Dispute - Sach Kahoon Punjabi
ਮੁਕੱਦਮਾ ਦਰਜ ਕਰਕੇ ਤਲਾਸ਼ ‘ਚ ਜੁਟੀ ਪੁਲਿਸ
ਲੁਧਿਆਣਾ, (ਰਘਬੀਰ ਸਿੰਘ)। ਸਥਾਨਕ ਚੰਡੀਗੜ ਰੋਡ ਦੇ ਸੈਕਟਰ-32 ਇਲਾਕੇ ‘ਚ ਇਕ ਏਐੱਸਆਈ ਨੇ ਔਰਤ ਨੂੰ ਗੋਲ਼ੀ ਮਾਰ ਦਿੱਤੀ ਔਰਤ ਨੂੰ ਗੰਭੀਰ ਹਾਲਤ ‘ਚ ਇਲਾਜ ਲਈ ਚੰਡੀਗੜ ਰੋਡ ਤੇ ਸਥਿੱਤ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਪੁਲਿਸ ਫਰਾਰ ਮੁਲਜ਼ਮ ਏਐੱਸਆਈ ਸੁਖਪਾਲ ਸਿੰਘ ਦੀ ਤਲਾਸ਼ ਵਿੱਚ ਜੁਟ ਗਈ ਹੈ। ਥਾਣਾ ਡਿਵੀਜ਼ਨ ਨੰਬਰ 7 ਨੇ ਮੁਕੱਦਮਾ ਦਰਜ਼ ਕਰ ਲਿਆ ਹੈ।
ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਬੀਤੀ ਰਾਤ ਏਐਸਆਈ ਸੁਖਪਾਲ ਸਿੰਘ ਆਪਣੇ ਪਰਿਵਾਰਿਕ ਮਿੱਤਰ ਔਰਤ ਦੇ ਘਰ ਗਿਆ ਜਿੱਥੇ ਗੱਲਬਾਤ ਦੌਰਾਨ ਆਪਸ ਵਿੱਚ ਬਹਿਸ ਹੋ ਗਈ। ਬਹਿਸ ਐਨੀ ਵਧ ਗਈ ਕਿ ਗੁੱਸੇ ਵਿੱਚ ਆਏ ਏਐਸਆਈ ਨੇ ਔਰਤ ਤੇ ਗੋਲੀ ਚਲਾ ਦਿੱਤੀ। ਹਸਪਤਾਲ ਵਿੱਚ ਦਾਖਲ ਔਰਤ ਦੀ ਹਾਲਤ ਸਥਿਰ ਬਣੀ ਹੋਈ ਹੈ। ਗੋਲ਼ੀ ਔਰਤ ਦੇ ਪੇਟ ਵਿੱਚ ਲੱਗੀ ਹੈ। ਏਐੱਸਆਈ ਕੱਲ ਤੋਂ ਡਿਊਟੀ ‘ਤੇ ਗ਼ੈਰ-ਹਾਜ਼ਰ ਸੀ ਉਸ ਖ਼ਿਲਾਫ਼ ਕਤਲ ਦਾ ਕੋਸ਼ਿਸ਼ ਦਾ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਪੁਲਿਸ ਉਸ ਦੀ ਤਲਾਸ਼ ਵਿੱਚ ਜੁਟ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਝਗੜੇ ਦੌਰਾਨ ਨੌਜਵਾਨ ਦਾ ਕਤਲ
murder | 18 ਸਾਲਾ ਵਿਸ਼ਾਲ ਉਰਫ ਟੀਪੂ ਨਾਮ ਦੇ ਨੌਜਵਾਨ ਨੂੰ ਚਾਕੂ ਮਾਰ ਕੇ ਕਤਲ
ਮੋਹਾਲੀ (ਕੁਲਵੰਤ ਕੋਟਲੀ) ਮੋਹਾਲੀ ਪਿੰਡ ਵਿੱਚ ਬੀਤੀ ਦੇਰ ਰਾਤ ਕੁੱਝ ਨੌਜਵਾਨਾਂ ਵੱਲੋਂ ਸ਼ਰਾਬ ਪੀਣ ਦੌਰਾਨ ਹੋਏ ਆਪਸੀ ਝਗੜੇ ਵਿੱਚ 18 ਸਾਲਾ ਵਿਸ਼ਾਲ ਉਰਫ ਟੀਪੂ ਨਾਮ ਦੇ ਨੌਜਵਾਨ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਪਿੱਛੋਂ ਯੂ ਪੀ ਦਾ ਰਹਿਣ ਵਾਲਾ ਸੀ ਜੋ ਕਿ ਇਸ ਸਮੇਂ ਪਿੰਡ ਬੜਮਾਜਰਾ ਵਿੱਚ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਵਿਸ਼ਾਲ ਉਰਫ ਟੀਪੂ ਅਤੇ ਉਸਦੇ ਤਿੰਨ ਹੋਰ ਦੋਸਤ ਬੀਤੀ ਰਾਤ ਪਿੰਡ ਮੁਹਾਲੀ ਵਿੱਚ ਸ਼ਰਾਬ ਪੀ ਰਹੇ ਸਨ, ਜਿਸ ਦੌਰਾਨ ਉਹਨਾਂ ਵਿੱਚ ਕਿਸੇ ਗੱਲ ਉਤੇ ਆਪਸੀ ਬਹਿਸਬਾਜੀ ਹੋ ਗਈ ਅਤੇ ਇਸ ਦੌਰਾਨ ਵਿਸ਼ਾਲ ਦੇ ਨਾਲ ਸ਼ਰਾਬ ਪੀ ਰਹੇ ਵਿਕਾਸ ਕੁਮਾਰ ਉਰਫ ਗੋਲੀ ਨਾਂਅ ਦੇ ਨੌਜਵਾਨ (ਉਮਰ 19 ਸਾਲ) ਨੇ ਵਿਸ਼ਾਲ ਤੇ ਚਾਕੂ ਨਾਲ ਕਈ ਵਾਰ ਕੀਤੇ ਜਿਸ ਕਾਰਨ ਉਸਦੀ ਮੌਤ ਹੋ ਗਈ।  murder
ਝਗੜੇ ਤੋਂ ਬਾਅਦ ਇਹ ਤਿੰਨੇ ਵਿਅਕਤੀ ਵਿਸ਼ਾਲ ਨੂੰ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਵਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਕਾਸ ਦੇ ਦੋਵੇਂ ਸਾਥੀ ਮੌਕੇ ਤੋਂ ਫਰਾਰ ਹੋ ਗਏ, ਜਦੋਂ ਕਿ ਵਿਕਾਸ ਕੁਮਾਰ ਨੂੰ ਪੁਲੀਸ ਨੇ ਕਾਬੂ ਕਰ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਵਿਕਾਸ ਕੁਮਾਰ ਨੇ ਪੁਲੀਸ ਕੋਲ ਆਪਣਾ ਜੁਰਮ ਕਬੂਲ ਕਰ ਲਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
– ਮਾਨਸਾ ‘ਚ ਪੁਲਿਸ ਤੇ ਕਿਸਾਨਾਂ ‘ਚ ਖਿੱਚਧੂਹ
– ਨਰਮੇ ਦੀ ਸਰਕਾਰੀ ਖ੍ਰੀਦ ਦੀ ਮੰਗ ਦੇ ਪ੍ਰਦਰਸ਼ਨ ਮੌਕੇ -ਕਿਸਾਨ ਵਧ ਰਹੇ ਸੀ ਡੀਸੀ ਦੀ ਰਿਹਾਇਸ਼ ਵੱਲ
