Factory - Sach Kahoon Punjabi
30 ਦੇ ਕਰੀਬ ਮੁਲਾਜ਼ਮਾਂ ਗੰਭੀਰ ਜ਼ਮਖੀ  (Haryana News)
ਰੇਵਾੜੀ। ਹਰਿਆਣਾ ਦੇ ਰੇਵਾੜੀ ‘ਚ ਇੱਕ ਵੱਡਾ ਹਾਦਸਾ ਵਾਪਰ ਗਿਆ। ਦੇਰ ਸ਼ਾਮ ਨੂੰ ਇਕ ਕੰਪਨੀ ‘ਚ ਅਚਾਨਕ ਬਾਇਲਰ ਫਟ ਗਿਆ। ਜਿਸ ਕਾਰਨ 100 ਤੋਂ ਵੱਧ ਕਰਮਚਾਰੀ ਇਸ ਦੀ ਲਪੇਟ ’ਚ ਆ ਗਏ। ਇਨ੍ਹਾਂ ਵਿੱਚੋਂ 30 ਦੇ ਕਰੀਬ ਮੁਲਾਜ਼ਮਾਂ ਨੂੰ ਗੰਭੀਰ ਹਾਲਤ ਵਿੱਚ ਰੇਵਾੜੀ ਸ਼ਹਿਰ ਦੇ ਟਰਾਮਾ ਸੈਂਟਰ ਵਿੱਚ ਲਿਆਂਦਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਧਾਰੂਹੇੜਾ ਉਦਯੋਗਿਕ ਖੇਤਰ ਵਿੱਚ ਸਥਿਤ ਲਾਈਫ ਲੌਂਗ ਫੈਕਟਰੀ ਵਿੱਚ ਵਾਪਰਿਆ। Haryana News
ਇਹ ਵੀ ਪੜ੍ਹੋ: ਚੋਣ ਜ਼ਾਬਤਾ ਲਾਗੂ : ਰਾਜਨੀਤਿਕ ਪਾਰਟੀਆਂ ਦੇ ਲੱਗੇ ਬੋਰਡ ਉਤਾਰੇ
ਫੈਕਟਰੀ ’ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ
(ਅਨਿਲ ਲੁਟਾਵਾ) ਅਮਲੋਹ। ਖੰਨਾ ਰੋਡ ਅਮਲੋਹ,ਪਿੰਡ ਸ਼ਾਹਪੁਰ ’ਚ ਸਥਿਤ ਸ਼੍ਰੀ ਗਣੇਸ਼ ਐਡੀਬਲਜ ਪ੍ਰਾਈਵੇਟ ਲਿਮਟਿਡ ਸ਼ਾਹਪੁਰ ਫੈਕਟਰੀ ’ਚ ਅੱਗ ਲੱਗਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਦਾ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। Fire
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਫੈਕਟਰੀ ਦੇ ਅਧਿਕਾਰੀ ਇਕਬਾਲ ਸਿੰਘ ਰੁਪਾਲ ਨੇ ਦੱਸਿਆ ਕਿ ਅਚਾਨਕ ਅੱਜ ਸਵੇਰੇ ਅੱਗ ਲੱਗ ਗਈ ਜਿਸ ’ਤੇ ਕਾਬੂ ਪਾਉਣ ਲਈ ਫੈਕਟਰੀ ਦੀ ਆਪਣੀ ਗੱਡੀ ਤੋਂ ਇਲਾਵਾ ਖੰਨਾ, ਮੰਡੀ ਗੋਬਿੰਦਗੜ੍ਹ , ਸਰਹਿੰਦ, ਨਾਭਾ, ਸਮਰਾਲਾ ਆਦਿ ਤੋਂ ਫਾਇਰ ਬ੍ਰਿਗੇਡ ਦੀਆਂ ਇੱਕ ਦਰਜਨ ਦੇ ਕਰੀਬ ਪਹੁੰਚੀਆਂ ਗੱਡੀਆਂ ਨੇ ਅੱਗ ’ਤੇ ਬੜੀ ਮੁਸ਼ੱਕਤ ਨਾਲ ਅੱਗ ਤੇ ਕਾਬੂ ਪਾਇਆ ਗਿਆ । ਉਨ੍ਹਾਂ ਦੱਸਿਆ ਕਿ ਘਟਨਾ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਸ਼੍ਰੀ ਗਣੇਸ਼ ਐਡੀਬਲਜ ਪ੍ਰਾਈਵੇਟ ਫੈਕਟਰੀ ਦਾ ਕਰੋੜਾਂ ਰੁਪਏ ਦਾ ਮਾਲੀ ਨੁਕਸਾਨ ਹੋ ਗਿਆ ਹੈ।
ਇਹ ਵੀ ਪੜ੍ਹੋ: ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਪੱਛਮੀ ਬੰਗਾਲ: ਪੱਛਮੀ ਬੰਗਾਲ ’ਚ ਪਟਾਕਾ ਫੈਕਟਰੀ ’ਚ ਧਮਾਕਾ, 5 ਦੀ ਮੌਤ
West Bengal:  ਪਰਗਨਾ। ਪੱਛਮੀ ਬੰਗਾਲ ਦੇ ਪਰਗਨਾ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਦੱਤਾਪੁਕੁਰ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈਆਂ ਦੇ ਜ਼ਖਮੀ ਹੋਣ ਦਾ ਅਨੁਮਾਨ ਹੈ। ਪੁਲਿਸ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ। (Blast Firecracker factory)
ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਵਿੱਚ ਸਥਿਤ (ਕੋਲਕਾਤਾ ਤੋਂ 10 ਕਿਲੋਮੀਟਰ ਦੂਰ ਮੋਸ਼ਪਾਲ, ਨੀਲਗੰਜ ਵਿਖੇ) ਸਥਿਤ ਪਟਾਕਾ ਫੈਕਟਰੀ ਵਿੱਚ ਐਤਵਾਰ ਸਵੇਰੇ 10 ਵਜੇ ਦੇ ਕਰੀਬ ਧਮਾਕਾ ਹੋਇਆ, ਜਿਸ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ। ਪਰ ਪੁਲਿਸ ਨੂੰ ਅਜੇ ਤੱਕ ਧਮਾਕੇ ਦਾ ਪਤਾ ਨਹੀਂ ਲੱਗ ਸਕਿਆ ਹੈ। 5 ਲੋਕਾਂ ਦੀਆਂ ਲਾਸ਼ਾਂ ਮਿਲਣ ਦੀ ਪੁਸ਼ਟੀ ਹੋਈ ਹੈ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਬਾਰਾਸਾਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।  (Blast Firecracker factory)
ਪੁਲਿਸ ਨੇ ਦੱਸਿਆ ਕਿ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੇਦੀਨੀਪੁਰ ਜ਼ਿਲੇ ਦੇ ਈਗਰਾ ‘ਚ ਇਕ ਕਾਨੂੰਨੀ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ‘ਚ 12 ਬੇਕਸੂਰ ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਬਾਵਜੂਦ ਉਥੇ ਇਹ ਘਟਨਾਵਾਂ ਬੇਰੋਕ ਜਾਰੀ ਹਨ। ਇਹ ਘਟਨਾ ਮਈ ਮਹੀਨੇ ਦੀ ਹੈ।
ਮੀਂਹ ਕਾਰਨ ਫੈਕਟਰੀ ਦੀ ਕੰਧ ਡਿੱਗੀ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
(ਮਨੋਜ਼ ਸ਼ਰਮਾ) ਹੰਢਿਆਇਆ। ਮੌਨਸੂਨ ਦੇ ਪਹਿਲੇ ਮੀਂਹ ਨੇ ਮੌਸਮ ’ਚ ਵੱਡਾ ਬਦਲਾਅ ਲਿਆਉਣ ਦੇ ਨਾਲ ਹੀ ਲੋਕਾਂ ਲਈ ਅਨੇਕਾਂ ਪ੍ਰੇਸ਼ਾਨੀਆਂ ਵੀ ਪੈਦਾ ਕਰ ਦਿੱਤੀਆਂ ਹਨ। ਇੱਕ ਪਾਸੇ ਕਿਸਾਨ ਤੇ ਆਮ ਲੋਕ ਖੁਸ਼ ਦਿਖਾਈ ਦੇ ਰਹੇ ਹਨ ਤਾਂ ਦੂਜੇ ਪਾਸੇ ਮੀਂਹ ਕਾਰਨ ਹੋਏ ਨੁਕਸਾਨ ਕਾਰਨ ਕੁੱਝ ਲੋੜਵੰਦ ਪਰਿਵਾਰਾਂ ਸਮੇਤ ਸੱਨਅਤੀ ਅਦਾਰਿਆਂ ਵਾਲਿਆਂ ਦੇ ਮੱਥੇ ’ਤੇ ਵੀ ਚਿੰਤਾਂ ਦੀ ਲਕੀਰਾਂ ਹਨ।
ਹੰਢਿਆਇਆ ਵਿਖੇ ਛੰਨਾ ਰੋਡ ’ਤੇ ਸਥਿੱਤ ਸਾਗਰ ਇੰਡਸਟਰੀ ਦੇ ਮਾਲਕ ਸ਼ਸੀਕਾਂਤ ਚੋਪੜਾ ਅਤੇ ਬਸੰਤ ਸਿੰਘ ਨੇ ਦੱਸਿਆ ਕਿ 21 ਜੁਲਾਈ ਨੂੰ ਪਏ ਭਾਰੀ ਮੀਂਹ ਨੇ ਹੋਰਨਾਂ ਲੋਕਾਂ ਸਮੇਤ ਉਨਾਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਜਿਸ ਨਾਲ ਉਨਾਂ ਦੇ ਸ਼ੈਲਰ ਦੀ ਇੱਕ ਲੰਮੀ ਕੰਧ ਪੂਰੀ ਤਰਾਂ ਢਹਿ ਢੇਰੀ ਹੋ ਗਈ। ਜਿਸ ਨਾਲ ਉਨਾਂ ਦਾ ਤਕਰੀਬਨ ਸਾਢੇ ਤਿੰਨ ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਉਨਾਂ ਦੱਸਿਆ ਕਿ ਸ਼ੈੱਲਰ ਦਾ ਕੰਮ ਨਿਬੜਨ ਕਾਰਨ ਲੇਬਰ ਮੌਜੂਦ ਨਹੀ ਸੀ, ਜਿਸ ਕਾਰਨ ਕਿਸੇ ਜਾਨੀ ਨੁਕਸਾਨ ਤੋਂ ਵੱਡਾ ਬਚਾਅ ਹੋ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
