜਨ ਦੇ ਕਰੀਬ ਪੁਲਿਸ ਕਰਮੀ ਤਾਇਨਾਤ ਕੀਤੇ ਗਏ ਹਨ। ਪਤਾ ਲੱਗਾ ਹੈ ਕਿ ਦੋਸ਼ੀ ਧਿਰ ਵੱਲੋਂ ਪੀੜਤ ਦੇ ਪਰਿਵਾਰ ਵਾਲਿਆਂ ਨੂੰ ਰਾਜੀਨਾਵੇ ਲਈ ਧਮਕਾਇਆ ਜਾ ਰਿਹਾ ਹੈ ਹਾਲਾਂਕਿ ਪੁਲਿਸ ਅਧਿਕਾਰੀਆਂ ਵੱਲੋਂ ਇਸ ਗੱਲ ਤੋਂ ਇਨਕਾਰ ਕੀਤਾ ਗਿਆ ਹੈ ਇਸ ਸਾਰੀ ਘਟਨਾ ਬਾਰੇ ਅੱਜ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਵੱਲੋਂ ਵਟਸਅੱਪ ਜਰੀਏ ਆਪਣੀ ਸਫਾਈ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਲੋਕਾਂ ਵੱਲੋਂ ਇਸ ਘਟਨਾ ਨੂੰ ਲੈ ਕੇ ਪੂਰਾ ਗੁੱਸਾ ਜ਼ਾਹਿਰ ਕੀਤਾ ਜਾ ਰਿਹਾ ਤੇ ਮੁਲਜ਼ਮਾਂ ਲਈ ਕਰੜੀ ਸਜ਼ਾ ਦੀ ਮੰਗ ਕੀਤੀ ਜਾ ਰਹੀ ਹੈ
ਇਸ ਬਾਰੇ ਮਨਵਿੰਦਰਬੀਰ ਸਿੰਘ ਐੱਸਪੀ ਨੇ ਦੱਸਿਆ ਕਿ ਪੁਲਿਸ ਪੂਰੀ ਤਰ੍ਹਾਂ ਨਾਲ ਇਸ ਮਾਮਲੇ ਨੂੰ ਖੰਗਾਲ ਰਹੀ ਹੈ ਉਨ੍ਹਾਂ ਕਿਹਾ ਕਿ ਹੁਣ ਤੱਕ 6 ਮੁਲਜ਼ਮ ਗ੍ਰਿਫਤਾਰ ਕਰ ਲਏ ਹਨ ਤੇ ਬਾਕੀ ਵੀ ਜਲਦੀ ਗ੍ਰਿਫਤਾਰ ਕਰ ਲਏ ਜਾਣਗੇ। ਅੱਜ ਪੀੜਤ ਪਰਿਵਾਰ ਨਾਲ ਮਿਲਣ ਲਈ ਸਥਾਨਕ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ, ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਵਿਧਾਇਕ ਅਮਨ ਅਰੋੜਾ, ਮੈਡਮ ਕਿਰਨਪ੍ਰੀਤ ਕੌਰ ਧਾਮੀ ਮੈਂਬਰ ਮਹਿਲਾ ਕਮਿਸ਼ਨ ਪੰਜਾਬ, ਬਹੁਜਨ ਸਮਾਜ ਪਾਰਟੀ ਦੇ ਆਗੂ ਤੇ ਸਤਿਕਾਰ ਕਮੇਟੀ ਦੇ ਆਗੂ ਪਹੁੰਚੇ। ਇਸ ਸਮੇਂ ਸਥਿਤੀ ਥੋੜ੍ਹੇ ਸਮੇਂ ਲਈ ਤਣਾਅ ਪੂਰਨ ਹੋ ਗਈ ਜਦ ਕਥਿਤ ਮੁਲਜ਼ਮਾਂ ਦਾ ਮੈਡੀਕਲ ਚੈਕਅੱਪ ਕਰਵਾਉਣ ਉਪਰੰਤ ਜਦ ਪੁਲਿਸ ਉਨ੍ਹਾਂ ਨੂੰ ਲੈ ਕੇ ਵਾਪਸ ਜਾਣ ਲੱਗੀ ਤਾਂ ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਨਾਅਰੇਬਾਜ਼ੀ ਕਰਦਿਆਂ ਉਕਤ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੋਲਕਾਤਾ | ਕੇਂਦਰ ਸਰਕਾਰ ਦੀ ਕਥਿੱਤ ‘ਲੋਕ ਵਿਰੋਧੀ’ ਨੀਤੀਆਂ ਖਿਲਾਫ਼ ਕੇਂਦਰੀ ਮਜ਼ਦੂਰ ਸੰਘਾਂ ਵੱਲੋਂ ਦੋ ਰੋਜ਼ਾ ਦੇਸ਼ ਪੱਧਰੀ ਹੜਤਾਲ ਦੇ ਦੂਜੇ ਦਿਨ ਅੱਜ ਪੱਛਮੀ ਬੰਗਾਲ ਦੇ ਕਈ ਹਿੱਸਿਆਂ ‘ਚ ਹਿੰਸਾ ਦੀਆਂ ਇੱਕਾ ਦੁੱਕਾ ਘਟਨਾਵਾਂ ਵਾਪਰੀਆਂ ਪੁਲਿਸ ਨੇ ਦੱਸਿਆ ਕਿ ਹਾਵੜਾ ਜ਼ਿਲ੍ਹੇ ‘ਚ ਸਕੂਲ ਬੱਸਾਂ ‘ਤੇ ਪੱਥਰਬਾਜ਼ੀ ਕੀਤੀ ਗਈ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਾਅਦ ‘ਚ ਪੁਲਿਸ ਘਟਨਾ ਸਥਾਨ ‘ਤੇ ਪਹੁੰਚੀ ਤੇ ਪ੍ਰਦਰਸ਼ਨਕਾਰੀਆਂ ਨੂੰ ਉੱਥੋਂ ਭਜਾ ਦਿੱਤਾ ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕੋਲਕਾਤਾ ਦੇ ਜਾਦਵਪੁਰ ‘ਚ ਇੱਕ ਬੱਸ ਸਟੈਂਡ ‘ਤੇ ਰੈਲੀ ਕੱਢਣ ਲਈ ਅੱਜ ਇੱਕ ਵਾਰ ਫਿਰ ਸੀਨੀਅਰ ਮਾਕਪਾ ਆਗੂ ਸੁਜਾਨ ਚੱਕਰਵਰਤੀ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਮੰਗਲਵਾਰ ਨੂੰ ਵੀ ਹੜਤਾਲ ਦੀ ਹਮਾਇਤ ‘ਚ ਰੈਲੀ ਕੱਢਣ ਲਈ ਚੱਕਰਵਰਤੀ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਸੀ ਤੇ ਫਿਰ ਸ਼ਾਮ ਨੂੰ ਰਿਹਾਅ ਕਰ ਦਿੱਤਾ ਸੀ ਕੂਚਬਿਹਾਰ ਜ਼ਿਲ੍ਹੇ ‘ਚ ਹੜਤਾਲ ਹਮਾਇਤੀਆਂ ਨੇ ਆਟੋ ‘ਤੇ ਪੱਥਰਬਾਜ਼ੀ ਕੀਤੀ, ਜਿਸ ਦੇ ਸਿੱਟੇ ਵਜੋਂ ਡਰਾਈਵਰਾਂ ਨੇ ਆਪਣੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਸੀਨੀਅਰ ਮਾਕਪਾ ਤੇ ਖੱਬੇਪੱਖੀ ਆਗੂਆਂ ਨੇ ਹੜਤਾਲ ਦੀ ਹਮਾਇਤ ‘ਚ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਜਲੂਸ ਕੱਢੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫਿਰਕਾਪ੍ਰਸਤੀ ਤੋਂ ਉੱਪਰ ਉਠ ਕੇ ਹੋਵੇ ਬੇਅਦਬੀ ਘਟਨਾਵਾਂ ਦੀ ਜਾਂਚ
ਪੰਜਾਬ ਵਿਧਾਨ ਸਭਾ ‘ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਪੰਜਾਬ ‘ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਤਿਆਰ ਰਿਪੋਰਟ ਪੇਸ਼ ਹੋਈ, ਜਿਸ ‘ਚ ਵਿਧਾਨ ਸਭਾ ‘ਚ ਜੋ ਹੋਇਆ ਉਹ ਲਗਭਗ ਪੂਰੇ ਪੰਜਾਬ ਨੇ ਦੇਖਿਆ ਇਸ ਰਿਪੋਰਟ ਦੇ ਲੀਕ ਹੋਣ, ਇਸ ‘ਚ ਦੱਸੇ ਗਏ ਤੱਥਾਂ ਤੇ ਰਿਪੋਰਟ ਨਾਲ ਜੁੜੇ ਗਵਾਹਾਂ ਦੇ ਬਿਆਨਾਂ ਤੋਂ ਸਪੱਸ਼ਟ ਜ਼ਾਹਿਰ ਹੈ ਕਿ ਇਸ ਰਿਪੋਰਟ ਦੀ ਭਰੋਸੇਯੋਗਤਾ ਪੂਰੀ ਤਰ੍ਹਾਂ ਨਾਲ ਸ਼ੱਕ ਦੇ ਘੇਰੇ ‘ਚ ਹੈ। ਜਿੱਥੇ ਸਰਕਾਰ ਨੂੰ ਮੁੜ ਜਾਂਚ ਕਰਾਉਣ ਦੀ ਲੋੜ ਹੈ ਇਹ ਵੀ ਹੈ ਕਿ ਇਹ ਰਿਪੋਰਟ ਇੱਕ ਸੰਸਥਾ ਤੇ ਸੰਗਠਨ ਨੂੰ ਜਿੱਥੇ ਬਦਨਾਮ ਕਰਨ ਦੀ ਬੇਸ਼ਰਮ ਕੋਸ਼ਿਸ਼ ਹੈ ਉੱਥੇ ਇਹ ਧਾਰਮਿਕ ਕੱਟੜਪੰਥੀਆਂ ਨੂੰ ਖੁਸ਼ ਕਰਨ ਦਾ ਪੈਂਤਰਾ ਵੀ ਹੈ। ਪੰਜਾਬ ਵਿਧਾਨ ਸਭਾ ‘ਚ ਹੋ ਰਹੀ ਬਹਿਸ ‘ਚ ਆਪ ਆਗੂ ਫੂਲਕਾਂ ਤੇ ਕਾਂਗਰਸ ਆਗੂ ਸੁਖਜਿੰਦਰ ਰੰਧਾਵਾ ਦੀ ਭਾਸ਼ਾ ਤੇ ਤਰਕ ਕਿਸੇ ਵੀ ਰੂਪ ‘ਚ ਇੱਕ ਇਮਾਨਦਾਰ ਬੌਧਿਕ ਆਗੂ ਦੇ ਨਹੀਂ ਕਹੇ ਜਾ ਸਕਦੇ।
