World Cancer Day - Sach Kahoon Punjabi
Desh Bhagat University: ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਵਿਸ਼ਵ ਕੈਂਸਰ ਦਿਵਸ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Desh Bhagat University: (ਅਨਿਲ ਲੁਟਾਵਾ) ਅਮਲੋਹ। ਦੇਸ਼ ਭਗਤ ਯੂਨੀਵਰਸਿਟੀ ਦੇ ਫੈਕਲਟੀ ਆਫ ਫਾਰਮੇਸੀ ਦੇ ਪਲੇਸਬੋ ਕਲੱਬ ਵੱਲੋਂ ਇਨੋਵੇਸ਼ਨ ਕੌਂਸਲ ਅਤੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੇ ਸਹਿਯੋਗ ਨਾਲ ਵਿਸ਼ਵ ਕੈਂਸਰ ਦਿਵਸ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਭਾਈਚਾਰੇ ਨੂੰ ਕੈਂਸਰ ਜਾਗਰੂਕਤਾ, ਰੋਕਥਾਮ ਰਣਨੀਤੀਆਂ ਅਤੇ ਜਲਦੀ ਨਿਦਾਨ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।
ਇਸ ਪ੍ਰੋਗਰਾਮ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਏਪੀਜੇ ਸੈਮੀਨਾਰ ਹਾਲ ਵਿਖੇ ਇੱਕ ਈ-ਪੋਸਟਰ ਪੇਸ਼ਕਾਰੀ ਨਾਲ ਹੋਈ, ਜਿੱਥੇ ਡੀ. ਫਾਰਮੇਸੀ ਦੇ ਵਿਦਿਆਰਥੀਆਂ ਨੇ ਕੈਂਸਰ ਦੇ ਕਾਰਨਾਂ, ਲੱਛਣਾਂ, ਰੋਕਥਾਮ, ਨਿਦਾਨ ਅਤੇ ਕੈਂਸਰ ਦੀ ਰੋਕਥਾਮ ਵਾਲੇ ਜਾਣਕਾਰੀ ਭਰਪੂਰ ਪੋਸਟਰ ਪ੍ਰਦਰਸ਼ਿਤ ਕੀਤੇ। ਪੇਸ਼ਕਾਰੀਆਂ ‘ਯੂਨਾਈਟਿਡ ਬਾਈ ਯੂਨੀਕ’ ਥੀਮ ਨਾਲ ਕੀਤੀਆਂ ਗਈਆਂ। ਇਸ ਤੋਂ ਬਾਅਦ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਚਾਹਲ ਵਿਖੇ ਇੱਕ ਕਮਿਊਨਿਟੀ ਇੰਟਰੈਕਸ਼ਨ ਅਤੇ ਹੈਲਥ ਐਜੂਕੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿੱਥੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਆਮ ਕੈਂਸਰਾਂ, ਜੀਵਨ ਸ਼ੈਲੀ ਨਾਲ ਸਬੰਧਤ ਜੋਖਮ ਕਾਰਕਾਂ ਅਤੇ ਸਧਾਰਨ ਰੋਕਥਾਮ ਉਪਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਅਤੇ ਨਿਯਮਤ ਸਿਹਤ ਜਾਂਚ ਅਤੇ ਜਲਦੀ ਡਾਕਟਰੀ ਸਲਾਹ- ਮਸ਼ਵਰੇ ’ਤੇ ਜ਼ੋਰ ਦਿੱਤਾ।
ਡੀਬੀਯੂ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਵਿਸ਼ਵ ਕੈਂਸਰ ਦਿਵਸ ਜਾਗਰੂਕਤਾ ਪ੍ਰੋਗਰਾਮ ਦੇ ਆਯੋਜਨ ਲਈ ਫਾਰਮੇਸੀ ਫੈਕਲਟੀ ਦੇ ਉੱਦਮ ਅਤੇ ਸਮਾਜਿਕ ਜ਼ਿੰਮੇਵਾਰੀ ਅਤੇ ਭਾਈਚਾਰਕ ਸਿਹਤ ਪ੍ਰਤੀ ਵਿਭਾਗ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਇਸ ਪ੍ਰੋਗਰਾਮ ਨੇ ‘ਯੂਨਾਈਟਿਡ ਬਾਇ ਯੂਨੀਕ’ ਥੀਮ ਨੂੰ ਹੋਰ ਮਜ਼ਬੂਤ ਕੀਤਾ, ਜਿਸ ਵਿੱਚ ਕੈਂਸਰ ਜਾਗਰੂਕਤਾ, ਰੋਕਥਾਮ ਅਤੇ ਸ਼ੁਰੂਆਤੀ ਖੋਜ ਨੂੰ ਉਤਸ਼ਾਹਿਤ ਕਰਨ ਦੀ ਸਮੂਹਿਕ ਜ਼ਿੰਮੇਵਾਰੀ ਨੂੰ ਉਜਾਗਰ ਕੀਤਾ ਗਿਆ ਜਦੋਂ ਕਿ ਜ਼ਮੀਨੀ ਪੱਧਰ ’ਤੇ ਭਾਈਚਾਰਕ ਸਿਹਤ ਸਿੱਖਿਆ ਨੂੰ ਮਜ਼ਬੂਤ ਕੀਤਾ ਗਿਆ। Desh Bhagat University
World Cancer Day: ਵਿਸ਼ਵ ਕੈਂਸਰ ਦਿਵਸ ਦੇ ਮੌਕੇ ’ਤੇ ਸਿਹਤ ਵਿਭਾਗ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ
ਮੁੱਢਲੀ ਸਟੇਜ ’ਤੇ ਪਤਾ ਲੱਗਣ ’ਤੇ ਕੈਂਸਰ ਦਾ ਇਲਾਜ ਸੰਭਵ : ਡਾ. ਅਰਵਿੰਦ ਪਾਲ ਸਿੰਘ
World Cancer Day: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ.ਹਿਤਿੰਦਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਵਿਸ਼ਵ ਕੈਂਸਰ ਦਿਵਸ ਦੇ ਮੌਕੇ ’ਤੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਕਿਹਾ ਮੁੱਢਲੀ ਸਟੇਜ ਅਤੇ ਸਮੇਂ ਸਿਰ ਪਤਾ ਲੱਗਣ ’ਤੇ ਕੈਂਸਰ ਦਾ ਇਲਾਜ ਸੌਖਾ ਤੇ ਸੰਭਵ ਹੈ । ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਅਨੁਸਾਰ ਕੈਂਸਰ ਦੁਨੀਆਂ ਦੀ ਅਜਿਹੀ ਦੂਜੀ ਬਿਮਾਰੀ ਹੈ ਜਿਸ ਕਾਰਨ ਸਭ ਤੋਂ ਵੱਧ ਲੋਕ ਮਰ ਰਹੇ ਹਨ, ਇਸ ਲਈ ਜਾਗਰੂਕ ਹੋ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ ‘ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼’ ਤਹਿਤ 1.50 ਲੱਖ ਰੁਪਏ ਦੇ ਇਲਾਜ ਦੀ ਸੁਵਿਧਾ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: Sainik Welfare Punjab: ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਵੱਲੋਂ ਫ਼ਤਹਿਗੜ੍ਹ ਸਾਹਿਬ ਦਾ ਦੌਰਾ
ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਛਾਤੀ ਵਿੱਚ ਗਿਲਟੀ, ਲਗਾਤਾਰ ਖੰਗ, ਆਵਾਜ਼ ਵਿੱਚ ਭਾਰੀਪਣ, ਮਹਾਵਾਰੀ ਦੌਰਾਨ ਖੂਨ ਦਾ ਜਿਆਦਾ ਪੈਣਾ ਜਾਂ ਮਹਾਂਵਾਰੀ ਤੋਂ ਬਿਨਾਂ ਖੂਨ ਦਾ ਪੈਣਾ, ਨਾ ਠੀਕ ਹੋਣ ਵਾਲਾ ਮੂੰਹ ਦਾ ਅਲਸਰ ਆਦਿ ਕੈਂਸਰ ਦੇ ਮੁੱਖ ਲੱਛਣ ਹਨ। ਉਨ੍ਹਾਂ ਦੱਸਿਆ ਕਿ ਛਾਤੀ, ਕੋਲਨ, ਪਰੋਸਟੈਟ ,ਪੇਟ ,ਜਿਗਰ, ਚਮੜੀ, ਮੂੰਹ ,ਗਰਦਨ, ਗਲੇ, ਸਰਵਾਈਕਲ, ਗੁਰਦੇ, ਦਿਮਾਗ, ਥਾਈਰਾਈਡ, ਬਲੱਡ, ਅੱਖਾਂ ਅਤੇ ਰੀਡ ਦੀ ਹੱਡੀ ਤੋਂ ਇਲਾਵਾ ਹੋਰ ਵੀ ਕਈ ਤਰ੍ਹਾਂ ਦਾ ਕੈਂਸਰ ਹੋ ਸਕਦਾ ਹੈ।
ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ. ਪਰੁਲ ਗੁਪਤਾ ਨੇ ਦੱਸਿਆ ਕਿ ਕੈਂਸਰ ਸਿਗਰਟ, ਪਾਨ, ਤੰਬਾਕੂ ,ਖੈਣੀ ,ਗੁਟਕਾ, ਸ਼ਰਾਬ ਆਦਿ ਦੀ ਵਰਤੋਂ ਕਰਕੇ, ਜਿਆਦਾ ਕੀਟ ਨਾਸ਼ਕ ਸਪਰੇਅ ਕਰਨ ਨਾਲ, ਮੋਟਾਪਾ ਤੇ ਮਿਲਾਵਟ ਵਾਲੀਆਂ ਚੀਜ਼ਾਂ ਦੇ ਖਾਣ-ਪੀਣ ਨਾਲ ਹੋ ਸਕਦਾ ਹੈ। ਇਸ ਲਈ ਜਾਗਰੂਕ ਹੋ ਕੇ, ਜੀਵਨ ਸੈਲੀ ਵਿੱਚ ਤਬਦੀਲੀ ਲਿਆ ਕੇ ਅਤੇ ਸਮੇਂ-ਸਮੇਂ ’ਤੇ ਆਪਣੀ ਡਾਕਟਰੀ ਜਾਂਚ ਕਰਵਾ ਕੇ ਹੀ ਇਸ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਗੁਰਦੀਪ ਸਿੰਘ, ਡੀਪੀਐਮ ਡਾ. ਕਸੀਤਿਜ ਸੀਮਾ, ਜ਼ਿਲ੍ਹਾ ਫਾਰਮੇਸੀ ਅਫਸਰ ਸੰਦੀਪ ਸਿੰਘ , ਜਸਵੰਤ ਸਿੰਘ , ਗਗਨ ਥੰਮਣ ਤੇ ਧਰਮ ਸਿੰਘ ਆਦਿ ਹਾਜ਼ਰ ਸਨ।