Gujarat ‘ਚ ਫੈਕਟਰੀ ‘ਚ ਧਮਾਕਾ, ਪੰਜ ਦੀ ਮੌਤ
ਹਾਦਸੇ ‘ਚ 15 ਜਣੇ ਹੋਏ ਜ਼ਖਮੀ
ਵਡੋਦਰਾ, ਏਜੰਸੀ। ਗੁਜਰਾਤ ‘ਚ ਵਡੋਦਰਾ ਜ਼ਿਲ੍ਹੇ ਦੇ ਪਾਦਰਾ ਤਾਲੁਕਾ ਦੇ ਗਵਾਸ਼ਦ ਪਿੰਡ ਕੋਲ ਆਕਸੀਜਨ ਬਣਾਉਣ ਵਾਲੀ ਇੱਕ ਫੈਕਟਰੀ ‘ਚ ਸ਼ਨਿੱਚਰਵਾਰ ਨੂੰ ਹੋਏ ਹਾਦਸੇ ‘ਚ ਘੱਟੋ ਘੱਟ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਏਮਜ਼ ਆਕਸੀਜਨ ਪ੍ਰਾਈਵੇਟ ਲਿਮਟਿਡ ‘ਚ ਇਹ ਧਮਾਕਾ ਹੋਇਆ ਹੈ। ਧਮਾਕੇ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। Gujarat ਵਡੋਦਰਾ ਜ਼ਿਲ੍ਹੇ ਦੇ ਪਾਦਰਾ ਤਾਲੁਕਾ ਦੇ ਗਵਾਸ਼ਦ ਪਿੰਡ ਕੋਲ ਆਕਸੀਜਨ ਬਣਾਉਣ ਵਾਲੀ ਇੱਕ ਫੈਕਟਰੀ ‘ਚ ਸ਼ਨਿੱਚਰਵਾਰ ਨੂੰ ਹੋਏ ਹਾਦਸੇ ‘ਚ ਘੱਟੋ ਘੱਟ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Delhi ‘ਚ ਪੀਰਾਗੜੀ ਇਲਾਕੇ ‘ਚ ਫੈਕਟਰੀ ‘ਚ ਲੱਗੀ ਅੱਗ
ਰਾਹਤ ਤੇ ਬਚਾਅ ਅਭਿਆਨ ਅਜੇ ਵੀ ਜਾਰੀ
ਨਵੀਂ ਦਿੱਲੀ, ਏਜੰਸੀ। ਰਾਜਧਾਨੀ ਦਿੱਲੀ (Delhi) ‘ਚ ਪੀਰਾਗੜੀ ਖੇਤਰ ‘ਚ ਉਦਯੋਗ ਨਗਰ ਦੀ ਇੱਕ ਫੈਕਟਰੀ ‘ਚ ਵੀਰਵਾਰ ਸਵੇਰੇ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ ਚਾਰ ਵੱਜ ਕੇ 12 ਮਿੰਟ ‘ਤੇ ਪੀਰਾਗੜੀ, ਉਦਯੋਗ ਨਗਰ ਦੇ ਡੀ-7 ‘ਚ ਇੱਕ ਫੈਕਟਰੀ ‘ਚ ਅੱਗ ਲੱਗਣ ਦੀ ਜਾਣਕਾਰੀ ਮਿਲੀ। ਅੱਗ ਲੱਗਣ ਦੀ ਜਾਣਕਾਰੀ ਮਿਲਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਨੂੰ ਘਟਨਾ ਸਥਾਨ ਵੱਲ ਤੁਰੰਤ ਰਵਾਨਾ ਕੀਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਰਾਹਤ ਅਤੇ ਬਚਾਅ ਅਭਿਆਨ ਦੌਰਾਨ ਅਚਾਨਕ ਇੱਕ ਧਮਾਕਾ ਹੋਇਆ ਜਿਸ ਕਾਰਨ ਫੈਕਟਰੀ ਦੀ ਇਮਾਰਤ ਦੀ ਇੱਕ ਦੀਵਾਰ ਢਹਿ ਗਈ ਜਿਸ ‘ਚ ਫਾਇਰ ਬ੍ਰਿਗੇਡ ਕਰਮਚਾਰੀਆਂ ਸਮੇਤ ਕਈ ਹੋਰ ਲੋਕ ਫਸੇ ਹੋਏ ਹਨ। ਰਾਹਤ ਅਤੇ ਬਚਾਅ ਅਭਿਆਨ ਅਜੇ ਵੀ ਜਾਰੀ ਹੈ। ਹਾਦਸੇ ‘ਚ ਹੁਣ ਤੱਕ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
-ਮ੍ਰਿਤਕ ਦੀ ਲਾਸ਼ ਹੋਏ ਕਈ ਟੁਕੜੇ
-ਫੈਕਟਰੀ ਦੀ ਛੱਤ ਸੜਕ ‘ਤੇ ਜਾ ਡਿੱਗੀ