ਮਾਨਸਾ, ਸੁਖਜੀਤ ਮਾਨ। ਨਰਮੇ ਦੀ ਸਰਕਾਰੀ ਖ੍ਰੀਦ ਨਾ ਹੋਣ ਤੋਂ ਅੱਕੇ ਕਿਸਾਨਾਂ ਵੱਲੋਂ ਨਰਮਾ ਪੱਟੀ ‘ਚ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ Mansa ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਰੋਸ ਵਿਖਾਵਾ ਕਰਦੇ ਹੋਏ ਜਦੋਂ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਵੱਲ ਵਧਣ ਲੱਗੇ ਤਾਂ ਭਾਰੀ ਪੁਲਿਸ ਬਲ ਨੇ ਖਿੱਚਧੂਹ ਕਰਕੇ ਕਿਸਾਨਾਂ ਨੂੰ ਰੋਕ ਲਿਆ।। ਕਿਸਾਨ ਮੰਗ ਕਰ ਰਹੇ ਸਨ ਕਿ ਜੇਕਰ ਸਰਕਾਰ ਨੇ ਨਰਮੇ ਦਾ ਜੋ ਸਰਕਾਰੀ ਰੇਟ ਤੈਅ ਕੀਤਾ ਹੈ ਉਸ ਮੁਤਾਬਿਕ ਸਰਕਾਰੀ ਏਜੰਸੀ ਨਰਮਾ ਨਹੀਂ ਖ੍ਰੀਦ ਰਹੀ ਤੇ ਮਜ਼ਬੂਰੀ ਵੱਸ ਕਿਸਾਨਾਂ ਨੂੰ ਪ੍ਰਾਈਵੇਟ ਵਪਾਰੀਆਂ ਹੱਥੋਂ ਲੁੱਟ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਕਿਸਾਨ ਡੀਸੀ ਦੀ ਰਿਹਾਇਸ਼ ‘ਚ ਜਾਣ ਅਤੇ ਪੁਲਿਸ ਉਨ੍ਹਾਂ ਨੂੰ ਰੋਕਣ ‘ਤੇ ਅੜੀ ਹੋਈ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਬਰੀਵਾਲਾ ਮੰਦਰ ਵਿਵਾਦ। 7 ਜੱਜਾਂ ਵਾਲੀ ਬੈਂਚ ਕਰੇਗੀ ਹੁਣ ਅਗਲੀ ਸੁਣਵਾਈ
ਸੁਪਰੀਮ ਕੋਰਟ ਨੇ ਆਪਣਾ ਫੈਸਲਾ ਪਲਟਿਆ
ਨਵੀਂ ਦਿੱਲੀ। ਸੁਪਰੀਮ ਕੋਰਟ ‘ਚ ਅੱਜ ਵੱਡੇ ਫੈਸਲੇ ਦਾ ਦਿਨ ਹੈ। ਸਬਰੀਮਾਲਾ ਮੰਦਰ ਮਾਮਲੇ ‘ਚ ਦਾਇਰ ਕੀਤੀਆਂ ਗਈਆਂ ਸੁਪਰੀਮ ਕੋਰਟ ਨੇ ਅੱਜ ਆਪਣਾ ਫੈਸਲਾ ਪਲਟ ਦਿੱਤਾ ਹੈ ਜਿਸ ਤਹਿਤ ਮੁੱੜ ਵਿਚਾਰ ਪਟੀਸ਼ਨਾਂ ‘ਤੇ ਅੱਜ ਸੁਪਰੀਮ ਕੋਰਟ ਦੀ ਬੈਂਚ ਨੇ ਇਹ ਸੁਣਵਾਈ 7 ਜੱਜਾਂ ਦੀ ਬੈਂਚ ਨੂੰ ਸੌਂਪ ਦਿੱਤਾ ਹੈ। ਹੁਣ 7 ਜੱਜਾਂ ਵਾਲੀ ਵੱਡੀ ਬੈਂਚ ‘ਤੇ ਸਬਰੀਵਾਲਾ ਮੰਦਰ ‘ਤੇ ਸੁਣਵਾਈ ਕਰੇਗਾ। ਇਸ ਫੈਸਲੇ ‘ਚ 3:2 ਨਾਲ ਸੁਪਰੀਮ ਕੋਰਟ ਇਹ ਫੈਸਲਾ ਵੱਡੀ ਬੈਂਚ ਨੂੰ ਸੌਂਪ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਿੰਦੀ ਭਾਸ਼ਾ ਦੇ ਮਾਮਲੇ ‘ਚ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦਾ ਖਰੜਾ ਫਿਰ ਵਿਵਾਦਾਂ ‘ਚ ਘਿਰ ਗਿਆ ਹੈ ਦੱਖਣੀ ਰਾਜਾਂ ਦੇ ਵਿਰੋਧ ਤੋਂ ਬਾਦ ਮਨੁੱਖੀ ਵਸੀਲੇ ਮੰਤਰਾਲੇ ਨੇ ਹਿੰਦੀ ਨੂੰ ਲਾਜ਼ਮੀ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ ਅਜਿਹਾ ਹੀ ਵਿਵਾਦ 2014 ‘ਚ ਐਨਡੀਏ ਸਰਕਾਰ ਬਣਦਿਆਂ ਹੀ  ਸਾਹਮਣੇ ਆਇਆ ਸੀ ਜਦੋਂ ਸੂਬਾ ਸਰਕਾਰਾਂ ਨੂੰ ਸਾਰਾ ਰਿਕਾਰਡ ਹਿੰਦੀ ‘ਚ ਰੱਖਣ ਲਈ ਕਿਹਾ ਗਿਆ ਆਖ਼ਰ ਦੱਖਣੀ ਵਿਰੋਧ ਤੋਂ ਬਾਦ ਕੇਂਦਰ ਸਰਕਾਰ ਨੇ ਇਹ ਕਹਿ ਕੇ ਪੱਲਾ ਛੁਡਵਾਇਆ ਸੀ ਕਿ ਸਬੰਧਿਤ ਆਦੇਸ਼ ਸਿਰਫ਼ ਹਿੰਦੀ ਭਾਸ਼ੀ ਰਾਜਾਂ ਵਾਸਤੇ ਸਨ ਚਿੰਤਾ ਵਾਲੀ ਗੱਲ ਹੈ ਕਿ ਅਜ਼ਾਦੀ ਦੇ 70 ਸਾਲ ਬਾਦ ਵੀ ਕੋਈ ਸਰਵ ਪ੍ਰਵਾਨਿਤ ਸਿੱਖਿਆ ਨੀਤੀ ਨਹੀਂ ਬਣ ਸਕੀ ਸਿੱਖਿਆ ਵਰਗੇ ਗੰਭੀਰ ਮੁੱਦਿਆਂ ‘ਤੇ ਰਾਜਨੀਤੀ ਹਾਵੀ ਹੋ ਜਾਂਦੀ ਹੈ ਅਜਿਹਾ ਮਾਹੌਲ ਕਿਉਂ ਨਹੀਂ ਬਣਾਇਆ ਗਿਆ ਕਿ ਦੱਖਣੀ ਭਾਰਤੀ ਹਿੰਦੀ ਤੋਂ ਚਿੜਨ ਦੀ ਬਜਾਇ ਉਸ ਨੂੰ ਦਿੱਲੋਂ ਸਵੀਕਾਰ ਕਰਨ ਹਿੰਦੀ ਨੂੰ ਦੱਖਣੀ ਰਾਜਾਂ ‘ਤੇ ਥੋਪਣ ਦੀ ਬਜਾਇ ਇਸ ਦੇ ਪ੍ਰਚਾਰ-ਪ੍ਰਸਾਰ ਲਈ ਕੋਈ ਠੋਸ ਪ੍ਰੋਗਰਾਮ ਬਣਾਇਆ ਜਾਣਾ ਚਾਹੀਦਾ ਸੀ  ਹੁਣ ਵੀ ਸਰਕਾਰ  ਦੱਖਣੀ ਰਾਜਾਂ ਦੇ ਵਿਰੋਧ ਤੋਂ ਬਚਣ ਲਈ ਫੈਸਲਾ ਬਦਲ ਕੇ ਆਪਣੀ ਜਿੰਮੇਵਾਰੀ ਤੋਂ ਮੁਕਤ ਨਹੀਂ ਹੋ ਸਕਦੀ  ਤਿੰਨ ਭਾਸ਼ਾਈ ਫਾਰਮੂਲਾ ਇੱਕ ਚੰਗਾ ਵਿਗਿਆਨਕ ਫੈਸਲਾ ਸੀ ਜਿਸ ਨੂੰ ਇਮਾਨਦਾਰੀ ਨਾਲ ਲਾਗੂ ਨਹੀਂ ਕੀਤਾ ਗਿਆ  ਸਰਕਾਰ ਨੂੰ ਇਸ ਫਾਰਮੂਲੇ ਬਾਰੇ ਆਪਣੀ ਸਥਿਤੀ ਸਪੱਸ਼ਟ?ਕਰਨੀ ਚਾਹੀਦੀ ਹੈ ਦਰਅਸਲ ਸਿੱਖਿਆ ਨੀਤੀ ਬਾਰੇ ਜਿੰਨੇ ਦਾਅਵੇ ਤੇ ਸ਼ੋਰ-ਸ਼ਰਾਬਾ ਹੁੰਦਾ ਹੈ ਸਿੱਖਿਆ ਨੂੰ ਮਹੱਤਵ ਉਸ ਤੋਂ ਜ਼ਿਆਦਾ ਘੱਟ ਦਿੱਤਾ ਜਾਂਦਾ ਹੈ ਅੱਜ ਹਾਲਾਤ ਇਹ ਹਨ ਕਿ ਸਰਕਾਰੀ ਸਕੂਲਾਂ ‘ਚ ਅਧਿਆਪਕਾਂ, ਇਮਾਰਤਾਂ ਤੇ ਸਾਜੋ-ਸਾਮਾਨ ਦੀ ਕਮੀ ਹੈ ਪਿਛਲੇ ਤਿੰਨ ਦਹਾਕਿਆਂ ਤੋਂ ਸਰਕਾਰੀ ਸਕੂਲ ਪੱਛੜੇ ਹੋਏ ਹਨ ਨਿੱਜੀ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਦੇ ਨਤੀਜੇ 50 ਫੀਸਦੀ ਤੱਕ ਪਹੁੰਚ ਗਏ ਸਨ ਵਿਰਲੇ ਸੂਬਿਆਂ ਅੰਦਰ ਸਰਕਾਰੀ ਸਕੂਲਾਂ ‘ਚ ਸੁਧਾਰ ਹੋਇਆ ਹੈ ਸਿੱਖਿਆ ਨੀਤੀ ਵਿਵਾਦ ਨੀਤੀ ਨਹੀਂ ਬਣਨੀ ਚਾਹੀਦੀ ਸਗੋਂ ਇਸ ਦਾ ਮਕਸਦ ਸਿੱਖਿਆ ‘ਚ ਹੇਠਲੇ ਪੱਧਰ ਤੱਕ ਸੁਧਾਰ ਕਰਨ ਦੀ ਜ਼ਰੂਰਤ ਹੈ ਅੱਜ ਮੈਡੀਕਲ, ਇੰਜੀਨੀਅਰਰਿੰਗ ‘ਚ ਦਾਖਲਾ ਲੈਣ ‘ਚ ਕਾਮਯਾਬ ਹੋਣ ਵਾਲੇ ਵਿਦਿਆਰਥੀ ਵੱਡੀ ਗਿਣਤੀ ‘ਚ ਨਿੱਜੀ ਸਕੂਲਾਂ ਨਾਲ ਸਬੰਧਿਤ ਹਨ ਕੇਂਦਰ ਨੂੰ ਅਧਿਆਪਕਾਂ ਦੀ ਤਨਖਾਹ ਸਬੰਧੀ ਇੱਕਸਾਰਤਾ ਪੈਦਾ ਕਰਨ ਲਈ ਕਾਨੂੰਨ ਲਿਆਉਣ ਦੀ ਜ਼ਰੂਰਤ ਹੈ ਅੱਜ ਇੱਕ ਹੀ ਸਰਕਾਰੀ ਸਕੂਲ ‘ਚ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਤਨਖਾਹ ‘ਚ 40 ਹਜ਼ਾਰ ਤੋਂ ਜਿਆਦਾ ਦਾ ਫਰਕ ਹੈ ਕੋਈ ਦਸ ਹਜ਼ਾਰ ਲੈ ਰਿਹਾ ਹੈ ਤੇ ਕੋਈ 50 ਹਜ਼ਾਰ ਪੇਂਡੂ ਖੇਤਰ ‘ਚ ਸਕੂਲ ਤਾਂ ਬਦਹਾਲ ਹਨ ਮੁਫ਼ਤ ਤੇ ਲਾਜਮੀ ਸਿੱਖਿਆ ਕਾਨੂੰਨ ਤਾਂ ਹੀ ਫਲਦਾਇਕ ਸਾਬਤ ਹੋਵੇਗਾ ਜੇਕਰ ਸੂਬਾ ਸਰਕਾਰ ਅਧਿਆਪਕਾਂ, ਪ੍ਰਿੰਸੀਪਲਾਂ ਦੀ ਭਰਤੀ ਯਕੀਨੀ ਬਣਾਉਣ ਤੇ ਲਾਇਬ੍ਰੇਰੀ, ਪ੍ਰਯੋਗਸ਼ਲਾਵਾਂ ਲਈ ਲੋੜੀਂਦਾ ਫੰਡ ਮੁਹੱਈਆ ਕਰਵਾਉਣ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਲੰਧਰ । ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਲਿੱਦੜਾਂ ‘ਚ ਸੇਂਟ ਸੋਲਜਰ ਕਾਲਜ ‘ਚ ਮਾਮੂਲੀ ਗੱਲ ਨੂੰ ਲੈ ਕੇ ਸਕਿਓਰਿਟੀ ਇੰਚਾਰਜ ਨੇ ਕਾਲਜ ਦੇ ਡਰਾਈਵਰ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ। ਇਸ ਦੌਰਾਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਾਹੌਰ ਸਿੰਘ ਵਾਸੀ ਅਲੀਪੁਰ ਜ਼ਿਲਾ ਕਪੂਰਥਲਾ ਦੇ ਰੂਪ ‘ਚ ਹੋਈ ਹੈ। ਲਾਹੌਰ ਸਿੰਘ ਸੇਂਟ ਸੋਲਜਰ ਕਾਲਜ ਦਾ ਡਰਾਈਵਰ ਸੀ। ਜਾਣਕਾਰੀ ਦਿੰਦੇ ਹੋਏ ਲਾਹੌਰ ਸਿੰਘ ਦੇ ਬੇਟੇ ਹਰਜਾਪ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ 25 ਸਾਲ ਤੋਂ ਕਾਲਜ ‘ਚ ਬਤੌਰ ਡਰਾਈਵਰ ਦੇ ਤੌਰ ‘ਤੇ ਕੰਮ ਕਰਦੇ ਸਨ।
ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਜ਼ਮੀਨ ਖਰੀਦੀ ਸੀ। ਇਸੇ ਗੱਲ ਨੂੰ ਲੈ ਕੇ ਸਕਿਓਰਿਟੀ ਇੰਚਾਰਜ ਹਰਜਿੰਦਰ ਸਿੰਘ ਉਨ੍ਹਾਂ ਨਾਲ ਰੰਜਿਸ਼ ਰੱਖਣ ਲੱਗਾ ਸੀ। ਅੱਜ ਕਿਸੇ ਗੱਲ ਲੈ ਕੇ ਹਰਜਾਪ ਦੀ ਹਰਜਿੰਦਰ ਨਾਲ ਬਹਿਸ ਹੋ ਗਈ ਅਤੇ ਇਹ ਬਹਿਸ ਹੱਥੋਂਪਾਈ ਤੱਕ ਪਹੁੰਚ ਗਈ। ਹੱਥੋਂਪਾਈ ਹੁੰਦੀ ਦੇਖ ਲਾਹੌਰ ਸਿੰਘ ਨੇ ਆ ਕੇ ਦੋਹਾਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਸਕਿਓਰਿਟੀ ਇੰਚਾਰਜ ਹਰਜਿੰਦਰ ਨੇ ਲਾਹੌਰ ਦੀ ਛਾਤੀ ‘ਚ ਮੁੱਕੇ ਮਾਰ ਦਿੱਤੇ। ਹਰਜਾਪ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਲਾਹੌਰ ਦਾ ਕੁਝ ਸਮੇਂ ਪਹਿਲਾਂ ਹੀ ਦਿਲ ਦਾ ਆਪਰੇਸ਼ਨ ਹੋਇਆ ਸੀ। ਜਿਸ ਕਰਕੇ ਦਿਲ ‘ਚ ਮੁੱਕੇ ਵੱਜਣ ਦੇ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪਰਿਵਾਰ ਵਾਲੇ ਤੁਰੰਤ ਲਾਹੌਰ ਸਿੰਘ ਨੂੰ ਸੈਕ੍ਰੇਟ ਹਾਰਟ ਹਸਪਤਾਲ ਲੈ ਕੇ ਗਏ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਡੀ. ਐੱਸ. ਪੀ ਸਪੈਸ਼ਲ ਬ੍ਰਾਂਚ ਸਰਬਜੀਤ ਰਾਏ, ਡੀ. ਐੱਸ. ਪੀ. ਕਰਤਾਰਪੁਰ ਰਣਜੀਤ ਸਿੰਘ ਥਾਣਾ ਮਕਸੂਦਾਂ ਦੇ ਮੁਖੀ ਜਰਨੈਲ ਸਿੰਘ ਪੁਲਸ ਫੋਰਸ ਸਮੇਤ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ। ਪੁਲਸ ਦੇ ਆਉਣ ਤੋਂ ਪਹਿਲਾਂ ਹੀ ਹਰਜਿੰਦਰ ਸਿੰਘ ਮੌਕੇ ਤੋਂ ਫਰਾਰ ਹੋ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਾਖੜ ਦੇ ਆਦੇਸ਼ਾਂ ਤੋਂ ਛਿੜਿਆ ਵਿਵਾਦ, ਕਿਵੇਂ ਸਿਆਸੀ ਲੋਕ ਦੇਣਗੇ ਅਧਿਕਾਰੀਆਂ ਨੂੰ ਆਦੇਸ਼
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ, ਜਾਖੜ ਕਾਂਗਰਸ ਦਫ਼ਤਰ ‘ਚ ਖੋਲ੍ਹਣਾ ਚਾਹੁੰਦੇ ਹਨ ਸਰਕਾਰੀ ਦਫ਼ਤਰ
ਜਾਖੜ ਨੇ ਦਿੱਤੇ ਹਨ ਕਾਂਗਰਸ ਦੇ ਸਕੱਤਰਾਂ ਨੂੰ ਕਾਂਗਰਸ ਭਵਨ ਵਿਖੇ ਬੈਠ ਕੇ ਅਧਿਕਾਰੀਆਂ ਤੋਂ ਕੰਮ ਕਰਵਾਉਣ ਦੇ ਆਦੇਸ਼
ਜਾਖੜ ਨੇ ਪੰਜਾਬ ਕਾਂਗਰਸ ਦੇ ਦਫਤਰ ਨੂੰ ਸਰਕਾਰ ਦੇ ਉਪ ਦਫਤਰ ‘ਚ ਬਦਲਣ ਦੀ ਰਸਮ ਪੂਰੀ ਕੀਤੀ : ਅਕਾਲੀ ਦਲ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ
ਪਿਛਲੇ ਕੁਝ ਮਹੀਨੇ ਤੋਂ ਲਗਾਤਾਰ ਕਿਸੇ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦਾਂ ਵਿੱਚ ਚੱਲ ਰਹੇ ਸੁਨੀਲ ਜਾਖੜ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਇੱਕ ਹੋਰ ਵਿਵਾਦ ਛੇੜ ਦਿੱਤਾ ਹੈ। ਸੁਨੀਲ ਜਾਖੜ ਨੇ ਕਾਂਗਰਸ ਦੇ ਦਫ਼ਤਰ ਵਿੱਚ ਅੱਧੀ ਦਰਜ਼ਨ ਕਾਂਗਰਸੀ ਜਰਨਲ ਸਕੱਤਰਾਂ ਨੂੰ ਆਮ ਜਨਤਾ ਦੇ ਕੰਮ ਕਰਨ ਦੇ ਆਦੇਸ਼ ਦਿੱਤੇ ਹਨ।
ਇਹ ਜਨਰਲ ਸਕੱਤਰ ਆਉਣ ਵਾਲੇ ਲੋਕਾਂ ਦੇ ਕੰਮ ਸਰਕਾਰੀ ਅਧਿਕਾਰੀਆਂ ਨੂੰ ਮੌਕੇ ‘ਤੇ ਆਦੇਸ਼ ਜਾਂ ਫਿਰ ਫੋਨ ਕਰਕੇ ਕਰਵਾਉਣਗੇ, ਜਿਸ ਨਾਲ ਸਿੱਧੇ ਤੌਰ ‘ਤੇ ਕਾਂਗਰਸ ਪਾਰਟੀ ਦੀ ਸਰਕਾਰੀ ਕੰਮ ‘ਚ ਦਖ਼ਲ ਅੰਦਾਜ਼ੀ ਦਿਖਾਈ ਦੇ ਰਹੀ ਹੈ। ਇਸ ਗੱਲ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਕਾਫ਼ੀ ਜਿਆਦਾ ਨਰਾਜ਼ ਹੋ ਗਿਆ ਹੈ ਤੇ ਉਨ੍ਹਾਂ ਨੇ ਸੁਨੀਲ ਜਾਖੜ ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸਵਾਲਾਂ ਦੀਆਂ ਝੜੀਆਂ ਲਗਾ ਦਿੱਤੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਸੁਨੀਲ ਜਾਖੜ ਵੱਲੋਂ ਪਾਰਟੀ ਦੇ ਜਨਰਲ ਸਕੱਤਰਾਂ ਦੀ ਡਿਊਟੀ ਪਾਰਟੀ ਦਫਤਰ ‘ਚ ਲੋਕ ਸ਼ਿਕਾਇਤਾਂ ਸੁਣਨ ਤੇ ਨਿਪਟਾਉਣ ਵਾਸਤੇ ਲਗਾਉਣ ਦੀ ਜ਼ੋਰਦਾਰ ਅਲੋਚਣਾ ਕੀਤੀ ਤੇ ਆਖਿਆ ਕਿ ਜਾਖੜ ਦੇ ਐਲਾਨ ਨੇ ਪਾਰਟੀ ਦਫਤਰ ਨੂੰ ਸਰਕਾਰੀ ਉਪ ਦਫਤਰ ‘ਚ ਬਦਲਣ ਦੀ ਰਸਮ ਪੂਰੀ ਕਰ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਪਾਰਟੀ ਨੇ ਅਧਿਕਾਰਤ ਘੋਸ਼ਣਾ ਕੀਤੀ ਹੈ ਕਿ ”ਕਾਂਗਰਸ ਦੇ ਜਨਰਲ ਸਕੱਤਰਾਂ ਦੀ ਨਿਯੁਕਤੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਜਾਇਜ਼ ਮਸਲਿਆਂ ਦਾ ਮੌਕੇ ‘ਤੇ ਨਿਪਟਾਰਾ ਕਰਨ ਵਾਸਤੇ ਲਗਾਈ ਜਾ ਰਹੀ ਹੈ।”
ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਸੱਤਾ ਸੰਭਾਲਣ ਵਾਲੇ ਦਿਨ ਤੋਂ ਹੀ ਜਾਖੜ ਦੀ ਆਪਣੀ ਸਰਕਾਰੀ ਮੀਟਿੰਗਾਂ ‘ਚ ਹਾਜ਼ਰੀ ਦੀਆਂ ਖਬਰਾਂ ਮੀਡੀਆ ‘ਚ ਨਸ਼ਰ ਹੁੰਦੀਆਂ ਰਹੀਆਂ ਹਨ ਕਿਉਂਕਿ ਸਿਵਾਏ ਸਰਕਾਰੀ ਅਧਿਕਾਰੀਆਂ ਦੇ ਹੋਰ ਕੋਈ ਅਜਿਹੀਆਂ ਮੀਟਿੰਗਾਂ ‘ਚ ਭਾਗ ਨਹੀਂ ਲੈ ਸਕਦਾ। ਉਨ੍ਹਾਂ ਕਿਹਾ ਕਿ ਇਸ ਉਪਰੰਤ ਜਾਖੜ ਨੇ ਪੰਜਾਬ ਕਾਂਗਰਸ ਦੇ ਦਫਤਰ ਨੂੰ ਸਰਕਾਰ ਦਾ ਅਣ ਐਲਾਨਿਆ ਉਪ ਦਫਤਰ ਬਣਾ ਦਿੱਤਾ ਤੇ ਪਿਛਲੇ ਡੇਢ ਸਾਲ ‘ਚ ਸਰਕਾਰ ਦੇ ਬਹੁਤੇ ਫੈਸਲੇ ਇਸ ਦਫਤਰ ‘ਚ ਲਏ ਜਾਣ ਲੱਗ ਪਏ। ਸਰਸਾ ਨੇ ਕਿਹਾ ਕਿ ਹੁਣ ਜਾਖੜ ਨੇ ਜਨਰਲ ਸਕੱਤਰਾਂ ਦੀ ਡਿਊਟੀ ਲਗਾਉਣ ਦਾ ਐਲਾਨ ਕਰ ਕੇ ਇਸ ਪਾਰਟੀ ਦਫਤਰ ਨੂੰ ਸਰਕਾਰੀ ਉਪ ਦਫਤਰ ਬਣਾਉਣ ਦਾ ਰਸਮੀ ਐਲਾਨ ਕਰ ਦਿੱਤਾ ਹੈ।
ਉਨ੍ਹਾਂ ਜਾਖੜ ਨੂੰ ਆਖਿਆ ਕਿ ਕੀ ਉਹ ਸਪੱਸ਼ਟ ਕਰਨਗੇ ਕਿ ਕਿਸ ਸਮਰਥਾ ‘ਚ ਇਹ ਜਨਰਲ ਸਕੱਤਰ ਸਰਕਾਰੀ ਅਧਿਕਾਰੀਆਂ ਨੂੰ ਹਦਾਇਤ ਦੇ ਕੇ ਲੋਕਾਂ ਦੇ ਮਸਲੇ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕ ਇਸ ਸਰਕਾਰ ਦੀਆਂ ਲੋਕਤੰਤਰ ਵਿਰੋਧੀ ਗਤੀਵਿਧੀਆਂ ਨੂੰ ਵਾਚ ਰਹੇ ਹਨ ਤੇ ਲੋਕ ਸਭਾ ਚੋਣਾਂ ਦੇ ਰੂਪ ‘ਚ ਢੁੱਕਵੇਂ ਮੌਕੇ ਦੀ ਉਡੀਕ ‘ਚ ਹਨ ਜਦੋਂ ਉਹ ਇਸ ਸਰਕਾਰ ਨੂੰ ਇਸਦੀਆਂ ਗੈਰ ਸੰਵਿਧਾਨਕ ਕਾਰਵਾਈਆਂ ਦਾ ਸਬਕ ਸਿਖਾਉਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿੱਧੂ-ਬਾਜਵਾ ਦੇ ਕਲੋਨੀ ਵਿਵਾਦ ਨੇ ਡੀਸੀ ਕੀਤੇ ਤਕੜੇ
ਡਿਪਟੀ ਕਮਿਸ਼ਨਰਾਂ ਨੂੰ ਮਿਲੇਗੀ ਪਾਵਰ, ਖ਼ੁਦ ਕਰ ਸਕਣਗੇ ਕਲੋਨੀ ਪਾਸ
ਪੰਜਾਬ ਸਰਕਾਰ 2005 ਦੀ ਪਾਲਿਸੀ ਨੂੰ ਮੁੜ ਕਰਨ ਜਾ ਰਹੀ ਐ ਬਹਾਲ
ਚੰਡੀਗੜ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਪੰਜਾਬ ਵਿੱਚ ਨਾਜਾਇਜ਼ ਕਲੋਨੀਆਂ ਸਬੰਧੀ ਨਵਜੋਤ ਸਿੱਧੂ ਅਤੇ ਤ੍ਰਿਪਤ ਰਾਜਿੰਦਰ ਬਾਜਵਾ (Sidhu, Bajwa) ਦੇ ਵਿਵਾਦ ਦੌਰਾਨ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਸ਼ਕਤੀਸ਼ਾਲੀ ਹੋਣ ਜਾ ਰਹੇ ਹਨ। ਪੰਜਾਬ ਸਰਕਾਰ ਕਲੋਨੀਆਂ ਨੂੰ ਪਾਸ ਕਰਨ ਜਾਂ ਫਿਰ ਨਾ ਕਰਨ ਸਬੰਧੀ ਸਾਰੀਆਂ ਪਾਵਰਾਂ ਚੰਡੀਗੜ• ਤੋਂ ਖਤਮ ਕਰਦੇ ਹੋਏ ਜਿਲ•ਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਨੂੰ ਦੇਣ ਜਾ ਰਹੀ ਹੈ।
ਇਸ ਸਬੰਧੀ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਪਾਲਿਸੀ ਤਿਆਰ ਕਰਨ ਲਈ ਆਦੇਸ਼ ਜਾਰੀ ਕਰ ਦਿੱਤੇ ਗਏ ਹਨ, ਜਿਸਨੂੰ ਕਿ ਅਗਲੀ ਕੈਬਨਿਟ ਮੀਟਿੰਗ ਵਿੱਚ ਪਾਸ ਕਰਦੇ ਹੋਏ ਡਿਪਟੀ ਕਮਿਸ਼ਨਰਾਂ ਨੂੰ ਤਾਕਤਵਰ ਬਣਾ ਦਿੱਤਾ ਜਾਵੇਗਾ। ਇਸ ਪਾਵਰ ਨੂੰ ਮਿਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਹਰ ਛੋਟੀ ਤੋਂ ਛੋਟੀ ਕਲੋਨੀ ਨੂੰ ਪਾਸ ਕਰ ਸਕੇਗਾ। ਡਿਪਟੀ ਕਮਿਸ਼ਨਰਾਂ ਨੂੰ ਇਹ ਪਾਵਰ 13 ਸਾਲ ਪਹਿਲਾਂ ਕਾਂਗਰਸ ਦੀ ਹੀ ਸਰਕਾਰ ਨੇ 2005 ਵਿੱਚ ਦਿੱਤੀ ਸੀ ਪਰ 2007 ਵਿੱਚ ਅਕਾਲੀ-ਭਾਜਪਾ ਸਰਕਾਰ ਨੇ ਇਸਨੂੰ ਵਾਪਸ ਲੈ ਲਿਆ ਸੀ।
ਜਾਣਕਾਰੀ ਅਨੁਸਾਰ 30 ਜੁਲਾਈ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਨਜਾਇਜ਼ ਕਲੋਨੀਆਂ ਨੂੰ ਰੈਗੂਲਰ ਕਰਨ ਸਬੰਧੀ ਨਵਜੋਤ ਸਿੱਧੂ ਅਤੇ ਤ੍ਰਿਪਤ ਰਾਜਿੰਦਰ ਬਾਜਵਾ ਵਿਚਕਾਰ ਕਾਫ਼ੀ ਜਿਆਦਾ ਤਰਕਾਰ ਹੋਈ ਸੀ। ਜਿੱਥੇ ਕਿ ਇਹ ਵੀ ਚਰਚਾ ਹੋਈ ਕਿ ਭਵਿੱਖ ਵਿੱਚ ਨਾਜਾਇਜ਼ ਕਲੋਨੀਆਂ ਨਾ ਬਣਨ ਅਤੇ ਹਰ ਕੋਈ ਜਾਇਜ਼ ਕਲੋਨੀ ਹੀ ਬਣਾਏ, ਇਸ ਦਾ ਕੀ ਹੱਲ਼ ਹੋ ਸਕਦਾ ਹੈ। (Sidhu, Bajwa)