ਇਸ ਬਹਿਸ ‘ਚ ਭਗਵਤ ਗੀਤਾ ਤੇ ਪਵਿੱਤਰ ਕੁਰਾਨ ਦੀ ਬੇਅਦਬੀ ਦਾ ਕਿਤੇ ਜ਼ਿਕਰ ਨਹੀਂ ਜਦੋਂਕਿ ਪੰਜਾਬ ‘ਚ ਇਨ੍ਹਾਂ ਪਵਿੱਤਰ ਗ੍ਰੰਥਾਂ ਦਾ ਵੀ ਅਪਮਾਨ ਕੀਤਾ ਗਿਆ ਸੀ। ਇੱਥੇ ਸਭ ਫਿਰਕਿਆਂ ਨਾਲ ਬਰਾਬਰ ਵਿਹਾਰ ਕੀਤਾ ਜਾਣਾ ਚਾਹੀਦਾ ਹੈ। ਬੇਅਦਬੀ ਦੀਆਂ ਘਟਨਾਵਾਂ ਪੂਰੇ ਪੰਜਾਬ ਲਈ ਦੁਖਦਾਈ ਹਨ ਪਰ ਦੇਸ਼ ਦੀ ਸਿਆਸਤ ਦਾ ਚਿਹਰਾ-ਮੋਹਰਾ ਅਜਿਹਾ ਹੋ ਗਿਆ ਹੈ ਕਿ ਜੇਕਰ ਕਿਸੇ ਮੁੱਦੇ ‘ਚ ਧਰਮ ਜਾਂ ਜਾਤੀ ਦਾ ਤੜਕਾ ਨਾ ਲੱਗਾ ਹੋਵੇ ਤਾਂ ਉਹ ਮੁੱਦਾ ਬੇਸੁਆਦਾ ਹੀ ਨਹੀਂ ਬੇਮਤਲਬ ਦਾ ਮੰਨਿਆ ਜਾਂਦਾ ਹੈ, ਜਿਸ ਦੀ ਕੋਈ ਗੱਲ ਵੀ ਨਹੀਂ ਕਰਨਾ ਚਾਹੁੰਦਾ ਕਾਂਗਰਸੀ ਆਗੂ ਕਮਿਸ਼ਨ ਦੀ ਰਿਪੋਰਟ ਦੇ ਨਾਂਅ ‘ਤੇ ਉੱਚੀ-ਉੱਚੀ ਅਵਾਜ਼ ‘ਚ ਕੂੜ ਪ੍ਰਚਾਰ ਕਰ ਰਹੇ ਹਨ।
ਇਹ ਵੀ ਪੜ੍ਹੋ : ਪੁਲਿਸ ਤੇ ਗੈਂਗਸਟਰਾਂ ਦਰਮਿਆਨ ਮੁਕਾਬਲਾ, ਗੈਂਗਸਟਰ ਦੇ ਵੱਜੀ ਗੋਲੀ
ਅਕਾਲੀ ਦਲ ਇਸ ‘ਤੇ ਕੀ ਕਹਿ ਰਿਹਾ ਹੈ ਕੋਈ ਸੁਣਨਾ ਨਹੀਂ ਚਾਹੁੰਦਾ, ਕਿਉਂਕਿ ਉਸ ਨੂੰ ਪ੍ਰਮਾਣ ਪੱਤਰ ਦੇ ਦਿੱਤਾ ਗਿਆ ਹੈ ਕਿ ਇਹ ਡੇਰਾ ਸੱਚਾ ਸੌਦਾ ਦੇ ਨਾਲ ਡੀਲ ‘ਚ ਹੈ ਜਦੋਂਕਿ ਡੇਰਾ ਸੱਚਾ ਸੌਦਾ ਨੂੰ ਮੰਨਣ ਵਾਲਿਆਂ ਨੇ ਕਾਂਗਰਸ ਨੂੰ ਵੀ ਵੋਟਾਂ ਪਾਈਆਂ ਹਨ, ਫਿਰ ਤਾਂ ਕਾਂਗਰਸ ਦੀ ਵੀ ਨਹੀਂ ਸੁਣੀ ਜਾਣੀ ਚਾਹੀਦੀ। ਬੇਅਦਬੀ ਦੀਆਂ ਘਟਨਾਵਾਂ ਦੇ ਪਿੱਛੇ ਪੰਜਾਬ ਦੀਆਂ ਹੀ ਅਜਿਹੀਆਂ ਕਾਲੀਆਂ ਭੇਡਾਂ ਹਨ, ਜਿਨ੍ਹਾਂ ਦਾ ਸਿੱਖ ਧਰਮ, ਪੰਜਾਬ, ਡੇਰਾ ਜਾਂ ਕਾਂਗਰਸ, ਅਕਾਲੀ ਦਲ ਨਾਲ ਕੋਈ ਸ਼ਾਇਦ ਲੈਣਾ-ਦੇਣਾ ਨਹੀਂ ਹੈ, ਉਨ੍ਹਾਂ ਨੂੰ  ਲੋਕਾਂ ਨੂੰ ਲੜਦੇ ਮਰਦੇ ਦੇਖਣ ‘ਚ ਮਜ਼ਾ ਆਉਂਦਾ ਹੈ, ਉਨ੍ਹਾਂ ਨੂੰ ਹੋ ਸਕਦਾ ਹੈ ਕਿ ਇਸ ਸਭ ਲਈ ਮੋਟਾ ਪੈਸਾ ਵੀ ਮਿਲ ਰਿਹਾ ਹੈ।
ਇੱਥੇ ਪੰਜਾਬ ਕਾਂਗਰਸ ਦਾ ਇੱਕ ਹੋਰ ਰੂਪ ਵੀ ਸਾਹਮਣੇ ਆ ਗਿਆ ਹੈ ਕਿ ਉਹ ਕਿਸ ਹੱਦ ਤੱਕ ਫ਼ਿਰਕਾਪ੍ਰਸਤ ਹੋ ਚੁੱਕੀ ਹੈ ਜਦੋਂਕਿ ਉਹ ਸੰਵਿਧਾਨਿਕ ਸਦਨ ‘ਚ ਬੈਠੇ ਤੇ ਇੱਕ ਧਰਮ ਨਿਰਪੱਖ ਪਾਰਟੀ ਦੇ ਪੰਜਾਬ ਵਾਸੀਆਂ ਦੇ ਚੁਣੇ ਹੋਏ ਵਿਧਾਇਕ ਹਨ। ਪੰਜਾਬ ਨੂੰ ਜ਼ਰੂਰਤ ਹੈ ਇੱਕ ਸਦਭਾਵਨਾ ਭਰੇ ਸਮਾਜ ਦੀ, ਜਿਸ ‘ਚ ਲੋਕ ਨੁਮਾਇੰਦੇ ਤਾਂ ਘੱਟ ਤੋਂ ਘੱਟ ਸਦਨਾਂ ‘ਚ ਬੈਠ ਕੇ ਤਰੱਕੀ ਤੇ ਖੁਸ਼ਹਾਲੀ ‘ਤੇ ਚਰਚਾ ਕਰਨ ਪੰਜਾਬ ‘ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਡੇਰਾ ਸੱਚਾ ਸੌਦਾ ਦੀ ਸਿੱਖਿਆ ਕਿਸੇ ਵੀ ਤਰ੍ਹਾਂ ਸੰਭਵ ਨਹੀਂ ਹੈ।
ਇਹ ਮੇਰਾ ਪੂਰਾ ਵਿਸ਼ਵਾਸ ਹੈ। ਡੇਰਾ ਸੱਚਾ ਸੌਦਾ ਦੀ ਸਿੱਖਿਆ ਸਭ ਧਰਮਾਂ ਨੂੰ ਜੋੜਨ ਦੀ ਹੈ ਜਦੋਂ ਗੱਲ ਸਰਵ ਸਾਂਝੀ ਬਾਣੀ ਦੀ ਹੋਵੇ ਉਦੋਂ ਉਹ ਡੇਰਾ ਸੱਚਾ ਸੌਦਾ ‘ਚ ਵੀ ਸਤਿਕਾਰਯੋਗ ਹੈ। ਅਫਸੋਸ ਇਹ ਹੈ ਕਿ ਪੰਜਾਬ ‘ਚ ਗੁਰੂ ਤੇ ਗੁਰਬਾਣੀ ਨੂੰ ਵੀ ਸਿਆਸਤ ਦਾ ਵਿਸ਼ਾ ਬਣਾ ਲਿਆ ਗਿਆ ਹੈ, ਜਿਸ ਨੂੰ ਇਹ ਸਿਆਸਤ ਕਿੱਥੇ ਲੈ ਕੇ ਜਾਵੇਗੀ ਸੋਚ ਕੇ ਹੀ ਖੌਫ਼ ਆਉਂਦਾ ਹੈ। (Blasphemy Incidents)
ਇਹ ਵੀ ਪੜ੍ਹੋ : ਟਵਿੱਟਰ ਨੇ ਬਦਲਿਆ ਲੋਗੋ, ਨੀਲੀ ਚਿੜੀਆ ਦੀ ਥਾਂ, ਹੁਣ x ਦਾ ਨਿਸ਼ਾਨ