ਸੋਨੀਪਤ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ‘ਚ ਸ਼ਨਿੱਚਰਵਾਰ ਦੇਰ ਰਾਤ ਨੂੰ ਇੱਕ ਕੈਮੀਕਲ ਫੈਕਟਰੀ Factory ‘ਚ ਧਮਾਕੇ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 3 ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਦੱਸ ਦੇਈਏ ਕਿ ਇੱਥੇ 24 ਘੰਟੇ ਕੰੰਮ ਚੱਲਦਾ ਹੈ, ਜਿਸ ਕਾਰਨ ਸ਼ਨਿੱਚਰਵਾਰ ਦੇਰ ਰਾਤ ਲਗਭਗ 12 ਵਜੇ ਇੱਥੇ ਬਾਇਲਰ ਫਟ ਗਿਆ। ਹਾਦਸੇ ਇੰਨਾ ਭਿਆਨਕ ਰੂਪ ‘ਚ ਵਾਪਰਿਆਂ ਕਿ ਮ੍ਰਿਤਕ ਸ਼ਖਸ ਦੇ ਸਰੀਰ ਦੇ ਕਈ ਟੁਕੜੇ ਹੋ ਗਏ। ਇਸ ਤੋਂ ਇਲਾਵਾ ਫੈਕਟਰੀ ਦੀ ਛੱਤ ਸੜਕ ‘ਤੇ ਜਾ ਕੇ ਡਿੱਗੀ। ਮੌਕੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖਮੀਆਂ ਨੂੰ ਪੀ.ਜੀ.ਆਈ. ਰੋਹਤਕ ਰੈਫਰ ਕਰ ਦਿੱਤਾ ਗਿਆ ਹੈ।
ਹਾਦਸੇ ਇੰਨਾ ਭਿਆਨਕ ਰੂਪ ‘ਚ ਵਾਪਰਿਆਂ ਕਿ ਮ੍ਰਿਤਕ ਸ਼ਖਸ ਦੇ ਸਰੀਰ ਦੇ ਕਈ ਟੁਕੜੇ ਹੋ ਗਏ।
ਇਸ ਤੋਂ ਇਲਾਵਾ ਫੈਕਟਰੀ ਦੀ ਛੱਤ ਸੜਕ ‘ਤੇ ਜਾ ਕੇ ਡਿੱਗੀ। ਮੌਕੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਖਮੀਆਂ ਨੂੰ ਪੀ.ਜੀ.ਆਈ. ਰੋਹਤਕ ਰੈਫਰ ਕਰ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Factory
ਬੈਗ ਬਣਾਉਣ ਵਾਲੀ Factory ‘ਚ ਲੱਗੀ ਅੱਗ, 43 ਦੀ ਮੌਤ
ਰਿਹਾਇਸ਼ੀ ਇਲਾਕੇ ‘ਚ ਚੱਲ ਰਹੀ ਸੀ ਫੈਕਟਰੀ
ਜ਼ਿਆਦਾ ਮੌਤਾਂ ਸਾਹ ਘੁਟਣ ਨਾਲ ਹੋਈਆਂ
ਨਵੀਂ ਦਿੱਲੀ, ਏਜੰਸੀ। ਰਾਣੀ ਝਾਂਸੀ ਰੋਡ ਇਲਾਕੇ ‘ਚ ਅਨਾਜ ਮੰਡੀ ਸਥਿਤ ਸਕੂਲ ਬੈਗ ਬਣਾਉਣ ਵਾਲੀ ਫੈਕਟਰੀ ‘ਚ ਐਤਵਾਰ ਸਵੇਰੇ 5.22 ਵਜੇ ਅੱਗ ਲੱਗ ਗਈ। ਇਸ ਹਾਦਸੇ ਵਿੱਚ 43 ਲੋਕਾਂ ਦੀ ਮੌਤ ਹੋ ਗਈ। ਦਿੱਲੀ ਫਾਇਰ ਬ੍ਰਿਗੇਡ ਵਿਭਾਗ ਦੇ ਮੁੱਖ ਅਫਸਰ ਅਤੁਲ ਗਰਗ ਨੇ ਦੱਸਿਆ ਕਿ ਹੁਣ ਤੱਕ ਅਸੀਂ 50 ਤੋਂ ਜ਼ਿਆਦਾ ਲੋਕਾਂ ਨੂੰ ਬਾਹਰ ਕੱਢੇ ਜਾ ਚੁੱਕੇ ਹਨ। ਰਿਪੋਰਟ ਅਨੁਸਾਰ ਰਿਹਾਇਸ਼ੀ ਇਲਾਕੇ ‘ਚ ਚੱਲ ਰਹੀ Factory ‘ਚ 59 ਲੋਕ ਮੌਜ਼ੂਦ ਸਨ, ਜਿਹਨਾਂ ਵਿੱਚੋਂ ਜ਼ਿਆਦਾਤਰ ਮਜਦੂਰ ਸਨ। ਜ਼ਿਆਦਾਤਰ ਮੌਤਾਂ ਸਾਹ ਘੁਟਣ ਨਾਲ ਹੋਈਆਂ ਹਨ। ਫਾਇਰ ਬ੍ਰਿਗੇਡ ਅਧਿਕਾਰੀ ਅਨੁਸਾਰ ਘਟਨਾ ਦੀ ਜਾਣਕਾਰੀ ਸਵੇਰੇ ਪੰਜ ਵੱਜ ਕੇ 20 ਮਿੰਟ ਦੇ ਕਰੀਬ ਮਿਲੀ ਅਤੇ ਇਸ ਤੋਂ ਬਾਅਦ ਤੁਰੰਤ ਦਮਕਲ ਵਿਭਾਗ ਦੀਆਂ 25 ਤੋਂ ਜ਼ਿਆਦਾ ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ। ਅਧਿਕਾਰੀ ਅਨੁਸਾਰ ਇਮਾਰਤ ਤੋਂ ਕੱਢੇ ਗਏ ਲੋਕਾਂ ਨੂੰ ਨਜ਼ਦੀਕ ਦੇ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ (ਐਲਐਨਜੇਪੀ) ਅਤੇ ਹਿੰਦੂ ਰਾਵ ਹਸਪਤਾਲ ‘ਚ ਇਲਾਜ ਲਈ ਭੇਜਿਆ ਗਿਆ ਹੈ। ਮ੍ਰਿਤਕਾਂ ਦੀ ਗਿਣਤੀ ਹੋਰ ਵੀ ਵਧ ਸਕਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
3 ਸਾਲ ਤੋਂ ਬੰਦ ਪਈ ਫੈਕਟਰੀ ‘ਚ ਹੋਇਆ ਧਮਾਕਾ
