Vijay Sampla - Sach Kahoon Punjabi
ਵਿਜੈ ਸਾਂਪਲਾ ਨੇ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਦੇਣ ’ਤੇ ਚੁੱਕੇ ਸਵਾਲ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਵਿਜੈ ਸਾਂਪਲਾ ਨੇ ਸੁਪਰੀਮ ਕੋਰਟ ਦੇ ਫੈਸਲੇ ’ਤੇ ਸਵਾਲ ਉਠਾਏ ਹਨ। ਉਹ ਇੱਥੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਲੁਧਿਆਣਾ ਪਹੁੰਚੇ ਸਨ। (Vijay Sampla)
ਸਾਂਪਲਾ ਨੇ ਕਿਹਾ ਕਿ ਦੇਸ਼ ਅੰਦਰ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਕਾਨੂੰਨ ਨੇ ਕਿਸੇ ਨੇਤਾ ਤੇ ਆਮ ਆਦਮੀ ਦੇ ਲਈ ਅਲੱਗ ਕਾਨੂੰਨ ਬਣਾਇਆ ਹੈ। ਇਹ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਅੱਜ ਤੱਕ ਕਦੇ ਵੀ ਕੈਟੇਰਾਈਜੇਸ਼ਨ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜੇਲ੍ਹ ’ਚ ਬੰਦ ਵੋਟਰ ਨੂੰ ਵੋਟ ਪਾਉਣ ਤੱਕ ਦਾ ਵੀ ਹੱਕ ਨਹੀਂ ਹੈ। ਫ਼ਿਰ ਪ੍ਰਚਾਰ ਕਰਨ ਦਾ ਹੱਕ ਕਿਵੇਂ ਦਿੱਤਾ ਜਾ ਸਕਦਾ ਹੈ। ਇਹ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਜਰੀਵਾਲ ਦੇ ਜਮਾਨਤ ’ਤੇ ਆਉਣ ਨਾਲ ਪੰਜਾਬ ਅੰਦਰ ਚੋਣਾਂ ’ਚ ਕਿਸੇ ਵੀ ਤਰ੍ਹਾਂ ਦਾ ਕੋਈ ਫ਼ਰਕ ਨਹੀਂ ਪਵੇਗਾ ਕਿਉਂਕਿ ਦੇਸ਼ ਅੰਦਰ ਮੋਦੀਮਈ ਹੋ ਚੁੱਕਾ ਹੈ। (Vijay Sampla)
Also Read : ਕੇਜਰੀਵਾਲ ਨੂੰ ਰਾਹਤ, ਮਿਲੀ ਅੰਤਰਿਮ ਜਮਾਨਤ
ਜਿਸ ਦਾ ਪ੍ਰਮਾਣ ਅੱਜ ਦੇ ਭਰਵੇਂ ਇਕੱਠ ਤੋਂ ਲੁਧਿਆਣਾ ’ਚ ਵੀ ਪ੍ਰਤੱਖ ਮਿਲਦਾ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਪਹਿਲੀ ਵਾਰ ਲੋਕ ਸਭਾ ਚੋਣਾਂ ਆਪਣੇ ਦਮ ’ਤੇ ਲੜ੍ਹਨ ਜਾ ਰਹੀ ਹੈ, ਜਿਸ ’ਚ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ। ‘ਆਪ’ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 13-0 ਦੇ ਨਾਅਰੇ ਦੇ ਸਵਾਲ ਦੇ ਜਵਾਬ ਵਿੱਚ ਸਾਂਪਲਾ ਨੇ ਕਿਹਾ ਕਿ ‘13-0 ਨਹੀਂ ਭਗਵੰਤ ਮਾਨ ਇਹ ਤੇਰਾ ਜੀਰੋ ਹੈ’।