Anti Cancer Day: ਕੈਂਸਰ ਦੇ ਕਾਰਨਾਂ ’ਤੇ ਚਿੰਤਾ ਨਾਂਹ ਬਰਾਬਰ
Anti Cancer Day: ਸੱਤ ਨਵੰਬਰ ਨੂੰ ਕੈਂਸਰ ਵਿਰੋਧੀ ਦਿਵਸ ਮਨਾਇਆ ਗਿਆ ਤੇ ਹਰ ਸਾਲ ਦੀ ਤਰ੍ਹਾਂ ਕੈਂਸਰ ਦੇ ਕਾਰਨਾਂ ਦੀ ਚਰਚਾ ਸਭ ਤੋਂ ਵੱਧ ਹੋਈ ਇਹ ਚਰਚਾ ਹੋਣੀ ਵੀ ਜ਼ਰੂਰੀ ਹੈ ਕਿਉਂਕਿ ਕੈਂਸਰ ਖੋਜਾਂ ’ਚ ਅਜੇ ਤੱਕ ਵੀ ਇਹ ਸੌ ਫੀਸਦੀ ਸਪੱਸ਼ਟ ਨਹੀਂ ਹੋਇਆ ਕਿ ਕੈਂਸਰ ਦਾ ਆਖ਼ਰ ਕਾਰਨ ਕੀ ਹੈ ਫਿਰ ਵੀ ਮੋਟੇ ਤੌਰ ’ਤੇ ਚਰਚਾ ’ਚ ਇਹ ਚੀਜ਼ ਆ ਰਹੀ ਹੈ ਕਿ ਹਵਾ, ਮਿੱਟੀ, ਪਾਣੀ ’ਚ ਵਧ ਰਿਹਾ ਪ੍ਰਦੂਸ਼ਣ ਕੈਂਸਰ ਦਾ ਕਾਰਨ ਹੈ ਕੈਂਸਰ ਦੇ ਕੇਸਾਂ ਦੀ ਗਿਣਤੀ ਵਧ ਰਹੀ ਹੈ ਹਰ ਸਾਲ ਲੱਖਾਂ ਨਵੇਂ ਕੇਸ ਆ ਰਹੇ ਹਨ ਜੇਕਰ ਇਸ ਵਿਚਾਰ ਨੂੰ ਹੀ ਸੱਚ ਮੰਨ ਲਿਆ ਜਾਵੇ ਕਿ ਹਵਾ, ਮਿੱਟੀ ਤੇ ਪਾਣੀ ਦਾ ਪ੍ਰਦੂਸ਼ਿਤ ਹੋਣਾ ਹੀ ਕੈਂਸਰ ਦੀ ਜੜ੍ਹ ਹੈ। Anti Cancer Day
ਇਹ ਖਬਰ ਵੀ ਪੜ੍ਹੋ : Honesty: ਮੋਬਾਈਲ ਫੋਨ ਵਾਪਸ ਕਰਕੇ ਡੇਰਾ ਪ੍ਰੇਮੀ ਨੇ ਇਮਾਨਦਾਰੀ ਦਿਖਾਈ
ਤਾਂ ਫਿਰ ਇਸ ਤੋਂ ਬਚਾਅ ਜਾਂ ਉਨ੍ਹਾਂ ਕਾਰਨਾਂ ਨੂੰ ਖਤਮ ਕਰਨ ਲਈ ਕੀ ਪ੍ਰਬੰਧ ਹੈ ਜੋ ਕੈਂਸਰ ਪੈਦਾ ਕਰ ਰਹੇ ਹਨ, ਇਸ ਦਾ ਜਵਾਬ ਨਾਂਹ ਵਿੱਚ ਹੀ ਆ ਰਿਹਾ ਹੈ ਲਗਾਤਾਰ ਖਾਦਾਂ, ਕੀਟਨਾਸ਼ਕਾਂ ਦੀ ਵਰਤੋਂ ਤੇ ਉਦਯੋਗਿਕ ਰਹਿੰਦ-ਖੂੰਹਦ ਕਾਰਨ ਮਿੱਟੀ, ਪਾਣੀ ਤੇ ਹਵਾ ’ਚ ਜ਼ਹਿਰ ਘੁਲ ਰਿਹਾ ਹੈ ਤਾਂ ਇਸ ਨੂੰ ਘਟਾਉਣ ਲਈ ਕੀ ਕਦਮ ਚੁੱਕੇ ਜਾ ਰਹੇ ਹਨ ਇਸ ਬਾਰੇ ਕੋਈ ਤਸੱਲੀ ਵਾਲਾ ਜਵਾਬ ਨਹੀਂ ਹੈ ਤੰਬਾਕੂ, ਸਿਗਰਟ ਤਾਂ ਜ਼ਹਿਰੀਲੀ ਹੈ ਹੀ ਜੋ ਕੈਂਸਰ ਦਾ ਕਾਰਨ ਬਣ ਰਹੀ ਹੈ ਹਵਾ ਵੀ ਸਿਗਰਟ ਜਿਹੇ ਜ਼ਹਿਰ ਨਾਲ ਭਰੀ ਪਈ ਹੈ ਤਾਂ ਬਚਾਅ ਕਿਵੇਂ ਹੋਵੇਗਾ ਸ਼ਰਾਬ ਵੀ ਕਈ ਤਰ੍ਹਾਂ ਦੇ ਕੈਂਸਰਾਂ ਦੀ ਜੜ੍ਹ ਹੈ ਪਰ ਇੱਕ-ਦੋ ਸੂਬਿਆਂ ਨੂੰ ਛੱਡ ਕੇ ਹਰ ਸੂਬੇ ’ਚ ਸ਼ਰਾਬ ਦੀ ਖਪਤ ਹਰ ਸਾਲ ਵਧ ਰਹੀ ਹੈ ਸ਼ਰਾਬਬੰਦੀ ਦੇ ਯਤਨ ਬਹੁਤ ਥੋੜ੍ਹੇ ਹਨ। Anti Cancer Day
ਤੰਬਾਕੂਨੋਸ਼ੀ ਵਾਲੀਆਂ ਚੀਜਾਂ ਤੇ ਸ਼ਰਾਬ ਸਰਕਾਰੀ ਮਨਜ਼ੂਰੀ ਨਾਲ ਵਿਕ ਰਹੀਆਂ ਹਨ ਭਾਵੇਂ ਕਿ ਸ਼ਰਾਬ ਦੀ ਬੋਤਲ ਤੇ ਤੰਬਾਕੂ ਵਾਲੇ ਪਦਾਰਥਾਂ ’ਤੇ ਚਿਤਾਵਨੀ ਭਰੇ ਸ਼ਬਦ ਤਸਵੀਰਾਂ ਸਮੇਤ ਛਪ ਰਹੇ ਹਨ ਕੈਂਸਰ ਦਿਵਸ ਦੀ ਮਹੱਤਤਾ ਸਿਰਫ ਕੈਂਸਰ ਦੇ ਕਾਰਨਾਂ ਦੀ ਚਰਚਾ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ ਸਗੋਂ ਇਸ ਦਾ ਮਹੱਤਵ ਉਦੋਂ ਸਮਝ ਆਵੇਗਾ, ਜਦੋਂ ਕੈਂਸਰ ਦੇ ਕਾਰਨਾਂ ਨੂੰ ਖਤਮ ਕਰਨ ਲਈ ਵੱਡੇ ਫੈਸਲੇ ਲਏ ਜਾਣਗੇ ਸ਼ਰਾਬ ਤੇ ਤੰਬਾਕੂ ਦੀ ਵਿੱਕਰੀ ਤੋਂ ਹੋਣ ਵਾਲੀ ਕਮਾਈ ਦਾ ਲੋਭ ਛੱਡਣਾ ਪਵੇਗਾ ਪ੍ਰਦੂਸ਼ਣ ਘਟਾਉਣ ਲਈ ਤਕਨੀਕ ਵਿਕਸਿਤ ਕਰਨੀ ਪਵੇਗੀ ਖੇਤਾਂ ’ਚ ਅੰਨ੍ਹੇਵਾਹ ਖਾਦਾਂ ਤੇ ਕੀਟਨਾਸ਼ਕਾਂ ਦਾ ਛਿੜਕਾਅ ਕਰਕੇ ਜਾਂ ਅਰਬਾਂ ਰੁਪਏ ਦੀ ਸ਼ਰਾਬ ਤੇ ਸਿਗਰਟ-ਬੀੜੀ ਦੀ ਵਿੱਕਰੀ ਬਾਰੇ ਚੁੱਪ ਰਹਿ ਕੇ ਕੈਂਸਰ ’ਤੇ ਚਿੰਤਾ ਜਾਹਿਰ ਕਰਨ ਨਾਲ ਮਸਲਾ ਹੱਲ ਨਹੀਂ ਹੋਣਾ। Anti Cancer Day