ਅੰਮ੍ਰਿਤਸਰ । ਅੰਮ੍ਰਿਤਸਰ-ਤਰਨਤਾਰਨ ਰੋਡ ‘ਤੇ ਸਥਿਤ 3 ਸਾਲ ਤੋਂ ਬੰਦ ਪਈ ਪੇਂਟ ਦੀ ਫੈਕਟਰੀ ‘ਚ ਜ਼ਬਰਦਸਤ ਧਮਾਕਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਧਮਾਕਾ ਇੰਨਾ ਜ਼ਿਆਦਾ ਜ਼ਬਰਦਸਤ ਸੀ ਕਿ ਫੈਕਟਰੀ ਦੀ ਛੱਤ ਅਤੇ ਫੈਕਟਰੀ ਨਾਲ ਲੱਗਦੀਆਂ ਕੰਧਾਂ ਤੱਕ ਟੁੱਟ ਗਈਆਂ। ਦੱਸਿਆ ਜਾ ਰਿਹਾ ਕਿ  ਧਮਾਕਾ ਪੇਂਟ ਦੇ ਭਰੇ ਇੱਕ ਡਰੰਮ ‘ਚ ਹੋਇਆ। ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪੰਜਾਬ ‘ਚ ਪਿਛਲੇ ਦਿਨ੍ਹਾਂ ‘ਚ ਕਾਫੀ ਫੈਕਰਟੀਆਂ ‘ਚ ਧਮਾਕੇ ਹੋ ਰਹੇ ਹਨ। ਕੁਝ ਦਿਨ੍ਹਾਂ ਪਹਿਲਾਂ ਬਟਾਲਾ ‘ਚ ਹੋਏ ਫੈਕਟਰੀ ਧਮਾਕੇ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਸੀ। Explosion
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ (ਏਜੰਸੀ)। ਭਾਰੀ ਵਾਹਨ ਬਣਾਉਣ ਵਾਲੀ ਮੋਹਰੀ ਕੰਪਨੀਆਂ ‘ਚੋਂ ਇੱਕ ਅਸ਼ੋਕਾ ਲੇਲੈਂਡ ਨੇ ਮੰਗ ‘ਚ ਕਮੀ ਨੂੰ ਧਿਆਨ ‘ਚ ਰੱਖਦਿਆਂ ਪੰਜ ਕਾਰਖਾਨਿਆਂ ‘ਚ ਸਤੰਬਰ ਮਹੀਨੇ ਦੌਰਾਨ ਪੰਜ ਤੋਂ 18 ਦਿਨਾਂ ਤੱਕ ਕੰਮ ਬੰਦ ਕਰਨ ਦਾ ਐਲਾਨ ਕੀਤਾ ਹੈ ਕੰਪਨੀ ਨੇ ਇੱਕ ਬਿਆਨ ‘ਚ ਕਿਹਾ ਕਿ ਸਭ ਤੋਂ ਵੱਧ ਪੰਤਨਗਰ ਕਾਰਖਾਨੇ ‘ਚ ਸਤੰਬਰ ਮਹੀਨੇ ਦੌਰਾਨ ਕੰਮ ਬੰਦ ਰਹੇਗਾ ਸਭ ਤੋਂ ਘੱਟ ਹੋਸ਼ੂਰ 1.2 ਤੇ ਸੀਪੀਪੀਐਸ ‘ਚ ਪੰਜ ਦਿਨ, ਏਏਨੋਰ ਪਲਾਂਟ ‘ਚ ਸਤੰਬਰ ਮਹੀਨੇ ਦੌਰਾਨ 16 ਦਿਨ, ਅਲਵਰ ਤੇ ਭੰਡਾਰਾ ‘ਚ 10-10 ਦਿਨ ਕੰਮ ਬੰਦ ਰਹੇਗਾ ਜ਼ਿਕਰਯੋਗ ਹੈ ਕਿ ਦੇਸ਼ ਦੀ ਕਾਰ ਵਰਗ ਦੀ ਮੋਹਰੀ ਕੰਪਨੀ ਮਾਰੂਤੀ ਸੁਜੂਕੀ ਇੰਡੀਆ ਲਿਮਟਿਡ ਨੇ ਵੀ ਕੰਪਨੀ ਦੇ ਵਾਹਨਾਂ ਦੀ ਮੰਗ ‘ਚ ਕਮੀ ਨੂੰ ਵੇਖਦਿਆਂ 7 ਤੇ 9 ਸਤੰਬਰ ਨੂੰ ਗੁਰੂਗ੍ਰਾਮ ਤੇ ਮਾਲੇਸਰ ਕਾਰਖਾਨੇ ‘ਚ ਉਤਪਾਦਨ ਬੰਦ ਰੱਖਿਆ ਸੀ। (Recession)
16 ਸਾਲਾਂ ਬਾਅਦ ਇਹ ਪਹਿਲਾ ਮੌਕਾ ਸੀ ਜਦੋਂ ਕੰਪਨੀ ਨੇ ਉਤਪਾਦਨ ਬੰਦ ਰੱਖਿਆ ਵਾਹਨ ਖੇਤਰ ‘ਚ ਸੁਸਤੀ ਦਰਮਿਆਨ ਕਈ ਨਿਰਮਾਤਾਵਾਂ ਤੇ ਕਲਪੁਰਜਾ ਸਪਲਾਈਕਰਤਾਵਾਂ ਨੇ ਆਪਣੇ ਉਤਪਾਦਨ ‘ਚ ਕਟੌਤੀ ਕੀਤੀ ਹੈ ਤੇ ਅਸਥਾਈ ਤੌਰ ‘ਤੇ ਪਲਾਂਟ ਨੂੰ ਵੀ ਕੁਝ ਦਿਨਾਂ ਲਈ ਬੰਦ ਕੀਤਾ ਹੈ। ਪਿਛਲੇ ਮਹੀਨੇ ਚੇੱਨਈ ਦੀ ਟੀਵੀਐਸ ਗਰੁੱਪ, ਕਲਪੁਰਜਾ ਨਿਰਮਾਤਾ ਸੁੰਦਰਮ ਕਲੇਟਨ, ਮਾਰੂਤੀ ਸਜੂਕੀ ਤੇ ਦੁਪਹੀਆ ਕੰਪਨੀ ਹੀਰੋ ਮੋਟੋਕਾਰਪ ਨੇ ਬਜ਼ਾਰ ਮੰਗ ਅਨੁਸਾਰ ਆਪਣੇ ਕਾਰਖਾਨਿਆਂ ‘ਚ ਉਤਪਾਦਨ ਰੋਕਿਆ ਹੈ ਜ਼ਿਕਰਯੋਗ ਹੈ ਕਿ ਵਾਹਨ ਨਿਰਮਾਤਾਵਾਂ ਦੇ ਸੰਗਠਨ (ਐਸਆਈਏਐਮ) ਦੇ ਅੰਕੜਿਆਂ ਅਨੁਸਾਰ ਅਗਸਤ ‘ਚ ਸਵਾਰੀ ਵਾਹਨਾਂ ਦੀ ਵਿਕਰੀ ਇੱਕ ਸਾਲ ਪਹਿਲਾਂ ਇਸੇ ਮਹੀਨੇ ਦੀ ਤੁਲਨਾ ‘ਚ 31.57 ਫੀਸਦੀ ਘੱਟ ਕੇ 1,96,524 ਵਾਹਨ ਰਹਿ ਗਈ। (Recession)