ਵਿਜੈ ਸਾਂਪਲਾ ਦੇ ਕਰੀਬੀ ਰੌਬਿਨ ਸਾਂਪਲਾ ਆਪ ’ਚ ਸ਼ਾਮਲ
(ਸੱਚ ਕਹੂੰ ਨਿਊਜ) ਜਲੰਧਰ। ਸਾਬਕਾ ਐਸ.ਸੀ. ਕਮਿਸ਼ਨਰ ਦੇ ਚੇਅਰਮੈਨ ਅਤੇ ਸਾਬਕਾ ਸੰਸਦ ਮੈਂਬਰ ਵਿਜੇ ਸਾਂਪਲਾ ਦੇ ਕਰੀਬੀ ਰੌਬਿਨ ਸਾਂਪਲਾ ਆਪ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਚੰਡੀਗੜ੍ਹ ਪਹੁੰਚ ਕੇ ਮੁੁੱਖ ਮੰਤਰੀ ਭਗਵੰਤ ਮਾਨ ਦੀ ਮੌਜ਼ੂਦਗੀ ’ਚ ਆਮ ਆਦਮੀ ਪਾਰਟੀ ਜੁਆਇਨ ਕੀਤੀ। ਆਪ ਪਾਰਟੀ ’ਚ ਸ਼ਾਮਲ ਹੋਣ ’ਤੇ ਮੁੱਖ ਮੰਤਰੀ ਮਾਨ ਨੇ ਰੌਬਿਨ ਸਾਂਪਲਾ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ: Salman Khan Firing Case: ਮੁੰਬਈ ਪੁਲਿਸ ਦੇ ਹੱਥ ਲੱਗੇ ਵੱਡੇ ਸਬੂਤ!
ਵਿਜੇ ਸਾਂਪਲਾ ਨੇ ਮੰਤਰੀ ਕਟਾਰੂਚੱਕ ਦੀ ਕਥਿੱਤ ਵਾਇਰਲ ਵੀਡੀਓ ਮਾਮਲੇ ’ਤੇ ਦਿੱਤਾ ਬਿਆਨ
ਲੁਧਿਆਣਾ ਪਹੁੰਚੇ ਐਸ.ਸੀ. ਕਮਿਸ਼ਨ ਚੇਅਰਮੈਨ ਸਾਂਪਲਾ (Vijay Sampla)
ਕਟਾਰੂਚੱਕ ਮਾਮਲੇ ’ਚ ਪੀੜਤ ਦਾ ਬਿਆਨ ਦਰਜ ਕਰਨਾ ਪੁਲਿਸ ਦਾ ਕੰਮ : ਸਾਂਪਲਾ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਐੱਸਸੀ ਕਮਿਸਨ ਦੇ ਚੇਅਰਮੈਨ ਵਿਜੇ ਸਾਂਪਲਾ (Vijay Sampla) ਵੱਲੋਂ ਇੱਥੇ ਮੰਤਰੀ ਕਟਾਰੂਚੱਕ ਦੀ ਕਥਿੱਤ ਵਾਇਰਲ ਵੀਡੀਓ ਦੇ ਮਾਮਲੇ ’ਤੇ ਬਿਆਨ ਦਿੱਤਾ ਹੈ। ਚੇਅਰਮੈਨ ਸਾਂਪਲਾ ਨੇ ਕਿਹਾ ਕਿ ਐਸ.ਸੀ. ਕਮਿਸ਼ਨ ਨੇ ਮਾਮਲੇ ’ਤੇ ਸਖ਼ਤ ਐਕਸ਼ਨ ਲਿਆ ਹੈ। ਇਸੇ ਤਹਿਤ ਹੀ ਕਮਿਸ਼ਨ ਵੱਲੋਂ ਪੁਲਿਸ ਤੋਂ ਰਿਪੋਰਟ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕਾਊਟਰ ਇੰਟੈਲੀਜੈਸ ਵੱਲੋਂ ਹੈਰੋਇਨ ਸਮੇਤ ਇਕ ਕਾਬੂ
ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਇਸ ਮਾਮਲੇ ਨਾਲ ਸਬੰਧਿਤ ਸਖਸ ਦਿੱਲੀ ਵਿੱਚ ਰਹਿੰਦਾ ਹੈ ਅਤੇ ਉਸ ਨੂੰ ਪੰਜਾਬ ਆਉਣ ਤੋਂ ਡਰ ਹੈ, ਇਸ ਕਰਕੇ ਉਹ ਪੰਜਾਬ ਆ ਕੇ ਪੰਜਾਬ ਪੁਲਿਸ ਨੂੰ ਬਿਆਨ ਦੇਣ ਤੋਂ ਕੰਨੀ ਕਤਰਾ ਰਿਹਾ ਹੈ। ਉਸਨੇ ਇਹ ਜ਼ਰੂਰ ਕਿਹਾ ਹੈ ਕਿ ਉਹ ਆਨਲਾਈਨ, ਫਿਰ ਵੀਡੀਓ ਕਾਨਫਰੰਸ ਰਾਹੀਂ ਆਪਣਾ ਬਿਆਨ ਦਰਜ਼ ਕਰਵਾ ਸਕਦਾ ਹੈ ਜਾਂ ਫਿਰ ਪੰਜਾਬ ਪੁਲਿਸ ਦਿੱਲੀ ਆ ਕੇ ਉਸਦਾ ਪੱਖ ਲਿਖ ਸਕਦੀ ਹੈ ਪਰ ਉਹ ਪੰਜਾਬ ਨਹੀ ਆ ਸਕਦਾ। ਕਿਉਂਕਿ ਆਪਣੀ ਰਾਜਨੀਤਿਕ ਪਹੁੰਚ ਕਰਕੇ ਉਸਦਾ ਕੋਈ ਨੁਕਸਾਨ ਨਾ ਹੋ ਜਾਵੇ।
ਚੇਅਰਮੈਨ ਸਾਂਪਲਾ ਨੇ ਕਿਹਾ ਕਿ ਜਾਂਚ ਕਰਨਾ ਪੁਲਿਸ ਦਾ ਕੰਮ ਹੈ ਪਰ ਉਨਾਂ ਨੇ ਪੰਜਾਬ ਪੁਲਿਸ ਤੋਂ ਇਸ ਪੂਰੇ ਮਾਮਲੇ ਦੀ ਜਾਂਚ ਦੀ ਰਿਪੋਰਟ ਦੀ ਮੰਗ ਕੀਤੀ ਹੈ। ਮਾਮਲੇ ਸਬੰਧੀ ਪੁਲਿਸ ਜਾਂਚ ਕਰ ਰਹੀ ਹੈ ਜਿਸ ਵਿੱਚ ਸਬੰਧਿਤ ਸਖਸ ਦੀ ਸਟੇਟਮੈਂਟ ਬੇਹੱਦ ਜ਼ਰੂਰੀ ਹੈ। ਜਿਸ ਤੋਂ ਬਾਅਦ ਹੀ ਪੁਲਿਸ ਅਗਲੇਰੀ ਕਾਰਵਾਈ ਕਰੇਗੀ। ਉਨਾਂ ਕਿਹਾ ਕਿ ਕਮਿਸ਼ਨ ਵੱਲੋਂ ਇਸ ਮਾਮਲੇ ’ਤੇ ਸਖ਼ਤ ਨੋਟਿਸ ਲਿਆ ਗਿਆ ਹੈ।
ਇਸੇ ਲਈ ਹੀ ਉਨਾਂ ਵੱਲੋਂ ਪੁਲਿਸ ਤੋਂ ਮਾਮਲੇ ਦੀ ਸਮੁੱਚੀ ਰਿਪੋਰਟ ਮੰਗ ਲਈ ਗਈ ਹੈ। ਉਨਾਂ ਕਿਹਾ ਕਿ ਮੰਤਰੀ ਮੰਡਲ ’ਚ ਸਰਕਾਰ ਇਸ ’ਤੇ ਕੀ ਐਕਸ਼ਨ ਲੈ ਰਹੀ ਹੈ ਇਹ ਉਨਾਂ ਦਾ ਕੰਮ ਨਹੀਂ ਹੈ, ਕਾਰਵਾਈ ਕਰਨਾ ਸਰਕਾਰ ਤੇ ਪੁਲਿਸ ਦਾ ਕੰਮ ਹੈ ਉਨਾਂ ਵੱਲੋਂ ਸਿਰਫ ਇਸ ਮਾਮਲੇ ਦੀ ਰਿਪੋਰਟ ਮੰਗੀ ਗਈ ਹੈ।
ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਹੋਇਆ ਪੰਜਾਬ ਤੋਂ ਨਾਰਾਜ਼, ਮੰਗਿਆਂ ਪੰਜਾਬ ਸਰਕਾਰ ਤੋਂ ਤੁਰੰਤ ਜੁਆਬ
ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਪੈਸਾ ਨਾ ਮਿਲਣ ਕਰਕੇ ਕਾਲਜਾ ਨੇ ਰੋਕੇ ਹਨ ਦੋ ਲੱਖ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ
ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਮੰਗੀ ਐਕਸ਼ਨ ਟੇਕਨ ਰਿਪੋਰਟ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਪ੍ਰਾਈਵੇਟ ਕਾਲਜਾ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਪੜ੍ਹਾਈ ਕਰ ਰਹੇ 2 ਲੱਖ ਵਿਦਿਆਰਥੀਆਂ ਦੇ ਰੋਲ ਨੰਬਰ ਰੋਕਣ ਦੇ ਮਾਮਲੇ ਵਿੱਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਸਰਕਾਰ ਤੋਂ ਨਰਾਜ਼ ਹੋ ਗਿਆ ਹੈ, ਜਿਸ ਕਾਰਨ ਕੌਮੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਇਸ ਸਬੰਧੀ ‘ਐਕਸ਼ਨ ਟੇਕਨ ਰਿਪੋਰਟ’ ਪੇਸ਼ ਕਰਨ ਲਈ ਕਿਹਾ ਹੈ।
ਪੰਜਾਬ ਸਰਕਾਰ ਵੱਲੋਂ ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ, ਪੰਜਾਬ ਦੇ ਪ੍ਰਾਈਵੇਟ ਕਾਲਜਾਂ ਦੇ ਬਣਦੇ 1549.06 ਕਰੋੜ ਰੁਪਏ ਜਾਰੀ ਨਾ ਕੀਤੇ ਜਾਣ ਕਾਰਨ ਜੁਆਇੰਟ ਐਕਸ਼ਨ ਕਮੇਟੀ ਨੇ ਪੰਜਾਬ ਦੇ ਦੋ ਲੱਖ ਦੇ ਕਰੀਬ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕ ਲਏ ਹਨ। ਜਿਸ ਕਾਰਨ ਇਹ ਵਿਵਾਦ ਖੜਾ ਹੋਇਆ ਪਰ ਇਸ ਸਾਰੇ ਮਾਮਲੇ ਵਿੱਚ ਪੰਜਾਬ ਦੇ 2 ਲੱਖ ਵਿਦਿਆਰਥੀਆਂ ਦਾ ਨੁਕਸਾਨ ਸਿੱਧੇ ਤੌਰ ’ਤੇ ਹੋ ਰਿਹਾ ਹੈ, ਕਿਉਂਕਿ ਉਨਾਂ ਨੂੰ ਰੋਲ ਨੰਬਰ ਨਾ ਮਿਲਣ ਕਰਕੇ ਹੀ ਜਿਥੇ ਉਨਾਂ ਨੂੰ ਪਰੀਖਿਆਵਾਂ ਦਾ ਡਰ ਸਤਾ ਰਿਹਾ ਹੈ ਉਥੇ ਉਹ ਦਿਮਾਗੀ ਪਰੇਸ਼ਾਨੀ ਦੇ ਦੌਰ ਵਿੱਚੋਂ ਵੀ ਗੁਜ਼ਰ ਰਹੇ ਹਨ।
ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਇਸ ਸਬੰਧੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਕਾਲਜਾਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਤਹਿਤ ਬਣਦੀ ਰਾਸ਼ੀ ਨਾ ਜਾਰੀ ਕੀਤੇ ਜਾਣ ਦੇ ਕਾਰਨ ਅੱਜ ਪੰਜਾਬ ਦੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਅੰਧਕਾਰ ਵਿੱਚ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਗਲਤੀ ਦੀ ਕੀਮਤ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀ ਚੁੱਕਾ ਰਹੇ ਹਨ। ਇਹ ਪੰਜਾਬ ਸਰਕਾਰ ਦਾ ਇਕ ਵਤੀਰਾ ਸਵੀਕਾਰਯੋਗ ਨਹੀਂ ਹੋਏਗਾ।
ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਅੱਜ ਹੀ ਪੰਜਾਬ ਦੇ ਮੁੱਖ ਸਕੱਤਰ, ਸਮਾਜਿਕ ਭਲਾਈ, ਅਧਿਕਾਰਿਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਤੇ ਉੱਚ ਸਿੱਖਿਆ ਵਿਭਾਗ ਦੇ ਪਿ੍ਰੰਸੀਪਲ ਸਕੱਤਰ ਨੂੰ ਨੋਟਿਸ ਜਾਰੀ ਕਰ ਕੇ ਤੁਰੰਤ ਐਕਸ਼ਨ ਟੇਕਨ ਰਿਪੋਰਟ ਭੇਜਣ ਨੂੰ ਕਿਹਾ ਹੈ। ਸਾਂਪਲਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਦਾਖਲ ਕਿਸੇ ਵੀ ਦਲਿਤ ਵਿਦਿਆਰਥੀ ਦਾ ਰੋਲ ਨੰਬਰ ਜਾਂ ਡਿਗਰੀ ਰੋਕਣਾ ਨਾ-ਸਿਰਫ ਗੈਰ ਕਾਨੂੰਨੀ ਹੈ, ਸਗੋਂ ਇੱਕ ਅਪਰਾਧ ਹੈ, ਜਿਹਦੇ ਲਈ ਦੋਸ਼ੀ ਪਾਏ ਜਾਣ ਉੱਤੇ ਸਰਕਾਰੀ ਅਧਿਕਾਰੀਆਂ ਉੱਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸਾਂਪਲਾ ਨੇ ਅੰਤ ਵਿਚ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨਾ, ਇਸ ਵਿਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਦਿੱਕਤ ਨਾ ਆਵੇ ਇਹ ਸੁਨਿਸ਼ਚਿਤ ਕਰਨਾ, ਇਸ ਦੀ ਪੂਰੀ ਜਿੰਮੇਵਾਰੀ ਸੂਬਾ ਸਰਕਾਰ ਦੀ ਰਹਿੰਦੀ ਹੈ ਅਤੇ ਪੰਜਾਬ ਵਿਚ ਪੰਜਾਬ ਸਰਕਾਰ ਵੀ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵੱਡੀ ਗਿਣਤੀ ਹਲਕਿਆਂ ਵਿੱਚ ਕਾਂਗਰਸੀਆਂ ਨੇ ਰੱਜ ਕੇ ਕੀਤੀ ਧੱਕੇਸ਼ਾਹੀ
ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਦੋਸ਼ ਲਾਇਆ ਕਿ ਪੰਜਾਬ ‘ਚ ਕਾਂਗਰਸ ਪਾਰਟੀ ਵੱਲੋਂ ਮਿਊਂਸਪਲ ਕਾਰਪੋਰੇਸ਼ਨ ਦੀਆਂ ਚੋਣਾਂ ਵਿੱਚ ਬੂਥਾਂ ‘ਤੇ ਕਬਜ਼ੇ ਕਰਕੇ ਵੱਡੇ ਪੱਧਰ ‘ਤੇ ਗੁੰਡਾਗਰਦੀ ਕਰਕੇ ਲੋਕਤੰਤਰ ਦਾ ਘਾਣ ਕਰਕੇ ਰੱਖ ਦਿੱਤਾ ਹੈ। ਅੱਜ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਪਲਾ ਨੇ ਕਿਹਾ ਕਿ ਅੱਜ ਸਵੇਰ ਤੋਂ ਹੀ ਸਾਨੂੰ ਚੋਣਾਂ ਦੌਰਾਨ ਅਜਿਹੀਆਂ ਘਟਨਾਵਾਂ ਬਾਰੇ ਚਾਰੇ ਪਾਸਿਓਂ ਫੋਨ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਤਾਂ ਹਲਾਤ ਇਹ ਹਨ ਕਿ ਪੰਜਾਬ ਪੁਲਿਸ ਦੇ ਮੁਲਾਜ਼ਮ ਸਿਵਲ ਵਰਦੀ ਵਿੱਚ ਜਾ ਕੇ ਵੋਟਾਂ ਭੁਗਤਾ ਰਹੇ ਹਨ, ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਧੱਕੇ ਮਾਰ-ਮਾਰ ਪੋਲਿੰਗ ਬੂਥਾਂ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ। (Vijay Sampla)
ਪਟਿਆਲਾ ‘ਚ ਕਾਂਗਰਸ ਦੇ ਤਿੰਨ ਕਾਂਗਰਸੀ ਵਿਧਾਇਕ 60-60 ਗੱਡੀਆਂ ਦੇ ਕਾਫ਼ਲਿਆਂ ਨਾਲ ਸ਼ਰੇਆਮ ਘੁੰਮ ਰਹੇ ਹਨ। ਉਨ੍ਹਾਂ ਦੱÎਸਿਆ ਕਿ ਬਰਨਾਲਾ ‘ਚ ਸਾਡੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਾ ਮੋਬਾਇਲ ਫੋਨ ਪੁਲਿਸ ਵੱਲੋਂ ਖੋਹ ਲਿਆ ਗਿਆ ਹੈ, ਮੀਡੀਆ ਵਾਲਿਆਂ ਨੂੰ ਵੀ ਕਾਂਗਰਸੀਆਂ ਦੀ ਕੁੱਟ ਦਾ ਸ਼ਿਕਾਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰ ਦਾ ਘਾਣ ਕਰਕੇ ਵੋਟਾਂ ਵਿੱਚ ਜਿੱਤ ਹਾਸਲ ਕਰਨਾ ਚਾਹੁੰਦੀ ਹੈ ਪਰ ਇਹ ਧੱਕੇਸ਼ਾਹੀ ਉਸ ਦੇ ਪਤਨ ਦਾ ਕਾਰਨ ਬਣੇਗੀ। (Vijay Sampla)
ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਅਸੀਂ ਇਸ ਧੱਕੇਸ਼ਾਹੀ ਦੀ ਸੂਚਨਾ ਰਾਜ ਦੇ ਚੋਣ ਕਮਿਸ਼ਨਰ ਨੂੰ ਵੀ ਦਿੱਤੀ ਹੈ ਅਤੇ ਜ਼ਿਲ੍ਹਾ ਪੱਧਰ ‘ਤੇ ਪੁਲਿਸ ਨੂੰ ਵੀ ਸੂਚਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਬੂਥ ਕੈਪਚਰਿੰਗ ਬਾਰੇ ਦੂਜੇ ਸੂਬਿਆਂ ਵਿੱਚ ਹੁੰਦੀ ਸੁਣਦੇ ਹੁੰਦੇ ਸੀ ਪਰ ਪੰਜਾਬ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ। ਭਾਰਤੀ ਜਨਤਾ ਪਾਰਟੀ ਇਸ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ।ਇਸ ਮੌਕੇ ਉਨ੍ਹਾਂ ਨਾਲ ਅਮਨਦੀਪ ਸਿੰਘ ਪੂਨੀਆ, ਸਤਵੰਤ ਸਿੰਘ ਪੂਨੀਆ, ਹਰਜੀਤ ਸਿੰਘ ਗਰੇਵਾਲ, ਐਡਵੋਕੇਟ ਲਲਿਤ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜ਼ੂਦ ਸਨ। (Vijay Sampla)