ਸਰਸਾ (ਸੱਚ ਕਹੂੰ ਨਿਊਜ਼/ਵਿਜੈ ਸ਼ਰਮਾ)। ਕੈਂਸਰ ਨੂੰ ਸਮਝਣਾ ਤੇ ਉਸ ਦਾ ਸਹੀ ਸਮੇਂ ’ਤੇ ਇਲਾਜ ਬੇਹੱਦ ਜ਼ਰੂਰੀ ਹੈ। ਪਰ ਇਨ੍ਹਾਂ ਸਭ ਤੋਂ ਜ਼ਿਆਦਾ ਜ਼ਰੂਰੀ ਹੈ ਕੈਂਸਰ ਦੇ ਆਉਣ ਤੋਂ ਪਹਿਲਾਂ ਰੋਕਣਾ। ਸਾਡੇ ਬਦਲਦੇ ਲਾਈਫ਼ ਸਟਾਈਲ ਤੇ ਖਾਣ-ਪਾਣ ਦਾ ਕੈਂਸਰ ਨੂੰ ਜਨਮ ਦੇਣ ਦਾ ਸਭ ਤੋਂ ਵੱਡਾ ਕਾਰਨ ਮੰਨਿਆ ਜਾ ਰਿਹਾ ਹੈ। ਅਜਿਹੇ ’ਚ ਇੱਕ ਗੱਲ ਇਹ ਸਾਹਮਦੇ ਆਈ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। (Japanese Scientists Research)
ਦਰਅਸਲ ਕੈਂਸਰ ਨਾਲ ਲੜਨ ਦਾ ਤਰੀਕਾ ਸਾਡੇ ਵੇਦਾਂ ਤੇ ਧਾਰਮਿਕ ਗਰੰਥਾਂ ’ਚ ਹੀ ਮੌਜ਼ੂਦ ਹੈ। ਇੱਕ ਜਪਾਨੀ ਵਿਗਿਆਨੀ ਦੀ ਰਿਸਰਚ ਅਤੇ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾ ਦੁਆਰਾ ਚਲਾਈ ਗਈ ਫਾਸਟਿੰਗ ਮੁਹਿੰਮ ਦਾ ਇਸ ਨਾਲ ਬਹੁਤ ਵੱਡਾ ਕੁਨੈਕਸ਼ਨ ਸਾਹਮਣੇ ਆਇਆ ਹੈ। ਜੋ ਸਾਡੇ ਪਵਿੱਤਰ ਗਰੰਥਾਂ ’ਚ ਪਹਿਲਾਂ ਹੀ ਮੌਜ਼ੂਦ ਹੈ। (Japanese Scientists Research)
Also Read : ਬਲਵਿੰਦਰ ਕੌਰ ਇੰਸਾਂ ਵੀ ਹੋਏ ਸਰੀਰਦਾਨੀਆਂ ’ਚ ਸ਼ਾਮਲ
ਅੱਜ ਕੈਂਸਰ ਨਾਲ ਜੁੜੇ ਕਈ ਸਵਾਲਾਂ ਨੂੰ ਲੈ ਕੇ ਸੱਚ ਕਹੂੰ ਦੇ ਪੱਤਰਕਾਰ ਵਿਜੈ ਸ਼ਰਮਾ ਨੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ (Shah Satnam Ji Speciality Hospital) ਸਥਿੱਤ ਐੱਮਐੱਸਜੀ ਨੈਚਰੋਪੈਥੀ ਸੈਂਟਰ ਦੇ ਡਾ. ਜਤਿੰਦਰ ਇੰਸਾਂ ਨਾਲ ਗੱਲਬਾਤ ਕੀਤੀ। ਜਿਨ੍ਹਾਂ ਨੇ ਕਈ ਅਜਿਹੇ ਸਵਾਲਾਂ ਦੇ ਜਵਾਬ ਦਿੱਤੇ ਜੋ ਹੈਰਾਨ ਕਰਨ ਵਾਲੇ ਸਨ। ਤਾਂ ਤੁਸੀਂ ਵੀ ਦੇਖੋ ਤੇ ਸੁਣੋ, ਕੈਂਸਰ ਸਬੰਧੀ ਖਾਸ ਵੀਡੀਓ, ਇਸ ਵੀਡੀਓ ਨੂੰ ਸ਼ੇਅਰ ਕਰੋ ਅਤੇ ਕਮੈਂਟ ਕਰਕੇ ਆਪਣੀ ਰਾਇ ਦਿਓ। ਵੀਡੀਓ ਦੇਖਣ ਲਈ ਕਲਿੱਕ ਕਰੋ ਤੇ ਦੇਖੋ ਪੂਰੀ ਵੀਡੀਓ… (World Cancer Day, WorldCancerDay2024)
ਮਹਿੰਦਰਾ ਕਾਲਜ ਵਿਖੇ ‘ਵਿਸ਼ਵ ਕੈਂਸਰ ਦਿਵਸ’ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ
(ਖੁਸ਼ਵੀਰ ਸਿੰਘ ਤੂੁਰ) ਪਟਿਆਲਾ। ਸਰਕਾਰੀ ਮਹਿੰਦਰਾ ਕਾਲਜ ਦੇ ਬਨਸਪਤੀ ਵਿਗਿਆਨ ਵਿਭਾਗ ਅਤੇ ਅੰਦਰੂਨੀ ਗੁਣਵੱਤਾ ਮੁਲਾਂਕਣ ਸੈੱਲ ਵੱਲੋਂ ਕੈਰੀਅਰ ਕਾਉਂਸਲਿੰਗ ਅਤੇ ਪਲੇਸਮਿੰਟ ਸੈੱਲ ਦੇ ਸਹਿਯੋਗ ਨਾਲ ਜੀਵ ਵਿਗਿਆਨ ਸਬੰਧੀ ਤਕਨੀਕਾਂ ਅਧਾਰਿਤ 3 ਰੋਜ਼ਾ ਵਰਕਸ਼ਾਪ ਦਾ ਆਯੋਜਨ 4 ਫਰਵਰੀ ਤੋਂ 6 ਫਰਵਰੀ 2024 ਤੱਕ ਕਰਵਾਇਆ ਜਾ ਰਿਹਾ ਹੈ। (World Cancer Day) ਇਹ ਵਰਕਸ਼ਾਪ ਪੰਜਾਬ ਸਰਕਾਰ ਦੇ ਪ੍ਰੋਜੈਕਟ ਸਕੀਮ ਫ਼ਾਰ ਕੈਰੀਅਰ ਕਾਉਂਸਲਿੰਗ ਇਨ ਗੌਰਮਿੰਟ ਕਾਲਜਸ ਆੱਫ ਪੰਜਾਬ ਦੇ ਅਧੀਨ ਅਯੋਜਿਤ ਕੀਤੀ ਜਾ ਰਹੀ ਹੈ ਜਿਸ ਵਿੱਚ ਦੇਹਰਾਦੂਨ ਤੋਂ ਡੀ.ਐਨ.ਏ ਲੈਬਸ ਨਾਮੀ ਸੰਸਥਾਂ ਦੇ ਵਿਗਿਆਨੀ ਬਤੌਰ ਟ੍ਰੈਨਰ ਅਤੇ ਸਪੀਕਰ ਸ਼ਮੂਲਿਅਤ ਕਰ ਰਹੇ ਹਨ।