ਬਟਾਲਾ ਫੈਕਟਰੀ ਧਮਾਕਾ : ਮ੍ਰਿਤਕਾਂ ਦੀ ਗਿਣਤੀ ਹੋਈ 23
ਫੈਕਟਰੀ ਮਾਲਕ ਖਿਲਾਫ ਮਾਮਲਾ ਦਰਜ ਰੈਸਕਿਊ ਅਪ੍ਰੇਸ਼ਨ ਹੋਇਆ ਖ਼ਤਮ
ਬਟਾਲਾ (ਸੱਚ ਕਹੂੰ ਨਿਊਜ਼)। ਬਟਾਲਾ ਪਟਾਕਾ ਫੈਕਟਰੀ ‘ਚ ਬੀਤੇ ਦਿਨ ਹੋਏ ਧਮਾਕੇ ‘ਚ 23 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨਾਂ ਲੋਕ ਜ਼ਖਮੀ ਹੋਏ ਹਨ ਇਸ ਧਮਾਕੇ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ ਫਿਲਹਾਲ ਧਮਾਕਾ ਕਿਹੜੇ ਕੈਮੀਕਲ ਨਾਲ ਹੋਇਆ ਹੈ, ਇਸ ਦਾ ਖੁਲਾਸਾ ਫੋਰੈਂਸਿਕ ਟੀਮ ਕਰੇਗੀ। ਧਮਾਕੇ ‘ਚ ਮਾਰੇ ਗਏ 21 ਲੋਕਾਂ ਦੀ ਪਛਾਣ ਹੋ ਗਈ ਹੈ ਤੇ ਹਸਪਤਾਲ ਅਧਿਕਾਰੀਆਂ ਨੇ ਮ੍ਰਿਤਕਾਂ ਦੀ ਇੱਕ ਲਿਸਟ ਵੀ ਜਾਰੀ ਕੀਤੀ ਹੈ। (Batala Factory Blast)
ਜਿਨ੍ਹਾਂ ‘ਚ ਚਾਰ ਫੈਕਟਰੀ ਮਾਲਕ ਵੀ ਸ਼ਾਮਲ ਹਨ ਇਸ ਦੇ ਨਾਲ ਹੀ ਫੋਰੈਂਸਿਕ ਟੀਮ ਮਲਬੇ ਦੀ ਜਾਂਚ ਕਰੇਗੀ ਪ੍ਰਸਾਸ਼ਨ ਦਾ ਕਹਿਣਾ ਹੈ ਕਿ ਬੇਸ਼ੱਕ ਰੈਸਕਿਊ ਅਪ੍ਰੇਸ਼ਨ ਖ਼ਤਮ ਹੋ ਗਿਆ ਪਰ ਫੇਰ ਵੀ ਇੱਕ ਵਾਰ ਫੇਰ ਉਹ ਮਲਬੇ ਦੀ ਜਾਂਚ ਕਰਨਗੇ ਦੱਸ ਦਈਏ ਕਿ ਜਿਸ ਫੈਕਟਰੀ ‘ਚ ਧਮਾਕਾ ਹੋਇਆ ਹੈ ਉਸ ਦੇ ਮਾਲਕ ਦਾ ਘਰ ਫੈਕਟਰੀ ਦੇ ਪਿੱਛੇ ਹੀ ਸੀ  ਪੁਲਿਸ ਵੱਲੋਂ ਧਮਾਕੇ ਮਾਮਲੇ ‘ਚ ਫੈਕਟਰੀ ਮਾਲਕ ਖਿਲਾਫ ਪਹਿਲੀ ਐੱਫ. ਆਈ. ਆਰ ਦਰਜ ਕਰ ਲਈ ਗਈ ਹੈ ਫੈਕਟਰੀ ਮਾਲਕ ਜਸਪਾਲ ਸਿੰਘ ਖਿਲਾਫ ਗੈਰ ਇਰਾਦਾ ਕਤਲ ਸਮੇਤ ਕਈ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। (Batala Factory Blast)
ਸੋਨੀ ਨੇ ਘੇਰੀ ਆਪਣੀ ਸਰਕਾਰ
ਅੰਮ੍ਰਿਤਸਰ ਬਟਾਲਾ ਦੀ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ਕਾਰਨ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ  ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਅੱਜ ਗੁਰੂ ਨਾਨਕ ਹਸਪਤਾਲ ਦਾ ਦੌਰਾ ਕੀਤਾ ਅਤੇ ਪੀੜਤ ਲੋਕਾਂ ਨਾਲ ਮੁਲਾਕਾਤ ਕੀਤੀ ਇਸ ਦੌਰਾਨ ਓ.ਪੀ. ਸੋਨੀ ਨੇ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ਲਈ ਆਪਣੀ ਹੀ ਸਰਕਾਰ ਦੇ ਸਿਸਟਮ ਨੂੰ ਘੇਰੇ ‘ਚ ਲਿਆ ਉਨ੍ਹਾਂ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਰਿਹਾਇਸ਼ੀ ਇਲਾਕਿਆਂ ‘ਚ ਚੱਲ ਰਹੀਆਂ ਪਟਾਕਾ ਫੈਕਟਰੀਆਂ ਨੂੰ ਸਿਸਟਮ ਦੀ ਨਾਲਾਇਕੀ ਦੇ ਚਲਦਿਆਂ ਬੰਦ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਅਜਿਹੇ ਹਾਦਸੇ ਹੋ ਰਹੇ ਹਨ ਹਾਦਸੇ ਹੋਣ ਤੋਂ ਬਾਅਦ ਹੀ ਸਾਨੂੰ ਇਸ ਗੱਲ ਦਾ ਅਹਿਸਾਸ ਹੁੰਦਾ ਹੈ ਕਿ ਅਸੀਂ ਕਿਸੇ ਦੀ ਗੱਲ ਕਿਉਂ ਨਹੀਂ ਸੁਣੀ ਉਨ੍ਹਾਂ ਕਿਹਾ ਕਿ ਧਮਾਕੇ ਵਾਲੀ ਥਾਂ ਦਾ ਦੌਰਾ ਕਰਨ ਅਤੇ ਪੀੜਤਾਂ ਨਾਲ ਮੁਲਾਕਾਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪ ਆ ਰਹੇ ਹਨ। (Batala Factory Blast)
2013 ‘ਚ ਹੀ ਐਕਸ਼ਪਾਇਰ ਹੋ ਗਿਆ ਸੀ ਲਾਇਸੰਸ
ਬਟਾਲਾ ਦੀ ਪਟਾਕਾ ਫੈਕਟਰੀ ਜੋ ਕਿ ਜਿੱਥੇ ਰਿਹਾਇਸ਼ੀ ਇਲਾਕੇ ‘ਚ ਹੈ ਉੱਥੇ ਹੀ ਇਸ ਫੈਕਟਰੀ ਦਾ ਲਾਇਸੰਸ 2013 ਵਿੱਚ ਹੀ ਐਕਸ਼ਪਾਇਰ ਹੋ ਗਿਆ ਸੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਓਪਿੰਦਰਜੀਤ ਸਿੰਘ ਘੁਮਾਣ ਨੇ ਦੱਸਿਆ ਕਿ ਲਾਇਸੰਸ ਐਕਸ਼ਪਾਇਰ ਹੋਣ ਦੇ ਬਾਵਜੂਦ ਇਹ  ਫੈਕਟਰੀ ਕਿਵੇਂ ਚੱਲ ਰਹੀ ਸੀ ਇਸ ਸਬੰਧੀ ਅਜੇ ਉਹ ਕੁਝ ਨਹੀਂ ਕਹਿ ਸਕਦੇ ਇਸ ਸਬੰਧੀ ਮੈਜਿਸਟਰੇਟੀ ਜਾਂਚ ਚੱਲ ਰਹੀ ਹੈ ਜਿਸ ਤੋਂ ਬਾਅਦ ਹੀ ਉਹ ਇਸ ਸਬੰਧੀ ਕੁਝ ਦੱਸ ਸਕਦੇ ਹਨ।
ਜ਼ਖਮੀਆਂ ਨੂੰ ਮਿਲਣ ਪਹੁੰਚੇ ਸੰਨੀ ਦਿਓਲ | Batala Factory Blast
ਬਟਾਲਾ ਪਟਾਕਾ ਫ਼ੈਕਟਰੀ ‘ਚ ਹੋਏ ਧਮਾਕੇ ‘ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਬਾਲੀਵੁੱਡ ਅਦਾਕਾਰ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਉਲ ਅੱਜ ਸਿਵਲ ਹਸਪਤਾਲ ਬਟਾਲਾ ਪਹੁੰਚੇ ਇਸ ਮੌਕੇ ਉਨ੍ਹਾਂ ਦੇ ਨਾਲ ਸ਼ਵੇਤ ਮਲਿਕ ਵੀ ਮੌਜੂਦ ਸਨ ਇਸ ਦੌਰਾਨ ਉਨ੍ਹਾਂ ਨੇ ਜ਼ਖਮੀਆਂ ਨਾਲ ਮੁਲਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆਧਮਾਕੇ ‘ਚ ਮਾਂ ਪੁੱਤ ਦੀ ਮੌਤਬਟਾਲਾ ‘ਚ ਬੀਤੇ ਕੱਲ੍ਹ ਹੋਏ ਧਮਾਕੇ ਦੌਰਾਨ ਫੈਕਟਰੀ ਦੇ ਬਾਹਰ ਸੜਕ ਤੋਂ ਸਕੂਟਰੀ ‘ਤੇ ਜਾ ਰਹੇ ਮਾਂ-ਪੁੱਤ ਦੀ ਵੀ ਮੌਤ ਜਾਣ ਦਾ ਪਤਾ ਲੱਗਿਆ ਹੈ ਜਾਣਕਾਰੀ ਮੁਤਾਬਕ ਰਮਨਦੀਪ ਕੌਰ ਪਤਨੀ ਅਸ਼ੀਸ਼ਪਾਲ ਸਿੰਘ ਸੰਧੂ ਵਾਸੀ ਗੁਰੂ ਰਾਮਦਾਸ ਕਲੋਨੀ, ਜੋ ਬਟਾਲਾ ਆਪਣੇ ਛੋਟੇ ਬੱਚੇ ਪਾਹੁਲਦੀਪ ਸਿੰਘ ਨਾਲ ਸਕੂਟਰੀ ‘ਤੇ ਸਵਾਰ ਹੋ ਕੇ ਉਥੋਂ ਗੁਜ਼ਰ ਰਹੀ ਸੀ ਜਦੋਂ ਫੈਕਟਰੀ ‘ਚ ਧਮਾਕਾ ਹੋਇਆ ਤਾਂ ਇਸ ਧਮਾਕੇ ਨੇ ਸੜਕ ‘ਤੋਂ ਲੰਘ ਰਹੇ ਮਾਂ-ਪੁੱਤ ਨੂੰ ਵੀ ਆਪਣੀ ਚਪੇਟ ‘ਚ ਲੈ ਲਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। (Batala Factory Blast)
ਪੁਲਵਾਮਾ ਹਮਲਾ: ਟੌਂਕ ‘ਚ ਗਰਜੇ ਪੀਐੱਮ ਮੋਦੀ, ਕਿਹਾ ਇਸ ਵਾਰ ਸਾਰਿਆਂ ਦਾ ਹਿਸਾਬ ਹੋਵੇਗਾ, ਪੂਰਾ ਹਿਸਾਬ ਹੋਵੇਗਾ