ਪਿਛਲੀ ਕਾਂਗਰਸ ਸਰਕਾਰ ਨੇ ਦਿੱਤੇ ਸਨ ਅਧਿਕਾਰ, ਅਕਾਲੀਆਂ ਨੇ ਕੀਤੇ ਸਨ ਖ਼ਤਮ
ਜਿੱਥੇ ਇਹ ਫੈਸਲਾ ਕੀਤਾ ਗਿਆ ਕਿ ਵੱਡੀ ਕਲੋਨੀਆਂ ਨੂੰ ਛੱਡ ਕੇ ਛੋਟੀ ਕਲੋਨੀਆਂ ਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ ਦੇ ਪੱਧਰ ‘ਤੇ ਹੀ ਦੇ ਦਿੱਤੀ ਜਾਵੇ ਤਾਂ ਇਸ ਨੂੰ ਰੋਕਿਆ ਜਾ ਸਕਦਾ ਹੈ, ਕਿਉਂਕਿ ਚੰਡੀਗੜ• ਦੇ ਪੱਧਰ ‘ਤੇ ਫਾਈਲ ਪਾਸ ਹੋਣ ਦੌਰਾਨ ਨਾ ਸਿਰਫ਼ ਭ੍ਰਿਸ਼ਟਾਚਾਰ ਫੈਲ ਰਿਹਾ ਹੈ, ਸਗੋਂ ਇਸ ਤਰ•ਾਂ ਨਜਾਇਜ਼ ਕਲੋਨੀਆਂ ਬਣ ਰਹੀਆਂ ਹਨ। ਜੇਕਰ ਡਿਪਟੀ ਕਮਿਸ਼ਨਰਾਂ ਨੂੰ ਕਲੋਨੀ ਪਾਸ ਕਰਨ ਦੀ ਪਾਵਰ ਦੇ ਦਿੱਤੀ ਜਾਂਦੀ ਹੈ ਤਾਂ ਇਹ ਦਿੱਕਤ ਨਹੀਂ ਆਵੇਗੀ, ਉਂਜ ਵੀ ਸਰਕਾਰ ਆਪਣੇ ਵੱਲੋਂ ਕਲੋਨੀਆਂ ਕੱਢਣ ਵਰਗਾ ਕੋਈ ਕੰਮ ਵੀ ਨਹੀਂ ਕਰ ਰਹੀ ਹੈ।
ਇਸ ਕੈਬਨਿਟ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਸਨ ਕਿ ਉਹ ਡਿਪਟੀ ਕਮਿਸ਼ਨਰਾਂ ਨੂੰ ਇਸ ਤਰ•ਾਂ ਦੀਆਂ ਸਾਰੀਆਂ ਸ਼ਕਤੀਆਂ ਦੇਣ ਸਬੰਧੀ ਏਜੰਡਾ ਤਿਆਰ ਕਰਦੇ ਹੋਏ ਅਗਲੀ ਮੀਟਿੰਗ ਵਿੱਚ ਪੇਸ਼ ਕਰਨ ਤਾਂ ਕਿ ਇਸ ਨੂੰ ਪਾਸ ਕਰਦੇ ਹੋਏ ਡਿਪਟੀ ਕਮਿਸ਼ਨਰਾਂ ਨੂੰ ਪਾਵਰ ਦੇ ਦਿੱਤੀ ਜਾਵੇ। (Sidhu, Bajwa)
ਇਥੇ ਇਹ ਦੱਸਣਯੋਗ ਹੈ ਕਿ ਅਮਰਿੰਦਰ ਸਿੰਘ ਦੀ ਪਿਛਲੀ ਸਰਕਾਰ ਵੱਲੋਂ ਸਾਲ 2005 ਦੌਰਾਨ ਵੀ ਇਹ ਪਾਲਿਸੀ ਤਿਆਰ ਕੀਤੀ ਗਈ ਸੀ ਅਤੇ ਇਹ ਪਾਵਰਾਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਗਈਆਂ ਸਨ ਪਰ 2007 ਵਿੱਚ ਅਕਾਲੀ-ਭਾਜਪਾ ਸਰਕਾਰ ਨੇ ਇਸ ਪਾਲਿਸੀ ਨੂੰ ਖਤਮ ਕਰਦੇ ਹੋਏ ਸਰਕਾਰੀ ਪਾਵਰਾਂ ਆਪਣੇ ਕੋਲ ਲੈ ਲਈਆਂ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਠਿੰਡਾ, (ਸੱਚ ਕਹੂੰ ਨਿਊਜ਼)। ਬਠਿੰਡਾ ‘ਚ ਦੇਰ ਸ਼ਾਮ ਸ਼ਰਾਬ ਪੀਣ ਮੌਕੇ ਦੋ ਦੋਸਤਾਂ ‘ਚ ਹੋਏ ਝਗੜੇ ਨੇ ਇੱਕ ਵਿਅਕਤੀ ਦੀ ਜਾਨ ਲੈ ਲਈ ਹੈ। ਮੁਢਲੇ ਤੌਰ ਤੇ ਪ੍ਰਾਪਤ ਵੇਰਵਿਆਂ ਮੁਤਾਬਕ ਪਵਨ ਕੁਮਾਰ ਬਾਂਸਲ ਵਾਸੀ ਪ੍ਰਤਾਪ ਨਗਰ ਅਤੇਅਤੁਲ ਕੁਮਾਰ ਉਰਫ ਵਿੱਕੀ ਵਾਸੀ ਪਰਸ ਰਾਮ ਨਗਰ ਦੇਰ ਸ਼ਾਮ ਗੋਲ ਡਿੱਗੀ ਕੋਲ ਇੱਕ ਰੈਸਟੋਰੈਂਟ ‘ਚ ਸ਼ਰਾਬ ਪੀ ਰਹੇ ਸਨ। ਇਸੇ ਦੌਰਾਨ ਦੋਵਾਂ ਵਿਚਕਾਰ ਕਿਸੇ ਗੱਲ ਨੂੰ ਤਕਰਾਰ ਹੋ ਗਈ।
ਇਸ ਤੋਂ ਗੁੱਸੇ ‘ਚ ਆਏ ਵਿੱਕੀ ਨੇ ਬੋਤਲ ਭੰਨ ਕੇ ਪਵਨ ਦੇ ਮਾਰ ਦਿੱਤੀ ਜੋਕਿ ਉਸ ਦੇ ਗਰਦਨ ਤੇ ਲੱਗੀ। ਜਖਮੀ ਪਵਨ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਜਖਮਾਂ ਦੀ ਤਾਬ ਨਾਂ ਝੱਲਦਿਆਂ ਪਵਨ ਦਮ ਤੋੜ ਗਿਆ। ਕੋਤਵਾਲੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜਮ ਅਤੁਲ ਕੁਮਾਰ ਉਰਫ ਵਿੱਕੀ ਦੇ ਪੁਲਿਸ ਕੋਲ ਪੇਸ਼ ਹੋਣ ਦਾ ਸਮਾਚਾਰ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ ।
ਤਾਜ਼ ਮਹਿਲ ਮਲਕੀਅਤ ਵਿਵਾਦ : ਵਕਫ਼ ਨਹੀਂ ਪੇਸ਼ ਕਰ ਸਕਿਆ ਸਬੂਤ
ਤਾਜ਼ ਮਹਿਲ ‘ਤੇ ਮਾਲਿਕਾਨਾ ਹੱਕ ਜਤਾਉਣ | Taj Mahal
ਨਵੀਂ ਦਿੱਲੀ (ਏਜੰਸੀ)। ਵਾਲਾ ਸੁੰਨੀ ਵਕਫ ਬੋਰਡ ਸੁਪਰੀਮ ਕੋਰਟ ‘ਚ ਆਪਣੇ ਦਾਅਵੇ ਦੇ ਸਮੱਰਥਨ ‘ਚ ਅੱਜ ਕੋਈ ਦਸਤਾਵੇਜ਼ੀ ਸਬੂਤ ਪੇਸ਼ ਨਹੀਂ ਕਰ ਸਕਿਆ ਵਕਫ ਬੋਰਡ ਨੇ ਆਪਣੀ ਦਾਅਵੇਦਾਰੀ ‘ਤੇ ਨਰਮ ਰਵੱਈਆ ਅਪਣਾਉਂਦਿਆਂ ਕਿਹਾ ਕਿ ਤਾਜ਼ ਮਹਿਲ ਦਾ ਅਸਲ ਮਾਲਿਕ ਖੁਦਾ ਹੈ ਜਦੋਂ ਕੋਈ ਸੰਪੱਤੀ ਵਕਫ ਨੂੰ ਦਿੱਤੀ ਜਾਂਦੀ ਹੈ ਤਾਂ ਉਹ ਖੁਦਾ ਦੀ ਸੰਪੱਤੀ ਬਣ ਜਾਂਦੀ ਹੈ।