ਇਸ ਮੌਕੇ ਮਹਿੰਦਰਾ ਕਾਲਜ ਦੇ ਪਿ੍ਰੰਸੀਪਲ ਅਮਰਜੀਤ ਸਿੰਘ ਨੇ ਕਿਹਾ ਕਿ ਇਹ ਉਪਰਾਲਾ ਸ਼ਲਾਘਾਯੋਗ ਹੈ ਅਤੇ ਇਸ ਨਾਲ ਵਿਦਿਆਰਥੀ ਨੂੰ ਮੌਜੂਦਾ ਪੜ੍ਹਾਈ ਦੇ ਨਾਲ ਨਾਲ ਭਵਿੱਖ ਵਿੱਚ ਵੀ ਖੋਜ-ਕਾਰਜਾਂ ਦੌਰਾਨ ਬਹੁਤ ਮੱਦਦ ਮਿਲੇਗੀ। ਇਸ ਵਰਕਸ਼ਾਪ ਲਈ ਵਿਦਿਆਰਥੀ ਉਤਸ਼ਾਹ ਨਾਲ ਆਪਣੇ ਨਾਮ ਰਜਿਸਟਰ ਕਰਵਾ ਰਹੇ ਹਨ। ਇਸ ਦੇ ਅੱਜ ਪਹਿਲੇ ਦਿਨ ‘ਵਿਸ਼ਵ ਕੈਂਸਰ ਦਿਵਸ’ ਦੇ ਮੌਕੇ ਵਿਦਿਆਰਥੀਆਂ ਨੂੰ ਕੈਂਸਰ ਨਾਮੀਂ ਖਤਰਨਾਕ ਬਿਮਾਰੀ ਬਾਰੇ ਜਾਗਰੂਕ ਕਰਨ ਲਈ ਆਨਲਾਈਨ ਸੈਮੀਨਾਰ ਕਰਵਾਇਆ ਗਿਆ, ਜਿਸ ਦੇ ਪਹਿਲੇ ਸ਼ੈਸ਼ਨ ਵਿੱਚ ਡਾ: ਪਰਮਜੀਤ ਸਿੰਘ, ਵਿਗਿਆਨੀ ਡੀ.ਐੱਨ.ਏ ਲੈਬਸ ਵੱਲੋਂ ਸਰਵਾਈਕਲ ਕੈਂਸਰ ਉੱਪਰ ਗੱਲਬਾਤ ਰੱਖੀ ਗਈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨੇ 11 ਮਾਣਮੱਤੇ ਖਿਡਾਰੀਆਂ ਨੂੰ ਕਲਾਸ-ਵਨ ਅਫ਼ਸਰਾਂ ਦੇ ਨਿਯੁਕਤੀ ਪੱਤਰ ਵੰਡੇ
ਇਸ ਦੇ ਦੂਜੇ ਸ਼ੈਸ਼ਨ ਵਿੱਚ ਡਾ: ਹਿਨਾ ਰੁਹੇਲਾ, (ਐੱਮ ਡੀ ਇਨ ਮਾਈਕਰੋਬਾਇਓਲੋਜੀ) ਵੱਲੋਂ ਜੀਵਾਣੂਆਂ ਦੇ ਕੈਂਸਰ ਅੰਦਰ ਅਹਿਮ ਰੋਲ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ। (World Cancer Day) ਇਸ ਵਿੱਚ ਬਾਟਨੀ, ਜੂਆਲੋਜੀ ਅਤੇ ਬਾਇਓਟੈੱਕ ਵਿਭਾਗ ਵੱਲੋਂ ਬੀ.ਐਸ.ਸੀ ਮੈਡੀਕਲ ਅਤੇ ਬੀ.ਐੱਸ.ਸੀ ਬਾਇਓਟੈੱਕਨਾਲਜੀ ਦੇ ਲੱਗਭਗ 100 ਵਿਦਿਆਰਥੀਆਂ ਦੁਆਰਾ ਭਾਗ ਲਿਆ ਗਿਆ।ਇਸ ਵਰਕਸ਼ਾਪ ਦੇ ਕਨਵੀਨਰ ਪ੍ਰੋ: ਰੋਮੀ ਗਰਗ ਵੱਲੋਂ ਕਿਹਾ ਗਿਆ ਕਿ ਇਸ ਤਰ੍ਹਾਂ ਦੇ ਉਪਰਾਲੇ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਅਥਾਹ ਵਾਧਾ ਕਰਨ ਲਈ ਸਹਾਈ ਹੁੰਦੇ ਹਨ। ਇਸ ਮੌਕੇ ਪ੍ਰੋ: ਰਚਨਾ (ਕਨਵੀਨਰ, ਕੈਰੀਅਰ ਕਾਉਂਸਲਿੰਗ ਅਤੇ ਪਲੇਸਮੈਂਟ ਸੈੱਲ), ਪ੍ਰੋ: ਲਵਲੀਨ, ਪ੍ਰੋ: ਸੋਹੇਲ, ਪ੍ਰੋ: ਸੁਨੀਤ, ਪ੍ਰੋ: ਯੋਧਾ ਸਿੰਘ, ਪ੍ਰੋ: ਹਰਪ੍ਰੀਤ ਸਿੰਘ, ਪ੍ਰੋ: ਲਖਵਿੰਦਰ ਕੌਰ, ਪ੍ਰੋ: ਹਰਵਿੰਦਰ ਕੌਰ, ਪ੍ਰੋ: ਨਵਨੀਤ ਕੌਰ, ਪ੍ਰੋ: ਜੋਤੀ ਅਤੇ ਪ੍ਰੋ: ਤਰਨਪ੍ਰੀਤ ਕੌਰ ਹਾਜਿਰ ਰਹੇ।
ਕੈਂਸਰ ਪੀੜਤਾਂ ਦੀ ਵਧਦੀ ਗਿਣਤੀ ਵਿਸ਼ਵ ਪੱਧਰ ’ਤੇ ਖ਼ਤਰੇ ਦੀ ਘੰਟੀ
ਵਿਸ਼ਵ ਕੈਂਸਰ ਦਿਵਸ ’ਤੇ ਵਿਸ਼ੇਸ਼
ਕੈਂਸਰ ਵਰਗੀ ਘਾਤਕ ਬਿਮਾਰੀ ਬਾਰੇ ਜਾਗਰੂਕ ਕਰਨ ਤੇ ਇਸ ਬਿਮਾਰੀ ਤੋਂ ਬਚਾਅ ਲਈ ਵਰਤੀਆਂ ਜਾ ਸਕਣ ਵਾਲੀਆਂ ਸਾਵਧਾਨੀਆਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਹਰ ਸਾਲ 4 ਫ਼ਰਵਰੀ ਨੂੰ ਵਿਸ਼ਵ ਕੈਂਸਰ ਦਿਵਸ ਮਨਾਇਆ ਜਾਂਦਾ ਹੈ। ਪੂਰੀ ਦੁਨੀਆ ਦੇ ਨਾਲ- ਨਾਲ ਭਾਰਤ ਵਿੱਚ ਵੀ ਕੈਂਸਰ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। 4 ਫਰਵਰੀ ਨੂੰ ਵਿਸ਼ਵ ਪੱਧਰ ’ਤੇ ਹਰ ਤਰ੍ਹਾਂ ਦੇ ਕੈਂਸਰ ਦੇ ਖਾਤਮੇ ਲਈ ਜਾਗਰੂਕਤਾ ਫੈਲਾਉਣਾ, ਇਸ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨਾ, ਸਿਰਫ ਡਾਕਟਰਾਂ ਨੂੰ ਹੀ ਨਹੀਂ ਬਲਕਿ ਸਰਕਾਰੀ, ਸਮਾਜਿਕ ਅਤੇ ਸਿਹਤ ਨਾਲ ਸਬੰਧਤ ਸੰਸਥਾਵਾਂ ਨੂੰ ਇੱਕ ਪਲੇਟਫਾਰਮ ਦੇਣਾ ਤੇ ਕੈਂਸਰ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਦੇ ਨਾਲ- ਨਾਲ ਰੋਕਥਾਮ ਕਰਨਾ ਇਸ ਕੈਂਸਰ ਦਿਵਸ ਨੂੰ ਮਨਾਉਣ ਦਾ ਮੁੱਖ ਉਦੇਸ਼ ਹੈ। (World Cancer Day)
ਵਿਸ਼ਵ ਸਿਹਤ ਸੰਗਠਨ ਅਨੁਸਾਰ ਕੈਂਸਰ ਦੁਨੀਆ ਭਰ ਵਿੱਚ ਮੌਤ ਦੇ ਪ੍ਰਮੁੱਖ ਕਾਰਨਾਂ ’ਚੋਂ ਇੱਕ ਹੈ। 1993 ਵਿੱਚ ਯੂਨੀਅਨ ਫਾਰ ਇੰਟਰਨੈਸ਼ਨਲ ਕੈਂਸਰ ਕੰਟਰੋਲ (ਤਘੳੳ) ਦੀ ਸਥਾਪਨਾ ਜਨੇਵਾ ਵਿੱਚ ਕੀਤੀ ਗਈ ਸੀ ਤਾਂ ਜੋ ਦੁਨੀਆ ਭਰ ਵਿੱਚ ਕੈਂਸਰ ਦੇ ਖਾਤਮੇ ਅਤੇ ਡਾਕਟਰੀ ਖੋਜ ਨੂੰ ਅੱਗੇ ਵਧਾਉਣ ਲਈ ਕੰਮ ਕੀਤਾ ਜਾ ਸਕੇ। ਇਸੇ ਸਾਲ ਸਵਿਟਜ਼ਰਲੈਂਡ ਦੇ ਜਨੇਵਾ ਵਿਖੇ ਇਸ ਦੀ ਅਗਵਾਈ ਹੇਠ ਉਦਘਾਟਨੀ ਅੰਤਰਰਾਸ਼ਟਰੀ ਕੈਂਸਰ ਦਿਵਸ ਮਨਾਇਆ ਗਿਆ। ਵਿਸ਼ਵ ਕੈਂਸਰ ਦਿਵਸ ਦੀ ਸਥਾਪਨਾ 2000 ਵਿੱਚ ਪਹਿਲੇ ਵਿਸ਼ਵ ਕੈਂਸਰ ਸੰਮੇਲਨ ਵਿੱਚ ਕੀਤੀ ਗਈ ਸੀ। ਇਸ ਤੋਂ ਬਾਅਦ ਯੂਨੀਅਨ ਫਾਰ ਇੰਟਰਨੈਸ਼ਨਲ ਕੈਂਸਰ ਕੰਟਰੋਲ ਨੇ 2008 ਵਿੱਚ ਵਿਸ਼ਵ ਕੈਂਸਰ ਦਿਵਸ ਮਨਾਉਣ ਦਾ ਕਦਮ ਚੁੱਕਿਆ। ਵਿਸ਼ਵ ਕੈਂਸਰ ਦਿਵਸ ਦਾ ਮੁੱਖ ਟੀਚਾ ਕੈਂਸਰ ਤੋਂ ਬਿਮਾਰੀ ਤੇ ਮੌਤ ਨੂੰ ਘਟਾਉਣਾ ਹੈ। ਅੱਜ ਦੇ ਆਧੁਨਿਕ ਅਤੇ ਵਿਗਿਆਨਕ ਯੁੱਗ ਵਿੱਚ ਕੈਂਸਰ ਨਾਮੁਰਾਦ ਬਿਮਾਰੀ ਨਹੀਂ ਹੈ। (World Cancer Day)
ਸੇਂਟ ਐੱਮਐੱਸਜੀ ਗਲੋਰੀਅਸ ਇੰਟਰਨੈਸ਼ਨਲ ਸਕੂਲ ਦੇ ਆਦੇਸ਼ ਤਨੇਜ਼ਾ ਇੰਸਾਂ ਨੇ ਕੀਤਾ ਇੰਡੀਆ ਟਾਪ
ਇਸ ਦਾ ਇਲਾਜ ਕੀਤਾ ਜਾ ਸਕਦਾ ਹੈ ਪਰ ਜੇ ਮਰੀਜ਼ ਨੂੰ ਸਹੀ ਸਮੇਂ ’ਤੇ ਸਹੀ ਇਲਾਜ ਮਿਲ ਜਾਵੇ। ਕੈਂਸਰ ਕੋਈ ਨਵੀਂ ਬਿਮਾਰੀ ਨਹੀਂ ਹੈ। ਪਹਿਲਾਂ ਸਾਡੇ ਕੋਲ ਚੈਕਿੰਗ ਦੇ ਸਾਧਨ ਨਹੀਂ ਸਨ ਜਿਸ ਕਰਕੇ ਮਰੀਜ਼ਾਂ ਨੂੰ ਬਿਮਾਰੀ ਦਾ ਪਤਾ ਨਹੀਂ ਸੀ ਲੱਗਦਾ। ਹਾਂ ਪੁਰਾਣੇ ਸਮੇਂ ਵਿੱਚ ਇਸ ਦੀ ਦਰ ਘੱਟ ਹੋ ਸਕਦੀ ਹੈ। ਹੁਣ ਬਿਮਾਰੀ ਦਾ ਪਤਾ ਲਾਉਣ ਦੇ ਆਧੁਨਿਕ ਸਾਧਨ ਵੀ ਹਨ ਅਤੇ ਉਸ ਦਾ ਇਲਾਜ ਵੀ ਸੰਭਵ ਹੈ। ਇਸ ਲਈ ਇਸ ਨੂੰ ਨਾਮੁਰਾਦ ਬਿਮਾਰੀ ਨਹੀਂ ਕਿਹਾ ਜਾਣਾ ਚਾਹੀਦਾ। ਇੱਕ ਅੰਦਾਜ਼ੇ ਮੁਤਾਬਕ ਭਾਰਤ ਵਿਚ 1.5 ਮਿਲੀਅਨ ਤੋਂ ਵੱਧ ਲੋਕ ਕੈਂਸਰ ਨਾਲ ਜੀਅ ਰਹੇ ਹਨ ਅਤੇ ਲੱਖਾਂ ਤੋਂ ਵੱਧ ਕੇਸ ਹਰ ਸਾਲ ਰਜਿਸਟਰ ਕੀਤੇ ਜਾਂਦੇ ਹਨ। ਭਾਰਤ ਵਿੱਚ ਨੌਂ ਵਿੱਚੋਂ ਇੱਕ ਵਿਅਕਤੀ ਨੂੰ ਉਸ ਦੇ ਜੀਵਨਕਾਲ ਵਿੱਚ ਕੈਂਸਰ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। (World Cancer Day)