ਟੌਂਕ, | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਅੱਤਵਾਦ ਖਿਲਾਫ ਪੂਰੇ ਵਿਸ਼ਵ ਨੂੰ ਭਾਰਤ ਨਾਲ ਦੱਸਦਿਆਂ ਕਿਹਾ ਕਿ ਦੇਸ਼ ਬੁਲੰਦ ਹੌਸਲਿਆਂ ਨਾਲ ਸੀਨਾ ਤਾਣ ਦੇ ਵਿਸ਼ਵੀ ਮੋਰਚੇ ‘ਤੇ ਖੜ੍ਹਾ ਹੈ ਅਤੇ ਇਸ ਵਾਰ ਸਭ ਦਾ ਹਿਸਾਬ ਅਤੇ ਪੂਰਾ ਹਿਸਾਬ ਹੋਵੇਗਾ ਮੋਦੀ ਅੱਜ ਇੱਥੇ ਭਾਰਤੀ ਜਨਤਾ ਪਾਰਟੀ ਦੀ ਵਿਜੈ ਸੰਕਲਪ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਉਨ੍ਹਾਂ ਨੇ ਪੁਲਵਾਮਾ ਸ਼ਹੀਦਾਂ ਨੂੰ ਨਮਨ ਕਰਦਿਆਂ ਕਿਹਾ ਕਿ ਪੁਲਵਾਮਾ ਹਮਲੇ ਤੋਂ ਬਾਅਦ ਦੇਸ਼ ਤਾਂ ਇਕੱਠਾ ਹੈ ਹੀ, ਵਿਸ਼ਵ ਵੀ ਦੇਸ਼ ਨਾਲ ਹੈ ਦੇਸ਼ ਤੇ ਦੁਨੀਆ ਅੱਜ ਪੁਲਵਾਮਾ ਹਮਲੇ ਖਿਲਾਫ ਇੱਕਜੁਟ ਹਨ ਅਤੇ ਸਾਰੇ ਦੇਸ਼ ਇੱਕੋ ਭਾਸ਼ਾ ਬੋਲ ਰਹੇ ਹਨ
ਉਨ੍ਹਾਂ ਨੇ ਭਰੋਸਾ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ‘ਤੇ ਭਰੋਸਾ ਰੱਖੋ, ਇਸ ਵਾਰ ਸਾਰਿਆਂ ਦਾ ਹਿਸਾਬ ਹੋਵੇਗਾ, ਪੂਰਾ ਹਿਸਾਬ ਹੋਵੇਗਾ ਉਨ੍ਹਾਂ ਕਿਹਾ ਕਿ ਮਨੁੱਖਤਾ ਦੇ ਦੁਸ਼ਮਣਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਤੇ ਦੁਨੀਆ ਭਰ ‘ਚ ਇਨ੍ਹਾਂ ਦਾ ਦਾਣਾ-ਪਾਣੀ ਬੰਦ ਹੋਣਾ ਚਾਹੀਦਾ ਹੈ ਤੇ ਦੇਸ਼ ਦਾ ਪ੍ਰਧਾਨਸੇਵਕ ਇਸੇ ਕੰਮ ਲੱਗਿਆ ਹੋਇਆ ਹੈ ਉਨ੍ਹਾਂ ਕਿਹਾ ਕਿ ਦੁਨੀਆ ‘ਚ ਉਦੋਂ ਤੱਕ ਸ਼ਾਂਤੀ ਕਾਇਮ ਨਹੀਂ ਹੋਵੇਗੀ ਜਦੋਂ ਤੱਕ ਅੱਤਵਾਦ ਦੀ ਫੈਕਟਰੀ ਇੰਜ ਹੀ ਚੱਲਦੀ ਰਹੇਗੀ
ਇਸ ‘ਤੇ ਤਾਲਾ ਲਾਉਣ ਦਾ ਕੰਮ ਵੀ ਮੇਰੇ ਹੀ ਹਿੱਸੇ ਰੱਖਿਆ ਹੈ ਤਾਂ ਅਜਿਹਾ ਹੀ ਸਹੀ ਉਨ੍ਹਾਂ ਨੇ ਕਿਹਾ ਕਿ ਅੱਤਵਾਦ ਦੇ ਵਿਰੁੱਧ ਪੂਰੀ ਦੁਨੀਆ ‘ਚ ਮਨ ਬਣ ਗਿਆ ਹੈ ਤੇ ਅੱਤਵਾਦ ਦੇ ਗੁਨਾਹਗਾਰਾਂ ਨੂੰ ਸਜ਼ਾ ਦੇਣ ਲਈ ਹਰ ਮੋਰਚੇ ‘ਤੇ ਮਜ਼ਬੂਤੀ ਨਾਲ ਅੱਗੇ ਵਧ ਰਹੇ ਹਾਂ ਉਨ੍ਹਾਂ ਕਿਹਾ  ਕਿ ਇਹ ਸਿਆਸਤ ਤੋਂ ਉੱਪਰ ਉੱਠ ਕੇ ਰਾਸ਼ਟਰ ਨੀਤੀ ਤੇ ਰਾਸ਼ਟਰ ਦੇ ਮਾਣ-ਸਨਮਾਨ ਦਾ ਸਵਾਲ ਹੈ ਮੋਦੀ ਨੇ ਕਿਹਾ ਕਿ ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਦਾ ਇੱਕ-ਇੱਕ ਹਿਸਾਬ ਲਿਆ ਜਾ ਰਿਹਾ ਹੈ ਸਰਕਾਰ ਵੱਲੋਂ ਫੈਸਲੇ ਲੈਣ ਤੋਂ ਬਾਅਦ ਉੱਥੇ ਭਾਜੜ ਮੱਚੀ ਹੋਈ ਹੈ ਦੇਸ਼ ‘ਚ ਰਹਿ ਰਹੇ ਵੱਖਵਾਦੀਆਂ ‘ਤੇ ਸਖਤ ਕਾਰਵਾਈ ਹੋਈ ਤੇ ਸਖਤ ਹੁੰਦੀ ਰਹੇਗੀ ਅਸੀਂ ਚੁੱਪ-ਚਾਪ ਨਹੀਂ ਬੈਠਾਂਗੇ ਤੇ ਅਸੀਂ ਅੱਤਵਾਦ ਦਾ ਖਾਤਮਾ ਕਰਨਾ ਵੀ ਜਾਣਦੇ ਹਾਂ ਇਹ ਨਵੀਂ ਰੀਤੀ ਤੇ ਨਵੀਂ ਨੀਤੀ ਵਾਲਾ ਭਾਰਤ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