ਇਸ ਤੋਂ ਪਹਿਲਾਂ ਵਕਫ ਬੋਰਡ ਦਾ ਦਾਅਵਾ ਸੀ ਕਿ ਉਹ ਤਾਜ਼ ਮਹਿਲ ਦਾ ਮਾਲਿਕ ਹੈ ਅਤੇ ਉਸ ਕੋਲ ਇਸ ਦੇ ਸਮੱਰਥਨ ‘ਚ ਦਸਤਾਵੇਜ਼ੀ ਸਬੂਤ ਮੌਜ਼ੂਦ ਹਨ। ਵਕਫ ਬੋਰਡ ਨੇ ਮੁੱਖ ਜੱਜ ਦੀਪਕ ਮਿਸ਼ਰਾ ਦੀ ਅਗਵਾਈ ਵਾਲੀ ਬੈਂਚ ਸਾਹਮਣੇ ਕਿਹਾ ਕਿ ਉਸ ਨੂੰ ਤਾਜ਼ ਮਹਿਲ ਨੂੰ ਭਾਰਤੀ ਪੁਰਾਤੱਤ ਸਰਵੇਖਣ (ਏਐਸਆਈ) ਦੀ ਦੇਖ-ਰੇਖ ‘ਚ ਬਣਾਏ ਰੱਖਣ ‘ਚ ਕੋਈ ਦਿੱਕਤ ਨਹੀਂ ਹੈ, ਪਰ ਨਮਾਜ਼ ਅਤੇ ਉਰਸ ਜਾਰੀ ਰੱਖਣ ਦਾ ਬੋਰਡ ਦਾ ਅਧਿਕਾਰ ਕਾਇਮ ਰਹੇ ਇਸ ‘ਤੇ ਏਐਸਆਈ ਨੇ ਅਧਿਕਾਰੀਆਂ ਤੋਂ ਆਦੇਸ਼ ਲੈਣ ਲਈ ਸਮਾਂ ਮੰਗਿਆ ਮਾਮਲੇ ਦੀ ਅਗਲੀ ਸੁਣਵਾਈ 27 ਜੁਲਾਈ ਨੂੰ ਹੋਵੇਗੀ।
ਇਹ ਵੀ ਪੜ੍ਹੋ : ਸ਼ਾਹਿਦ ਕਪੂਰ ਦੀ ਵੈੱਬ ਸੀਰੀਜ ‘ਫਰਜੀ’ ਦੇਖ ਕੇ ਛਾਪ ਦਿੱਤੇ ਨਕਲੀ ਨੋਟ
ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ ਏਐਸਆਈ ਦੀ ਪਟੀਸ਼ਨ ‘ਤੇ ਪਿਛਲੇ ਹਫਤੇ ਸੁਣਵਾਈ ਦੌਰਾਨ ਕਿਹਾ ਸੀ ਕਿ ਮੁਗਲਕਾਲ ਦਾ ਅੰਤ ਹੋਣ ਦੇ ਨਾਲ ਹੀ ਤਾਜ (Taj Mahal) ਮਹਿਲ ਅਤੇ ਹੋਰ ਇਤਿਹਾਸਕ ਇਮਾਰਤਾਂ ਅੰਗਰੇਜ਼ਾਂ ਨੂੰ ਦਿੱਤੀਆਂ ਗਈਆਂ ਸਨ ਆਜ਼ਾਦੀ ਤੋਂ ਬਾਅਦ ਇਹ ਸਮਾਰਕ ਸਰਕਾਰ ਕੋਲ ਹੈ ਅਤੇ ਏਐਸਆਈ ਇਸ ਦੀ ਦੇਖਭਾਲ ਕਰ ਰਿਹਾ ਹੈ ਪਰ ਬੋਰਡ ਵੱਲੋਂ ਦਲੀਲ ਦਿੱਤੀ ਗਈ ਸੀ ਕਿ ਬੋਰਡ ਦੇ ਪੱਖ ‘ਚ ਸ਼ਾਹਜਹਾਂ ਨੇ ਹੀ ਤਾਜ ਮਹਿਲ ਦਾ ਵਕਫਨਾਮਾ ਤਿਆਰ ਕਰਵਾਇਆ ਸੀ।
ਇਸ ‘ਤੇ ਬੈਂਚ ਨੇ ਤੁਰੰਤ ਕਿਹਾ ਸੀ ਤੁਸੀਂ ਸਾਨੂੰ ਸ਼ਾਹਜਹਾਂ ਦੇ ਦਸਤਖਤ ਵਾਲੇ ਦਸਤਾਵੇਜ਼ ਵਿਖਾ ਦਿਓ ਵਕਫ ਬੋਰਡ ਦੀ ਅਪੀਲ ‘ਤੇ ਅਦਾਲਤ ਨੇ ਉਸ ਨੂੰ ਇੱਕ ਹਫਤੇ ਦੀ ਮੋਹਲਤ ਦੇ ਦਿੱਤੀ, ਪਰ ਇੱਕ ਹਫਤੇ ਬਾਅਦ ਅੱਜ ਬੋਰਡ ਸਬੂਤ ਪੇਸ਼ ਕਰਨ ‘ਚ ਨਾਕਾਮ ਰਿਹਾ ਤਾਜ ਮਹਿਲ ਦੇ ਮਾਲਿਕਾਨਾ ਹੱਕ ਸਬੰਧੀ ਸੁਣਵਾਈ ਦੌਰਾਨ ਮੁੱਖ ਜੱਜ ਨੇ ਕਿਹਾ ਸੀ ਕਿ ਇਹ ਕੌਣ ਭਰੋਸਾ ਕਰੇਗਾ ਕਿ ਤਾਜ ਮਹਿਲ ਵਕਫ ਬੋਰਡ ਦੀ ਸੰਪੱਤੀ ਹੈ । ਇਸ ਤਰ੍ਹਾਂ ਦੇ ਮਾਮਲਿਆਂ ‘ਚ ਅਦਾਲਤ ਦਾ ਸਮਾਂ ਬਰਬਾਦ ਨਹੀਂ ਕੀਤਾ ਜਾਣਾ ਚਾਹੀਦਾ।
ਸੁਸ਼ਮਾ ਖਿਲਾਫ਼ ਕਾਂਗਰਸ ਲਿਆਵੇਗੀ ਵਿਸ਼ੇਸ਼ ਅਧਿਕਾਰ ਘਾਣ ਮਤਾ
ਨਵੀਂ ਦਿੱਲੀ (ਏਜੰਸੀ)। ਕਾਂਗਰਸ ਨੇ ਅੱਜ ਫਿਰ ਦੋਸ਼ ਲਾਇਆ ਕਿ ਵਿਦੇਸ਼ ਮੰਤਰੀ (Sushma Swaraj) ਸੁਸ਼ਮਾ ਸਵਰਾਜ ਨੇ ਇਰਾਕ ਦੇ ਮੋਸੁਲ ‘ਚ 39 ਭਾਰਤੀਆਂ ਦੇ ਕਤਲ ਦੇ ਮਾਮਲੇ ‘ਚ ਸੰਸਦ ਤੇ ਦੇਸ਼ ਨੂੰ ਗੁੰਮਰਾਹ ਕੀਤਾ ਹੈ। ਇਸ ਲਈ ਪਾਰਟੀ ਉਨ੍ਹਾਂ ਖਿਲਾਫ਼ ਰਾਜ ਸਭਾ ‘ਚ ਵਿਸ਼ੇਸ਼ ਅਧਿਕਾਰ ਘਾਣ ਦਾ ਮਤਾ ਲਿਆਵੇਗੀ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ ਤੇ ਸ਼ਮਸ਼ੇਰ ਸਿੰਘ ਦੂਲੋਂ ਨੇ ਸੰਸਦ ਭਵਨ ਕੰਪਲੈਕਸ ‘ਚ ਪ੍ਰੈਸ ਕਾਨਫਰੰਸ ‘ਚ ਕਿਹਾ ਕਿ ਵਿਦੇਸ਼ ਮੰਤਰੀ ਨੇ ਚਾਰ ਸਾਲਾਂ ਤੱਕ ਅੱਤਵਾਦੀ ਸੰਗਠਨ ਆਈਐਸ ਵੱਲੋਂ ਬੰਦੀ ਬਣਾਏ ਗਏ ਭਾਰਤੀਆਂ ਸਬੰਧੀ ਸਹੀ ਸੂਚਨਾ ਨਹੀਂ ਦਿੱਤੀ ਤੇ ਸੰਸਦ ਤੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਗੁੰਮਰਾਹ ਕੀਤਾ ਹੈ।
ਇਸ ਲਈ ਸ੍ਰੀਮਤੀ (Sushma Swaraj) ਸਵਰਾਜ ਖਿਲਾਫ਼ ਪਹਿਲਾਂ ਰਾਜ ਸਭਾ ‘ਚ ਵਿਸ਼ੇਸ਼ ਅਧਿਕਾਰ ਘਾਣ ਮਤਾ ਲਿਆਂਦਾ ਜਾਵੇਗਾ। ਬਾਜਵਾ ਨੇ ਕਿਹਾ ਕਿ ਸਰਕਾਰ ਨੇ ਇਸ ਮਾਮਲੇ ‘ਚ ਗੰਭੀਰਤਾ ਨਾਲ ਭੂਮਿਕਾ ਨਹੀਂ ਨਿਭਾਈ ਹੈ। ਵਿਦੇਸ਼ ਮੰਤਰੀ ਨੇ ਹਰ ਵਾਰ ਕਿਹਾ ਕਿ ਸਾਰੇ ਭਾਰਤੀ ਜਿਉਂਦੇ ਹਨ। ਇੱਥੋਂ ਤੱਕ ਦਾਅਵਾ ਕੀਤਾ ਗਿਆ ਕਿ ਉਨ੍ਹਾਂ ਨੂੰ ਭੋਜਨ ਵਰਗੀ ਜ਼ਰੂਰੀ ਸਮੱਗਰੀ ਮਿਲ ਰਹੀ ਹੈ। ਰਾਜ ਸਭਾ ‘ਚ ਵਿਦੇਸ਼ ਮੰਤਰੀ ਦੇ ਸਾਰੇ 39 ਭਾਰਤੀਆਂ ਦੇ ਮਾਰੇ ਜਾਣ ਦੀ ਸੂਚਨਾ ਦੇਣ ਤੋਂ ਬਾਅਦ ਉਨ੍ਹਾਂ ਪਰਿਵਾਰਾਂ ਨੂੰ ਬਹੁਤ ਦੁੱਖ ਹੋਇਆ ਜੋ ਚਾਰ ਸਾਲਾਂ ਤੋਂ ਆਪਣਿਆਂ ਦੇ ਪਰਤਣ ਦੀ ਉਡੀਕ ਕਰ ਰਹੇ ਸਨ।