ਫੇਫੜਿਆਂ ਤੇ ਛਾਤੀ ਦੇ ਕੈਂਸਰ ਕ੍ਰਮਵਾਰ ਮਰਦਾਂ ਤੇ ਔਰਤਾਂ ਵਿੱਚ ਕੈਂਸਰ ਦੇ ਪ੍ਰਮੁੱਖ ਸਥਾਨ ਸਨ। ਇਸ ਵਿਚ ਖਤਰਨਾਕ ਪੱਖ ਇਹ ਹੈ ਕਿ ਕੈਂਸਰ ਕਾਰਨ ਹੋਣ ਵਾਲੀਆਂ 71 ਪ੍ਰਤੀਸ਼ਤ ਮੌਤਾਂ ਦੇ ਸ਼ਿਕਾਰ 30-60 ਉਮਰ ਵਰਗ ਦੇ ਲੋਕ ਹੁੰਦੇ ਹਨ। ਕੈਂਸਰ ਦਾ ਇਲਾਜ ਤੇ ਇਸ ਤੋਂ ਛੁਟਕਾਰਾ ਦੁਆਉਣਾ ਇੱਕ ਜਟਿਲ ਪ੍ਰਕਿਰਿਆ ਹੈ। ਆਮ ਤੌਰ ’ਤੇ ਕੈਂਸਰ ਦੇ ਲੱਛਣ ਸਾਧਾਰਨ ਰੂਪ ਵਿਚ ਕਮਜ਼ੋਰੀ, ਸਰੀਰ ਦਾ ਭਾਰ ਘੱਟ ਹੋਣ ਜਾਂ ਥਕਾਵਟ ਦੇ ਰੂਪ ਵਿਚ ਦਿਖਾਈ ਦਿੰਦੇ ਹਨ। ਜੇਕਰ ਕਿਸੇ ਵੀ ਵਿਅਕਤੀ ਨੂੰ ਇੱਕ ਹਫ਼ਤੇ ਤੋਂ ਜ਼ਿਆਦਾ ਅਸਧਾਰਨ ਲੱਛਣ ਮਹਿਸੂਸ ਹੋ ਰਹੇ ਹੋਣ ਤਾਂ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਉਸ ਨੂੰ ਡਾਕਟਰੀ ਜਾਂਚ ਕਰਵਾ ਲੈਣੀ ਚਾਹੀਦੀ ਹੈ।
ਹੇਮੰਤ ਸੋਰੇਨ ਝਾਰਖੰਡ ਦੇ ਫਲੋਰ ਟੈਸਟ ’ਚ ਰਹਿਣਗੇ ਮੌਜ਼ੂਦ
ਇੱਕ ਰਿਪੋਰਟ ਅਨੁਸਾਰ ਪਿਛਲੇ ਦਸ ਸਾਲਾਂ ਵਿੱਚ ਕੈਂਸਰ ਦੇ ਕੇਸਾਂ ਵਿੱਚ 20% ਤੋਂ ਜਿਆਦਾ ਵਾਧਾ ਹੋਇਆ ਹੈ। ਇਸ ਬਿਮਾਰੀ ਕਾਰਨ ਹੋਈਆਂ ਮੌਤਾਂ ਵਿੱਚ ਵੀ ਕਾਫ਼ੀ ਵਾਧਾ ਹੋਇਆ ਹੈ। ਕੈਂਸਰ ਦੀਆਂ ਬਹੁਤ ਵੱਖ-ਵੱਖ ਕਿਸਮਾਂ ਉਜਾਗਰ ਹੋਈਆਂ ਹਨ ਜਿਵੇਂ ਛਾਤੀ ਦੇ ਕੈਂਸਰ, ਕੋਲਨ ਕੈਂਸਰ, ਪ੍ਰੋਸਟੇਟ ਕੈਂਸਰ, ਪੇਟ ਦਾ ਕੈਂਸਰ, ਜਿਗਰ ਦਾ ਕੈਂਸਰ, ਚਮੜੀ ਦਾ ਕੈਂਸਰ, ਮੂੰਹ ਦਾ ਕੈਂਸਰ, ਸਿਰ ਅਤੇ ਗਰਦਨ ਦਾ ਕੈਂਸਰ, ਗਲੇ ਦਾ ਕੈਂਸਰ, ਬੱਚੇਦਾਨੀ ਦਾ ਕੈਂਸਰ, ਸਰਵਾਈਕਲ ਕੈਂਸਰ, ਗੁਰਦੇ ਦਾ ਕੈਂਸਰ, ਦਿਮਾਗ ਦਾ ਕੈਂਸਰ, ਥਾਇਰਾਇਡ ਕੈਂਸਰ, ਬਲੱਡ ਕੈਂਸਰ, ਅੱਖਾਂ ਅਤੇ ਰੀੜ੍ਹ ਦੀ ਹੱਡੀ ਦਾ ਕੈਂਸਰ ਤੇ ਹੋਰ ਵੀ ਕਈ ਤਰ੍ਹਾਂ ਦਾ। ਵਿਸ਼ਵ ਸਿਹਤ ਸੰਗਠਨ ਅਨੁਸਾਰ ਕੈਂਸਰ ਦੁਨੀਆ ਦੀ ਅਜਿਹੀ ਦੂਜੀ ਬਿਮਾਰੀ ਹੈ ਜਿਸ ਕਾਰਨ ਸਭ ਤੋਂ ਵਧ ਲੋਕ ਮਰ ਰਹੇ ਹਨ। (World Cancer Day)
ਬਹੁਤੇ ਡਾਕਟਰਾਂ ਦਾ ਕਹਿਣਾ ਹੈ ਕਿ ਕੈਂਸਰ ਵਧਦੀ ਉਮਰ ਵਿੱਚ ਹੋਣ ਵਾਲੀ ਇੱਕ ਬਿਮਾਰੀ ਹੈ ਪਰ ਅੱਜ-ਕੱਲ੍ਹ ਇਹ ਬਿਮਾਰੀ ਜ਼ਿਆਦਾ ਨੌਜਵਾਨਾਂ ਵਿੱਚ ਹੋ ਰਹੀ ਹੈ। ਜਾਣਕਾਰੀ ਅਨੁਸਾਰ ਕੈਂਸਰ ਦੇ 40 ਫੀਸਦੀ ਅਜਿਹੇ ਮਾਮਲੇ ਹਨ ਜੋ ਤੰਬਾਕੂ ਸਬੰਧੀ ਕੈਂਸਰ ਦੇ ਹੁੰਦੇ ਹਨ। ਤੰਬਾਕੂ ਕਾਰਨ ਇਹ ਬਿਮਾਰੀ 20-25 ਸਾਲਾਂ ਦੇ ਨੌਜਵਾਨਾਂ ਵਿੱਚ ਵੀ ਦੇਖਣ ਨੂੰ ਮਿਲ ਰਹੀ ਹੈ। ਤੰਬਾਕੂ ਦਾ ਸੇਵਨ ਕਰਨ ਵਾਲੇ ਲੋਕਾਂ ਵਿੱਚ 10-20 ਸਾਲਾਂ ਵਿੱਚ ਹੀ ਕੈਂਸਰ ਦਾ ਪਤਾ ਲੱਗ ਜਾਂਦਾ ਹੈ। ਕੈਂਸਰ ਨਾਲ ਪੀੜਤ ਬਹੁਤੇ ਨੌਜਵਾਨ ਅਜਿਹੇ ਆਉਂਦੇ ਹਨ ਜੋ ਸਿਗਰੇਟ, ਪਾਨ, ਤੰਬਾਕੂ, ਖੈਨੀ, ਗੁਟਕਾ ਆਦਿ ਦੀ ਵਰਤੋਂ ਕਰਦੇ ਹਨ। ਇਹ ਨੌਜਵਾਨ ਬਹੁਤ ਛੋਟੀ ਉਮਰ ਵਿੱਚ ਹੀ ਇਨ੍ਹਾਂ ਚੀਜ਼ਾਂ ਦਾ ਸੇਵਨ ਕਰਨਾ ਸ਼ੁਰੂ ਕਰ ਦਿੰਦੇ ਹਨ। ਪਰ ਉਹ ਇਨ੍ਹਾਂ ਚੀਜ਼ਾਂ ਦੇ ਨੁਕਸਾਨ ਨਹੀਂ ਜਾਣਦੇ। (World Cancer Day)