ਨੂੰਹ-ਸਹੁਰਾ ਹੋਏ ਜ਼ਖਮੀ, ਜ਼ਖਮੀਆਂ ਨੂੰ ਫਰੀਦਕੋਟ ਮੈਡੀਕਲ ਕੀਤਾ ਰੈਫਰ
ਪੁਲਿਸ ਜਾਂਚ ‘ਚ ਜੁੱਟੀ
ਫਿਰੋਜ਼ਪੁਰ (ਸਤਪਾਲ ਥਿੰਦ)। ਫਿਰੋਜ਼ਪੁਰ ਦੇ ਕਸਬਾ ਮਮਦੋਟ ਅਧੀਨ ਪੈਂਦੀ ਢਾਣੀ ਲਲਿਆਣੀਆਂ ਵਾਲੀ ਵਿਖੇ ਦੋ ਭਰਾਵਾਂ ‘ਚ ਚੱਲ ਰਹੇ ਰਸਤੇ ਦੇ ਵਿਵਾਦ ‘ਚ ਵੱਡੇ ਭਰਾ ਵੱਲੋਂ ਛੋਟੇ ਭਰਾ ਦੇ ਪਰਿਵਾਰ ‘ਤੇ ਹਮਲਾ ਕਰਕੇ ਮਾਂ-ਪੁੱਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਅਤੇ ਨੁੰਹ-ਸਹੁਰੇ ਨੂੰ ਗੰਭੀਰ ਜ਼ਖਮੀ ਕਰ ਦਿੱਤਾ, ਜਿਹਨਾਂ ਨੂੰ ਫਰੀਦਕੋਟ ਮੈਡੀਕਲ ‘ਚ ਰੈਫਰ ਕੀਤਾ ਗਿਆ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸਦੇ ਸਹੁਰਾ ਸੇਵਾ ਸਿੰਘ ਦਾ ਉਹਨਾਂ ਦੇ ਵੱਡੇ ਭਰਾ ਮਹਿੰਦਰ ਸਿੰਘ ਨਾਲ ਘਰ ਨੂੰ ਜਾਂਦੇ ਰਸਤੇ ਦਾ ਝਗੜਾ ਚੱਲਦਾ ਆ ਰਿਹਾ ਸੀ ਬੀਤੀ ਸ਼ਾਮ ਵੀ ਦੋਹਾਂ ਧਿਰਾਂ ਦਾ ਇਸ ਗੱਲ ਨੂੰ ਲੈ ਕੇ ਬੋਲ ਬੁਲਾਰਾ ਹੋਇਆ ਸੀ ਅਤੇ ਮਹਿੰਦਰ ਸਿੰਘ ਵੱਲੋਂ ਪਰਿਵਾਰ ਨੂੰ ਨਤੀਜਾ ਭੁਗਤਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਸਨ।
ਇਹ ਵੀ ਪੜ੍ਹੋ : ਪੜ੍ਹਾਈ ਅੱਧ ਵਿਚਾਲੇ ਛੱਡਣ ਦਾ ਵਧਦਾ ਰੁਝਾਨ
ਜੋਗਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਮਹਿੰਦਰ ਸਿੰਘ ਨੇ ਸੇਵਾ ਸਿੰਘ ਦੇ ਘਰ ਨੂੰ ਜਾਣ ਵਾਲਾ ਰਸਤਾ ਪਸ਼ੂਆਂ ਵਾਲੀ ਲੱਕੜ ਦੀ ਖੁਰਲੀ ਰੱਖ ਕੇ ਬੰਦ ਕਰ ਦਿੱਤਾ ਇਸ ਦੌਰਾਨ ਸੇਵਾ ਸਿੰਘ ਨੇ ਜਦੋਂ ਮਹਿੰਦਰ ਸਿੰਘ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਮਹਿੰਦਰ ਸਿੰਘ ਨੇ ਆਪਣੇ ਪਰਿਵਾਰਕ ਮੈਬਰਾਂ ਨਾਲ ਮਿਲ ਕੇ ਉਸ ‘ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ ਇਸ ਦੌਰਾਨ ਸੇਵਾ ਸਿੰਘ ਨੂੰ ਬਚਾਉਣ ਲਈ ਉਸਦਾ ਲੜਕਾ ਗੁਰਮੇਲ ਸਿੰਘ ਅਤੇ ਉਸਦੀ ਮਾਂ ਨਿਸ਼ਾਨ ਕੌਰ ਅੱਗੇ ਆਏ ਤਾਂ ਉਕਤ ਹਮਲਾਵਰਾਂ ਨੇ ਉਨ੍ਹਾਂ ‘ਤੇ ਕਿਰਪਾਨਾਂ ਨਾਲ ਜਾਨਲੇਵਾ ਹਮਲਾ ਕਰਕੇ ਮਾਂ-ਪੁੱਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਇਸ ਦੌਰਾਨ ਮ੍ਰਿਤਕ ਗੁਰਮੇਲ ਸਿੰਘ ਦੀ ਪਤਨੀ ਅਮਨਦੀਪ ਕੌਰ ਅਤੇ ਪਿਤਾ ਸੇਵਾ ਸਿੰਘ ਨੂੰ ਵੀ ਹਮਲਾਵਾਰਾਂ ਵੱਲੋਂ ਜ਼ਖਮੀ ਕਰ ਦਿੱਤਾ ਗਿਆ, ਜਿਹਨਾਂ ਨੂੰ ਇਲਾਕੇ ਦੇ ਲੋਕਾਂ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਮਮਦੋਟ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਹਾਲਤ ਗੰਭੀਰ ਵੇਖਦਿਆਂ ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਹੈ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਮਦੋਟ ਮੁੱਖੀ ਅਮਰਿੰਦਰ ਸਿੰਘ ਅਤੇ ਐਸਪੀਡੀ ਅਜਮੇਰ ਸਿੰਘ ਬਾਠ ਮੌਕੇ ‘ਤੇ ਪਹੁੰਚੇ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਕਾਰਵਾਈ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਦੋਵਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਭੇਜ ਦਿੱਤਾ ਗਿਆ ਹੈ।