NRIs : ਮੁੱਖ ਮੰਤਰੀ ਨੇ ਵਿਸ਼ਵ ਭਰ ’ਚ ਵੱਸਦੇ ਪਰਵਾਸੀ ਪੰਜਾਬੀਆਂ ਨੂੰ ਕਰ ਦਿੱਤਾ ਖੁਸ਼, ਕੀਤੇ ਕਈ ਐਲਾਨ
ਪਤਾ ਲੱਗਾ ਹੈ ਕਿ ਯੂਰਪ ਅਤੇ ਅਮਰੀਕਾ ਨੇ ਤੰਬਾਕੂ ਦੇ ਸੇਵਨ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਹਨ। ਇਸ ਤੋਂ ਬਾਅਦ ਉੱਥੇ ਤੰਬਾਕੂ ਕਾਰਨ ਕੈਂਸਰ ਦੇ ਹੋਣ ਵਾਲੇ ਮਾਮਲਿਆਂ ਵਿੱਚ ਕਮੀ ਆਈ ਹੈ। ਤੰਬਾਕੂ ਦੇ ਸੇਵਨ ਤੋਂ ਇਲਾਵਾ ਕੈਂਸਰ ਦੇ ਹੋਰ ਵੀ ਬਹੁਤੇ ਕਾਰਨ ਸਾਹਮਣੇ ਆਏ ਹਨ। ਕੈਂਸਰ ਨਾਲ ਹੋਣ ਵਾਲੀਆਂ ਇੱਕ ਤਿਹਾਈ ਮੌਤਾਂ ਦਾ ਕਾਰਨ ਸਰੀਰ ਦੀ ਲੰਬਾਈ ਨਾਲੋਂ ਭਾਰ ਦਾ ਕਿਤੇ ਵੱਧ ਹੋਣਾ ਵੀ ਹੈ। ਨੌਜਵਾਨਾਂ ਵੱਲੋਂ ਆਮ ਤੌਰ ’ਤੇ ਵਰਤੇ ਜਾਂਦੇ ਜੰਕ ਅਤੇ ਫਾਸਟ ਫੂਡ ਦੀ ਵਰਤੋਂ ਵੀ ਕਿਤੇ ਨਾ ਕਿਤੇ ਕੈਂਸਰ ਨੂੰ ਸੱਦਾ ਦੇ ਰਹੀ ਹੈ। ਇਸ ਤੋਂ ਇਲਾਵਾ ਆਰਟੀਫੀਸ਼ੀਅਲ ਸਵੀਟਨਰ ਦੀ ਵਰਤੋਂ, ਬਾਡੀ ਉੱਤੇ ਪਸੀਨੇ ਦੀ ਬਦਬੂ ਤੋਂ ਛੁਟਕਾਰਾ ਪਾਉਣ ਲਈ ਵਰਤੇ ਜਾਂਦੇ।
ਡੀਓਡਰੰਟ ਪਰਫਿਊਮ ਅਤੇ ਵੱਖ-ਵੱਖ ਤਰ੍ਹਾਂ ਦੇ ਕਾਸਮੈਟਿਕ ਉਪਕਰਨ ਜਿਵੇਂ ਨੇਲ ਪੇਂਟ ਲਿਪਸਟਿਕ, ਕਰੀਮਾਂ ਅਤੇ ਦੁੱਧ ਦੇ ਨਾਂਅ ’ਤੇ ਵੇਚਿਆ ਜਾ ਰਿਹਾ ਚਿੱਟਾ ਜ਼ਹਿਰ ਆਦਿ ਵੀ ਕਿਤੇ ਨਾ ਕਿਤੇ ਕੈਂਸਰ ਨੂੰ ਸੱਦਾ ਦੇ ਰਹੇ ਹਨ। ਮਾਹਿਰਾਂ ਅਨੁਸਾਰ ਹਰੀਆਂ ਸਬਜ਼ੀਆਂ ਤੇ ਫਲਾਂ ਦਾ ਘੱਟ ਸੇਵਨ, ਮਿਲਾਵਟਖੋਰੀ, ਚੀਜ਼ਾਂ ਦਾ ਸ਼ੁੱਧ ਨਾ ਮਿਲਣਾ, ਕਸਰਤ ਨਾ ਕਰਨਾ ਅਤੇ ਸ਼ਰਾਬ ਪੀਣਾ ਵੀ ਕੈਂਸਰ ਹੋਣ ਦੇ ਮੁੱਖ ਕਾਰਨ ਹਨ। ਸਿਹਤਮੰਦ ਵਜ਼ਨ ਬਣਾਈ ਰੱਖਣਾ ਅਤੇ ਸਰੀਰਕ ਤੌਰ ’ਤੇ ਸਰਗਰਮ ਰਹਿਣਾ ਕਈ ਕਿਸਮਾਂ ਦੇ ਕੈਂਸਰ ਦੇ ਜੋਖਮ ਨੂੰ ਘਟਾ ਸਕਦਾ ਹੈ। ਮੱਧਮ ਕਸਰਤ ਜਿਵੇਂ ਕਿ 30 ਮਿੰਟ ਦੀ ਐਰੋਬਿਕ, ਸਵੇਰ ਅਤੇ ਸ਼ਾਮ ਦੀ ਸੈਰ, ਜੌਗਿੰਗ ਆਦਿ ਵੱਖ-ਵੱਖ ਬਿਮਾਰੀਆਂ ਦੇ ਜੋਖਮ ਨੂੰ ਕਾਫ਼ੀ ਹੱਦ ਤੱਕ ਘਟਾ ਸਕਦੀ ਹੈ। (World Cancer Day)
ਗੋਲੀ ਲੱਗਣ ਨਾਲ ਜ਼ਖਮੀ ਹੋਏ ਵਿਅਕਤੀ ਦੀ ਹੋਈ ਮੌਤ
ਇੱਕ ਸੰਤੁਲਿਤ ਤੇ ਸਿਹਤਮੰਦ ਖੁਰਾਕ ਖਾਓ। ਰਿਫਾਇੰਡ ਕਾਰਬੋਹਾਈਡ੍ਰੇਟ, ਖੰਡ, ਪ੍ਰੋਸੈਸਡ ਭੋਜਨ, ਫਾਸਟ ਫੂਡ ਅਤੇ ਡੀਪ ਫਰਾਇਡ ਭੋਜਨ ਤੁਹਾਡੇ ਕੈਂਸਰ ਦੇ ਜੋਖਮ ਨੂੰ ਵਧਾਉਂਦੇ ਹਨ। ਇਸ ਲਈ ਇਸ ਤਰ੍ਹਾਂ ਦੇ ਭੋਜਨ ਤੋਂ ਜਿੰਨਾ ਹੋ ਸਕੇ ਗੁਰੇਜ ਕਰੋ। ਜੈਤੂਨ ਦਾ ਤੇਲ, ਤਾਜ਼ੇ ਫਲ, ਸਬਜ਼ੀਆਂ, ਜੂਸ, ਬਦਾਮ ਤੇ ਅਖਰੋਟ ਆਪਣੇ ਆਹਾਰ ਵਿੱਚ ਸ਼ਾਮਿਲ ਕਰੋ। ਇਸ ਤੋਂ ਇਲਾਵਾ ਇੱਕ ਭਿਆਨਕ ਗੱਲ ਹੋਰ ਵੀ ਹੈ ਕਿ ਕੈਂਸਰ ਦਾ ਪਤਾ ਲੱਗਣ ਦੇ ਬਾਵਜੂਦ ਵੀ ਬਹੁਤੇ ਮੱਧ ਵਰਗੀ ਲੋਕ ਇਸ ਦੇ ਅਤੀ ਮਹਿੰਗੇ ਇਲਾਜ ਕਾਰਨ ਇਲਾਜ ਤੋਂ ਵਾਂਝੇ ਹੀ ਰਹਿ ਜਾਂਦੇ ਹਨ। ਇਸ ਲਈ ਸਾਰਿਆਂ ਨੂੰ ਸੁਝਾਅ ਇਹ ਹੈ ਕਿ ਕੈਂਸਰ ਹੋਣ ਦੇ ਕਾਰਨਾਂ ਨੂੰ ਮੁੱਖ ਰੱਖਦੇ ਹੋਏ ਇਸ ਤੋਂ ਬਚਣ ਵਿੱਚ ਹੀ ਆਪਣੀ ਭਲਾਈ ਸਮਝੀਏ ਕਿਉਂਕਿ ਰੋਕਥਾਮ ਇਲਾਜ ਨਾਲੋਂ ਬਿਹਤਰ ਹੈ। (World Cancer Day)